ਬਾਬਾ ਬਕਾਲਾ ਸਾਹਿਬ (ਰਾਕੇਸ਼)- ਰਾਧਾ ਸੁਆਮੀ ਬਿਆਸ ਦੇ ਸ਼ਰਧਾਲੂਆਂ ਲਈ ਇਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ, ਕਿ ਹੁਣ ਡੇਰਾ ਬਿਆਸ ਵਿਖੇ 21 ਜੂਨ ਐਤਵਾਰ ਨੂੰ ਸਤਿਸੰਗ ਪ੍ਰੋਗਰਾਮ ਹੋਵੇਗਾ। ਡੇਰਾ ਬਿਆਸ ਪ੍ਰਮੁੱਖ ਵੱਲੋਂ ਸੰਗਤਾਂ ਨੂੰ ਆਉਣ ਲਈ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਇਥੇ ਇਹ ਦੱਸਣਯੋਗ ਹੈ ਕਿ 21 ਜੂਨ ਨੂੰ ਸਤਿਸੰਗ ਭੰਡਾਰਾ ਹੋਵੇਗਾ ਅਤੇ ਇਸ ਤੋਂ ਪਹਿਲਾਂ 20 ਜੂਨ ਦਿਨ ਸ਼ਨੀਵਾਰ ਨੂੰ ਕਾਰ ਦਰਸ਼ਨ ਵੀ ਹੋਣਗੇ। ਇਸ ਭੰਡਾਰੇ ਦੌਰਾਨ ਡੇਰਾ ਬਿਆਸ ’ਚ ਸਵਾਲ ਜਵਾਬ ਦਾ ਪ੍ਰੋਗਰਾਮ ਨਹੀਂ ਹੋਵੇਗਾ। 21 ਜੂਨ ਦਾ ਭੰਡਾਰਾ ਪਹਿਲਾਂ ਤੋਂ ਤੈਅ ਸ਼ਡਿਊਲ ਮੁਤਾਬਕ ਹੀ ਹੋਵੇਗਾ।
ਇਹ ਵੀ ਪੜ੍ਹੋ-ਪੰਜਾਬ 'ਚ 20 ਤਰੀਖ ਤੱਕ ਹੋ ਗਈ ਮੌਸਮ ਦੀ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ ਮੀਂਹ ਦੀ ਸੰਭਾਵਨਾ
ਜਾਣਕਾਰੀ ਮੁਤਾਬਕ ਇੱਕ ਪਾਸੇ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਹਨ। ਇਨ੍ਹਾਂ ਆਯੋਜਨਾਂ ਦੌਰਾਨ ਭਾਰੀ ਗਿਣਤੀ 'ਚ ਸੰਗਤ ਦੇ ਡੇਰਾ ਬਿਆਸ ਪਹੁੰਚਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ-ਪੰਜਾਬ: 10 ਸਕਿੰਟ 6 ਥੱਪੜ, ਕਲਯੁਗੀ ਮਾਂ ਨੇ ਨਿੱਕੀ ਜਿਹੀ ਧੀ 'ਤੇ ਢਾਹਿਆ ਕਹਿਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਸ਼ਾਹਕੋਟ ਵਿਖੇ ਘਰ 'ਚ ਦਾਖ਼ਲ ਹੋ ਕੇ ਔਰਤ 'ਤੇ ਕਰ 'ਤੀ ਫਾਇਰਿੰਗ
NEXT STORY