Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    11:53:05 AM

  • punjab teachers state government new campaign

    ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖਬਰ, ਸਰਕਾਰ ਨੇ...

  • shots fired at biker brothers in kapurthala

    ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ...

  • indigo flight  air  engine failure  224 passengers

    IndiGo ਦੇ ਜਹਾਜ਼ ਦਾ ਇੰਜਣ ਫੇਲ੍ਹ! ਹਵਾ 'ਚ ਲਟਕੀ...

  • n chandrashekhran resigns

    ਰਤਨ ਟਾਟਾ ਵੱਲੋਂ ਚੁਣੇ ਗਏ ਚੰਦਰਸ਼ੇਖਰਨ ਨੇ TATA...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਡੇਰਾ ਸੱਚਾ ਸੌਦਾ ਸ਼ਰਧਾਲੂਆਂ ਦੇ ਬਰੀ ਹੋਣ ਵਿਰੁੱਧ ਸਰਕਾਰ ਦੀ ਅਪੀਲ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਖ਼ਾਰਜ

PUNJAB News Punjabi(ਪੰਜਾਬ)

ਡੇਰਾ ਸੱਚਾ ਸੌਦਾ ਸ਼ਰਧਾਲੂਆਂ ਦੇ ਬਰੀ ਹੋਣ ਵਿਰੁੱਧ ਸਰਕਾਰ ਦੀ ਅਪੀਲ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਖ਼ਾਰਜ

  • Edited By Rajwinder Kaur,
  • Updated: 15 Jul, 2026 07:42 AM
Chandigarh
dera sacha sauda   devotees acquittal
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਗੰਭੀਰ) - ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਅਗਸਤ 2017 ’ਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਭੜਕੀ ਹਿੰਸਾ ਦੌਰਾਨ ਕੈਥਲ ਦੇ ਕਲਾਇਤ ਸਥਿਤ ਉੱਤਰ ਹਰਿਆਣਾ ਬਿਜਲੀ ਵੰਡ ਨਿਗਮ ਲਿਮਟਿਡ (ਯੂ.ਐੱਚ.ਬੀ.ਵੀ.ਐੱਨ.) ਦਫ਼ਤਰ ’ਚ ਭੰਨਤੋੜ ਅਤੇ ਅਗਜ਼ਨੀ ਦੇ ਮਾਮਲੇ ’ਚ ਚਾਰ ਮੁਲਜ਼ਮਾਂ ਨੂੰ ਬਰੀ ਕੀਤੇ ਜਾਣ ਦੇ ਟ੍ਰਾਇਲ ਕੋਰਟ ਦੇ ਫ਼ੈਸਲੇ ਨੂੰ ਬਰਕਰਾਰ ਰੱਖਿਆ ਹੈ। ਹਾਈ ਕੋਰਟ ਨੇ ਹਰਿਆਣਾ ਸਰਕਾਰ ਦੀ ਅਪੀਲ ਖ਼ਾਰਜ ਕਰਦਿਆਂ ਕਿਹਾ ਕਿ ਦੂਜੀ ਧਿਰ ਮੁਲਜ਼ਮਾਂ ਦੀ ਪਛਾਣ, ਉਨ੍ਹਾਂ ਦੀ ਘਟਨਾ ਵਾਲੀ ਥਾਂ ’ਤੇ ਮੌਜੂਦਗੀ ਅਤੇ ਲਗਾਏ ਗਏ ਦੋਸ਼ਾਂ ਦੇ ਜ਼ਰੂਰੀ ਕਾਨੂੰਨੀ ਤੱਤਾਂ ਨੂੰ ਸਾਬਤ ਕਰਨ ’ਚ ਪੂਰੀ ਤਰ੍ਹਾਂ ਅਸਫਲ ਰਹੀ ਹੈ।

ਪੜ੍ਹੋ ਇਹ ਵੀ - ਕਰੋੜਾਂ ਵਾਹਨ ਚਾਲਕਾਂ ਨੂੰ ਵੱਡੀ ਖ਼ੁਸ਼ਖ਼ਬਰੀ! ਦੇਸ਼ ਭਰ 'ਚ ਬੰਦ ਹੋਣਗੇ 80 ਤੋਂ ਵੱਧ ਟੋਲ ਪਲਾਜ਼ੇ

ਜਸਟਿਸ ਵਿਨੋਦ ਐੱਸ. ਭਾਰਦਵਾਜ ਅਤੇ ਜਸਟਿਸ ਸੁਖਵਿੰਦਰ ਕੌਰ ਦੀ ਬੈਂਚ ਨੇ ਕਿਹਾ ਕਿ ਟ੍ਰਾਇਲ ਕੋਰਟ ਨੇ ਮੁਲਜ਼ਮਾਂ ਨੂੰ ਮਾਮੂਲੀ ਤਰੁੱਟੀਆਂ ਦੇ ਆਧਾਰ ’ਤੇ ਬਰੀ ਨਹੀਂ ਕੀਤਾ ਸਗੋਂ ਇਹ ਫ਼ੈਸਲਾ ਗੰਭੀਰ ਵਿਰੋਧਾਭਾਸਾਂ, ਅਹਿਮ ਗਲਤੀਆਂ, ਸ਼ੱਕੀ ਬਰਾਮਦਗੀਆਂ, ਭਰੋਸੇਯੋਗ ਪਛਾਣ ਦੀ ਘਾਟ, ਅਸੰਗਤ ਜਾਂਚ, ਫਾਰੈਂਸਿਕ ਪੁਸ਼ਟੀ ਨਾ ਹੋਣ ਅਤੇ ਕਈ ਦੋਸ਼ਾਂ ਦੇ ਜ਼ਰੂਰੀ ਕਾਨੂੰਨੀ ਤੱਤ ਸਾਬਤ ਨਾ ਹੋਣ ’ਤੇ ਆਧਾਰਤ ਹੈ। ਰਾਜ ਸਰਕਾਰ ਨੇ 23 ਸਤੰਬਰ, 2019 ਨੂੰ ਕੈਥਲ ਦੀ ਸੈਸ਼ਨ ਕੋਰਟ ਵੱਲੋਂ ਧਰਮਪਾਲ, ਜਸਬੀਰ, ਸ਼ਿਵ ਕੁਮਾਰ ਉਰਫ਼ ਬੱਬਰ ਤੇ ਬਲਬੀਰ ਨੂੰ ਆਈ.ਪੀ.ਸੀ. ਦੀ ਧਾਰਾ 124-ਏ (ਰਾਜਦ੍ਰੋਹ), 188, 427, 436, 450, 120-ਬੀ, ਧਾਰਾ 34 ਅਤੇ ਜਨਤਕ ਸੰਪਤੀ ਨੁਕਸਾਨ ਰੋਕਥਾਮ ਐਕਟ ਦੀ ਧਾਰਾ 3 ਅਤੇ 4 ਤਹਿਤ ਬਰੀ ਕੀਤੇ ਜਾਣ ਦੇ ਹੁਕਮ ਨੂੰ ਚੁਣੌਤੀ ਦਿੱਤੀ ਸੀ।

ਪੜ੍ਹੋ ਇਹ ਵੀ - ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Dera Sacha Sauda
  • ​​devotees
  • acquittal
  • government
  • appeal
  • Punjab-Haryana High Court
  • dismissed

19 ਜੁਲਾਈ ਤੱਕ ਮਾਨਸੂਨ ਦਾ ਕਹਿਰ; ਪੰਜਾਬ, ਹਰਿਆਣਾ ਤੇ ਦਿੱਲੀ ’ਚ ਮੀਂਹ ਨੂੰ ਲੈ ਕੇ IMD ਨੇ ਕਰ 'ਤੀ ਇਹ ਭਵਿੱਖਬਾਣੀ

NEXT STORY

Stories You May Like

  • journalist case  dera sacha sauda    ram rahim
    ਪੱਤਰਕਾਰ ਕਤਲ ਮਾਮਲਾ : ਡੇਰਾ ਸੱਚਾ ਸੌਦਾ ਮੁਖੀ ਨੂੰ ਬਰੀ ਕਰਨ ਵਿਰੁੱਧ ਅਪੀਲ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
  • wrestlers to appeal against decision to acquit brij bhushan  vinesh
    ਬ੍ਰਿਜਭੂਸ਼ਣ ਦੇ ਬਰੀ ਹੋਣ ਵਿਰੁੱਧ ਅਪੀਲ ਕਰਨਗੇ ਪਹਿਲਵਾਨ : ਵਿਨੇਸ਼
  • teachers  sir work election commission
    'ਅਧਿਆਪਕਾਂ ’ਤੇ ਨਾ ਪਾਇਆ ਜਾਏ SIR ਦੇ ਕੰਮ ਦਾ ਬੇਲੋੜਾ ਭਾਰ', ਦਿੱਲੀ ਹਾਈ ਕੋਰਟ ਦੀ ਚੋਣ ਕਮਿਸ਼ਨ ਨੂੰ ਅਪੀਲ
  • punjab private schools  fee hike
    ਪੰਜਾਬ ਦੇ ਨਿੱਜੀ ਸਕੂਲਾਂ ’ਚ ਫੀਸ ਵਾਧੇ ਸਬੰਧੀ ਆਰਡੀਨੈਂਸ ਮਾਮਲੇ ’ਚ ਹਾਈ ਕੋਰਟ ਵੱਲੋਂ ਨੋਟਿਸ ਜਾਰੀ
  • old methods against drug mafia in punjab have failed tarun chugh
    ਤਰੁਣ ਚੁੱਘ ਵੱਲੋਂ PM ਮੋਦੀ ਦੀ 'ਨਸ਼ਾ ਮੁਕਤ ਯੁਵਾ ਮੁਹਿੰਮ' 'ਚ ਸ਼ਾਮਲ ਹੋਣ ਦੀ ਅਪੀਲ
  • dowry case in hajipur
    ਹਾਜੀਪੁਰ ਪੁਲਸ ਵੱਲੋਂ ਦਾਜ ਦੀ ਮੰਗ ਕਰਨ ਦੇ ਦੋਸ਼ ਹੇਠ ਪਤੀ ਵਿਰੁੱਧ ਮਾਮਲਾ ਦਰਜ
  • legal battle continues against chinese super embassy in london
    ਲੰਡਨ 'ਚ ਚੀਨੀ ‘ਸੁਪਰ-ਦੂਤਾਵਾਸ’ ਵਿਰੁੱਧ ਕਾਨੂੰਨੀ ਲੜਾਈ ਜਾਰੀ, ਹਾਈ ਕੋਰਟ ਨੇ ਨਿਰਮਾਣ ਵਿਰੁੱਧ ਪਟੀਸ਼ਨ ਕੀਤੀ ਰੱਦ
  • girls  wearing jeans delhi high court
    ‘ਕੁੜੀਆਂ ਦੇ ਜੀਨਸ ਪਾਉਣ ਨਾਲ ਮੁੰਡੇ ਵਿਗੜਦੇ ਹਨ’ ਵਾਲੀ ਮਾਨਸਿਕਤਾ ਚਿੰਤਾਜਨਕ, ਅਸਵੀਕਾਰਯੋਗ : ਦਿੱਲੀ ਹਾਈ ਕੋਰਟ
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
Trending
Ek Nazar
new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire breaks out at amul milk shop in ferozepur
      ਫਿਰੋਜ਼ਪੁਰ ’ਚ ਅਮੂਲ ਦੁੱਧ ਦੀ ਦੁਕਾਨ ’ਚ ਅਚਾਨਕ ਲੱਗੀ ਅੱਗ
    • a big problem for those who make ration cards in punjab
      ਪੰਜਾਬ 'ਚ ਰਾਸ਼ਨ ਕਾਰਡ ਬਣਾਉਣ ਵਾਲਿਆਂ ਲਈ ਪਿਆ ਵੱਡਾ ਪੰਗਾ! ਆਖ਼ਰੀ ਦਿਨ ਪੋਰਟਲ...
    • gurjeet toot international kabaddi player passed away punjab
      ਪੰਜਾਬ ਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ, ਫਰੀਦਕੋਟ ਹਸਪਤਾਲ 'ਚ ਲਏ...
    • body recovered from rented house
      ਕਿਰਾਏ ਦੇ ਮਕਾਨ ’ਚੋਂ 50 ਸਾਲਾ ਵਿਅਕਤੀ ਦੀ ਗਲੀ-ਸੜੀ ਲਾਸ਼ ਬਰਾਮਦ
    • incident was committed by breaking the locks of the house
      ਪਠਾਨਕੋਟ ਗਏ ਪਰਿਵਾਰ ਦੇ ਪਿੱਛੋਂ ਘਰ ਦੇ ਤਾਲੇ ਤੋੜ ਕੇ ਦਿੱਤਾ ਵਾਰਦਾਤ ਨੂੰ ਅੰਜਾਮ;...
    • transfers in punjab
      ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
    • sukhbir singh badal appointments
      ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ; ਕੋਰ ਕਮੇਟੀ 'ਚ...
    • kewal dhillon press conference
      ਹਰ ਸਵਾਲ ਦਾ ਜਵਾਬ ਦੇਣਗੇ ਅਮਿਤ ਸ਼ਾਹ, ਚਰਚਾ ਤੋਂ ਡਰ ਕੇ ਭੱਜਣ ਨਾ ਰਾਹੁਲ ਗਾਂਧੀ -...
    • punjab bus news
      ਪੰਜਾਬ: ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰਿਆ ਹਾਦਸਾ!
    • theft in ludhiana
      ਜੱਜ ਸਾਹਿਬ ਦੇ ਘਰੋਂ ਗੈਸ ਸਿਲੰਡਰ ਚੋਰੀ; CCTV 'ਚ ਕੈਦ ਹੋਈ ਪੂਰੀ ਘਟਨਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +