Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 13, 2026

    11:06:23 AM

  • vigilance arrests 14 people for accepting bribe in july

    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ...

  • miracle in earthquake

    ਭੂਚਾਲ ਦੀ ਤਬਾਹੀ ਵਿਚਾਲੇ ਚਮਤਕਾਰ ! ਮਲਬੇ 'ਚ ਦੱਬੀ...

  • major accident in punjab

    ਪੰਜਾਬ 'ਚ ਵੱਡਾ ਹਾਦਸਾ, ਕਾਰ ਛੱਪੜ 'ਚ ਡਿੱਗਣ ਕਾਰਨ...

  • gold and silver become cheaper after reaching 2 month high

    2 ਮਹੀਨੇ ਦੇ ਹਾਈ 'ਤੇ ਪਹੁੰਚਣ ਤੋਂ ਬਾਅਦ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Firozepur-Fazilka News
  • Firozpur
  • ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ, ਸਰਹੱਦ ਪਾਰ ਜੁੜੀਆਂ ਮਾਮਲੇ ਦੀਆਂ ਤਾਰਾਂ

FIROZEPUR-FAZILKA News Punjabi(ਫਿਰੋਜ਼ਪੁਰ-ਫਾਜ਼ਿਲਕਾ)

ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਗ੍ਰਿਫ਼ਤਾਰ, ਸਰਹੱਦ ਪਾਰ ਜੁੜੀਆਂ ਮਾਮਲੇ ਦੀਆਂ ਤਾਰਾਂ

  • Updated: 11 Nov, 2022 11:53 AM
Firozpur
deputy superident of firozepur central jail arrested
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਦੇ ਡੀ. ਐੱਸ. ਪੀ. ਗੁਰਚਰਨ ਸਿੰਘ ਧਾਲੀਵਾਲ ਨੂੰ (ਡਿਪਟੀ ਸੁਪਰਡੈਂਟ) ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਡਿਪਟੀ ਸੁਪਰਡੈਂਟ ਨੂੰ ਜੇਲ੍ਹ 'ਚ ਬੰਦ ਗੈਂਗਸਟਰਾਂ, ਹਵਾਲਾਤੀਆਂ ਅਤੇ ਨਸ਼ਾ ਤਸਕਰਾਂ ਨੂੰ ਕਥਿਤ ਤੌਰ 'ਤੇ ਮੋਬਾਇਲ ਤੇ ਸਿਮ ਕਾਰਡ ਮੁਹੱਈਆ ਕਰਵਾਉਣ ਦੇ ਬਦਲੇ ਉਨ੍ਹਾਂ ਕੋਲੋਂ ਮੋਟੀ ਰਕਮ ਵਸੂਲਣ ਦੇ ਦੋਸ਼ਾਂ ਤਹਿਤ ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠ ਐੱਸ. ਐੱਚ. ਓ. ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ- ਕਤਲ ਕੀਤੇ ਗਏ ਡੇਰਾ ਪ੍ਰੇਮੀ ਦੇ ਭਰਾ ਦਾ ਪਹਿਲਾ ਬਿਆਨ ਆਇਆ ਸਾਹਮਣੇ, ਕੀਤਾ ਵੱਡਾ ਖ਼ੁਲਾਸਾ

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਫਿਰੋਜ਼ਪੁਰ ਸੁਰਿੰਦਰ ਲਾਂਬਾ ਨੇ ਦੱਸਿਆ ਕਿ ਜਦੋਂ ਥਾਣਾ ਫਿਰੋਜ਼ਪੁਰ ਦੀ ਪੁਲਸ ਐੱਸ. ਐੱਚ. ਓ. ਇੰਸਪੈਕਟਰ ਮੋਹਿਤ ਧਵਨ ਦੀ ਅਗਵਾਈ ਹੇਠਾਂ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਕਰ ਰਹੇ ਸੀ। ਇਸ ਦੌਰਾਨ ਜਦੋਂ ਉਹ ਫਿਰੋਜ਼ਪੁਰ ਸ਼ਹਿਰ ਦੇ ਬਗਦਾਦੀ ਗੇਟ ਕੋਲ ਪਹੁੰਚੇ ਤਾਂ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਕਿ ਕੇਂਦਰੀ ਜੇਲ੍ਹ ਦਾ ਡੀ. ਐੱਸ. ਪੀ. ਗੁਰਚਰਨ ਸਿੰਘ ਧਾਲੀਵਾਲ ਜੋ ਕਿ ਜੇਲ੍ਹ 'ਚ ਡਿਪਟੀ ਸੁਪਰਡੈਂਟ ਵਜੋਂ ਤਾਇਨਾਤ ਹੈ, ਜੇਲ੍ਹ ਅੰਦਰ ਆਪਣੇ ਸਟਾਫ਼ ਨਾਲ ਮਿਲ ਕੇ ਹਵਾਲਾਤੀਆਂ ਅਤੇ ਕੈਦੀਆਂ ਨੂੰ ਵੱਡੇ ਪੱਧਰ ’ਤੇ ਮੋਬਾਈਲ ,ਸਿਮ ਅਤੇ ਨਸ਼ੀਲੇ ਪਦਾਰਥ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਦੱਸਿਆ ਕਿ ਜੇਲ੍ਹ ਅੰਦਰ ਬੰਦ ਹਵਾਲਾਤੀਆਂ ਅਤੇ ਕੈਦੀਆਂ ਵੱਲੋਂ ਜੇਲ੍ਹ ਦੇ ਅੰਦਰ ਮੋਬਾਈਲ ਨੰਬਰ 96466 85719 ਅਤੇ 9914187049 ਦੀ ਵਰਤੋਂ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ- ਡੇਰਾ ਪ੍ਰੇਮੀ ਕਤਲਕਾਂਡ 'ਤੇ ਤਰੁਣ ਚੁੱਘ ਨੇ ਘੇਰੀ ਮਾਨ ਸਰਕਾਰ, ਕਿਹਾ- ਪੰਜਾਬ ਬਣਿਆ ਅਪਰਾਧ ਦੀ ਰਾਜਧਾਨੀ

ਇਸ ਤੋਂ ਇਲਾਵਾ ਪੁਲਸ ਨੂੰ ਇਹ ਵੀ ਸੂਚਨਾ ਮਿਲੀ ਸੀ ਕਿ ਡੀ. ਐੱਸ. ਪੀ. ਗੁਰਚਰਨ ਸਿੰਘ ਵੱਲੋਂ ਗੈਂਗਸਟਰਾਂ, ਦਹਿਸ਼ਤਗਰਦਾਂ ਅਤੇ ਨਸ਼ਾ ਤਸਕਰਾਂ ਨਾਲ ਮਿਲ ਕੇ ਜੇਲ੍ਹ ਅੰਦਰ ਡਰੋਨ ਰਾਹੀਂ ਬਾਹਰਲੇ ਸੂਬਿਆਂ ਅਤੇ ਸਰਹੱਦ ਪਾਰੋਂ ਮੋਬਾਈਲ ਅਤੇ ਨਸ਼ੀਲੇ ਪਦਾਰਥ ਮੰਗਵਾਉਣ ਦੀ ਯੋਜਨਾ ਬਣਾਈ ਜਾ ਰਹੀ ਸੀ। ਉਨ੍ਹਾਂ ਇਹ ਵੀ ਦੱਸਿਆ ਕਿ ਜੇਲ੍ਹ ਦੇ ਉੱਚ ਸੁਰੱਖਿਆ ਖੇਤਰ 'ਚ ਵਿੱਚ ਬੰਦ ਹਵਾਲਾਤੀਆਂ, ਗੈਂਗਸਟਰਾਂ ਅਤੇ ਨਸ਼ਾ ਤਸਕਰਾਂ ਨੂੰ ਡੀ. ਐੱਸ. ਪੀ. ਗੁਰਚਰਨ ਸਿੰਘ ਵੱਲੋਂ 20/25 ਦਿਨ ਪਹਿਲਾਂ 5 ਮੋਬਾਈਲ ਫੋਨ ਦਿੱਤੇ ਗਏ ਹਨ, ਜਿਸ ਦੇ ਬਦਲੇ ਵੱਡੇ ਪੱਧਰ 'ਤੇ ਪੈਸੇ ਲਏ ਗਏ ਸਨ। ਐੱਸ. ਐੱਸ.  ਪੀ. ਲਾਂਬਾ ਨੇ ਦੱਸਿਆ ਕਿ ਡੀ. ਐੱਸ. ਪੀ. ਨੂੰ ਜਾਣਕਾਰੀ ਮਿਲਣ 'ਤੇ ਤਰੁੰਤ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। 

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Firozepur
  • Central Jail
  • Deputy Superident
  • Arrested
  • ਫਿਰੋਜ਼ਪੁਰ
  • ਕੇਂਦਰੀ ਜੇਲ੍ਹ
  • ਡਿਪਟੀ ਸੁਪਰਡੈਂਟ
  • ਗ੍ਰਿਫ਼ਤਾਰ

ਐਕਸ਼ਨ 'ਚ ਵਿਜੀਲੈਂਸ ਬਿਊਰੋ, 10,000 ਰੁਪਏ ਰਿਸ਼ਵਤ ਲੈਂਦਿਆਂ ਮਹਿਲਾ SHO ਕਾਬੂ

NEXT STORY

Stories You May Like

  • assistant superintendent of this central jail in punjab arrested
    ਪੰਜਾਬ ਦੀ ਇਸ ਕੇਂਦਰੀ ਜੇਲ੍ਹ ਦਾ ਸਹਾਇਕ ਸੁਪਰੀਡੈਂਟ ਗ੍ਰਿਫ਼ਤਾਰ, ਪੂਰਾ ਮਾਮਲਾ ਕਰੇਗਾ ਹੈਰਾਨ
  • common people eat jail food taste rs 275 packet
    ਹੁਣ ਆਮ ਲੋਕ ਵੀ ਚੱਖਣਗੇ ਜੇਲ੍ਹ ਦੀ ਰੋਟੀ ਦਾ ਸੁਆਦ, 275 ਰੁਪਏ 'ਚ ਮਿਲੇਗਾ ਰਾਏਪੁਰ ਕੇਂਦਰੀ ਜੇਲ੍ਹ ਦਾ ਫੂਡ ਪੈਕੇਟ
  • 2 thieves arrested for stealing submersible motor wires from fields
    ਖੇਤਾਂ ’ਚੋਂ ਸਮਰਸੀਬਲ ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਵਾਲੇ 2 ਚੋਰ ਗ੍ਰਿਫ਼ਤਾਰ
  • fire breaks out in electrical wires  sound of explosion causes panic
    ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ, ਧਮਾਕੇ ਦੀ ਆਵਾਜ਼ ਨਾਲ ਮਚੀ ਦਹਿਸ਼ਤ
  • central modern jail  faridkot jail  prisoner in jail
    ਕੇਂਦਰੀ ਮਾਡਰਨ ਜੇਲ੍ਹ ’ਚ ਹਵਾਲਾਤੀ ਕੋਲੋਂ ਮੋਬਾਈਲ ਤੇ ਸਿਮ ਬਰਾਮਦ, 9 ਹਖ਼ਿਲਾਫ਼ ਮੁਕੱਦਮਾ ਦਰਜ
  • major operation in ferozepur
    ਫਿਰੋਜ਼ਪੁਰ 'ਚ ਵੱਡੀ ਕਾਰਵਾਈ: 150 ਕਰੋੜ ਦੀ ਹੈਰੋਇਨ ਸਣੇ 2 ਤਸਕਰ ਕਾਬੂ, ਸਰਹੱਦ ਪਾਰੋਂ ਚੱਲ ਰਿਹਾ ਨੈੱਟਵਰਕ ਬੇਨਕਾਬ
  • major action by firozpur police  14 people arrested with heroin
    ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ
  • minor thief arrested in jalandhar
    ਨਿਰਮਾਣ ਅਧੀਨ ਬਿਲਡਿੰਗ 'ਚੋਂ ਤਾਰਾਂ ਤੇ AC ਪਾਈਪਾਂ ਚੋਰੀ ਕਰਕੇ ਭੱਜ ਰਿਹਾ ਨਾਬਾਲਗ ਚੋਰ ਗ੍ਰਿਫ਼ਤਾਰ
  • vigilance arrests 14 people for accepting bribe in july
    ਪੰਜਾਬ 'ਚ ਸਰਕਾਰੀ ਮੁਲਾਜ਼ਮਾਂ ਸਣੇ 14 ਮੁਲਾਜ਼ਮ ਗ੍ਰਿਫ਼ਤਾਰ! ਕਾਰਨਾਮਾ ਜਾਣ...
  • special camps will be set up at 1997 polling booths in the district
    ਡਰਾਫਟ ਵੋਟਰ ਸੂਚੀਆਂ ਦੀ ਜਾਂਚ ਲਈ 16 ਅਗਸਤ ਨੂੰ ਜ਼ਿਲ੍ਹੇ ਦੇ 1997 ਪੋਲਿੰਗ ਬੂਥਾਂ...
  • amritsar express 6  jansewa express 1
    ਜਲੰਧਰ ਸਟੇਸ਼ਨ ’ਤੇ ਟ੍ਰੇਨਾਂ ਦੀ ਲੇਟ-ਲਤੀਫ਼ੀ ਜਾਰੀ, ਅੰਮ੍ਰਿਤਸਰ ਐਕਸਪ੍ਰੈੱਸ 6 ਅਤੇ...
  • tiranga yatra  is a symbol of our unity
    ‘ਤਿਰੰਗਾ ਯਾਤਰਾ’ ਸਾਡੀ ਏਕਤਾ, ਅਖੰਡਤਾ ਤੇ ਗੌਰਵ ਦਾ ਪ੍ਰਤੀਕ : ਮਨੋਰੰਜਨ ਕਾਲੀਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
Trending
Ek Nazar
famous influencer

ਛੁੱਟੀਆਂ ਮਨਾਉਣ ਗਈ ਮਸ਼ਹੂਰ ਇਨਫਲੂਐਂਸਰ ਦੀ ਹੈਲੀਕਾਪਟਰ ਕ੍ਰੈਸ਼ 'ਚ ਦਰਦਨਾਕ ਮੌਤ !...

karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਫਿਰੋਜ਼ਪੁਰ-ਫਾਜ਼ਿਲਕਾ ਦੀਆਂ ਖਬਰਾਂ
    • fir case
      ਡੋਪ ਟੈਸਟ ਪਾਜ਼ੇਟਿਵ ਆਉਣ 'ਤੇ 2 ਲੋਕਾਂ ਖਿਲਾਫ਼ ਮਾਮਲਾ ਦਰਜ
    • 3 arrested with 30 kg heroin
      ਫਿਰੋਜ਼ਪੁਰ-ਫਾਜ਼ਿਲਕਾ ਰੋਡ ’ਤੇ ਨਸ਼ੇ ਦੀ ਵੱਡੀ ਖੇਪ ਕਾਬੂ, 30 ਕਿੱਲੋ ਹੈਰੋਇਨ...
    • fir case
      50 ਲੱਖ ਰੁਪਏ ਦੀ ਰੰਗਦਾਰੀ ਮੰਗਣ ਵਾਲੇ ਅਣਪਛਾਤੇ ਵਿਅਕਤੀ 'ਤੇ ਪਰਚਾ ਦਰਜ
    • man arrested case
      32 ਬੋਰ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
    • 3 drug smugglers arrested with heroin worth crores
      ਕਰੋੜਾਂ ਦੀ ਹੈਰੋਇਨ ਸਣੇ 3 ਨਸ਼ਾ ਤਸਕਰ ਗ੍ਰਿਫ਼ਤਾਰ
    • 4 fugitives arrested in various criminal cases
      ਵੱਖ-ਵੱਖ ਅਪਰਾਧਿਕ ਮਾਮਲਿਆਂ 4 ਭਗੌੜੇ ਕਾਬੂ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • punjab police police officer motorcycle thief
      ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • eight accused arrested with weapons in fazilka  1 5 kg heroin also recovered
      ਫਾਜ਼ਿਲਕਾ ਵਿਖੇ ਵੱਖ-ਵੱਖ ਮਾਮਲਿਆਂ 'ਚ ਅਸਲੇ ਸਣੇ 8 ਮੁਲਜ਼ਮ ਗ੍ਰਿਫ਼ਤਾਰ, ਡੇਢ...
    • murder of a young man
      ਸਕੂਲ ਦੇ ਬਾਹਰ ਨੌਜਵਾਨ ਦੇ ਕਤਲ ਮਾਮਲੇ ਵਿਚ ਤਿੰਨ ਹੋਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +