Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    6:52:59 PM

  • ashok mittal s first statement on lpu controversy

    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ...

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • punjab politics congress high command

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ...

  • amit shah punjab post

    ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਧਰਮਸੋਤ ਨੂੰ ਵੱਡੀ ਰਾਹਤ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਹਾਈ ਕੋਰਟ ਨੇ ਦਿੱਤੀ ਜ਼ਮਾਨਤ

PUNJAB News Punjabi(ਪੰਜਾਬ)

ਧਰਮਸੋਤ ਨੂੰ ਵੱਡੀ ਰਾਹਤ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਹਾਈ ਕੋਰਟ ਨੇ ਦਿੱਤੀ ਜ਼ਮਾਨਤ

  • Updated: 17 May, 2023 08:43 PM
Chandigarh
dharamsot granted bail by high court
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਫਸੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਜ਼ਮਾਨਤ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਸੁਣਵਾਈ ਹੋਈ। ਇਸ ਦੌਰਾਨ ਹਾਈ ਕੋਰਟ ਨੇ ਵੱਡੀ ਰਾਹਤ ਦਿੰਦਿਆਂ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।

ਇਸ ਤੋਂ ਪਹਿਲਾਂ 5 ਮਾਰਚ ਨੂੰ ਧਰਮਸੋਤ ਦੀ ਜ਼ਮਾਨਤ ਦੀ ਮੰਗ ਰੱਦ ਕਰ ਦਿੱਤੀ ਗਈ ਸੀ। ਹਾਈ ਕੋਰਟ ਨੇ ਅੱਜ ਦੁਪਹਿਰ ਉਨ੍ਹਾਂ ਦੀ ਜ਼ਮਾਨਤ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। ਦੇਰ ਸ਼ਾਮ ਧਰਮਸੋਤ ਦੀ ਜ਼ਮਾਨਤ 'ਤੇ ਆਪਣਾ ਫ਼ੈਸਲਾ ਸੁਣਾਉਂਦਿਆਂ ਹਾਈ ਕੋਰਟ ਨੇ ਇਸ ਮਾਮਲੇ 'ਚ ਉਨ੍ਹਾਂ ਨੂੰ ਨਿਯਮਿਤ ਜ਼ਮਾਨਤ ਦੇ ਦਿੱਤੀ ਹੈ।

ਇਹ ਵੀ ਪੜ੍ਹੋ : ਦਫ਼ਤਰ ਦੇ ਮੁਲਾਜ਼ਮਾਂ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖੌਫ਼ਨਾਕ ਕਦਮ, ਮਾਮਲਾ ਦਰਜ

ਦੱਸ ਦੇਈਏ ਕਿ ਪੰਜਾਬ ਵਿਜੀਲੈਂਸ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਐੱਫ. ਆਈ. ਆਰ. ਦਰਜ ਕਰਕੇ 6 ਫਰਵਰੀ ਨੂੰ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਮਾਮਲੇ ’ਚ ਧਰਮਸੋਤ ਨੇ ਹਾਈ ਕੋਰਟ ਤੋਂ ਜ਼ਮਾਨਤ ਦੀ ਮੰਗ ਕੀਤੀ ਹੈ, ਜਿਸ ’ਤੇ ਅਦਾਲਤ ਨੇ ਪਿਛਲੇ 2 ਦਿਨਾਂ ਤੋਂ ਲਗਾਤਾਰ ਬਹਿਸ ਤੋਂ ਬਾਅਦ ਅੱਜ ਦੁਪਹਿਰ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।

  • High Court
  • Sadhu Singh Dharamsot
  • Income
  • Bail
  • ਹਾਈ ਕੋਰਟ
  • ਸਾਧੂ ਸਿੰਘ ਧਰਮਸੋਤ
  • ਜਾਇਦਾਦ
  • ਜ਼ਮਾਨਤ

ਹਾਲਾਤ ਦੇ ਮਾਰੇ ਬੰਦੇ ਨੂੰ ਹੋਰ ਤੰਗ ਕਰਦੇ ਸਨ ਦਫ਼ਤਰ ਦੇ ਮੁਲਾਜ਼ਮ, ਪ੍ਰੇਸ਼ਾਨ ਹੋਏ ਨੇ ਚੁੱਕ ਲਿਆ ਖੌਫ਼ਨਾਕ ਕਦਮ

NEXT STORY

Stories You May Like

  • delhi  high court  jaggi johal  bail
    ਜੱਗੀ ਜੌਹਲ ਨੂੰ ਦਿੱਲੀ ਹਾਈ ਕੋਰਟ ਨੇ ਦਿੱਤੀ ਜ਼ਮਾਨਤ, 7 ਮਾਮਲਿਆਂ 'ਚ ਦਰਜ ਸੀ ਕੇਸ
  • keralam  court  dgp  jail  property
    ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, ਕੇਰਲਮ ਦੇ ਸਾਬਕਾ DGP ਥਾਚਨਕਾਰੀ ਨੂੰ 4 ਸਾਲ ਦੀ ਜੇਲ੍ਹ
  • srinagar  uapa  property attachment  police
    ਸ਼੍ਰੀਨਗਰ 'ਚ ਵੱਡੀ ਕਾਰਵਾਈ ! NDPS ਤੇ UAPA ਤਹਿਤ 7 ਕਰੋੜ ਤੋਂ ਵੱਧ ਦੀ ਜਾਇਦਾਦ ਕੁਰਕ
  • mere recovery of the amount in a bribery case is not basis for conviction
    ਰਿਸ਼ਵਤ ਮਾਮਲੇ ’ਚ ਸਿਰਫ਼ ਰਕਮ ਦੀ ਬਰਾਮਦਗੀ ਦੋਸ਼ਸਿੱਧੀ ਦਾ ਆਧਾਰ ਨਹੀਂ : ਹਾਈ ਕੋਰਟ
  • gujarat  high court  narendra modi  degree  arvind kejriwal
    ਗੁਜਰਾਤ ਹਾਈ ਕੋਰਟ ਨੇ PM ਮੋਦੀ ਦੀ ਡਿਗਰੀ ਨਾਲ ਜੁੜੇ ਮਾਮਲੇ 'ਚ ਕੇਜਰੀਵਾਲ ਦੀ ਅਪੀਲ ਕੀਤੀ ਖਾਰਜ
  • us national bailed
    ਅੱਤਵਾਦੀ ਸਾਜ਼ਿਸ਼ ਮਾਮਲੇ 'ਚ ਗ੍ਰਿਫ਼ਤਾਰ ਅਮਰੀਕੀ ਨਾਗਰਿਕ ਵੈਨ ਡਾਈਕ ਨੂੰ ਅਦਾਲਤ ਨੇ ਦਿੱਤੀ ਜ਼ਮਾਨਤ
  • disabled delhi high court
    ਸਿਰਫ਼ ਦਿਵਿਆਂਗ ਹੋਣ ਕਾਰਨ ਕਿਸੇ ਨੂੰ ਪ੍ਰਜਣਨ ਅਧਿਕਾਰਾਂ ਤੋਂ ਵਾਂਝੇ ਨਹੀਂ ਕਰ ਸਕਦੇ: ਦਿੱਲੀ ਹਾਈ ਕੋਰਟ
  • delhi high court  pocso cases  victim  family
    ‘ਪੋਕਸੋ’ ਮਾਮਲਿਆਂ ’ਚ ਪੀੜਤ ਜਾਂ ਪਰਿਵਾਰ ਸਮਝੌਤਾ ਨਹੀਂ ਕਰ ਸਕਦੇ : ਦਿੱਲੀ ਹਾਈ ਕੋਰਟ
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ੇ ਦਾ ਕਰੇਗੀ...
  • amit shah reached house of bjp  s punjab vice president rakesh rathore
    ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
Trending
Ek Nazar
rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • paddy  rice  and sheller association
      ਨਵੇਂ ਝੋਨੇ ’ਚੋਂ 10 ਫੀਸਦੀ ਚਾਵਲ ਦੇ ਟੋਟੇ ਦੀ ਬਜਾਏ 50 ਫੀਸਦੀ ਟੋਟਾ ਨਿਕਲ ਰਿਹਾ
    • amit shah reached house of bjp  s punjab vice president rakesh rathore
      ਭਾਜਪਾ ਦੇ ਪੰਜਾਬ ਉਪ-ਪ੍ਰਧਾਨ ਰਾਕੇਸ਼ ਰਾਠੌਰ ਦੇ ਘਰ ਪਹੁੰਚੇ ਅਮਿਤ ਸ਼ਾਹ, ਇਕੱਠੇ...
    • husband wife in laws
      ਦਾਜ ਦੀ ਬਲੀ ਚੜ੍ਹੀ 24 ਸਾਲਾ ਨਵ-ਵਿਆਹੁਤਾ, ਪਤੀ ਤੇ ਸਹੁਰਾ ਗ੍ਰਿਫ਼ਤਾਰ
    • accident in khanna
      ਕਾਲਜ 'ਚ ਯੂਥ ਫੈਸਟੀਵਲ ਦੀ ਤਿਆਰੀ ਕਰਵਾ ਕੇ ਪਰਤ ਰਹੀ ਗਿੱਧਾ ਕੋਚ ਨਾਲ ਵਾਪਰੀ...
    • heroin  smuggler  supply
      1 ਕਿਲੋ ਹੈਰੋਇਨ ਸਮੇਤ ਤਿੰਨ ਨਸ਼ਾ ਤਸਕਰ ਕਾਬੂ, ਸਪਲਾਈ ਦੇਣ ਆਇਆ ਚੌਥਾ ਮੁਲਜ਼ਮ ਵੀ...
    • accident  case
      ਜਲਾਲਾਬਾਦ 'ਚ ਟਰਾਲੇ ਦੀ ਟੱਕਰ ਤੋਂ ਮਗਰੋਂ ਨਹਿਰ 'ਚ ਡਿੱਗੀ ਕਾਰ, ਮਸਾਂ-ਮਸਾਂ...
    • truck overturns after hitting phagwara highway
      ਫਗਵਾੜਾ ਨੈਸ਼ਨਲ ਹਾਈਵੇਅ 'ਤੇ ਪਲਟਿਆ ਟਰੱਕ, ਸੜਕ 'ਤੇ ਖਿੱਲਰੇ ਸੇਬ
    • dead body found
      ਖ਼ਾਲੀ ਪਲਾਟ ਤੋਂ 20 ਦਿਨ ਪੁਰਾਣੀ ਲਾਸ਼ ਬਰਾਮਦ
    • influencer reveals details about the allegations lpu controversy
      LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +