Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    2:26:27 PM

  • 9 people have died so far in a horrific accident in punjab

    ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ...

  • iran us conflict

    ਜੰਗ ਦਾ ਫ਼ੈਸਲਾ ਹੁਣ ਟਰੰਪ ਦੇ ਹੱਥ ! ਈਰਾਨ ਨੇ...

  • indian mangoes in us

    ਅਮਰੀਕਾ 'ਤੇ ਛਾਇਆ ਭਾਰਤੀ 'ਅੰਬਾਂ' ਦਾ ਜਾਦੂ, ਕੇਸਰ...

  • team india announced

    ਟੀਮ ਇੰਡੀਆ ਦਾ ਹੋਇਆ ਐਲਾਨ, ਸ਼੍ਰੇਅਸ ਬਣੇ ਕਪਤਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਕਰਤਾਰਪੁਰ ਲਾਂਘਾ : ਰੋਜ਼ਗਾਰ, ਵਪਾਰ ਦੇ ਬੂਹੇ ਖੋਲ੍ਹ ਗਿਆ ਬਾਬੇ ਨਾਨਕ ਦਾ ਦਰ

PUNJAB News Punjabi(ਪੰਜਾਬ)

ਕਰਤਾਰਪੁਰ ਲਾਂਘਾ : ਰੋਜ਼ਗਾਰ, ਵਪਾਰ ਦੇ ਬੂਹੇ ਖੋਲ੍ਹ ਗਿਆ ਬਾਬੇ ਨਾਨਕ ਦਾ ਦਰ

  • Updated: 23 Oct, 2019 10:35 AM
Gurdaspur
dera baba nanak employment business
  • Share
    • Facebook
    • Tumblr
    • Linkedin
    • Twitter
  • Comment

ਡੇਰਾ ਬਾਬਾ ਨਾਨਕ (ਵਤਨ) : ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਅਜੇ ਨਵੰਬਰ ਦੇ ਮਹੀਨੇ ਖੁੱਲ੍ਹਣਾ ਹੈ ਪਰ ਬਾਬੇ ਨਾਨਕ ਦਾ ਦਰ ਖੁੱਲ੍ਹਣ ਤੋਂ ਪਹਿਲਾਂ ਹੀ ਆਰਥਿਕ ਮੰਦਹਾਲੀ ਦਾ ਸਾਹਮਣਾ ਕਰ ਰਹੇ ਬੇਰੋਜ਼ਗਾਰ ਅਤੇ ਦੁਕਾਨਦਾਰਾਂ ਲਈ ਰੋਜ਼ਗਾਰ ਅਤੇ ਵਪਾਰ ਦਾ ਦਰ ਬਾਬੇ ਨਾਨਕ ਨੇ ਖੋਲ੍ਹ ਦਿੱਤਾ ਹੈ, ਜਿਸ ਨਾਲ ਇਹ ਕਈਆਂ ਦੇ ਪਰਿਵਾਰਾਂ ਦੀ ਰੋਜ਼ੀ-ਰੋਟੀ ਦਾ ਵਸੀਲਾ ਬਣੇਗਾ। ਪਿਛਲੇ 5 ਮਹੀਨਿਆਂ ਤੋਂ ਭਾਰਤ-ਪਾਕਿ ਸਰਹੱਦ ਦੇ ਨਾਲ ਲਗਦੇ ਪੱਛੜੇ ਇਸ ਬਲਾਕ ਡੇਰਾ ਬਾਬਾ ਨਾਨਕ 'ਚ ਹੁਣ ਕੰਮ ਦੀ ਕੋਈ ਘਾਟ ਨਹੀਂ ਹੈ ਅਤੇ ਨਾ ਹੀ ਹੁਣ ਦੁਕਾਨਾਂ 'ਤੇ ਮੰਦੀ ਦੀ ਛਾਇਆ ਹੈ। ਕਰਤਾਰਪੁਰ ਲਾਂਘੇ ਦਾ ਕੰਮ ਸ਼ੁਰੂ ਹੋਣ ਨਾਲ ਸਰਹੱਦੀ ਖੇਤਰ ਦੇ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇ ਵੱਡੇ ਮੌਕੇ ਮਿਲ ਗਏ ਹਨ ਅਤੇ ਬੇਰੋਜ਼ਗਾਰਾਂ ਅਨੁਸਾਰ ਉਨ੍ਹਾਂ ਨੂੰ ਨੌਕਰੀਆਂ ਮਿਲ ਚੁੱਕੀਆਂ ਹਨ। ਮਜ਼ਦੂਰ ਤੋਂ ਲੈ ਕੇ ਟੈਕਨੀਕਲ ਪੋਸਟਾਂ ਲਈ ਉਹ ਨੈਸ਼ਨਲ ਹਾਈਵੇ ਅਤੇ ਲੈਂਡ ਪੋਰਟ ਅਥਾਰਟੀ ਦੇ ਅਧੀਨ ਕੰਮ ਕਰ ਕੇ ਚੰਗੀ ਦਿਹਾੜੀ ਲੈ ਰਹੇ ਹਨ, ਇਸ ਤੋਂ ਇਲਾਵਾ ਬੇਰੋਜ਼ਗਾਰ ਜੋ ਕਿ ਡਰਾਇਵਿੰਗ ਜਾਣਦੇ ਹਨ ਜਾਂ ਉਨ੍ਹਾਂ ਕੋਲ ਆਪਣੀਆਂ ਗੱਡੀਆਂ ਹਨ, ਨੂੰ ਵੀ ਇਨ੍ਹਾਂ ਕੰਪਨੀਆਂ ਵਲੋਂ ਕਿਰਾਏ 'ਤੇ ਲਿਆ ਗਿਆ ਹੈ ਅਤੇ ਹੁਣ ਨੌਜਵਾਨ ਵੀ ਵਿਹਲੇ ਨਹੀਂ ਰਹਿ ਰਹੇ, ਇਸ ਦੇ ਨਾਲ ਇਸ ਖੇਤਰ 'ਚ ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰਾਜੈਕਟਾਂ ਕਾਰਣ ਵੀ ਮਿਸਤਰੀਆਂ, ਮਜ਼ਦੂਰਾਂ ਅਤੇ ਹੋਰ ਖੇਤਰਾਂ ਨਾਲ ਸਬੰਧਤ ਨੌਜਵਾਨਾਂ ਦੀ ਵੀ ਮੰਗ ਵੱਧ ਗਈ ਹੈ।

ਦੂਸਰੇ ਪਾਸੇ ਸਰਹੱਦੀ ਕਸਬਾ ਡੇਰਾ ਬਾਬਾ ਨਾਨਕ ਜੋ ਸ਼ਾਮ ਪੈਂਦਿਆਂ ਸਾਰ ਹੀ ਸੁੰਨਸਾਨ ਪੈ ਜਾਂਦਾ ਸੀ, ਉੱਥੇ ਸ਼ਾਮ ਨੂੰ ਕਸਬੇ ਦੇ ਬਾਜ਼ਾਰਾਂ 'ਚ ਮੇਲੇ ਵਰਗਾ ਮਾਹੌਲ ਨਜ਼ਰ ਆਉਂਦਾ ਹੈ ਜਦੋਂ ਦਿਨ ਅਤੇ ਦੁਪਹਿਰ ਦੀ ਸ਼ਿਫਟ ਪੂਰੀ ਕਰ ਕੇ ਕਰਤਾਰਪੁਰ ਟਰਮੀਨਲ, ਨੈਸ਼ਨਲ ਹਾਈਵੇ ਅਤੇ ਹੋਰਨਾਂ ਪ੍ਰਾਜੈਕਟਾਂ 'ਤੇ ਕੰਮ ਕਰਨ ਵਾਲੇ ਲੋਕ ਬਾਜ਼ਾਰ 'ਚ ਆ ਕੇ ਖਰੀਦੋ-ਫਰੋਖਤ ਕਰਦੇ ਹਨ। ਸ਼ਾਮ ਨੂੰ ਕਸਬੇ ਦੀਆਂ ਕਰਿਆਨੇ, ਸਬਜ਼ੀ, ਖਾਣ-ਪੀਣ, ਮਨਿਆਰੀ, ਕਪੜੇ ਦੀਆਂ ਦੁਕਾਨਾਂ 'ਤੇ ਰੌਣਕ ਵੇਖਣ ਵਾਲੀ ਹੁੰਦੀ ਹੈ ਅਤੇ ਕਸਬੇ ਵਿਚ ਸ਼ਾਮ ਵੇਲੇ ਵਿਹਲੇ ਰਹਿਣ ਵਾਲੇ ਦੁਕਾਨਦਾਰ ਦੇਰ ਰਾਤ ਤੱਕ ਗ੍ਰਾਹਕਾਂ ਨੂੰ ਸੌਦਾ ਵੇਚਦੇ ਨਜ਼ਰ ਆਉਂਦੇ ਹਨ।

ਇਸ ਖੇਤਰ ਦੇ ਲੋਕਾਂ ਦਾ ਕਹਿਣਾ ਹੈ ਕਿ ਸਰਹੱਦ 'ਤੇ ਰਹਿੰਦੇ ਲੋਕਾਂ ਨੇ ਸਦਾ ਜੰਗਾਂ ਹੀ ਵੇਖੀਆਂ ਹਨ ਜਾਂ ਫਿਰ ਦੋਵਾਂ ਦੇਸ਼ਾਂ ਵਿਚ ਸਰਹੱਦੀ ਤਣਾਅ ਦੇ ਕਾਰਣ ਘਰਵਾਲਿਆਂ ਨੂੰ ਦੂਰ-ਦਰਾਡੇ ਸੁਰੱਖਿਅਤ ਥਾਵਾਂ 'ਤੇ ਹੀ ਪਹੁੰਚਾਇਆ ਹੈ ਪਰ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਦੋਵਾਂ ਦੇਸ਼ਾਂ ਵਿਚ ਸਰਹੱਦ 'ਤੇ ਭਾਰੀ ਦਬਾਅ ਦੇ ਬਾਵਜੂਦ ਵਾਹਿਗੁਰੂ ਦੀ ਕ੍ਰਿਪਾ ਨਾਲ ਦੋਵੇਂ ਦੇਸ਼ਾਂ ਦੀਆਂ ਸਰਹੱਦਾਂ ਵਿਚਲੀ ਕੰਡਿਆਲੀ ਤਾਰ ਦੀਆਂ ਰੋਕਾਂ ਹਟਾ ਦਿੱਤੀਆਂ ਜਾਣ ਲੱਗੀਆਂ ਹਨ। ਲੋਕ ਹੁਣ ਇਸ ਕਸਬੇ ਤੋਂ ਥੋੜੀ ਦੂਰ ਦੋਵਾਂ ਦੇਸ਼ਾਂ ਦੀ ਵੰਡ ਦੌਰਾਨ ਆਪਣੇ ਤੋਂ ਵਿਛੜ ਗਏ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ ਅਤੇ ਵਾਹਿਗੁਰੂ ਨੇ ਜਿਥੇ ਸਮੁੱਚੀ ਸੰਗਤ ਦੀ ਅਰਦਾਸ ਨੂੰ ਪ੍ਰਵਾਨ ਕੀਤਾ ਹੈ, ਉਥੇ ਆਪਣੀ ਚਰਨ ਛੋਹ ਧਰਤੀ ਨੂੰ ਵਪਾਰ ਅਤੇ ਰੋਜ਼ਗਾਰ ਦੇ ਮੌਕਿਆਂ ਨਾਲ ਵੀ ਲਬਾਲਬ ਭਰ ਦਿੱਤਾ ਹੈ।

ਲੋਕਾਂ ਦਾ ਮੰਨਣਾ ਹੈ ਕਿ ਕਰਤਾਰਪੁਰ ਲਾਂਘੇ ਖੁੱਲ੍ਹਣ ਨਾਲ ਇਹ ਖੇਤਰ ਅੰਤਰ-ਰਾਸ਼ਟਰੀ ਪ੍ਰਸਿੱਧੀ ਹਾਸਲ ਕਰ ਲਵੇਗਾ ਅਤੇ ਵੱਡੇ ਵਪਾਰਕ ਅਦਾਰੇ ਇਸ ਖੇਤਰ ਵੱਲ ਆਪਣਾ ਝੁਕਾਅ ਦਿਖਾਉਣਗੇ। ਲਾਂਘੇ ਦੇ ਖੁੱਲ੍ਹਣ ਨਾਲ ਉਨ੍ਹਾਂ ਦਾ ਕਾਰੋਬਾਰ ਹੋਰ ਚਮਕੇਗਾ ਅਤੇ ਹਰ ਰੋਜ਼ 5 ਹਜ਼ਾਰ ਯਾਤਰੀਆਂ ਦੇ ਦਰਸ਼ਨਾਂ ਲਈ ਪਹੁੰਚਣ ਨਾਲ ਕਸਬੇ ਦੇ ਵਾਰੇ ਨਿਆਰੇ ਹੋ ਜਾਣਗੇ।

ਕਸਬੇ ਦੇ ਸਬਜ਼ੀ ਵਿਕਰੇਤਾ ਰਾਹੁਲ ਕੁਮਾਰ ਦਾ ਕਹਿਣਾ ਸੀ ਕਿ ਹਰ ਰੋਜ਼ ਸਬਜ਼ੀ ਦਾ ਕਾਰੋਬਾਰ ਵਧ ਰਿਹਾ ਹੈ ਅਤੇ ਸਬਜ਼ੀ ਬੜੀ ਆਸਾਨੀ ਨਾਲ ਵਿਕ ਜਾਂਦੀ ਹੈ। ਕਸਬੇ ਦੇ ਮਨਿਆਰੀ ਦੇ ਹੋਲ ਸੇਲ ਵਿਕਰੇਤਾ ਰਾਜੇਸ਼ ਕੁਮਾਰ ਬਿੱਟਾ ਦਾ ਕਹਿਣਾ ਸੀ ਕਿ ਕਸਬੇ ਵਿਚ ਲੋਕਾਂ ਦਾ ਆਉਣਾ ਜਾਣਾ ਵਧਿਆ ਹੈ, ਜਿਸ ਨਾਲ ਉਨ੍ਹਾਂ ਕੋਲ ਕਸਬੇ ਦੇ ਦੁਕਾਨਦਾਰਾਂ ਦੇ ਆਰਡਰ ਕਾਫੀ ਵਧੇ ਹਨ ਅਤੇ ਕਸਬੇ ਦੇ ਦੁਕਾਨਦਾਰਾਂ ਦਾ ਕੰਮ ਚਮਕ ਗਿਆ ਹੈ।

  • Dera Baba Nanak
  • Employment
  • Business
  • ਡੇਰਾ ਬਾਬਾ ਨਾਨਕ
  • ਰੋਜ਼ਗਾਰ
  • ਵਪਾਰ

ਬਰਲਟਨ ਪਾਰਕ 'ਚ 20 ਲਾਇਸੈਂਸ 'ਤੇ ਬਣ ਰਹੀਆਂ ਹਨ 100 ਦੁਕਾਨਾਂ

NEXT STORY

Stories You May Like

  • kartarpur municipal council results revealed
    ਕਰਤਾਰਪੁਰ ਨਗਰ ਕੌਂਸਲ ਦੇ ਨਤੀਜਿਆਂ ਦਾ ਐਲਾਨ
  • indian economy strong  beating the world at a rate of 7 6   rbi
    ਚੁਣੌਤੀਪੂਰਨ ਵਿਸ਼ਵ ਹਾਲਾਤ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਮਜ਼ਬੂਤ, 7.6% ਦੀ ਦਰ ਨਾਲ ਮਾਰੀ ਬਾਜ਼ੀ: RBI
  • iit pass baba 24 girls relationships mobile videos
    IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ ਮਿਲੀਆਂ ਅਸ਼ਲੀਲ ਵੀਡੀਓਜ਼!
  • shameful act
    ਢੋਂਗੀ ਬਾਬੇ ਦਾ ਸ਼ਰਮਨਾਕ ਕਾਰਾ, ਇਲਾਜ ਦੇ ਬਹਾਨੇ ਕੁੜੀ ਨਾਲ ਕੀਤਾ ਜਬਰ-ਜ਼ਿਨਾਹ
  • municipal council elections  urban president
    ਸੱਤਾਧਿਰ ਦਾ ਸ਼ਹਿਰੀ ਪ੍ਰਧਾਨ ਅਤੇ ਵਪਾਰ ਮੰਡਲ ਦਾ ਚੇਅਰਮੈਨ ਦੋਵੇਂ ਚੋਣ ਹਾਰੇ
  • birth rates plunge to 50 year low
    50 ਸਾਲਾਂ ਦੇ ਹੇਠਲੇ ਪੱਧਰ 'ਤੇ ਇੰਗਲੈਂਡ 'ਚ ਜਨਮ ਦਰ, ਵਿਦੇਸ਼ੀ ਮੂਲ ਦੇ ਮਾਪਿਆਂ ਦੇ 40 ਫੀਸਦੀ ਬੱਚੇ
  • us team to visit india for trade talks from june 1
    ਭਾਰਤ-ਅਮਰੀਕਾ ਵਿਚਾਲੇ ਦੁਵੱਲੇ ਵਪਾਰ ਸਮਝੌਤੇ ਲਈ 1 ਜੂਨ ਤੋਂ ਭਾਰਤ ਦਾ ਦੌਰਾ ਕਰੇਗਾ ਅਮਰੀਕੀ ਵਫ਼ਦ
  • bilateral trade with india increase
    ਭਾਰਤ ਨਾਲ 100 ਅਰਬ ਡਾਲਰ ਤੱਕ ਪਹੁੰਚੇਗਾ ਦੁਵੱਲਾ ਵਪਾਰ! ਪੁਤਿਨ ਦਾ ਵੱਡਾ ਐਲਾਨ
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
  • corporation blacklisted contractors involved in road construction
    ਨਿਗਮ ਨੇ ਸੜਕ ਨਿਰਮਾਣ ਨਾਲ ਜੁੜੇ ਠੇਕੇਦਾਰਾਂ ਨੂੰ ਕੀਤਾ ਬਲੈਕਲਿਸਟ, ਦੇਰੀ ਕਾਰਨ...
  • heavy rains in punjab for 2 days thunderstorm alert in these districts
    ਪੰਜਾਬ 'ਚ 2 ਦਿਨ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • major incident in mehatpur
    ਮਹਿਤਪੁਰ 'ਚ ਵੱਡੀ ਵਾਰਦਾਤ: ਪੁਲਸ ਰੇਡ ਦੌਰਾਨ ਚੱਲੀ ਗੋਲੀ, ਨੌਜਵਾਨ ਦੀ ਮੌਤ
  • car crushes activa driver
    ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਮੌਤ
Trending
Ek Nazar
gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

covid 19 vaccine

ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ...

elections in pakistan occupied kashmir

ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ 27 ਜੁਲਾਈ ਨੂੰ ਹੋਣਗੀਆਂ ਚੋਣਾਂ

tata motors car discount offer

Nexon ਤੇ Curvv ਸਣੇ Tata ਦੀਆਂ ਗੱਡੀਆਂ 'ਤੇ ਮਿਲ ਰਿਹੈ ਬੰਪਰ ਡਿਸਕਾਊਂਟ

cockroaches seized in australia

ਆਸਟ੍ਰੇਲੀਆ 'ਚ 1 ਲੱਖ ਤੋਂ ਵੱਧ ਖ਼ਤਰਨਾਕ ਕਾਕਰੋਚ ਬਰਾਮਦ, ਅਧਿਕਾਰੀਆਂ ਦੇ ਵੀ...

jharkhand  bus owners   association hikes fares

18 ਫੀਸਦੀ ਵਧਿਆ ਬੱਸਾਂ ਦਾ ਕਿਰਾਇਆ! ਝਾਰਖੰਡ 'ਚ ਬੱਸ ਮਾਲਕਾਂ ਦੇ ਸੰਘ ਨੇ ਲਿਆ...

punjabi singer breaks down in tears while going live on social media

ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਫੁੱਟ-ਫੁੱਟ ਰੋਇਆ ਪੰਜਾਬੀ ਗਾਇਕ

shehbaz sharif thanks trump

ਭਾਰਤ-ਪਾਕਿ ਜੰਗ ਰੁਕਵਾਉਣ ਲਈ ਟਰੰਪ ਦਾ 'ਹਮੇਸ਼ਾ ਧੰਨਵਾਦੀ' ਰਹੇਗਾ ਪਾਕਿਸਤਾਨ :...

1 crore families will have their own permanent home

1 ਕਰੋੜ ਪਰਿਵਾਰਾਂ ਦਾ ਹੋਵੇਗਾ ਆਪਣਾ ਪੱਕਾ ਘਰ ! ਕੇਂਦਰ ਨੇ ਲਾਂਚ ਕਰ 'ਤੀ PM...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in ludhiana
      ਕਾਲ ਬਣੀ ਰਫ਼ਤਾਰ: ਟਰੈਕਟਰ-ਟਰਾਲੀ ਦੀ ਟੱਕਰ ਨਾਲ ਪਲਸਰ ਸਵਾਰ ਦੀ ਮੌਤ
    • body of missing youth recovered near railway crossing
      ਲਾਪਤਾ ਨੌਜਵਾਨ ਦੀ ਲਾਸ਼ ਰੇਲਵੇ ਕਰਾਸਿੰਗ ਨੇੜਿਓਂ ਬਰਾਮਦ, ਕਤਲ ਦਾ ਸ਼ੱਕ
    • installation of a mobile tower by a private company
      ਨਿੱਜੀ ਕੰਪਨੀ ਦਾ ਮੋਬਾਇਲ ਟਾਵਰ ਲਗਵਾਉਣ ਨੂੰ ਲੈ ਕੇ ਪਿੰਡ 'ਚ ਮਾਮਲਾ ਭਖਿਆ
    • kewal singh dhillon meets delhi cm rekha gupta
      ਕੇਵਲ ਸਿੰਘ ਢਿੱਲੋਂ ਨੇ ਦਿੱਲੀ CM ਰੇਖਾ ਗੁਪਤਾ ਨਾਲ ਕੀਤੀ ਮੁਲਾਕਾਤ, ਪੰਜਾਬ ਵਿਕਾਸ...
    • deoband  jaish terrorists  punjab police  custody  rdx
      ਦੇਵਬੰਦ 'ਚ ਫੜਿਆ ਗਿਆ JeM ਦਾ ਅੱਤਵਾਦੀ ! ਪੰਜਾਬ ਪੁਲਸ ਨੇ ਲਿਆ ਹਿਰਾਸਤ 'ਚ
    • big relief for parents regarding school fees
      ਸਕੂਲਾਂ 'ਚ ਫ਼ੀਸਾਂ ਨੂੰ ਲੈ ਕੇ ਮਾਪਿਆਂ ਨੂੰ ਵੱਡੀ ਰਾਹਤ, ਸਿੱਖਿਆ ਵਿਭਾਗ ਨੇ ਕੀਤਾ...
    • major incident in punjab 2 boys shot dead
      ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
    • activa driver crushed by car  dies during treatment
      ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
    • punjab vaishno devi train
      BIG BREAKING: ਪੰਜਾਬ 'ਚ ਰੇਲ ਹਾਦਸਾ! ਮਾਤਾ ਵੈਸ਼ਨੋ ਦੇਵੀ ਜਾ ਰਹੀ ਟ੍ਰੇਨ ਦਾ...
    • plot registries  colonies of punjab
      ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +