Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    8:32:22 PM

  • lpu students protest mig 23 aircraft

    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ...

  • lpu registrar dr monica gulati s big revelation video of girls released

    LPU ਦੀ ਰਜਿਸਟਰਾਰ ਡਾ. ਮੋਨਿਕਾ ਗੁਲਾਟੀ ਦਾ ਵੱਡਾ...

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

  • punjab poltiics bjp

    ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਗੁਰਦੁਆਰਾ 'ਧਰਮ ਕੀ ਪਾਉੜੀ' ਵਿਖੇ ਵੱਡੀ ਘਟਨਾ, ਸਾਰੇ ਪਿੰਡ ਨੂੰ ਪਈਆਂ ਭਾਜੜਾਂ

PUNJAB News Punjabi(ਪੰਜਾਬ)

ਗੁਰਦੁਆਰਾ 'ਧਰਮ ਕੀ ਪਾਉੜੀ' ਵਿਖੇ ਵੱਡੀ ਘਟਨਾ, ਸਾਰੇ ਪਿੰਡ ਨੂੰ ਪਈਆਂ ਭਾਜੜਾਂ

  • Edited By Gurminder Singh,
  • Updated: 16 Jun, 2026 03:15 PM
Moga
dharam ki pauri gurdwara sahib
  • Share
    • Facebook
    • Tumblr
    • Linkedin
    • Twitter
  • Comment

ਧਰਮਕੋਟ/ਮੋਗਾ (ਕਸ਼ਿਸ਼ ਸਿੰਗਲਾ) : ਇੱਥੋਂ ਦੀ ਚੁੱਘਾ ਬਸਤੀ ਵਿਖੇ ਸਥਿਤ ਗੁਰਦੁਆਰਾ ਧਰਮ ਕੀ ਪਾਉੜੀ ਵਿਖੇ ਅੱਜ ਸਵੇਰ ਸਮੇਂ ਸਿਰ ਪਤਾ ਲੱਗਣ ਕਾਰਨ ਬੇਅਦਬੀ ਦੀ ਘਟਨਾ ਟਲ ਗਈ। ਉਕਤ ਗੁਰਦੁਆਰਾ ਸਾਹਿਬ ਬਸਤੀ ਦੇ ਬਾਹਰ ਢਾਣੀਆਂ ਵਿਚ ਰਹਿੰਦੇ ਪਰਿਵਾਰਾਂ ਵੱਲੋਂ ਬਣਾਇਆ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਕ ਅੱਜ ਸਵੇਰੇ ਅੱਠ ਵਜੇ ਦੇ ਲਗਭਗ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਗਿਆਨੀ ਬਲਦੇਵ ਸਿੰਘ ਨਿਤਨੇਮ ਕਰਨ ਤੋਂ ਬਾਅਦ ਮੁੱਖ ਦਰਵਾਜ਼ੇ ਨੂੰ ਤਾਲਾ ਲਗਾ ਕੇ ਅਤੇ ਨਜ਼ਦੀਕੀ ਘਰ ਨੂੰ ਸੂਚਿਤ ਕਰਕੇ ਆਪਣੇ ਘਰ ਧਰਮਕੋਟ ਵਾਪਸ ਆ ਗਏ। ਇਸੇ ਦੌਰਾਨ ਇਕ ਕੈਪਰੀ ਪਹਿਨਿਆ ਨੌਜਵਾਨ, ਜੋ ਸਿਰ ਤੋਂ ਮੋਨਾ (ਕੇਸ ਕਟਵਾਏ ਹੋਏ) ਸੀ, ਉੱਥੇ ਪੁੱਜਾ ਅਤੇ ਗੁਰਦੁਆਰਾ ਸਾਹਿਬ ਦੀ ਬਾਰੀ ਦਾ ਸ਼ੀਸ਼ਾ ਤੋੜ ਕੇ ਅੰਦਰ ਦਾਖਲ ਹੋ ਗਿਆ। ਪਹਿਲਾਂ ਉਸ ਨੇ ਗੁਰਦੁਆਰਾ ਸਾਹਿਬ ਦੇ ਅੰਦਰ ਗੋਲਕ ਨਾਲ ਛੇੜਛਾੜ ਕੀਤੀ ਅਤੇ ਬਾਅਦ ਵਿਚ ਉਹ ਸੁੱਖ ਆਸਣ ਅਸਥਾਨ ਤੱਕ ਚਲਾ ਗਿਆ।

ਇਹ ਵੀ ਪੜ੍ਹੋ : ਥਾਣਾ ਮੁੱਖੀਆਂ ਸਮੇਤ ਕਈ ਚੌਕੀਆਂ ਦੇ ਇੰਚਾਰਜ ਬਦਲੇ, ਪਟਿਆਲਾ 'ਚ ਵੱਡਾ ਫੇਰਬਦਲ

ਇਸ ਦੌਰਾਨ ਪਿੱਛੇ ਇਕ ਘਰ ਦੀ ਔਰਤ ਜੋ ਕਿ ਛੱਤ ’ਤੇ ਚੜ੍ਹੀ ਹੋਈ ਸੀ, ਨੇ ਉਸ ਨੂੰ ਦੇਖ ਕੇ ਰੌਲਾ ਪਾ ਦਿੱਤਾ। ਇਸ ਦੀ ਜਾਣਕਾਰੀ ਮਿਲਦਿਆਂ ਹੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ, ਕਮੇਟੀ ਮੈਂਬਰ ਅਤੇ ਵੱਡੀ ਗਿਣਤੀ ਵਿਚ ਨੇੜਲੇ ਘਰਾਂ ਦੇ ਲੋਕ ਉੱਥੇ ਪੁੱਜ ਗਏ ਅਤੇ ਉਸ ਨੂੰ ਕਾਬੂ ਕਰ ਲਿਆ। ਤਲਾਸ਼ੀ ਦੌਰਾਨ ਉਸ ਕੋਲੋਂ ਜਰਦਾ-ਤੰਬਾਕੂ ਵੀ ਬਰਾਮਦ ਹੋਇਆ। ਕਾਬੂ ਕੀਤੇ ਇਸ ਸ਼ਖਸ ਦੀ ਅਸਲ ਮਨਸ਼ਾ ਬੇਸ਼ੱਕ ਅਜੇ ਸਾਹਮਣੇ ਨਹੀਂ ਆਈ ਹੈ ਪਰ ਪੁਲਸ ਵੱਲੋਂ ਇਸ ਘਟਨਾ ਨੂੰ ਚੋਰੀ ਦੀ ਘਟਨਾ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਕਮੇਟੀ ਵੱਲੋਂ ਸੂਚਨਾ ਦਿੱਤੇ ਜਾਣ ਤੋਂ ਬਾਅਦ ਪੁਲਸ ਨੇ ਉਸ ਨੂੰ ਆਪਣੀ ਹਿਰਾਸਤ ਵਿਚ ਲੈ ਲਿਆ। ਜਾਣਕਾਰੀ ਮੁਤਾਬਕ ਦੋਸ਼ੀ ਨਜ਼ਦੀਕੀ ਪਿੰਡ ਜਲਾਲਾਬਾਦ ਪੂਰਬੀ ਦਾ ਰਹਿਣ ਵਾਲਾ ਹੈ।

ਇਹ ਵੀ ਪੜ੍ਹੋ : ਹੁਣ ਇੰਗਲੈਂਡ ਤੋਂ ਆਈ ਦੁਖਦ ਖ਼ਬਰ, ਪਰਿਵਾਰ 'ਚ ਪੈ ਗਿਆ ਚੀਕ-ਚਿਹਾੜਾ

ਇਸ ਮੌਕੇ ਉੱਥੇ ਪੁੱਜੇ ਸ਼੍ਰੋਮਣੀ ਪੰਥਕ ਅਕਾਲੀ ਦਸਮੇਸ਼ ਤਰਨਾ ਦਲ ਘੋੜਸਵਾਰ ਦੇ ਮੁੱਖੀ ਬਾਬਾ ਸਤਨਾਮ ਸਿੰਘ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਦੋਸ਼ ਲਾਇਆ ਕਿ ਇਹ ਸਭ ਕੁਝ ਕਮੇਟੀ ਦੀ ਅਣਗਹਿਲੀ ਸਦਕਾ ਵਾਪਰਿਆ ਹੈ। ਉਨ੍ਹਾਂ ਦੱਸਿਆ ਕਿ ਦੋ ਸਾਲ ਪਹਿਲਾਂ ਗੁਰਦੁਆਰਾ ਸਾਹਿਬ ਦੀ ਨਵੀਂ ਬਣ ਰਹੀ ਇਮਾਰਤ ਮੌਕੇ ਪੱਥਰ ਲਗਾਉਣ ਵਾਲੇ ਪਰਵਾਸੀ ਮਜ਼ਦੂਰ ਤੋਂ ਵੀ ਉਨ੍ਹਾਂ ਤੰਬਾਕੂ ਬਰਾਮਦ ਕਰਕੇ ਕਮੇਟੀ ਨੂੰ ਸੂਚਿਤ ਕੀਤਾ ਸੀ ਪਰ ਕਮੇਟੀ ਨੇ ਉਸ ਵੇਲੇ ਵੀ ਕੋਈ ਕਾਰਵਾਈ ਨਹੀਂ ਕੀਤੀ ਸੀ। ਇਸ ਮਾਮਲੇ ਨੂੰ ਲੈ ਕੇ ਜਦੋਂ ਹਲਕਾ ਡੀ.ਐੱਸ.ਪੀ. ਸੁਖਵਿੰਦਰ ਸਿੰਘ ਬਰਾੜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਮੁੱਢਲੀ ਪੜਤਾਲ ਤੋਂ ਇਹ ਘਟਨਾ ਗੋਲਕ ਚੋਰੀ ਦੀ ਜਾਪਦੀ ਹੈ, ਫਿਰ ਵੀ ਪੁਲਸ ਹਰ ਪੱਖ ਤੋਂ ਜਾਂਚ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ ਅਤੇ ਉਨ੍ਹਾਂ ਵੱਲੋਂ ਦਿੱਤੇ ਬਿਆਨਾਂ ਦੇ ਆਧਾਰ ਉੱਤੇ ਕਾਰਵਾਈ ਕੀਤੀ ਜਾਵੇਗੀ। ਪੁਲਸ ਨੇ ਦੋਸ਼ੀ ਦੀ ਸ਼ਨਾਖ਼ਤ ਦਾ ਖੁਲਾਸਾ ਕਰਦਿਆਂ ਦੱਸਿਆ ਕਿ ਮੁਲਜ਼ਮ ਦੀ ਪਛਾਣ ਹਰਭਿੰਦਰ ਸਿੰਘ ਪੁੱਤਰ ਭਰਪੂਰ ਸਿੰਘ ਵਾਸੀ ਜਲਾਲਾਬਾਦ ਪੂਰਬੀ ਵਜੋਂ ਹੋਈ ਹੈ ਅਤੇ ਉਸ ਉੱਪਰ ਪਹਿਲਾਂ ਵੀ ਚੋਰੀ ਦੇ ਮਾਮਲੇ ਦਰਜ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਤਾਬੜ ਤੋੜ ਗੋਲੀਬਾਰੀ, ਇਕ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Dharam Ki Pauri
  • Gurdwara Sahib
  • Dharamkot Village
  • ਧਰਮ ਕੀ ਪਾਉੜੀ
  • ਗੁਰਦੁਆਰਾ ਸਾਹਿਬ
  • ਧਰਮਕੋਟ ਪਿੰਡ

ਜ਼ਮਾਨਤ ਮਿਲਣ ਤੋਂ ਬਾਅਦ ਸਾਹਮਣੇ ਆਏ ਬਿਕਰਮ ਮਜੀਠੀਆ, ਕਿਹਾ- ਸੱਚ ਨੂੰ ਹਰਾਇਆ ਨਹੀਂ ਜਾ ਸਕਦਾ

NEXT STORY

Stories You May Like

  • firing in ludhiana
    ਸੁੱਤੇ ਪਏ ਬੰਦੇ ਦੀ ਧੌਣ 'ਚ ਵੱਜੀ ਗੋਲ਼ੀ! ਸਾਰੇ ਟੱਬਰ ਨੂੰ ਪਈਆਂ ਭਾਜੜਾਂ
  • school  students  delhi police  security agency
    ਬੰਬ ਨਾਲ ਉਡਾ ਦੇਵਾਂਗੇ ਸਕੂਲ! ਘਰ ਭੇਜੇ ਵਿਦਿਆਰਥੀ, ਦਿੱਲੀ ਪੁਲਸ ਨੂੰ ਪਈਆਂ ਭਾਜੜਾਂ
  • delhi three schools receive bomb threats
    ਦਿੱਲੀ: 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਮਿਲੀਆਂ ਧਮਕੀਆਂ, ਪਈਆਂ ਭਾਜੜਾਂ
  • government school  food  lizard
    ਸਰਕਾਰੀ ਸਕੂਲ ਦੇ ਖਾਣੇ 'ਚੋਂ ਨਿਗਲੀ ਮਰੀ ਹੋਈ ਛਿਪਕਲੀ, 40 ਬੱਚੇ ਬੀਮਾਰ, ਪਈਆਂ ਭਾਜੜਾਂ
  • gurmat samagam at gurdwara sri manji sahib
    ਭੱਟਾਂ ਦੇ ਗੁਰੂ ਸਾਹਿਬ ਨਾਲ ਮਿਲਾਪ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਗੁਰਮਤਿ ਸਮਾਗਮ
  • birth anniversary of bhai lalo ji celebrated by the shiromani committee
    ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਮਨਾਇਆ ਗਿਆ ਭਾਈ ਲਾਲੋ ਜੀ ਦਾ ਜਨਮ ਦਿਹਾੜਾ
  • bhagwati jagran
    ਜੈਕਾਰਿਆਂ ਨਾਲ ਸੰਪੰਨ ਹੋਇਆ ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨੀਓ ਰੋਮ ਵਿਖੇ ਵਿਸ਼ਾਲ ਮਾਂ ਭਗਵਤੀ ਜਾਗਰਣ
  • gurdwara hemkund sahib  snowfall
    ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਹੋਈ ਭਾਰੀ ਬਰਫ਼ਬਾਰੀ, ਦੋ ਦਿਨਾਂ ਲਈ ਰੋਕੀ ਯਾਤਰਾ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • change in the weather of punjab
    ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
Trending
Ek Nazar
blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • woman dead on road accident
      ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਤ
    • shots fired in abohar  youth critically injured
      ਅਬੋਹਰ 'ਚ ਚੱਲੀਆਂ ਗੋਲੀਆਂ, ਨੌਜਵਾਨ ਗੰਭੀਰ ਜ਼ਖਮੀ
    • punjab police fake dsp
      ਪੰਜਾਬ ਪੁਲਸ ਦਾ DSP ਬਣ ਕੇ ਕੁੜੀ ਨਾਲ ਗਲਤ ਕੰਮ ਕਰਨ ਵਾਲਾ ਗ੍ਰਿਫ਼ਤਾਰ
    • body of man found near railway lines
      ਰੇਲਵੇ ਲਾਈਨਾਂ ਨੇੜਿਓਂ ਵਿਅਕਤੀ ਦੀ ਲਾਸ਼ ਬਰਾਮਦ
    • dr rajinder singh sohal
      ਡਾ. ਰਾਜਿੰਦਰ ਸਿੰਘ ਸੋਹਲ ਪੰਜਾਬ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਬਣੇ
    • 4 people arrested
      ਕੈਪਸੂਲ ਅਤੇ ਗੋਲੀਆਂ ਸਮੇਤ 4 ਗ੍ਰਿਫ਼ਤਾਰ
    • accident in ludhiana
      ਫੋਕਲ ਪੁਆਇੰਟ 'ਚ ਭਿਆਨਕ ਹਾਦਸਾ! ਐਕਟਿਵਾ 'ਤੇ ਸਵਾਰ 19 ਸਾਲਾ ਮੁੰਡੇ ਦੀ ਦਰਦਨਾਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +