Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 21, 2026

    7:29:57 PM

  • manoj dey built up assets worth crores  now drives a mercedes worth 80 lakhs

    ਝੋਪੜੀ 'ਚ ਰਹਿੰਦਾ ਸੀ Youtuber, ਖੜ੍ਹੀ ਕੀਤੀ...

  • bikram majithia on akali bjp alliance

    ਪੰਜਾਬ 'ਚ ਵੱਡੀ ਸਿਆਸੀ ਹਲਚਲ! ਅਕਾਲੀ-ਭਾਜਪਾ...

  • major accident with a family 3 people died

    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ...

  • agtf team in punjab gangster arrest in film style

    ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • DGP ਗੌਰਵ ਯਾਦਵ ਦੀ ਸਖ਼ਤੀ! 25 ਸੈਕਟਰਾਂ 'ਚ ਵੰਡੇ ਖੇਤਰ, ਅਚਾਨਕ ਵਧਾ 'ਤੀ ਸੁਰੱਖਿਆ

PUNJAB News Punjabi(ਪੰਜਾਬ)

DGP ਗੌਰਵ ਯਾਦਵ ਦੀ ਸਖ਼ਤੀ! 25 ਸੈਕਟਰਾਂ 'ਚ ਵੰਡੇ ਖੇਤਰ, ਅਚਾਨਕ ਵਧਾ 'ਤੀ ਸੁਰੱਖਿਆ

  • Edited By Shivani Attri,
  • Updated: 19 Nov, 2025 03:38 PM
Roopnagar-Nawanshahr
dgp gaurav yadav s strictness increased security in sri anandpur sahib
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਨੌਵੇਂ ਪਾਤਸ਼ਾਹ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਸਬੰਧੀ ਵਿਸ਼ਾਲ ਸਮਾਗਮਾਂ ਵਾਸਤੇ ਸੁਚਾਰੂ ਅਤੇ ਸੁਰੱਖਿਅਤ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ. ਜੀ. ਪੀ) ਪੰਜਾਬ ਗੌਰਵ ਯਾਦਵ ਵੱਲੋਂ ਮੰਗਲਵਾਰ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਆਪਕ ਸੁਰੱਖਿਆ, ਸਹੂਲਤ ਅਤੇ ਟ੍ਰੈਫਿਕ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਮੀਡੀਆ ਨੂੰ ਸੰਬੋਧਨ ਕਰਦਿਆਂ ਡੀ. ਜੀ. ਪੀ. ਨੇ ਦੱਸਿਆ ਕਿ ਉਨ੍ਹਾਂ ਨੇ ਸਾਰੇ ਸੁਪਰਵਾਈਜ਼ਰੀ ਅਧਿਕਾਰੀਆਂ ਨੂੰ ਪੇਸ਼ੇਵਰਤਾ, ਵਚਨਬੱਧਤਾ, ਦਇਆ-ਭਾਵਨਾ ਅਤੇ ਸ਼ਰਧਾ ਦੇ ਉੱਚਤਮ ਮਿਆਰਾਂ ਨੂੰ ਯਕੀਨੀ ਬਣਾਉਂਦਿਆਂ ਆਪਣੀ ਡਿਊਟੀ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! 21 ਨਵੰਬਰ ਲਈ ਹੋਇਆ ਵੱਡਾ ਐਲਾਨ, NH ਤੇ ਰੇਲਵੇ ਟਰੈਕ...

PunjabKesari

ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਅਤੇ ਵਿਸ਼ੇਸ਼ ਡੀ. ਜੀ. ਪੀ. ਇੰਟੈਲੀਜੈਂਸ ਪ੍ਰਵੀਨ ਸਿਨਹਾ ਵੀ ਮੌਜੂਦ ਸਨ। 23 ਤੋਂ 25 ਨਵੰਬਰ 2025 ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਵਿਸ਼ਾਲ ਯਾਦਗਾਰੀ ਸਮਾਗਮਾਂ ਵਿਚ ਦੁਨੀਆ ਭਰ ਤੋਂ ਲੱਖਾਂ ਸ਼ਰਧਾਲੂਆਂ ਦੇ ਪਹੁੰਚਣ ਦੀ ਉਮੀਦ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਸੀਨੀਅਰ ਰੈਂਕ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 8,000 ਤੋਂ ਵੱਧ ਪੁਲਸ ਕਰਮਚਾਰੀਆਂ ਦੀ ਇਕ ਵੱਡੀ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਆਉਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ, ਸੁਚਾਰੂ ਆਉਣ-ਜਾਣ ਅਤੇ ਆਰਾਮਦਾਇਕ ਅਨੁਭਵ ਨੂੰ ਯਕੀਨੀ ਬਣਾਇਆ ਜਾ ਸਕੇ।

PunjabKesari

ਉਨ੍ਹਾਂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਸੁਰੱਖਿਆ ਪ੍ਰਬੰਧ ਅਤਿ-ਆਧੁਨਿਕ ਤਕਨਾਲੋਜੀ ’ਤੇ ਆਧਾਰਤ ਹਨ ਅਤੇ ਸ਼ਹਿਰ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਸਥਾਨਾਂ ’ਤੇ ਆਟੋਮੈਟਿਕ ਨੰਬਰ ਪਲੇਟ ਰੈਕੋਗੀਨੇਸ਼ਨ (ਏ.ਐੱਨ.ਪੀ.ਆਰ.), ਪੀਟੀਜ਼ੈਡ, ਅਤੇ ਚਿਹਰੇ ਦੀ ਪਛਾਣ ਵਾਲੇ ਕੈਮਰਿਆਂ ਦੇ ਨਾਲ ਡਰੋਨ ਨਿਗਰਾਨੀ ਦੀ ਵਿਵਸਥਾ ਕੀਤੀ ਗਈ ਹੈ, ਜਿਸ ਲਈ ਇਕ ਉੱਚ-ਤਕਨੀਕੀ ਕੰਟਰੋਲ ਰੂਮ ਸਥਾਪਤ ਕੀਤਾ ਜਾ ਰਿਹਾ ਹੈ। ਡੀ. ਜੀ. ਪੀ. ਨੇ ਕਿਹਾ ਕਿ ਪੂਰੇ ਖੇਤਰ ਨੂੰ ਯੋਜਨਾਬੱਧ ਢੰਗ ਨਾਲ 25 ਸੈਕਟਰਾਂ ਵਿਚ ਵੰਡਿਆ ਗਿਆ ਹੈ ਅਤੇ ਹਰੇਕ ਸੈਕਟਰ ਦਾ ਆਪਣਾ ਸਬ-ਕੰਟਰੋਲ ਰੂਮ ਅਤੇ ਹੈਲਪ ਡੈਸਕ ਹੈ ਤਾਂ ਜੋ ਕੁਸ਼ਲ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾ ਸਕੇ। ਸ਼ਰਧਾਲੂਆਂ ਦੀ ਸਹੂਲਤ ਲਈ ਵਿਆਪਕ ਟ੍ਰੈਫਿਕ ਅਤੇ ਲੌਜਿਸਟਿਕਲ ਯੋਜਨਾਵਾਂ ਬਣਾਈਆਂ ਗਈਆਂ ਹਨ, ਜਿਸ ਵਿਚ ਸਾਰੇ ਸਥਾਨਾਂ ਅਤੇ ਟੈਂਟ ਸਿਟੀਜ਼ ਲਈ 24x7 ਸ਼ਟਲ ਸੇਵਾਵਾਂ ਸ਼ਾਮਲ ਹਨ। ਇਸ ਤੋਂ ਇਲਾਵਾ ਸੰਗਤ ਦੀ ਸੁਚਾਰੂ ਆਵਾਜਾਈ ਅਤੇ ਜ਼ਮੀਨੀ ਪੱਧਰ ’ਤੇ ਮਜ਼ਬੂਤ ਪ੍ਰਬੰਧਨ ਲਈ ਰਣਨੀਤਕ ਤੌਰ ’ਤੇ ਸਮਾਰਟ ਬੈਰੀਕੇਡਿੰਗ ਪ੍ਰਣਾਲੀਆਂ ਸਥਾਪਤ ਕੀਤੀਆਂ ਜਾ ਰਹੀਆਂ ਹਨ।

ਇਹ ਵੀ ਪੜ੍ਹੋ: ਪੰਜਾਬ ਦਾ ਇਹ ਸ਼ਹਿਰ ਮੁਕੰਮਲ ਬੰਦ! ਚੱਪੇ-ਚੱਪੇ 'ਤੇ ਪੁਲਸ ਫੋਰਸ ਦੀ ਤਾਇਨਾਤੀ

ਸ਼ਰਧਾਲੂਆਂ ਲਈ ਨਿਰਵਿਘਨ ਟ੍ਰੈਫਿਕ ਪ੍ਰਬੰਧਨ ਅਤੇ ਘੱਟੋ-ਘੱਟ ਪ੍ਰੇਸ਼ਾਨੀ ਲਈ ਜ਼ਿਲਾ ਪੁਲਸ ਨੇ ਆਈ.ਆਈ.ਟੀ. ਰੋਪੜ ਨਾਲ ਸਾਂਝੇਦਾਰੀ ਤਹਿਤ ਸੰਗਤ ਦੇ ਮਾਰਗਦਰਸ਼ਨ ਅਤੇ ਕੁਸ਼ਲ ਟ੍ਰੈਫਿਕ ਪ੍ਰਬੰਧਨ ਲਈ ਪਾਰਕਿੰਗ ਜ਼ੋਨਾਂ ਦੀ ਰੀਅਲ-ਟਾਈਮ ਡਿਜੀਟਲ ਮੈਪਿੰਗ ਦਾ ਪ੍ਰਬੰਧ ਕੀਤਾ ਗਿਆ ਹੈ। ਇਸ ਤੋਂ ਇਲਾਵਾ ਦੇਸ਼ ਭਰ ਤੋਂ ਆਉਣ ਵਾਲੀ ਸੰਗਤ ਦੀ ਸਹੂਲਤ ਅਤੇ ਢੁਕਵੀਂ ਵਿਵਸਥਾ ਨੂੰ ਬਣਾਈ ਰੱਖਣ ਲਈ ਐਡਵਾਂਸਡ ਸਰਵੇਲੈਂਸ ਗਰਿੱਡ, ਆਧੁਨਿਕ ਟ੍ਰੈਫਿਕ ਪ੍ਰਬੰਧਨ ਅਤੇ ਮਜ਼ਬੂਤ ਫੀਲਡ ਨਿਗਰਾਨ ਪ੍ਰਣਾਲੀ ਪੂਰੀ ਤਰ੍ਹਾਂ ਕਾਰਜਸ਼ੀਲ ਹਨ।

ਡੀ. ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸ਼ਰਧਾਲੂਆਂ ਲਈ ਇਕ ਸੁਚਾਰੂ, ਸੁਰੱਖਿਅਤ ਅਤੇ ਅਧਿਆਤਮਿਕ ਤੌਰ ’ਤੇ ਸੰਪੂਰਨ ਅਨੁਭਵ ਨੂੰ ਯਕੀਨੀ ਬਣਾਉਣ ਲਈ ਤਕਨਾਲੋਜੀ-ਆਧਾਰਤ ਸਹੂਲਤ ਪ੍ਰਣਾਲੀਆਂ, ਜਿਸ ਵਿਚ ਸਮਰਪਿਤ ਹੈਲਪ ਡੈਸਕ, ਜਨਤਕ ਸਹੂਲਤਾਂ ਅਤੇ ਰੀਅਲ-ਟਾਈਮ ਨਿਗਰਾਨੀ ਡੈਸ਼ਬੋਰਡ ਸ਼ਾਮਲ ਹਨ, ਸਥਾਪਤ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਵਿਆਪਕ ਐਮਰਜੈਂਸੀ ਯੋਜਨਾਵਾਂ, ਜਿਸ ਵਿਚ ਸੰਗਤ ਦੀ ਆਵਾਜਾਈ, ਰਿਕਵਰੀ ਵੈਨਾਂ ਅਤੇ ਮੁਹੱਲਾ ਕਲੀਨਿਕ ਤੇ ਰੈਫਰਲ ਹਸਪਤਾਲ ਵਰਗੀਆਂ ਡਾਕਟਰੀ ਸੇਵਾਵਾਂ ਸ਼ਾਮਲ ਹਨ, ਦੀ ਵੀ ਢੁੱਕਵੀਂ ਵਿਵਸਥਾ ਕੀਤੀ ਗਈ ਹੈ। ਡੀ. ਜੀ. ਪੀ. ਗੌਰਵ ਯਾਦਵ ਨੇ ਰੂਪਨਗਰ ਜ਼ਿਲੇ ਵਿਚ ਰੋਪੜ ਪੁਲਸ ਲਾਈਨ ਵਿਖੇ ਆਡੀਟੋਰੀਅਮ ਅਤੇ ਨਵੀਨੀਕਰਨ ਕੀਤੀ ਗਈ ਜੀਓ ਮੈਸ ਅਤੇ ਥਾਣਾ ਸਿੰਘ ਭਗਵੰਤਪੁਰ ਦਾ ਉਦਘਾਟਨ ਕੀਤਾ। ਇਸ ਮੌਕੇ ਏ. ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਐੱਸ. ਐੱਸ. ਪਰਮਾਰ, ਏ. ਡੀ. ਜੀ. ਪੀ. ਇੰਟਰਨਲ ਵਿਜੀਲੈਂਸ ਨੌਨਿਹਾਲ ਸਿੰਘ, ਆਈ. ਜੀ. ਪ੍ਰੋਵੀਜ਼ਨਿੰਗ ਐਸ ਭੂਪਤੀ, ਡੀ. ਆਈ. ਜੀ .ਜਲੰਧਰ ਰੇਂਜ ਨਵੀਨ ਸਿੰਗਲਾ, ਡੀ. ਆਈ. ਜੀ. ਰੋਪੜ ਰੇਂਜ ਨਾਨਕ ਸਿੰਘ, ਡਿਪਟੀ ਕਮਿਸ਼ਨਰ ਰੂਪਨਗਰ ਵਰਜੀਤ ਵਾਲੀਆ, ਐੱਸ.ਐੱਸ.ਪੀ. ਰੂਪਨਗਰ ਗੁਲਨੀਤ ਖੁਰਾਨਾ ਅਤੇ ਡੀ. ਜੀ. ਪੀ. ਪੰਜਾਬ ਦੇ ਸਟਾਫ਼ ਅਫ਼ਸਰ ਦਰਪਨ ਆਹਲੂਵਾਲੀਆ ਸਮੇਤ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ: ਪੰਜਾਬ 'ਚ 21 ਤਾਰੀਖ਼ ਤੱਕ Weather ਦੀ ਪੜ੍ਹੋ ਨਵੀਂ ਅਪਡੇਟ! ਮੀਂਹ ਨੂੰ ਲੈ ਕੇ ਦਿੱਤੇ ਇਹ ਸੰਕੇਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • increased security
  • Sri Anandpur Sahib
  • DGP Gaurav Yadav
  • 350 sala shaheedi shatabdi
  • ਸ੍ਰੀ ਗੁਰੂ ਤੇਗ਼ ਬਹਾਦਰ ਜੀ
  • ਸ਼ਹੀਦੀ ਸਮਾਗਮ
  • ਡੀ ਜੀ ਪੀ ਪੰਜਾਬ ਗੌਰਵ ਯਾਦਵ
  • ਸੁਰੱਖਿਆ

ਟ੍ਰੇਨਿੰਗ ਦੌਰਾਨ 'ਅਗਨੀਵੀਰ' ਦਾ ਦਿਹਾਂਤ, ਫਿਰੋਜ਼ਪੁਰ ਦਾ ਰਹਿਣ ਵਾਲਾ ਸੀ ਜਸ਼ਨਪ੍ਰੀਤ ਸਿੰਘ

NEXT STORY

Stories You May Like

  • security arrangements tightened in ludhiana in view of august 15
    15 ਅਗਸਤ ਦੇ ਮੱਦੇਨਜ਼ਰ ਲੁਧਿਆਣਾ 'ਚ ਸੁਰੱਖਿਆ ਪ੍ਰਬੰਧ ਸਖ਼ਤ, DGP ਗੌਰਵ ਯਾਦਵ ਨੇ ਖੁਦ ਸੰਭਾਲਿਆ ਮੋਰਚਾ
  • china pledges to keep economy   open
    ਚੀਨ ਦਾ ਅਰਥਵਿਵਸਥਾ ਨੂੰ 'ਖੁੱਲਾ' ਰੱਖਣ ਦਾ ਵਾਅਦਾ, ਸੁਰੱਖਿਆ ਨਿਯਮਾਂ ਦੀ ਸਖਤੀ ਨੇ ਵਧਾ 'ਤੀ ਨਿਵੇਸ਼ਕਾਂ ਦੀ ਚਿੰਤਾ
  • security tightened in punjab on independence day
    ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ ਦੇ ਪ੍ਰਬੰਧਾਂ ਦੀ ਕੀਤੀ ਸਮੀਖਿਆ
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ 'ਤੀ ਤਾਇਨਾਤੀ
  • excel entertainment marks 25 years  launches  excel origins
    ਐਕਸਲ ਐਂਟਰਟੇਨਮੈਂਟ ਦੇ 25 ਸਾਲ ਪੂਰੇ ਹੋਣ 'ਤੇ 'ਐਕਸਲ ਓਰਿਜਿਨਸ' ਦੀ ਸ਼ੁਰੂਆਤ
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • ashish yadav wins silver medal in javelin throw
    ਆਸ਼ੀਸ਼ ਯਾਦਵ ਨੇ ਜੈਵਲਿਨ ਥ੍ਰੋਅ ਵਿੱਚ ਜਿੱਤਿਆ ਚਾਂਦੀ ਦਾ ਤਗਮਾ
  • shehnaaz gill accidentally swallows nose ring during shoot
    ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...
  • major accident with a family 3 people died
    ਨਕੋਦਰ ਤੋਂ ਮੱਥਾ ਟੇਕ ਕੇ ਪਰਤ ਰਹੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ! 3 ਜੀਆਂ ਦੀ...
  • gymkhana club jalandhar elections
    ਜਿਮਖਾਨਾ ਕਲੱਬ ਚੋਣਾਂ ’ਚ ਵੱਡਾ ਉਲਟਫ਼ੇਰ, ਪ੍ਰੋ. ਝਾਂਜੀ ਦੀ ਥਾਂ ਹੁਣ ਵਿਜੇ...
  • punjab weather imd alert heavy rain
    ਪੰਜਾਬ 'ਚ 3 ਦਿਨ ਪਵੇਗਾ ਮੀਂਹ! 25 ਅਗਸਤ ਤੱਕ ਮੌਸਮ ਦੀ ਤਾਜ਼ਾ ਅਪਡੇਟ ਜਾਰੀ,...
  • protester slaps car driver during jalandhar bandh
    ਜਲੰਧਰ 'ਚ ਬੰਦ ਦੌਰਾਨ ਪ੍ਰਦਰਸ਼ਨਕਾਰੀ ਨੇ ਕਾਰ ਸਵਾਰ ਨੂੰ ਮਾਰਿਆ ਥੱਪੜ, ਭਖਿਆ...
  • hindu sikh community in america
    ਚਿੰਤਾਜਨਕ ਖ਼ਬਰ : ਅਮਰੀਕਾ 'ਚ ਹਿੰਦੂ-ਸਿੱਖ ਭਾਈਚਾਰੇ ਵਿਰੁੱਧ ਵਧੇ ਨਫਰਤੀ ਅਪਰਾਧ
  • send parcels through railways from home rail parcel app launched
    ਪੰਜਾਬ ਵਾਸੀਆਂ ਲਈ Good News! ਹੁਣ ਘਰ ਬੈਠੇ ਰੇਲਵੇ ਜ਼ਰੀਏ ਭੇਜ ਸਕੋਗੇ ਪਾਰਸਲ,...
  • lohian patwari accused of taking bribe of rs 2 50 lakh
    ਲੋਹੀਆਂ ਦੇ ਪਟਵਾਰੀ 'ਤੇ 2.50 ਲੱਖ ਰੁਪਏ ਰਿਸ਼ਵਤ ਲੈਣ ਦਾ ਦੋਸ਼
  • punjab weather  know the big forecast for august 22  23 and 24
    ਪੰਜਾਬ Weather: ਜਾਣੋ 22, 23 ਤੇ 24 ਅਗਸਤ ਤੱਕ ਦੀ ਵੱਡੀ ਭਵਿੱਖਬਾਣੀ
Trending
Ek Nazar
yogi adityanath  india  japan  students  selfie

CM ਯੋਗੀ ਨਾਲ ਸੈਲਫੀ ਲਈ ਕ੍ਰੇਜ਼ੀ ਹੋਏ ਜਾਪਾਨੀ ਵਿਦਿਆਰਥੀ, ਰਿਹਾਇਸ਼ 'ਤੇ ਪਹੁੰਚ...

iran us conflict

ਈਰਾਨ ਨੇ ਅਮਰੀਕਾ ਦੀਆਂ ਧਮਕੀਆਂ ਨੂੰ ਕਰ'ਤਾ ਖਾਰਿਜ

army chief asim munir statement

ਬਲੋਚਿਸਤਾਨ 'ਚ ਸਰਗਰਮ ਅੱਤਵਾਦੀਆਂ ਨੂੰ ਮਿਲ ਰਹੀ ਵਿਦੇਸ਼ੀ ਸਹਾਇਤਾ: ਪਾਕਿਸਤਾਨੀ...

typhoon in china

ਚੀਨ 'ਚ ਤੂਫਾਨ 'ਮੇਸਾਕ' ਨੇ ਮਚਾਈ ਤਬਾਹੀ, ਮ੍ਰਿਤਕਾਂ ਦੀ ਗਿਣਤੀ 150 ਤੋਂ ਪਾਰ

veteran playback singer leaves the world

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ ; ਦਿੱਗਜ ਪਲੇਬੈਕ ਗਾਇਕ ਨੇ ਛੱਡੀ ਦੁਨੀਆ

actor arjun bijlani s car met with an accident

ਅਦਾਕਾਰ ਅਰਜੁਨ ਬਿਜਲਾਨੀ ਦੀ ਕਾਰ ਦਾ ਹੋਇਆ ਐਕਸੀਡੈਂਟ

big news from dhaka

ਢਾਕਾ ਨੇੜੇ ਅੱਤਵਾਦੀਆਂ ਦੇ ਮੁੜ ਸਰਗਰਮ ਹੋਣ ਦਾ ਖ਼ਦਸ਼ਾ; ਭਾਰੀ ਮਾਤਰਾ 'ਚ...

donald trump statement

ਮੁਸਲਮਾਨਾਂ ਨੂੰ ਲੈ ਕੇ ਟਰੰਪ ਨੇ ਦੇ'ਤਾ ਵੱਡਾ ਬਿਆਨ

veteran actress  s sudden health deterioration

400 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ICU...

controversial statement of famous bollywood actress

ਮਸ਼ਹੂਰ ਬਾਲੀਵੁੱਡ ਅਦਾਕਾਰਾ ਦਾ ਵਿਵਾਦਤ ਬਿਆਨ, ਕਿਹਾ- ਯੂਰਪੀਅਨ ਮਰਦ, ਭਾਰਤੀ ਮਰਦਾਂ...

this bollywood superstar was devastated by his son s illness

ਪਿੱਜ਼ਾ ਖਾਂਦੇ-ਖਾਂਦੇ ਆ ਗਿਆ ਖ਼ੂਨ ! 3 ਸਾਲਾ ਪੁੱਤ ਦੀ ਇਸ ਬੀਮਾਰੀ ਨਾਲ ਟੁੱਟ ਗਿਆ...

famous actress   ex husband dies  mystery revealed after many months

ਮਸ਼ਹੂਰ ਅਦਾਕਾਰਾ ਦੇ Ex-Husband ਦੀ ਹੋਈ ਮੌਤ ! ਕਈ ਮਹੀਨਿਆਂ ਬਾਅਦ ਖੁੱਲ੍ਹਿਆ ਭੇਤ

sunita ahuja withdraws divorce case govinda s manager confirms

ਟੁੱਟਣ ਤੋਂ ਬਚ ਗਿਆ 40 ਸਾਲ ਪੁਰਾਣਾ ਰਿਸ਼ਤਾ, ਸੁਨੀਤਾ ਆਹੂਜਾ ਨੇ ਤਲਾਕ ਦੀ ਅਰਜ਼ੀ...

this actress once wanted to have 11 children

ਕਦੇ 11 ਬੱਚੇ ਪੈਦਾ ਕਰਨਾ ਚਾਹੁੰਦੀ ਸੀ ਇਹ ਅਦਾਕਾਰਾ, ਪਰ ਹੁਣ ਨਹੀਂ ਬਣਨਾ ਚਾਹੁੰਦੀ...

car  well  family  death  police

ਖੂਹ 'ਚ ਜਾ ਡਿੱਗੀ ਕਾਰ ! ਇਕੋ ਪਰਿਵਾਰ ਦੇ 4 ਜੀਆਂ ਦੀ ਹੋਈ ਦਰਦਨਾਕ ਮੌਤ

kangana ranaut hits back at baba ramdev

"ਮੇਰੀ ਜਵਾਨੀ ਬਾਰੇ ਦਿਨੇ ਸੁਪਨੇ ਨਾ ਦੇਖੋ...": ਕੰਗਨਾ ਰਣੌਤ ਨੇ ਬਾਬਾ ਰਾਮਦੇਵ...

indian origin people arrested in us

ਅਮਰੀਕਾ 'ਚ ਇਮੀਗ੍ਰੇਸ਼ਨ ਮਾਮਲਿਆਂ ’ਚ ਭਾਰਤੀ ਮੂਲ ਦੇ 2 ਲੋਕ ਗ੍ਰਿਫ਼ਤਾਰ

raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • shopping friends barnala
      ਸ਼ਾਪਿੰਗ ਕਰ ਕੇ ਪਰਤ ਰਹੇ ਨੌਜਵਾਨ ਦੀ Showroom ਦੇ ਬਾਹਰ ਦਰਦਨਾਕ ਮੌਤ
    • sajjan kumar  congress  kewal singh dhillon
      ਸੱਜਣ ਕੁਮਾਰ ਨੂੰ "ਰੋਲ ਮਾਡਲ" ਦੱਸਣਾ ਕਾਂਗਰਸ ਦੀ ਸਿੱਖ ਵਿਰੋਧੀ ਮਾਨਸਿਕਤਾ ਦਾ...
    • suman bansal won 4 madels
      ਤਪਾ ਮੰਡੀ ਦੀ ਸੁਮਨ ਬਾਂਸਲ ਨੇ 67 ਸਾਲ ਦੀ ਉਮਰ 'ਚ ਸ਼ੂਟਿੰਗ ’ਚ ਜਿੱਤੇ ਚਾਰ ਮੈਡਲ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • agtf team in punjab gangster arrest in film style
      ਪੰਜਾਬ 'ਚ AGTF ਦੀ ਟੀਮ ਨੇ ਫ਼ਿਲਮੀ ਅੰਦਾਜ਼ 'ਚ ਫੜਿਆ ਗੈਂਗਸਟਰ! ਹੈਰਾਨ ਕਰੇਗਾ...
    • prisoner escapes from amritsar hospital
      ਵੱਡੀ ਖਬਰ: ਅੰਮ੍ਰਿਤਸਰ ਦੇ ਹਸਪਤਾਲ ਤੋਂ ਕੈਦੀ ਫਰਾਰ
    • clash between punjab police and sikh leaders
      ਪੰਜਾਬ ਪੁਲਸ ਤੇ ਸਿੱਖ ਆਗੂਆਂ ਵਿਚਾਲੇ ਤਲਖੀ, ਕਈ ਆਗੂਆਂ ਨੂੰ ਹਿਰਾਸਤ 'ਚ ਲਿਆ
    • food delivery boy clash
      ਫ਼ੂਡ ਡਿਲੀਵਰੀ ਬੁਆਏ ਨੇ ਸਾਥੀਆਂ ਨਾਲ ਰਲ਼ ਕੇ ਮਾਰਿਆ 'ਡਾਕਾ'! ਲੁੱਟ ਕੇ ਲੈ ਗਏ...
    • poor family  roof of house  rain
      ਬਾਰਸ਼ ਕਾਰਨ ਗਰੀਬ ਦੇ ਘਰ ਦੀ ਛੱਤ ਡਿੱਗੀ, ਵਾਲ-ਵਾਲ ਬਚਿਆ ਪਰਿਵਾਰ
    • eighth central pay commission to visit chandigarh from september 16 to 18
      16 ਤੋਂ 18 ਸਤੰਬਰ ਤੱਕ ਚੰਡੀਗੜ੍ਹ ਦੌਰੇ 'ਤੇ ਅੱਠਵਾਂ ਕੇਂਦਰੀ ਤਨਖ਼ਾਹ ਕਮਿਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +