helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
MON, JAN 13, 2025
ਦੇਸ਼ ਦੀ ਨੰਬਰ 1 SUV 'ਤੇ ਸਭ ਤੋਂ ਵੱਡਾ ਡਿਸਕਾਊਂਟ,...
ਟ੍ਰੈਕ ਪਾਰ ਕਰਦੇ ਸਮੇਂ ਟ੍ਰੇਨ ਦੀ ਲਪੇਟ 'ਚ ਆ ਗਿਆ...
ਆਸਥਾ ਦੇ ਮਹਾਕੁੰਭ ਦੀ ਅੱਜ ਹੋਵੇਗੀ ਸ਼ੁਰੂਆਤ, ਪਹਿਲੇ...
ਜਾਰੀ ਹੋ ਗਿਆ ਸੰਘਣੀ ਧੁੰਦ ਤੇ Cold Day ਦਾ ਅਲਰਟ ;...
ਪੰਜਾਬ
ਮਨੋਰੰਜਨ
Photos
Videos
ਅੰਮ੍ਰਿਤਸਰ: ਰਾਧਾ ਸੁਆਮੀ ਸਤਿਸੰਗ ਬਿਆਸ ਵੱਲੋਂ ਲਗਾਤਾਰ ਲੋਕ ਭਲਾਈ ਦੇ ਕੰਮਾਂ ਵਿਚ ਹਿੱਸਾ ਪਾਇਆ ਜਾਂਦਾ ਰਿਹਾ ਹੈ। ਇਸੇ ਲੜੀ ਤਹਿਤ ਡੇਰਾ ਬਿਆਸ ਵੱਲੋਂ ਅੰਮ੍ਰਿਤਸਰ ਦੇ ਪਿੰਡ ਜੋਧੇ ਨੂੰ ਇਕ ਅਤਿ-ਆਧੁਨਿਕ ਸਕੂਲ ਤਿਆਰ ਕਰ ਕੇ ਦਿੱਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਧਾਰਮਿਕ ਅਸਥਾਨਾਂ ਦੀ ਯਾਤਰਾ 'ਤੇ ਜਾ ਰਹੀ ਬੱਸ ਨੂੰ ਲੱਗੀ ਭਿਆਨਕ ਅੱਗ, ਕਈ ਸ਼ਰਧਾਲੂਆਂ ਦੀ ਮੌਤ (ਵੀਡੀਓ)
ਪਿੰਡ ਦੀ ਪੰਚਾਇਤ ਵੱਲੋਂ ਡੇਰਾ ਬਿਆਸ ਨੂੰ ਸਕੂਲ ਸਬੰਧੀ ਅਪੀਲ ਕੀਤੀ ਗਈ ਸੀ, ਜਿਸ ਮਗਰੋਂ ਡੇਰੇ ਵੱਲੋਂ ਇਹ ਸਕੂਲ ਤਿਆਰ ਕਰਵਾਇਆ ਗਿਆ ਹੈ। ਸਕੂਲ ਦੀ ਬਿਲਡਿੰਗ ਅਤਿ ਆਧੁਨਿਕ ਹੈ ਤੇ ਸਕੂਲ ਸਾਰੀਆਂ ਸਹੂਲਤਾਂ ਨਾਲ ਭਰਭੂਰ ਹੈ। ਸਕੂਲ ਵਿਚ ਗਰਾਊਂਡ ਅਤੇ ਸਟੇਡੀਅਮ ਤਿਆਰ ਕਰਵਾਇਆ ਗਿਆ ਹੈ। ਇਸ ਤੋਂ ਇਲਾਵਾ ਡੇਰੇ ਵੱਲੋਂ ਸਕੂਲ ਨੂੰ ਚੰਗਾ ਫਰਨੀਚਰ ਵੀ ਮੁਹੱਈਆ ਕਰਵਾਇਆ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ - ਇਕ ਵਾਰ ਫਿਰ ਕਿਸਾਨਾਂ ਤੇ ਹਰਿਆਣਾ ਪੁਲਸ ਦਾ ਪਿਆ ਪੇਚਾ, ਜਾਰੀ ਹੋਏ ਨੋਟਿਸ
ਡੇਰਾ ਬਿਆਸ ਇਸ ਤਰ੍ਹਾਂ ਹਰੇਕ ਪਿੰਡ ਦੀ ਮਦਦ ਕਰਨ ਲਈ ਤਿਆਰ ਹੈ, ਪਰ ਉਨ੍ਹਾਂ ਦੀ ਇਕ ਸ਼ਰਤ ਹੁੰਦੀ ਹੈ ਕਿ ਪਿੰਡ ਦੇ ਸਾਰੇ ਮੋਹਤਬਰ, ਭਾਵੇਂ ਉਹ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਸਬੰਧ ਰੱਖਦੇ ਹੋਣ, ਇੱਕਜੁੱਟ ਹੋ ਕੇ ਬਿਨਾ ਇਕ ਦੂਜੇ ਦਾ ਵਿਰੋਧ ਕੀਤੇ ਪਿੰਡ ਦੀ ਤਰੱਕੀ ਵੱਲ ਧਿਆਨ ਦੇਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਧਾਰਮਿਕ ਅਸਥਾਨਾਂ ਦੀ ਯਾਤਰਾ 'ਤੇ ਜਾ ਰਹੀ ਬੱਸ ਨੂੰ ਲੱਗੀ ਭਿਆਨਕ ਅੱਗ, ਕਈ ਸ਼ਰਧਾਲੂਆਂ ਦੀ ਮੌਤ (ਵੀਡੀਓ)
Stories You May Like
ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪਵਾ'ਤੇ ਵੈਣ, ਕੈਨੇਡਾ 'ਚ ਮਾਪਿਆਂ ਦੇ ਜਵਾਨ ਪੁੱਤ...
ਪੰਜਾਬ 'ਚ ਰੂਹ ਕੰਬਾਊ ਘਟਨਾ: Instagram'ਤੇ Followers ਵਧਾਉਣ ਲਈ ਬੇਜ਼ੁਬਾਨਾਂ...
ਪੰਜਾਬ 'ਚ Alert! 4 ਦਿਨਾਂ ਲਈ ਮੌਸਮ ਸਬੰਧੀ ਹੋ ਗਈ ਵੱਡੀ ਭਵਿੱਖਬਾਣੀ, ਆਵੇਗਾ...
ਜਲੰਧਰ ਤੋਂ ਵੱਡੀ ਖ਼ਬਰ, ਖ਼ੂਹ 'ਚੋਂ ਮਿਲੀ ਡੇਢ ਮਹੀਨਾ ਪਹਿਲਾਂ ਵਿਆਹੀ ਕੁੜੀ ਦੀ...
ਵੱਡੀ ਖ਼ਬਰ: ਖਨੌਰੀ ਬਾਰਡਰ 'ਤੇ ਮੋਰਚੇ 'ਚ ਡਟੇ ਕਿਸਾਨ ਦੀ ਮੌਤ
ਪੰਜਾਬ 'ਚ ਸ਼ਰਾਬ ਦਾ ਜਖੀਰਾ ਬਰਾਮਦ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਚਿਤਾਵਨੀ
ਮੁੜ ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਦਿਨ-ਦਿਹਾੜੇ ਚੱਲੀਆਂ ਗੋਲ਼ੀਆਂ
ਜਲੰਧਰ ਦੇ ਮੇਅਰ ਵਿਨੀਤ ਧੀਰ ਦਾ ਵੱਡਾ ਐਲਾਨ, ਸਮਾਰਟ ਸਿਟੀ ਘੁਟਾਲੇ ਦੀ ਹੋਵੇਗੀ ਜਾਂਚ
ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
LA 'ਚ ਅੱਗ ਲੱਗਣ ਕਾਰਨ ਮਸ਼ਹੂਰ ਅਦਾਕਾਰਾ ਦੀ ਨਨਾਣ ਦਾ ਘਰ ਹੋਇਆ ਤਬਾਹ
ਟੀਕੂ ਤਲਸਾਨੀਆ ਦੀ ਸਿਹਤ ਬਾਰੇ ਧੀ ਨੇ ਦਿੱਤੀ ਅਪਡੇਟ, ਕਿਹਾ...
ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਅੱਤਿਆਚਾਰ: 6 ਮੰਦਰਾਂ 'ਤੇ ਹਮਲਾ ਕਰਕੇ ਲੁੱਟ...
ਰੈਸਟੋਰੈਂਟ 'ਚ ਲੱਗੀ ਅੱਗ, ਜ਼ਿੰਦਾ ਸੜੇ 6 ਲੋਕ
ਅੰਗੋਲਾ 'ਚ ਹੈਜ਼ਾ ਦੇ 170 ਮਾਮਲੇ, ਹੁਣ ਤੱਕ 15 ਮੌਤਾਂ
ਸਰ੍ਹੋਂ ਦੇ ਤੇਲ ਨੇ ਪੁਆਇਆ ਪੁਆੜਾ, ਤਲਾਕ ਤੱਕ ਪੁੱਜੀ ਪਤੀ- ਪਤਨੀ ਵਿਚਾਲੇ ਗੱਲ
ਨੀਦਰਲੈਂਡ 'ਚ 700 ਤੋਂ ਵੱਧ ਪ੍ਰਦਰਸ਼ਨਕਾਰੀ ਗ੍ਰਿਫ਼ਤਾਰ
ਸ਼ਖ਼ਸ ਨੇ ਬਣਾਈ 12 ਫੁੱਟ ਲੰਬੀ 'ਚਾਦਰ ਦੇ ਆਕਾਰ ਦੀ' ਰੋਟੀ, ਵੀਡੀਓ ਵਾਇਰਲ
ਰਸ਼ਮੀਕਾ ਮੰਡਾਨਾ ਦੇ ਪੈਰ 'ਤੇ ਲੱਗੀ ਸੱਟ, ਦਰਦ 'ਚ ਵੀ ਚਿਹਰੇ 'ਤੇ ਦਿਸੀ ਮੁਸਕਰਾਹਟ
Subscribe Now!