Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    12:24:51 PM

  • punjab police  s instagram account shows arrested accused injured

    ਪੰਜਾਬ ਪੁਲਸ ਦੇ ਇੰਸਟਾਗ੍ਰਾਮ ਅਕਾਊਂਟ 'ਤੇ...

  • openai sued

    Open AI 'ਤੇ ਕਰ'ਤਾ ਮੁਕੱਦਮਾ ! ਅਮਰੀਕਾ ਦੇ 8...

  • parwinder jhota case amit shah

    ਪਰਵਿੰਦਰ ਝੋਟਾ ਕਤਲ ਮਾਮਲੇ 'ਚ ਕੇਂਦਰ ਸਰਕਾਰ ਦੀ...

  • sachin pilot will visit punjab starting today

    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਪੰਜਾਬ ਜ਼ਿਮਨੀ ਚੋਣਾਂ : ਕਾਂਗਰਸ ਦੇ ਗੜ੍ਹ ਡੇਰਾ ਬਾਬਾ ਨਾਨਕ ਸੀਟ 'ਤੇ ਦਿਲਚਸਪ ਹੋਵੇਗਾ ਮੁਕਾਬਲਾ

PUNJAB News Punjabi(ਪੰਜਾਬ)

ਪੰਜਾਬ ਜ਼ਿਮਨੀ ਚੋਣਾਂ : ਕਾਂਗਰਸ ਦੇ ਗੜ੍ਹ ਡੇਰਾ ਬਾਬਾ ਨਾਨਕ ਸੀਟ 'ਤੇ ਦਿਲਚਸਪ ਹੋਵੇਗਾ ਮੁਕਾਬਲਾ

  • Edited By Shivani Bassan,
  • Updated: 04 Nov, 2024 06:37 PM
Gurdaspur
dera baba nanak history assembly elections 2024
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਗੁਰਦਾਸਪੁਰ (ਵੈੱਬ ਡੈਸਕ) : ਪੰਜਾਬ ਵਿੱਚ ਡੇਰਾ ਬਾਬਾ ਨਾਨਕ, ਬਰਨਾਲਾ, ਗਿੱਦੜਬਾਹਾ ਅਤੇ ਚੱਬੇਵਾਲ 'ਚ ਵਿਧਾਨ ਸਭਾ ਜ਼ਿਮਨੀ ਚੋਣਾਂ 13 ਨਵੰਬਰ 2024 ਨੂੰ ਪੈਣੀਆਂ ਹਨ ਅਤੇ ਨਤੀਜੇ 23 ਨਵੰਬਰ ਨੂੰ ਐਲਾਨੇ ਜਾਣੇ ਹਨ।  ਆਮ ਆਦਮੀ ਪਾਰਟੀ, ਕਾਂਗਰਸ ਤੇ ਭਾਜਪਾ ਨੇ ਚਾਰ ਸੀਟਾਂ ਉੱਤੇ ਆਪਣੇ-ਆਪਣੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਇੱਥੇ ਦੱਸ ਦੇਈਏ ਕਿ ਡੇਰਾ ਬਾਬਾ ਨਾਨਕ ਵਿਧਾਨ ਸਭਾ ਹਲਕਾ ਸਾਲ 2008 'ਚ ਹੋਈ ਹੱਦਬੰਦੀ ਦੌਰਾਨ ਹੋਂਦ 'ਚ ਆਇਆ, ਜੋ ਕਿ ਪਹਿਲਾਂ ਹਲਕਾ ਧਾਰੀਵਾਲ ਦੇ ਨਾਂ ਨਾਲ ਜਾਣਿਆ ਜਾਂਦਾ ਸੀ। ਪਿਛਲੀਆਂ 5 ਵਿਧਾਨ ਸਭਾ ਚੋਣਾਂ ਦੌਰਾਨ ਇਸ ਹਲਕੇ 'ਚ 1 ਵਾਰ ਅਕਾਲੀ ਦਲ, 3 ਵਾਰ ਕਾਂਗਰਸ ਅਤੇ ਇਕ ਵਾਰ ਆਜ਼ਾਦ ਉਮੀਦਵਾਰ ਨੇ ਜਿੱਤ ਹਾਸਲ ਕੀਤੀ।

ਇੱਥੇ ਦੱਸਣਯੋਗ ਹੈ ਕਿ ਡੇਰਾ ਬਾਬਾ ਨਾਨਕ ਦੀ ਵਿਧਾਨ ਸਭਾ ਸੀਟ ਤੋਂ ਕਾਂਗਰਸ ਨੇ ਤਿੰਨ ਵਾਰ ਜਿੱਤ ਹਾਸਲ ਕੀਤੀ ਹੈ ਅਤੇ ਸੁਖਜਿੰਦਰ ਸਿੰਘ ਰੰਧਾਵਾ ਤਿੰਨ ਵਾਰ ਵਿਧਾਇਕ ਰਹੇ ਹਨ । ਇੰਨਾ ਹੀ ਨਹੀਂ ਲੋਕਾ ਸਭਾ ਚੋਣਾਂ 2024 'ਚ ਡੇਰਾ ਬਾਬਾ ਨਾਨਕ ਤੋਂ ਸੁਖਜਿੰਦਰ ਰੰਧਾਵਾ ਨੇ ਫਿਰ ਜਿੱਤ ਹਾਸਲ ਕੀਤੀ ਅਤੇ ਸੰਸਦ ਮੈਂਬਰ ਬਣੇ ਹਨ।  ਹਾਲਾਂਕਿ ਇਸ ਵਾਰ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਐਲਾਨਿਆ ਗਿਆ ਹੈ, ਜਿਸ ਨਾਲ ਇਹ ਮੁਕਾਬਲਾ ਹੋਰ ਵੀ ਦਿਲਚਸਪ ਹੋ ਗਿਆ ਹੈ।

ਜਾਣੋ ਪਿਛਲੇ 25 ਸਾਲਾਂ ਦਾ ਇਤਿਹਾਸ

2002
ਸਾਲ 2002 'ਚ ਇਸ ਸੀਟ 'ਤੇ ਸੁੱਚਾ ਸਿੰਘ ਛੋਟੇਪੁਰ ਨੇ ਆਜ਼ਾਦ ਉਮੀਦਵਾਰ ਵੱਜੋਂ ਜਿੱਤ ਹਾਸਲ ਕੀਤੀ। ਉਨ੍ਹਾਂ ਨੇ 32,442 ਵੋਟਾਂ ਹਾਸਲ ਕਰਕੇ ਅਕਾਲੀ ਦਲ ਦੇ ਸੁੱਚਾ ਸਿੰਘ ਲੰਗਾਹ ਨੂੰ 80 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ।

2007
ਸਾਲ 2007 'ਚ ਅਕਾਲੀ ਦਲ ਨੇ ਮੁੜ ਇਸ ਸੀਟ 'ਤੇ ਕਬਜ਼ਾ ਕਰ ਲਿਆ। ਅਕਾਲੀ ਦਲ ਦੇ ਸੁੱਚਾ ਸਿੰਘ ਲੰਗਾਹ ਨੇ 52,134 ਵੋਟਾਂ ਹਾਸਲ ਕਰਕੇ ਜਿੱਤ ਦਾ ਝੰਡਾ ਗੱਡਿਆ। ਸੁੱਚਾ ਸਿੰਘ ਲੰਗਾਹ ਨੇ ਆਜ਼ਾਦ ਉਮਦੀਵਾਰ ਸੁੱਚਾ ਸਿੰਘ ਛੋਟੇਪੁਰ ਨੂੰ 13950 ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ। ਸਾਲ 2008 ਦੀ ਨਵੀਂ ਹੱਦਬੰਦੀ ਦੌਰਾਨ ਧਾਰੀਵਾਲ ਸੀਟ ਦਾ ਨਾਂ ਹਟਾ ਕੇ ਡੇਰਾ ਬਾਬਾ ਨਾਨਕ ਕਰ ਦਿੱਤਾ ਗਿਆ।

2012
ਸਾਲ 2012 'ਚ ਇਸ ਸੀਟ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ 66,294 ਵੋਟਾਂ ਹਾਸਲ ਕਰਕੇ ਜਿੱਤ ਪ੍ਰਾਪਤ ਕੀਤੀ। ਉਨ੍ਹਾਂ ਨੇ ਅਕਾਲੀ ਦਲ ਦੇ ਸੁੱਚਾ ਸਿੰਘ ਲੰਗਾਹ ਨੂੰ 2940 ਵੋਟਾਂ ਦੇ ਫ਼ਰਕ ਨਾਲ ਹਰਾ ਦਿੱਤਾ। 

2017
ਸਾਲ 2017 'ਚ ਵੀ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਇਸ ਸੀਟ ਤੋਂ ਜੇਤੂ ਰਹੇ, ਜੋ ਉਸ ਸਮੇਂ 'ਚ ਸੂਬੇ ਦੇ ਉਪ ਮੁੱਖ ਮੰਤਰੀ ਰਹੇ। ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣਾਂ ਦੌਰਾਨ 60,385 ਵੋਟਾਂ ਹਾਸਲ ਕੀਤੀਆਂ। ਉਨ੍ਹਾਂ ਨੇ ਅਕਾਲੀ ਦਲ ਦੇ ਸੁੱਚਾ ਸਿੰਘ ਲੰਗਾਹ ਨੂੰ 1194 ਵੋਟਾਂ ਦੇ ਫ਼ਰਕ ਨਾਲ ਮਾਤ ਦਿੱਤੀ। 2017 ਵਿੱਚ ਆਪ ਦੇ ਉਮੀਦਵਾਰ ਗੁਰਪਰਤਾਪ ਸਿੰਘ ਨੂੰ 17222 ਵੋਟਾਂ ਮਿਲੀਆਂ।

2022
ਸਾਲ 2022 'ਚ  ਫਿਰ ਕਾਂਗਰਸ ਵੱਲੋਂ ਸੁਖਜਿੰਦਰ ਸਿੰਘ ਰੰਧਾਵਾ ਨੇ ਜਿੱਤ ਹਾਸਲ ਕੀਤੀ। ਜਦੋਂ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਵੀਕਰਨ ਸਿੰਘ ਕਾਹਲੋਂ ਅਤੇ ਆਮ ਆਦਮੀ ਪਾਰਟੀ ਵੱਲੋਂ ਗੁਰਦੀਪ ਸਿੰਘ ਰੰਧਾਵਾ ਨੂੰ ਉਮੀਦਵਾਰ ਐਲਾਨਿਆ ਗਿਆ ਸੀ। ਇਸ ਤੋਂ ਇਲਾਵਾ ਭਾਜਪਾ ਵੱਲੋਂ ਕੁਲਦੀਪ ਸਿੰਘ ਕਾਹਲੋਂ ਅਤੇ ਸੰਯੁਕਤ ਸਮਾਜ ਵੱਲੋਂ ਜਗਜੀਤ ਸਿੰਘ ਕਲਾਨੌਰ  ਨੂੰ ਉਮੀਦਵਾਰ ਐਲਾਨਿਆ ਗਿਆ ਸੀ। ਦੱਸ ਦੇਈਏ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਰਵੀਕਰਨ ਸਿੰਘ ਕਾਹਲੋਂ ਨੂੰ 466 ਫ਼ਰਕ ਨਾਲ ਹਰਾਇਆ। ਸੁਖਜਿੰਦਰ ਰੰਧਾਵਾਂ ਨੇ ਚੋਣਾਂ ਦੌਰਾਨ 52,555 ਵੋਟਾਂ ਹਾਸਲ ਕੀਤੀਆਂ, ਜਦ ਕਿ ਸ਼੍ਰੋਮਣੀ ਅਕਾਲੀ ਦਲ ਦੇ ਰਵੀਕਰਨ ਸਿੰਘ ਕਾਹਲੋਂ ਨੂੰ 52,089 ਵੋਟਾਂ ਮਿਲੀਆਂ।

ਸਾਲ ਜੇਤੂ  ਪਾਰਟੀ ਕੁੱਲ ਵੋਟਾਂ
2002 ਸੁੱਚਾ ਸਿੰਘ ਛੋਟਪੁਰ ਆਜ਼ਾਦ 32,442
2007 ਸੁੱਚਾ ਸਿੰਘ ਲੰਗਾਹ ਅਕਾਲੀ ਦਲ 52,134
2012 ਸੁਖਜਿੰਦਰ  ਸਿੰਘ ਰੰਧਾਵਾ ਕਾਂਗਰਸ 66,294
2017 ਸੁਖਜਿੰਦਰ  ਸਿੰਘ ਰੰਧਾਵਾ ਕਾਂਗਰਸ 60,385
2022 ਸੁਖਜਿੰਦਰ  ਸਿੰਘ ਰੰਧਾਵਾ ਕਾਂਗਰਸ 52,555

ਜ਼ਿਕਰਯੋਗ ਹੈ ਕਿ ਕਾਂਗਰਸ ਨੇ ਮੌਜੂਦਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਅਤੇ ਸਾਬਕਾ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੀ ਪਤਨੀ ਜਤਿੰਦਰ ਕੌਰ ਰੰਧਾਵਾ ਨੂੰ ਟਿਕਟ ਦਿੱਤੀ ਹੈ, ਜਿਸ ਨੂੰ ਲੈ ਕੇ ਸਿਆਸੀ ਜੰਗ ਕਾਫੀ ਦਿਲਚਸਪ ਹੋ ਗਈ ਹੈ। ਉੱਥੇ ਹੀ ਆਮ ਆਦਮੀ ਪਾਰਟੀ ਨੇ ਗੁਰਦੀਪ ਸਿੰਘ ਰੰਧਾਵਾ ਅਤੇ ਭਾਜਪਾ ਨੇ ਰਵੀ ਕਰਨ ਕਾਹਲੋਂ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Dera Baba Nanak
  • history
  • assembly elections 2024
  • ਡੇਰਾ ਬਾਬਾ ਨਾਨਕ
  • ਇਤਿਹਾਸ
  • ਵਿਧਾਨ ਸਭਾ ਚੋਣਾਂ 2024

ਈ-ਰਿਕਸ਼ਾ ਦੀਆਂ ਬੈਟਰੀਆਂ ਚੋਰੀ ਕਰਨ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ

NEXT STORY

Stories You May Like

  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • pargat singh pays obeisance at dera sachkhand ballan
    ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਪਰਗਟ ਸਿੰਘ ਡੇਰਾ ਸੱਚਖੰਡ ਬੱਲਾਂ ਹੋਏ ਨਤਮਸਤਕ
  • by elections  nda  tvk  legislative assembly  lok sabha
    ਜ਼ਿਮਨੀ ਚੋਣਾਂ ’ਚ 4 ਸੀਟਾਂ ’ਤੇ ਰਾਜਗ ਦੀ ਜਿੱਤ, 2 ’ਤੇ TVK ਦਾ ਕਬਜ਼ਾ
  • who will be the next president of the punjab congress
    ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ? ਦਿੱਲੀ 'ਚ ਹੋ ਰਹੀ ਪਾਰਟੀ ਦੀ ਵੱਡੀ ਬੈਠਕ (ਵੀਡੀਓ)
  • west bengal assembly seats  by elections
    ਪੱਛਮੀ ਬੰਗਾਲ 'ਚ ਨੰਦੀਗ੍ਰਾਮ ਤੇ ਰੇਜੀਨਗਰ ਵਿਧਾਨ ਸਭਾ ਸੀਟਾਂ 'ਤੇ ਜ਼ਿਮਨੀ ਚੋਣਾਂ ਲਈ ਵੋਟਿੰਗ ਸ਼ੁਰੂ
  • guru nanak college  champion  competition
    ਗੁਰੂ ਨਾਨਕ ਕਾਲਜ ਬੁਢਲਾਡਾ ਬਣਿਆ 12ਵੀਂ ਵਾਰ ਖੇਤਰੀ ਯੁਵਕ ਅਤੇ ਲੋਕ ਮੇਲੇ ਦਾ ਓਵਰਆਲ ਚੈਂਪੀਅਨ
  • bypoll results of by elections for 5 assembly seats and 1 lok sabha
    Bypoll results: ਅੱਜ ਐਲਾਨੇ ਜਾਣਗੇ 5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਦੇ ਉਪ-ਚੋਣਾਂ ਦੇ ਨਤੀਜੇ
  • pargat singh punjab congress  new president
    ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਨ 'ਤੇ ਪਰਗਟ ਸਿੰਘ ਦਾ ਪਹਿਲਾ ਬਿਆਨ ਆਇਆ ਸਾਹਮਣੇ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
Trending
Ek Nazar
iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parwinder jhota family
      ਪਰਵਿੰਦਰ ਝੋਟਾ ਦੇ ਦੋਵਾਂ ਜਵਾਕਾਂ ਲਈ ਹੋ ਗਿਆ ਵੱਡਾ ਐਲਾਨ ! ਕਲਗੀਧਰ ਟਰੱਸਟ ਬੜੂ...
    • us mp writes letter regarding parvinder jhota case
      'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
    • special checking drive launched at the city railway station
      ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
    • major relief for dera sacha sauda from high court
      ਡੇਰਾ ਸੱਚਾ ਸੌਦਾ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਹੱਤਕ ਪਟੀਸ਼ਨ ਹੋਈ ਰੱਦ
    • issue of the sale of intoxicating capsules comes protest
      ਮਹਿਲ ਕਲਾਂ: ਪਰਮਿੰਦਰ ਝੋਟਾ ਦੇ ਹੱਕ ’ਚ ਲੱਗੇ ਧਰਨੇ ਦੌਰਾਨ ਨਸ਼ੀਲੇ ਕੈਪਸੂਲਾਂ ਦੀ...
    • dussehra will not be celebrated in mansa this year
      ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ ! ਪਰਵਿੰਦਰ ਸਿੰਘ ਝੋਟਾ ਕਤਲ ਕੇਸ...
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • holidays in punjab
      ਪੰਜਾਬ ਸਰਕਾਰ ਵੱਲੋਂ 2027 ਦੀਆਂ ਗਜ਼ਟਿਡ ਛੁੱਟੀਆਂ ਦਾ ਐਲਾਨ, ਪੜ੍ਹੋ ਪੂਰੀ LIST
    • parminder singh jhota murder case
      ਪਰਮਿੰਦਰ ਸਿੰਘ ਝੋਟਾ ਕਤਲਕਾਂਡ: ਮੁੱਖ ਮੁਲਜ਼ਮ ਅਸ਼ਵਨੀ ਕੁਮਾਰ ਦੀ ਪਤਨੀ ਵੀ...
    • navjot kaur sidhu out
      ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +