Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 26, 2026

    11:38:53 AM

  • oxygen crisis in government hospitals in punjab

    ਪੰਜਾਬ ਦੇ ਸਰਕਾਰੀ ਹਸਪਤਾਲਾਂ 'ਚ ਆਕਸੀਜਨ ਸੰਕਟ!...

  • congress split over randhawa suicide case

    ਰੰਧਾਵਾ ਖੁਦਕੁਸ਼ੀ ਮਾਮਲੇ ’ਚ ਕਾਂਗਰਸ ਦੋਫਾੜ, ਸੀ....

  • iran opens strait of hormuz for india

    ਈਰਾਨ ਦਾ ਭਾਰਤ ਨੂੰ 'ਤੋਹਫ਼ਾ' ! ਤੇਲ ਦੀ ਕਿੱਲਤ...

  • punjab powercom  electricity consumers

    ਸਖ਼ਤ ਕਾਰਵਾਈ ਕਰਨ ਜਾ ਰਿਹਾ ਪਾਵਰਕਾਮ, ਇਨ੍ਹਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਭਾਰਤ-ਪਾਕਿਸਤਾਨ ਸਰਹੱਦ 'ਤੇ ਸੰਗਤਾਂ ਨੇ ਕੀਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੜ ਲਾਂਘਾ ਖੋਲ੍ਹਣ ਲਈ ਅਰਦਾਸ

PUNJAB News Punjabi(ਪੰਜਾਬ)

ਭਾਰਤ-ਪਾਕਿਸਤਾਨ ਸਰਹੱਦ 'ਤੇ ਸੰਗਤਾਂ ਨੇ ਕੀਤੀ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੜ ਲਾਂਘਾ ਖੋਲ੍ਹਣ ਲਈ ਅਰਦਾਸ

  • Edited By Sandeep Kumar,
  • Updated: 16 Mar, 2026 01:46 AM
Amritsar
devotees at the india pakistan border prayed for the reopening of the corridor
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਬੰਦ ਕੀਤੇ ਗਏ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਲਾਂਘੇ ਨੂੰ ਮੁੜ ਖੋਲ੍ਹਣ ਵਾਸਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵੱਲੋਂ ਸਾਂਝੇ ਤੌਰ 'ਤੇ ਸੰਗਤਾਂ ਸਮੇਤ ਅੰਤਰਰਾਸ਼ਟਰੀ ਸਰਹੱਦ 'ਤੇ ਖੜੇ ਹੋ ਕੇ ਅਰਦਾਸ ਕੀਤੀ ਗਈ। ਇਸ ਮੌਕੇ ਪੰਜਾਬ ਦੇ ਵੱਖ-ਵੱਖ ਕੋਨਿਆਂ ਤੋਂ ਪੁੱਜੀਆਂ ਸੰਗਤਾਂ ਵੱਲੋਂ ਪਹਿਲਾਂ ਅੰਤਰਰਾਸ਼ਟਰੀ ਸਰਹੱਦ ਨੇੜੇ ਬਣੇ ਗੁਰਦੁਆਰਾ ਬਾਬਾ ਸਿੱਧ ਸੰਹੁ ਵਿਖੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ, ਉਪਰੰਤ ਸਰਹੱਦ 'ਤੇ ਬਣੀ ਦਰਸ਼ਨ ਸਥਲ 'ਤੇ ਖੜ੍ਹੇ ਹੋ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦਾ ਮੁੜ ਲਾਂਘਾ ਖੋਲ੍ਹਣ ਲਈ ਅਰਦਾਸ ਕੀਤੀ ਗਈ।

ਇਹ ਵੀ ਪੜ੍ਹੋ : ਮਿਡ-ਡੇ ਮੀਲ ਵਰਕਰਾਂ ਨੇ ਘੇਰਿਆ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਦਫ਼ਤਰ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਧਰਮ ਪ੍ਰਚਾਰਕ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ, ਸਰਬਜੀਤ ਸਿੰਘ ਜੰਮੂ ਸਕੱਤਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਭਾਈ ਸੁਰਿੰਦਰਪਾਲ ਸਿੰਘ ਤਾਲਿਬਪੁਰ ਸਮੇਤ ਵੱਖ-ਵੱਖ ਆਗੂਆਂ ਵੱਲੋਂ ਭਾਰਤ ਤੇ ਪਾਕਿਸਤਾਨ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਕੋਲੋਂ ਮੰਗ ਕੀਤੀ ਗਈ ਕਿ ਇਸ ਬੰਦ ਪਏ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਮੁੜ ਖੋਲ੍ਹਿਆ ਜਾਵੇ ਤਾਂ ਜੋ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਆਪਣੇ ਇਸ ਵਿਛੜੇ ਗੁਰਧਾਮ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣ। ਉਨ੍ਹਾਂ ਦੱਸਿਆ ਕਿ ਆਪ੍ਰੇਸ਼ਨ ਸਿੰਧੂਰ ਤੋਂ ਬਾਅਦ ਭਾਰਤ ਪਾਕਿਸਤਾਨ ਦੇ ਵਿਗੜੇ ਹਾਲਾਤਾਂ ਨੂੰ ਵੇਖਦਿਆਂ ਸ੍ਰੀ ਕਰਤਾਰਪੁਰ ਸਾਹਿਬ ਕੋਰੀਡੋਰ ਡੇਰਾ ਬਾਬਾ ਨਾਨਕ ਰਾਹੀਂ ਬਣੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦੇ ਇਸ ਲਾਂਘੇ ਨੂੰ ਬੰਦ ਕਰ ਦਿੱਤਾ ਗਿਆ ਸੀ। ਪਰ ਹੁਣ ਹਾਲਾਤ ਸੁਧਰਨ ਤੋਂ ਬਾਅਦ ਜਿੱਥੇ ਭਾਰਤ ਪਾਕਿਸਤਾਨ ਵਲੋਂ ਦੁਵੱਲਾ ਵਪਾਰ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਵਾਹਘਾ ਸਰਹੱਦ ਰਾਹੀਂ ਪਾਕਿਸਤਾਨ ਜਥੇ ਭੇਜਣੇ ਸ਼ੁਰੂ ਕਰ ਦਿੱਤੇ ਗਏ ਹਨ ਪਰ ਇਸ ਕਰਤਾਰਪੁਰ ਸਾਹਿਬ ਕੋਰੀਡੋਰ ਨੂੰ ਅਜੇ ਵੀ ਬੰਦ ਰੱਖਿਆ ਗਿਆ ਹੈ, ਜਿਸ ਨਾਲ ਹਜ਼ਾਰਾਂ ਸੰਗਤਾਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਤੋਂ ਵਾਂਝੀਆਂ ਰਹਿ ਰਹੀਆਂ ਹਨ।

ਇਹ ਵੀ ਪੜ੍ਹੋ : ਹੁਣ ਇਨ੍ਹਾਂ ਲੋਕਾਂ ਨੂੰ ਨਹੀਂ ਮਿਲੇਗਾ ਗੈਸ ਸਿਲੰਡਰ! ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਉਨ੍ਹਾਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸਹਿਬਾਜ਼ ਸ਼ਰੀਫ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਸਮੁੱਚੀਆਂ ਨਾਨਕ ਨਾਮ ਲੇਵਾ ਸੰਗਤਾਂ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਹੋਇਆਂ ਡੇਰਾ ਬਾਬਾ ਨਾਨਕ ਕਰਤਾਰਪੁਰ ਕੋਰੀਡੋਰ ਰਾਹੀਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲ੍ਹਿਆ ਜਾਵੇ ਤਾਂ ਜੋ ਸੰਗਤਾਂ ਆਪਣੇ ਇਸ ਵਿਛੜੇ ਗੁਰਧਾਮ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰ ਸਕਣ। ਇਸ ਮੌਕੇ ਸਿੱਖ ਆਗੂ ਸੁਰਿੰਦਰਪਾਲ ਸਿੰਘ ਤਾਲਿਬਪੁਰ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਲਾਂਘੇ ਨੂੰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਤੱਕ ਹੀ ਸੀਮਤ ਨਾ ਰੱਖਿਆ ਜਾਵੇ, ਸਗੋਂ ਇਸ ਲਾਂਘੇ ਦੇ ਨਜ਼ਦੀਕ ਸਰਹੱਦ ਦੇ ਦੋਨਾਂ ਪਾਸੇ ਦਾ ਏਰੀਆ ਗੁਰੂ ਨਾਨਕ ਫ੍ਰੀ ਵਪਾਰ ਜ਼ੋਨ ਖੋਲ੍ਹਿਆ ਜਾਵੇ ਤਾਂ ਕਿ ਦੋਵਾਂ ਮੁਲਕਾਂ ਦੇ ਲੋਕ ਇਸ ਲਾਂਘੇ ਰਾਹੀਂ ਗੁਰਦੁਆਰਾ ਸਾਹਿਬ ਦੇ ਦਰਸ਼ਨ ਦੀਦਾਰੇ ਕਰ ਸਕਣ, ਉੱਥੇ ਅਸੀਂ ਦੋਵਾਂ ਮੁਲਕਾਂ ਦੇ ਲੋਕ ਆਪਸ ਵਿੱਚ ਇਸ ਸਰਹੱਦ ਰਾਹੀਂ ਵਪਾਰ ਕਰਕੇ ਇਸ ਦੁਸ਼ਮਣੀ ਵਾਲੀ ਕੰਧ ਨੂੰ ਢਾਉਣ ਦਾ ਉਪਰਾਲਾ ਕਰ ਸਕੀਏ। ਉਨ੍ਹਾਂ ਕਿਹਾ ਕਿ ਇਹ ਲਾਂਘਾ ਖੁੱਲ੍ਹਣ ਨਾਲ ਦੋਵਾਂ ਦੇਸ਼ਾਂ ਅੰਦਰ ਆਪਸੀ ਭਾਈਚਾਰਕ ਸਾਂਝ ਵੀ ਵਧੇਗੀ। ਇਸ ਮੌਕੇ ਭਾਈ ਰਜਵੰਤ ਸਿੰਘ ਮਹਿਲਾ ਵਾਲਾ, ਡਾ. ਸੁਖਪ੍ਰੀਤ ਸਿੰਘ, ਸਰਤਾਜ ਪ੍ਰੀਤ ਸਿੰਘ ਭੰਗੂ, ਗੁਰਬੀਰ ਸਿੰਘ, ਮਨਜੀਤ ਸਿੰਘ ਪੂਰੇਵਾਲ, ਨਰਿੰਦਰ ਸਿੰਘ, ਕੁਲਵਿੰਦਰ ਸਿੰਘ ਫੌਜੀ, ਕੰਵਲਜੀਤ ਸਿੰਘ ਸੋਢੀ, ਪ੍ਰਿੰਸੀਪਲ ਹਰਜਿੰਦਰ ਸਿੰਘ ਤੇ ਬਾਬਾ ਸੁਖਦੇਵ ਸਿੰਘ ਨਿਹੰਗ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • India-Pakistan border
  • Gurdwara Sri Kartarpur Sahib
  • Corridor
  • Prayer
  • ਭਾਰਤ-ਪਾਕਿਸਤਾਨ ਸਰਹੱਦ
  • ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ
  • ਲਾਂਘਾ
  • ਅਰਦਾਸ

ਮਿਡ-ਡੇ ਮੀਲ ਵਰਕਰਾਂ ਨੇ ਘੇਰਿਆ ਕੈਬਨਿਟ ਮੰਤਰੀ ਸੰਜੀਵ ਅਰੋੜਾ ਦਾ ਦਫ਼ਤਰ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

NEXT STORY

Stories You May Like

  • sgpc notice of encroachment on gurdwara sahib site in hyderabad
    ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
  • gurdwara sahib  shiromani committee
    ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜ਼ਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਨੋਟਿਸ
  • hyderabad  manjit singh gk  land  gurdwara sahib
    ਹੈਦਰਾਬਾਦ 'ਚ ਗੁਰਦੁਆਰਾ ਸਾਹਿਬ ਦੀ ਜ਼ਮੀਨ 'ਤੇ ਪ੍ਰਸ਼ਾਸਨ ਦਾ ਕਬਜ਼ਾ ! ਮਨਜੀਤ ਸਿੰਘ ਜੀਕੇ ਨੇ ਕੀਤਾ ਵਿਰੋਧ
  • the service of couple houses and other services darshani deori
    ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੀ ਦਰਸ਼ਨੀ ਡਿਓਢੀ ਦੇ ਬਾਹਰ ਜੋੜਾ ਘਰ ਤੇ ਹੋਰ ਸੇਵਾਵਾਂ ਦੀ ਸੇਵਾ ਆਰੰਭ
  • qatar resumes flights to india
    Good News : Qatar ਨੇ ਭਾਰਤ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ, ਸਫ਼ਰ ਕਰਨ ਵਾਲਿਆਂ ਨੂੰ ਵੱਡੀ ਰਾਹਤ
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (12 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (13 ਮਾਰਚ 2026)
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (14 ਮਾਰਚ 2026)
  • shri ram navami utsav committee shobha yatra jalandhar
    ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਜਲੰਧਰ ਵਿਚ ਅੱਜ ਕੱਢੀ ਜਾਵੇਗੀ ਵਿਸ਼ਾਲ ਸ਼ੋਭਾ...
  • former cabinet minister and bjp leader tikshan sood
    ਲਾਲਜੀਤ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਮਹਿਜ਼ ਇਕ ਡਰਾਮਾ : ਤੀਕਸ਼ਣ ਸੂਦ
  • meteorological department issues major alert
    ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
  • australia work visa
    ਆਸਟ੍ਰੇਲੀਆ ਜਾਣ ਦਾ ਸੁਪਨਾ ਕਰੋ ਸਾਕਾਰ ! ਵਧੀਆ ਕਮਾਈ ਨਾਲ ਭਵਿੱਖ ਸੁਧਾਰਨ ਦੇ...
  • journalists punjab and himachal pradesh visited thenzawal solar plant
    ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
  • punjab weather heavy raining yellow alert
    26, 27 ਤੇ 29 ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert, ਪੰਜਾਬ ਦੇ...
  • holiday declared in punjab on thursday
    ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ
  • bikram majithia big statement
    ਪੰਜਾਬ ਦੇ ਪੈਸੇ ਨਾਲ ਕੇਜਰੀਵਾਲ ਲਈ ਪ੍ਰਾਈਵੇਟ ਜੈੱਟ ਦਾ ਪ੍ਰਬੰਧ, ਮਜੀਠੀਆ ਨੇ CM...
Trending
Ek Nazar
cji surya kant slams man for contacting his brother

"ਮੇਰੇ ਭਰਾ ਨੂੰ ਫੋਨ ਕਰਨ ਦੀ ਹਿੰਮਤ ਕਿਵੇਂ ਹੋਈ?": ਸੁਪਰੀਮ ਕੋਰਟ 'ਚ ਭੜਕੇ CJI...

this big ban imposed in hoshiarpur district

ਹੁਸ਼ਿਆਰਪੁਰ ਜ਼ਿਲ੍ਹੇ 'ਚ ਲੱਗੀ ਇਹ ਵੱਡੀ ਪਾਬੰਦੀ! ਸ਼ਾਮ 7 ਤੋਂ ਸਵੇਰੇ 7 ਵਜੇ ਤੱਕ...

india lpg gas crisis

LPG ਸੰਕਟ ਵਿਚਾਲੇ ਭਾਰਤ ਦੀ ਮਦਦ ਲਈ ਅੱਗੇ ਆਇਆ ਇਹ ਦੇਸ਼, 20 ਹਜ਼ਾਰ KM ਦੂਰੋਂ ਭੇਜ...

chaitra navratri ashtami rashifal golden time

ਦੁਰਗਾ ਅਸ਼ਟਮੀ ਤੋਂ ਸ਼ੁਰੂ ਹੋਣਗੇ ਇਨ੍ਹਾਂ 4 ਰਾਸ਼ੀਆਂ ਦੇ ਚੰਗੇ ਦਿਨ, ਖੂਬ ਬਰਸੇਗਾ...

oil crisis apan  america

ਤੇਲ ਸੰਕਟ ਨਾਲ ਨਜਿੱਠਣ ਲਈ ਜਾਪਾਨ ਤੇ ਅਮਰੀਕਾ ਆਏ ਇਕੱਠੇ; ਅਲਾਸਕਾ ਤੋਂ ਹੋਵੇਗੀ...

big news for fire fighters  home minister writes to all states

ਅਗਨੀਵੀਰਾਂ ਲਈ ਵੱਡੀ ਖ਼ਬਰ ! ਗ੍ਰਹਿ ਮੰਤਰੀ ਨੇ ਸਾਰੇ ਸੂਬਿਆਂ ਨੂੰ ਚਿੱਠੀ, 20%...

indian man arrested in us

ਅਮਰੀਕਾ 'ਚ ਭਾਰਤੀ ਵਿਅਕਤੀ ਦੀ ਸ਼ਰਮਨਾਕ ਕਰਤੂਤ! ਪੁਲਸ ਨੇ ਕੀਤਾ ਗ੍ਰਿਫ਼ਤਾਰ

russia shot down 400 ukrainian drones

ਰੂਸ ਦਾ ਵੱਡਾ ਦਾਅਵਾ: 400 ਯੂਕਰੇਨੀ ਡਰੋਨ ਕੀਤੇ ਢੇਰ; ਮਾਸਕੋ ਤੇ ਕੀਵ 'ਚ ਭਿਆਨਕ...

mahakumbh viral girl  monalisa  sanoj mishra

ਮਹਾਕੁੰਭ ਦੀ 'ਵਾਇਰਲ ਗਰਲ' ਮੋਨਾਲੀਸਾ ਦਾ ਵੱਡਾ ਧਮਾਕਾ; ਫਿਲਮ ਮੇਕਰ ਸਨੋਜ...

26 and 27 march additional holiday

26 ਤੇ 27 ਮਾਰਚ ਨੂੰ ਛੁੱਟੀ ਦਾ ਐਲਾਨ! ਰਾਮ ਨੌਮੀ ਮੌਕੇ ਯੋਗੀ ਸਰਕਾਰ ਨੇ ਲਿਆ ਵੱਡਾ...

melbourne s 38th annual australian sikh games

ਯਾਦਗਾਰੀ ਹੋਣਗੀਆਂ ਮੈਲਬੌਰਨ ਦੀਆਂ 38ਵੀਆਂ ਸਾਲਾਨਾ ਆਸਟ੍ਰੇਲੀਆਈ ਸਿੱਖ ਖੇਡਾਂ

punjab doctor s grand entry in dhurandar 2

ਪੰਜਾਬ ਦੇ ਡਾਕਟਰ ਦੀ 'ਧੁਰੰਦਰ 2' 'ਚ ਸ਼ਾਨਦਾਰ ਐਂਟਰੀ ! ਜਾਣੋ ਅਦਾਕਾਰ ਦਾ ਇਲਾਜ ਕਰ...

4 convicts including punjabi woman sentenced in england

ਇੰਗਲੈਂਡ 'ਚ ਡਰੱਗ ਮਾਫੀਆ 'ਤੇ ਸਖ਼ਤ ਕਾਰਵਾਈ ,ਪੰਜਾਬਣ ਸਮੇਤ ਚਾਰ ਦੋਸ਼ੀਆਂ ਨੂੰ...

gangaur festival celebrated in brampton

ਰਾਜਸਥਾਨੀ ਭਾਈਚਾਰੇ ਵੱਲੋਂ ਬ੍ਰੈਂਪਟਨ 'ਚ ਧੂਮਧਾਮ ਨਾਲ ਮਨਾਇਆ ਗਿਆ ਗੰਗੌਰ ਸਮਾਗਮ...

ipl 2026 champion

IPL ਸ਼ੁਰੂ ਹੋਣ ਤੋਂ 4 ਦਿਨ ਪਹਿਲਾਂ ਵੱਡਾ ਉਲਟਫੇਰ! ਇੱਕੋ ਦਿਨ ਵਿਕ ਗਈਆਂ ਦੋ...

ipl 2026 bcci announces new rules

IPL 2026 'ਚ ਆਇਆ ਨਵਾਂ ਨਿਯਮ, ਟੀਮਾਂ ਨੂੰ ਇੰਝ ਮਿਲੇਗਾ ਫਾਇਦਾ

ipl 2026

IPL ਸ਼ੁਰੂ ਹੋਣ ਤੋਂ ਪਹਿਲਾਂ ਵੱਡਾ ਧਮਾਕਾ! 1,52,81,60,86,000 ਰੁਪਏ 'ਚ ਵਿਕ ਗਈ...

former revolutionary guards commander named new secretary

ਈਰਾਨ: ਸਾਬਕਾ ਰੈਵੋਲਿਊਸ਼ਨਰੀ ਗਾਰਡ ਕਮਾਂਡਰ ਸੁਪਰੀਮ ਨੈਸ਼ਨਲ ਸਿਕਿਓਰਿਟੀ ਕੌਂਸਲ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • meteorological department issues major alert
      ਪੰਜਾਬ 'ਚ 48 ਘੰਟੇ ਅਹਿਮ ! ਮੌਸਮ ਵਿਭਾਗ ਵੱਲੋਂ ਵੱਡਾ ਅਲਰਟ ਜਾਰੀ, ਇਹ ਜ਼ਿਲ੍ਹੇ...
    • advisory issued for electricity consumers
      ਬਿਜਲੀ ਖ਼ਪਤਕਾਰਾਂ ਲਈ ਜਾਰੀ ਹੋਈ ਐਡਵਾਈਜ਼ਰੀ, ਬਿਜਲੀ ਦੇ ਬਿੱਲ ਹੁਣ ਚੰਡੀਗੜ੍ਹ...
    • banks will remain closed today and tomorrow due to ram navami see list
      ਬੈਂਕ ਜਾਣ ਵਾਲੇ ਸਾਵਧਾਨ! ਰਾਮ ਨਵਮੀ ਕਾਰਨ ਅੱਜ ਅਤੇ ਭਲਕੇ ਬੰਦ ਰਹਿਣਗੇ ਬੈਂਕ,...
    • read this news before leaving home on 27th 28th
      27-28 ਤਾਰੀਖ਼ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ, ਚੰਡੀਗੜ੍ਹ 'ਚ...
    • punjab government u turn
      AAP ਸਰਕਾਰ ਦਾ ਇਕ ਹੋਰ U-Turn ! ਵਿਰੋਧ ਮਗਰੋਂ ਵਾਪਸ ਲਿਆ FIR ਡਾਊਨਲੋਡ ਕਰਨ 'ਤੇ...
    • supreme court  s ban on sc benefits for converting to christianity is welcome
      ਸੁਪਰੀਮ ਕੋਰਟ ਵੱਲੋਂ ਈਸਾਈ ਬਣਨ ’ਤੇ ਐੱਸ. ਸੀ. ਲਾਭ ਮਿਲਣ ’ਤੇ ਲਗਾਈ ਰੋਕ...
    • journalists punjab and himachal pradesh visited thenzawal solar plant
      ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਨੇ ਮਿਜ਼ੋਰਮ 'ਚ 10 ਮੈਗਾਵਾਟ...
    • industry heading towards disaster
      ਤਬਾਹੀ ਵੱਲ ਵਧਦੀ ਇੰਡਸਟਰੀ: ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਫਸਰਾਂ ਦਾ...
    • factory manager  s gross negligence
      ਫੈਕਟਰੀ ਪ੍ਰਬੰਧਕ ਦੀ ਵੱਡੀ ਲਾਪ੍ਰਵਾਹੀ: ਮਜ਼ਦੂਰ ਦੀ ਸ਼ੱਕੀ ਹਾਲਾਤ 'ਚ ਮੌਤ
    • powercom takes major action against 1 39 075 defaulting consumers
      ਪਾਵਰਕਾਮ ਵੱਲੋਂ 1,39,075 ਡਿਫਾਲਟਰ ਖਪਤਕਾਰਾਂ ਖ਼ਿਲਾਫ਼ ਵੱਡੀ ਕਾਰਵਾਈ, 305.42...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +