Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 03, 2026

    9:55:41 AM

  • eb 1 green cards

    ਭਾਰਤੀਆਂ ਲਈ ਬੰਦ ਹੋ ਜਾਣਗੇ EB-1 ਗ੍ਰੀਨ ਕਾਰਡ !...

  • akali dal delegation to meet governor today

    ਅੱਜ ਰਾਜਪਾਲ ਨੂੰ ਮਿਲੇਗਾ ਅਕਾਲੀ ਦਲ ਦਾ ਵਫ਼ਦ, ਅਹਿਮ...

  • abhinandadn varthman retires from iaf

    ਪਾਕਿਸਤਾਨ ਦਾ F-16 ਡੇਗਣ ਵਾਲੇ ਅਭਿਨੰਦਨ ਨੇ ਛੱਡੀ...

  • delhi  gym  property dealer  incident

    ਚੜ੍ਹਦੀ ਸਵੇਰ ਵੱਡੀ ਵਾਰਦਾਤ: ਦਿੱਲੀ 'ਚ ਜਿੰਮ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹੁਣ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜ਼ਿੰਮੇਵਾਰੀ, ਲਾਰੈਂਸ ਬਿਸ਼ਨੋਈ ਨੂੰ ਦਿੱਤੀ ਧਮਕੀ

PUNJAB News Punjabi(ਪੰਜਾਬ)

ਹੁਣ ਦਵਿੰਦਰ ਬੰਬੀਹਾ ਗਰੁੱਪ ਨੇ ਲਈ ਸੰਦੀਪ ਨੰਗਲ ਅੰਬੀਆਂ ਦੇ ਕਤਲ ਦੀ ਜ਼ਿੰਮੇਵਾਰੀ, ਲਾਰੈਂਸ ਬਿਸ਼ਨੋਈ ਨੂੰ ਦਿੱਤੀ ਧਮਕੀ

  • Edited By Gurminder Singh,
  • Updated: 16 Mar, 2022 05:00 PM
Jalandhar
devinder bambiha sandeep nangal ambian murder
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਨਕੋਦਰ ਦੇ ਪਿੰਡ ਮੱਲ੍ਹੀਆਂ ਖੁਰਦ ਵਿਖੇ ਸੋਮਵਾਰ ਸ਼ਾਮ 6 ਵਜੇ ਦੇ ਕਰੀਬ ਕਬੱਡੀ ਟੂਰਨਾਮੈਂਟ ਦੌਰਾਨ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ ਕੀਤੇ ਗਏ ਕੌਮਾਂਤਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਕਤਲ ਕਾਂਡ ਸੰਬੰਧੀ ਦਵਿੰਦਰ ਬੰਬੀਹਾ ਗੈਂਗਸਟਰ ਗਰੁੱਪ ਨੇ ਇਕ ਪੋਸਟ ਸਾਂਝੀ ਕੀਤੀ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਜਿੱਥੇ ਇਸ ਕਤਲ ਕਾਂਡ ਦੀ ਜ਼ਿੰਮੇਵਾਰੀ ਲਈ ਹੈ, ਉਥੇ ਹੀ ਆਪਣੇ ਵਿਰੋਧੀ ਗੈਂਗਸਟਰ ਜੱਗੂ ਭਗਵਾਨਪੁਰੀਆ ਅਤੇ ਲਾਰੈਂਸ ਬਿਸ਼ਨੋਈ ਨੂੰ ਧਮਕੀ ਵੀ ਦਿੱਤੀ ਹੈ। ਦਵਿੰਦਰ ਬੰਬੀਹਾ ਨਾਂ ਦੀ ਫੇਸਬੁਕ ਆਈ.ਡੀ. ’ਤੇ ਲਿਖਿਆ ਗਿਆ ਹੈ। ਬੀਤੇ ਦਿਨੀਂ ਜਿਹੜਾ ਸੰਦੀਪ ਨੰਗਲ ਅੰਬੀਆਂ ਦਾ ਕਤਲ ਹੋਇਆ, ਉਸ ਦੀ ਜ਼ਿੰਮੇਵਾਰੀ ਕੌਸ਼ਰ ਚੌਧਰੀ ਗੁੜਗਾਓਂ, ਫਤਿਹ ਨਗਰੀ ਬੰਬੀਹਾ ਗਰੁੱਪ ਚੁੱਕ ਰਹੇ ਹਨ। ਇਹ ਕਬੱਡੀ ਖਿਡਾਰੀਆਂ ਨੂੰ ਜ਼ਬਰਦਸਤੀ ਨਸ਼ੇ ਦੇ ਟੀਕੇ ਲਗਾ ਕੇ ਖਿਡਾਉਂਦਾ ਸੀ ਤੇ ਉਨ੍ਹਾਂ ਨੂੰ ਧੱਕੇ ਨਾਲ ਖੇਡਣ ਲਈ ਮਜਬੂਰ ਕਰਦਾ ਸੀ। ਇਹ ਜੱਗੂ ਦਾ ਸਾਥੀ ਸੀ। ਇਸ ਨੂੰ ਸਮਝਾਇਆ ਵੀ ਸੀ ਪਰ ਇਹ ਨਹੀਂ ਹਟਿਆ। ਸਾਡਾ ਕਿਸੇ ਖਿਡਾਰੀ ਨਾਲ ਕੋਈ ਰੌਲਾ ਨਹੀਂ ਹੈ ਪਰ ਜੇ ਕੋਈ ਸਾਡੇ ਦੁਸ਼ਮਣ ਦਾ ਸਾਥ ਦੇਵੇਗਾ ਉਹਦਾ ਇਹੋ ਹਾਲ ਹੋਵੇਗਾ। ਜੱਗੂ ਨੇ ਆਪਣੀ ਪੋਸਟ ਵਿਚ ਮੰਨਿਆ ਵੀ ਹੈ ਕਿ ਇਹ ਉਸ ਦਾ ਭਰਾ ਸੀ ਉਹ ਕਬੱਡੀ ਨੂੰ ਪਰਮੋਟ ਕਰਦਾ ਹੈ। ਕਿਸੇ ਨੂੰ ਨਜਾਇਜ਼ ਕੁਝ ਨਹੀਂ ਕਿਹਾ ਗਿਆ। ਇਹ ਉਸ ਦਾ ਸਾਥੀ ਸੀ, ਇਸ ਲਈ ਮਾਰਿਆ ਗਿਆ। ਇਸ ਦੇ ਨਾਲ ਹੀ ਇਸ ਪੋਸਟ ਵਿਚ ਲਾਰੈਂਸ ਬਿਸ਼ਨੋਈ ਨੂੰ ਨਤੀਜੇ ਭੁਗਤਣ ਦੀ ਧਮਕੀ ਵੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਸੰਦੀਪ ਨੰਗਲ ਅੰਬੀਆਂ ਕਤਲ ਕਾਂਡ ’ਚ ਨਵਾਂ ਮੋੜ, ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਨੇ ਪਾਈ ਫੇਸਬੁੱਕ ਪੋਸਟ

ਇਸ ਤੋਂ ਪਹਿਲਾਂ ਲਾਰੈਸ਼ ਬਿਸ਼ਨੋਈ ਗੈਂਗ ਨੇ ਲਈ ਸੀ ਕਤਲ ਦੀ ਜ਼ਿੰਮੇਵਾਰੀ
ਇਸ ਤੋਂ ਪਹਿਲਾਂ ਇਸ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਗਰੁੱਪ ਨੇ ਵੀ ਲਈ ਸੀ। ਲਾਰੈਂਸ ਬਿਸ਼ਨੋਈ ਗਰੁੱਪ ਨਾਂ ਦੀ ਆਈ. ਡੀ. ’ਤੇ ਲਿਖਿਆ ਗਿਆ ਸੀ ਕਿ ਸੰਦੀਪ ਨੰਗਲ ਅੰਬੀਆਂ ਨੂੰ ਨਰਕ ਵੱਲ ਅਸੀਂ ਹੀ ਭੇਜਿਆ ਹੈ ਤੇ ਇਸ ਦਾ ਕਸੂਰ ਇਹ ਸੀ ਕਿ ਇਸ ਨੇ ਸਾਡੇ ਗਰੁੱਪ ਨਾਲ ਧੋਖਾ ਕਰਦੇ ਹੋਏ ਆਪਣਾ ਕੰਮ ਕਢਵਾ ਲਿਆ ਅਤੇ ਫਿਰ ਲਾਰਾ ਲਗਾਈ ਰੱਖਿਆ ਅਤੇ ਬਾਅਦ ਵਿਚ ਵਿਦੇਸ਼ ਭੱਜ ਗਿਆ, ਅਸੀਂ ਇਸ ਨੂੰ ਮਾਰਿਆ ਹੈ ਕਿਉਂਕਿ ਹੁਣ ਇਸ ਦਾ ਮਰਨਾ ਜ਼ਰੂਰੀ ਸੀ।

ਇਹ ਵੀ ਪੜ੍ਹੋ : ਦੋ ਸਾਲ ਪਹਿਲਾਂ ਵਿਆਹੇ ਪੁੱਤ ਦੀ ਅਚਾਨਕ ਮੌਤ, ਰੋ-ਰੋ ਹਾਲੋ ਬੇਹਾਲ ਹੋਇਆ ਪਰਿਵਾਰ

PunjabKesari

ਜੱਗੂ ਭਗਵਾਨਪੁਰੀਆ ਨੇ ਦੱਸਿਆ ਫਰਜ਼ੀ
ਉਧਰ ਲਾਰੈਂਸ ਬਿਸ਼ਨੋਈ ਗਰੁੱਪ ਵਲੋਂ ਇਸ ਕਤਲ ਦੀ ਜ਼ਿੰਮੇਵਾਰੀ ਲੈਣ ਦੀ ਸੋਸ਼ਲ ਮੀਡੀਆ ’ਤੇ ਪੋਸਟ ਵਾਇਰਲ ਹੋਣ ਤੋਂ ਬਾਅਦ ਗੈਂਗਸਟਰ ਗਰੁੱਪ ਜੱਗੂ ਭਗਵਾਨਪੁਰੀਆ ਨੇ ਵੀ ਇਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿਚ ਭਗਵਾਨਪੁਰੀਆ ਗਰੁੱਪ ਨੇ ਇਸ ਪੋਸਟ ਨੂੰ ਫਰਜ਼ੀ ਕਰਾਰ ਦਿੱਤਾ ਹੈ। ਜੱਗੂ ਭਗਵਾਨਪੁਰੀਆ ਨਾਂ ਦੀ ਫੇਸਬੁੱਕ ਆਈ. ਡੀ. ’ਤੇ ਲਿਖਿਆ ਗਿਆ ਹੈ ਕਿ ਸੰਦੀਪ ਨੰਗਲ ਅੰਬੀਆਂ ਸਾਡਾ ਭਰਾ ਸੀ ਅਤੇ ਹਮੇਸ਼ਾ ਰਹੇਗਾ। ਇਹ ਇਕ ਸੁਪਰਸਟਾਰ ਸੀ। ਬਹੁਤ ਦੁੱਖ ਹੈ ਉਸ ਦੇ ਚਲੇ ਜਾਣ ਦਾ। ਰੋਜ਼-ਰੋਜ਼ ਅਜਿਹੇ ਪੁੱਤ ਨਹੀਂ ਜੰਮਦੇ। ਅਸੀਂ ਕਬੱਡੀ ਨੂੰ ਪਰਮੋਟ ਕਰਦੇ ਹਾਂ। ਕੋਈ ਵੀ ਬਿਨਾਂ ਕਿਸੇ ਗੱਲ ਤੋਂ ਫੇਕ ਖ਼ਬਰ ਨਾ ਚਲੀ ਜਾਵੇ। ਪਹਿਲਾਂ ਸਭ ਵੈਰੀਫਾਈ ਕੀਤਾ ਜਾਵੇ। ਇਥੇ ਇਹ ਵੀ ਦੱਸਣਯੋਗ ਹੈ ਕਿ ‘ਜਗ ਬਾਣੀ’ ਇਨ੍ਹਾਂ ਪੋਸਟਾਂ ਦੀ ਪੁਸ਼ਟੀ ਨਹੀਂ ਕਰਦਾ ਹੈ ਕਿ ਇਹ ਪੋਸਟ ਅਸਲੀ ਹਨ ਜਾਂ ਫੇਕ, ਫਿਲਹਾਲ ਇਹ ਹੁਣ ਜਾਂਚ ਦਾ ਵਿਸ਼ਾ ਜ਼ਰੂਰ ਬਣ ਚੁੱਕਾ ਹੈ।

ਇਹ ਵੀ ਪੜ੍ਹੋ : ਭਗਤਾ ਭਾਈ ਨੇੜੇ ਵਾਪਰਿਆ ਭਿਆਨਕ ਹਾਦਸਾ, ਤਿੰਨ ਘਰਾਂ ’ਚ ਵਿੱਛ ਗਏ ਲਾਸ਼ਾਂ ਦੇ ਸੱਥਰ

ਕੱਬੀਡ ਟੂਰਨਾਮੈਂਟ ਦੌਰਾਨ ਸ਼ਰੇਆਮ ਗੋਲ਼ੀਆਂ ਮਾਰ ਕੇ ਕੀਤਾ ਸੀ ਕਤਲ
ਦੱਸਣਯੋਗ ਹੈ ਕਿ ਥਾਣਾ ਸਦਰ ਅਧੀਨ ਆਉਂਦੇ ਪਿੰਡ ਮੱਲ੍ਹੀਆਂ ਖੁਰਦ ’ਚ ਇਕ ਚੱਲਦੇ ਕਬੱਡੀ ਟੂਰਨਾਮੈਂਟ ਦੌਰਾਨ ਨਾਮਵਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਨੂੰ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਥਾਣਾ ਸ਼ਾਹਕੋਟ ਦੇ ਪਿੰਡ ਨੰਗਲ ਅੰਬੀਆਂ ਦਾ ਰਹਿਣ ਵਾਲਾ ਸੰਦੀਪ ਨੰਗਲ ਅੰਬੀਆਂ (38) ਪੁੱਤਰ ਸਰਵਨ ਸਿੰਘ ਕਬੱਡੀ ਦਾ ਚਮਕਦਾ ਸਿਤਾਰਾ ਅੰਤਰਰਾਸ਼ਟਰੀ ਖਿਡਾਰੀ ਸੀ। ਪਿੰਡ ਮੱਲ੍ਹੀਆਂ ’ਚ ਕਬੱਡੀ ਟੂਰਨਾਮੈਂਟ ਚੱਲ ਰਿਹਾ ਸੀ ਕਿ ਇਸ ਦੌਰਾਨ 4-5 ਅਣਪਛਾਤੇ ਵਿਅਕਤੀ ਗੱਡੀ ’ਚ ਆਏ ਤੇ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ’ਤੇ ਅੰਨ੍ਹੇਵਾਹ ਗੋਲੀਆਂ ਵਰ੍ਹਾਉਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੋਂ ਬਾਅਦ ਉਸ ਨੂੰ ਗੰਭੀਰ ਹਾਲਤ ’ਚ ਨਕੋਦਰ ਦੇ ਇਕ ਪ੍ਰਾਈਵੇਟ ਹਸਪਤਾਲ ’ਚ ਲਿਜਾਇਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ। ਹਮਲਾਵਰਾਂ ਵੱਲੋਂ ਅੰਨ੍ਹੇਵਾਹ ਚਲਾਈਆਂ ਗੋਲੀਆਂ ਦੇ ਛੱਰੇ ਟੂਰਨਾਮੈਂਟ ਦੇਖ ਰਹੇ 2 ਹੋਰ ਨੌਜਵਾਨਾਂ ਦੇ ਵੀ ਲੱਗੇ, ਜਿਨ੍ਹਾਂ ਨੂੰ ਪ੍ਰਾਈਵੇਟ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਇਹ ਖ਼ਬਰ ਮਿਲਦਿਆਂ ਹੀ ਸੰਦੀਪ ਨੰਗਲ ਅੰਬੀਆਂ ਨੂੰ ਚਾਹੁਣ ਵਾਲੇ ਨੌਜਵਾਨ, ਦੋਸਤ, ਕਬੱਡੀ ਖਿਡਾਰੀ ਅਤੇ ਕਬੱਡੀ ਨਾਲ ਪਿਆਰ ਕਰਨ ਵਾਲੇ ਲੋਕ ਵੱਡੀ ਗਿਣਤੀ ’ਚ ਹਸਪਤਾਲ ’ਚ ਪਹੁੰਚ ਗਏ, ਜਿਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਸੀ।

ਇਹ ਵੀ ਪੜ੍ਹੋ : ਬਠਿੰਡਾ ਦੇ ਥਾਣਾ ਨਥਾਣਾ ’ਚ ਪਈਆਂ ਭਾਜੜਾਂ, ਹਵਾਲਾਤ ’ਚ ਬੰਦ ਨੌਜਵਾਨ ਨੇ ਚੁੱਕਿਆ ਖ਼ੌਫਨਾਕ ਕਦਮ

ਕੀ ਕਹਿਣਾ ਹੈ ਡੀ. ਐੱਸ. ਪੀ. ਨਕੋਦਰ ਦਾ
ਉਧਰ ‘ਜਗ ਬਾਣੀ’ ਵਲੋਂ ਜਦੋਂ ਇਨ੍ਹਾਂ ਪੋਸਟਾਂ ਸਬੰਧੀ ਡੀ. ਐੱਸ. ਪੀ. ਨਕੋਦਰ ਲਖਵਿੰਦਰ ਸਿੰਘ ਮੱਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਸੰਦੀਪ ਨੰਗਲ ਅੰਬੀਆਂ ਦੇ ਕਤਲ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਵੱਖ-ਵੱਖ ਪੋਸਟਾਂ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀਆਂ ਹਨ। ਇਸ ਸਬੰਧੀ ਸਾਈਬਰ ਸੈੱਲ ਦੀਆਂ ਟੀਮਾਂ ਜਾਂਚ ਕਰ ਰਹੀਆਂ ਹਨ ਅਤੇ ਜਲਦੀ ਹੀ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ : ਪਰਿਵਾਰ ’ਤੇ ਆ ਡਿੱਗਾ ਦੁੱਖਾਂ ਦਾ ਪਹਾੜ, 6 ਭੈਣਾਂ ਦੇ ਇਕਲੌਤੇ ਭਰਾ ਦੀ ਹਾਦਸੇ ’ਚ ਦਰਦਨਾਕ ਮੌਤ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?

  • Devinder Bambiha
  • Sandeep Nangal Ambian
  • murder
  • ਦਵਿੰਦਰ ਬੰਬੀਹਾ
  • ਸੰਦੀਪ ਨੰਗਲ ਅੰਬੀਆਂ
  • ਕਤਲ

ਅਹਿਮ ਖ਼ਬਰ : ਪੰਜਾਬ ਸਕੱਤਰੇਤ ਪੁੱਜੇ 'ਭਗਵੰਤ ਮਾਨ' ਨੂੰ ਦਿੱਤਾ ਗਿਆ ਗਾਰਡ ਆਫ ਆਨਰ

NEXT STORY

Stories You May Like

  • aap gave a big responsibility to parminder singh goldy
    'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ
  • shiromani akali dal  responsibility  sukhbir badal
    ਸ਼੍ਰੋਮਣੀ ਅਕਾਲੀ ਦਲ ਨੇ ਜਸਦੇਵ ਸਿੰਘ ਜੱਸਾ ਖੋਖ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
  • ludhiana hospital news
    ਲਾਸ਼ 'ਤੇ ਸੌਦੇਬਾਜ਼ੀ! ਕਤਲ ਕੇਸ 'ਚ ਫਸਾਉਣ ਦੀ ਧਮਕੀ ਦੇ ਕੇ ਬੇਵੱਸ ਪਤੀ ਤੋਂ ਹੜੱਪੇ 5000 ਰੁਪਏ
  • union minister chirag paswan received death threat
    ਕੇਂਦਰੀ ਮੰਤਰੀ ਚਿਰਾਗ ਪਾਸਵਾਨ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ!
  • uncle murdered with an axe due to old enmity
    ਪੁਰਾਣੀ ਰੰਜਿਸ਼ ਕਾਰਨ ਮਾਮੇ ਦਾ ਕੁਹਾੜੀ ਮਾਰ ਕੇ ਕਤਲ, ਭਾਣਜੇ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
  • jitender mishra ram mandir
    ਸ਼੍ਰੀ ਰਾਮ ਮੰਦਰ ਟਰੱਸਟ ਨੂੰ ਮਿਲਿਆ ਪਹਿਲਾ CEO, 'ਆਪ੍ਰੇਸ਼ਨ ਸਿੰਧੂਰ' ਦੇ ਯੋਧੇ ਜਤਿੰਦਰ ਮਿਸ਼ਰਾ ਨੂੰ ਸੌਂਪੀ ਗਈ...
  • pathankot youth shot dead in canada
    ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • chief agriculture officer sternly reprimands
    ਖਾਦਾਂ ਦੇ ਨਿਰਧਾਰਤ ਰੇਟ ਤੋਂ ਵੱਧ ਵਸੂਲੀ ਕਰਨ ਵਾਲਿਆਂ ਨੂੰ ਮੁੱਖ ਖੇਤੀਬਾੜੀ ਅਫ਼ਸਰ ਦੀ ਸਖ਼ਤ ਤਾੜਨਾ, ਦਿੱਤੀ ਚਿਤਾਵਨੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
  • railways   big action
    ਰੇਲਵੇ ਦਾ ਵੱਡਾ ਐਕਸ਼ਨ: ਅਗਸਤ ਮਹੀਨੇ 'ਚ 24,434 ਬਿਨਾਂ ਟਿਕਟ ਯਾਤਰੀਆਂ ਨੂੰ ਲੱਗਾ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ: ਕੇਸਰ ਪੈਟਰੋਲ ਪੰਪ 'ਤੇ ਪੈਂਚਰ ਦਾ 'ਡਰਾਮਾ' ਕਰਕੇ...
  • punjab launches digital portal pehchan for identification of unclaimed bodies
    ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab launches digital portal pehchan for identification of unclaimed bodies
      ਪੰਜਾਬ ’ਚ ਲਾਵਾਰਿਸ ਲਾਸ਼ਾਂ ਦੀ ਸ਼ਨਾਖਤ ਲਈ ਡਿਜੀਟਲ ਪੋਰਟਲ ‘ਪਹਿਚਾਣ’ ਸ਼ੁਰੂ
    • bibi kaulan hospital celebrates first parkash diwas of guru granth sahib ji
      ਬੀਬੀ ਕੌਲਾਂ ਹਸਪਤਾਲ ਵਿਖੇ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਦੀਆਂ...
    • young man dies tragically after tractor overturns
      ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
    • corruption game in tehsils punjab
      ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ! ਸਰਕਾਰੀ ਮੁਲਾਜ਼ਮ ਦੀ ਵੀਡੀਓ ਨੇ...
    • satish poonia amritsar
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਤੀਰਥ ਨਤਮਸਤਕ ਹੋਏ ਭਾਜਪਾ...
    • sgpc nepal floods
      ਨੇਪਾਲ ਪਹੁੰਚੇ ਸ਼੍ਰੋਮਣੀ ਕਮੇਟੀ ਵਫ਼ਦ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਕੀਤਾ...
    • 20 feet breach in the sirhind canal at chamkaur sahib
      ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ
    • disaster strikes in the himalayas earthquake tremors felt
      ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ...
    • partap singh bajwa s big statement regarding the da arrears of employees
      ਮੁਲਾਜ਼ਮਾਂ ਦੇ DA ਦੇ ਬਕਾਏ ਨੂੰ ਲੈ ਕੇ ਪ੍ਰਤਾਪ ਸਿੰਘ ਬਾਜਵਾ ਦਾ ਵੱਡਾ ਬਿਆਨ
    • tanda man dies in crane accident in turkey
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਤੁਰਕੀ 'ਚ ਪੰਜਾਬੀ ਵਿਅਕਤੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +