Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 05, 2026

    4:59:38 AM

  • england beat india by 4 wickets vaibhav s bat did not work

    IND vs ENG, 2nd T20I : ਇੰਗਲੈਂਡ ਨੇ ਭਾਰਤ ਨੂੰ 4...

  • pm modi receives death threat

    PM ਮੋਦੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ !...

  • unfortunate news from america punjabi youth dies suddenly

    ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ ! ਪੰਜਾਬੀ ਨੌਜਵਾਨ...

  • bikram majithia gets permanent bail in majitha police station case

    ਮਜੀਠਾ ਪੁਲਸ ਥਾਣੇ ਦੇ ਮਾਮਲੇ 'ਚ ਬਿਕਰਮ ਮਜੀਠੀਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮਾਨ ਸਰਕਾਰ ਵੱਲੋਂ ਜਲੰਧਰ ਸ਼ਹਿਰ ਦੇ ਵਿਕਾਸ ਲਈ ਖਰਚ ਕੀਤੇ ਜਾਣਗੇ ਇੰਨੇ ਕਰੋੜ, ਮੰਤਰੀ ਨਿੱਝਰ ਨੇ ਦਿੱਤੀ ਜਾਣਕਾਰੀ

PUNJAB News Punjabi(ਪੰਜਾਬ)

ਮਾਨ ਸਰਕਾਰ ਵੱਲੋਂ ਜਲੰਧਰ ਸ਼ਹਿਰ ਦੇ ਵਿਕਾਸ ਲਈ ਖਰਚ ਕੀਤੇ ਜਾਣਗੇ ਇੰਨੇ ਕਰੋੜ, ਮੰਤਰੀ ਨਿੱਝਰ ਨੇ ਦਿੱਤੀ ਜਾਣਕਾਰੀ

  • Updated: 04 Dec, 2022 10:49 PM
Chandigarh
development of jalandhar city by punjab government
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ। ਜਿਸ ਕਾਰਨ ਪੁਰੇ ਪੰਜਾਬ ਭਰ ਵਿਚ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਇਸ ਦਿਸ਼ਾ ਵਿਚ ਇਕ ਕਦਮ ਅੱਗੇ ਲਿਜਾਂਦਿਆਂ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਲੰਧਰ ਸ਼ਹਿਰ ਵਿਖੇ ਜਲ ਸਪਲਾਈ, ਸੀਵਰੇਜ ਵਿਵਸਥਾ ਵਿਚ ਸੁਧਾਰ ਕਰਨ ਅਤੇ ਹੋਰ ਵਿਕਾਸ ਕਾਰਜਾਂ 'ਤੇ ਤਕਰੀਬਨ 7.29 ਕਰੋੜ ਰੁਪਏ ਖਰਚਣ ਦਾ ਫੈਸਲਾ ਲਿਆ ਗਿਆ ਹੈ।

ਇਹ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ਬਾਰੇ ਦਲਜੀਤ ਦੋਸਾਂਝ ਦੇ ਬਿਆਨ ’ਤੇ ਬੋਲੇ ਸੁਖਬੀਰ ਬਾਦਲ, ਕਹੀ ਵੱਡੀ ਗੱਲ

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਜਲੰਧਰ ਵਿਖੇ ਜਲ ਸਪਲਾਈ ਵਿਵਸਥਾ ਨੂੰ ਬਿਹੱਤਰ ਬਣਾਉਣ ਲਈ ਡੀ. ਆਈ ਕੇ-7 ਜਲ ਸਪਲਾਈ ਲਾਈਨ ਪ੍ਰਦਾਨ/ਵਿਛਾਉਣ ਦਾ ਕੰਮ ਕੀਤਾ ਜਾਵੇਗਾ ਅਤੇ ਨਾਲ ਹੀ ਸਲੂਇਸ ਵਾਲਵ ਹੌਡੀਜ਼ ਦਾ ਨਿਰਮਾਣ, ਘਰ ਦੇ ਕੁਨੈਕਸ਼ਨ ਸਮੇਤ ਫਾਇਰ ਹਾਈਡ੍ਰੈਂਟਸ ਅਤੇ ਇਸ ਨਾਲ ਸਬੰਧਤ ਹੋਰ ਕੰਮ ਕੀਤੇ ਜਾਣਗੇ, ਜਿਸ 'ਤੇ ਅੰਦਾਜ਼ਨ 6.34 ਕਰੋੜ ਰੁਪਏ ਖਰਚ ਕੀਤੇ ਜਾਣਗੇ।ਕੈਬਨਿਟ ਮੰਤਰੀ ਡਾ.ਨਿੱਜਰ ਨੇ ਦੱਸਿਆ ਕਿ ਇਸੇ ਤਰ੍ਹਾਂ ਜਲੰਧਰ ਦੇ ਫਿਲੌਰ ਵਿਖੇ ਵਾਰਡ ਨੰਬਰ 8 ਅਤੇ 9 ਵਿਖੇ ਵਾਟਰ ਸਪਲਾਈ ਦੀ ਜੀ.ਆਈ ਪਾਈਪ ਲਾਈਨ ਅਤੇ ਸੀਵਰੇਜ ਲਾਈਨ ਵਿਛਾਉਣ 'ਤੇ ਲਗਭਗ 26.93 ਲੱਖ ਰੁਪਏ ਖਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ : MP: ਟਰੱਕ ਨੇ ਸੜਕ ਕਿਨਾਰੇ ਖੜ੍ਹੇ ਲੋਕਾਂ ਨੂੰ ਕੁਚਲਿਆ, 6 ਦੀ ਮੌਤ, 10 ਜ਼ਖਮੀ

ਸਥਾਨਕ ਸਰਕਾਰਾਂ ਮੰਤਰੀ ਡਾ. ਨਿੱਜਰ ਨੇ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਜਲੰਧਰ ਸ਼ਹਿਰ ਵਿਖੇ ਵੱਖ- ਵੱਖ ਪਾਰਕਾਂ ਦਾ ਵਿਕਾਸ ਕੀਤਾ ਜਾਵੇਗਾ ਅਤੇ ਨਾਲ ਹੀ ਨਗਰ ਸੁਧਾਰ ਟਰੱਸਟ ਜਲੰਧਰ ਵੱਲੋਂ ਨਗਰ ਸੁਧਾਰ ਟਰੱਸਟ ਦੇ ਕੰਮਾਂ ਅਤੇ ਸ਼ਹਿਰ ਦੀ ਸਾਫ ਸਫਾਈ ਦੇ ਕੰਮਾਂ ਨੂੰ ਨਿਰਵਿਘਨ ਚਲਾਉਣ ਲਈ ਵੱਖ-ਵੱਖ ਅਸਾਮੀਆਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ, ਜਿਹਨਾਂ  'ਤੇ ਤਕਰੀਬਨ 68.29 ਲੱਖ ਰੁਪਏ ਖਰਚ ਕੀਤੇ ਜਾਣਗੇ। ਮੰਤਰੀ ਨੇ ਅੱਗੇ ਦੱਸਿਆ ਕਿ ਜਲੰਧਰ ਸ਼ਹਿਰ ਦੀ ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਵਿਚ ਸੁਧਾਰ ਲਿਆਉਣ ਲਈ ਵਿਭਾਗ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਮੁੱਖ ਤਰਜੀਹ ਦੇ ਰਹੀ ਹੈ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਕੀਤੇ ਜਾਣ ਵਾਲੇ ਕੰਮਾਂ ਵਿਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ ਤਾਂ ਜੋ ਸੂਬੇ ਦੇ ਵਾਸੀਆਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣ ਦਾ ਮਾਨ ਸਰਕਾਰ ਦਾ ਸੁਪਨਾ ਸਾਕਾਰ ਹੋ ਸਕੇ।

  • Punjab government
  • Development
  • Jalandhar
  • ਪੰਜਾਬ ਸਰਕਾਰ
  • ਵਿਕਾਸ
  • ਜਲੰਧਰ ਸ਼ਹਿਰ

ਮੂਸੇਵਾਲਾ ਕਤਲਕਾਂਡ ਬਾਰੇ ਦਲਜੀਤ ਦੋਸਾਂਝ ਦੇ ਬਿਆਨ ’ਤੇ ਬੋਲੇ ਸੁਖਬੀਰ ਬਾਦਲ, ਕਹੀ ਵੱਡੀ ਗੱਲ

NEXT STORY

Stories You May Like

  • parliament monsoon session kiren rijiju 20 july
    20 ਜੁਲਾਈ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਮਾਨਸੂਨ ਸੈਸ਼ਨ, ਕੇਂਦਰੀ ਮੰਤਰੀ ਰਿਜਿਜੂ ਨੇ ਦਿੱਤੀ ਜਾਣਕਾਰੀ
  • banks raise rs 1 80 lakh crore from certificates of deposit  up 38 per cent
    ਬੈਂਕਾਂ ਨੇ ਜਮ੍ਹਾ ਪ੍ਰਮਾਣ ਪੱਤਰਾਂ ਤੋਂ 1.80 ਲੱਖ ਕਰੋੜ ਰੁਪਏ ਕੀਤੇ ਇਕੱਠੇ, ਸਾਲਾਨਾ ਆਧਾਰ ’ਤੇ 38 ਫੀਸਦੀ ਦਾ ਵਾਧਾ
  • illegal nationals
    ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ ਕੀਤੇ ਸਖ਼ਤ ਹੁਕਮ
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ ਭੇਜਦੇ ਸਨ ਪਾਕਿ
  • manjit singh gk  sikh gurdwaras act  repeal  maharashtra government
    ਮਹਾਰਾਸ਼ਟਰ ਸਰਕਾਰ ਵੱਲੋਂ Sikh Gurdwara Act ਰੱਦ, ਮਨਜੀਤ ਸਿੰਘ ਜੀਕੇ ਨੇ ਦਿੱਤੀ ਚਿਤਾਵਨੀ
  • swara baby products files documents with sebi for rs 1 000 crore ipo
    ਸਵਰਾ ਬੇਬੀ ਪ੍ਰੋਡਕਟਸ ਨੇ 1,000 ਕਰੋੜ ਰੁਪਏ ਦੇ IPO ਲਈ ਸੇਬੀ ਕੋਲ ਦਾਖਲ ਕੀਤੇ ਦਸਤਾਵੇਜ਼
  • andhra pradesh government allocates
    800 ਕਰੋੜ ਰੁਪਏ ਦੇ ਬਜਟ ਨਾਲ ਹੋਵੇਗਾ ਪੁਰਾਤਨ ਤੇ ਅਣਗੌਲੇ ਮੰਦਰਾਂ ਦਾ ਵਿਕਾਸ, AP ਸਰਕਾਰ ਦਾ ਐਲਾਨ
  • narendra modi  development projects  odisha  investment
    PM ਮੋਦੀ ਨੇ ਦਿੱਤੀ ਵੱਡੀ ਸੌਗਾਤ ! 47,600 ਕਰੋੜ ਦੇ ਪ੍ਰਾਜੈਕਟਾਂ ਦੀ ਕੀਤੀ ਸ਼ੁਰੂਆਤ
  • pm narendra modi may come to punjab on july 13
    13 ਜੁਲਾਈ ਨੂੰ ਪੰਜਾਬ ਆ ਸਕਦੇ ਨੇ PM ਨਰਿੰਦਰ ਮੋਦੀ, ਜਲੰਧਰ 'ਚ ਵੱਡੀ ਰੈਲੀ ਕਰਕੇ...
  • jalandhar  attempt to fire a pistol following reconnaissance
    ਜਲੰਧਰ 'ਚ ਪਹਿਲਾਂ ਕੀਤੀ ਰੇਕੀ ਫਿਰ ਪਿਸਤੌਲ ਨਾਲ ਗੋਲ਼ੀ ਚਲਾਉਣ ਦੀ ਕੀਤੀ ਕੋਸ਼ਿਸ਼
  • municipal corporation contractor road constructed during rain jalandhar
    ਨਗਰ ਨਿਗਮ ਦੇ ਠੇਕੇਦਾਰ ਦੀ ਲਾਪਰਵਾਹੀ, ਬਾਰਿਸ਼ 'ਚ ਬਣਾ ਦਿੱਤੀ ਸੜਕ, ਵੀਡੀਓ ਵਾਇਰਲ
  • heavy rains will occur in punjab
    ਪੰਜਾਬ 'ਚ ਪਵੇਗਾ ਮੋਹਲੇਧਾਰ ਮੀਂਹ, ਠੰਡੀਆਂ ਹਵਾਵਾਂ ਨਾਲ ਮਿਲੇਗੀ ਰਾਹਤ, ਇਨ੍ਹਾਂ...
  • pistols  cartridges  accused arrested
    2 ਪਿਸਤੌਲਾਂ, 1ਕੱਟਾ, 9 ਜਿੰਦਾ ਰੋਂਦਾਂ ਸਮੇਤ 3 ਮੁਲਜ਼ਮ ਕਾਬੂ
  • equations changed in jalandhar politics congress split
    ਕਾਂਗਰਸ ਦੋਫਾੜ! ਜਲੰਧਰ ਦੀ ਸਿਆਸਤ 'ਚ ਬਦਲੇ ਸਮੀਕਰਨ, ਚੰਨੀ ਦੀ ਮੀਟਿੰਗ 'ਚ...
  • hooliganism in jalandhar
    ਜਲੰਧਰ 'ਚ ਸ਼ਰੇਆਮ ਗੁੰਡਾਗਰਦੀ, ਘਰ 'ਤੇ ਪੱਥਰਬਾਜ਼ੀ ਕਰ ਤਲਵਾਰਾਂ ਨਾਲ ਕੀਤਾ ਹਮਲਾ
  • three boys arrested with weapons
    ਸਰਹੱਦ ਪਾਰ ਤੋਂ ਆਏ ਹਥਿਆਰਾਂ ਸਮੇਤ 3 ਨੌਜਵਾਨ ਗ੍ਰਿਫ਼ਤਾਰ, 3 ਪਿਸਟਲ ਬਰਾਮਦ
Trending
Ek Nazar
15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

amarnath yatra administration advisory registration pilgrims

ਅਮਰਨਾਥ ਯਾਤਰਾ ਨੂੰ ਲੈ ਕੇ ਪ੍ਰਸ਼ਾਸਨ ਨੇ ਜਾਰੀ ਕੀਤੀ ਐਡਵਾਇਜ਼ਰੀ, ਬਿਨਾਂ...

labour dies under suspicious circumstances in sultanpur lodhi

ਸ਼ੱਕੀ ਹਾਲਾਤ 'ਚ ਮਜ਼ਦੂਰ ਦੀ ਮੌਤ! ਅੰਤਿਮ ਸੰਸਕਾਰ ਤੋਂ ਪਹਿਲਾਂ ਖੁੱਲ੍ਹਿਆ ਵੱਡਾ...

another famous couple is separating after 8 years of marriage

ਵਿਆਹ ਦੇ 8 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਇੱਕ-ਦੂਜੇ ਨੂੰ ਕੀਤਾ...

social media influencer

ਸੋਸ਼ਲ ਮੀਡੀਆ ਇਨਫਲੂਐਂਸਰ ਦਾ ਪਤੀ ਨੇ ਕੀਤਾ ਕਤਲ ! ਮਗਰੋਂ ਖੁਦ ਨੂੰ ਵੀ...

politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring s first statement on the meeting at charanjit channi s house
      ਚਰਨਜੀਤ ਚੰਨੀ ਦੇ ਘਰ ਮੀਟਿੰਗ 'ਤੇ ਰਾਜਾ ਵੜਿੰਗ ਦਾ ਪਹਿਲਾ ਬਿਆਨ, ਮੁੱਖ ਮੰਤਰੀ...
    • halwara airport air india passengers
      ਦਿੱਲੀ ਤੋਂ ਹਲਵਾਰਾ ਆ ਰਹੀ ਏਅਰ ਇੰਡੀਆ ਦੀ ਫਲਾਈਟ 'ਚ ਪੈ ਗਿਆ ਭੜਥੂ, ਯਾਤਰੀਆਂ ਦੇ...
    • former chief minister charanjit singh channi big statement
      ਪਾਰਟੀ ਛੱਡਣ ਦੀਆਂ ਕਿਆਸਅਰਾਈਆਂ 'ਤੇ ਕੀ ਬੋਲੇ ਚਰਨਜੀਤ ਚੰਨੀ (ਵੀਡੀਓ)
    • namdhari leader murder case after 16 years cbi releases sketch of killer
      ਨਾਮਧਾਰੀ ਆਗੂ ਕਤਲਕਾਂਡ: 16 ਸਾਲਾਂ ਬਾਅਦ CBI ਨੇ ਕਾਤਲ ਦਾ ਸਕੈਚ ਕੀਤਾ ਜਾਰੀ, 2...
    • cctv cameras for water problem
      ਹੁਣ ਸ਼ਹਿਰ 'ਚੋਂ ਪਾਣੀ ਦੀ ਨਿਕਾਸੀ ਦੀ ਸਮੱਸਿਆ ਹੱਲ ਕਰਨਗੇ 1700 CCTV ਕੈਮਰੇ!
    • accident in bhadaud
      Platina ਮੋਟਰਸਾਈਕਲ ਸਵਾਰ ਦੀ ਸੜਕ ਹਾਦਸੇ 'ਚ ਦਰਦਨਾਕ ਮੌਤ
    • abroad  fraud  police  england
      UK ਭੇਜਣ ਦੇ ਨਾਂ ’ਤੇ 58.50 ਲੱਖ ਦੀ ਠੱਗੀ, ਇੰਗਲੈਂਡ ਰਹਿੰਦੀਆਂ ਦੋ ਔਰਤਾਂ ਸਮੇਤ...
    • qr code fraud
      QR Code ਸਕੈਨ ਕਰ ਕੇ 7 ਹਜ਼ਾਰ ਰੁਪਏ ਦੀ ਠੱਗੀ!
    • national highway mata vaishno devi punjab
      ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਵਿਛ ਗਈਆਂ ਲਾਸ਼ਾਂ, ਤਿੰਨ ਲੋਕਾਂ ਦੀ ਥਾਈਂ ਮੌਤ
    • hdfc atm fire
      ​ਐੱਚ.ਡੀ.ਐੱਫ.ਸੀ. ਬੈਂਕ ਦੇ ਏ.ਟੀ.ਐੱਮ. ਨੂੰ ਲੱਗੀ ਅੱਗ! ਲੱਖਾਂ ਰੁਪਏ ਦਾ ਨੁਕਸਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +