ਅੰਮ੍ਰਿਤਸਰ- ਸਿੱਖਾਂ ਤੇ ਦਸਵੇਂ ਗੁਰੂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਵੱਡੀ ਗਿਣਤੀ 'ਚ ਸੰਗਤਾਂ ਗੁਰਦੁਆਰਾ ਪਟਨਾ ਸਾਹਿਬ ਵਿਖੇ ਜਾ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਹਨ। ਉੱਥੇ ਹੀ ਅੱਜ ਸੱਚਖੰਡ ਸ੍ਰੀ ਦਰਬਾਰ ਸਾਹਿਬ 'ਚ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀਆਂ ਹਨ।
ਇਹ ਵੀ ਪੜ੍ਹੋ- ਪੰਜਾਬੀਆਂ ਦੀਆਂ ਲੱਗੀਆਂ ਮੌਜਾਂ, ਭਲਕੇ ਇਸ ਜ਼ਿਲ੍ਹੇ ਦੇ ਸਾਰੇ ਰੂਟਾਂ 'ਤੇ ਸ਼ੁਰੂ ਹੋ ਜਾਣਗੀਆਂ ਸਰਕਾਰੀ ਬੱਸਾਂ
ਅੱਜ ਸਵੇਰ ਤੋਂ ਹੀ ਸੰਘਣੀ ਧੁੰਦ ਹੈ ਪਰ ਸੰਗਤਾਂ ਇਸ ਤੋਂ ਵੀ ਗਿਣਤੀ 'ਚ ਗੁਰੂ ਜੀ ਦੇ ਦਰਸ਼ਨ ਕਰਨ ਪਹੁੰਚ ਰਹੀਆਂ ਹਨ। ਸੰਗਤ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ 'ਚ ਇਸ਼ਨਾਨ ਕਰ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। ਇਸ ਦੌਰਾਨ ਸੰਗਤਾਂ ਨਾਲ ਗੱਲਬਾਤ ਕੀਤੀ ਉਨ੍ਹਾਂ ਕਿਹਾ ਕਿ ਅੱਜ ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਹੈ ਤੇ ਅੱਜ ਦੇ ਦਿਨ ਗੁਰੂ ਘਰ ਵਿੱਚ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਾਂ।
ਇਹ ਵੀ ਪੜ੍ਹੋ- ਪੰਜਾਬ 'ਚ 3 ਦਿਨ ਮੀਂਹ ਪਵੇਗਾ ਮੀਂਹ! ਦੇਖੋ ਮੌਸਮ ਵਿਭਾਗ ਦਾ ਤਾਜ਼ਾ ਅਲਰਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਆਹ ਦਾ ਝਾਂਸਾ ਦੇ ਵਿਦਿਆਰਥਣ ਨਾਲ ਟੱਪੀਆਂ ਹੱਦਾਂ, ਹੋਟਲ ਆਉਣ ਤੋਂ ਇਨਕਾਰ ਕੀਤਾ ਤਾਂ ਵੀਡੀਓ...
NEXT STORY