Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 14, 2026

    7:16:07 PM

  • britain ukmto reports ship seized off heading iran

    ਇੰਡੀਅਨ ਸ਼ਿੱਪ ਡੁੱਬੀ, ਇਕ ਹੋਰ ਜਹਾਜ਼ 'ਤੇ ਕਬਜ਼ਾ...

  • punjab kings clash with mumbai indians in dharamshala

    IPL: ਪੰਜਾਬ ਕਿੰਗਜ਼ ਦੀ ਟੀਮ 'ਚ 3 ਵੱਡੇ ਬਦਲਾਅ,...

  • big news case registered against actor yograj singh

    ਵੱਡੀ ਖ਼ਬਰ: ਅਦਾਕਾਰ ਯੋਗਰਾਜ ਸਿੰਘ ਖ਼ਿਲਾਫ਼ ਪਰਚਾ...

  • boy shot dead in amritsar

    ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਮੁੰਡੇ ਦਾ ਕਤਲ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

PUNJAB News Punjabi(ਪੰਜਾਬ)

ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

  • Edited By Babita,
  • Updated: 16 Apr, 2026 05:19 PM
Firozpur-Fazilka
deputy commissioner visited various markets
  • Share
    • Facebook
    • Tumblr
    • Linkedin
    • Twitter
  • Comment

ਫ਼ਿਰੋਜ਼ਪੁਰ (ਸੋਨੂੰ ਚੋਪੜਾ) : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਅਧੀਨ ਪੈਂਦੀਆਂ ਅਨਾਜ ਮੰਡੀਆਂ ਝੋਕ ਹਰੀਹਰ ਅਤੇ ਚੂਹੜ ਖਿਲਚੀਆਂ ਦਾ ਦੌਰਾ ਕਰਕੇ ਕਣਕ ਦੀ ਸਰਕਾਰੀ ਖ਼ਰੀਦ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮੰਡੀ 'ਚ ਪਹੁੰਚ ਰਹੀ ਕਣਕ ਦੀ ਆਮਦ, ਖ਼ਰੀਦ ਪ੍ਰਕਿਰਿਆ, ਲਿਫਟਿੰਗ ਅਤੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਲਈ ਕੀਤੇ ਗਏ ਬੁਨਿਆਦੀ ਪ੍ਰਬੰਧਾਂ ਜਿਵੇਂ ਕਿ ਪੀਣ ਵਾਲਾ ਪਾਣੀ, ਸਾਫ਼-ਸਫ਼ਾਈ, ਛਾਂ ਅਤੇ ਪਖ਼ਾਨਿਆਂ ਆਦਿ ਦੇ ਪ੍ਰਬੰਧਾਂ ਦੀ ਜਾਂਚ ਕੀਤੀ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਮੰਡੀਆਂ 'ਚ ਕਿਸੇ ਵੀ ਕਿਸਮ ਦੀ ਮੁਸ਼ਕਲ ਨਾ ਆਵੇ ਅਤੇ ਕਣਕ ਦੀ ਖ਼ਰੀਦ ਅਤੇ ਲਿਫਟਿੰਗ ਦਾ ਕੰਮ ਸਮੇਂ ਸਿਰ ਅਤੇ ਸੁਚੱਜੇ ਢੰਗ ਨਾਲ ਕੀਤਾ ਜਾਵੇ।  ਡਿਪਟੀ ਕਮਿਸ਼ਨਰ ਨੇ ਆੜ੍ਹਤੀਆਂ ਅਤੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਭਰੋਸਾ ਦਿਵਾਇਆ ਕਿ ਕਿਸਾਨਾਂ ਦੀ ਕਣਕ ਦੀ ਖ਼ਰੀਦ ਬਿਨਾਂ ਕਿਸੇ ਦੇਰੀ ਤੋਂ ਕੀਤੀ ਜਾਵੇਗੀ ਅਤੇ ਮੰਡੀਆਂ 'ਚ ਸੁਚਾਰੂ ਪ੍ਰਬੰਧ ਯਕੀਨੀ ਬਣਾਏ ਜਾਣਗੇ। ਇਸ ਮੌਕੇ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

  • Ferozepur
  • Grain Market
  • Deputy Commissioner
  • Visit
  • ਫਿਰੋਜ਼ਪੁਰ
  • ਦਾਣਾ ਮੰਡੀ
  • ਡਿਪਟੀ ਕਮਿਸ਼ਨਰ
  • ਦੌਰਾ

ਪੰਜਾਬ 'ਚ ਰੂਹ ਕੰਬਾਊ ਵਾਰਦਾਤ! ਛੋਟੇ ਭਰਾ ਨੇ ਹੀ ਕਰ'ਤਾ ਵੱਡੇ ਦਾ ਕਤਲ, ਹੈਰਾਨ ਕਰੇਗੀ ਵਜ੍ਹਾ

NEXT STORY

Stories You May Like

  • various officials including the agriculture department visited villages
    ਗੁਰਦਾਸਪੁਰ: ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਅਧਿਕਾਰੀਆਂ ਵਲੋਂ ਪਿੰਡਾਂ ਦਾ ਦੌਰਾ
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ ਵੱਡੀ ਅਪਡੇਟ
  • dc ashika jain in action mode
    ਐਕਸ਼ਨ ਮੋਡ 'ਚ DC ਆਸ਼ਿਕਾ ਜੈਨ: ਦਸੂਹਾ ਤੇ ਮੁਕੇਰੀਆਂ 'ਚ ਵਿਕਾਸ ਕਾਰਜਾਂ ਅਤੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ
  • six person arrested with heroin
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 6 ਗ੍ਰਿਫ਼ਤਾਰ
  • 3 people arrested with heroin from different places
    ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 3 ਲੋਕ ਗ੍ਰਿਫ਼ਤਾਰ
  • 121 criminals involved in various cases in patna
    ਪਟਨਾ 'ਚ ਵੱਖ-ਵੱਖ ਅਪਰਾਧਿਕ ਮਾਮਲਿਆਂ'ਚ 121 ਅਪਰਾਧੀ ਗ੍ਰਿਫਤਾਰ
  • bjp office attack case
    ਭਾਜਪਾ ਦਫ਼ਤਰ ’ਤੇ ਹਮਲੇ ਦਾ ਮਾਮਲਾ: ਕੇਂਦਰੀ ਮੰਤਰੀ ਰਵਨੀਤ ਬਿੱਟੂ ਨੇ ਲਿਆ ਜਾਇਜ਼ਾ
  • leaders of various parties join bjp
    ਬੁਢਲਾਡਾ ਦੇ ਬਲਵਿੰਦਰ ਸਿੰਘ ਪਟਵਾਰੀ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਦੇ ਆਗੂ ਭਾਜਪਾ ’ਚ ਸ਼ਾਮਲ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
  • raman arora refused to take police protection
    ਰਮਨ ਅਰੋੜਾ ਨੇ ਪੁਲਸ ਸੁਰੱਖਿਆ ਵਾਪਸ ਕਰਨ ਦਾ ਕੀਤਾ ਐਲਾਨ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • hindu organizations staged a protest in patel chowk in jalandhar
    ਜਲੰਧਰ 'ਚ ਹਿੰਦੂ ਸੰਗਠਨਾਂ ਨੇ ਦਿੱਤਾ ਧਰਨਾ, ਇਹ ਮੁੱਖ ਰਸਤਾ ਕੀਤਾ ਜਾਮ
  • pseb class 12th result  7 students from jalandhar in the merit list
    PSEB 12ਵੀਂ ਜਮਾਤ ਦਾ ਨਤੀਜਾ: ਜਲੰਧਰ ਦੇ 7 ਵਿਦਿਆਰਥੀ ਮੈਰਿਟ ਸੂਚੀ ’ਚ, ਟਾਪ 3...
  • major ied blast case near bsf headquarters in jalandhar
    ਜਲੰਧਰ: BSF ਹੈੱਡਕੁਆਰਟਰ ਨੇੜੇ ਹੋਏ ਧਮਾਕਾ ਮਾਮਲੇ 'ਚ ਵੱਡੀ ਅਪਡੇਟ! ਸ਼ਹਿਜ਼ਾਦ...
  • grandmother of 2 grandchildren passes 10th
    ਜਲੰਧਰ: 2 ਪੋਤਰਿਆਂ ਦੀ ਦਾਦੀ ਨੇ ਪਾਸ ਕੀਤੀ ਦਸਵੀਂ, ਲਏ 77 ਫ਼ੀਸਦੀ ਅੰਕ
Trending
Ek Nazar
major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

pakistan test missile

ਪਾਕਿਸਤਾਨ ਨੇ ਫਤਹਿ-4 ਕਰੂਜ਼ ਮਿਜ਼ਾਈਲ ਦਾ ਕੀਤਾ ਸਫਲ ਪ੍ਰੀਖਣ

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ...

trump invites xi jinping

ਟਰੰਪ ਨੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੂੰ ਵ੍ਹਾਈਟ ਹਾਊਸ ਆਉਣ ਦਾ ਦਿੱਤਾ ਸੱਦਾ

trump in china

50 ਤੋਂ ਵੱਧ ਕਾਰਾਂ ਅਤੇ ਦਰਜਨਾਂ ਬਾਈਕਸ! ਚੀਨ ਦੀਆਂ ਸੜਕਾਂ 'ਤੇ ਦਿਸਿਆ ਡੋਨਾਲਡ...

if pakistan dares to act again  rajnath

'ਉਹ ਹੋਵੇਗਾ, ਜੋ ਹੁਣ ਤੱਕ ਨਹੀਂ ਹੋਇਆ', ਰਾਜਨਾਥ ਸਿੰਘ ਦੀ ਪਾਕਿਸਤਾਨ ਨੂੰ...

fresh milk

ਤਾਜ਼ਾ ਦੁੱਧ ਮਿਲਣਾ ਹੋਇਆ ਔਖਾ! ਕਰਾਚੀ 'ਚ ਕੀਮਤਾਂ 'ਚ ਭਾਰੀ ਵਾਧੇ ਦੀ ਮੰਗ

snake in air conditioner

AC ਚਾਲੂ ਕਰਦੇ ਹੀ ਨਿਕਲੇ 3 ਜ਼ਹਿਰੀਲੇ ਸੱਪ! ਜਾਨ ਬਚਾ ਕੇ ਭੱਜਿਆ ਪੂਰਾ ਪਰਿਵਾਰ

pakistani soldiers killed

ਬਲੋਚਿਸਤਾਨ 'ਚ ਅੱਤਵਾਦੀਆਂ ਵਿਰੁੱਧ ਕਾਰਵਾਈ, ਮੇਜਰ ਸਣੇ ਪੰਜ ਪਾਕਿਸਤਾਨੀ ਸੈਨਿਕਾਂ...

pakistani drone intrusion at amritsar border at night

ਅੰਮ੍ਰਿਤਸਰ ਸਰਹੱਦ ’ਤੇ ਪਾਕਿਸਤਾਨੀ ਡਰੋਨ ਦੀ ਘੁਸਪੈਠ, 16 ਕਿਲੋ ਹੈਰੋਇਨ ਬਰਾਮਦ

shooting in vaughan city

ਵੌਨ ਸ਼ਹਿਰ ‘ਚ ਗੋਲੀਬਾਰੀ, ਦੋ ਵਿਅਕਤੀਆਂ ਦੀ ਮੌਤ

ipl 2026 controversy arshdeep singh

IPL ਵਿਚਾਲੇ ਮੁੜ ਵਿਵਾਦਾਂ 'ਚ ਘਿਰੇ ਅਰਸ਼ਦੀਪ ਸਿੰਘ! ਵਾਇਰਲ ਤਸਵੀਰ ਨੇ ਵਧਾਈਆਂ...

thunderstorm heavy rain fall

ਹਨ੍ਹੇਰੀ-ਤੂਫ਼ਾਨ ਨੇ ਮਚਾਈ ਤਬਾਹੀ! 56 ਲੋਕਾਂ ਦੀ ਮੌਤ, 38 ਜ਼ਿਲ੍ਹਿਆਂ 'ਚ ਭਾਰੀ...

boy and a girl got married at the police station in jalandhar

ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! ਪਹਿਲਾਂ ਮੁੰਡੇ ਦੀ ਕੀਤੀ ਛਿੱਤਰ-ਪਰੇਡ, ਫਿਰ ਥਾਣੇ...

motorola razr fold

ਭਾਰਤ 'ਚ ਮੋਟੋਰੋਲਾ ਦਾ ਪਹਿਲਾ ਫੋਲਡੇਬਲ ਫੋਨ ਲਾਂਚ, ਜਾਣੋ ਕੀਮਤ ਤੇ ਖੂਬੀਆਂ

new york governor honors indian chef vikas khanna

ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ,...

season begins on mount everest

ਮਾਊਂਟ ਐਵਰੈਸਟ 'ਤੇ 2026 ਦੀ ਚੜ੍ਹਾਈ ਦਾ ਸੀਜ਼ਨ ਸ਼ੁਰੂ, ਸਿਖਰ 'ਤੇ ਪਹੁੰਚੇ 11...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab laborer  poor person  lottery
      ਪੰਜਾਬ 'ਚ ਦਿਹਾੜੀ ਕਰਨ ਵਾਲਾ ਮਜ਼ਦੂਰ ਬਣਿਆ ਕਰੋੜਪਤੀ, ਰਾਤੋ-ਰਾਤ ਚਮਕ ਗਈ ਕਿਸਮਤ
    • new amrit bharat express starts from amritsar to new jalpaiguri
      ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ,...
    • punjab schools summer vacations
      ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਦੇ ਐਲਾਨ ਤੋਂ ਪਹਿਲਾਂ ਸਿੱਖਿਆ ਵਿਭਾਗ ਦਾ ਵੱਡਾ...
    • major operation in batala
      ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...
    • weather alert issued in punjab
      ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
    • major restrictions imposed in nawanshahr till july 12
      ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਲਿਆ ਗਿਆ ਵੱਡਾ ਫ਼ੈਸਲਾ
    • cbse 12th class result jalandhar
      CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
    • punjab shocking incident
      ਪੰਜਾਬ 'ਚ ਮੁੰਡੇ ਦਾ ਕਤਲ! ਫ਼ਿਰ ਲਾਸ਼ ਲਾਗੇ ਕੀਤਾ ਇਹ ਕੰਮ
    • congress releases list of 50 candidates
      ਮੋਹਾਲੀ ਨਗਰ ਨਿਗਮ ਚੋਣਾਂ 2026 : ਕਾਂਗਰਸ ਨੇ 49 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
    • gutka sahib  sacrilege incident
      ਗੁਟਕਾ ਸਾਹਿਬ ਬੇਅਦਬੀ ਮਾਮਲੇ ’ਚ ਕਾਰਵਾਈ ਨਾ ਹੋਣ ’ਤੇ ਸਿੱਖ ਜਥੇਬੰਦੀਆਂ ਵੱਲੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +