Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:00:35 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Rupnagar
  • ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਮਾਡਲ ਟਾਊਨ ਵਾਲੀ ਘਟਨਾ ਦੀ ਨਿਖੇਧੀ, 'ਬਹਿ ਕੇ ਹੱਲ ਕਰਨੇ ਚਾਹੀਦੇ ਨੇ ਮਸਲੇ'

PUNJAB News Punjabi(ਪੰਜਾਬ)

ਧਰਮ ਪ੍ਰਚਾਰ ਕਮੇਟੀ ਵੱਲੋਂ ਗੁਰਦੁਆਰਾ ਮਾਡਲ ਟਾਊਨ ਵਾਲੀ ਘਟਨਾ ਦੀ ਨਿਖੇਧੀ, 'ਬਹਿ ਕੇ ਹੱਲ ਕਰਨੇ ਚਾਹੀਦੇ ਨੇ ਮਸਲੇ'

  • Edited By Anmol Tagra,
  • Updated: 17 Dec, 2022 12:39 AM
Rupnagar
dharam prachar committee condemned the gurdwara  town incident
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ)- ਅੱਜ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਕੋਟਲਾ ਨਿਹੰਗ ਰੂਪਨਗਰ ਵਿਖੇ ਧਰਮ ਪ੍ਰਚਾਰ ਕਮੇਟੀ (ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਸ੍ਰੀ ਅੰਮ੍ਰਿਤਸਰ ਦੀ ਇਕੱਤਰਤਾ ਹੋਈ, ਜਿਸ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਰਾਮਪਾਲ ਸਿੰਘ ਬਹਿਣੀਵਾਲ, ਭਾਈ ਅਜਾਇਬ ਸਿੰਘ ਅਭਿਆਸੀ, ਪ੍ਰਿਤਪਾਲ ਸਿੰਘ, ਮਨਜੀਤ ਸਿੰਘ ਬੱਪੀਆਣਾ, ਭਾਈ ਅਮਰਜੀਤ ਸਿੰਘ ਚਾਵਲਾ, ਅਜਮੇਰ ਸਿੰਘ ਖੇਡ਼ਾ ਅਤੇ ਕਰਨੈਲ ਸਿੰਘ ਪੰਜੋਲੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਹੋਏ।

ਇਸ ਇਕੱਤਰਤਾ ਵਿਚ ਪਿਛਲੇ ਦਿਨੀਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਡਲ ਟਾਊਨ ਜਲੰਧਰ ਵਿਖੇ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ। ਮਹਿਸੂਸ ਕੀਤਾ ਗਿਆ ਕਿ ਸਿੱਖ ਕੌਮ ਅੰਦਰ ਅਜਿਹੇ ਵਾਦ-ਵਿਵਾਦ ਬੇਹੱਦ ਚਿੰਤਾਜਨਕ ਹਨ ਅਤੇ ਮਰਯਾਦਾ ਨਾਲ ਜੁੜੇ ਮਾਮਲੇ ਮਿਲ ਬੈਠ ਕੇ ਹੱਲ ਕਰਨੇ ਚਾਹੀਦੇ ਹਨ। ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੇ ਸਰਵਉੱਚ ਅਸਥਾਨ ਹਨ, ਜੋ ਹਰ ਮਾਮਲੇ ’ਤੇ ਕੌਮ ਦੀ ਅਗਵਾਈ ਕਰਦੇ ਹਨ। ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਦੀ ਮਰਯਾਦਾ ਦੇ ਮਾਮਲੇ ਵਿਚ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਮੇਂ ਸਮੇਂ ’ਤੇ ਅਗਵਾਈ ਦਿੱਤੀ ਗਈ ਹੈ। ਪਰ ਜਲੰਧਰ ਦੇ ਗੁਰਦੁਆਰਾ ਸਾਹਿਬ ਵਿਚ ਵਾਪਰੀ ਘਟਨਾ ਨੇ ਜਿਥੇ ਸਿੱਖ ਕੌਮ ਅੰਦਰ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੱਡੀ ਢਾਹ ਲਗਾਈ ਹੈ, ਉਥੇ ਹੀ ਅਗਲੇ ਵਿਚਾਰ ਮੰਥਨ ਲਈ ਵੀ ਮਜਬੂਰ ਕੀਤਾ ਹੈ।

ਇਹ ਖ਼ਬਰ ਵੀ ਪੜ੍ਹੋ - ਢਹਿ-ਢੇਰੀ ਹੋਈ ਕਾਨੂੰਨ ਵਿਵਸਥਾ ਦੇ ਮੱਦੇਨਜ਼ਰ ਸੁਖਬੀਰ ਬਾਦਲ ਕਰਨਗੇ 'ਪੰਜਾਬ ਬਚਾਓ ਦੌਰਾ'

ਜ਼ਿਕਰਯੋਗ ਹੈ ਕਿ ਇਨ੍ਹਾਂ ਮਾਮਲਿਆਂ ਸਬੰਧੀ ਸੰਨ 1999 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪੂਰਨ ਤੌਰ ’ਤੇ ਗੁਰੂ ਘਰਾਂ ਅੰਦਰ ਸੰਗਤ ਅਤੇ ਲੰਗਰਾਂ ਵਿਚ ਕੁਰਸੀਆਂ ’ਤੇ ਬੈਠਣ ਦੀ ਪੂਰੀ ਮਨਾਹੀ ਕੀਤੀ ਗਈ ਸੀ। ਜਿਸ ਮਗਰੋਂ 24 ਅਕਤੂਬਰ 2000 ਨੂੰ ਮੁੜ ਇਕ ਮਤਾ ਪਾਸ ਕਰ ਕੇ ਕਿਹਾ ਗਿਆ ਕਿ ਸਰੀਰਕ ਤੌਰ ’ਤੇ ਅਪੰਗ ਜਾਂ ਕਿਸੇ ਹੋਰ ਕਾਰਨ ਸਰੀਰਕ ਤੌਰ ’ਤੇ ਅਸਮਰਥ ਹੋ ਚੁੱਕੇ ਕਿਸੇ ਵੀ ਗੁਰਸਿੱਖ ਸ਼ਰਧਾਲੂ ਲਈ ਸੰਗਤ ਅਤੇ ਪੰਗਤ ਵਿਚ ਸਥਾਨਕ ਪ੍ਰਬੰਧਕਾਂ ਵੱਲੋਂ ਉਨ੍ਹਾਂ ਦੀ ਸਰੀਰਕ ਮਜਬੂਰੀ ਨੂੰ ਧਿਆਨ ਵਿਚ ਰੱਖ ਕੇ ਢੁੱਕਵਾਂ ਯੋਗ ਪ੍ਰਬੰਧ ਕੀਤਾ ਜਾਵੇ, ਬਾਕੀ ਸੰਗਤ ਦੀਵਾਨਾਂ ਅਤੇ ਲੰਗਰਾਂ ਵਿਚ ਚੌਕਡ਼ਾਂ ਮਾਰ ਕੇ ਬੈਠੇ।

ਇਸ ਮਗਰੋਂ 8 ਜੁਲਾਈ 2009 ਨੂੰ ਇਕ ਹੁਕਮਨਾਮਾ ਜਾਰੀ ਕਰ ਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੰਗਤ ਵੱਲੋਂ ਪੁੱਜੀਆਂ ਸ਼ਿਕਾਇਤਾਂ ਕਿ ਪਹਿਲੇ ਸੰਨ 2000 ਦੇ ਹੁਕਮਨਾਮੇ ਦੀ ਦੁਰਵਰਤੋਂ ਹੋ ਰਹੀ ਹੈ। ਇਸ ’ਤੇ ਇਹ ਆਦੇਸ਼ ਕੀਤਾ ਗਿਆ ਕਿ ਕੇਵਲ ਸਰੀਰਕ ਤੌਰ ’ਤੇ ਅਪੰਗ ਜਾਂ ਸਰੀਰਕ ਮਜਬੂਰੀ ਵਾਲੇ ਹੀ ਇਸ ਸਹੂਲਤ ਦਾ ਸਦਉਪਯੋਗ ਕਰਨ, ਤੰਦਰੁਸਤ ਸ਼ਰਧਾਲੂ ਸੰਗਤ ਅਤੇ ਪੰਗਤ ਵਿਚ ਸਤਿਕਾਰ ਸਹਿਤ ਚੌਕੜਾ ਲਾ ਕੇ ਹੀ ਬੈਠਣ।

ਇਹ ਖ਼ਬਰ ਵੀ ਪੜ੍ਹੋ - ਗਲਵਾਨ ਝੜਪ ਤੋਂ ਬਾਅਦ ਚੀਨ ਤੋਂ ਭਾਰਤ ਦੀ ਦਰਾਮਦ ਵਿਚ ਤੇਜ਼ੀ ਨਾਲ ਹੋਇਆ ਵਾਧਾ, ਵੇਖੋ ਹੈਰਾਨੀਜਨਕ ਅੰਕੜੇ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ 22 ਨਵੰਬਰ 2013 ਨੂੰ ਵੀ ਇਕ ਆਦੇਸ਼ ਰਾਹੀਂ ਸੰਗਤ ਨੂੰ ਹਦਾਇਤ ਕੀਤੀ ਗਈ ਕਿ ਸੰਗਤਾਂ ਪਹਿਲੇ ਹੁਕਮਨਾਮੇ ਦੀ ਨਜਾਇਜ਼ ਵਰਤੋਂ ਕਰ ਰਹੀਆਂ ਹਨ, ਇਸ ਲਈ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਆਦੇਸ਼ ਕੀਤਾ ਜਾਂਦਾ ਹੈ ਕਿ ਸਤਿਗੁਰੂ ਜੀ ਦੀ ਹਜ਼ੂਰੀ ਤੋਂ ਬਾਹਰ ਵਰਾਂਡੇ ਵਿਚ ਬੈਂਚ ਲਗਾਏ ਜਾਣ ਅਤੇ ਨਾਲ ਹੀ ਗੁਰਦੁਆਰਾ ਕਮੇਟੀ ਵੱਲੋਂ ਸਕਰੀਨ ਦਾ ਪ੍ਰਬੰਧ ਕੀਤਾ ਜਾਵੇ। ਇਨ੍ਹਾਂ ਹੁਕਮਨਾਮਿਆਂ ਤੋਂ ਬਾਅਦ ਵੀ ਆਮ ਦੇਖਣ ਵਿਚ ਆਇਆ ਹੈ ਕਿ ਬਹੁਤ ਸਾਰੀਆਂ ਸਿੰਘ ਸਭਾਵਾਂ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ਅੰਦਰ ਫ਼ਰਸ਼ ਨੂੰ ਨੀਵਾਂ ਕਰਕੇ ਕੁਰਸੀਆਂ ’ਤੇ ਬੈਠਣ ਦਾ ਪ੍ਰਬੰਧ ਕੀਤਾ ਹੋਇਆ ਹੈ, ਜਿਸ ਨਾਲ ਦਰਬਾਰ ਹਾਲ ਵਿਚ ਬੈਠੀ ਸੰਗਤ ਅਤੇ ਕੁਰਸੀਆਂ ’ਤੇ ਬੈਠੀ ਸੰਗਤ ਬਰਾਬਰ ਬੈਠੀ ਦਿਸਦੀ ਹੈ।

ਇਹ ਖ਼ਬਰ ਵੀ ਪੜ੍ਹੋ - ਲਾੜਿਆਂ ਨੇ ਕਾਇਮ ਕੀਤੀ ਮਿਸਾਲ, ਦਾਜ 'ਚ ਹੋਈ ਲੱਖਾਂ ਰੁਪਏ ਦੀ ਪੇਸ਼ਕਸ਼ ਤਾਂ ਦਿੱਤਾ ਇਹ ਜਵਾਬ, ਖੱਟੀ ਵਾਹਵਾਹੀ

ਅਜਿਹੇ ਵਿਚ ਗੁਰਦੁਆਰਾ ਕਮੇਟੀਆਂ ਦਾ ਫ਼ਰਜ਼ ਬਣਦਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਅਤੇ ਆਦੇਸ਼ਾਂ ਦਾ ਪਾਲਣ ਯਕੀਨੀ ਬਣਾਉਣ। ਅੱਜ ਦੀ ਧਰਮ ਪ੍ਰਚਾਰ ਕਮੇਟੀ ਦੀ ਇਕੱਤਰਤਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਜਲੰਧਰ ਦੇ ਗੁਰਦੁਆਰਾ ਸਾਹਿਬ ਵਿਖੇ ਵਾਪਰੀ ਘਟਨਾ ਦੇ ਮੱਦੇਨਜ਼ਰ ਮੌਜੂਦਾ ਸਮੇਂ ਅਤੇ ਹਾਲਾਤਾਂ ਨੂੰ ਦੇਖਦਿਆਂ ਅਗਵਾਈ ਦੇਣ ਦੀ ਅਪੀਲ ਕਰਦੀ ਹੈ, ਤਾਂ ਜੋ ਸਿੱਖ ਕੌਮ ਅਤੇ ਸੰਗਤਾਂ ਅੰਦਰ ਆਪਸੀ ਪ੍ਰੇਮ ਪਿਆਰ, ਭਾਈਚਾਰਕ ਸਾਂਝ ਅਤੇ ਇਤਫਾਕ ਵਿਚ ਤਰੇਡ਼ ਨਾ ਬਣੇ ਅਤੇ ਜਥੇਦਾਰ ਸਾਹਿਬ ਨੂੰ ਇਹ ਵੀ ਅਪੀਲ ਕਰਦੀ ਹੈ ਕਿ ਸਾਰੇ ਗੁਰਦੁਆਰਾ ਸਾਹਿਬਾਨ ਦੇ ਪ੍ਰਬੰਧਕਾਂ ਨੂੰ ਹਦਾਇਤ ਕੀਤੀ ਜਾਵੇ ਕਿ ਜਿਥੇ ਕਿਤੇ ਵੀ ਮਰਯਾਦਾ ਦੀ ਉਲਘਣਾ ਦਾ ਮਾਮਲਾ ਸਾਹਮਣੇ ਆਵੇ ਤਾਂ ਉਹ ਸ਼੍ਰੋਮਣੀ ਕਮੇਟੀ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਧਿਆਨ ਵਿਚ ਲਿਆਵੇ। ਅਜਿਹੇ ਮਾਮਲਿਆਂ ਵਿਚ ਕਿਸੇ ਵੱਲੋਂ ਵੀ ਆਪਸੀ ਤਕਰਾਰ ਵਾਲੀ ਸਥਿਤੀ ਪੈਦਾ ਨਾ ਕੀਤੀ ਜਾਵੇ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • Dharam Prachar Committee
  • Gurdwara Model Town
  • Condemned
  • Meeting
  • Chairs
  • Harjinder Singh Dhami
  • Jathedar Giani Harpreet Singh
  • ਗੁਰਦੁਆਰਾ ਮਾਡਲ ਟਾਊਨ
  • ਧਰਮ ਪ੍ਰਚਾਰ ਕਮੇਟੀ
  • ਹਰਜਿੰਦਰ ਸਿੰਘ ਧਾਮੀ
  • ਮਰਯਾਦਾ

ਸੜਕ 'ਤੇ ਖੜ੍ਹੀਆਂ ਮਾਂ-ਧੀ ਨਾਲ ਵਾਪਰਿਆ ਵੱਡਾ ਕਾਂਡ, CCTV ਵੇਖ ਹੋ ਜਾਓਗੇ ਹੈਰਾਨ

NEXT STORY

Stories You May Like

  • major reshuffle in shiromani committee
    ਸ਼੍ਰੋਮਣੀ ਕਮੇਟੀ ’ਚ ਵੱਡਾ ਫੇਰਬਦਲ, ਮੱਥਰੇਵਾਲ ਨੂੰ ਹਟਾ ਕੇ ਧੰਗੇੜਾ ਨੂੰ ਸੌਂਪੀ ਧਰਮ ਪ੍ਰਚਾਰ ਵਿਭਾਗ ਦੀ ਜ਼ਿੰਮੇਵਾਰੀ
  • international kavishri jatha preaching religion in uk
    ਯੂਕੇ 'ਚ ਧਰਮ ਪ੍ਰਚਾਰ ਕਰ ਰਹੇ ਇੰਟਰਨੈਸ਼ਨਲ ਕਵੀਸ਼ਰੀ ਜੱਥੇ ਦਾ ਦਰਬਾਰ ਸੰਪਰਦਾਇ ਲੋਪੋ ਵੱਲੋਂ ਵਿਸ਼ੇਸ਼ ਸਨਮਾਨ
  • thanks to the efforts of the delhi gurdwara committee
    ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸਿੱਖ ਨੌਜਵਾਨ ਪਤਨੀ ਸਮੇਤ ਪਾਕਿਸਤਾਨ ਤੋਂ ਦਿੱਲੀ ਪੁੱਜਾ : ਕਾਲਕਾ, ਕਾਹਲੋਂ
  • bjp leader nimisha mehta statement
    ਨਿਮਿਸ਼ਾ ਮਹਿਤਾ ਨੇ ਮਾਹਿਲਪੁਰ ਦੇ ਕੱਚੇ ਰਸਤਿਆਂ ਤੇ ਨਿਕਾਸੀ ਦੇ ਮਸਲੇ 'ਤੇ ਸਰਕਾਰ ਨੂੰ ਘੇਰਿਆ
  • repair and painting work begins at gurdwara guru ke mahal
    ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਮੁਰੰਮਤ ਤੇ ਰੰਗ-ਰੋਗਨ ਸੇਵਾ ਸ਼ੁਰੂ
  • sgpc  nepal floods
    ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
  • attempted robbery outside gurdwara sahib
    ਅੱਧੀ ਰਾਤ ਜਲੰਧਰ ਦੇ ਗੁਰਦੁਆਰਾ ਸਾਹਿਬ 'ਚ ਟਲੀ ਵੱਡੀ ਵਾਰਦਾਤ! ਹਥਿਆਰ ਲੈ ਕੇ ਬਦਮਾਸ਼ਾਂ ਨੇ ਬਜ਼ੁਰਗ ਨੂੰ...
  • hindu girl in pakistan
    ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2 ਹਿੰਦੂ ਭੈਣਾਂ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +