Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 14, 2026

    12:56:01 PM

  • firing outside former jathedar giani raghbir singh s house

    ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ਬਾਹਰ...

  • punjabi youth in mexico

    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ...

  • names of 20 66 lakh voters deleted in punjab

    ਪੰਜਾਬ 'ਚ 20.66 ਲੱਖ ਵੋਟਰਾਂ ਦੇ ਨਾਂ ਕੱਟੇ, ਜਾਣੋ...

  • celebrating independence day as black day

    ਆਜ਼ਾਦੀ ਦਿਹਾੜੇ ਨੂੰ 'ਬਲੈਕ ਡੇਅ' ਵਜੋਂ ਮਨਾ ਰਿਹੈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੂੰ ਲੈ ਕੇ ਕੀ ਬੋਲੇ ਬਿਕਰਮ ਸਿੰਘ ਮਜੀਠੀਆ

PUNJAB News Punjabi(ਪੰਜਾਬ)

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਨੂੰ ਲੈ ਕੇ ਕੀ ਬੋਲੇ ਬਿਕਰਮ ਸਿੰਘ ਮਜੀਠੀਆ

  • Edited By Gurminder Singh,
  • Updated: 03 Feb, 2026 05:03 PM
Patiala
dera beas  gurinder singh dhillon  bikram majithia
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਨਾਭਾ : ਸੱਤ ਮਹੀਨਿਆਂ ਬਾਅਦ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਜੇਲ੍ਹ 'ਚੋਂ ਬਾਹਰ ਆ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੇ ਸ਼ੁਕਰਗੁਜ਼ਾਰ ਹਨ। ਮੇਰੀ ਕੋਈ ਔਕਾਤ ਨਹੀਂ ਹੈ, ਮੈਂ ਨਾ ਚੀਜ਼ ਇਨਸਾਨ ਹਾਂ। ਮੈਂ ਧੰਨਵਾਦ ਹਾਂ ਬਾਬਾ ਜੀ ਦਾ ਜਿਨ੍ਹਾਂ ਨੇ ਮੇਰੇ ਨਿਮਾਣੇ ਇਨਸਾਨ ਉਪਰ ਇੰਨੀ ਕਿਰਪਾ ਕੀਤੀ, ਇੰਨਾ ਪਿਆਰ ਦਿੱਤਾ। ਮਜੀਠੀਆ ਨੇ ਕਿਹਾ ਕਿ ਮੈਨੂੰ ਡੇਰਾ ਮੁਖੀ ਜਿਹੜੀ ਜਾਦੂ ਦੀ ਜੱਫੀ ਪਾ ਕੇ ਗਏ ਉਹ ਸ਼ਬਦਾਂ ਨਾਲ ਬਿਆਨ ਨਹੀਂ ਕੀਤੀ ਜਾ ਸਕਦੀ। ਸਮੁੱਚੇ ਸੰਤਾ ਮਹਾਪੁਰਸ਼ਾਂ ਦਾ, ਕੁਰਾਲੀ ਵਾਲਿਆਂ ਦਾ ਭਗਤ ਜੀ ਮਹਾਰਾਜ ਦਾ ਧੰਨਵਾਦ ਜਿਨ੍ਹਾਂ ਨੇ ਵੱਖ-ਵੱਖ ਥਾਵਾਂ 'ਤੇ ਮੇਰੇ ਲਈ ਅਰਦਾਸ ਬੇਨਤੀਆਂ ਕੀਤੀਆਂ। 

ਇਹ ਵੀ ਪੜ੍ਹੋ : ਜੇਲ੍ਹ 'ਚੋਂ ਬਾਹਰ ਆ ਬੋਲੇ ਬਿਕਰਮ, ਭਗਵੰਤ ਮਾਨ ਨੂੰ ਆਖ ਦਿਓ 'ਨਾ ਮਜੀਠੀਆ ਰੁਕੂਗਾ, ਨਾ ਝੁਕੂਗਾ'

ਵਿਰੋਧੀ ਧਿਰਾਂ ਦਾ ਵੀ ਕੀਤਾ ਧੰਨਵਾਦ

ਇਸ ਦੌਰਾਨ ਮਜੀਠੀਆ ਨੇ ਕਿਹਾ ਕਿ ਉਹ ਸੁਨੀਲ ਜਾਖੜ, ਕੈਪਟਨ ਅਮਰਿੰਦਰ ਸਿੰਘ ਦਾ, ਖਾਸ ਤੌਰ 'ਤੇ ਸੁਖਬੀਰ ਸਿੰਘ ਬਾਦਲ ਦਾ, ਹਰਸਿਮਰਤ ਕੌਰ ਬਾਦਲ ਦਾ ਧੰਨਵਾਦ ਕਰਦੇ ਹਨ। ਇਸ ਤੋਂ ਇਲਾਵਾ ਉਨ੍ਹਾਂ ਨੇ ਸੁਖਪਾਲ ਖਹਿਰਾ ਸਾਹਿਬ, ਰਵਨੀਤ ਬਿੱਟੂ, ਤਰੁਣ ਚੁਘ, ਪ੍ਰਤਾਪ ਬਾਜਵਾ, ਚਰਨ ਚੰਨੀ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੰਨੀ ਸਾਹਿਬ ਜੋ ਹੱਕ ਵਿਚ ਆਏ ਅਤੇ ਜਦੋਂ ਜ਼ੋਰ ਪੈ ਗਿਆ ਤਾਂ ਉਨ੍ਹਾਂ ਨੂੰ ਮੁੜਨਾ ਪਿਆ ਪਰ ਫਿਰ ਵੀ ਉਹ ਸਭ ਦਾ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਖਹਿਰਾ ਪੂਰੀ ਹਿੰਮਤ ਤੇ ਦਲੇਰੀ ਨਾਲ ਪੰਜਾਬ ਦੀ ਗੱਲ ਕਰ ਰਹੇ ਹਨ। 

ਇਹ ਵੀ ਪੜ੍ਹੋ : ਜੇਲ੍ਹ ਤੋਂ ਬਾਹਰ ਆਉਂਦਿਆਂ ਬੋਲੇ ਬਿਕਰਮ ਮਜੀਠੀਆ, ਪੰਜਾਬ ਕੇਸਰੀ ਗਰੁੱਪ ਉਪਰ ਝੂਠਾ ਪਰਚਾ ਕੀਤਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Dera Beas
  • Gurinder Singh Dhillon
  • Bikram Majithia
  • ਡੇਰਾ ਬਿਆਸ
  • ਗੁਰਿੰਦਰ ਸਿੰਘ ਢਿੱਲੋਂ
  • ਬਿਕਰਮ ਮਜੀਠੀਆ

'ਬਾਬਾ ਗੁਰਿੰਦਰ ਢਿੱਲੋਂ ਤੇ ਡੇਰਾ ਬਿਆਸ ਦੀ ਸੰਗਤ ਤੋਂ ਮੁਆਫ਼ੀ ਮੰਗੇ ਭਗਵੰਤ ਮਾਨ': ਸੁਖਪਾਲ ਸਿੰਘ ਖਹਿਰਾ

NEXT STORY

Stories You May Like

  • bikram singh majithia exempted from appearing in 5 year old case
    ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ
  • bikram majithia  ed raid
    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ
  • 10th grade student from dera baba nanak missing for four days
    ਡੇਰਾ ਬਾਬਾ ਨਾਨਕ ਤੋਂ 10ਵੀਂ ਦਾ ਵਿਦਿਆਰਥੀ 4 ਦਿਨਾਂ ਤੋਂ ਲਾਪਤਾ, ਪਰਿਵਾਰ ਨੇ ਸਕੂਲ ਪਹੁੰਚ ਕੇ ਕੀਤਾ ਰੋਸ ਪ੍ਰਦਰਸ਼ਨ
  • child missing in dera baba nanak
    ਡੇਰਾ ਬਾਬਾ ਨਾਨਕ ’ਚ ਬੱਚਾ ਲਾਪਤਾ, ਸਕੂਲ ਤੋਂ ਨਹੀਂ ਪਰਤਿਆ ਘਰ
  • case registered against meta india chief for posts about pm
    PM ਮੋਦੀ ਬਾਰੇ ਪੋਸਟਾਂ ਨੂੰ ਲੈ ਕੇ Meta India ਦੇ ਮੁਖੀ ਅਤੇ ਹੋਰਾਂ ਵਿਰੁੱਧ ਕੇਸ ਦਰਜ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • journalist case  dera sacha sauda    ram rahim
    ਪੱਤਰਕਾਰ ਕਤਲ ਮਾਮਲਾ : ਡੇਰਾ ਸੱਚਾ ਸੌਦਾ ਮੁਖੀ ਨੂੰ ਬਰੀ ਕਰਨ ਵਿਰੁੱਧ ਅਪੀਲ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
  • kala dhillon  raja warring  punjab congress
    ਕਾਲਾ ਢਿੱਲੋਂ ਦੀ ਨਾਰਾਜ਼ਗੀ 'ਤੇ ਬੋਲੇ ਰਾਜਾ ਵੜਿੰਗ, ਵਿਧਾਇਕ ਮੈਂ ਹੀ ਬਣਾਇਆ ਸੀ
  • punjabi youth in mexico
    ਮੈਕਸੀਕੋ 'ਚ ਫਸੇ ਪੰਜਾਬੀ ਨੌਜਵਾਨ ਦੀ ਰੋਂਦੇ ਹੋਏ ਦੀ ਵੀਡੀਓ ਵਾਇਰਲ
  • questions raised over municipal corporation  s negligence on sd college road
    SD ਕਾਲਜ ਰੋਡ 'ਤੇ ਨਗਰ ਨਿਗਮ ਦੀ ਲਾਪਰਵਾਹੀ ’ਤੇ ਉੱਠੇ ਸਵਾਲ, ਚੌਥੀ ਮੰਜ਼ਿਲ ਦਾ...
  • gymkhana club elections jalandhar
    ਜਿਮਖਾਨਾ ਕਲੱਬ ਚੋਣਾਂ 'ਚ ਥੋੜ੍ਹੀ ਜਿਹੀ ਗਰਮੀ ਵਿਖਾਉਣ ਵਾਲਾ ਪ੍ਰੋਗਰੈਸਿਵ ਗਰੁੱਪ...
  • shocking revelation in the double murder case in jalandhar
    ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
  • draft voter list released in jalandhar under sir 2026
    SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
  • pargat singh statement
    ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਸੁਖਬੀਰ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
  • over rs 4 crore frozen after ed raids 11 places in punjab
    ਪੰਜਾਬ 'ਚ 11 ਥਾਵਾਂ ’ਤੇ ED ਵੱਲੋਂ ਛਾਪੇਮਾਰੀ ਮਗਰੋਂ 4 ਕਰੋੜ ਤੋਂ ਵੱਧ ਦੀ...
  • raid in jalandhar
    ਵੱਡੀ ਖ਼ਬਰ: ਜਲੰਧਰ 'ਚ ਪੈ ਗਈ RAID!
Trending
Ek Nazar
veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

bill against   public charge   rule

ਅਮਰੀਕਾ: ਡੈਮੋਕ੍ਰੇਟਿਕ ਕਾਨੂੰਨਸਾਜ਼ 'ਜਨਤਕ ਚਾਰਜ' ਨਿਯਮ ਵਿਰੁੱਧ ਪੇਸ਼ ਕਰਨਗੇ...

actress started her film career at the age of 4 and then suddenly left the world

4 ਸਾਲ ਦੀ ਉਮਰ 'ਚ ਸ਼ੁਰੂ ਹੋਇਆ ਸਫਰ, 54 'ਚ ਅਚਾਨਕ ਖਤਮ! ਅੱਜ ਤੱਕ ਨਹੀਂ ਖੁੱਲ੍ਹਾ...

incident in us

ਅਮਰੀਕਾ  :  ਸ਼ਖਸ ਨੇ ਪਤਨੀ ਤੇ ਚਾਰ ਜਵਾਕਾਂ ਦਾ ਕਤਲ ਕਰਨ ਮਗਰੋਂ ਦੇ'ਤੀ ਜਾਨ

excessive use of mobile phone lands actress in hospital

ਮੋਬਾਈਲ ਦੀ ਜ਼ਿਆਦਾ ਵਰਤੋਂ ਨੇ ਅਦਾਕਾਰਾ ਨੂੰ ਪਹੁੰਚਾਇਆ ਹਸਪਤਾਲ! ਸਰਜਰੀ 'ਤੇ ਲੱਖ...

biker riddhi thakkar

ਰਾਈਡ 'ਤੇ ਗਈ ਮਸ਼ਹੂਰ Biker ਨਾਲ ਵਾਪਰਿਆ ਭਿਆਨਕ ਹਾਦਸਾ ! 24 ਸਾਲ ਦੀ ਉਮਰ 'ਚ...

air strike on balochistan

ਪਾਕਿ ਫੌਜ ਨੇ ਬਲੋਚਿਸਤਾਨ 'ਤੇ ਕਰ'ਤੀ ਏਅਰ ਸਟ੍ਰਾਈਕ, ਮਾਰੇ ਗਏ 28 ਲੋਕ

full dress rehearsal for independence day in jalandhar guru gobind singh stadium

ਜਲੰਧਰ 'ਚ ਆਜ਼ਾਦੀ ਦਿਹਾੜੇ ਮੌਕੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਹੋਈ ਫੁੱਲ...

delaware also declared about  august 15th

ਅਮਰੀਕੀ ਰਾਜ ਡੇਲਾਵੇਅਰ ਨੇ ਵੀ 15 ਅਗਸਤ ਨੂੰ ਭਾਰਤ ਦੇ ਆਜ਼ਾਦੀ ਦਿਵਸ ਵਜੋਂ ਮਨਾਉਣ...

police officer punches woman

ਅਮਰੀਕਾ 'ਚ ਪੁਲਿਸ ਮੁਲਾਜ਼ਮ ਨੇ 18 ਸਾਲਾ ਮੁਟਿਆਰ ਨੂੰ ਮਾਰ'ਤਾ ਮੁੱਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • travel agent absconds after cheating lakhs of rupees  case registered
      ਅਨੇਕਾਂ ਵਿਕਤੀਆਂ ਨਾਲ ਲੱਖਾਂ ਰੁਪਏ ਦੀ ਠੱਗੀ ਕਰਕੇ ਫਰਾਰ ਹੋਇਆ ਟਰੈਵਲ ਏਜੰਟ,...
    • shocking revelation in the double murder case in jalandhar
      ਜਲੰਧਰ 'ਚ ਹੋਏ ਡਬਲ ਮਰਡਰ ਦੇ ਮਾਮਲੇ 'ਚ ਇਕ ਹੋਰ ਹੈਰਾਨ ਕਰਦਾ ਖ਼ੁਲਾਸਾ! ਮੁਲਜ਼ਮ...
    • accused gets 5 years in prison for molesting minor
      ਨਾਬਾਲਗ ਨਾਲ ਛੇੜਛਾੜ ਦੇ ਮਾਮਲੇ ’ਚ ਦੋਸ਼ੀ ਨੂੰ 5 ਸਾਲ ਦੀ ਕੈਦ, 10 ਹਜ਼ਾਰ ਰੁਪਏ...
    • 2 consecutive holidays have arrived in punjab
      ਪੰਜਾਬ 'ਚ ਲਗਾਤਾਰ ਆ ਗਈਆਂ 2 ਛੁੱਟੀਆਂ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
    • major restrictions imposed in this district of punjab till october 9
      ਬਠਿੰਡਾ ਜ਼ਿਲ੍ਹੇ 'ਚ 9 ਅਕਤੂਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ, ਪੜ੍ਹੋ ਕਿਨ੍ਹਾਂ...
    • draft voter list released in jalandhar under sir 2026
      SIR-2026 ਹੇਠ ਜਲੰਧਰ 'ਚ 14,64,949 ਵੋਟਰਾਂ ਦੀ ਡਰਾਫਟ ਵੋਟਰ ਸੂਚੀ ਜਾਰੀ, 16...
    • crossing the railway line despite the gate being closed was costly
      ਫਾਟਕ ਬੰਦ ਹੋਣ ਦੇ ਬਾਵਜੂਦ ਰੇਲਵੇ ਲਾਈਨ ਪਾਰ ਕਰਨਾ ਪਿਆ ਮਹਿੰਗਾ, DMU ਦੀ ਲਪੇਟ ’ਚ...
    • chief engineer  punjab electricity department
      ਪਾਵਰਕਾਮ 'ਚ ਪੈ ਗਿਆ ਵੱਡਾ ਪੰਗਾ, ਇਤਿਹਾਸ 'ਚ ਪਹਿਲੀ ਵਾਰ ਹੋਇਆ ਇਹ ਕੰਮ
    • latest from the hospital regarding sukhbir badal s health
      ਸੁਖਬੀਰ ਬਾਦਲ ਦੀ ਸਿਹਤ ਨੂੰ ਲੈ ਕੇ ਹਸਪਤਾਲ ਤੋਂ ਆਈ ਤਾਜ਼ਾ ਅਪਡੇਟ, ਜਾਣੋ ਕਦੋਂ...
    • theft case
      ਘਰ ’ਚੋਂ ਚੋਰੀ ਕਰਨ ਦੇ ਦੋਸ਼ 'ਚ 5 ਲੋਕ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +