Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 23, 2026

    5:31:33 PM

  • partap singh bajwa s sharp target on cm mann

    'ਤੁਹਾਡੇ ਕੋਲੋਂ ਮਹਿਕਮਾ ਨਹੀਂ ਸੰਭਾਲਿਆਂ ਜਾਂਦਾ...

  • prtc  robbery with bus  robbery in punjab

    ਪੰਜਾਬ ਵਿਚ ਹਾਲਾਤ ਖ਼ਰਾਬ ! ਸਵਾਰੀਆਂ ਨਾਲ ਭਰੀ PRTC...

  • bhatti releases video of killing of employees at police post

    ਪੁਲਸ ਚੌਕੀ 'ਚ ਮੁਲਾਜ਼ਮਾਂ ਦੇ ਕਤਲ ਦੀ ਭੱਟੀ ਨੇ...

  • sukhpal khaira s house

    ਰਾਜਾ ਵੜਿੰਗ ਨੇ ਖਹਿਰਾ ਖ਼ਿਲਾਫ਼ 'ਆਪ' ਸਰਕਾਰ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • ਦੁਖ਼ਦ ਖ਼ਬਰ: ਕੈਨੇਡਾ ਪੜ੍ਹਨ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ

PUNJAB News Punjabi(ਪੰਜਾਬ)

ਦੁਖ਼ਦ ਖ਼ਬਰ: ਕੈਨੇਡਾ ਪੜ੍ਹਨ ਗਏ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ, ਸਿਹਰਾ ਸਜਾ ਦਿੱਤੀ ਅੰਤਿਮ ਵਿਦਾਈ

  • Updated: 20 Dec, 2020 02:53 PM
Mohali
dera bassi canada reading youth road accidents deaths
  • Share
    • Facebook
    • Tumblr
    • Linkedin
    • Twitter
  • Comment

ਡੇਰਾਬੱਸੀ (ਗੁਰਪ੍ਰੀਤ ਸਿੰਘ): ਡੇਰਾਬੱਸੀ ਦੇ ਪਿੰਡ ਪਰਾਗਪੁਰ ਦਾ ਰਹਿਣ ਵਾਲੇ 23 ਸਾਲਾ ਨੌਜਵਾਨ ਦੀ ਕੈਨੇਡਾ ਵਿਖੇ ਇਕ ਸੜਕ ਹਾਦਸੇ ’ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ।  ਮਿ੍ਰਤਕ ਦੀ ਲਾਸ਼ 19 ਦਿਨਾਂ ਬਾਅਦ ਉਸਦੇ ਪਿੰਡ ਪਰਾਗਪੁਰ ਪੁੱਜੀ।ਮਿ੍ਰਤਕ ਨੌਜਵਾਨ ਗੁਰਜੀਤ ਸਿੰਘ ਪੁੱਤਰ ਮਿੱਤਰਪਾਲ ਸਿੰਘ ਉੱਥੇ ਪੜ੍ਹਾਈ ਕਰਨ ਗਿਆ ਸੀ ਅਤੇ ਮਾਪਿਆਂ ਦਾ ਇਕਲੌਤਾ ਮੁੰਡਾ ਸੀ। ਉਹ ਕਰੀਬ 4 ਸਾਲ ਪਹਿਲਾਂ ਵਿਦੇਸ਼ ਪੜ੍ਹਾਈ ਲਈ ਗਿਆ ਸੀ, ਜਿਥੇ 1 ਦਸੰਬਰ ਨੂੰ ਉਸ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ਸੀ ਅਤੇ ਗੁਰਜੀਤ ਦੀ ਮੌਤ ਹੋ ਗਈ ਸੀ। ਨੌਜਵਾਨ ਦੀ ਲਾਸ਼ ਪਿੰਡ ਪੁੱਜਣ ਤੇ ਪੂਰੇ ਪਿੰਡ ਵਿੱਚ ਮਾਤਮ ਛਾ ਗਿਆ। 

ਇਹ ਵੀ ਪੜ੍ਹੋ:  ਇਨ੍ਹਾਂ ਪਰਿਵਾਰਾਂ ਨੂੰ ਕਦੇ ਨਾ ਭੁੱਲਣ ਵਾਲਾ ਦੁੱਖ ਦੇ ਗਿਆ 2020, ਵਿਦੇਸ਼ੀ ਧਰਤੀ ਨੇ ਉਜਾੜੇ ਕਈ ਪਰਿਵਾਰ

PunjabKesari

ਗੁਰਜੀਤ ਦੀ ਮੌਤ ਦੀ ਖ਼ਬਰ ਉਸ ਦੇ ਪਿਓ ਨੂੰ ਮਿਲ ਚੁੱਕੀ ਸੀ, ਪਰ ਬੀਤੇ ਕੱਲ੍ਹ ਤੱਕ ਗੁਰਜੀਤ ਦੀ ਮਾਂ, ਭੈਣ ਅਤੇ ਹੋਰ ਕਈ ਰਿਸ਼ਤੇਦਾਰਾਂ ਨੂੰ ਹਾਦਸੇ ਬਾਰੇ ਨਹÄ ਦੱਸਿਆ ਗਿਆ।ਗੁਰਜੀਤ ਦੇ ਵਿਆਹ ਦਾ ਚਾਅ ਮਨ ਵਿੱਚ ਸੰਜੋਏ ਬੈਠੇ ਮਾਤਾ ਪਿਤਾ, ਰਿਸ਼ਤੇਦਾਰਾਂ ਨੇ ਨੌਜਵਾਨ ਪੁੱਤਰ ਦੀ ਲਾਸ਼ ਨੂੰ ਸਿਹਰਾ ਸਜਾ ਕੇ ਵਿਦਾਈ ਦਿੱਤੀ।

ਇਹ ਵੀ ਪੜ੍ਹੋ:  ਬਠਿੰਡਾ ਦੀ ਲਾਡਲੀ ਨੇ ਦਿੱਲੀ ’ਚ ਜੱਜ ਬਣ ਕੇ ਚਮਕਾਇਆ ਮਾਪਿਆਂ ਦਾ ਨਾਂ

PunjabKesari

ਹਰੇਕ ਮਾਪੇ ਦਾ ਸੁਪਨਾ ਹੁੰਦਾ ਹੈ ਕਿ ਉਹ ਆਪਣੇ ਪੁੱਤ ਦਾ ਵਿਆਹ ਧੂਮਧਾਮ ਨਾਲ ਕਰਨ ਅਤੇ ਸਿਹਰਾ ਬੰਨ੍ਹ ਕੇ ਉਸ ਦੀ ਬਾਰਾਤ ਲੈ ਕੇ ਜਾਣ, ਪਰ ਇਸ ਪਰਿਵਾਰ ’ਤੇ ਟੁੱਟੇ ਦੁੱਖਾਂ ਦੇ ਪਹਾੜ ਨੇ ਸਿਹਰਾ ਸਜਾਉਣ ਦੀ ਰੀਤ ਹੀ ਬਦਲ ਕੇ ਰੱਖ ਦਿੱਤੀ।ਇਕਲੌਤੇ ਭਰਾ ਦੀ ਮੌਤ ਤੇ ਗੁਰਜੀਤ ਦੀ ਛੋਟੀ ਭੈਣ ਦਾ ਵੀ ਰੋ-ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।  

  • Dera Bassi
  • Canada
  • reading
  • youth
  • road accidents
  • deaths
  • ਡੇਰਾਬੱਸੀ
  • ਕੈਨੇਡਾ
  • ਪੜ੍ਹਨ
  • ਨੌਜਵਾਨ
  • ਸੜਕ ਹਾਦਸੇ
  • ਮੌਤ

ਦਿੱਲੀ ਪਹੁੰਚੇ ਕਰਨ ਔਜਲਾ, ਕਿਹਾ- ‘ਅਸੀਂ ਬੱਸਾਂ ਨੂੰ ਅੱਗ ਲਾਉਣ ਵਾਲੇ ਨਹੀਂ, ਵੈਰੀਆਂ ਨੂੰ ਪਰਸ਼ਾਦਾ ਛਕਾਉਣ ਵਾਲੇ ਹਾਂ’

NEXT STORY

Stories You May Like

  • person dies in accident
    ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
  • road accident
    ਸੜਕ ਹਾਦਸੇ ’ਚ ਬਜ਼ੁਰਗ ਦੀ ਮੌਤ
  • siddharth and kiara get emotional over father  s death
    ਪਿਤਾ ਦੀ ਮੌਤ 'ਤੇ ਭਾਵੁਕ ਹੋਏ ਸਿਧਾਰਥ ਤੇ ਕਿਆਰਾ, ਯਾਦਾਂ ਸਾਂਝੀਆਂ ਕਰ ਦਿੱਤੀ ਅੰਤਿਮ ਵਿਦਾਈ
  • death case
    ਸੜਕ ਹਾਦਸੇ 'ਚ ਜ਼ਖਮੀ ਹੋਏ ਵਿਅਕਤੀ ਦੀ ਮੌਤ
  • punjabi youth dies in road accident in america
    ਕਹਿਰ ਓ ਰੱਬਾ: ਅਮਰੀਕਾ 'ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ, 2 ਧੀਆਂ ਦਾ ਸੀ ਪਿਓ
  • jalandhar boy dies of heart attack while working at a store in america
    ਵਿਦੇਸ਼ੋਂ ਮਿਲੀ ਖ਼ਬਰ ਨੇ ਪੁਆਏ ਵੈਣ! ਪੰਜਾਬੀ ਨੌਜਵਾਨ ਦੀ ਅਮਰੀਕਾ ’ਚ ਮੌਤ
  • 3 of family die in road accident in bihar  s purnea
    ਪੁਰਨੀਆ 'ਚ ਸੜਕ ਹਾਦਸੇ ਦੌਰਾਨ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ
  • one person died in an accident punjabi bagh
    ਪੰਜਾਬੀ ਬਾਗ ਫਲਾਈਓਵਰ 'ਤੇ ਵਾਪਰਿਆ ਭਿਆਨਕ ਸੜਕ ਹਾਦਸਾ, 24 ਸਾਲਾ ਨੌਜਵਾਨ ਦੀ ਮੌਤ
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • pargat singh came in favour of sukhpal khaira
    'ਭਗਵੰਤ ਮਾਨ ਸਰਕਾਰ ਤੇ ਪੁਲਸ ਦੀ ਖੁੱਲ੍ਹੀ ਗੁੰਡਾਗਰਦੀ', ਸੁਖਪਾਲ ਖਹਿਰਾ ਦੇ ਹੱਕ...
  • sukhpal khaira  punjab government  punjab police
    ਸੁਖਪਾਲ ਖਹਿਰਾ ਦਾ ਘਰ ਢਾਹੁਣ ਪਹੁੰਚੀ ਪੰਜਾਬ ਪੁਲਸ
  • pargat singh slams aap government
    ਕੇਜਰੀਵਾਲ ਜਿੰਨਾ ਗੱਲਾਂ ਦੀ ਨਿਖੇਧੀ ਕਰਦਾ ਰਿਹੈ, ਉਹ ਸਾਰੇ 'ਆਪ' ਸਰਕਾਰ ਨੇ...
  • train delays continue ahead of holi
    ਹੋਲੀ ਤੋਂ ਪਹਿਲਾਂ ਟ੍ਰੇਨਾਂ ਦੀ ਦੇਰੀ ਦਾ ਸਿਲਸਿਲਾ ਜਾਰੀ: ਵੈਸ਼ਨੋ ਦੇਵੀ ਸਪੈਸ਼ਲ...
  • jalandhar woman
    ਜਲੰਧਰ: ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ...
  • punjab power cut
    ਹੁਣੇ ਕਰ ਲਓ ਤਿਆਰੀ! ਭਲਕੇ ਜਲੰਧਰ ਸਣੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • lucky oberoi murder case
    ਲੱਕੀ ਓਬਰਾਏ ਹੱਤਿਆ ਕਾਂਡ: ਪਤਨੀ ਨੇ ਲਾਏ ਗੰਭੀਰ ਦੋਸ਼, ਕਿਹਾ- 'ਕਤਲ ਪਿੱਛੇ ਜੋਗਾ...
Trending
Ek Nazar
rashmika mandanna  vijay deverakonda arrive in udaipur

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ...

elder brother kills younger brother

30 ਲੱਖ ਲਈ ਹੈਵਾਨ ਬਣਿਆ ਵੱਡਾ ਭਰਾ! ਪੁੱਤਾਂ ਜਿਹੇ ਛੋਟੇ ਭਰਾ ਨੂੰ ਦਿੱਤੀ ਰੂਹ...

canada could sign trade deal with india within a year indian envoy

PM ਮਾਰਕ ਕਾਰਨੀ ਦੀ ਭਾਰਤ ਫੇਰੀ 'ਤੇ ਨਜ਼ਰਾਂ! ਕੈਨੇਡਾ ਨਾਲ ਹੋ ਸਕਦੈ ਇਤਿਹਾਸਕ...

rajpal yadav begins shooting after release from tihar jail

ਤਿਹਾੜ ਜੇਲ੍ਹ ਤੋਂ ਬਾਹਰ ਆਉਂਦੇ ਹੀ ਕੰਮ 'ਤੇ ਪਰਤੇ ਰਾਜਪਾਲ ਯਾਦਵ, 'Welcome...

first look of tarsem jassar and nimrat khaira rabb da radio 3 unveiled

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ...

zareen khan seeks prayers for hospitalized mother on her islamic birthday

ਅਦਾਕਾਰਾ ਜ਼ਰੀਨ ਖਾਨ ਦੀ ਮਾਂ ਦੀ ਵਿਗੜੀ ਸਿਹਤ, ਹਸਪਤਾਲ 'ਚ ਕਰਾਇਆ ਗਿਆ ਭਰਤੀ

alia bhatt makes her bafta debut with hindi speech

ਨਮਸਕਾਰ ! ਜਦੋਂ ਲੰਡਨ 'ਚ BAFTA ਦੀ ਸਟੇਜ 'ਤੇ ਆਲੀਆ ਨੇ ਦਿੱਤਾ ਹਿੰਦੀ 'ਚ...

temple golak  mannat parchi  devotee family  karnataka temple

'ਹੇ ਪਰਮਾਤਮਾ, ਮੇਰੀ ਸੱਸ ਤੋਂ ਛੁਟਕਾਰਾ ਦਿਵਾਓ, ਮੇਰੇ ਦੁੱਖ ਦੂਰ ਕਰੋ..!',...

it  s official  rashmika mandanna  vijay deverakonda announce their wedding

ਲੱਗ ਗਈ ਰਿਸ਼ਤੇ 'ਤੇ ਪੱਕੀ ਮੋਹਰ ! ਰਸ਼ਮਿਕਾ ਤੇ ਵਿਜੇ ਦੇ ਵਿਆਹ ਦੀ ਤਰੀਕ ਆਈ...

this is the first   female superstar   of cinema

ਇਹ ਹੈ ਸਿਨੇਮਾ ਦੀ ਪਹਿਲੀ 'ਫੀਮੇਲ ਸੁਪਰਸਟਾਰ', ਰੈੱਡ ਲਾਈਟ ਏਰੀਆ 'ਚ ਹੋਇਆ ਸੀ...

irctc ticket booking indian railway strictness many fake id card closed

ਰੇਲਵੇ ਟਿਕਟ ਬੁਕਿੰਗ ’ਚ ਚਲਾਕੀ ਪਵੇਗੀ ਭਾਰੀ, AI ਦੀ ਨਜ਼ਰ ’ਚ ਆਏ ਯੂਜ਼ਰ, ID...

t20 world cup 2026

T20 WC 2026: ਭਾਰਤ ਤੋਂ ਇਸ ਮਾਮਲੇ 'ਚ ਅੱਗੇ ਨਿਕਲਿਆ ਪਾਕਿਸਤਾਨ, ਬਣਿਆ ਨੰਬਰ-1

wedding selfie grooms kicks bride

Smile Plz! ਸੈਲਫੀ ਲੈਣ 'ਤੇ ਭੜਕਿਆ ਲਾੜਾ, ਸਟੇਜ 'ਤੇ ਹੀ ਲਾੜੀ ਨੂੰ ਮਾਰ 'ਤੀ...

live in partner student burned sanitizer

ਵਿਦਿਆਰਥਣ ਨਾਲ ਦਰਿੰਦਗੀ ਦੀਆਂ ਹੱਦਾਂ ਪਾਰ! ਪਹਿਲਾਂ ਕੀਤਾ ਜਬਰ-ਜ਼ਨਾਹ, ਫ਼ਿਰ...

terrorist module 6 arrested isi

ਦੇਸ਼ ਨੂੰ ਦਹਿਲਾ ਦੇਣ ਵਾਲੇ ਅੱਤਵਾਦੀ ਹਮਲੇ ਦੀ ਸਾਜ਼ਿਸ਼ ਨਾਕਾਮ! ਤਮਿਲਨਾਡੂ ਤੋਂ 6...

police recruitment race youth dies

ਪੁਲਸ ਭਰਤੀ ਦੀ ਦੌੜ ਬਣੀ 'ਕਾਲ' ! 'ਫਿਨਿਸ਼ ਲਾਈਨ' ਤੋਂ ਕੁਝ ਕਦਮ ਪਹਿਲਾਂ...

ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • ludhiana dog news
      ਹੈਵਾਨੀਅਤ: ਲੁਧਿਆਣਾ 'ਚ ਬੇਜ਼ੁਬਾਨਾਂ ਨਾਲ ਦਰਿੰਦਗੀ! ਕੁੱਤਿਆਂ ਨੂੰ ਮਾਰ ਕੇ...
    • sukhbir badal  akali dal revival  punjab politics
      ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ
    • bhagwant mann akali dal
      ਭਗਵੰਤ ਮਾਨ ਦਾ ਹਰ ਬਿਆਨ ਗੈਰ-ਜ਼ਿੰਮੇਵਾਰਾਨਾ ਅਤੇ ਦੋਗਲਾਪਨ ਦਰਸਾਉਂਦਾ : ਸੁਖਬੀਰ...
    • punjab government changed water pollution law to protect industries
      ਪੰਜਾਬ ਸਰਕਾਰ ਨੇ ਉਦਯੋਗਾਂ ਨੂੰ ਬਚਾਉਣ ਲਈ ਚੁੱਪ-ਚੁਪੀਤੇ ਬਦਲਿਆ ਜਲ ਪ੍ਰਦੂਸ਼ਣ...
    • fir case
      ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ 5 ਨਾਮਜ਼ਦ
    • nps dhillon calls aap  s action betrayal of democracy
      ਸੁਖਪਾਲ ਸਿੰਘ ਖਹਿਰਾ ਦੇ ਘਰ 'ਤੇ 'ਆਪ' ਦੀ ਕਾਰਵਾਈ ਨੂੰ NPS ਢਿੱਲੋਂ ਨੇ ਦੱਸਿਆ...
    • kulbeer sigh zira on sukhpal khaira
      ਕੁਲਬੀਰ ਸਿੰਘ ਜ਼ੀਰਾ ਨੇ ਖਹਿਰਾ ਦੇ ਘਰ 'ਤੇ ਕਾਰਵਾਈ ਨੂੰ ਦੱਸਿਆ ‘ਬਦਲਾਖੋਰੀ’
    • nihang singh ludhiana
      'ਇਸ ਪਿੰਡ 'ਚ ਵਿਕਦੈ ਨਸ਼ਾ', ਨਿਹੰਗ ਸਿੰਘ ਜਥੇਬੰਦੀਆਂ ਨੇ ਦੇ ਦਿੱਤੀ ਸਿੱਧੀ...
    • youth arrested case
      ਫਾਜ਼ਿਲਕਾ ਪੁਲਸ ਨੇ ਹੈਰੋਇਨ ਦਾ ਨਸ਼ਾ ਕਰਦੇ 4 ਨੌਜਵਾਨਾਂ ਨੂੰ ਕੀਤਾ ਕਾਬੂ
    • sukhjinder randhawa lashed out at cm mann and dgp
      ਪੰਜਾਬ 'ਚ ਪੁਲਸ ਮੁਲਾਜ਼ਮਾਂ ਦਾ ਕਤਲ ਬੇਹੱਦ ਚਿੰਤਾਜਨਕ, ਸੁਖਜਿੰਦਰ ਰੰਧਾਵਾ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +