Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    7:30:59 PM

  • elderly man brutally murdered while sleeping in mansion

    ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

  • discussions of alliances in punjab politics ahead of 2027 assembly elections

    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ...

  • shots fired in jalandhar

    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਮੀਂਹ ਦੇ ਬਾਵਜੂਦ ਵੀ ਨਹੀਂ ਘਟੀ ਸ਼ਰਧਾਲੂਆ ਦੀ ਸ਼ਰਧਾ, ਸ੍ਰੀ ਕਰਤਾਰਪੁਰ ਸਾਹਿਬ ਹੋਏ ਨਤਮਸਤਕ

PUNJAB News Punjabi(ਪੰਜਾਬ)

ਮੀਂਹ ਦੇ ਬਾਵਜੂਦ ਵੀ ਨਹੀਂ ਘਟੀ ਸ਼ਰਧਾਲੂਆ ਦੀ ਸ਼ਰਧਾ, ਸ੍ਰੀ ਕਰਤਾਰਪੁਰ ਸਾਹਿਬ ਹੋਏ ਨਤਮਸਤਕ

  • Updated: 14 Dec, 2019 11:39 AM
Gurdaspur
dera baba nanak  sri kartarpur sahib  pilgrims
  • Share
    • Facebook
    • Tumblr
    • Linkedin
    • Twitter
  • Comment

ਡੇਰਾ ਬਾਬਾ ਨਾਨਕ (ਵਤਨ) : ਬੀਤੇ ਕੱਲ ਤੋਂ ਹੋ ਰਹੀ ਲਗਾਤਾਰ ਬਾਰਿਸ਼ ਕਾਰਣ ਕਰਤਾਰਪੁਰ ਸਾਹਿਬ ਲਾਂਘੇ ਤੱਕ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਬਣਾਈ ਸੜਕ ਖਾਸਕਰ ਸਰਵਿਸ ਰੋਡ ਦੇ ਕੰਢੇ ਨੁਕਸਾਨੇ ਗਏ ਹਨ। ਇਸ ਸੜਕ ਦੇ ਕੰਢਿਆਂ ਨਾਲ ਪਾਈ ਮਿੱਟੀ ਦੇ ਖੁਰ ਜਾਣ ਕਾਰਣ ਜਿੱਥੇ ਕਾਫੀ ਨੁਕਸਾਨ ਹੋਇਆ ਹੈ ਉੱਥੇ ਸ਼ਰਧਾਲੂਆਂ ਨੂੰ ਵੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਬਾਵਜੂਦ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਸ਼ਰਧਾ ਨਹੀਂ ਘੱਟ ਨਹੀਂ ਹੋਈ। ਮੀਂਹ ਦੇ ਬਾਵਜੂਦ 35ਵੇਂ ਦਿਨ ਮੀਂਹ ਦੇ ਬਾਵਜੂਦ ਵੀ 438 ਸ਼ਰਧਾਲੂਆਂ ਨੇ ਦਰਸ਼ਨ-ਦੀਦਾਰ ਕੀਤੇ। ਇਸ ਤੋਂ ਪਹਿਲਾਂ 31ਵੇਂ ਦਿਨ 512, 32ਵੇਂ ਦਿਨ 512 ਅਤੇ 33ਵੇਂ ਦਿਨ 389 ਸ਼ਰਧਾਲੂਆਂ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕੀਤੇ।

PunjabKesariਦੱਸ ਦਈਏ ਕਿ ਨੈਸ਼ਨਲ ਹਾਈਵੇ ਅਥਾਰਟੀ ਵਲੋਂ ਰਿਕਾਰਡ 5 ਮਹੀਨਿਆਂ ਅੰਦਰ ਇਸ ਸੜਕ ਦਾ ਨਿਰਮਾਣ ਕਰਵਾਇਆ ਗਿਆ ਸੀ ਅਤੇ ਬੀਤੇ ਕੁਝ ਸਮਾਂ ਪਹਿਲਾਂ ਵੀ ਬਾਰਿਸ਼ ਨਾਲ ਸੜਕ ਦੇ ਕੰਢੇ ਨੁਕਸਾਨੇ ਗਏ ਸਨ ਪਰ ਹੁਣ ਦੋ ਦਿਨ ਤੋਂ ਲਗਾਤਾਰ ਪੈ ਰਹੀ ਬਾਰਿਸ਼ ਕਾਰਣ ਇਸ ਸੜਕ ਦਾ ਕਾਫੀ ਨੁਕਸਾਨ ਹੋਇਆ ਹੈ ਅਤੇ ਕੰਢਿਆਂ ਨਾਲ ਲਗਦੀ ਮਿੱਟੀ ਰੁੜ ਕੇ ਕਿਸਾਨਾਂ ਦੇ ਖੇਤਾਂ ਵਿਚ ਚਲੀ ਗਈ ਹੈ, ਜਿਸ ਕਰਣ ਕਿਸਾਨਾਂ ਦਾ ਵੀ ਫਸਲਾਂ ਵਿਚ ਮਿੱਟੀ ਆ ਜਾਣ ਕਾਰਣ ਨੁਕਸਾਨ ਹੋਇਆ ਹੈ। ਦੂਜੇ ਪਾਸੇ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਇਸ ਨੁਕਸਾਨ ਦਾ ਪਤਾ ਲੱਗਣ 'ਤੇ ਬਾਰਿਸ਼ ਵਿਚ ਹੀ ਇਸ ਦੀ ਆਰਜ਼ੀ ਤੌਰ 'ਤੇ ਰਿਪੇਅਰ ਕਰਦਿਆਂ ਮਿੱਟੀ ਸੁੱਟ ਕੇ ਡੂੰਘੇ ਖੱਡਿਆਂ ਨੂੰ ਭਰਿਆ ਜਾ ਰਿਹਾ ਹੈ।

  • Dera Baba Nanak
  • Sri Kartarpur Sahib
  • pilgrims
  • ਡੇਰਾ ਬਾਬਾ ਨਾਨਕ
  • ਸ੍ਰੀ ਕਰਤਾਰਪੁਰ ਸਾਹਿਬ
  • ਸ਼ਰਧਾਲੂ

ਪੰਜਾਬੀਆਂ ਦਾ ਪੰਜਾਬੀ ਤੋਂ ਹੋ ਰਿਹੈ ਮੋਹ ਭੰਗ, ਨਹੀਂ ਕਰਨਾ ਚਾਹੁੰਦੇ ਪੰਜਾਬੀ 'ਚ ਐੱਮ. ਏ.

NEXT STORY

Stories You May Like

  • parminder singh member of uttar pradesh minority commission at harmandir sahib
    ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਉੱਤਰ ਪ੍ਰਦੇਸ਼ ਘੱਟਗਿਣਤੀ ਕਮਿਸ਼ਨ ਦੇ ਮੈਂਬਰ ਪਰਮਿੰਦਰ ਸਿੰਘ
  • kewal singh dhillon paid obeisance at takht sri damdama sahib
    ਕੇਵਲ ਸਿੰਘ ਢਿੱਲੋਂ ਤਖ਼ਤ ਸ੍ਰੀ ਦਮਦਮਾ ਸਾਹਿਬ ਹੋਏ ਨਤਮਸਤਕ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • sri kartarpur sahib corridor keeping in mind sikh sentiments advocate dhami
    ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਬਾਰੇ ਫ਼ੈਸਲਾ ਸਿੱਖ ਭਾਵਨਾਵਾਂ ਨੂੰ ਧਿਆਨ 'ਚ ਰੱਖ ਕੇ ਕਰੇ ਕੇਂਦਰ ਸਰਕਾਰ: ਐਡਵੋਕੇਟ ਧਾਮੀ
  • raj kundra pays obeisance at sri harimandar sahib
    ਫਿਲਮ “ਦਿ ਗ੍ਰੇਟ ਪੰਜਾਬ ਰੌਬਰੀ” ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿੰਮਦਰ ਸਾਹਿਬ ਵਿਖੇ ਨਤਮਸਤਕ ਹੋਏ ਰਾਜ ਕੁੰਦਰਾ
  • birth anniversary of sri guru harkrishan sahib ji
    ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ ਭੋਗ
  • kewal singh dhillon paid obeisance at gurdwara gurusagar mastuana sahib
    ਗੁਰਦੁਆਰਾ ਗੁਰੂਸਾਗਰ ਮਸਤੂਆਣਾ ਸਾਹਿਬ ਵਿਖੇ ਨਤਮਸਤਕ ਹੋਏ ਕੇਵਲ ਸਿੰਘ ਢਿੱਲੋਂ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ
  • sri muktsar sahib  transport raid
    ਸ੍ਰੀ ਮੁਕਤਸਰ ਸਾਹਿਬ ਦੇ ਟਰਾਂਸਪੋਰਟ ਦੇ ਘਰ ਛਾਪਾਮਾਰੀ, ਜਾਣੋ ਕੀ ਹੈ ਪੂਰਾ ਮਾਮਲਾ
  • cwg 2026  why were the athletics events not stopped despite heavy rain
    CWG 2026: ਭਾਰੀ ਮੀਂਹ ਦੇ ਬਾਵਜੂਦ ਐਥਲੈਟਿਕਸ ਈਵੈਂਟ ਕਿਉਂ ਨਹੀਂ ਰੋਕੇ ਗਏ?  ਜਾਣੋ ਪੂਰਾ ਨਿਯਮ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • boy drown in bhakra
      ਭਾਖੜਾ ਨਹਿਰ 'ਚ ਰੁੜਿਆ 17 ਸਾਲਾ ਨੌਜਵਾਨ, ਭਾਲ ਜਾਰੀ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • drone flying banned in view of independence day celebrations
      ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ਵਿੱਚ...
    • fire in ludhiana
      ਐਕਟਿਵਾ 'ਤੇ ਆਏ ਬਦਮਾਸ਼ਾਂ ਨੇ ਘਰ ਦੇ ਬਾਹਰ ਖੜ੍ਹੀ ਕਾਰ ਨੂੰ ਲਾਈ ਅੱਗ
    • moga police  heroin recovered  accused arrested
      ਮੋਗਾ ਪੁਲਸ ਵੱਲੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ 2 ਕਾਬੂ
    • heavy rain in punjab alert in 13 districts big weather forecast
      ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
    • 2 big networks busted in punjab
      ਪੰਜਾਬ 'ਚ 2 ਵੱਡੇ ਨੈੱਟਵਰਕਾਂ ਦਾ ਪਰਦਾਫਾਸ਼, 7 ਮੁਲਜ਼ਮਾਂ ਕੋਲੋਂ ਖਤਰਨਾਕ ਹਥਿਆਰ...
    • security tightened in punjab on independence day
      ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ...
    • girl deadbody is found at royal hotel
      ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +