Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAR 16, 2026

    1:06:29 PM

  • sukhpal singh khaira statement

    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ'...

  • aus japan rejects trump s appeal

    Aus-Japan ਨੇ ਠੁਕਰਾ 'ਤੀ Trump ਦੀ ਅਪੀਲ,...

  • indigo s big news

    ਜੰਗ ਵਿਚਾਲੇ Indigo ਨੇ ਕਰ'ਤਾ ਵੱਡਾ ਐਲਾਨ !...

  • jalandhar schools delhi train and assembly receive bomb threats

    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਧਰਮਕੋਟ ਨੂੰ ਮਿਲਿਆ 1 ਕਰੋੜ ਰੁਪਏ ਨਾਲ ਬਣਿਆ ਨਵਾਂ ਬੱਸ ਸਟੈਂਡ, ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕੀਤਾ ਉਦਘਾਟਨ

PUNJAB News Punjabi(ਪੰਜਾਬ)

ਧਰਮਕੋਟ ਨੂੰ ਮਿਲਿਆ 1 ਕਰੋੜ ਰੁਪਏ ਨਾਲ ਬਣਿਆ ਨਵਾਂ ਬੱਸ ਸਟੈਂਡ, ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਕੀਤਾ ਉਦਘਾਟਨ

  • Edited By Anmol Tagra,
  • Updated: 03 Mar, 2024 05:11 AM
Moga
dharamkot got a new bus stand
  • Share
    • Facebook
    • Tumblr
    • Linkedin
    • Twitter
  • Comment

ਧਰਮਕੋਟ: ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਵੱਲੋਂ  ਧਰਮਕੋਟ ਲਈ ਬਣਾਏ ਗਏ 1 ਕਰੋੜ ਤੋਂ ਵਧੇਰੇ ਦੀ ਲਾਗਤ ਵਾਲੇ ਬੱਸ ਸਟੈਂਡ ਦਾ ਉਦਘਾਟਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਕਿਹਾ ਕਿ ਭਾਰੀ ਬਹੁਮਤ ਨਾਲ ਲੋਕਾਂ ਨੇ ਬਣਾਈ ਆਮ ਆਦਮੀ ਪਾਰਟੀ ਦੇ ਰਾਜ ਵਿਚ, ਖਜਾਨੇ ਦਾ ਮੂੰਹ ਵਿਕਾਸ ਕਾਰਜਾਂ ਲਈ ਹਮੇਸ਼ਾ ਖੁੱਲ੍ਹਾ ਰਹੇਗਾ। ਆਉਣ ਵਾਲੇ ਸਮੇਂ ਵਿਚ ਜਲਦੀ ਹੀ ਪੂਰੇ ਪੰਜਾਬ ਨੂੰ ਸੀਵਰੇਜਾਂ ਦੀ ਸਫਾਈ ਲਈ 570 ਸੁਪਰ ਸੈਕਸ਼ਨ ਮਸ਼ੀਨਾਂ ਦਿੱਤੀਆਂ ਜਾਣਗੀਆਂ, ਇਨ੍ਹਾਂ ਵਿਚੋਂ ਇਕ ਮਸ਼ੀਨ ਧਰਮਕੋਟ ਨੂੰ ਭੇਂਟ ਕੀਤੀ ਜਾਵੇਗੀ ਤਾਂ ਕਿ ਧਰਮਕੋਟ ਵਾਸੀਆਂ ਨੂੰ ਸੀਵਰੇਜ ਦੀ ਸਮੱਸਿਆ ਨਾ ਆ ਸਕੇ। ਇਸ ਸ਼ਕਤੀਸ਼ਾਲੀ ਤੇ ਆਧੁਨਿਕ ਤਕਨੀਕ ਵਾਲੀ ਮਸ਼ੀਨ ਨਾਲ ਧਰਮਕੋਟ ਤੋਂ ਇਲਾਵਾ ਕੋਟ ਈਸੇ ਖਾਂ ਤੇ ਫਤਹਿਗੜ੍ਹ ਪੰਜਤੂਰ ਵਿਚ ਸੀਵਰੇਜ ਦੀ ਪ੍ਰਭਾਵਸ਼ਾਲੀ ਢੰਗ ਨਾਲ ਸਫ਼ਾਈ ਹੋ ਸਕੇਗੀ।

ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ: SKM ਦੀ ਦੋਵਾਂ ਮੋਰਚਿਆਂ ਨੂੰ ਨਸੀਹਤ, 'ਸੰਘਰਸ਼ ਦੀ ਜਿੱਤ ਲਈ ਏਕਤਾ ਜ਼ਰੂਰੀ' (ਵੀਡੀਓ)

ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਧਰਮਕੋਟ ਵਾਸੀਆਂ ਨੂੰ ਨਵੇਂ ਬੱਸ ਸਟੈਂਡ ਦੀ ਵਧਾਈ ਦਿੰਦਿਆਂ ਦੱਸਿਆ ਕਿ ਇਸ ਨਵੇਂ ਬੱਸ ਸਟੈਂਡ ਨਾਲ ਹੁਣ ਲੋਕਾਂ ਦੀ ਖੱਜਲ ਖੁਆਰੀ ਬੰਦ ਹੋ ਜਾਵੇਗੀ ਅਤੇ ਲੋਕ ਬਿਨਾ ਕਿਸੇ ਮੁਸ਼ਕਿਲ ਤੋਂ ਬੱਸ ਸਟੈਂਡ ਵਿੱਚ ਬੱਸ ਸੇਵਾਵਾਂ ਲੈਣਗੇ। ਉਨ੍ਹਾਂ ਦੱਸਿਆ ਕਿ ਆਮ ਤੌਰ 'ਤੇ ਅਜਿਹੇ ਵਿਕਾਸ ਕਾਰਜ ਹੋਰ ਸਰਕਾਰਾਂ ਵੱਲੋਂ ਆਪਣੇ ਕਾਰਜਕਾਲ ਦੇ ਆਖਰੀ ਸਮਿਆਂ ਵਿਚ ਕੀਤੇ ਜਾਂਦੇ ਸਨ ਪ੍ਰੰਤੂ ਆਮ ਆਦਮੀ ਪਾਰਟੀ ਨੇ ਆਪਣੇ ਕਾਰਜਕਾਲ ਦੇ ਪਹਿਲੇ ਦਿਨ ਤੋਂ ਲੋਕ ਸੇਵਾ ਸ਼ੁਰੂ ਕਰ ਦਿੱਤੀ ਸੀ ਜਿਹੜੀ ਕਿ ਨਿਰੰਤਰ ਜਾਰੀ ਹੈ। ਪੰਜਾਬ ਸਰਕਾਰ ਨੇ ਹੁਣ ਤੱਕ 40 ਹਜ਼ਾਰ ਤੋਂ ਉੱਪਰ ਨੌਕਰੀਆਂ ਮੁੱਹਈਆ ਕਰਵਾ ਦਿੱਤੀਆਂ  ਹਨ, ਬਿਨਾ ਕਿਸੇ ਸਿਫਾਰਿਸ਼ ਦੇ ਆਮ ਘਰਾਂ ਦੇ ਯੋਗ ਬੱਚਿਆਂ ਨੂੰ ਨੌਕਰੀਆਂ ਮਿਲ ਰਹੀਆਂ ਹਨ। 650 ਤੋਂ ਉੱਪਰ ਮੁਹੱਲਾ ਕਲੀਨਿਕ ਬਣ ਚੁੱਕੇ ਹਨ ਅਤੇ ਹੋਰ ਵੀ ਬਹੁਤ ਸਾਰੇ ਮੁਹੱਲਾ ਕਲਿਨਿਕਾਂ ਦਾ ਉਦਘਾਟਨ ਕੀਤਾ ਜਾਵੇਗਾ। ਸਿੱਖਿਆ ਖੇਤਰ ਦੀ ਗੱਲ ਕਰੀਏ ਤਾਂ ਸਰਕਾਰ ਵੱਲੋਂ 117 ਸਕੂਲ ਆਫ਼ ਐਮੀਨੇਸ ਬਣਾਏ ਗਏ ਹਨ। "ਆਪ ਸਰਕਾਰ ਆਪ ਦੇ ਦੁਆਰ" ਪ੍ਰੋਗਰਾਮ ਕਾਰਗਰ ਸਿੱਧ ਹੋ ਰਿਹਾ ਹੈ ਜਿਸ ਨਾਲ ਮੌਕੇ ਉੱਪਰ ਹੀ ਲੋਕਾਂ ਨੂੰ ਸਰਕਾਰੀ ਸੇਵਾਵਾਂ ਮੁੱਹਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿਚ ਹੁਣ ਰੰਗਲੇ ਪੰਜਾਬ ਦੇ ਰੰਗ ਫਿਰ ਤੋਂ ਚਮਕਣੇ ਸ਼ੁਰੂ ਹੋ ਚੁੱਕੇ ਹਨ।

ਇਹ ਖ਼ਬਰ ਵੀ ਪੜ੍ਹੋ - ਗੰਨੇ ਨਾਲ ਭਰਿਆ ਟਰੱਕ ਪਲਟਿਆ, ਭੈਣ-ਭਰਾ ਸਣੇ ਪਰਿਵਾਰ ਦੇ ਤਿੰਨ ਜੀਆਂ ਦੀ ਹੋਈ ਮੌਤ

ਇਸ ਮੌਕੇ ਹਲਕਾ ਵਿਧਾਇਕ ਧਰਮਕੋਟ ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਦੱਸਿਆ ਕਿ ਨਵੇਂ ਬੱਸ ਸਟੈਂਡ ਦਾ ਨੀਂਹ ਪੱਥਰ ਅੱਜ ਤੋਂ ਪੰਜ ਸਾਲ ਪਹਿਲਾਂ ਉਸ ਸਮੇਂ ਦੇ ਵਿੱਤ ਮੰਤਰੀ ਵੱਲੋਂ ਰੱਖਿਆ ਗਿਆ ਸੀ ਪ੍ਰੰਤੂ ਅਫ਼ਸੋਸ ਦੀ ਗੱਲ ਹੈ ਕਿ ਇਹ ਸਿਰਫ਼ ਨੀਂਹ ਪੱਥਰ ਹੀ ਰਿਹਾ। ਆਮ ਆਦਮੀ ਪਾਰਟੀ ਦੀ ਸਾਂਝ ਲੋਕਾਂ ਨਾਲ ਸਿਰਫ਼ ਵੋਟਾਂ ਤਕ ਸੀਮਤ ਨਹੀਂ ਹੈ, ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਵੱਲ ਸਰਕਾਰ ਖਾਸ ਧਿਆਨ ਕੇਂਦਰਿਤ ਕਰ ਰਹੀ ਹੈ। ਇਸੇ ਸਦਕਾ ਅੱਜ ਲੋਕਾਂ ਨੂੰ ਨਵਾਂ ਬੱਸ ਸਟੈਂਡ ਅਰਪਿਤ ਕੀਤਾ ਗਿਆ ਹੈ। ਪੰਜਾਬ ਸਰਕਾਰ ਦੀ ਪੰਜਾਬ ਪ੍ਰਤੀ ਸਹੀ ਸੋਚ ਸਦਕਾ ਧਰਮਕੋਟ ਹਲਕੇ ਵਿਚ 10 ਕਰੋੜ 16 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ। ਉਨ੍ਹਾਂ ਮੰਤਰੀ ਜੀ ਦਾ ਧਰਮਕੋਟ ਲਈ ਸੁਪਰ ਸੈਕਸ਼ਨ ਮਸ਼ੀਨ ਦੇਣ ਦੇ ਐਲਾਨ ਲਈ ਧੰਨਵਾਦ ਕੀਤਾ।

ਇਹ ਖ਼ਬਰ ਵੀ ਪੜ੍ਹੋ - ਕਿਸਾਨ ਅੰਦੋਲਨ ਵਿਚਾਲੇ ਭਾਜਪਾ ਦਾ ਵੱਡਾ ਫ਼ੈਸਲਾ, ਅਜੈ ਮਿਸ਼ਰਾ ਟੈਨੀ ਨੂੰ ਦਿੱਤੀ ਲੋਕ ਸਭਾ ਟਿਕਟ; ਪੰਧੇਰ ਵੱਲੋਂ ਨਿਖੇਧੀ

ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਧਰਮਕੋਟ ਲਈ ਫਾਇਰ ਬ੍ਰਿਗੇਡ ਮੰਗੀ ਗਈ ਸੀ ਮੰਤਰੀ ਨੇ ਇਕੱਲੀਆਂ 3 ਗੱਡੀਆਂ ਹੀ ਨਹੀਂ ਸਗੋਂ ਸਟਾਫ਼ ਵੀ ਮੁੱਹਈਆ ਕਰਵਾਇਆ। ਧਰਮਕੋਟ ਵਿਚ ਫਾਇਰ ਸਟੇਸ਼ਨ ਵੀ ਬਣ ਚੁੱਕਾ ਹੈ। ਕੋਟ ਈਸੇ ਖਾਂ ਵਿਚ 40 ਕਰੋੜ ਰੁਪਏ ਦੀ ਲਾਗਤ ਵਾਲਾ ਸੀਵਰੇਜ ਦਾ ਪ੍ਰਾਜੈਕਟ ਜਲਦੀ ਮੁਕੰਮਲ ਕਰ ਲਿਆ ਜਾਵੇਗਾ। ਫਤਹਿਗੜ੍ਹ ਪੰਜਤੂਰ ਵਿਚ ਦੋ ਕਰੋੜ ਦੀ ਲਾਗਤ ਨਾਲ ਇਨਡੋਰ ਤੇ ਆਊਟਡੋਰ ਸਟੇਡੀਅਮ ਜਿਸ ਵਿਚ ਬੈਡਮਿੰਟਨ, ਵਾਲੀਬਾਲ, ਸਿੰਥੈਟਿਕ ਟਰੈਕ ਆਉਂਦਾ ਹੈ ਦਾ ਵੀ ਨੀਂਹ ਪੱਥਰ ਰੱਖਿਆ ਜਾ ਚੁੱਕਾ ਹੈ। ਵਿਧਾਇਕ ਸਮੇਤ ਧਰਮਕੋਟ ਵਾਸੀਆਂ ਨੇ ਹਲਕੇ ਦੇ ਵਿਕਾਸ ਕਾਰਜਾਂ ਲਈ ਪੰਜਾਬ ਸਰਕਾਰ ਤੇ ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲਿਆਂ ਦੇ ਕੈਬਨਿਟ ਮੰਤਰੀ ਬਲਕਾਰ ਸਿੰਘ ਦਾ ਦਿਲੋਂ ਧੰਨਵਾਦ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Dharamkot
  • Bus Stand
  • Balkar Singh
  • Punjab Government
  • ਧਰਮਕੋਟ
  • ਬੱਸ ਸਟੈਂਡ
  • ਬਲਕਾਰ ਸਿੰਘ
  • ਪੰਜਾਬ ਸਰਕਾਰ

ਕੈਬਨਿਟ ਮੰਤਰੀ ਜਿੰਪਾ ਨੇ ਪਿੰਡ ਬਜਵਾੜਾ ਤੇ ਕਿਲਾ ਬਰੂਨ ’ਚ ਸੀਵਰੇਜ ਸਿਸਟਮ ਪ੍ਰਾਜੈਕਟ ਦੀ ਕਰਵਾਈ ਸ਼ੁਰੂਆਤ

NEXT STORY

Stories You May Like

  • ludhiana bus stand becomes punjab  s first   divyang friendly   bus terminal
    ਲੁਧਿਆਣਾ ਬੱਸ ਸਟੈਂਡ ਬਣਿਆ ਪੰਜਾਬ ਦਾ ਪਹਿਲਾ ‘ਦਿਵਿਆਂਗ ਅਨੁਕੂਲ’ ਬੱਸ ਟਰਮੀਨਲ
  • pm modi launches projects worth rs 4 400 crore in madurai
    PM ਮੋਦੀ ਨੇ ਮਦੁਰੈ 'ਚ 4,400 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
  • narendra modi  kerala  development projects  inauguration
    PM ਮੋਦੀ ਨੇ ਕੇਰਲ 'ਚ 10,000 ਕਰੋੜ ਰੁਪਏ ਤੋਂ ਵੱਧ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
  • rbi injects rs 50 000 crore into banking
    RBI ਨੇ ਸਰਕਾਰੀ ਜ਼ਮਾਨਤਾਂ ਦੀ ਖਰੀਦ ਨਾਲ ਬੈਂਕਿੰਗ ਪ੍ਰਣਾਲੀ ’ਚ 50,000 ਕਰੋੜ ਰੁਪਏ ਪਾਏ
  • 1 rupee shoes  shop  crowd  police lathicharge
    1 ਰੁਪਏ 'ਚ ਬੂਟ ! ਆਫ਼ਰ ਸੁਣ ਗਾਹਕਾਂ ਨੇ ਦੁਕਾਨ 'ਤੇ ਪਾ'ਤਾ ਗਾਹ, ਪੁਲਸ ਨੂੰ ਕਰਨਾ ਪਿਆ ਲਾਠੀਚਾਰਜ
  • meesho  it department sends tax of 1 500 crores
    Meesho ਨੂੰ ਵੱਡਾ ਝਟਕਾ, IT ਵਿਭਾਗ ਨੇ ਭੇਜਿਆ 1,500 ਕਰੋੜ ਦਾ ਟੈਕਸ
  • aam aadmi party government  breaking promise
    ਔਰਤਾਂ ਨਾਲ ਵਾਅਦਾ ਖਿਲਾਫੀ ਬਰਦਾਸ਼ਤ ਨਹੀਂ, ਬਲਕਾਰ ਸਿੰਘ ਬਰਾੜ ਦਾ ਮਾਨ ਸਰਕਾਰ ‘ਤੇ ਹਮਲਾ
  • narendra modi  puducherry  development projects  inauguration
    ਪੁਡੂਚੇਰੀ 'ਚ ਵਿਕਾਸ ਦੀ ਨਵੀਂ ਲਹਿਰ: PM ਮੋਦੀ ਨੇ 2,700 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਕੀਤਾ ਉਦਘਾਟਨ
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • jalandhar schools delhi train and assembly receive bomb threats
    ਵੱਡੀ ਖ਼ਬਰ: ਜਲੰਧਰ ਦੇ ਕਈ ਸਕੂਲਾਂ ਸਣੇ ਦਿੱਲੀ ਟਰੇਨ ਤੇ ਵਿਧਾਨ ਸਭਾ ਨੂੰ ਬੰਬ ਨਾਲ...
  • punjab bjp rally in moga
    ਛੋਟੇ ਭਰਾ ਤੋਂ ਹੁਣ ਵੱਡੇ ਭਰਾ ਦੀ ਭੂਮਿਕਾ! ਮੋਗਾ ਤੋਂ ਭਾਜਪਾ ਨੇ 'ਇਕ ਤੀਰ ਨਾਲ ਕਈ...
  • punjab vidhan sabha session
    ਪੰਜਾਬ ਵਿਧਾਨ ਸਭਾ 'ਚ ਪ੍ਰਤਾਪ ਬਾਜਵਾ ਨੇ ਚੁੱਕਿਆ ਨਾਜਾਇਜ਼ ਮਾਈਨਿੰਗ ਦਾ ਮੁੱਦਾ
  • punjabi air routes canada
    Canada ਜਾਣ ਵਾਲੇ ਪੰਜਾਬੀਆਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ ! ਈਰਾਨ ਦੀ ਜੰਗ ਬਣੀ...
  • rains in punjab dash farmers hopes
    ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
  • punjab rain weather
    ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
  • bjp  sikhs  rural  farmer vote share
    19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ ਜ਼ਰੂਰੀ ਹੈ ਸਿੱਖ, ਪੇਂਡੂ ਤੇ...
Trending
Ek Nazar
firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

wave of mourning in the music world  veteran artist passes away

ਸੰਗੀਤ ਜਗਤ 'ਚ ਸੋਗ ਦੀ ਲਹਿਰ ! ਦਿੱਗਜ ਕਲਾਕਾਰ ਫਿਲ ਕੈਂਪਬੇਲ ਦਾ ਹੋਇਆ ਦੇਹਾਂਤ

ravi dubey reveals his sweet ritual with wife sargun mehta in the morning

ਰਵੀ ਦੁਬੇ ਤੇ ਸਰਗੁਣ ਮਹਿਤਾ ਦੀ ਲਵ ਸਟੋਰੀ ਦਾ ਨਵਾਂ ਕਿੱਸਾ; ਸਵੇਰੇ-ਸਵੇਰੇ ਜਗਾ ਕੇ...

now this star cricketer will hit fours and sixes on the film pitch

ਹੁਣ ਫ਼ਿਲਮੀ ਪਿੱਚ 'ਤੇ ਚੌਕੇ-ਛੱਕੇ ਮਾਰੇਗਾ ਇਹ ਸਟਾਰ ਕ੍ਰਿਕਟਰ ! 'ਰੱਬ ਦਾ...

netanyahu faces new challenge

ਈਰਾਨ 'ਚ ਸ਼ਾਸਨ ਤਬਦੀਲੀ ਦੀਆਂ ਉਮੀਦਾਂ ਮੱਧਮ; ਨੇਤਨਯਾਹੂ ਸਾਹਮਣੇ ਨਵੀਂ ਚੁਣੌਤੀ

10 people arrested in uae

ਈਰਾਨ ਜੰਗ ਵਿਚਾਲੇ ਗੁੰਮਰਾਹਕੁੰਨ ਵੀਡੀਓ ਕਲਿੱਪ ਜਾਰੀ, ਯੂ.ਏ.ਈ 'ਚ 10 ਵਿਅਕਤੀ...

this actress decided to remain single to raise her sister  s children

ਭੈਣ ਦੀ ਮੌਤ ਮਗਰੋਂ ਮਸ਼ਹੂਰ ਅਦਾਕਾਰਾ ਨੇ ਸਾਰੀ ਉਮਰ ਕੁਆਰੀ ਰਹਿਣ ਦਾ ਕੀਤਾ ਫ਼ੈਸਲਾ...

famous comedian admitted to hospital

ਮਸ਼ਹੂਰ ਕਾਮੇਡੀਅਨ ਹਸਪਤਾਲ 'ਚ ਦਾਖਲ, ਵੀਡੀਓ ਵਾਇਰਲ ਹੋਣ ਤੋਂ ਬਾਅਦ ਫੈਨਜ਼ ਦੀ...

delhi capitals

Delhi Capitals ਨੂੰ ਵੱਡਾ ਝਟਕਾ! IPL ਸ਼ੁਰੂ ਹੋਣ ਤੋਂ ਪਹਿਲਾਂ ਇਸ ਦਿੱਗਜ ਨੇ...

hat trick

ਲਗਾਤਾਰ 3 ਵਿਕਟਾਂ ਲੈਣ ਨੂੰ ਕਿਉਂ ਕਿਹਾ ਜਾਂਦਾ ਹੈ 'ਹੈਟ੍ਰਿਕ'? ਹੈਰਾਨ ਕਰ ਦੇਵੇਗਾ...

know these essential points before getting your car serviced otherwise

ਕਾਰ ਸਰਵਿਸ ਕਰਾਉਣ ਤੋਂ ਪਹਿਲਾਂ ਜਾਣ ਲਓ ਜ਼ਰੂਰੀ ਗੱਲਾਂ ਨਹੀਂ ਤਾਂ ਹੋ ਸਕਦੈ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • raja warring raises questions on aap s education
      'ਆਪ' ਦੇ ਸਿੱਖਿਆ ਮਾਡਲ 'ਤੇ ਰਾਜਾ ਵੜਿੰਗ ਨੇ ਚੁੱਕੇ ਸਵਾਲ, 'ਆਪ' ਵਿਧਾਇਕਾਂ ਦੇ...
    • ludhiana sbi bank atm robbery
      ਲੁਧਿਆਣਾ 'ਚ SBI ਬੈਂਕ ਦਾ ATM ਲੁੱਟਣ ਦੀ ਕੋਸ਼ਿਸ਼
    • rains in punjab dash farmers hopes
      ਪੰਜਾਬ 'ਚ ਪਏ ਮੀਂਹ ਨੇ ਕਿਸਾਨਾਂ ਦੀਆਂ ਆਸਾਂ 'ਤੇ ਫੇਰਿਆ ਪਾਣੀ, ਚਾਦਰ ਵਾਂਗ ਵਿੱਛੀ...
    • hopes of 4 63 lakh ration card holders shattered
      4.63 ਲੱਖ ਰਾਸ਼ਨ ਕਾਰਡ ਧਾਰਕਾਂ ਦੀ ਟੁੱਟੀ ਆਸ! 1 ਸਾਲ ਬਾਅਦ ਵੀ ਨਹੀਂ ਮਿਲੀ ਕਣਕ
    • dri  s major action against drug smuggling
      ਨਸ਼ਾ ਤਸਕਰੀ ਖ਼ਿਲਾਫ਼ ਡੀ. ਆਰ. ਆਈ. ਦੀ ਵੱਡੀ ਕਾਰਵਾਈ, 9.19 ਕਰੋੜ ਦੀ ਹੈਰੋਇਨ ਸਣੇ...
    • relief for phagwara resident who was denied a flight to dubai
      ਦੁਬਈ ਉਡਾਣ ਤੋਂ ਰੋਕੇ ਗਏ ਫਗਵਾੜਾ ਵਾਸੀ ਨੂੰ ਰਾਹਤ, ਕਮਿਸ਼ਨ ਵੱਲੋਂ Air India...
    • punjab rain weather
      ਪੰਜਾਬ 'ਚ ਮੌਸਮ ਨੇ ਮੁੜ ਕਢਵਾਈਆਂ ਜੈਕਟਾਂ! ਮੀਂਹ ਤੇ ਗੜ੍ਹੇਮਾਰੀ ਨੇ ਛੇੜੀ ਕੰਬਣੀ
    • bjp  sikhs  rural  farmer vote share
      19 ਫ਼ੀਸਦੀ ਤੋਂ ਅੱਗੇ ਦਾ ਸਫ਼ਰ : ਭਾਜਪਾ ਨੂੰ ਕਿਉਂ ਜ਼ਰੂਰੀ ਹੈ ਸਿੱਖ, ਪੇਂਡੂ ਤੇ...
    • the act of a drug dealer
      ਨੌਸਰਬਾਜ਼ ਦਾ ਕਾਰਾ: ਕਾਰੋਬਾਰੀ ਨੂੰ ਦਰਦ ਮਿਟਾਉਣ ਬਹਾਨੇ ਪਿਆਈ ਬੇਹੋਸ਼ੀ ਦੀ ਦਵਾਈ,...
    • jalandhar police station becomes battlefield
      ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਥਾਣਾ, ਪੁਲਸ ਦੀ ਮੌਜੂਦਗੀ 'ਚ ਭਿੜੀਆਂ ਦੋ ਧਿਰਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +