ਤਰਨਤਾਰਨ (ਰਮਨ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ 462ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਦੇਸ਼ ਭਰ ਤੋਂ ਸੰਗਤਾਂ ਹਾਜ਼ਰੀ ਭਰਨ ਲਈ ਪੁੱਜ ਰਹੀਆਂ ਹਨ। ਸ੍ਰੀ ਦਰਬਾਰ ਸਾਹਿਬ ਤਰਨਤਾਰਨ ਧਰਵਿੰਦਰ ਸਿੰਘ ਮਾਨੋਚਾਹਲ ਅਤੇ ਹੈਡ ਗ੍ਰੰਥੀ ਸਤਪਾਲ ਸਿੰਘ ਜੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਰਹੀਆਂ ਸੰਗਤਾਂ ਲਈ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਹਨ੍ਹੇਰੀ ਝੱਖੜ, ਮੌਸਮ ਵਿਭਾਗ ਨੇ ਕੀਤਾ Alert

ਇਸ ਮੌਕੇ ਸ੍ਰੀ ਦਰਬਾਰ ਸਾਹਿਬ ਵਿਖੇ ਫੁੱਲਾਂ ਅਤੇ ਸੁੰਦਰ ਲਾਈਟਾਂ ਨਾਲ ਕੀਤੀ ਗਈ ਸਜਾਵਟ ਨੂੰ ਵੇਖ ਸੰਗਤਾਂ ਧੰਨ ਧੰਨ ਹੋ ਗਈਆਂ। ਏਸ਼ੀਆ ਦੇ ਸਭ ਤੋਂ ਵੱਡੇ ਪਾਵਨ ਸਰੋਵਰ ਵਿੱਚ ਇਸ਼ਨਾਨ ਕਰ ਸੰਗਤ ਨੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ। ਇਸ ਮੌਕੇ ਵੱਖ-ਵੱਖ ਕਿਸਮਾਂ ਦੇ ਲੰਗਰ ਦਿਨ ਰਾਤ ਜਾਰੀ ਹਨ।
ਇਹ ਵੀ ਪੜ੍ਹੋ- Baisakhi Bumper 2025: ਕੀ ਤੁਸੀਂ ਤਾਂ ਨਹੀਂ 6 ਕਰੋੜ ਦੇ ਮਾਲਕ, ਦੇਖ ਲਓ ਲੱਕੀ ਨੰਬਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅਮਰੀਕਾ 'ਚ ਗ੍ਰਿਫ਼ਤਾਰ ਹੈਪੀ ਪਾਸੀਆ ਬਾਰੇ ਵੱਡੇ ਖ਼ੁਲਾਸੇ, ਮਾਂ ਤੇ ਭੈਣ ਬਾਰੇ ਸਾਹਮਣੇ ਆਈਆਂ ਹੈਰਾਨੀਜਨਕ ਗੱਲਾਂ
NEXT STORY