Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    4:57:25 PM

  • students car returning after submitting papers falls into canal

    ਪੰਜਾਬ : ਪੇਪਰ ਦੇ ਕੇ ਪਰਤ ਰਹੇ ਵਿਦਿਆਰਥੀਆਂ ਦੀ ਕਾਰ...

  • 20 000 sailors stranded in strait of hormuz

    ਹੋਰਮੂਜ਼ ਜਲਡਮਰੂ 'ਚ ਜਹਾਜ਼ਾਂ ਦੀ ਆਵਾਜਾਈ ਠੱਪ,...

  • kabaddi player and his friend shot dead while out for a walk at night

    ਪੰਜਾਬ : ਰਾਤ ਨੂੰ ਸੈਰ ਕਰਨ ਗਏ ਕਬੱਡੀ ਖਿਡਾਰੀ ਤੇ...

  • gas company pipeline leak

    ਪੰਜਾਬ ਦਾ ਇਹ ਇਲਾਕਾ ਕਰਵਾਇਆ ਗਿਆ ਖਾਲ੍ਹੀ, ਲੀਕ ਹੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ 'ਚ ਗੈਂਗਸਟਰਾਂ ਵਿਚਾਲੇ ਹੋਏ ਐਨਕਾਊਂਟਰ 'ਤੇ DGP ਗੌਰਵ ਯਾਦਵ ਦਾ ਬਿਆਨ, ਦੱਸੀ ਕੱਲੀ-ਕੱਲੀ ਗੱਲ

PUNJAB News Punjabi(ਪੰਜਾਬ)

ਚੰਡੀਗੜ੍ਹ 'ਚ ਗੈਂਗਸਟਰਾਂ ਵਿਚਾਲੇ ਹੋਏ ਐਨਕਾਊਂਟਰ 'ਤੇ DGP ਗੌਰਵ ਯਾਦਵ ਦਾ ਬਿਆਨ, ਦੱਸੀ ਕੱਲੀ-ਕੱਲੀ ਗੱਲ

  • Edited By Anmol Tagra,
  • Updated: 14 Dec, 2023 02:25 AM
Chandigarh
dgp on ludhiana encounter
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੰਗਠਿਤ ਅਪਰਾਧ ਵਿਰੁੱਧ ਜਾਰੀ ਲੜਾਈ ਦੌਰਾਨ ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐੱਫ.) ਨੇ ਵੱਡੀ ਕਾਰਵਾਈ ਕਰਦਿਆਂ ਮਾਂ-ਧੀ ਦੇ ਦੋਹਰੇ ਕਤਲ ਸਮੇਤ ਘੱਟੋ-ਘੱਟ ਛੇ ਕਤਲ ਕੇਸਾਂ 'ਚ ਸ਼ਾਮਲ ਖ਼ਤਰਨਾਕ ਗੈਂਗਸਟਰ ਕਰਨਜੀਤ ਸਿੰਘ ਉਰਫ਼ ਜੱਸਾ ਹੈਪੋਵਾਲ ਵੱਲੋਂ ਜ਼ੀਰਕਪੁਰ ਦੇ ਪੀਰਮੁਛੱਲਾ ਇਲਾਕੇ 'ਚ ਪੁਲਿਸ ਦੀ ਹਿਰਾਸਤ 'ਚੋਂ ਭੱਜਣ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਜਿਸ ਦੌਰਾਨ ਉਸ ਦੀਆਂ ਦੋਹਾਂ ਲੱਤਾਂ ‘ਤੇ ਗੋਲੀ ਵੱਜੀ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਸੁਰੱਖਿਆ ਕੋਤਾਹੀ: ਇਸ MP ਦੇ ਕਹਿਣ 'ਤੇ ਨੌਜਵਾਨਾਂ ਨੂੰ ਜਾਰੀ ਹੋਏ ਸੀ ਪਾਸ, 6 ਲੋਕਾਂ ਨੇ ਰਚੀ ਸਾਜ਼ਿਸ਼

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ 30 ਨਵੰਬਰ ਨੂੰ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਵੱਲੋਂ ਵਿਦੇਸ਼ ‘ਚ ਰਹਿੰਦੇ ਫਰਾਰ ਗੈਂਗਸਟਰ ਰਾਜੇਸ਼ ਕੁਮਾਰ ਉਰਫ਼ ਸੋਨੂੰ ਖੱਤਰੀ ਅਤੇ ਅੱਤਵਾਦੀ ਹਰਵਿੰਦਰ ਰਿੰਦਾ ਦੇ ਮੁੱਖ ਸ਼ੂਟਰ ਗੈਂਗਸਟਰ ਜੱਸਾ ਹੈਪੋਵਾਲ ਨੂੰ ਜਲੰਧਰ ਦੇ ਬਾਹਰੀ ਇਲਾਕੇ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਜੱਸੇ ਨੂੰ ਮੈਟਰੋ ਪਲਾਜ਼ਾ ਗੋਲੀਬਾਰੀ ਮਾਮਲੇ, ਜਿਸ ਵਿਚ ਉਸ ਨੇ ਆਪਣੇ ਦੋ ਸਾਥੀਆਂ ਨਾਲ 21 ਜੁਲਾਈ ਨੂੰ ਇਕ ਵਿਅਕਤੀ ਨੂੰ ਮਾਰਨ  ਦੀ ਕੋਸ਼ਿਸ਼ ਕੀਤੀ ਸੀ, ਵਿਚ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ਸੀ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਉਨ੍ਹਾਂ ਦੇ ਖੁਲਾਸਿਆਂ ਤੋਂ ਬਾਅਦ ਏ.ਡੀ.ਜੀ.ਪੀ. ਪ੍ਰਮੋਦ ਬਾਨ ਦੀ ਸਮੁੱਚੀ ਨਿਗਰਾਨੀ ਹੇਠ ਏ.ਜੀ.ਟੀ.ਐੱਫ. ਦੀ ਪੁਲਸ ਟੀਮ ਜੱਸਾ ਹੈਪੋਵਾਲ ਨੂੰ ਪੀਰਮੁਛੱਲਾ ਸਥਿਤ ਬਣੇ ਹੋਟਲ ਮਿਡਟਾਊਨ ਨੇੜੇ ਸੁੰਨਸਾਨ ਥਾਂ ‘ਤੇ ਲੈ ਕੇ ਜਾ ਰਹੀ ਸੀ, ਜਿੱਥੇ ਕਿ ਉਕਤ ਗੈਂਗਸਟਰ ਨੇ ਕਥਿਤ ਤੌਰ ‘ਤੇ ਮੈਟਰੋ ਗੋਲੀਬਾਰੀ ਘਟਨਾ ਵਿੱਚ ਵਰਤੇ ਚੀਨੀ ਪਿਸਤੌਲ ਨੂੰ ਲੁਕਾਉਣ ਦਾ ਦਾਅਵਾ ਕੀਤਾ ਸੀ। ਉਨ੍ਹਾਂ ਦੱਸਿਆ ਕਿ ਨਿਰਧਾਰਤ ਸਥਾਨ 'ਤੇ ਪਹੁੰਚਣ ਤੋਂ ਬਾਅਦ ਗੈਂਗਸਟਰ ਨੇ ਪੁਲਿਸ ਕਰਮਚਾਰੀ ਨੂੰ ਧੱਕਾ ਦੇ ਕੇ ਪੁਲਿਸ ਹਿਰਾਸਤ ਵਿੱਚੋਂ ਭੱਜਣ ਦੀ ਕੋਸ਼ਿਸ਼ ਕੀਤੀ, ਜਿਸ ਕਾਰਨ ਏ.ਜੀ.ਟੀ.ਐਫ. ਦੀ ਟੀਮ ਨੂੰ ਉਸਨੂੰ ਭੱਜਣ ਤੋਂ ਰੋਕਣ ਲਈ ਗੋਲੀਆਂ ਚਲਾਉਣੀਆਂ ਪਈਆਂ, ਜਿਸ ਦੇ ਨਤੀਜੇ ਵਜੋਂ ਉਹ ਜ਼ਖਮੀ ਹੋ ਗਿਆ। ਉਹਨਾਂ ਨਾਲ ਹੀ ਦੱਸਿਆ ਕਿ ਇਸ ਪੂਰੇ ਘਟਨਾਕ੍ਰਮ ਦੌਰਾਨ ਏ.ਜੀ.ਟੀ.ਐਫ. ਦਾ ਕਰਮਚਾਰੀ ਏਐਸਆਈ ਦਰਸ਼ਨ ਸਿੰਘ ਵੀ ਜ਼ਖ਼ਮੀ ਹੋ ਗਿਆ, ਜੋ ਉਸ ਨੂੰ ਭੱਜਣ ਤੋਂ ਰੋਕ ਰਿਹਾ ਸੀ। ਉਨ੍ਹਾਂ ਦੱਸਿਆ ਕਿ ਦੋਵਾਂ ਨੂੰ ਇਲਾਜ ਲਈ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ 'ਚ ਆਹਮੋ-ਸਾਹਮਣੇ ਹੋਣਗੇ ਬੀਬਾ ਬਾਦਲ, ਗੁਰਮੀਤ ਖੁੱਡੀਆਂ ਤੇ ਬਲਕੌਰ ਸਿੰਘ ਸਿੱਧੂ!

ਡੀ.ਜੀ.ਪੀ. ਨੇ ਦੱਸਿਆ ਕਿ ਪੁਲਸ ਟੀਮਾਂ ਨੇ ਉਸ ਦੇ ਦੱਸੇ ਹੋਏ ਪਤੇ ਤੋਂ ਉਕਤ ਚੀਨੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਘਟਨਾ ਦੀ ਫੋਰੈਂਸਿਕ ਅਤੇ ਵਿਗਿਆਨਕ ਤਰੀਕੇ ਨਾਲ ਜਾਂਚ ਕੀਤੀ ਜਾ ਰਹੀ ਹੈ, ਜਦਕਿ ਫੋਰੈਂਸਿਕ ਟੀਮਾਂ ਪਹਿਲਾਂ ਹੀ ਮੌਕੇ 'ਤੇ ਪਹੁੰਚ ਚੁੱਕੀਆਂ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਏਆਈਜੀ ਏਜੀਟੀਐਫ ਸੰਦੀਪ ਗੋਇਲ ਅਤੇ ਡੀਐਸਪੀ ਏਜੀਟੀਐਫ ਬਿਕਰਮ ਸਿੰਘ ਬਰਾੜ ਨੇ ਦੱਸਿਆ ਕਿ ਇਸ ਸਬੰਧੀ ਭਾਰਤੀ ਦੰਡਾਵਲੀ (ਆਈ.ਪੀ.ਸੀ.) ਦੀ ਧਾਰਾ 186, 353, 224 ਅਤੇ 332 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਥਾਣਾ ਢਕੋਲੀ ਵਿਖੇ ਐਫਆਈਆਰ ਨੰ. 94 ਮਿਤੀ 13.12.2023 ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • DGP
  • Chandigarh
  • Encounter
  • Punjab Police
  • Gangster
  • ਡੀਜੀਪੀ
  • ਚੰਡੀਗੜ੍ਹ
  • ਗੈਂਗਸਟਰ
  • ਪੁਲਸ

Breaking News : ਲੁਧਿਆਣਾ 'ਚ ਗੈਂਗਸਟਰਾਂ ਤੇ ਪੁਲਸ ਵਿਚਾਲੇ ਚੱਲੀਆਂ ਗੋਲ਼ੀਆਂ, ਇਕ ਗੈਂਗਸਟਰ ਢੇਰ

NEXT STORY

Stories You May Like

  • ipl 2026  kuldeep yadav  s plan
    IPL 2026: ਕੁਲਦੀਪ ਯਾਦਵ ਦਾ ਮਾਸਟਰਪਲਾਨ, RCB 'ਤੇ ਜਿੱਤ ਤੋਂ ਬਾਅਦ ਦੱਸੀ ਗੇਂਦਬਾਜ਼ੀ ਰਣਨੀਤੀ
  • a major encounter broke out in chandigarh at dawn
    ਚੰਡੀਗੜ੍ਹ 'ਚ ਚੜ੍ਹਦੀ ਸਵੇਰ ਵੱਡਾ ਐਨਕਾਊਂਟਰ, ਗੋਲੀਆਂ ਦੀ ਤਾੜ-ਤਾੜ ਨਾਲ ਕੰਬਿਆ ਇਲਾਕਾ
  • big encounter in punjab
    ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਤੇ ਬਦਮਾਸ਼ ਵਿਚਾਲੇ ਚੱਲੀਆਂ ਤਾੜ-ਤਾੜ ਗੋਲ਼ੀਆਂ
  • students who failed in 10th 12th class re exam
    10ਵੀਂ-12ਵੀਂ 'ਚ ਫੇਲ੍ਹ ਹੋਏ ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਮੁੜ ਹੋਣਗੇ ਪੇਪਰ, CM ਮੋਹਨ ਯਾਦਵ ਨੇ ਕਰ 'ਤਾ ਐਲਾਨ
  • punjab chandigarh heatwave
    ਪੰਜਾਬ-ਚੰਡੀਗੜ੍ਹ ’ਚ ਅੱਜ ਵੱਟ ਕੱਢੇਗੀ ਗਰਮੀ! ਹੀਟਵੇਵ ਦਾ ਅਲਰਟ ਜਾਰੀ, ਭਲਕੇ ਬਦਲੇਗਾ ਮੌਸਮ ਦਾ ਮਿਜਾਜ਼
  • teachers furious over tet exam center shifting to chandigarh
    ਟੈੱਟ ਪ੍ਰੀਖਿਆ ਦੇ ਸੈਂਟਰ ਚੰਡੀਗੜ੍ਹ ਸ਼ਿਫਟ ਹੋਣ ’ਤੇ ਭੜਕੇ ਅਧਿਆਪਕ, ਫ਼ੈਸਲੇ ਦਾ ਕੀਤਾ ਤਿੱਖਾ ਵਿਰੋਧ
  • punjab morcha convener gaurav rana receives threats
    ਹਿਮਾਚਲ ਐਂਟਰੀ ਟੈਕਸ ਵਿਰੁੱਧ ਸੰਘਰਸ਼ ਲੜ੍ਹ ਰਹੇ ਪੰਜਾਬ ਮੋਰਚਾ ਦੇ ਕਨਵੀਨਰ ਗੌਰਵ ਰਾਣਾ ਨੂੰ ਮਿਲੀਆਂ ਧਮਕੀਆਂ
  • pm modi and trump had a 40 minute phone conversation
    PM ਮੋਦੀ ਤੇ ਟਰੰਪ ਵਿਚਾਲੇ 40 ਮਿੰਟ ਤੱਕ ਹੋਈ ਫੋਨ 'ਤੇ ਗੱਲ ! ਈਰਾਨ ਸੀਜ਼ਫਾਇਰ ਤੋਂ ਬਾਅਦ ਪਹਿਲੀ ਵਾਰ ਚਰਚਾ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
Trending
Ek Nazar
floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • new panchayat decree for those getting love marriages
      ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...
    • punjab bars and restaurants will now be able to open till 3 am
      ਪੰਜਾਬ: ਹੁਣ ਦੇਰ ਰਾਤ 3 ਵਜੇ ਤੱਕ ਖੁੱਲ੍ਹ ਸਕਣਗੇ ਬਾਰ ਤੇ ਰੈਸਟੋਰੈਂਟ, ਆਬਕਾਰੀ...
    • dera beas devotees
      ਵੱਡੀ ਖ਼ਬਰ: ਡੇਰਾ ਬਿਆਸ ਦੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ
    • golden opportunity to work in uae
      UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
    • death case
      ਅਣਪਛਾਤੇ ਕਾਰ ਚਾਲਕ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ
    • cattle fight  worker death
      ਪਸ਼ੂਆਂ ਦੀ ਲੜਾਈ 'ਚ ਮਜ਼ਦੂਰ ਦੀ ਮੌਤ, ਤਿੰਨ ਬੱਚਿਆਂ ਦੇ ਸਿਰੋਂ ਉਠਿਆ ਪਿਤਾ ਦਾ...
    • sukhbir badal strongly condemns the blast on shambhu railway track
      ਪਟਿਆਲਾ : ਸ਼ੰਭੂ ਰੇਲਵੇ ਟਰੈਕ 'ਤੇ ਹੋਏ ਬਲਾਸਟ ਦੀ ਸੁਖਬੀਰ ਬਾਦਲ ਵਲੋਂ ਸਖ਼ਤ...
    • railway track punjab railway track
      ਪਟਿਆਲਾ : ਸ਼ੰਭੂ ਨੇੜੇ ਰੇਲਵੇ ਟ੍ਰੈਕ 'ਤੇ ਹੋਏ ਬਲਾਸਟ ਨੂੰ ਲੈ ਕੇ ਸਨਸਨੀਖੇਜ਼...
    • punjab big incident
      ਮੁੱਲਾਂਪੁਰ ਦੇ ਪਿੰਡ ਮੰਡਿਆਣੀ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਮੋਟਰ ਤੋਂ ਮਿਲੀ...
    • accident case
      ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +