Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    7:53:27 PM

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • majithia attacks aap government citing human rights commission data

    ਮਜੀਠੀਆ ਨੇ ਮਨੁੱਖੀ ਅਧਿਕਾਰ ਕਮਿਸ਼ਨ ਦੇ ਅੰਕੜੇ...

  • liquor prices  new excise policy

    ਆਬਕਾਰੀ ਨੀਤੀ ਵਿਚ ਵੱਡਾ ਬਦਲਾਅ, ਸ਼ਰਾਬ ਦੀਆਂ ਕੀਮਤਾਂ...

  • shiromani akali dal  bhagwant mann

    'ਹਮਾਰਾ ਵਕਤ ਆਏਗਾ ਤੋਂ ਮੁਜਰਾ ਕਰਵਾਏਂਗੇ, 19 ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਖਨੌਰੀ ਬਾਰਡਰ 'ਤੇ ਪਹੁੰਚੇ DGP ਗੌਰਵ ਯਾਦਵ, ਡੱਲੇਵਾਲ ਦਾ ਹਾਲ ਜਾਣਨ ਮਗਰੋਂ ਦਿੱਤਾ ਵੱਡਾ ਬਿਆਨ

PUNJAB News Punjabi(ਪੰਜਾਬ)

ਖਨੌਰੀ ਬਾਰਡਰ 'ਤੇ ਪਹੁੰਚੇ DGP ਗੌਰਵ ਯਾਦਵ, ਡੱਲੇਵਾਲ ਦਾ ਹਾਲ ਜਾਣਨ ਮਗਰੋਂ ਦਿੱਤਾ ਵੱਡਾ ਬਿਆਨ

  • Edited By Shivani Attri,
  • Updated: 15 Dec, 2024 12:34 PM
Patiala
dgp gaurav yadav reached khanauri border
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ/ਹਰਿਆਣਾ- ਪੰਜਾਬ ਪੁਲਸ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਖਨੌਰੀ ਬਾਰਡਰ ਪਹੁੰਚ ਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਜਾਣਿਆ। ਦੱਸ ਦਈਏ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਾਰਤ 20ਵੇਂ ਦਿਨ ਵਿਚ ਸ਼ਾਮਲ ਹੋ ਗਿਆ ਹੈ।  ਪਟਿਆਲਾ ਐੱਸ. ਐੱਸ. ਪੀ. ਨਾਨਕ ਸਿੰਘ , ਏ. ਡੀ. ਜੀ. ਪੀ. ਜਸਕਰਨ ਸਿੰਘ, ਪਟਿਆਲਾ ਰੇਂਜ ਦੇ ਡੀ.ਆਈ.ਜੀ. ਮਨਦੀਪ ਸਿੰਘ ਸਿੱਧੂ ਸਮੇਤ ਕੇਂਦਰ ਸਰਕਾਰ ਦੇ ਨੁਮਾਇੰਦੇ ਵੀ ਉਨ੍ਹਾਂ ਦੇ ਨਾਲ ਮੌਜੂਦ ਰਹੇ।

ਇਹ ਵੀ ਪੜ੍ਹੋ- ਵਿਵਾਦਾਂ 'ਚ ਘਿਰਿਆ ਜਲੰਧਰ ਦਾ ਇਹ ਕਲੱਬ, ਨੌਜਵਾਨ ਨੇ 5ਵੀਂ ਮੰਜ਼ਿਲ 'ਤੇ ਚੜ੍ਹ ਕੀਤਾ ਹੈਰਾਨ ਕਰਦਾ ਕਾਰਾ

PunjabKesari

ਡੱਲੇਵਾਲ ਦਾ ਹਾਲ ਜਾਣਨ ਅਤੇ ਕਿਸਾਨਾਂ ਨਾਲ ਮੀਟਿੰਗ ਕਰਨ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਅਸੀਂ ਸਾਰੇ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਅਸੀਂ ਤਾਲਮੇਲ ਬਣਾ ਕੇ ਕਿਸਾਨਾਂ ਨਾਲ ਗੱਲਬਾਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਜਗਜੀਤ ਸਿੰਘ ਡੱਲੇਵਾਲ ਨੂੰ ਐਮਰਜੈਂਸੀ ਮੈਡੀਕਲ ਸਹੂਲਤ ਲੈਣ ਦੀ ਅਪੀਲ ਕੀਤੀ ਗਈ ਹੈ। ਪੰਜਾਬ ਸਰਕਾਰ ਦਾ ਤਾਲਮੇਲ ਕਿਸਾਨਾਂ ਨਾਲ ਬਣਿਆ ਹੋਇਆ ਹੈ। ਪੰਜਾਬ ਸਰਕਾਰ ਵੱਲੋਂ ਵੀ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਕਿਸਾਨਾਂ ਦੀਆਂ ਮੰਗਾਂ ਦਾ ਹੱਲ ਕੱਢਿਆ ਜਾਵੇ। 

ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਜਗਜੀਤ ਸਿੰਘ ਡੱਲੇਨਾਲ ਨੂੰ ਮਰਨ ਵਰਤ ਛੱਡਣ ਲਈ ਅਪੀਲ ਕੀਤੀ ਗਈ ਹੈ ਅਤੇ ਐਮਰਜੈਂਸੀ ਮੈਡੀਕਲ ਸਹੂਲਤ ਲੈਣ ਲਈ ਕਿਹਾ ਗਿਆ ਹੈ। ਡੀ. ਜੀ. ਪੀ. ਨੇ ਕਿਹਾ ਕਿ ਡੱਲੇਵਾਲ ਦੀ ਜਾਨ ਕੀਮਤੀ ਹੈ। ਅਸੀਂ ਸਾਰਿਆਂ ਨਾਲ ਤਾਲਮੇਲ ਕਰ ਰਹੇ ਹਾਂ ਅਤੇ ਗੱਲਬਾਤ ਨੂੰ ਅੱਗੇ ਲਿਜਾਣ ਲਈ ਮਾਹੌਲ ਤਿਆਰ ਕਰ ਰਹੇ ਹਾਂ। ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਮੇਰੇ ਨਾਲ ਆਏ ਹਨ। ਉਹ ਕਿਸਾਨਾਂ ਦੀਆਂ ਮੰਗਾਂ ਕੇਂਦਰ ਤੱਕ ਪਹੁੰਚਾਉਣਗੇ।  ਮੁੱਖ ਮੰਤਰੀ ਭਗਵੰਤ ਮਾਨ ਜੀ ਨੇ ਖ਼ਾਸ ਤੌਰ ਉੱਤੇ ਸੰਦੇਸ਼ ਭੇਜਿਆ ਹੈ ਕਿ ਜਗਜੀਤ ਸਿੰਘ ਡੱਲੇਵਾਲ ਸਾਡੇ ਲਈ ਬਹੁਤ ਜ਼ਰੂਰੀ ਹਨ। ਇਸ ਸੰਘਰਸ਼ ਲਈ ਬਹੁਤ ਜ਼ਰੂਰੀ ਹਨ। ਕੇਂਦਰੀ ਗ੍ਰਹਿ ਦੇ ਡਾਇਰੈਕਟਰ ਮਯੰਕ ਮਿਸ਼ਰਾ ਨੇ ਕਿਹਾ ਕਿ ਅਸੀਂ ਡੱਲੇਵਾਲ ਦੀਆਂ ਮੰਗਾਂ ਸੁਣਨ ਆਏ ਸਨ। ਸੁਪਰੀਮ ਕੋਰਟ ਨੇ ਹੁਕਮ ਦਿੱਤੇ ਹਨ, ਜਿਸ ਤੋਂ ਬਾਅਦ ਉਨ੍ਹਾਂ ਨੇ ਗੱਲਬਾਤ ਕੀਤੀ ਹੈ।
 

ਇਹ ਵੀ ਪੜ੍ਹੋ- ਪੰਜਾਬ 'ਚ ਗੋਲਗੱਪੇ ਵੇਚਣ ਵਾਲੇ ਦਾ ਬੇਰਹਿਮੀ ਨਾਲ ਕਤਲ, ਵਜ੍ਹਾ ਕਰੇਗੀ ਹੈਰਾਨ

ਉਥੇ ਹੀ ਦੂਜੇ ਪਾਸੇ ਅੰਦੋਲਨ ਦੀ ਸਫ਼ਲਤਾ ਵੇਖ ਕੇ ਕਈ ਹੋਰ ਜਥੇਬੰਦੀਆਂ ਨੇ ਮੈਦਾਨ ਵਿਚ ਨਿੱਤਰ ਆਈਆਂ ਹਨ। ਗੁਰਨਾਮ ਸਿੰਘ ਚੜੂਨੀ ਸਣੇ ਹਰਿਆਣੇ ਦੀਆਂ ਕਈ ਜਥੇਬੰਦੀਆਂ ਵੀ ਹੱਕ ਵਿਚ ਆ ਗਈਆਂ ਹਨ। ਦੱਸ ਦਈਏ ਕਿ ਬੀਤੇ ਦਿਨ ਕਿਸਾਨ ਆਗੂ (ਡੱਲੇਵਾਲ) ਨੇ ਕਿਹਾ ਸੀ ਕਿ ਉਨ੍ਹਾਂ ਦੀ ਜਾਨ ਨਾਲੋਂ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀ ਜਾਨ ਜ਼ਿਆਦਾ ਕੀਮਤੀ ਸੀ। ਲੋਕਾਂ ਦੇ ਦਰਸ਼ਨਾਂ ਲਈ ਮੁੱਖ ਪੰਡਾਲ ਵਿਚ ਲਿਆਂਦੇ ਡੱਲੇਵਾਲ ਨੇ ਮੰਜੇ ’ਤੇ ਲੰਮੇ ਪਿਆਂ ਹੀ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਕਹਿੰਦੀ ਹੈ ਕਿ ਉਸ ਦੀ ਜਾਨ ਅੰਦੋਲਨ ਨਾਲੋਂ ਵੱਧ ਕੀਮਤੀ ਹੈ ਪਰ ਉਨ੍ਹਾਂ ਦਾ ਮੰਨਣਾ ਹੈ ਕਿ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਪਿਛਲੇ 25 ਸਾਲਾਂ ਵਿਚ ਖ਼ੁਦਕੁਸ਼ੀਆਂ ਕਰਨ ਵਾਲੇ ਕਿਸਾਨਾਂ ਦੀਆਂ ਜਾਨਾਂ ਵੱਧ ਕੀਮਤੀ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • DGP Gaurav Yadav
  • reached
  • Khanauri border
  • ਖਨੌਰੀ ਬਾਰਡਰ
  • ਡੀ ਜੀ ਪੀ ਗੌਰਵ ਯਾਦਵ
  • ਵੱਡਾ ਬਿਆਨ

ਪੰਜਾਬ-ਚੰਡੀਗੜ੍ਹ 'ਚ ਫਿਰ ਤੋਂ ਮੀਂਹ ਦੀ ਸੰਭਾਵਨਾ, 21 ਜ਼ਿਲ੍ਹਿਆਂ 'ਚ ਸੀਤ ਲਹਿਰ ਅਲਰਟ

NEXT STORY

Stories You May Like

  • dgp appointment supreme court
    DGP ਦੀ ਨਿਯੁਕਤੀ 'ਤੇ ਸੁਪਰੀਮ ਕੋਰਟ ਦਾ ਵੱਡਾ ਫੈਸਲਾ, ਕਿਹਾ-'ਜਾਂ ਕਾਨੂੰਨ ਮੰਨੋ, ਜਾਂ ਅਦਾਲਤ ਦੇ ਨਿਯਮ!'
  • farmer leader jagjit singh dallewal visit in jalandhar
    ਕਿਸਾਨ ਆਗੂ ਡੱਲੇਵਾਲ ਦਾ ਬਿਆਨ, ਪੰਜਾਬ ਸਰਕਾਰ ਦਾ ਬਜਟ ਵੋਟਰਾਂ ਨੂੰ ਲੁਭਾਉਣ ਵਾਲਾ, ਕਿਸਾਨਾਂ ਨੂੰ ਕੁਝ ਨਹੀਂ ਦਿੱਤਾ
  • delay in appointment of permanent dgp in punjab
    ਪੰਜਾਬ 'ਚ ਪੱਕੇ DGP ਦੀ ਨਿਯੁਕਤੀ 'ਚ ਦੇਰੀ, ਮਜੀਠੀਆ ਨੇ ‘ਆਪ’ ਸਰਕਾਰ ਨੂੰ ਘੇਰਿਆ
  • majithia demands resignation of cm mann and dgp
    ਗੁਰਦਾਸਪੁਰ ਕਥਿਤ ਫਰਜ਼ੀ ਐਨਕਾਊਂਟਰ ਮਾਮਲਾ: ਮਜੀਠੀਆ ਨੇ CM ਮਾਨ ਅਤੇ DGP ਦੇ ਅਸਤੀਫੇ ਦੀ ਕੀਤੀ ਮੰਗ
  • usa in saudi statement
    'ਇੱਧਰ ਕੋਈ ਨਾ ਆਇਓ..!', ਅਮਰੀਕੀ ਦੂਤਘਰ 'ਤੇ ਹਮਲੇ ਮਗਰੋਂ ਸਾਊਦੀ ਦਾ ਆ ਗਿਆ ਵੱਡਾ ਬਿਆਨ
  • captain suryakumar yadav  s big revelation
    T20 WC:'ਉਹ ਡਰਾਪ ਹੋਣ 'ਤੇ ਖੁਸ਼ ਨਹੀਂ ਸੀ', ਟੀਮ ਇੰਡੀਆ ਦੀ ਚੋਣ 'ਤੇ ਕਪਤਾਨ ਸੂਰਿਆਕੁਮਾਰ ਯਾਦਵ ਦਾ ਵੱਡਾ ਖੁਲਾਸਾ
  • sachin tendulkar yuvraj singh attend gaurav kapur kritika kamra s wedding party
    ਕ੍ਰਿਤਿਕਾ ਕਾਮਰਾ ਤੇ ਗੌਰਵ ਕਪੂਰ ਦੇ ਵੈਡਿੰਗ ਰਿਸੈਪਸ਼ਨ 'ਚ ਪਹੁੰਚੇ ਬਾਲੀਵੁੱਡ ਅਤੇ ਕ੍ਰਿਕਟ ਜਗਤ ਦੇ ਸਿਤਾਰੇ
  • sukhbir badal targets cm bhagwant mann
    ਸੁਖਬੀਰ ਬਾਦਲ ਨੇ CM ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ, ਜਾਣੋ ਕੀ ਦਿੱਤਾ ਬਿਆਨ
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab weather update
    ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਇਨ੍ਹਾਂ ਤਾਰੀਖ਼ਾਂ ਲਈ ਜਾਰੀ ਹੋਇਆ ਅਲਰਟ,...
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • sunil jakhar slams aap government
    ਕਰਜ਼ਾ, ਗੈਂਗਸਟਰਵਾਦ ਅਤੇ ਨਸ਼ਿਆਂ ਦਾ ਫੈਲਾਅ, ‘ਆਪ’ ਸਰਕਾਰ ਦੀਆਂ 4 ਸਾਲਾਂ ਦੀਆਂ...
  • raja warring exlusive interview
    ਮੇਰਾ 12x5=48 ਹੋਵੇ ਜਾਂ 60 ਪਰ ਭਗਵੰਤ ਮਾਨ ਦਾ ਪ੍ਰਦਰਸ਼ਨ 100 ਫ਼ੀਸਦੀ ਜ਼ੀਰੋ ਹੈ...
  • ashwani sharma on aap protest
    ਵਿਧਾਨ ਸਭਾ ਵਿਚ ਨਾਅਰੇ ਲਿਖ ਕੇ ਪ੍ਰਦਰਸ਼ਨ ਕਰਨਾ ਸੰਸਦੀ ਮਰਿਆਦਾ ਦੀ ਉਲੰਘਣਾ :...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
Trending
Ek Nazar
china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • gippy grewal sukhbir badal
      ਗਿੱਪੀ ਗਰੇਵਾਲ ਨੂੰ ਧਮਕੀ ਮਿਲਣ ਤੋਂ ਬਾਅਦ ਸੁਖਬੀਰ ਬਾਦਲ ਦੀ ਮੁੱਖ ਮੰਤਰੀ ਨੂੰ...
    • punjab schools school student
      ਸੂਬੇ ਵਿਚ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਪੰਜਾਬ ਦੇ ਸਕੂਲਾਂ ਲਈ ਜਾਰੀ ਹੋਏ ਨਵੇਂ...
    • ai video  sri harmandir sahib  shiromani committee
      SGPC ਨੇ AI ਦੀ ਦੁਰਵਰਤੋਂ ਨਾਲ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਵੀਡੀਓ...
    • teachers protest in budhlada
      ਅਧਿਆਪਕਾਂ ਨੇ ਫ਼ੂਕੀ ਪੰਜਾਬ ਸਰਕਾਰ ਦੀ ਅਰਥੀ! ਕਿਹਾ- 'ਪੁਲਸ ਦੇ ਡੰਡੇ ਨਾਲ ਆਵਾਜ਼...
    • aap worker targets own government
      'ਲੋਕੀਂ ਸਾਨੂੰ ਮਣ-ਮਣ ਦੀਆਂ ਗਾਲ੍ਹਾਂ ਕੱਢਦੇ ਨੇ...' AAP ਆਗੂ ਨੇ ਘੇਰੀ ਆਪਣੀ...
    • robbery of an elderly person  robbery in moga  punjab police
      ਵਿਦੇਸ਼ੋਂ ਆਏ ਬਜ਼ੁਰਗ ਨੂੰ ਘਰ ਦੇ ਬਾਹਰੋਂ ਲੁੱਟਿਆ, CCTV ਵਿਚ ਕੈਦ ਹੋਈ ਵਾਰਦਾਤ
    • punjab weather update
      ਪੰਜਾਬ 'ਚ ਮੀਂਹ ਬਾਰੇ ਨਵੀਂ ਅਪਡੇਟ! ਇਨ੍ਹਾਂ ਤਾਰੀਖ਼ਾਂ ਲਈ ਜਾਰੀ ਹੋਇਆ ਅਲਰਟ,...
    • sunil jakhar sarcastic comment
      '...ਤਾਂ ਉਸ ਨੂੰ ਪੰਜਾਬ ਦਾ ਵਿੱਤ ਮੰਤਰੀ ਬਣਾ ਦਿਓ', ਸੁਨੀਲ ਜਾਖੜ ਨੇ ਬਿਜਲੀ...
    • desh bhagat university students protest
      ਦੇਸ਼ ਭਗਤ ਯੂਨੀਵਰਸਿਟੀ 'ਚ ਹੰਗਾਮਾ! ਵਿਦਿਆਰਥੀਆਂ ਨੇ ਲਾਏ ਵਿਤਕਰੇ ਦੇ ਦੋਸ਼
    • shahpurkandi dam work nears completion
      ਪੰਜਾਬ 'ਚ ਤਿਆਰ ਬਰ ਤਿਆਰ ਇਕ ਹੋਰ ਡੈਮ, ਪਾਕਿਸਤਾਨ ਨੂੰ ਆਉਣ ਲੱਗੀਆਂ ਤਰੇਲੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +