Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 25, 2026

    10:08:45 AM

  • great news for those who don  t pay their electricity bills

    ਬਿਜਲੀ ਬਿੱਲ ਨਾ ਭਰਨ ਵਾਲਿਆਂ ਲਈ ਵੱਡੀ ਖ਼ਬਰ, ਨਹੀਂ...

  • gurdaspur encounter

    Big Breaking: ਪੁਲਸ ਮੁਲਾਜ਼ਮਾਂ ਦੇ ਕਤਲ ਮਾਮਲੇ ਦੇ...

  • punjabi singer malkit singh golden temple

    ਸ੍ਰੀ ਹਰਿਮੰਦਰ ਸਾਹਿਬ ਪੁੱਜੇ 'ਗੋਲਡਨ ਸਟਾਰ' ਮਲਕੀਤ...

  • kerala name change

    ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • DGP ਗੌਰਵ ਯਾਦਵ ਦਾ ਐਕਸ਼ਨ, ਪੁਲਸ ਅਫ਼ਸਰਾਂ ਨੂੰ ਸਖ਼ਤ ਹੁਕਮ ਜਾਰੀ

PUNJAB News Punjabi(ਪੰਜਾਬ)

DGP ਗੌਰਵ ਯਾਦਵ ਦਾ ਐਕਸ਼ਨ, ਪੁਲਸ ਅਫ਼ਸਰਾਂ ਨੂੰ ਸਖ਼ਤ ਹੁਕਮ ਜਾਰੀ

  • Edited By Shivani Attri,
  • Updated: 12 Jul, 2024 05:11 PM
Chandigarh
dgp gaurav yadav s action issued strict orders to police officers
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਜਲੰਧਰ- ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਕਠੂਆ 'ਚ ਜੰਮੂ ਪੁਲਸ, ਬੀ. ਐੱਸ. ਐੱਫ਼ ਅਤੇ ਸੁਰੱਖਿਆ ਏਜੰਸੀਆਂ ਨਾਲ ਮੀਟਿੰਗ ਤੋਂ ਬਾਅਦ ਹਰਕਤ ਵਿੱਚ ਆ ਗਏ ਹਨ। ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਪੁਲਸ ਦੇ ਵੱਖ-ਵੱਖ ਵਿੰਗਾਂ ਦੇ ਮੁਖੀਆਂ ਅਤੇ ਸਾਰੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀਜ਼. ਨਾਲ ਵੀਡੀਓ ਕਾਨਫ਼ਰੰਸਿੰਗ ਰਾਹੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਐੱਸ. ਟੀ. ਐੱਫ਼. ਮੁਖੀ, ਵਿਸ਼ੇਸ਼ ਡੀ. ਜੀ. ਪੀ. ਅੰਦਰੂਨੀ ਸੁਰੱਖਿਆ, ਵਿਸ਼ੇਸ਼ ਡੀ. ਜੀ. ਕਾਨੂੰਨ ਅਤੇ ਸੁਰੱਖਿਆ, ਸੀ. ਪੀ. ਰੇਂਜ ਆਈ. ਜੀ/ਡੀ. ਆਈ. ਜੀ. ਅਤੇ ਐੱਸ. ਐੱਸ. ਪੀ. ਸ਼ਾਮਲ ਹੋਏ। ਮੀਟਿੰਗ ਵਿੱਚ ਸੰਗਠਿਤ ਅਪਰਾਧ, ਨਸ਼ਾ ਤਸਕਰੀ ਅਤੇ ਅੱਤਵਾਦ ਵਿਰੁੱਧ ਰਣਨੀਤੀ ਬਣਾਈ ਗਈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਹੈ ਕਿ ਇਨ੍ਹਾਂ ਸਾਰੀਆਂ ਗੱਲਾਂ ਖ਼ਿਲਾਫ਼ ਪੁਲਸ ਨੂੰ ਅਹਿਮ ਭੂਮਿਕਾ ਨਿਭਾਉਣੀ ਪਵੇਗੀ। ਲੋਕਾਂ ਦਾ ਦਿਲ ਜਿੱਤਣ ਦੇ ਨਾਲ-ਨਾਲ ਉਨ੍ਹਾਂ ਨੂੰ ਸੁਚੇਤ ਵੀ ਰਹਿਣਾ ਹੋਵੇਗਾ ਤਾਂ ਜੋ ਅਪਰਾਧੀਆਂ ਨੂੰ ਆਸਾਨੀ ਨਾਲ ਕਾਬੂ ਕੀਤਾ ਜਾ ਸਕੇ।

PunjabKesari

ਇਹ ਵੀ ਪੜ੍ਹੋ- ਅਸ਼ੀਰਵਾਦ ਸਕੀਮ ਦੇ ਲਾਭਪਾਤਰੀਆਂ ਲਈ ਖ਼ਾਸ ਖ਼ਬਰ, ਇਨ੍ਹਾਂ ਜਿਲ੍ਹਿਆਂ ਲਈ ਜਾਰੀ ਕੀਤੀ ਕਰੋੜਾਂ ਰੁਪਏ ਦੀ ਰਾਸ਼ੀ

ਸੂਬਾ ਸਰਕਾਰ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਖ਼ਿਲਾਫ਼ ਬਹੁਤ ਸਖ਼ਤ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ-ਤਸਕਰਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਉਨ੍ਹਾਂ ਦੀ ਜਾਇਦਾਦ ਜ਼ਬਤ ਕਰਨ ਦੇ ਸਪੱਸ਼ਟ ਆਦੇਸ਼ ਦਿੱਤੇ ਹਨ ਤਾਂ ਜੋ ਨਸ਼ਾ ਤਸਕਰਾਂ ਦੀ ਕਮਰ ਤੋੜੀ ਜਾ ਸਕੇ। ਮੀਟਿੰਗ 'ਚ ਸਮੂਹ ਜ਼ਿਲ੍ਹਿਆਂ ਨੇ ਪਿਛਲੇ ਸਮੇਂ ਵਿੱਚ ਕੀਤੇ ਕੰਮਾਂ ਬਾਰੇ ਜਾਣਕਾਰੀ ਦਿੱਤੀ। ਲੋਕਾਂ ਨਾਲ ਜੁੜਨ ਲਈ ਚਲਾਈਆਂ ਜਾ ਰਹੀਆਂ ਮੁਹਿੰਮਾਂ ਬਾਰੇ ਦੱਸਿਆ। ਡੀ. ਜੀ. ਪੀ. ਨੇ ਸਪੱਸ਼ਟ ਕੀਤਾ ਹੈ ਕਿ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਐੱਸ. ਐੱਚ. ਓ. ਤੋਂ ਲੈ ਕੇ ਅਧਿਕਾਰੀ ਹਰ ਰੋਜ਼ ਉਨ੍ਹਾਂ ਦੇ ਦਫ਼ਤਰ ਵਿੱਚ ਹਾਜ਼ਰ ਰਹਿਣਗੇ। ਨਾਲ ਹੀ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ‘ਤੇ ਕੀਤਾ ਜਾਵੇਗਾ। 

PunjabKesari

ਇਹ ਵੀ ਪੜ੍ਹੋ- ਮੁੰਡੇ ਦਾ ਸ਼ਰਮਨਾਕ ਕਾਰਾ, ਮੰਗੇਤਰ ਦੀਆਂ ਨਿੱਜੀ ਤਸਵੀਰਾਂ ਕੀਤੀਆਂ ਵਾਇਰਲ, ਜਦ ਖੁੱਲ੍ਹੀ ਸੱਚਾਈ ਤਾਂ ਕੁੜੀ ਦੇ ਉੱਡੇ ਹੋਸ਼

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

  • DGP Gaurav Yadav
  • action
  • issued
  • strict orders
  • police officers
  • ਡੀ ਜੀ ਪੀ ਗੌਰਵ ਯਾਦਵ
  • ਸਖ਼ਤ ਹੁਕਮ
  • ਪੁਲਸ ਅਫ਼ਸਰ

ਚੈੱਕ ਬਾਊਂਸ ਦੇ ਮਾਮਲੇ 'ਚ ਦੋਸ਼ੀ ਨੂੰ 2 ਸਾਲ ਦੀ ਕੈਦ ਦੀ ਸਜ਼ਾ

NEXT STORY

Stories You May Like

  • dgp gaurav yadav
    ਲੋੜੀਂਦੇ ਅਪਰਾਧੀਆਂ ਤੇ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ ਨੋਟੀਫਾਈ : DGP ਗੌਰਵ ਯਾਦਵ
  • bikram majithia demands resignation of cm mann
    'CM ਮਾਨ ਤੇ DGP ਗੌਰਵ ਯਾਦਵ ਤੁਰੰਤ ਦੇਣ ਅਸਤੀਫ਼ਾ', 'ਆਪ' ਸਰਪੰਚ ਦੇ ਕਤਲ 'ਤੇ ਬਿਕਰਮ ਮਜੀਠੀਆ ਦਾ ਬਿਆਨ
  • bikram singh majithia dgp of punjab
    'ਆਪ' ਦੀ ਰੈਲੀ ਨੂੰ ਸੰਬੋਧਨ ਕਰਕੇ DGP ਤੇ ਮੁੱਖ ਸਕੱਤਰ ਨੇ ਸਾਰੇ ਨਿਯਮ ਛਿੱਕੇ ਟੰਗੇ : ਮਜੀਠੀਆ
  • sukhjinder randhawa lashed out at cm mann and dgp
    ਪੰਜਾਬ 'ਚ ਪੁਲਸ ਮੁਲਾਜ਼ਮਾਂ ਦਾ ਕਤਲ ਬੇਹੱਦ ਚਿੰਤਾਜਨਕ, ਸੁਖਜਿੰਦਰ ਰੰਧਾਵਾ ਨੇ ਘੇਰੀ 'ਮਾਨ ਸਰਕਾਰ'
  • akali dal questioned dgp  s speach in moga rally
    ਸਿਆਸੀ ਰੈਲੀ 'ਚ DGP ਦੇ ਸੰਬੋਧਨ 'ਤੇ ਘਿਰੀ 'ਆਪ', ਅਕਾਲੀ ਦਲ ਨੇ ਚੁੱਕੇ ਸਵਾਲ
  • dgp and cm must be accountable on law and order  says pargat singh
    ਪੰਜਾਬ ਦੇ ਲੋਕ ਜਾਨ ਬਚਾਉਣ ਲਈ ਕਿੱਥੇ ਲੁਕਣ? DGP ਤੇ ਮੁੱਖ ਮੰਤਰੀ ਦੇਣ ਜਵਾਬ: ਪਰਗਟ ਸਿੰਘ
  • delhi assembly  atishi video  dgp punjab  summons
    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ ! ਦਿੱਲੀ ਵਿਧਾਨ ਸਭਾ ਨੇ ਕੀਤਾ ਤਲਬ
  • summons issued to cp dhanpreet kaur in atishi case
    ਆਤਿਸ਼ੀ ਵੀਡੀਓ ਮਾਮਲਾ: ਜਲੰਧਰ ਪੁਲਸ ਕਮਿਸ਼ਨਰ ਨੂੰ ਸੰਮਨ ਜਾਰੀ
  • dgp gaurav yadav
    ਲੋੜੀਂਦੇ ਅਪਰਾਧੀਆਂ ਤੇ ਗੈਂਗਸਟਰਾਂ ’ਤੇ ਸ਼ਿਕੰਜਾ ਕੱਸਣ ਲਈ ਨਵੀਂ ਇਨਾਮ ਨੀਤੀ...
  • two members of bki module arrested in firing and extortion case
    ਗੋਲੀਬਾਰੀ ਤੇ ਫਿਰੌਤੀ ਦੇ ਮਾਮਲੇ 'ਚ BKI ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
  • jalandhar  town showroom cctv
    ਜਲੰਧਰ ਦੇ ਮਾਡਲ ਟਾਊਨ ਦਾ ਸ਼ੋਅਰੂਮ ਬਣਿਆ ਜੰਗ ਦਾ ਅਖਾੜਾ, CCTV 'ਚ ਕੈਦ ਹੋਈ ਪੂਰੀ...
  • power will remain off in many areas of punjab tomorrow
    ਪੰਜਾਬ 'ਚ ਭਲਕੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ ਪਵੇਗਾ...
  • married woman commits suicide in jalandhar
    ਜਲੰਧਰ 'ਚ ਵਿਆਹੁਤਾ ਨੇ ਕੀਤੀ ਖੁਦਕੁਸ਼ੀ, ਪੇਕੇ ਪਰਿਵਾਰ ਨੇ ਪਤੀ 'ਤੇ ਲਗਾਏ ਇਲਜ਼ਾਮ
  • weather be like in punjab in the coming days read the latest update
    ਪੰਜਾਬ 'ਚ ਆਉਣ ਵਾਲੇ ਦਿਨਾਂ ਦੌਰਾਨ ਕਿਸ ਤਰ੍ਹਾਂ ਦਾ ਰਹੇਗਾ ਮੌਸਮ, ਪੜ੍ਹੋ ਤਾਜ਼ਾ...
  • sukhpal khaira  bdpo kulwinder randhawa
    ਸੁਖਪਾਲ ਖਹਿਰਾ ਦਾ ਦੋਸ਼ ਭ੍ਰਿਸ਼ਟ ਤੇ ਦਾਗੀ BDPO ਕੁਲਵਿੰਦਰ ਰੰਧਾਵਾ ਦਾ ਕਰੋ ਤੁਰੰਤ...
  • congress gave memorandum to dc
    ਕਿਸਾਨਾਂ-ਵਪਾਰੀਆਂ ਦੇ ਹੱਕਾਂ ਦੀ ਉਲੰਘਣਾ ਕਰਨ ਵਾਲੀ ਕਿਸੇ ਨੀਤੀ ਨੂੰ ਸਵੀਕਾਰ ਨਹੀਂ...
Trending
Ek Nazar
twin brothers marry twin sisters

ਅਨੋਖੇ ਵਿਆਹ ਨੇ ਚੱਕਰਾਂ 'ਚ ਪਾਏ ਬਾਰਾਤੀ! ਕੌਣ ਕਿਸਦਾ? ਇੱਕੋ ਜਿਹੇ ਚਿਹਰੇ, ਇੱਕੋ...

martin short  s eldest daughter katherine short passes away

ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਧੀ ਨੇ ਖੁਦ ਨੂੰ ਮਾਰ ਲਈ ਗੋਲੀ, ਸਦਮੇ 'ਚ...

famous director  s statement about his daughter created a stir in the industry

"ਜੇ ਧੀ ਨਾ ਹੁੰਦੀ ਤਾਂ ਵਿਆਹ ਕਰ ਲੈਂਦਾ..."; ਜਦੋਂ ਮਸ਼ਹੂਰ ਡਾਇਰੈਕਟਰ ਦੇ ਬਿਆਨ ਨੇ...

t20 world cup 2026

TEAM INDIA ਨੂੰ ਵੱਡਾ ਝਟਕਾ! ਅਚਾਨਕ T20 WC ਵਿਚਾਲੇ ਛੱਡ ਗਿਆ ਧਾਕੜ ਖਿਡਾਰੀ

samsung smartphone cheaper by rs 24000

ਧੜੰਮ ਡਿੱਗੀ ਸੈਮਸੰਗ ਦੇ ਫਲੈਗਸ਼ਿਪ ਫੋਨ ਦੀ ਕੀਮਤ,  24,000 ਰੁਪਏ ਹੋਇਆ ਸਸਤਾ

t20 world cup 2026

T20 ਵਿਸ਼ਵ ਕੱਪ 'ਚ ਹੋਵੇਗੀ ਭਾਰਤ-ਬੰਗਲਾਦੇਸ਼ ਦੀ ਟੱਕਰ, ICC ਦਾ ਵੱਡਾ ਐਲਾਨ

list of dry days released for the year 2026

25 ਤੋਂ ਵੀ ਵੱਧ ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ, ਦੇਖੋ ਪੂਰੀ Dry Days List

militants kill six policemen in pakistan  s khyber pakhtunkhwa

DSP ਸਣੇ 6 ਮੁਲਾਜ਼ਮਾਂ ਦੀ ਮੌਤ, ਖੈਬਰ ਪਖਤੂਨਖਵਾ 'ਚ ਪੁਲਸ ਵੈਨ 'ਤੇ ਅੱਤਵਾਦੀ...

diabetes medication for life

ਕੀ Diabetes ਦੀਆਂ ਦਵਾਈਆਂ ਤੋਂ ਮਿਲ ਸਕਦੈ ਹਮੇਸ਼ਾ ਲਈ ਛੁਟਕਾਰਾ?

aditya pancholi case

ਰੇਪ ਦੇ ਇਲਜ਼ਾਮ ਲਗਾ ਖੁਦ ਹੀ ਜਾਂਚ ਤੋਂ ਭੱਜ ਰਹੀ ਅਦਾਕਾਰਾ ! ਆਦਿਤਿਆ ਪੰਚੋਲੀ...

sea pawan hans helicopter emergency landing

ਸਮੁੰਦਰ ਵਿਚਾਲੇ 'ਪਵਨ ਹੰਸ' ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ, 7 ਲੋਕ ਸਨ ਸਵਾਰ

famous actor goes river rafting raft capsizes in ganga

ਮਸ਼ਹੂਰ ਅਦਾਕਾਰ ਦੀ ਗੰਗਾ 'ਚ ਪਲਟ ਗਈ ਕਿਸ਼ਤੀ ! ਰਾਫਟਿੰਗ ਦੌਰਾਨ ਵਾਪਰਿਆ ਹਾਦਸਾ

pooja bhatt s 3 big controversies

B'day Spl: ਪੂਜਾ ਭੱਟ ਦੇ ਉਹ 3 ਵੱਡੇ ਵਿਵਾਦ, ਜਿਨ੍ਹਾਂ ਨੇ ਹਿਲਾ ਕੇ ਰੱਖ ਦਿੱਤਾ...

this famous actress  s journey has been filled with controversies

ਬਾਲੀਵੁੱਡ ਦੀ 'ਬੋਲਡ' ਹਸੀਨਾ; ਕਦੇ ਪਿਤਾ ਨੂੰ ਕਿਸ ਕਰਕੇ ਫਸੀ, ਕਦੇ ਅਸ਼ਲੀਲ...

get pregnant earn 13 lakhs

'ਪ੍ਰੈਗਨੈਂਟ ਕਰੋ...13 ਲੱਖ ਕਮਾਓ'! ਪ੍ਰੈਗਨੈਂਟ ਜੌਬ' ਦੇ ਨਾਂ 'ਤੇ ਚੱਲ ਰਿਹਾ...

sanjay dutt shares pictures from his meeting with cm yogi adityanath

ਸੰਜੇ ਦੱਤ ਨੇ CM ਯੋਗੀ ਆਦਿੱਤਿਆਨਾਥ ਨਾਲ ਕੀਤੀ ਮੁਲਾਕਾਤ

short circuit  house fire incident

ਮੇਰਠ 'ਚ ਭਿਆਨਕ ਹਾਦਸਾ: ਸ਼ਾਰਟ ਸਰਕਟ ਕਾਰਨ ਘਰ ਨੂੰ ਲੱਗੀ ਅੱਗ, 5 ਜਵਾਕਾਂ ਸਣੇ 6...

the struggle filled story of a veteran actor

ਕੀ ਤੁਹਾਨੂੰ ਪਤਾ ਹੈ ਅੱਜ ਕਰੋੜਾਂ ਕਮਾਉਣ ਵਾਲਾ ਇਹ ਮਸ਼ਹੂਰ ਅਦਾਕਾਰ ਕਦੇ 35 ਰੁਪਏ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • government withdraws security of famous punjab singer
      'ਸੁਖਬੀਰ ਬਾਦਲ ਨਾਲ ਮੁਲਾਕਾਤ ਕਰਨ ‘ਤੇ ਸਰਕਾਰ ਨੇ ਪੰਜਾਬ ਦੇ ਨਾਮੀ ਕਲਾਕਾਰ ਦੀ...
    • big in the asi home guard murder case
      ASI-ਹੋਮਗਾਰਡ ਕਤਲਕਾਂਡ ਮਾਮਲੇ 'ਚ ਵੱਡੀ ਅਪਡੇਟ! ਹਿਰਾਸਤ 'ਚ ਲਏ ਤਿੰਨ ਨੌਜਵਾਨ
    • education department employees announce shutdown
      ਮਹੀਨਾਵਾਰ ਤਨਖ਼ਾਹ 'ਚੋਂ 31 ਹਜ਼ਾਰ ਦੀ ਕਟੌਤੀ! ਸਿੱਖਿਆ ਵਿਭਾਗ ਦੇ ਮੁਲਾਜ਼ਮਾਂ...
    • exports and employment will increase  ashwani sharma
      ਪੰਜਾਬ 'ਚ ਟੈਕਸਟਾਈਲ ਸੈਕਟਰ ਨੂੰ ਮਿਲੇਗੀ ਨਵੀਂ ਰਫ਼ਤਾਰ, ਨਿਰਯਾਤ ਤੇ ਰੁਜ਼ਗਾਰ...
    • meri rasoi scheme election jumla
      ‘ਮੇਰੀ ਰਸੋਈ’ ਯੋਜਨਾ ਚੋਣੀ ਜੁਮਲਾ, ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼:...
    • sukhbir badal  s sharp attack on aap government
      ‘ਮੇਰੀ ਰਸੋਈ ਸਕੀਮ ਇਕ ਠੱਗੀ', ਸੁਖਬੀਰ ਬਾਦਲ ਦਾ 'ਆਪ' ਸਰਕਾਰ 'ਤੇ ਤਿੱਖਾ ਹਮਲਾ
    • an 8th grade student attacked with a sharp weapon
      ਹੈਵਾਨ ਬਣਿਆ ਨਾਨਾ! ਪ੍ਰੀਖਿਆ ਦੇ ਕੇ ਘਰ ਪਰਤੀ 8ਵੀਂ ਦੀ ਵਿਦਿਆਰਥਣ 'ਤੇ ਤੇਜ਼ਧਾਰ...
    • cyber fraud arrested
      'ਮੁਬਾਰਕਾਂ, ਤੁਹਾਡੀ ਲਾਟਰੀ ਲੱਗ ਗਈ ਹੈ...!' ਆਖ ਕੇ ਠੱਗੀਆਂ ਮਾਰਨ ਵਾਲਾ ਸ਼ਾਤਿਰ...
    • ngt orders closure of stone crushers
      ਪੰਜਾਬ : ਗੈਰ-ਕਾਨੂੰਨੀ ਮਾਈਨਿੰਗ 'ਤੇ NGT ਦੀ ਵੱਡੀ ਕਾਰਵਾਈ, 180 ਕਰੋੜ ਰੁਪਏ ਦਾ...
    • two members of bki module arrested in firing and extortion case
      ਗੋਲੀਬਾਰੀ ਤੇ ਫਿਰੌਤੀ ਦੇ ਮਾਮਲੇ 'ਚ BKI ਮਾਡਿਊਲ ਦੇ ਦੋ ਮੈਂਬਰ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +