Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    10:36:41 AM

  • major incident at a liquor shop in punjab

    ਪੰਜਾਬ 'ਚ ਸ਼ਰਾਬ ਦੇ ਠੇਕੇ 'ਤੇ ਵੱਡੀ ਵਾਰਦਾਤ,...

  • big on punjab weather

    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ...

  • acid attack on female doctor

    ਹਸਪਤਾਲ 'ਚ ਮਹਿਲਾ ਡਾਕਟਰ 'ਤੇ ਕਰ'ਤਾ ਐਸਿਡ ਅਟੈਕ;...

  • wrong number to marriage

    'Sorry ਜੀ, Wrong ਨੰਬਰ...' ਤੋਂ ਸਿੱਧਾ ਵਿਆਹ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • DGP ਪੰਜਾਬ ਵੱਲੋਂ ਜ਼ਿਲ੍ਹਿਆਂ 'ਚ 50 ਫ਼ੀਸਦੀ ਪੁਲਸ ਫੋਰਸ ਨੂੰ ਥਾਣਿਆਂ 'ਚ ਤਾਇਨਾਤ ਕਰਨ ਦੇ ਹੁਕਮ

PUNJAB News Punjabi(ਪੰਜਾਬ)

DGP ਪੰਜਾਬ ਵੱਲੋਂ ਜ਼ਿਲ੍ਹਿਆਂ 'ਚ 50 ਫ਼ੀਸਦੀ ਪੁਲਸ ਫੋਰਸ ਨੂੰ ਥਾਣਿਆਂ 'ਚ ਤਾਇਨਾਤ ਕਰਨ ਦੇ ਹੁਕਮ

  • Updated: 28 Jul, 2022 04:03 AM
Jalandhar
dgp punjab 50 percent force in police stations in districts
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ/ਲੁਧਿਆਣਾ/ਜਲੰਧਰ/ਅੰਮ੍ਰਿਤਸਰ : ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਅਪਰਾਧ ਅਤੇ ਨਸ਼ਾ ਮੁਕਤ ਸੂਬਾ ਬਣਾਉਣ ਲਈ ਡਾਇਰੈਕਟਰ ਜਨਰਲ ਆਫ਼ ਪੁਲਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਸਾਰੇ ਸੀ.ਪੀਜ਼ ਤੇ ਐੱਸ.ਐੱਸ.ਪੀਜ਼ ਨੂੰ ਆਦੇਸ਼ ਦਿੱਤੇ ਹਨ ਕਿ ਉਹ ਪੁਲਸ ਮੁਲਾਜ਼ਮਾਂ ਨੂੰ ਨਾਨ-ਕੋਰ ਡਿਊਟੀਆਂ ਤੋਂ ਹਟਾ ਕੇ ਆਪਣੇ ਅਧਿਕਾਰ ਖੇਤਰ ਵਿੱਚ ਪੈਂਦੇ ਸਾਰੇ ਥਾਣਿਆਂ 'ਚ ਕਰਮਚਾਰੀਆਂ ਦੀ ਗਿਣਤੀ ਵਧਾਉਣ। ਸੂਬੇ ਭਰ ਵਿੱਚ ਰੇਂਜ ਪੱਧਰੀ ਮੀਟਿੰਗਾਂ ਕਰਦਿਆਂ ਉਨ੍ਹਾਂ ਆਦੇਸ਼ ਦਿੱਤੇ ਕਿ ਜ਼ਿਲ੍ਹਿਆਂ ਵਿੱਚ ਤਾਇਨਾਤ ਕੁਲ ਪੁਲਸ ਮੁਲਾਜ਼ਮਾਂ ਵਿੱਚੋਂ ਘੱਟੋ-ਘੱਟ 50 ਫ਼ੀਸਦੀ ਮੁਲਾਜ਼ਮ ਪੁਲਸ ਥਾਣਿਆਂ 'ਚ ਤਾਇਨਾਤ ਕੀਤੇ ਜਾਣ।

ਖ਼ਬਰ ਇਹ ਵੀ : ਪੰਜਾਬ ਸਰਕਾਰ ਖਤਮ ਕਰੇਗੀ ਇਹ ਪੋਸਟ ਤਾਂ ਉਥੇ ਜਲੰਧਰ ਜ਼ਿਲ੍ਹੇ 'ਚ ਕੋਰੋਨਾ ਦਾ ਧਮਾਕਾ, ਪੜ੍ਹੋ TOP 10

ਡੀ.ਜੀ.ਪੀ. ਨੇ ਆਪਣੇ ਖੇਤਰੀ ਦੌਰੇ ਦੌਰਾਨ ਰੂਪਨਗਰ, ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਸਮੇਤ 4 ਪੁਲਸ ਰੇਂਜਾਂ ਨੂੰ ਕਵਰ ਕੀਤਾ ਅਤੇ ਸਬੰਧਿਤ ਪੁਲਸ ਰੇਂਜਾਂ ਦੇ ਸੀ.ਪੀਜ਼, ਆਈ.ਜੀ.ਪੀਜ਼/ਡੀ.ਆਈ.ਜੀਜ਼, ਐੱਸ.ਐੱਸ.ਪੀਜ਼, ਗਜ਼ਟਿਡ ਅਫ਼ਸਰਾਂ ਤੇ ਐੱਸ.ਐੱਚ.ਓਜ਼ ਨਾਲ ਅਪਰਾਧ ਸਮੀਖਿਆ ਮੀਟਿੰਗਾਂ ਕੀਤੀਆਂ। ਉਨ੍ਹਾਂ ਨੇ ਹੰਗਾਮੀ ਹਾਲਾਤ ਨਾਲ ਨਜਿੱਠਣ ਲਈ ਸਪੈਸ਼ਲ ਆਪ੍ਰੇਸ਼ਨ ਗਰੁੱਪ (ਐੱਸ.ਓ.ਜੀ.) ਦੀ ਤਰਜ਼ 'ਤੇ ਹਰੇਕ ਜ਼ਿਲ੍ਹੇ ਵਿੱਚ ਘੱਟੋ-ਘੱਟ ਇਕ ਕੁਇਕ ਰਿਐਕਸ਼ਨ ਟੀਮ (ਕਿਊ.ਆਰ.ਟੀ.) ਅਤੇ 2 ਆਰਮਡ ਰਿਜ਼ਰਵ, ਜਿਸ ਵਿੱਚ ਉੱਚ ਸਿਖਲਾਈ ਪ੍ਰਾਪਤ ਅਤੇ ਪੂਰੀ ਤਰ੍ਹਾਂ ਲੈਸ ਪੁਲਸ ਕਰਮਚਾਰੀ ਸ਼ਾਮਲ ਹੋਣ, ਤਾਇਨਾਤ ਕਰਨ ਦਾ ਵੀ ਪ੍ਰਸਤਾਵ ਦਿੱਤਾ।

ਇਹ ਵੀ ਪੜ੍ਹੋ : ਮੀਡੀਆ 'ਚ ਫੈਲੀ ਸੁਰੱਖਿਆ ਪ੍ਰਾਪਤ ਵਿਅਕਤੀਆਂ ਦੀ ਸੂਚੀ ਅਧਿਕਾਰਤ ਦਸਤਾਵੇਜ਼ ਨਹੀਂ

PunjabKesari

ਉਨ੍ਹਾਂ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਪੁਲਸ ਸਟੇਸ਼ਨ ਦੇ ਖੇਤਰਾਂ ਨੂੰ ਬੀਟਾਂ ਵਿੱਚ ਵੰਡਣ ਅਤੇ ਹਰੇਕ ਬੀਟ ਖੇਤਰ 'ਚ ਇਕ ਬੀਟ ਅਫ਼ਸਰ ਲਗਾਇਆ ਜਾਵੇ ਤਾਂ ਜੋ ਪੁਲਸ ਅਧਿਕਾਰੀ ਦੀ ਵਿਸ਼ੇਸ਼ ਖੇਤਰਾਂ ਲਈ ਜਵਾਬਦੇਹੀ ਤੈਅ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਉਕਤ ਅਧਿਕਾਰੀ ਐੱਸ.ਐੱਚ.ਓਜ਼ ਨੂੰ ਮਾੜੇ ਅਨਸਰਾਂ ਦਾ ਪੁਰਾਣਾ ਅਪਰਾਧਿਕ ਰਿਕਾਰਡ ਖੋਲ੍ਹਣ ਅਤੇ ਉਨ੍ਹਾਂ ਦੀ ਸੂਚੀ ਬਣਾਉਣ ਦੇ ਨਿਰਦੇਸ਼ ਦੇਣ ਤਾਂ ਜੋ ਉਨ੍ਹਾਂ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਐੱਸ.ਐੱਚ.ਓਜ਼ ਨੂੰ ਵੱਡੇ ਘਿਨਾਉਣੇ ਅਪਰਾਧਾਂ ਦੇ ਮਾਮਲਿਆਂ ਦੀ ਨਿੱਜੀ ਤੌਰ 'ਤੇ ਜਾਂਚ ਕਰਨ ਲਈ ਵੀ ਕਿਹਾ। ਆਜ਼ਾਦੀ ਦਿਹਾੜੇ ਦੇ ਮੱਦੇਨਜ਼ਰ ਡੀ.ਜੀ.ਪੀ. ਗੌਰਵ ਯਾਦਵ ਨੇ ਸੀ.ਪੀਜ਼/ਐੱਸ.ਐੱਸ.ਪੀਜ਼ ਨੂੰ ਚੌਕਸ ਰਹਿਣ ਅਤੇ ਕਿਸੇ ਵੀ ਚੁਣੌਤੀ ਨਾਲ ਨਜਿੱਠਣ ਲਈ ਤਿਆਰ ਰਹਿਣ ਦੇ ਨਾਲ-ਨਾਲ ਸਾਰੀਆਂ ਸੰਵੇਦਨਸ਼ੀਲ ਥਾਵਾਂ 'ਤੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ।

ਇਹ ਵੀ ਪੜ੍ਹੋ : 5 ਵਾਰ ਤਮਗਾ ਜੇਤੂ ਰਾਸ਼ਟਰੀ ਬਾਕਸਿੰਗ ਖਿਡਾਰੀ ਚੜ੍ਹਿਆ 'ਚਿੱਟੇ' ਦੀ ਭੇਟ

ਉਨ੍ਹਾਂ ਜ਼ਿਲ੍ਹਾ ਪੁਲਸ ਮੁਖੀਆਂ ਨੂੰ ਜ਼ਿਲ੍ਹਾ ਪੱਧਰ 'ਤੇ ਮਹੀਨਾਵਾਰ ਅਪਰਾਧ ਸਮੀਖਿਆ ਮੀਟਿੰਗਾਂ ਕਰਨ ਅਤੇ ਸੋਮਵਾਰ ਦੀ ਪਰੇਡ ਨੂੰ ਮੁੜ ਬਹਾਲ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਲੋਕ-ਪੱਖੀ ਪੁਲਸਿੰਗ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਲਈ ਸੰਚਾਰ ਦੇ ਚੈਨਲਾਂ ਨੂੰ ਖੁੱਲ੍ਹਾ ਰੱਖਿਆ ਜਾਵੇ ਅਤੇ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੀਆਂ ਜਾਇਦਾਦਾਂ ਦੇ ਬਾਹਰ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇ।

ਇਹ ਵੀ ਪੜ੍ਹੋ : ਬਾਬਾ ਜੁੰਮੇ ਸ਼ਾਹ ਦੇ ਕਤਲ ਦੀ ਗੁੱਥੀ 24 ਘੰਟਿਆਂ 'ਚ ਸੁਲਝੀ, ਦੋਸ਼ੀ ਗ੍ਰਿਫ਼ਤਾਰ

PunjabKesari

ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਡੀ.ਜੀ.ਪੀ. ਯਾਦਵ ਨੇ ਸਮੂਹ ਪੁਲਸ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਚਿਤਾਵਨੀ ਦਿੱਤੀ ਕਿ ਵਰਦੀ ਵਿੱਚ ਕਾਲੀਆਂ ਭੇਡਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਵੀ ਕਿਸੇ ਤਰ੍ਹਾਂ ਦੀ ਗਲਤ ਕਾਰਵਾਈ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਡੀ.ਜੀ.ਪੀ. ਨੇ ਬੁਨਿਆਦੀ ਪੁਲਸਿੰਗ ਨੂੰ ਮੁੜ ਸੁਰਜੀਤ ਕਰਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਸੀ.ਆਰ.ਪੀ.ਸੀ. ਦੀਆਂ ਧਾਰਾਵਾਂ 107, 109 ਅਤੇ 110 ਤਹਿਤ ਰੋਕਥਾਮ ਦੀਆਂ ਕਾਰਵਾਈਆਂ ਕਰਨ ਅਤੇ ਪੁਲਸ ਸਟੇਸ਼ਨਾਂ ਦੇ ਰਿਕਾਰਡ ਨੂੰ ਅਪਡੇਟ ਰੱਖਣ ਲਈ ਵੀ ਕਿਹਾ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • DGP Punjab
  • Gaurav Yadav
  • Districts
  • 50 Percent
  • Police Force
  • ਡੀਜੀਪੀ ਪੰਜਾਬ
  • ਗੌਰਵ ਯਾਦਵ
  • ਜ਼ਿਲ੍ਹੇ
  • 50 ਫ਼ੀਸਦੀ
  • ਪੁਲਸ ਫੋਰਸ

5 ਵਾਰ ਤਮਗਾ ਜੇਤੂ ਰਾਸ਼ਟਰੀ ਬਾਕਸਿੰਗ ਖਿਡਾਰੀ ਚੜ੍ਹਿਆ 'ਚਿੱਟੇ' ਦੀ ਭੇਟ

NEXT STORY

Stories You May Like

  • there may be a decrease of 50 60 tons in gold demand in 2026
    ਦੇਸ਼ ’ਚ ਇੰਪੋਰਟ ਡਿਊਟੀ ਵਧਣ ਨਾਲ 2026 ’ਚ ਸੋਨੇ ਦੀ ਮੰਗ ’ਚ ਆ ਸਕਦੀ ਹੈ 50-60 ਟਨ ਦੀ ਕਮੀ
  • allahabad high court  police  child marriage  dgp
    ਪੁਲਸ ਦੀ 'ਢਿੱਲ' ਕਾਰਨ ਵਧ ਰਹੇ ਬਾਲ-ਵਿਆਹ ! ਇਲਾਹਾਬਾਦ ਹਾਈ ਕੋਰਟ ਨੇ DGP ਨੂੰ ਦਿੱਤੇ ਸਖ਼ਤ ਨਿਰਦੇਸ਼
  • dispute between a police officer and his wife created a ruckus
    ਪੰਜਾਬ ਦੇ ਇਸ ਥਾਣੇ 'ਚ ਭਖਿਆ ਮਾਹੌਲ! ਬੁਲਾਉਣੀ ਪਈ ਵਾਧੂ ਪੁਲਸ ਫੋਰਸ, ਹੈਰਾਨ ਕਰੇਗਾ ਮਾਮਲਾ
  • panchayat secretary  suspension order
    ਪੰਜਾਬ 'ਚ ਵੱਡੀ ਕਾਰਵਾਈ, 17 ਪੰਚਾਇਤ ਸਕੱਤਰਾਂ ਨੂੰ ਮੁਅੱਤਲ ਕਰਨ ਦੇ ਹੁਕਮ
  • farmers stand firm on the border in chandigarh
    ਚੰਡੀਗੜ੍ਹ 'ਚ ਬਾਰਡਰ 'ਤੇ ਡਟੇ ਕਿਸਾਨ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪੜ੍ਹੋ ਪੂਰਾ ਮਾਮਲਾ
  • gunfire outside khan sir  s coaching center
    ਪਟਨਾ: ਖਾਨ ਸਰ ਦੇ ਕੋਚਿੰਗ ਸੈਂਟਰ ਦੇ ਬਾਹਰ ਚੱਲੀਆਂ ਗੋਲੀਆਂ, ਭਾਰੀ ਪੁਲਸ ਫੋਰਸ ਤਾਇਨਾਤ
  • 4 businessmen of punjab received threat from gangsters
    ਪੰਜਾਬ ਦੇ 4 ਵਪਾਰੀਆਂ ਨੂੰ ਮਿਲੀ ਗੈਂਗਸਟਰਾਂ ਵੱਲੋਂ ਧਮਕੀ! ਫਿਰੌਤੀ 'ਚ ਮੰਗੇ ਲੱਖਾਂ ਰੁਪਏ
  • air india flight  fell 50 meters
    ਉਡਾਣ ਦੌਰਾਨ ਅਚਾਨਕ 50 ਮੀਟਰ ਹੇਠਾਂ ਡਿੱਗਾ ਜਹਾਜ਼, ਯਾਤਰੀਆਂ ਦੇ ਸੁੱਕੇ ਸਾਹ, ਮਚੀ ਹਾਹਾਕਾਰ
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
Trending
Ek Nazar
long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mehatpur  youth  s death case
      ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
    • congress  s attack in jalandhar
      ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
    • long power cut
      ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...
    • a big step towards making halwara airport international
      ਹਲਵਾਰਾ ਹਵਾਈ ਅੱਡੇ ਨੂੰ ਅੰਤਰਰਾਸ਼ਟਰੀ ਬਣਾਉਣ ਵੱਲ ਵੱਡਾ ਕਦਮ
    • medical shops will remain closed for 4 days
      4 ਦਿਨ ਬੰਦ ਰਹਿਣਗੀਆਂ 3,800 ਮੈਡੀਕਲ ਦੀਆਂ ਦੁਕਾਨਾਂ, ਲੁਧਿਆਣਾ ਮੈਡੀਕਲ ਐਸੋਸੀਏਸ਼ਨ...
    • municipal corporation ludhiana action
      ਨਗਰ ਨਿਗਮ ਨੇ 'ਤੇ 3 ਗੈਰ-ਕਾਨੂੰਨੀ ਦੁਕਾਨਾਂ ਅਤੇ ਹਾਈ ਟੈਂਸ਼ਨ ਤਾਰਾਂ ਹੇਠ...
    • plot registries colonies of punjab
      ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ ਰਜਿਸਟਰੀਆਂ, ਜਾਰੀ ਹੋਏ ਸਖ਼ਤ...
    • captain amrinder singh met amit shah
      ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
    • 9 people have died so far in a horrific accident in punjab
      ਪੰਜਾਬ 'ਚ ਵਿਛੀਆਂ ਲਾਸ਼ਾਂ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ, ਹਾਦਸੇ 'ਚ ਮਰਨ...
    • first wife s newborn son sold for 5 lakhs
      ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +