ਬਟਾਲਾ, (ਬੇਰੀ, ਸੈਂਡੀ)- ਥਾਣਾ ਕਿਲਾ ਲਾਲ ਸਿੰਘ ਦੀ ਪੁਲਸ ਵੱਲੋਂ ਨਸ਼ੇ ਵਾਲੀਆਂ ਗੋਲੀਆਂ ਤੇ ਕੈਪਸੂਲਾਂ ਸਣੇ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਗਿਆ।
ਏ. ਐੱਸ. ਆਈ. ਦਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਪੁਲਸ ਪਾਰਟੀ ਸਮੇਤ ਭਾਗੋਵਾਲ ਡਰੇਨ ਦੇ ਪੁਲ 'ਤੇ ਵਿਸ਼ੇਸ਼ ਨਾਕੇ ਦੌਰਾਨ ਅਨੂਪ ਸਿੰਘ ਪੁੱਤਰ ਸਵ. ਮੱਖਣ ਸਿੰਘ ਵਾਸੀ ਨਵਾਂ ਪਿੰਡ ਬਰਕੀਵਾਲ ਨੂੰ 160 ਨਸ਼ੇ ਵਾਲੀਆਂ ਗੋਲੀਆਂ ਤੇ 100 ਨਸ਼ੀਲੇ ਕੈਪਸੂਲਾਂ ਸਣੇ ਗ੍ਰਿਫਤਾਰ ਕੀਤਾ। ਉਨ੍ਹਾਂ ਦੱਸਿਆ ਕਿ ਮੁਲਜ਼ਮ ਵਿਰੁੱਧ ਥਾਣਾ ਕਿਲਾ ਲਾਲ ਸਿੰਘ 'ਚ ਕੇਸ ਦਰਜ ਕਰ ਦਿੱਤਾ ਗਿਆ ਹੈ।
ਸੜਕ ਹਾਦਸੇ 'ਚ ਬਜ਼ੁਰਗ ਦੀ ਮੌਤ
NEXT STORY