Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    9:38:50 AM

  • batala  5 sisters  brother police

    ਬਟਾਲਾ 'ਚ ਵੱਡੀ ਵਾਰਦਾਤ: ਗੋਲੀਆਂ ਮਾਰ ਕਰ 'ਤਾ 5...

  • kerala  heavy rain  landslide  flash flood

    ਕੇਰਲ 'ਚ ਭਾਰੀ ਮੀਂਹ ਕਾਰਨ ਹੋਈ Landslide,...

  • bad weather air india express flight varanasi

    ਖਰਾਬ ਮੌਸਮ ਕਾਰਨ ਪ੍ਰਭਾਵਿਤ Air India ਐਕਸਪ੍ਰੈੱਸ...

  • asi harjit singh pakistani handler video

    ASI ਹਰਜੀਤ ਸਿੰਘ ਕਤਲ ਮਾਮਲੇ 'ਚ ਵੱਡਾ ਖੁਲਾਸਾ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਥਾਣੇ 'ਚ ਧਮਾਕਾ ਕਰਨ ਵਾਲੇ ਮੁਲਜ਼ਮ ਰੱਚ ਰਹੇ ਸੀ ਵੱਡੀ ਸਾਜ਼ਿਸ਼! ਹੈਂਡ ਗ੍ਰਨੇਡ ਤੇ ਆਧੁਨਿਕ ਹਥਿਆਰਾਂ ਨਾਲ ਕਾਬੂ

PUNJAB News Punjabi(ਪੰਜਾਬ)

ਥਾਣੇ 'ਚ ਧਮਾਕਾ ਕਰਨ ਵਾਲੇ ਮੁਲਜ਼ਮ ਰੱਚ ਰਹੇ ਸੀ ਵੱਡੀ ਸਾਜ਼ਿਸ਼! ਹੈਂਡ ਗ੍ਰਨੇਡ ਤੇ ਆਧੁਨਿਕ ਹਥਿਆਰਾਂ ਨਾਲ ਕਾਬੂ

  • Edited By Anmol Tagra,
  • Updated: 28 Jan, 2025 10:48 AM
Chandigarh
dgp punjab tweet
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਅੰਮ੍ਰਿਤਸਰ (ਵੈੱਬ ਡੈਸਕ): ਪੰਜਾਬ ਪੁਲਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਵੱਲੋਂ ਅਮਰੀਕਾ ਸਥਿਤ ਅੱਤਵਾਦੀ ਹੈਪੀ ਪਾਸੀਆ ਤੇ ਸਰਵਣ ਭੋਲਾ ਦੇ 2 ਤਸਕਰ ਕਾਰਕੁੰਨਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਨ੍ਹਾਂ ਮੁਲਜ਼ਮਾਂ ਦੀ ਪਛਾਣ ਬੱਗਾ ਸਿੰਘ ਵਾਸੀ ਸਿਰਸਾ ਅਤੇ ਪੁਸ਼ਕਰਨ ਸਿੰਘ ਉਰਫ਼ ਸਾਗਰ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਇਸ ਨਾਲ ਪੁਲਸ ਨੇ ਇਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ, ਕਿਉਂਕਿ ਇਨ੍ਹਾਂ ਕੋਲੋਂ ਇਕ ਹੈਂਡ ਗ੍ਰਨੇਡ ਤੇ ਆਧੁਨਿਕ ਹਥਿਆਰ ਬਰਾਮਦ ਹੋਏ ਹਨ, ਜਿਸ ਨੂੰ ਇਹ ਵੱਡੀ ਵਾਰਦਾਤ ਲਈ ਵਰਤ ਸਕਦੇ ਸਨ। ਇਹ ਮੁਲਜ਼ਮ ਇਸ ਮਹੀਨੇ ਦੀ ਸ਼ੁਰੂਆਤ ਵਿਚ ਅੰਮ੍ਰਿਤਸਰ ਦੀ ਗੁਮਟਾਲਾ ਪੁਲਸ ਚੌਕੀ 'ਤੇ ਗ੍ਰਨੇਡ ਸੁੱਟਣ ਵਿਚ ਸ਼ਾਮਲ ਸਨ। 

ਇਹ ਖ਼ਬਰ ਵੀ ਪੜ੍ਹੋ -  ਮੋਬਾਈਲ 'ਤੇ ਧੀ ਦੀ 'ਗੰਦੀ' ਵੀਡੀਓ ਵੇਖ ਹੱਕਾ-ਬੱਕਾ ਰਹਿ ਗਿਆ ਪਿਓ... ਪੰਜਾਬ ਤੋਂ ਸਾਹਮਣੇ ਆਇਆ ਸ਼ਰਮਨਾਕ ਮਾਮਲਾ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (SSOC) ਅੰਮ੍ਰਿਤਸਰ ਵੱਲੋਂ ਖੁਫ਼ੀਆ ਜਾਣਕਾਰੀ ਦੇ ਅਧਾਰ 'ਤੇ ਕਾਰਵਾਈ ਕਰਦਿਆਂ ਇਕ ਨਾਰਕੋ-ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਗਿਆ ਹੈ। SSOC ਵੱਲੋਂ ਅਮਰੀਕਾ ਸਥਿਤ ਅੱਤਵਾਦੀ ਹੈਪੀ ਪਾਸੀਆ ਅਤੇ ਤਸਕਰ ਸਰਵਣ ਭੋਲਾ ਦੇ ਦੋ ਕਾਰਕੁੰਨਾਂ, ਬੱਗਾ ਸਿੰਘ ਰਿਹਾਇਸ਼ੀ ਸਿਰਸਾ ਅਤੇ ਪੁਸਕਰਨ ਸਿੰਘ ਉਰਫ਼ ਸਾਗਰ ਰਿਹਾਇਸ਼ੀ ਅੰਮ੍ਰਿਤਸਰ ਦਿਹਾਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

In an intelligence-based operation, State Special Operation Cell (#SSOC) Amritsar, busts a narco-terror module and apprehends two operatives, Bagga Singh r/o Sirsa & Puskaran Singh @ Sagar r/o Amritsar Rural, of #USA-based terrorist Happy Passia and Sarwan Bhola smuggler.

They… pic.twitter.com/yxviBVXcCb

— DGP Punjab Police (@DGPPunjabPolice) January 28, 2025

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਛੁੱਟੀ ਦਾ ਐਲਾਨ

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਹ ਦੋਵੇਂ 9 ਜਨਵਰੀ, 2025 ਨੂੰ ਅੰਮ੍ਰਿਤਸਰ ਵਿਚ ਗੁਮਟਾਲਾ ਪੁਲਸ ਚੌਕੀ 'ਤੇ ਗ੍ਰਨੇਡ ਸੁੱਟਣ ਵਿਚ ਸ਼ਾਮਲ ਸਨ। ਸ਼ੁਰੂਆਤੀ ਜਾਂਚ ਤੋਂ ਪਤਾ ਚੱਲਿਆ ਹੈ ਕਿ ਗ੍ਰਿਫ਼ਤਾਰ ਕੀਤਾ ਗਿਆ ਮੁਲਜ਼ਮ ਬੱਗਾ ਸਿੰਘ, ਹਰਿਆਣਾ ਦੇ ਸਿਰਸਾ ਤੋਂ ਗ੍ਰਿਫ਼ਤਾਰ ਕੀਤੇ ਗਏ ਸਰਵਣ ਭੋਲਾ ਦਾ ਰਿਸ਼ਤੇਦਾਰ ਹੈ। ਸਰਵਣ ਭੋਲਾ, ਤਸਕਰ ਰਣਜੀਤ ਸਿੰਘ ਉਰਫ਼ ਚੀਤਾ ਦਾ ਭਰਾ ਹੈ ਜੋ ਇਸ ਸਮੇਂ 532 ਕਿਲੋਗ੍ਰਾਮ ਹੈਰੋਇਨ ਮਾਮਲੇ ਵਿੱਚ ਬਠਿੰਡਾ ਜੇਲ੍ਹ ਵਿਚ ਬੰਦ ਹੈ। ਉਨ੍ਹਾਂ ਦੱਸਿਆ ਕਿ ਦੋਹਾਂ ਮੁਲਜ਼ਮਾਂ ਦੇ ਕੋਲੋਂ ਇਕ ਹੈਂਡ ਗ੍ਰਨੇਡ ਅਤੇ ਦੋ ਆਧੁਨਿਕ ਪਿਸਤੌਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਸੰਗਠਿਤ ਅਪਰਾਧ ਨੂੰ ਖ਼ਤਮ ਕਰਨ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਇਸ ਮਾਮਲੇ ਵਿਚ ਹੋਰ ਜਾਂਚ ਜਾਰੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Punjab
  • Punjab Police
  • DGP Gaurav Yadav
  • Happy Passia
  • SSOC
  • ਪੰਜਾਬ
  • ਪੰਜਾਬ ਪੁਲਸ
  • ਡੀਜੀਪੀ ਗੌਰਵ ਯਾਦਵ
  • ਹੈਪੀ ਪਾਸ਼ੀਆ
  • ਅੰਮ੍ਰਿਤਸਰ

ਫਿਰੋਜ਼ਪੁਰ ਵਿਖੇ ਰਾਜ ਪੱਧਰੀ 2 ਦਿਨਾਂ ਬਸੰਤ ਮੇਲੇ ਦਾ ਸ਼ਾਨਦਾਰ ਆਗਾਜ਼

NEXT STORY

Stories You May Like

  • vehicle theft accused arrested
    ਵਾਹਨ ਚੋਰੀ ਕਰਨ ਵਾਲਾ ਮੁਲਜ਼ਮ ਕਾਬੂ
  • three accused smugglers arrested
    ਤਸਕਰੀ ਕਰਨ ਵਾਲੇ 3 ਮੁਲਜ਼ਮ ਕਾਬੂ, 120 ਗ੍ਰਾਮ ਹੈਰੋਇਨ ਬਰਾਮਦ
  • another arrested in the case of throwing grenade at sadar police station
    ਥਾਣਾ ਸਦਰ ਮੋਗਾ ’ਤੇ ਗ੍ਰਨੇਡ ਸੁੱਟਣ ਦੇ ਮਾਮਲੇ ’ਚ ਇਕ ਹੋਰ ਕਾਬੂ, ਰੇਲਗੱਡੀ ਨੂੰ ਨਿਸ਼ਾਨਾ ਬਣਾਉਣ ਦੀ ਸਾਜ਼ਿਸ਼ ਦਾ ਦੋਸ਼
  • one accused arrested in zirakpur snatching case
    ਜ਼ੀਰਕਪੁਰ ਸੈਨਚਿੰਗ ਮਾਮਲੇ 'ਚ ਇਕ ਮੁਲਜ਼ਮ ਕਾਬੂ, ਵ੍ਹੀਲਚੇਅਰ 'ਤੇ ਵਿਅਕਤੀ ਤੋਂ ਖੋਹਿਆ ਸੀ ਪਰਸ
  • jalalabad police station grenade attack punjab police
    ਜਲਾਲਾਬਾਦ ਥਾਣੇ 'ਤੇ ਹੋਏ ਗ੍ਰਨੇਡ ਹਮਲੇ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ
  • major action by lohian police
    ਲੋਹੀਆਂ ਪੁਲਸ ਦੀ ਵੱਡੀ ਕਾਰਵਾਈ, ਜੱਗਾ ਫੂਕੀਵਾਲ ਗਿਰੋਹ ਦੇ 5 ਮੈਂਬਰ ਹਥਿਆਰਾਂ ਸਮੇਤ ਕਾਬੂ
  • two accused arrested with illegal weapons in faridkot
    ਫ਼ਰੀਦਕੋਟ 'ਚ ਗੈਰ-ਕਾਨੂੰਨੀ ਹਥਿਆਰਾਂ ਸਣੇ 2 ਮੁਲਜ਼ਮ ਗ੍ਰਿਫ਼ਤਾਰ
  • punjab police
    ਪੰਜਾਬ: ਥਾਣੇ 'ਚ ਹੋਇਆ ਧਮਾਕਾ! ਪੁਲਸ ਨੇ ਸੀਲ ਕੀਤਾ ਇਲਾਕਾ
  • major incident in broad daylight in goraya
    ਗੁਰਾਇਆ 'ਚ ਦਿਨ-ਦਿਹਾੜੇ ਵੱਡੀ ਵਾਰਦਾਤ, ਕਾਰ 'ਚ ਬੈਠੀ ਔਰਤ ਦੇ ਗਲੇ 'ਚੋਂ ਸੋਨੇ ਦੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
Trending
Ek Nazar
imran khan  s sister detained

ਪਾਕਿਸਤਾਨ : ਹਿਰਾਸਤ 'ਚ ਲਈ ਗਈ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਭੈਣ

people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • high court withholds salaries
      ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਹਾਈ ਕੋਰਟ ਨੇ ਡੀ. ਈ. ਓ., ਡੀ. ਟੀ. ਓ. ਅਤੇ ਬੈਂਕ...
    • explosion in food van on samrala bypass
      ਸਮਰਾਲਾ ਬਾਈਪਾਸ 'ਤੇ ਫੂਡ ਵੈਨ 'ਚ ਧਮਾਕਾ, ਗੈਸ ਸਿਲੰਡਰ ਫਟਣ ਨਾਲ ਇਲਾਕੇ 'ਚ...
    • ludhiana road block
      ਸਿਰ 'ਚ ਇੱਟ ਮਾਰ ਕੇ ਮੁੰਡੇ ਦਾ ਕਤਲ! ਪਰਿਵਾਰ ਨੇ ਲਾਇਆ ਧਰਨਾ
    • firing in ludhiana
      ਲੁਧਿਆਣਾ 'ਚ ਨਵੇਂ ਮਕਾਨ ਦਾ ਜਸ਼ਨ ਮਨਾਉਂਦੇ ਯਾਰਾਂ 'ਤੇ ਫ਼ਾਇਰਿੰਗ!
    • migrant worker becomes a millionaire wins 3 crore prize
      ਪੰਜਾਬ: 5 ਵਜੇ ਪਾਈ ਲਾਟਰੀ ਨੇ 6 ਵਜੇ ਮਜ਼ਦੂਰ ਨੂੰ ਬਣਾਇਆ ਕਰੋੜਪਤੀ! ਨਿਕਲਿਆ 3...
    • punjab police busts smuggling gang 47 kg of heroin seized
      ਫੜੀ ਗਈ 47KG ਹੈਰੋਇਨ! ਪੰਜਾਬ ਪੁਲਸ ਨੇ ਤਸਕਰ ਗਿਰੋਹ ਦਾ ਕੀਤਾ ਪਰਦਾਫ਼ਾਸ਼, 4...
    • sgpc member amarjit singh chawla and granthi malkit singh from the panth
      ਜਥੇਦਾਰ ਨੇ SGPC ਮੈਂਬਰ ਅਮਰਜੀਤ ਸਿੰਘ ਚਾਵਲਾ ਤੇ ਗ੍ਰੰਥੀ ਮਲਕੀਤ ਸਿੰਘ ਨੂੰ ਪੰਥ...
    • arjun meghwal in punjab
      ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ...
    • sunil jakhar  s major statement during the bjp  s   drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
    • kewal singh dhillon statement
      ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +