Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    2:14:05 PM

  • major issues in the new iphone 18 pro

    ਨਵੇਂ iPhone 18 Pro 'ਚ ਆਈਆਂ ਵੱਡੀਆਂ ਖ਼ਰਾਬੀਆਂ!...

  • cyber fraudster cash fire home

    ਪੰਜਾਬ : ਸਾਈਬਰ ਠੱਗਾਂ ਡਰੋਂ ਘਰ 'ਚ ਰੱਖਿਆ ਲੱਖਾਂ...

  • punjab shocking incident

    ਪੰਜਾਬ ਦੇ ਇਸ ਇਲਾਕੇ 'ਚ ਚੱਲ ਰਿਹੈ ਗੰਦਾ ਧੰਦਾ!...

  • interview with raman kumar news anchor at jalandhar doordarshan

    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • DGP ਗੌਰਵ ਯਾਦਵ ਨੇ ਪੰਜਾਬ ਦੇ ਸਮੂਹ ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ

PUNJAB News Punjabi(ਪੰਜਾਬ)

DGP ਗੌਰਵ ਯਾਦਵ ਨੇ ਪੰਜਾਬ ਦੇ ਸਮੂਹ ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ ਸਖ਼ਤ ਹਦਾਇਤਾਂ

  • Edited By Anmol Tagra,
  • Updated: 08 Nov, 2023 08:59 PM
Chandigarh
dgp meeting with police officials
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤਿਉਹਾਰਾਂ ਦੇ ਸੀਜ਼ਨ ਦੌਰਾਨ ਅਮਨ-ਸ਼ਾਂਤੀ ਅਤੇ ਸਦਭਾਵਨਾ ਨੂੰ ਯਕੀਨੀ ਬਣਾਉਣ ਅਤੇ ਸੂਬੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਵਾਸਤੇ, ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਅੱਜ ਸੂਬੇ ਦੇ ਸਾਰੇ ਸੀ.ਪੀਜ਼./ਐੱਸ.ਐੱਸ.ਪੀਜ਼. ਨੂੰ ਸੂਬੇ ਵਿਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਰਣਨੀਤੀ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਹਨ।

ਇਹ ਖ਼ਬਰ ਵੀ ਪੜ੍ਹੋ - ਵਿਦੇਸ਼ੀ ਧਰਤੀ ਨੇ ਨਿਗਲਿਆ ਇਕ ਹੋਰ ਪੰਜਾਬੀ ਨੌਜਵਾਨ, ਜਵਾਨ ਪੁੱਤ ਦੀ ਮੌਤ ਬਾਰੇ ਸੁਣ ਮਾਪਿਆਂ ਦਾ ਨਿਕਲਿਆ ਤ੍ਰਾਹ

ਡੀ.ਜੀ.ਪੀ. ਨੇ ਸੂਬੇ ਵਿਚ ਸੰਗਠਿਤ ਅਪਰਾਧ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਪਰਾਲੀ ਸਾੜਨ ਵਿਰੁੱਧ ਕਾਰਵਾਈ ਦੀ ਸਮੀਖਿਆ ਕਰਨ ਲਈ ਵੀਡੀਓ ਕਾਨਫਰੰਸ ਰਾਹੀਂ ਸੂਬਾ ਪੱਧਰੀ ਕਾਨੂੰਨ ਵਿਵਸਥਾ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿਚ ਸੂਬੇ ਦੇ ਸਾਰੇ ਸੀਨੀਅਰ ਪੁਲਸ ਅਧਿਕਾਰੀਆਂ, ਰੇਂਜ ਏ.ਡੀ.ਜੀ.ਪੀਜ਼./ਆਈ.ਜੀਜ਼./ਡੀ.ਆਈ.ਜੀਜ਼., ਸੀ.ਪੀਜ਼./ਐੱਸ.ਐੱਸ.ਪੀਜ਼., ਡੀ.ਐੱਸ.ਪੀਜ਼ ਅਤੇ ਸਾਰੇ ਐੱਸ.ਐੱਚ.ਓਜ਼ ਨੇ ਸ਼ਿਰਕਤ ਕੀਤੀ। ਸੂਬੇ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਤੁਰੰਤ ਰੋਕਣ ਲਈ ਸਿਵਲ ਪ੍ਰਸ਼ਾਸਨ ਨਾਲ ਮਿਲ ਕੇ ਕੰਮ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ, ਉਨ੍ਹਾਂ ਸਾਰੇ ਸੀ.ਪੀਜ਼./ਐੱਸ.ਐੱਸ.ਪੀਜ਼. ਨੂੰ ਜ਼ਿਲ੍ਹਾ ਮੈਜਿਸਟਰੇਟਾਂ ਨਾਲ ਰੋਜ਼ਾਨਾ ਮੀਟਿੰਗਾਂ ਕਰਨ ਦੇ ਨਾਲ-ਨਾਲ ਐੱਸ.ਐੱਚ.ਓਜ਼. ਨੂੰ ਆਪਣੇ ਅਧਿਕਾਰ ਖੇਤਰਾਂ ਵਿੱਚ ਨਿੱਜੀ ਤੌਰ 'ਤੇ ਗਸ਼ਤ ਕਰਨ ਅਤੇ ਇਸ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕਣਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਨੇ ਸਾਰੇ ਸੀ.ਪੀਜ਼./ਐੱਸ.ਐੱਸ.ਪੀਜ਼. ਨੂੰ ਜ਼ਿਲ੍ਹਿਆਂ ਨੂੰ ਸੈਕਟਰਾਂ ਵਿੱਚ ਵੰਡਣ ਅਤੇ ਸੈਕਟਰ ਦੇ ਇੰਚਾਰਜ ਵਜੋਂ ਗਜ਼ਟਿਡ ਅਫ਼ਸਰ ਤਾਇਨਾਤ ਕਰਨ ਦੇ ਨਿਰਦੇਸ਼ ਵੀ ਦਿੱਤੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਧੀ ਰਾਤ ਨੂੰ ਲੱਗੇ ਭੂਚਾਲ ਦੇ ਝਟਕੇ, ਦੋਆਬੇ 'ਚ ਸੀ ਕੇਂਦਰ

ਜ਼ਿਕਰਯੋਗ ਹੈ ਕਿ ਪਰਾਲੀ ਸਾੜਨ 'ਤੇ ਮੁਕੰਮਲ ਰੋਕ ਲਗਾਉਣਾ ਯਕੀਨੀ ਬਣਾਉਣ ਲਈ ਮਾਣਯੋਗ ਸੁਪਰੀਮ ਕੋਰਟ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਵਿਸ਼ੇਸ਼ ਡੀਜੀਪੀ (ਕਾਨੂੰਨ ਅਤੇ ਵਿਵਸਥਾ) ਪੰਜਾਬ ਅਰਪਿਤ ਸ਼ੁਕਲਾ ਨੂੰ ਪੁਲਿਸ ਨੋਡਲ ਅਫ਼ਸਰ ਵਜੋਂ ਨਿਯੁਕਤ ਕੀਤਾ ਹੈ ਜੋ ਪਰਾਲੀ ਸਾੜਨ ਵਿਰੁੱਧ ਲੋੜੀਂਦੀ ਕਾਰਵਾਈ ਲਈ ਉਨ੍ਹਾਂ ਦੀ ਨਿਗਰਾਨੀ ਹੇਠ ਕੰਮ ਕਰਨਗੇ। ਦੱਸਣਯੋਗ ਹੈ ਕਿ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੁਲਸ ਨੋਡਲ ਅਫ਼ਸਰ ਢੁਕਵੇਂ ਨਿਰਦੇਸ਼ ਜਾਰੀ ਕਰਨ ਦੇ ਨਾਲ-ਨਾਲ ਮੀਟਿੰਗਾਂ ਤੇ ਟੂਰਾਂ ਦਾ ਆਯੋਜਨ ਅਤੇ ਸਬੰਧਤ ਜਾਣਕਾਰੀ ਇਕੱਠੀ ਕਰਕੇ ਡੀਜੀਪੀ ਪੰਜਾਬ ਅਤੇ ਮੁੱਖ ਸਕੱਤਰ ਨੂੰ ਦੇਵੇਗਾ ਤਾਂ ਜੋ ਮਾਣਯੋਗ ਸੁਪਰੀਮ ਕੋਰਟ ਦੀਆਂ ਪਰਾਲੀ ਸਾੜਨ ਦੀਆ ਘਟਨਾਵਾਂ ‘ਤੇ ਰੋਕ ਸਬੰਧੀ ਹਦਾਇਤਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਪੁਲਿਸ ਦੁਆਰਾ ਕੀਤੀਆਂ ਜਾ ਰਹੀਆਂ ਕਾਰਵਾਈਆਂ ਦੀ ਨਿਗਰਾਨੀ ਕੀਤੀ ਜਾ ਸਕੇ। 

ਇਹ ਖ਼ਬਰ ਵੀ ਪੜ੍ਹੋ - ਵਾਲ-ਵਾਲ ਬਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਹਾਈਵੋਲਟੇਜ ਕਰੰਟ ਲੱਗਣ ਤੋਂ ਹੋਇਆ ਬਚਾਅ

ਹੋਰ ਵੇਰਵੇ ਸਾਂਝਾ ਕਰਦਿਆਂ ਪੰਜਾਬ ਪੁਲਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਿਸ ਸਟੇਸ਼ਨ ਦੇ ਖੇਤਰ ਅਤੇ ਆਕਾਰ ਦੇ ਅਧਾਰ 'ਤੇ ਤੁਰੰਤ ਪ੍ਰਭਾਵ ਨਾਲ ਲੋੜੀਂਦੀ ਗਿਣਤੀ ਵਿੱਚ ਵਾਧੂ ਗਸ਼ਤ ਪਾਰਟੀਆਂ ਨੂੰ ਸਰਗਰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਪਰਾਲੀ ਸਾੜਨ ਨੂੰ ਰੋਕਣ ਲਈ ਸਿਵਲ ਪ੍ਰਸ਼ਾਸਨ ਅਤੇ ਸਥਾਨਕ ਜ਼ਿਲ੍ਹਾ ਪੁਲਿਸ ਮਿਲ ਕੇ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਲੋੜ ਪੈਣ ‘ਤੇ ਫਾਇਰ ਟੈਂਡਰਾਂ ਦੀ ਤਾਇਨਾਤੀ ਲਈ ਫਾਇਰ ਵਿਭਾਗ ਨਾਲ ਤਾਲਮੇਲ ਰੱਖਿਆ ਜਾ ਰਿਹਾ ਹੈ। ਪੁਲਸ ਬੁਲਾਰੇ ਨੇ ਇਹ ਵੀ ਕਿਹਾ ਕਿ ਜ਼ਿਲ੍ਹਾ ਪੁਲਸ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਕਿਸਾਨਾਂ, ਨਾਗਰਿਕਾਂ ਅਤੇ ਵੱਖ-ਵੱਖ ਭਾਈਵਾਲਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਸ਼ਾਮਲ ਕਰਨ। ਦੱਸਣਯੋਗ ਹੈ ਕਿ ਪਰਾਲੀ ਸਾੜਨਾ ਕਾਨੂੰਨੀ ਉਲੰਘਣਾ ਵੀ ਹੈ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕਦੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • DGP Gaurav Yadav
  • Drugs
  • Punjab Police
  • Stubble Burning
  • Gangsters
  • Punjab
  • ਡੀਜੀਪੀ ਗੌਰਵ ਯਾਦਵ
  • ਪੰਜਾਬ ਪੁਲਸ
  • ਹਦਾਇਤਾਂ

ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਵੱਡੀ ਖ਼ਬਰ, ਮਾਂ ਚਰਨ ਕੌਰ ਨੇ ਸਾਂਝੀ ਕੀਤੀ ਖ਼ਾਸ ਪੋਸਟ

NEXT STORY

Stories You May Like

  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ ਹਦਾਇਤਾਂ ਕੀਤੀਆਂ ਜਾਰੀ
  • asi  dgp gaurav yadav  punjab government
    ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ
  • keralam  court  dgp  jail  property
    ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, ਕੇਰਲਮ ਦੇ ਸਾਬਕਾ DGP ਥਾਚਨਕਾਰੀ ਨੂੰ 4 ਸਾਲ ਦੀ ਜੇਲ੍ਹ
  • punjab  transport department takes big action on private buses
    ਪੰਜਾਬ : ਪ੍ਰਾਈਵੇਟ ਬੱਸਾਂ 'ਤੇ ਟਰਾਂਸਪੋਰਟ ਵਿਭਾਗ ਦਾ ਵੱਡਾ ਐਕਸ਼ਨ, ਚਾਲਕਾਂ ਲਈ ਸਖ਼ਤ ਹਦਾਇਤਾਂ ਜਾਰੀ
  • punjab bjp delegation submits letter to dgp
    'ਨਸ਼ਾ ਮੁਕਤ ਪੰਜਾਬ' ਯਾਤਰਾਵਾਂ ਲਈ ਪੰਜਾਬ ਭਾਜਪਾ ਦੇ ਵਫ਼ਦ ਨੇ ਡੀਜੀਪੀ ਨੂੰ ਦਿੱਤਾ ਪੱਤਰ
  • 27 criminals  haryana dgp  ajay singhal
    ਵਿਦੇਸ਼ ਤੋਂ ਵਾਪਸ ਭਾਰਤ ਲਿਆਂਦੇ 27 ਗੈਂਗਸਟਰ; ਹਰਿਆਣਾ ਦੇ DGP ਅਜੈ ਸਿੰਘਲ ਦਾ ਵੱਡਾ ਬਿਆਨ
  • highcourt strict on da of employees in punjab
    ਪੰਜਾਬ 'ਚ ਮੁਲਾਜ਼ਮਾਂ ਦੇ DA ਨੂੰ ਲੈ ਕੇ ਹਾਈਕੋਰਟ ਸਖ਼ਤ, ਪੜ੍ਹੋ ਪੂਰੀ ਖ਼ਬਰ
  • punjab major police crackdown on gun houses
    ਪੰਜਾਬ : ਗੰਨ ਹਾਊਸਾਂ 'ਤੇ ਪੁਲਸ ਦੀ ਵੱਡੀ ਕਾਰਵਾਈ, ਮਾਲਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
  • strict arrangements for the shri siddh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
  • boy dies at night after being released from police custody
    ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
  • horrific road accident in kapurthala
    ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
  • police remand of mani shocker extended
    ਸਬ-ਇੰਸਪੈਕਟਰ 'ਤੇ ਫਾਈਰਿੰਗ ਕਰਨ ਵਾਲੇ ਮਨੀ ਸ਼ੌਕਰ ਦਾ ਪੁਲਸ ਰਿਮਾਂਡ ਵਧਿਆ; 4...
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
Trending
Ek Nazar
emmanuel macron met with mark carney

ਮੈਕਰੋਨ ਨੇ ਕਾਰਨੀ ਨਾਲ ਕੀਤੀ ਮੁਲਾਕਾਤ, ਕੈਨੇਡਾ ਨੂੰ ਈਯੂ ਦਾ ਐਸੋਸੀਏਟ ਮੈਂਬਰ...

elections in russia

ਰੂਸੀ ਸੰਸਦੀ ਚੋਣਾਂ : ਸ਼ੁਰੂਆਤੀ ਰੁਝਾਨਾਂ 'ਚ ਪੁਤਿਨ-ਸਮਰਥਿਤ ਯੂਨਾਈਟਿਡ ਰਸ਼ੀਆ...

railway passengers take note

ਰੇਲਵੇ ਯਾਤਰੀ ਦੇਣ ਧਿਆਨ, ਇਹ ਰੇਲ ਗੱਡੀਆਂ 7 ਦਿਨਾਂ ਲਈ ਰੱਦ

10 rupees  dispute  auto rickshaw driver

ਹੈਦਰਾਬਾਦ 'ਚ 10 ਰੁਪਏ ਨੂੰ ਲੈ ਕੇ ਹੋਇਆ ਝਗੜਾ, ਕੁੱਟ-ਕੁੱਟ ਮਾਰ 'ਤਾ ਆਟੋ ਚਾਲਕ

parmish verma case

ਪਰਮੀਸ਼ ਵਰਮਾ ਗੋਲੀਕਾਂਡ: 2 ਪੁਲਸ ਮੁਲਾਜ਼ਮਾਂ ਸਣੇ 3 ਖ਼ਿਲਾਫ਼ ਗ਼ੈਰ-ਜ਼ਮਾਨਤੀ...

imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar incident
      ਅੰਮ੍ਰਿਤਸਰ: ਘਰ ’ਚ ਇਕੱਲੇ ਮਾਸੂਮ ਦੀ ਸ਼ੱਕੀ ਹਾਲਾਤ ’ਚ ਮੌਤ, ਖੌਫਨਾਕ ਮੰਜ਼ਰ ਵੇਖ...
    • school in mohali closed early
      ਮੋਹਾਲੀ ਦੇ ਸਕੂਲ 'ਚ ਕੀਤੀ ਗਈ ਛੁੱਟੀ, ਵਿਚਾਲੇ ਰੋਕੀਆਂ ਪ੍ਰੀਖਿਆਵਾਂ, ਪੜ੍ਹੋ ਕਾਰਨ
    • major statement by amarjit chawla after being excommunicated from the panth
      ਪੰਥ ਤੋਂ ਛੇਕੇ ਜਾਣ ਮਗਰੋਂ ਅਮਰਜੀਤ ਸਿੰਘ ਚਾਵਲਾ ਦਾ ਵੱਡਾ ਬਿਆਨ
    • shivraj singh chouhan
      ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ, ਪੰਜਾਬ ਦੇ...
    • strict arrangements for the shri siddh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਸਖ਼ਤ ਪ੍ਰਬੰਧ,1000 ਪੁਲਸ ਮੁਲਾਜ਼ਮ...
    • boy dies at night after being released from police custody
      ਪੁਲਸ ਹਿਰਾਸਤ ਤੋਂ ਰਿਹਾਅ ਹੋਣ ਮਗਰੋਂ ਰਾਤ ਨੂੰ ਹੋ ਗਈ ਨੌਜਵਾਨ ਦੀ ਮੌਤ, ਲੋਕਾਂ ਨੇ...
    • ban on night time paddy harvesting using combine harvesters in mohali
      ਮੋਹਾਲੀ ਜ਼ਿਲ੍ਹੇ 'ਚ ਰਾਤ ਸਮੇਂ ਕੰਬਾਈਨਾਂ ਨਾਲ ਝੋਨੇ ਦੀ ਕਟਾਈ ’ਤੇ ਪਾਬੰਦੀ
    • horrific road accident in kapurthala
      ਪੰਜਾਬ: ਹੱਸਦਾ-ਖੇਡਦਾ ਉੱਜੜਿਆ ਪਰਿਵਾਰ, ਭਿਆਨਕ ਸੜਕ ਹਾਦਸੇ 'ਚ ਪਿਤਾ-ਪੁੱਤ ਦੀ ਗਈ...
    • pension arrears employee
      ਪੰਜਾਬ : ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਅਧਿਕਾਰੀਆਂ ਦੀ ਤਨਖ਼ਾਹ ਰੋਕਣ ਦੇ ਹੁਕਮ
    • prayer will be held today at the india pakistan border of the kartarpur corridor
      ਕਰਤਾਰਪੁਰ ਲਾਂਘੇ ਦੇ ਜਲਦੀ ਖੁੱਲ੍ਹਣ ਨੂੰ ਲੈ ਕੇ ਦੋਵਾਂ ਪਾਸਿਓਂ ਹੋਵੇਗੀ ਅਰਦਾਸ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +