Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    9:27:50 PM

  • hockey world cup 2026 india stunning win over pakistan

    Hockey World Cup 2026: ਭਾਰਤ ਦੀ ਪਾਕਿਸਤਾਨ 'ਤੇ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ...

  • important meeting of congress working committee concluded

    ਖਤਮ ਹੋਈ ਕਾਂਗਰਸ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ,...

  • pizza outlet cctv video punjab police

    ਪੰਜਾਬ : ਮਸ਼ਹੂਰ ਪੀਜ਼ਾ ਆਊਟਲੈੱਟ 'ਚ ਅੰਨ੍ਹੇਵਾਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ, ਪੜ੍ਹੋ ਤਾਜ਼ਾ ਅਪਡੇਟ (ਤਸਵੀਰਾਂ)

PUNJAB News Punjabi(ਪੰਜਾਬ)

ਚੰਡੀਗੜ੍ਹ 'ਚ ਭਾਰੀ ਮੀਂਹ ਮਗਰੋਂ ਮਚੀ ਤਬਾਹੀ, ਫਲੱਡ ਗੇਟ ਖੋਲ੍ਹਣ ਦੀ ਤਿਆਰੀ, ਪੜ੍ਹੋ ਤਾਜ਼ਾ ਅਪਡੇਟ (ਤਸਵੀਰਾਂ)

  • Edited By Babita,
  • Updated: 19 Aug, 2026 02:16 PM
Chandigarh
devastation after heavy rain in chandigarh
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਚੰਡੀਗੜ੍ਹ 'ਚ ਮੰਗਲਵਾਰ ਦੀ ਸ਼ਾਮ 4 ਵਜੇ ਤੋਂ 6 ਵਜੇ ਤੱਕ ਹੋਈ ਭਾਰੀ ਬਾਰਸ਼ ਕਾਰਨ ਪੂਰੇ ਸ਼ਹਿਰ ਦੇ ਹਾਲਾਤ ਵਿਗੜ ਗਏ ਹਨ। ਭਾਰੀ ਬਾਰਸ਼ ਮਗਰੋਂ ਆਮ ਜਨਜੀਵਨ ਅਸਤ-ਵਿਅਸਤ ਹੋ ਗਿਆ। ਅੱਜ ਸਵੇਰੇ ਵੀ ਸ਼ਹਿਰ 'ਚ ਹਲਕੇ ਤੋਂ ਦਰਮਿਆਨਾ ਮੀਂਹ ਪਿਆ, ਜਿਸ ਕਾਰਨ ਸ਼ਹਿਰ ਦੀਆਂ 3 ਮੁੱਖ ਸੜਕਾਂ ਬੁਰੀ ਤਰ੍ਹਾਂ ਧੱਸ ਗਈਆਂ ਹਨ। ਇਸ ਕਾਰਨ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ ਅਤੇ ਸੜਕਾਂ 'ਤੇ ਟ੍ਰੈਫਿਕ ਜਾਮ ਲੱਗੇ ਹੋਏ ਹਨ। ਸ਼ਹਿਰ ਦੇ ਸੈਕਟਰ-26 ਸਥਿਤ ਟਰਾਂਸਪੋਰਟ ਲਾਈਟ ਨੇੜੇ ਸੜਕ ਦਾ ਇਕ ਹਿੱਸਾ ਡੂੰਘਾ ਧੱਸ ਗਿਆ ਹੈ। ਇਸ ਤੋਂ ਇਲਾਵਾ ਸੈਕਟਰ-29 ਅਤੇ ਸੈਕਟਰ9/10 ਦੇ ਲਾਈਟ ਪੁਆਇੰਟ ਨੇੜੇ ਵੀ ਸੜਕਾਂ ਟੁੱਟਣ ਦੀਆਂ ਖ਼ਬਰਾਂ ਹਨ। ਸੜਕਾਂ 'ਤੇ ਪਾਣੀ ਭਰਨ ਕਾਰਨ ਪੀ. ਜੀ. ਆਈ. ਦੇ ਬਾਹਰ ਲੰਬਾ ਜਾਮ ਲੱਗ ਗਿਆ ਹੈ ਅਤੇ ਇੱਥੇ ਆਉਣ ਵਾਲੇ ਮਰੀਜ਼ਾਂ ਅਤੇ ਉਨ੍ਹਾਂ ਦੇ ਰਿਸ਼ਤੇਦਾਰਾਂ ਨੂੰ ਭਾਰੀ ਪਰੇਸ਼ਾਨੀ ਝੱਲਣੀ ਪੈ ਰਹੀ ਹੈ।

PunjabKesari

ਇਨ੍ਹਾਂ ਇਲਾਕਿਆਂ ਦਾ ਚੰਡੀਗੜ੍ਹ ਨਾਲੋਂ ਸੰਪਰਕ ਟੁੱਟਿਆ

ਚੰਡੀਗੜ੍ਹ ਅਤੇ ਮੋਹਾਲੀ 'ਚ ਹੋਈ ਭਾਰੀ ਬਾਰਸ਼ ਮਗਰੋਂ ਮੋਹਾਲੀ 'ਚੋਂ ਲੰਘਦੀ ਪਟਿਆਲਾ ਕਿ ਰਾਓ ਨਦੀ ਪੂਰੇ ਊਫ਼ਾਨ 'ਤੇ ਹੈ। ਇਸ ਕਾਰਨ ਨਵਾਂਗਾਓਂ, ਟਾਂਡਾ ਅਤੇ ਟਾਂਡੀ ਕਾਨੇ ਕਾ ਬਾੜਾ ਵਰਗੇ ਪਿੰਡਾਂ ਦਾ ਚੰਡੀਗੜ੍ਹ ਨਾਲੋਂ ਸੰਪਰਕ ਟੁੱਟ ਗਿਆ ਹੈ। ਇਨ੍ਹਾਂ ਪਿੰਡਾਂ ਦੇ ਲੋਕ ਜ਼ਿਆਦਾ ਪਾਣੀ ਹੋਣ ਕਾਰਨ ਕਿਤੇ ਆਉਣ-ਜਾਣ ਦੇ ਅਸਮਰੱਥ ਹਨ ਅਤੇ ਬੱਚੇ ਵੀ ਸਕੂਲ ਨਹੀਂ ਪੁੱਜੇ।

ਇਹ ਵੀ ਪੜ੍ਹੋ : ਅਗਲੇ 3 ਘੰਟੇ ਬੇਹੱਦ ਭਾਰੀ! ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਅਪੀਲ, ਟ੍ਰਾਈਸਿਟੀ 'ਚ...

PunjabKesari

ਸੈਕਟਰ-28 ਅਤੇ 26 ਡਿਵਾਈਡਿੰਗ ਰੋਡ 'ਤੇ ਧੱਸੀ ਜ਼ਮੀਨ

ਸ਼ਹਿਰ ਦੇ ਸੈਕਟਰ-28 ਅਤੇ ਸੈਕਟਰ-26 ਦੀ ਡਿਵਾਈਡਿੰਗ ਰੋਡ ਮੀਂਹ ਪੈਣ ਕਾਰਨ ਧੱਸ ਗਈ ਅਤੇ ਸੜਕ 'ਤੇ ਡੂੰਘਾ ਖੱਡਾ ਪੈ ਗਿਆ। ਇਸ ਰਸਤੇ 'ਤੇ ਅਕਸਰ ਵੀ. ਵੀ. ਆਈ. ਪੀ. ਮੂਵਮੈਂਟ ਵੀ ਰਹਿੰਦੀ ਹੈ। ਇਸ ਦੀ ਮੁਰੰਮਤ ਪ੍ਰਸ਼ਾਸਨ ਵਲੋਂ ਕਰਵਾਉਣੀ ਸ਼ੁਰੂ ਕਰ ਦਿੱਤੀ ਗਈ ਹੈ।

PunjabKesari

ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵਧਿਆ

ਭਾਰੀ ਮੀਂਹ ਤੋਂ ਬਾਅਦ ਚੰਡੀਗੜ੍ਹ 'ਚ ਸਥਿਤ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਵੀ ਵੱਧ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਝੀਲ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਵੱਧ ਕੇ 1158.5 ਫੁੱਟ ਤੱਕ ਪਹੁੰਚ ਗਿਆ ਹੈ, ਜੋ ਕਿ ਖ਼ਤਰੇ ਦੇ ਨਿਸ਼ਾਨ 1163 ਦੇ ਕਰੀਬ ਹੈ। ਇਸ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਵਾਧੂ ਪਾਣੀ ਦੀ ਨਿਕਾਸੀ ਲਈ ਫਲੱਡ ਗੇਟ ਖੋਲ੍ਹਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਅਤੇ ਨਿਗਰਾਨੀ ਵੀ ਵਧਾ ਦਿੱਤੀ ਹੈ।

PunjabKesari

ਚੰਡੀਗੜ੍ਹ ਨਾਲ ਲੱਗਦਾ ਘੱਗਰ ਦਰਿਆ ਵੀ ਊਫ਼ਾਨ ’ਤੇ

ਭਾਰੀ ਬਾਰਸ਼ ਕਾਰਨ ਘੱਗਰ ਦਰਿਆ ਦਾ ਪਾਣੀ ਵੱਧਣ ਨਾਲ ਮੁਬਾਰਿਕਪੁਰ ਕਾਜਵੇ ਇਸ ਸੀਜ਼ਨ 'ਚ ਦੂਜੀ ਵਾਰ ਓਵਰਫਲੋ ਹੋ ਗਿਆ। ਸਥਿਤੀ ਨੂੰ ਦੇਖਦਿਆਂ ਪ੍ਰਸ਼ਾਸਨ ਨੇ ਬੀਤੀ ਸ਼ਾਮ ਨੂੰ ਕਾਜਵੇ ’ਤੇ ਦੋਵੇਂ ਪਾਸਿਆਂ ਤੋਂ ਆਵਾਜਾਈ ਬੰਦ ਕਰਵਾ ਦਿੱਤੀ। ਕਾਜਵੇ ਦੇ ਨੇੜੇ ਬਣੀਆਂ 100 ਤੋਂ ਵੱਧ ਝੁੱਗੀਆਂ ਨੂੰ ਵੀ ਖ਼ਾਲੀ ਕਰਵਾਇਆ ਗਿਆ ਅਤੇ ਪੁਲਸ ਮੁਲਾਜ਼ਮ ਤਾਇਨਾਤ ਕੀਤੇ ਗਏ। ਫਿਲਹਾਲ ਕਿਸੇ ਅਣਸੁਖਾਵੀਂ ਘਟਨਾ ਦੀ ਸੂਚਨਾ ਨਹੀਂ ਹੈ।

PunjabKesari

ਇਹ ਵੀ ਪੜ੍ਹੋ : ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ ਸਾਵਧਾਨ! ਵਿਭਾਗ ਵਲੋਂ ਕੱਟੇ ਜਾ ਰਹੇ ਕੁਨੈਕਸ਼ਨ

ਭਾਰੀ ਬਾਰਸ਼ ਕਾਰਨ ਪਾਣੀ 'ਚ ਤੈਰ ਗਏ ਸੀ ਵਾਹਨ

ਸ਼ਹਿਰ 'ਚ ਬੀਤੀ ਸ਼ਾਮ ਭਾਰੀ ਮੀਂਹ ਪੈਣ ਕਾਰਨ ਸੜਕਾਂ ਨੇ ਨਦੀਆਂ ਦਾ ਰੂਪ ਧਾਰ ਲਿਆ ਸੀ। ਸੜਕਾਂ 'ਤੇ ਭਰੇ ਪਾਣੀ ਕਾਰਨ ਵੱਡੀ ਗਿਣਤੀ 'ਚ ਲੋਕਾਂ ਦੇ ਵਾਹਨ ਖ਼ਰਾਬ ਹੋ ਗਏ ਅਤੇ ਪੈਦਲ ਚੱਲਣ ਵਾਲਿਆਂ ਨੂੰ ਵੀ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ। ਸੜਕਾਂ ’ਤੇ 3 ਤੋਂ 4 ਫੁੱਟ ਪਾਣੀ ਜਮ੍ਹਾਂ ਹੋ ਗਿਆ ਸੀ, ਪਾਣੀ ਭਰਨ ਕਾਰਨ ਚਾਰਪਹੀਆ ਤੇ ਦੋ ਪਹੀਆ ਵਾਹਨ ਨੁਕਸਾਨੇ ਗਏ। ਚੰਡੀਗੜ੍ਹ ਦੇ ਮੱਧ ਮਾਰਗ ਵਿਖੇ ਵਾਹਨ ਪਾਣੀ ’ਚ ਤੈਰਦੇ ਨਜ਼ਰ ਆਏ। ਪਾਣੀ ਭਰਨ ਕਾਰਨ ਦੋਪਹੀਆ ਵਾਹਨ ਸਵਾਰਾਂ ਨੂੰ ਕਾਫ਼ੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।  

PunjabKesari

ਅਗਲੇ ਦਿਨਾਂ ਲਈ ਮੌਸਮ ਵਿਭਾਗ ਦੀ ਭਵਿੱਖਬਾਣੀ

ਮੌਸਮ ਵਿਭਾਗ ਵਲੋਂ ਅਗਲੇ 2-3 ਦਿਨਾਂ ਦੌਰਾਨ ਚੰਡੀਗੜ੍ਹ, ਪੰਚਕੂਲਾ ਅਤੇ ਮੋਹਾਲੀ 'ਚ ਗਰਜ-ਚਮਕ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਅੱਜ ਵੀ ਸ਼ਹਿਰ 'ਚ ਹਲਕੇ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ। ਵਿਭਾਗ ਵਲੋਂ ਲੋਕਾਂ ਨੂੰ ਇਸ ਮੌਸਮ ਦੌਰਾਨ ਸਾਵਧਾਨ ਰਹਿਣ ਦੀ ਅਪੀਲ ਕੀਤੀ ਗਈ ਹੈ। 20 ਤੋਂ 23 ਅਗਸਤ ਤੱਕ ਮੌਸਮ 'ਚ ਕੁੱਝ ਰਾਹਤ ਮਿਲਣ ਦੇ ਆਸਾਰ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e

  • Heavy rain
  • Chandigarh
  • latest situation
  • ਭਾਰੀ ਮੀਂਹ
  • ਚੰਡੀਗੜ੍ਹ
  • ਤਾਜ਼ਾ ਹਾਲਾਤ

ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ ਹੋਣਗੇ ਸ਼ਾਮਲ (ਵੀਡੀਓ)

NEXT STORY

Stories You May Like

  • heavy rain weather department red alert
    ਕੇਰਲ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ! ਮੌਸਮ ਵਿਭਾਗ ਵਲੋਂ 7 ਜ਼ਿਲ੍ਹਿਆਂ 'ਚ 'ਰੈੱਡ ਅਲਰਟ' ਜਾਰੀ
  • heavy rain  roof of house
    ਭਾਰੀ ਮੀਂਹ ਦਾ ਕਹਿਰ, ਮਾਛੀਵਾੜਾ 'ਚ ਡਿੱਗੀ ਘਰ ਦੀ ਛੱਤ, ਇਕ ਦੀ ਮੌਤ
  • heavy rain warning in punjab tomorrow
    ਪੰਜਾਬ 'ਚ ਭਲਕੇ ਭਾਰੀ ਮੀਂਹ ਦੀ ਚਿਤਾਵਨੀ, 8 ਜ਼ਿਲ੍ਹਿਆਂ 'ਚ ਅਲਰਟ
  • big about bhakra pong and ranjit sagar dams
    ਭਾਖੜਾ, ਪੌਂਗ ਤੇ ਰਣਜੀਤ ਸਾਗਰ ਡੈਮਾਂ ਬਾਰੇ ਆਈ ਵੱਡੀ ਅਪਡੇਟ, BBBM ਨੇ ਦੱਸੇ ਤਾਜ਼ਾ ਹਾਲਾਤ
  • uttarakhand  cloudburst
    ਉੱਤਰਾਖੰਡ ’ਚ ਫਟਿਆ ਬੱਦਲ, ਰੁੜ੍ਹ ਗਿਆ ਪੁਲ, ਪੰਜਾਬ ਤੇ ਹਿਮਾਚਲ ’ਚ ਭਾਰੀ ਮੀਂਹ
  • rain  himachal pradesh  roads closed
    ਭਾਰੀ ਮੀਂਹ ਕਾਰਨ ਹਿਮਾਚਲ 'ਚ ਬੰਦ ਕੀਤੀਆਂ ਗਈਆਂ 185 ਸੜਕਾਂ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • 29th mela kathar da 2026
    29ਵਾਂ ਮੇਲਾ ਕਠਾਰ ਦਾ 2026: ਪੰਜਾਬੀ ਸੰਗੀਤ, ਸੱਭਿਆਚਾਰ ਤੇ ਭਾਈਚਾਰੇ ਦਾ ਇੱਕ...
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • weather forecast for the next 5 days in punjab
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
  • nit jalandhar welcomes 50 international students from six countries
    NIT ਜਲੰਧਰ ਵੱਲੋਂ ਛੇ ਦੇਸ਼ਾਂ ਦੇ 50 ਅੰਤਰਰਾਸ਼ਟਰੀ ਵਿਦਿਆਰਥੀਆਂ ਦਾ ਭਰਵਾਂ ਸਵਾਗਤ
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritpal singh  assembly elections  bhagwant mann
      ਅੰਮ੍ਰਿਤਪਾਲ ਸਿੰਘ ਵੱਲੋਂ CM ਮਾਨ ਖ਼ਿਲਾਫ ਧੂਰੀ ਤੋਂ ਚੋਣ ਲੜਨ ਦੀ ਚਰਚਾ
    • weather forecast for the next 5 days in punjab
      ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਭਵਿੱਖਬਾਣੀ! ਕਈ ਜ਼ਿਲ੍ਹਿਆਂ 'ਚ ਮੀਂਹ ਦੀ...
    • father daughter family
      ਪੰਜਾਬ 'ਚ ਸ਼ਰਮਨਾਕ ਘਟਨਾ, ਸ਼ਰਾਬ ਦੇ ਨਸ਼ੇ 'ਚ ਸੁੱਤੀ ਪਈ ਧੀ ਨਾਲ ਪਿਓ ਨੇ...
    • holiday declared on thursday
      ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ ਸਕੂਲ, ਕਾਲਜ 'ਤੇ ਦਫ਼ਤਰ...
    • 3 months allowance will be released on the occasion of raksha bandhan
      ਮਾਵਾਂ-ਧੀਆਂ ਸਤਿਕਾਰ ਯੋਜਨਾ : ਰੱਖੜੀ ਮੌਕੇ ਜਾਰੀ ਹੋਵੇਗਾ 3 ਮਹੀਨਿਆਂ ਦਾ ਭੱਤਾ,...
    • rape victim three girls water tank
      ਪੰਜਾਬ : ਰੇਪ ਪੀੜਤ ਤਿੰਨ ਕੁੜੀਆਂ ਪਾਣੀ ਵਾਲੀ ਟੈਂਕੀ 'ਤੇ ਚੜ੍ਹੀਆਂ
    • satyendra jain bhagwant mann former minister
      ਸਤੇਂਦਰ ਜੈਨ ਦੀ ਗ੍ਰਿਫ਼ਤਾਰੀ 'ਤੇ CM ਮਾਨ ਦਾ ਆਇਆ ਪ੍ਰਤੀਕਰਮ
    • punjabi university  students  patiala police
      ਪੰਜਾਬੀ ਯੂਨੀਵਰਸਿਟੀ 'ਚ ਪੁਲਸ ਤੇ ਵਿਦਿਆਰਥੀਆਂ ਵਿਚਾਲੇ ਤਲਖੀ
    • a big problem arose in chandigarh regarding petrol de langar
      ਚੰਡੀਗੜ੍ਹ 'ਚ 'ਪੈਟਰੋਲ ਦੇ ਲੰਗਰ' ਨੂੰ ਲੈ ਕੇ ਪਿਆ ਵੱਡਾ ਪੰਗਾ! ਪੁਲਸ ਨੇ ਕਰ 'ਤੀ...
    • head constable manvinder singh promoted as asi
      ਹੈੱਡ ਕਾਂਸਟੇਬਲ ਮਨਵਿੰਦਰ ਸਿੰਘ ASI ਵਜੋਂ ਕੀਤਾ ਗਿਆ ਪ੍ਰਮੋਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +