Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 02, 2026

    10:15:23 PM

  • young man dies tragically after tractor overturns

    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ...

  • big incident in punjab

    ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ...

  • corruption game in tehsils punjab

    ਪੰਜਾਬ ਦੀ ਤਹਿਸੀਲ 'ਚ ਭ੍ਰਿਸ਼ਟਾਚਾਰ ਦੀ ਖੇਡ!...

  • india new tornament

    INDIA 'ਚ ਖੇਡਿਆ ਜਾਵੇਗਾ ਨਵਾਂ T-20 ਟੂਰਨਾਮੈਂਟ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਅਫਵਾਹਾਂ ’ਤੇ ਵਿਸ਼ਵਾਸ ਨਾ ਕਰੋ, ਮੈਂ ਧਰਮਕੋਟ ਤੋਂ ਹੀ 2022 ਦੀ ਚੋਣ ਲੜਾਂਗਾ : ਜਥੇ. ਤੋਤਾ ਸਿੰਘ

PUNJAB News Punjabi(ਪੰਜਾਬ)

ਅਫਵਾਹਾਂ ’ਤੇ ਵਿਸ਼ਵਾਸ ਨਾ ਕਰੋ, ਮੈਂ ਧਰਮਕੋਟ ਤੋਂ ਹੀ 2022 ਦੀ ਚੋਣ ਲੜਾਂਗਾ : ਜਥੇ. ਤੋਤਾ ਸਿੰਘ

  • Edited By Rajwinder Kaur,
  • Updated: 30 Apr, 2021 10:26 AM
Moga
dharamkot  election  tota singh
  • Share
    • Facebook
    • Tumblr
    • Linkedin
    • Twitter
  • Comment

ਧਰਮਕੋਟ (ਅਕਾਲੀਆਂਵਾਲਾ) - ਵਿਧਾਨ ਸਭਾ ਹਲਕਾ ਧਰਮਕੋਟ ਤੋਂ ਚੋਣ ਨਾ ਲੜਨ ਦੀਆਂ ਚੱਲ ਰਹੀਆਂ ਅਫ਼ਵਾਹਾਂ ’ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਤੱਤਾਂ ਵੱਲੋਂ ਅਕਾਲੀ ਦਲ ਦੀ ਚੜ੍ਹਤ ਤੋਂ ਘਬਰਾਹਟ ਮਹਿਸੂਸ ਕਰਦਿਆਂ ਅਜਿਹੀਆਂ ਅਫਵਾਹਾਂ ਫੈਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ ਰਤਾ ਭਰ ਵੀ ਸੱਚਾਈ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਧਰਮਕੋਟ ਤੋਂ ਹੀ ਚੋਣ ਲੜਨਗੇ ਅਤੇ ਮੇਰੀ ਜਿੱਤ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰ ਅਤੇ ਆਗੂ ਆਪੋ-ਆਪਣੀਆਂ ਜ਼ਿੰਮੇਵਾਰੀਆਂ ਨਿਭਾਅ ਰਹੇ ਹਨ।


ਉਨ੍ਹਾਂ ਕਿਹਾ ਕਿ ਹਾਕਮ ਧਿਰ ਇਸ ਵਕਤ ਪੂਰੀ ਤਰ੍ਹਾਂ ਘਬਰਾਹਟ ਵਿੱਚ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ‘ਪੰਜਾਬ ਮੰਗਦਾ ਜਵਾਬ’ ਹੇਠ ਪੂਰੇ ਪੰਜਾਬ ਵਿੱਚ ਰੈਲੀਆਂ ਦਾ ਸਿਲਸਿਲਾ ਜਾਰੀ ਸੀ, ਜੋ ਕੋਰੋਨਾ ਕਰ ਕੇ ਰੋਕ ਦਿੱਤਾ। ਉਸ ਵਿੱਚ ਹੁੰਦੇ ਭਾਰੀ ਇਕੱਠਾਂ ਨੂੰ ਦੇਖ ਕੇ ਵਿਰੋਧੀ ਪਾਰਟੀਆਂ ਨੂੰ ਤਰੇਲੀਆਂ ਆ ਰਹੀਆਂ ਹਨ, ਜਿਸ ਕਰ ਕੇ ਉਹ ਸ਼੍ਰੋਮਣੀ ਅਕਾਲੀ ਦਲ ਦੇ ਵੱਡੇ ਚਿਹਰਿਆਂ ’ਤੇ ਕਿਸੇ ਨਾ ਕਿਸੇ ਤਰੀਕੇ ਕਿੰਤੂ-ਪਰੰਤੂ ਕਰ ਰਹੀਆਂ ਹਨ ਤਾਂ ਕਿ ਲੋਕਾਂ ਦੀਆਂ ਭਾਵਨਾਵਾਂ ਨੂੰ ਭੜਕਾਇਆ ਜਾ ਸਕੇ। ਪੰਜਾਬ ਦੇ ਲੋਕ ਸਮਝ ਚੁੱਕੇ ਹਨ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੂੰ ਸੱਤਾ ’ਤੇ ਬਿਰਾਜਮਾਨ ਕਰਨ ਤੋਂ ਸਿਵਾਏ ਕੋਈ ਚਾਰਾ ਨਹੀਂ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਮੰਡੀਆਂ ਦੇ ਸਿਸਟਮ ਵਿੱਚ ਕੈਪਟਨ ਸਰਕਾਰ ਦੀ ਕਾਰਜ ਪ੍ਰਣਾਲੀ ਸਭ ਨੇ ਪਰਖ ਲਈ ਹੈ ਅਤੇ ਘਰ-ਘਰ ਨੌਕਰੀ ਦੀ ਝਾਕ ਵਿਚ ਨੌਜਵਾਨ ਬੇਰੋਜ਼ਗਾਰ ਹੋ ਚੁੱਕੇ ਹਨ। ਕਿਸਾਨਾਂ ਸਿਰ ਕਰਜ਼ੇ ਦੀਆਂ ਪੰਡਾਂ ਭਾਰੀ ਹੋ ਚੁੱਕੀਆਂ ਹਨ, ਜੋ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲ੍ਹਦੀਆਂ ਹਨ। ਇਥੇ ਹੀ ਬੱਸ ਨਹੀਂ ਛੱਪੜਾਂ ਦੇ ਨਿਰਮਾਣ ਦੇ ਬਹਾਨੇ ਰੇਤ ਮਾਫੀਆ ਸਰਗਰਮ ਹੋ ਚੁੱਕਾ ਹੈ। ਉਨ੍ਹਾਂ ਕਿਹਾ ਕਿ ਹੁਣ ਸਿਰਫ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਵਿਕਾਸ ਮੁੜ ਤੇਜ਼ ਰਫਤਾਰ ਹੋ ਸਕਦੀ ਹੈ ਅਤੇ ਲੋਕ 2022 ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ ਤਾਂ ਜੋ ਕਾਂਗਰਸ ਪਾਰਟੀ ਦਾ ਸੂਬੇ ਵਿਚੋਂ ਮੁਕੰਮਲ ਸਫਾਇਆ ਕੀਤਾ ਜਾ ਸਕੇ।

ਉਨ੍ਹਾਂ ਮੋਗਾ ਹਲਕੇ ਵਿੱਚ ਚੱਲ ਰਹੀਆਂ ਅਫਵਾਹਾਂ ਬਾਰੇ ਸਪੱਸ਼ਟ ਕਰਦਿਆਂ ਕਿਹਾ ਕਿ ਮੋਗਾ ਵਿਧਾਨ ਸਭਾ ਹਲਕੇ ਤੋਂ ਦੀਪ ਮਲਹੋਤਰਾ ਨੂੰ ਟਿਕਟ ਮਿਲਣ ਦਾ ਸਵਾਲ ਪੈਦਾ ਨਹੀਂ ਹੁੰਦਾ। ਉੱਥੋਂ ਬਰਜਿੰਦਰ ਸਿੰਘ ਬਰਾੜ ਚੋਣ ਲੜਨਗੇ, ਜਿਸ ਦੀ ਮਿਹਨਤ ਨਾਲ ਮੋਗਾ ਨਗਰ ਨਿਗਮ ਦੀਆਂ ਚੋਣਾਂ ਵਿੱਚ ਅਕਾਲੀ ਦਲ ਨੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਅਜਿਹੀ ਮਿਹਨਤ ਨੂੰ ਅਕਾਲੀ ਦਲ ਕਿਵੇਂ ਅੱਖੋਂ-ਪਰੋਖੇ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਉਨ੍ਹਾਂ ਨੂੰ ਸਪੱਸ਼ਟ ਕਰ ਚੁੱਕੇ ਹਨ ਅਤੇ ਮੋਗਾ ਤੋਂ ਬਰਜਿੰਦਰ ਬਰਾੜ ਹੀ ਚੋਣ ਲੜਨਗੇ, ਕਿਉਂਕਿ ਪੂਰੇ ਪੰਜਾਬ ਵਿੱਚ ਨਗਰ ਨਿਗਮ ਦੀਆਂ 33 ਸੀਟਾਂ ਅਕਾਲੀ ਦਲ ਨੇ ਜਿੱਤੀਆਂ ਹਨ, ਜਿਨ੍ਹਾਂ ’ਚੋਂ 15 ਇਕੱਲੀਆਂ ਮੋਗਾ ਨਿਗਮ ਦੀਆਂ ਹਨ, ਜਿਸ ਦਾ ਸਿਹਰਾ ਬਰਜਿੰਦਰ ਬਰਾੜ ਅਤੇ ਮੋਗਾ ਹਲਕੇ ਦੇ ਮਿਹਨਤੀ ਅਕਾਲੀ ਵਰਕਰਾਂ ਨੂੰ ਜਾਂਦਾ ਹੈ। ਉਧਰ ਬਲਜਿੰਦਰ ਬਰਾੜ ਨੇ ਕਿਹਾ ਕਿ ਦੀਪ ਮਲਹੋਤਰਾ ਠੇਕੇਦਾਰੀ ਦੇ ਕੰਮਾਂ ਵਿੱਚ ਵਿਅਸਤ ਹਨ ਤੇ ਅਜਿਹੀ ਕੋਈ ਵੀ ਗੱਲ ਨਹੀਂ ਕਿ ਦੀਪ ਮਲਹੋਤਰਾ ਮੋਗਾ ਹਲਕੇ ਤੋਂ ਚੋਣ ਲੜਨਗੇ।

ਮੈਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਵੀ ਛੱਡੀ
ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਮੈਨੂੰ ਸ਼੍ਰੋਮਣੀ ਕਮੇਟੀ ਦਾ ਪ੍ਰਧਾਨ ਬਣਨ ਲਈ ਆਫਰ ਦਿੱਤੀ ਸੀ ਅਤੇ ਮੈਂ ਉਨ੍ਹਾਂ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਸੀ ਮੈਂ ਧਰਮਕੋਟ ਹਲਕੇ ਦੀਆਂ ਸੰਗਤਾਂ ਦਾ ਕਹਿਣਾ ਨਹੀਂ ਮੋੜ ਸਕਦਾ ਹੈ। ਇਸ ਹਲਕੇ ਦੇ ਲੋਕ ਮੁੜ ਚਾਹੁੰਦੇ ਹਨ ਕਿ ਸਰਬਪੱਖੀ ਵਿਕਾਸ ਹੋਵੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੂਰੇ ਪੰਜਾਬ ਵਿੱਚ 50-60 ਸੀਟਾਂ ਦਾ ਫ਼ੈਸਲਾ ਹੋ ਚੁੱਕਿਆ ਹੈ, ਜਿਨ੍ਹਾਂ ਦਾ ਐਲਾਨ ਪੰਜਾਬ ਮੰਗਦਾ ਜਵਾਬ ਤਹਿਤ ਹਲਕਾ ਵਾਈਜ਼ ਰੈਲੀਆਂ ਵਿੱਚ ਇਹ ਕੀਤਾ ਜਾਣਾ ਸੀ, ਜਿਸ ਵਿੱਚ ਮੋਗਾ ਅਤੇ ਧਰਮਕੋਟ ਹਲਕਿਆਂ ਦੇ ਨਾਂ ਵੀ ਸਨ। ਉਨ੍ਹਾਂ ਕਿਹਾ ਕਿ ਮੋਗਾ ਵਿੱਚ 15 ਮਈ ਅਤੇ ਧਰਮਕੋਟ ਵਿਚ 7 ਮਈ ਨੂੰ ਇਹ ਰੈਲੀਆਂ ਕੀਤੀਆਂ ਜਾਣੀਆਂ ਸਨ, ਜੋ ਕੋਰੋਨਾ ਕਰ ਕੇ ਰੱਦ ਕਰ ਦਿੱਤੀਆਂ ਗਈਆਂ ਹਨ।

  • Rumor
  • Believe
  • not
  • Dharamkot
  • Election
  • Tota Singh

ਫਰੀਦਕੋਟ: ਕੋਰੋਨਾ ਰਿਪੋਰਟ ਤੋਂ ਪ੍ਰੇਸ਼ਾਨ ਪਰਿਵਾਰ, ਸਿਵਲ ਹਸਪਤਾਲ ਨੇ ਦੱਸਿਆ ਪਾਜ਼ੇਟਿਵ ਤੇ ਨਿੱਜੀ ਲੈਬ ਨੇ ਨੈਗਟਿਵ

NEXT STORY

Stories You May Like

  • 2022 23 is the new base year for gdp calculation
    GDP ਦੇ ਨਵੇਂ ਅੰਕੜੇ ਜਾਰੀ: ਗਣਨਾ ਲਈ ਹੁਣ ਨਵਾਂ ਬੇਸ ਯੀਅਰ 2022-23 ਲਾਗੂ
  • balwant singh rajoana gets permission for eye treatment
    ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ ਨੇ ਸੁਣਾਇਆ ਸਖ਼ਤ ਫ਼ੈਸਲਾ
  • do a pedicure at home without going to the parlor
    ਬਿਨਾਂ ਪਾਰਲਰ ਗਏ ਘਰ 'ਚ ਹੀ ਕਰੋ ਪੈਡੀਕਿਓਰ, ਜਾਣੋ ਆਸਾਨ ਤਰੀਕਾ
  • badshah isha rikhi jasmine masih divorce
    ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ ਰੈਪਰ ਦੀ ਰਿਲੇਸ਼ਨਸ਼ਿਪ ਹਿਸਟਰੀ
  • no buy gold no go abroad married pm modi
    'ਵਿਦੇਸ਼ ਨਾ ਜਾਓ, ਸੋਨਾ ਨਾ ਖਰੀਦੋ...', PM ਮੋਦੀ ਨੇ ਦੇਸ਼ ਵਾਸੀਆਂ ਨੂੰ ਮੁੜ ਕੀਤੀ ਖ਼ਾਸ ਅਪੀਲ
  • banks will be closed on friday  check the list of holidays
    ਸ਼ੁੱਕਰਵਾਰ ਨੂੰ ਬੰਦ ਰਹਿਣਗੇ Bank, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਛੁੱਟੀਆਂ ਦੀ ਸੂਚੀ
  • pakistan human rights commission questions credibility of pojk elections
    ਪਾਕਿਸਤਾਨ ਮਨੁੱਖੀ ਅਧਿਕਾਰ ਕਮਿਸ਼ਨ ਨੇ PoJK ਚੋਣ ਦੀ ਭਰੋਸੇਯੋਗਤਾ 'ਤੇ ਚੁੱਕੇ ਸਵਾਲ, ਕੀਤਾ ਵੱਡਾ ਖੁਲਾਸਾ
  • officers  transfers  government departments
    ਲੰਬੇ ਸਮੇਂ ਤੋਂ ਇੱਕੋ ਕੁਰਸੀ ’ਤੇ ਬੈਠੇ ਅਫ਼ਸਰਾਂ ਦੇ ਤਬਾਦਲੇ ਹੋਣ : ਗੁਰਲਾਭ ਸਿੰਘ ਮਾਹਲ
  • pyramid e services big statement amidst controversy
    ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
  • heavy rain in punjab on 4 5 6 thunderstorms alert
    ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
  • cobra snake in jalandhar
    ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
  • kewal dhillon pc
    ED ਦੀਆਂ 7 ਚਿੱਠੀਆਂ ਦੇ ਬਾਅਦ ਵੀ ਐੱਫ.ਆਈ.ਆਰ. ਕਿਉਂ ਨਹੀਂ? : ਕੇਵਲ ਸਿੰਘ ਢਿੱਲੋਂ
  • man dead train accident
    ਟਰੇਨ ਦੀ ਲਪੇਟ ਵਿਚ ਆਉਣ ਕਾਰਨ ਵਿਅਕਤੀ ਦੀ ਮੌਤ
  • bjp  senior leader
    ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
  • hungama over new activa at gs honda in jalandhar
    ਜਲੰਧਰ ਦੇ GS Honda 'ਚ ਨਵੀਂ ਐਕਟਿਵਾ ਨੂੰ ਲੈ ਕੇ ਹੰਗਾਮਾ, ਗਾਹਕ ਬੋਲਿਆ-200...
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
Trending
Ek Nazar
20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

gold and silver looted

ਸਕਾਟਲੈਂਡ 'ਚ ਏਸ਼ੀਆਈ ਮੂਲ ਦੇ ਘਰਾਂ 'ਚੋਂ ਸੋਨਾ-ਚਾਂਦੀ ਦੀ ਲੁੱਟ-ਖੋਹ, ਗਿਰੋਹ ਵਰਤ...

sco lahore

SCO ਨੇ ਲਾਹੌਰ ਨੂੰ ਆਪਣੀ 'ਸੈਰ-ਸਪਾਟਾ ਅਤੇ ਸੱਭਿਆਚਾਰਕ ਰਾਜਧਾਨੀ' ਕੀਤਾ ਘੋਸ਼ਿਤ

flood  rescue practice  soldier  motorboat  missing

ਹੜ੍ਹਾਂ ਦੀ ਰੈਸਕਿਊ ਪ੍ਰੈਕਟਿਸ ਦੌਰਾਨ ਡੁੱਬ ਗਏ ਜਵਾਨ ! 3 ਦੀ ਬਚੀ ਜਾਨ, ਇਕ ਹਾਲੇ...

sikh man in canada

ਕੈਨੇਡਾ 'ਚ ਸਿੱਖ ਵਿਅਕਤੀ 'ਤੇ ਨਸਲੀ ਹਮਲਾ, ਚਾਕੂ ਮਾਰ ਕੇ ਕੀਤਾ ਜ਼ਖ਼ਮੀ

temple demolished in pakistan

ਸਰਹੱਦ ਪਾਰ- ਪਾਕਿਸਤਾਨ ’ਚ ਮਦਰੱਸੇ ਲਈ ਰਸਤਾ ਬਣਾਉਣ ਲਈ ਢਾਹਿਆ 100 ਸਾਲ ਤੋਂ ਵੱਧ...

alcohol drinking quarrel friend incident

ਸ਼ਰਾਬ ਪੀਂਦੇ-ਪੀਂਦੇ ਕਰ 'ਤਾ ਦੋਸਤ ਦਾ ਕਤਲ, ਪੂਰੀ ਰਾਤ ਲਾਸ਼ ਨਾਲ ਸੁੱਤਾ ਰਿਹਾ...

hindu girl in pakistan

ਹਿੰਦੂ ਕੁੜੀ 'ਤੇ ਜ਼ਬਰੀ ਵਿਆਹ ਦਾ ਦਬਾਅ, ਪਾਕਿ ਅਦਾਲਤ ਨੇ ਕੀਤੀ ਮਾਪਿਆਂ ਦੇ ਹਵਾਲੇ

how tired the thief was after stealing

ਆਹ ਕੀ ਚੋਰੀ ਕਰ ਕੇ ਥੱਕ ਗਿਆ ਚੋਰ! ਆਰਾਮ ਕਰਦਿਆਂ ਆਈ ਨੀਂਦ, ਜਦੋਂ ਖੁੱਲ੍ਹੀ ਅੱਖ...

shalini pandey responds to ai generated video

ਮਸ਼ਹੂਰ ਅਦਾਕਾਰਾ ਦੀ ਅਸ਼ਲੀਲ AI ਵੀਡੀਓ ਹੋਈ ਵਾਇਰਲ, Fans ਨੂੰ ਕੀਤੀ ਇਹ ਅਪੀਲ

new zealand rejects asylum claims

ਨਿਊਜ਼ੀਲੈਂਡ ਨੇ ਖਾਲਿਸਤਾਨ ਨਾਲ ਜੁੜੇ 40 ਸ਼ਰਨ ਦਾਅਵਿਆਂ ਨੂੰ ਕਰ'ਤਾ ਰੱਦ

prime minister carney liberal party achieved victoroy

ਕੈਨੇਡਾ 'ਚ ਵਿਸ਼ੇਸ਼ ਉਪ-ਚੋਣਾਂ : PM ਕਾਰਨੀ ਦੀ ਲਿਬਰਲ ਪਾਰਟੀ ਨੇ ਦਰਜ ਕੀਤੀ...

pakistan s gsp renewal in 2029

ਪਾਕਿਸਤਾਨ ਨੂੰ ਵੱਡਾ ਝਟਕਾ;  2029 ਤੋਂ ਬਾਅਦ 'GSP+' ਵਪਾਰਕ ਦਰਜਾ ਮਿਲਣ 'ਤੇ ਖਦਸ਼ਾ

big reshuffle in the cricket team 7 players dropped and out

ਕ੍ਰਿਕਟ ਟੀਮ 'ਚ ਵੱਡਾ ਫੇਰਬਦਲ! 7 ਖਿਡਾਰੀ ਕੱਢ 'ਤੇ Team 'ਚੋਂ ਬਾਹਰ, ਕੋਚਿੰਗ...

badshah isha rikhi jasmine masih divorce

ਪਹਿਲੀ ਪਤਨੀ ਤੋਂ 8 ਸਾਲ ਤੇ ਦੂਜੀ ਤੋਂ 5 ਮਹੀਨੇ ਬਾਅਦ ਹੀ ਵੱਖ ਹੋਏ ਬਾਦਸ਼ਾਹ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pyramid e services big statement amidst controversy
      ਵਿਵਾਦ ਵਿਚਾਲੇ ਪਿਰਾਮਿਡ ਈ-ਸਰਵਿਸਿਜ਼ ਦਾ ਆ ਗਿਆ ਬਿਆਨ ! ਦੱਸਿਆ ਪੂਰਾ ਸੱਚ (ਵੀਡੀਓ)
    • heavy rain in punjab on 4 5 6 thunderstorms alert
      ਪੰਜਾਬ 'ਚ 4,5,6 ਨੂੰ ਭਾਰੀ ਮੀਂਹ! ਆਵੇਗਾ ਹਨ੍ਹੇਰੀ-ਝੱਖੜ, ਇਨ੍ਹਾਂ ਜ਼ਿਲ੍ਹਿਆਂ...
    • cobra snake in jalandhar
      ਜਲੰਧਰ 'ਚ ਬਾਰਿਸ਼ ਵਿਚਾਲੇ ਕੋਬਰਾ ਸੱਪ ਨੇ ਪਈਆਂ ਭਾਜੜਾਂ!
    • big incident in punjab
      ਪੰਜਾਬ: ਪਿਓ ਨੇ ਮਾਰ'ਤੀ ਆਪਣੀ ਹੀ ਜਵਾਨ ਧੀ! ਫ਼ਿਰ ਲਾਸ਼ ਨੂੰ...
    • pargat singh  congress  kc venugopal
      ਪਰਗਟ ਸਿੰਘ ਦੀ ਵੇਣੂਗੋਪਾਲ ਨਾਲ ਮੀਟਿੰਗ, ਰਾਹੁਲ ਗਾਂਧੀ ਦੇ ਦੌਰੇ ਬਾਰੇ ਦਿੱਤਾ...
    • sanjeev arora hearing
      ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਟਲ਼ੀ
    • government school classroom head teacher
      ਪੰਜਾਬ : ਸਰਕਾਰੀ ਸਕੂਲ ਵਿਚ ਦਰਦਨਾਕ ਘਟਨਾ, ਕਲਾਸ ਵਿਚ ਹੈੱਡ ਟੀਚਰ ਦੀ ਮੌਤ
    • ed writes letter to punjab police for the third time
      ED ਨੇ ਮਨੀ ਲਾਂਡਰਿੰਗ ਮਾਮਲੇ 'ਚ ਤੀਜੀ ਵਾਰ ਲਿਖੀ ਪੰਜਾਬ ਪੁਲਸ ਨੂੰ ਚਿੱਠੀ
    • balwant singh rajoana gets permission for eye treatment
      ਬਲਵੰਤ ਸਿੰਘ ਰਾਜੋਆਣਾ ਨੂੰ ਅੱਖਾਂ ਦੇ ਇਲਾਜ ਦੀ ਮਿਲੀ ਇਜਾਜ਼ਤ, ਨਾਲ ਹੀ ਹਾਈਕੋਰਟ...
    • bjp  senior leader
      ਭਾਜਪਾ ਦੀ ਵੱਡੀ ਕਾਰਵਾਈ, ਜਲੰਧਰ ਦੇ ਇਸ ਸੀਨੀਅਰ ਆਗੂ ਨੂੰ ਪਾਰਟੀ 'ਚੋਂ ਕੱਢਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +