Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 22, 2026

    2:51:05 PM

  • tb disease has increased in punjab

    ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60...

  • america helped ukraine

    ਅਮਰੀਕਾ ਨੇ ਕੀਤੀ ਯੂਕਰੇਨ ਦੀ ਮਦਦ, 108 ਮਿਲੀਅਨ...

  • amritsar bsf seizes huge consignment of heroin in 7 days

    ਅੰਮ੍ਰਿਤਸਰ: BSF ਨੇ 7 ਦਿਨਾਂ ’ਚ ਫੜੀ ਹੈਰੋਇਨ ਦੀ...

  • residents of punjab  advisory issued

    ਪੰਜਾਬ ਵਾਸੀਆਂ ਲਈ ਜਾਰੀ ਹੋਈ ਐਡਵਾਈਜ਼ਰੀ, ਲੋਕਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਅੰਮ੍ਰਿਤਸਰ ਤੇ ਜਲੰਧਰ ਦੀਆਂ ਵਿਕਾਸ ਅਥਾਰਟੀਆਂ ਅਗਸਤ ’ਚ ਕਰਨਗੀਆਂ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ

PUNJAB News Punjabi(ਪੰਜਾਬ)

ਅੰਮ੍ਰਿਤਸਰ ਤੇ ਜਲੰਧਰ ਦੀਆਂ ਵਿਕਾਸ ਅਥਾਰਟੀਆਂ ਅਗਸਤ ’ਚ ਕਰਨਗੀਆਂ ਪ੍ਰਮੁੱਖ ਜਾਇਦਾਦਾਂ ਦੀ ਈ-ਨਿਲਾਮੀ

  • Updated: 13 Aug, 2022 04:44 PM
Chandigarh
development authorities amritsar jalandhar e auction prime properties august
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਅੰਮ੍ਰਿਤਸਰ ਵਿਕਾਸ ਅਥਾਰਟੀ (ਏ. ਡੀ. ਏ.) ਅਤੇ ਜਲੰਧਰ ਵਿਕਾਸ ਅਥਾਰਟੀ (ਜੇ. ਡੀ. ਏ.) ਅਧੀਨ ਪੈਂਦੀਆਂ ਸ਼ਹਿਰੀ ਜਾਇਦਾਦਾਂ ਲੋਕਾਂ ਦੀ ਖਰੀਦ ਲਈ ਉਪਲੱਬਧ ਹੋਣਗੀਆਂ ਕਿਉਂ ਜੋ ਇਨ੍ਹਾਂ ਅਥਾਰਟੀਆਂ ਵੱਲੋਂ ਇਸ ਮਹੀਨੇ ਤੋਂ ਇਨ੍ਹਾਂ ਜਾਇਦਾਦਾਂ ਦੀ ਈ-ਨਿਲਾਮੀ ਸ਼ੁਰੂ ਕੀਤੀ ਜਾ ਰਹੀ ਹੈ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਬੁਲਾਰੇ ਅਨੁਸਾਰ ਈ-ਨਿਲਾਮੀ ਵਾਲੀਆਂ ਜਾਇਦਾਦਾਂ ਵਿਚ ਰਿਹਾਇਸ਼ੀ ਪਲਾਟ, ਐੱਸ. ਸੀ. ਓ., ਦੁਕਾਨਾਂ, ਬੂਥ ਆਦਿ ਦੇ ਨਾਲ-ਨਾਲ ਅੰਮ੍ਰਿਤਸਰ, ਜਲੰਧਰ, ਬਟਾਲਾ, ਗੁਰਦਾਸਪੁਰ, ਕਪੂਰਥਲਾ ਅਤੇ ਫਗਵਾੜਾ ਦੇ ਪ੍ਰਮੁੱਖ ਖੇਤਰਾਂ ’ਚ ਸਥਿਤ ਵੱਡੀਆਂ ਥਾਵਾਂ, ਜਿਵੇਂ ਸਕੂਲ ਅਤੇ ਗਰੁੱਪ ਹਾਊਸਿੰਗ ਜਿਹੀਆਂ ਮਹਿੰਗੇ ਭਾਅ ਦੀਆਂ ਜਾਇਦਾਦਾਂ ਵੀ ਸ਼ਾਮਲ ਹਨ।

ਇਹ ਵੀ ਪੜ੍ਹੋ : ਫਗਵਾੜਾ ਪੁੱਜੇ ਬਲਬੀਰ ਰਾਜੇਵਾਲ ਦੀ ਸਰਕਾਰ ਨੂੰ ਚਿਤਾਵਨੀ, ‘ਸੰਘਰਸ਼ ’ਚ ਸਾਰੀਆਂ ਕਿਸਾਨ ਜਥੇਬੰਦੀਆਂ ਇਕਜੁੱਟ’

ਜਲੰਧਰ ਵਿਕਾਸ ਅਥਾਰਟੀ ਵੱਲੋਂ ਰਿਹਾਇਸ਼ੀ ਪਲਾਟਾਂ, ਵਪਾਰਕ ਸਾਈਟਾਂ, ਜਿਵੇਂ ਐੱਸ. ਸੀ. ਓ., ਬੂਥ, ਐੱਸ. ਸੀ. ਐੱਸ., ਦੋ ਮੰਜ਼ਿਲਾ ਦੁਕਾਨਾਂ, ਐੱਸ. ਸੀ. ਐੱਫ. ਤੋਂ ਇਲਾਵਾ ਕਪੂਰਥਲਾ ਰੋਡ, ਜਲੰਧਰ ’ਤੇ ਸਥਿਤ 919.74 ਵਰਗ ਮੀਟਰ ਖੇਤਰ ਅਤੇ 11.73 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਥਾਂ, ਅਰਬਨ ਅਸਟੇਟ ਸੁਲਤਾਨਪੁਰ ਲੋਧੀ ਵਿਖੇ 3398.84 ਵਰਗ ਮੀਟਰ ਅਤੇ 2.20 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਸਕੂਲ ਦੀ ਥਾਂ, ਛੋਟੀ ਬਾਰਾਦਰੀ, ਭਾਗ-2, ਜਲੰਧਰ ’ਚ ਸਥਿਤ 12017.33 ਵਰਗ ਮੀਟਰ ਖੇਤਰ ਅਤੇ 97.75 ਕਰੋੜ ਰੁਪਏ ਦੀ ਰਾਖਵੀਂ ਕੀਮਤ ਵਾਲੀ ਗਰੁੱਪ ਹਾਊਸਿੰਗ ਥਾਂ ਦੀ ਈ-ਨਿਲਾਮੀ ਕੀਤੀ ਜਾਵੇਗੀ। ਜਲੰਧਰ ਵਿਕਾਸ ਅਥਾਰਟੀ ਵੱਲੋਂ ਇਨ੍ਹਾਂ ਜਾਇਦਾਦਾਂ ਦੀ ਈ-ਨਿਲਾਮੀ 15 ਅਗਸਤ, 2022 ਨੂੰ ਸਵੇਰੇ 9.00 ਵਜੇ ਸ਼ੁਰੂ ਕੀਤੀ ਜਾਵੇਗੀ, ਜੋ 26 ਅਗਸਤ, 2022 ਨੂੰ ਬਾਅਦ ਦੁਪਹਿਰ 03.00 ਵਜੇ ਸਮਾਪਤ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ : ਰਾਜਾ ਵੜਿੰਗ ਦਾ ਭਾਜਪਾ ’ਤੇ ਨਿਸ਼ਾਨਾ, ਕਿਹਾ-ਹਰ ਭਾਰਤ ਵਾਸੀ ਦਾ ਹੈ ਤਿਰੰਗਾ

ਇਸੇ ਤਰ੍ਹਾਂ ਅੰਮ੍ਰਿਤਸਰ ਵਿਕਾਸ ਅਥਾਰਟੀ ਵੱਲੋਂ ਅੰਮ੍ਰਿਤਸਰ, ਬਟਾਲਾ ਅਤੇ ਗੁਰਦਾਸਪੁਰ ’ਚ ਸਥਿਤ ਰਿਹਾਇਸ਼ੀ ਪਲਾਟਾਂ ਅਤੇ ਐੱਸ. ਸੀ. ਓਜ਼ ਦੀ ਨਿਲਾਮੀ ਕੀਤੀ ਜਾ ਰਹੀ ਹੈ। ਇਨ੍ਹਾਂ ਜਾਇਦਾਦਾਂ ਲਈ ਈ-ਨਿਲਾਮੀ 22 ਅਗਸਤ, 2022 ਨੂੰ ਸਵੇਰੇ 9.00 ਵਜੇ ਸ਼ੁਰੂ ਹੋਵੇਗੀ ਅਤੇ 2 ਸਤੰਬਰ, 2022 ਨੂੰ ਬਾਅਦ ਦੁਪਹਿਰ 03.00 ਵਜੇ ਸਮਾਪਤ ਹੋਵੇਗੀ। ਬੁਲਾਰੇ ਨੇ ਦੱਸਿਆ ਕਿ ਨਿਲਾਮੀ ਵਾਲੀਆਂ ਥਾਵਾਂ ਦਾ ਕਬਜ਼ਾ ਅਲਾਟਮੈਂਟ ਪੱਤਰ ਜਾਰੀ ਹੋਣ ਤੋਂ 90 ਦਿਨਾਂ ਦੇ ਅੰਦਰ-ਅੰਦਰ ਸਫ਼ਲ ਬੋਲੀਕਾਰਾਂ ਨੂੰ ਸੌਂਪ ਦਿੱਤਾ ਜਾਵੇਗਾ। ਸਾਈਟਾਂ ਦਾ ਕਬਜ਼ਾ ਛੇਤੀ ਸੌਂਪਣ ਨਾਲ ਅਲਾਟੀ ਜਲਦ ਤੋਂ ਜਲਦ ਉਸਾਰੀ ਸ਼ੁਰੂ ਕਰਨ ਦੇ ਨਾਲ-ਨਾਲ ਸਾਈਟ ਨੂੰ ਰਿਹਾਇਸ਼ੀ ਜਾਂ ਵਪਾਰਕ ਮੰਤਵ ਲਈ ਵਰਤ ਸਕਣਗੇ। ਉਨ੍ਹਾਂ ਕਿਹਾ ਕਿ ਰਾਖਵੀਂ ਕੀਮਤ, ਵਾਤਾਵਰਣ, ਜਗ੍ਹਾ ਦਾ ਪਲਾਨ, ਭੁਗਤਾਨ ਅਤੇ ਹੋਰ ਨਿਯਮ ਤੇ ਸ਼ਰਤਾਂ ਸਮੇਤ ਜਾਇਦਾਦਾਂ ਨਾਲ ਸਬੰਧਤ ਹੋਰ ਵੇਰਵੇ ਨਿਲਾਮੀ ਪੋਰਟਲ www.puda.e-auctions.in 'ਤੇ ਅਪਲੋਡ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਈ-ਨਿਲਾਮੀ ’ਚ ਹਿੱਸਾ ਲੈਣ ਦੇ ਇੱਛੁਕ ਬੋਲੀਕਾਰਾਂ ਨੂੰ ਨਿਲਾਮੀ ਪੋਰਟਲ ’ਤੇ ਸਾਈਨ-ਅੱਪ ਕਰਕੇ ਯੂਜ਼ਰ ਆਈ.ਡੀ. ਅਤੇ ਪਾਸਵਰਡ ਪ੍ਰਾਪਤ ਕਰਨਾ ਹੋਵੇਗਾ। ਬੋਲੀਕਾਰਾਂ ਨੂੰ ਨੈੱਟ ਬੈਂਕਿੰਗ/ਡੈਬਿਟ ਕਾਰਡ/ਕ੍ਰੈਡਿਟ ਕਾਰਡ/ਆਰ. ਟੀ. ਜੀ. ਐੱਸ./ਐੱਨ. ਈ. ਐੱਫ. ਟੀ. ਰਾਹੀਂ ਯੋਗਤਾ ਫੀਸ ਜਮ੍ਹਾ ਕਰਾਉਣੀ ਹੋਵੇਗੀ, ਜੋ ਮੁੜਨਯੋਗ/ਅੈਡਜਸਟੇਬਲ ਹੋਵੇਗੀ।

ਇਹ ਵੀ ਪੜ੍ਹੋ : CM ਮਾਨ ਵੱਲੋਂ ਕਿਸਾਨਾਂ ਦਾ ਇਕ ਹੋਰ ਵਾਅਦਾ ਪੂਰਾ, ਗੰਨਾ ਕਾਸ਼ਤਕਾਰਾਂ ਦਾ 100 ਕਰੋੜ ਰੁਪਏ ਦਾ ਬਕਾਇਆ ਜਾਰੀ

  • Amritsar
  • Jalandhar
  • Development Authorities
  • Prime Properties
  • E Auction
  • ਅੰਮ੍ਰਿਤਸਰ
  • ਜਲੰਧਰ
  • ਵਿਕਾਸ ਅਥਾਰਟੀਆਂ
  • ਪ੍ਰਮੁੱਖ ਜਾਇਦਾਦਾਂ
  • ਈ ਨਿਲਾਮੀ

ਸ੍ਰੀ ਹਰਿਮੰਦਰ ਸਾਹਿਬ ਪਲਾਜ਼ਾ ’ਚ ਮਾਂ ਵਲੋਂ ਕਤਲ ਕਰਕੇ ਰੱਖੀ ਬੱਚੀ ਦੇ ਭਰਾ ਨੇ ਦੱਸਿਆ ਰੌਂਗਟੇ ਖੜ੍ਹੇ ਕਰਨ ਵਾਲਾ ਸੱਚ

NEXT STORY

Stories You May Like

  • new york governor honors indian chef vikas khanna
    ਨਿਊਯਾਰਕ ਦੇ ਗਵਰਨਰ ਨੇ ਭਾਰਤੀ ਸ਼ੈੱਫ ਵਿਕਾਸ ਖੰਨਾ ਨੂੰ ਕੀਤਾ ਸਨਮਾਨਿਤ, ਅੰਮ੍ਰਿਤਸਰ ਨਾਲ ਹੈ ਖ਼ਾਸ ਸਬੰਧ
  • west asia war uae property sales and purchases suspended until
    ਪੱਛਮੀ ਏਸ਼ੀਆ ਜੰਗ : ਯੂ. ਏ. ਈ. ’ਚ ਜਾਇਦਾਦਾਂ ਦੀ ਖਰੀਦ-ਵਿਕਰੀ 2027 ਤੱਕ ਮੁਲਤਵੀ
  • security agencies across punjab on alert after blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਹੋਏ ਧਮਾਕਿਆਂ ਮਗਰੋਂ ਪੰਜਾਬ ਭਰ 'ਚ ਸੁਰੱਖਿਆ ਏਜੰਸੀਆਂ ਅਲਰਟ
  • properties worth crores of rupees of 2 smugglers attached
    2 ਸਮੱਗਲਰਾਂ ਦੀਆਂ ਕਰੋੜਾਂ ਰੁਪਏ ਦੀਆਂ ਜਾਇਦਾਦਾਂ ਕੀਤੀਆਂ ਕੁਰਕ
  • sikh religious properties  supreme court  control  petition
    ਸਿੱਖ ਧਾਰਮਿਕ ਜਾਇਦਾਦਾਂ ’ਤੇ ਕੰਟਰੋਲ ਲਈ ਸੁਪਰੀਮ ਕੋਰਟ ਦੀ ਦਖ਼ਲ ਦੇਣ ਤੋਂ ਨਾਂਹ
  • chemists clash over closure of drug stores on may 20
    ਅੰਮ੍ਰਿਤਸਰ : 20 ਮਈ ਨੂੰ ਦਵਾਈਆਂ ਦੀਆਂ ਦੁਕਾਨਾਂ ਬੰਦ ਕਰਨ ਨੂੰ ਲੈ ਕੇ ਕੈਮਿਸਟਾਂ ’ਚ ਖਿੱਚੋਤਾਣ
  • late night thunderstorm in amritsar
    ਅੰਮ੍ਰਿਤਸਰ ’ਚ ਦੇਰ ਰਾਤ ਚੱਲੀ ਹਨ੍ਹੇਰੀ, ਟੁੱਟੀਆਂ ਦਰੱਖਤਾਂ ਦੀਆਂ ਟਾਹਣੀਆਂ ਤੇ ਬਿਜਲੀ ਸਪਲਾਈ ਪ੍ਰਭਾਵਿਤ
  • foreign cigarettes worth rs 2 11 00 000 crore seized at amritsar airport
    ਅੰਮ੍ਰਿਤਸਰ ਹਵਾਈ ਅੱਡੇ 'ਤੇ 2,11,00,000 ਕਰੋੜ ਦੀਆਂ ਸਿਗਰਟਾਂ ਬਰਾਮਦ, ਵੱਖ-ਵੱਖ ਮਾਮਲਿਆਂ 'ਚ ਹੋਈਆਂ ਜ਼ਬਤ
  • anand sweet shop targeted by thieves in jalandhar
    ਜਲੰਧਰ: ਚੋਰਾਂ ਨੇ ਆਨੰਦ ਸਵੀਟ ਸ਼ਾਪ ਨੂੰ ਨਿਸ਼ਾਨਾ ਬਣਾਇਆ, 38,000 ਦੀ ਨਕਦੀ ਲੈ...
  • massive fire breaks out in jassal market
    ਢਿੱਲਵਾਂ ਰੋਡ ’ਤੇ ਜੱਸਲ ਮਾਰਕੀਟ ’ਚ ਲੱਗੀ ਭਿਆਨਕ ਅੱਗ
  • pspcl outsourced employees announce indefinite strike
    PSPCL ਦੇ ਆਊਟਸੋਰਸ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਦਾ ਐਲਾਨ
  • 2 brothers arrested with 5 5 kg heroin and 4 pistols
    2 ਭਰਾ ਸਾਢੇ 5 ਕਿਲੋ ਹੈਰੋਇਨ ਤੇ 4 ਪਿਸਤੌਲਾਂ ਸਣੇ ਗ੍ਰਿਫ਼ਤਾਰ
  • children black neck underarms sweat
    ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
  • jalandhar assault case  police withdraws section 299 bns
    ਜਲੰਧਰ ਕੁੱਟਮਾਰ ਮਾਮਲੇ ਦੀ ਤਫਤੀਸ਼ ਮਗਰੋਂ ਪੁਲਸ ਨੇ ਹਟਾਈ ਧਾਰਾ 299 BNS
  • malkit nita s book on italian language in punjabi launched
    ਮਲਕੀਤ ਨੀਟਾ ਦੀ ਪੰਜਾਬੀ ‘ਚ ਇਟਾਲੀਅਨ ਭਾਸ਼ਾ ਸਿਖਾਉਣ ਵਾਲੀ ਕਿਤਾਬ ਸ਼੍ਰੀ ਅਭਿਜੈ...
  • heat wave will increase further in punjab today
    ਪੰਜਾਬ 'ਚ ਇਸ ਦਿਨ ਨੂੰ ਹੋਰ ਵਧੇਗਾ ਗਰਮੀ ਦਾ ਕਹਿਰ, ਮੌਸਮ ਵਿਭਾਗ ਨੇ ਦਿੱਤੀ ਵੱਡੀ...
Trending
Ek Nazar
punjab s daughter harleen kaur shines in italy

ਪੰਜਾਬ ਦੀ ਧੀ ਹਰਲੀਨ ਕੌਰ ਨੇ ਇਟਲੀ 'ਚ ਚਮਕਾਇਆ ਮਾਪਿਆਂ ਦਾ ਨਾਮ

madhuri shot dola re dola while she was 4 months pregnant

4 ਮਹੀਨੇ ਦੀ ਪ੍ਰੈਗਨੈਂਸੀ ਦੌਰਾਨ ਮਾਧੁਰੀ ਨੇ ਸ਼ੂਟ ਕੀਤਾ ਸੀ 'ਡੋਲਾ ਰੇ ਡੋਲਾ',...

massive explosion in power bank

ਪਾਵਰ ਬੈਂਕ 'ਚ ਹੋਇਆ ਜ਼ਬਰਦਸਤ ਧਮਾਕਾ; ਲਿਫਟ 'ਚ ਫਸੀ ਕੁੜੀ ਦਾ ਘੁਟਿਆ ਦਮ

lottery prize worth rs 57 crore found in old pants

ਕਿਸਮਤ ਹੋਵੇ ਤਾਂ ਅਜਿਹੀ! ਪੁਰਾਣੀ ਪੈਂਟ ਦੀ ਜੇਬ 'ਚੋਂ ਮਿਲੀ 57 ਕਰੋੜ ਦੀ ਲਾਟਰੀ

cockroach janata party  account closed  cockroach is back  new account

ਕਾਕਰੋਚ ਜਨਤਾ ਪਾਰਟੀ ਦੇ ‘X’ ਹੈਂਡਲ ’ਤੇ ਰੋਕ, Cockroach Is Back ਨਾਲ ਨਵਾਂ...

ahmedabad crime branch arrests actor who jumped parole 12 years ago

ਆਮਿਰ ਖਾਨ ਤੇ ਰਣਵੀਰ ਸਿੰਘ ਨਾਲ ਕੰਮ ਕਰ ਰਿਹਾ ਸਾਥੀ ਅਦਾਕਾਰ ਨਿਕਲਿਆ ਕਾਤਲ, ਜੇਲ੍ਹ...

kangana ranaut

ਕੀ ਕੰਗਨਾ ਰਣੌਤ ਨੇ ਕਰਵਾ ਲਿਆ ਹੈ ਵਿਆਹ? ਗਲੇ 'ਚ ਮੰਗਲਸੂਤਰ, ਹੱਥਾਂ 'ਚ ਹਰੀਆਂ...

2 indian players banned

2 ਭਾਰਤੀ ਖਿਡਾਰੀਆਂ 'ਤੇ ਲੱਗ ਗਿਆ ਬੈਨ! ਇਸ ਮਾਮਲੇ 'ਚ ਹੋਈ ਵੱਡੀ ਕਾਰਵਾਈ

200mp camera smartphone

200MP ਕੈਮਰਾ ਤੇ 8000mAh ਬੈਟਰੀ ਨਾਲ ਲਾਂਚ ਹੋਇਆ ਇਹ ਧਾਕੜ ਫੋਨ

pakistan pm sharif to visit china

ਪਾਕਿਸਤਾਨੀ PM ਸ਼ਾਹਬਾਜ਼ ਸ਼ਰੀਫ 23 ਤੋਂ 26 ਮਈ ਤੱਕ ਚੀਨ ਦੌਰੇ 'ਤੇ

except israel    printed on bangladeshi passports

ਬੰਗਲਾਦੇਸ਼ ਦੇ ਪਾਸਪੋਰਟ 'ਤੇ ਛਪੇਗੀ 'Except Israel' ਦੀ ਸ਼ਰਤ; ਹਟੇਗੀ...

flour crisis in punjab

ਲਹਿੰਦੇ ਪੰਜਾਬ 'ਚ ਆਟਾ ਸੰਕਟ ਹੋਇਆ ਡੂੰਘਾ! ਸਰਕਾਰ ਦੀਆਂ ਨੀਤੀਆਂ 'ਤੇ ਉੱਠ ਰਹੇ...

us shuts down india operated call center

ਅਮਰੀਕਾ : ਕਰੋੜਾਂ ਡਾਲਰ ਦੀ ਧੋਖਾਧੜੀ, ਭਾਰਤ ਤੋਂ ਚੱਲ਼ ਰਿਹਾ ਕਾਲ ਸੈਂਟਰ ਕਰਾ'ਤਾ...

truck and 18 wheeler trailer collide in a horrific collision  driver dies

ਵੱਡਾ ਹਾਦਸਾ: ਟਰੱਕ ਤੇ 18 ਟਾਇਰੀ ਟਰਾਲੇ ਦੀ ਭਿਆਨਕ ਟੱਕਰ, ਚਾਲਕ ਦੀ ਮੌਤ

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in ludhiana
      ਮਾਡਲ ਟਾਊਨ ਵਿਚ ਇੱਕੋ ਰਾਤ ਵਿਚ ਦੋ ਦੁਕਾਨਾਂ ਦੇ ਤਾਲੇ ਟੁੱਟੇ, ਨਕਦੀ ਅਤੇ ਸੋਨਾ...
    • power cut protest
      ਪੰਜਾਬ 'ਚ Power Cut ਤੋਂ ਪ੍ਰੇਸ਼ਾਨ ਲੋਕਾਂ ਨੇ ਜਾਮ ਕੀਤਾ ਹਾਈਵੇਅ, ਗੱਡੀਆਂ ਦੀਆਂ...
    • accused arrested for sending live footage to pakistan
      ਪਾਕਿਸਤਾਨ ਨੂੰ ਲਾਈਵ ਫੁਟੇਜ ਭੇਜਣ ਵਾਲਾ ਮੁਲਜ਼ਮ ਗ੍ਰਿਫਤਾਰ, ਪੰਜਾਬ-ਜੰਮੂ ਹਾਈਵੇ...
    • congress leader fraud
      ਪੰਜਾਬ ਯੂਥ ਕਾਂਗਰਸ ਦੇ ਕੋਆਰਡੀਨੇਟਰ ਨਾਲ 11 ਲੱਖ ਰੁਪਏ ਦੀ ਠੱਗੀ
    • 2 pakistani nationals who crossed the border
      ਪੰਜਾਬ: ਗੱਡੀ ਸਮੇਤ ਸਰਹੱਦ ਪਾਰ ਕਰ ਭਾਰਤ ਪਹੁੰਚੇ 2 ਪਾਕਿਸਤਾਨੀ ਨਾਗਰਿਕ ਹਿਰਾਸਤ...
    • pu hostel student
      ਪੰਜਾਬੀ ਯੂਨੀਵਰਸਿਟੀ ਦੇ ਹੋਸਟਲ 'ਚੋਂ ਮਿਲੀ ਵਿਦਿਆਰਥੀ ਦੀ ਲਾਸ਼
    • tourist bus meets with major accident in punjab
      ਪੰਜਾਬ 'ਚ ਵੱਡਾ ਬੱਸ ਹਾਦਸਾ, 2 ਯਾਤਰੀਆਂ ਦੀ ਮੌਤ, ਕਈ ਵਾਹਨ ਚਪੇਟ 'ਚ ਆਏ
    • petrol pumps go dry in punjab
      ਪੰਜਾਬ 'ਚ ਪੈਟਰੋਲ-ਡੀਜ਼ਲ ਦਾ ਭਾਰੀ ਸੰਕਟ, ਡਰਾਈ ਹੋ ਰਹੇ ਪੈਟਰੋਲ ਪੰਪ
    • children black neck underarms sweat
      ਕਾਲੀ ਗਰਦਨ ਵਾਲੇ ਲਾਜ਼ਮੀ ਪੜ੍ਹਨ ਇਹ ਖ਼ਬਰ, ਬੱਚਿਆਂ ਨੂੰ ਗੰਭੀਰ ਬੀਮਾਰੀਆਂ ਦਾ ਹੈ...
    • a big gift from the center for punjab
      ਪੰਜਾਬ ਲਈ ਕੇਂਦਰ ਦਾ ਵੱਡਾ ਤੋਹਫ਼ਾ: ਬਿਜਲੀ ਢਾਂਚੇ ਲਈ 3,284 ਕਰੋੜ ਰੁਪਏ ਮਨਜ਼ੂਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +