Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 19, 2026

    2:13:48 AM

  • iphone langar to be held in chandigarh on september 22

    ਚੰਡੀਗੜ੍ਹ 'ਚ 22 ਸਤੰਬਰ ਨੂੰ ਲੱਗੇਗਾ 'iPhone ਦਾ...

  • punjab government dearness allowance

    ਮੁਲਾਜ਼ਮਾਂ ਦੇ ਡੀ. ਏ. ਨੂੰ ਲੈ ਕੇ ਵੱਡੀ ਖ਼ਬਰ,...

  • 1 gram gold ring to babies born in government

    ਸਰਕਾਰੀ ਹਸਪਤਾਲਾਂ 'ਚ ਜਨਮ ਲੈਣ ਵਾਲੇ ਬੱਚਿਆਂ ਨੂੰ...

  • the anti drug campaign must reach every corner of punjab nitin nabin

    ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਖ਼ੂਨਦਾਨ ਮੁਹਿੰਮ ਵਿਚ ਯੋਗਦਾਨ ਲਈ ਸਾਬਕਾ ਰੋਟਰੀ ਗਵਰਨਰ ਧਰਮਵੀਰ ਗਰਗ ਵਿਸ਼ੇਸ਼ ਤੌਰ 'ਤੇ ਸਨਮਾਨਿਤ

PUNJAB News Punjabi(ਪੰਜਾਬ)

ਖ਼ੂਨਦਾਨ ਮੁਹਿੰਮ ਵਿਚ ਯੋਗਦਾਨ ਲਈ ਸਾਬਕਾ ਰੋਟਰੀ ਗਵਰਨਰ ਧਰਮਵੀਰ ਗਰਗ ਵਿਸ਼ੇਸ਼ ਤੌਰ 'ਤੇ ਸਨਮਾਨਿਤ

  • Edited By Anmol Tagra,
  • Updated: 06 Oct, 2024 05:25 PM
Sangrur-Barnala
dharamveer garg honored
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਕਾਂਸਲ)- ਰੋਟਰੀ ਕਲੱਬ ਦੇ ਸਾਬਕਾ ਜ਼ਿਲ੍ਹਾ ਗਵਰਨਰ ਧਰਮਵੀਰ ਗਰਗ ਨੂੰ ਖ਼ੂਨਦਾਨ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਲਈ ਬਲੱਡ ਬੈਂਕ, ਰਜਿੰਦਰਾ ਹਸਪਤਾਲ ਦੇ ਹੈੱਡ ਡਾਕਟਰ ਮੋਨਿਕਾ ਗਰਗ, ਸੁਖਵਿੰਦਰ ਸਿੰਘ ਅਤੇ ਬਾਕੀ ਡਾਕਟਰਾਂ ਵੱਲੋਂ ਵਿਸ਼ੇਸ਼ ਤੌਰ ਉੱਤੇ ਸਨਮਾਨਿਤ ਕੀਤਾ ਗਿਆ।

ਬਲੱਡ ਬੈਂਕ ਦੇ ਡਾਕਟਰ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਧਰਮਵੀਰ ਗਰਗ ਵੱਲੋਂ ਇਸ ਸਾਲ ਜੁਲਾਈ 2024 ਤੋਂ ਲੈ ਕੇ ਹੁਣ ਤੱਕ ਵੱਖ-ਵੱਖ ਖੇਤਰਾਂ ਵਿੱਚ ਖ਼ੂਨਦਾਨ ਕੈਂਪ ਆਯੋਜਿਤ ਕਰਨ ਵਿੱਚ ਬਲੱਡ ਬੈਂਕ ਦੀ ਮਦਦ ਕੀਤੀ ਗਈ ਹੈ। ਜਿਸ ਵਿੱਚ ਖਾਸ ਤੌਰ ਉੱਤੇ 12 ਜੁਲਾਈ ਨੂੰ ਫੋਕਲ ਪੁਆਇੰਟ ਪਟਿਆਲਾ ਵਿਖੇ ਮੈਗਾ ਕੈਂਪ ਦਾ ਆਯੋਜਿਤ ਕੀਤਾ ਗਿਆ ਜਿਸ ਵਿਚ 119 ਯੂਨਿਟ, 13 ਜੁਲਾਈ ਨੂੰ ਰੋਟਰੀ ਕਲੱਬ ਭਵਾਨੀਗੜ੍ਹ ਵੱਲੋਂ 130 ਯੂਨਿਟ, 16 ਜੁਲਾਈ ਨੂੰ ਸੰਸਕਾਰ ਵੈਲੀ ਸਮਾਰਟ ਸਕੂਲ ਭਵਾਨੀਗੜ੍ਹ ਵਿਖੇ 90 ਖ਼ੂਨਦਾਨ ਯੂਨਿਟ ਇਕੱਠੇ ਕੀਤੇ ਗਏ। ਇਸ ਤੋਂ ਬਾਅਦ 30 ਜੁਲਾਈ ਨੂੰ ਪੈਰਾਡਾਈਜ਼ ਸਕੂਲ, ਘੱਗਾ ਵਿਖੇ 60 ਯੂਨਿਟ, 11 ਅਗਸਤ ਨੂੰ ਦਯਾਨੰਦ ਪਬਲਿਕ ਸਕੂਲ ਨਾਭਾ ਵਿਖੇ 90 ਯੂਨਿਟ ਅਤੇ 6 ਸਤੰਬਰ ਨੂੰ ਪੰਜਾਬ ਕੇਸਰੀ ਸਮੂਹ ਦੇ ਸੰਸਥਾਪਕ ਅਮਰ ਸ਼ਹੀਦ ਲਾਲਾ ਜਗਤ ਨਾਰਾਇਣ ਜੀ ਦੀ ਬਰਸੀ ਮੌਕੇ ਰੋਟਰੀ ਕਲੱਬ ਵੱਲੋਂ ਅਦਾਰਾ ਪੰਜਾਬ ਕੇਸਰੀ ਸਮੂਹ ਦੇ ਵਿਸ਼ੇਸ਼ ਸ਼ਹਿਯੋਗ ਨਾਲ ਭਵਾਨੀਗੜ੍ਹ ਵਿਖੇ 103  ਖ਼ੂਨਦਾਨ ਦੇ ਯੂਨਿਟ ਇਕੱਤਰ ਕੀਤੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਦੀ ਸਿਹਤ ਨਾਲ ਖਿਲਵਾੜ! ਜਾਂਚ ਲਈ ਬਣੀ ਕਮੇਟੀ

ਇਹ ਸਾਰੇ ਖ਼ੂਨਦਾਨ ਕੈਂਪ ਗਰਮੀ ਅਤੇ ਹੁੰਮਸ ਦੇ ਮੌਸਮ ਵਿਚ ਅਯੋਜਿਤ ਕੀਤੇ ਗਏ ਕਿਉਂਕਿ ਉਸ ਸਮੇਂ ਬਲੱਡ ਬੈਂਕ ਵਿਚ ਖ਼ੂਨ ਦੀ ਭਾਰੀ ਕਮੀ ਸੀ ਅਤੇ ਇਸ ਦਾ ਜ਼ਰੂਰਤਮੰਦ ਲੋਕਾਂ ਨੂੰ ਬਹੁਤ ਫ਼ਾਇਦਾ ਹੋਇਆ। ਧਰਮਵੀਰ ਗਰਗ ਵੱਲੋਂ ਜਿੱਥੇ ਸਾਲ 2015-16 ਰੋਟਰੀ ਗਵਰਨਰ ਦੇ ਤੌਰ ਤੇ ਰੋਟਰੀ ਜ਼ਿਲ੍ਹਾ 3090 ਦੀ ਅਗਵਾਈ ਕੀਤੀ ਉੱਥੇ ਬਲੱਡ ਡੋਨੇਸ਼ਨ ਕੈਂਪ ਨੂੰ ਬਹੁਤ ਅੱਗੇ ਵਧਾਇਆ ਗਿਆ। ਇਹਨਾਂ ਦੀ ਅਗਵਾਈ ਵਿੱਚ ਰੋਟਰੀ ਕਲੱਬ, ਭਵਾਨੀਗੜ੍ਹ ਵੱਲੋਂ ਹੁਣ ਤੱਕ 69 ਖ਼ੂਨਦਾਨ ਕੈਂਪ ਲਗਾਏ ਜਾ ਚੁੱਕੇ ਹਨ ਜਿਨ੍ਹਾਂ ਵਿੱਚ ਹਜ਼ਾਰਾਂ ਖ਼ੂਨਦਾਨ ਯੂਨਿਟ ਇਕੱਠੇ ਕੀਤੇ ਗਏ ਹਨ ਹਨ। ਇਸ ਮੌਕੇ ਧਰਮਵੀਰ ਗਰਗ ਨੇ ਕਿਹਾ ਕਿ 18 ਸਾਲ ਤੋਂ ਉੱਪਰ ਸਾਰੇ ਨੌਜਵਾਨਾਂ ਨੂੰ ਸਵੈ-ਇੱਛੁਕ ਤੌਰ ਤੇ ਖ਼ੂਨਦਾਨ ਕਰਨਾ ਚਾਹੀਦਾ ਹੈ ਕਿਉਂਕਿ ਸਿਰਫ਼ ਇਕ ਇਨਸਾਨ ਹੀ ਦੂਜੇ ਇਨਸਾਨ ਨੂੰ ਖ਼ੂਨਦਾਨ ਕਰ ਸਕਦਾ ਹੈ। ਉਨ੍ਹਾਂ ਯੂਥ ਦੇ ਨਾਲ-ਨਾਲ ਸਾਰੀਆਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਨੂੰ ਸਾਲ ਵਿੱਚ ਇੱਕ ਖ਼ੂਨਦਾਨ ਕੈਂਪ ਲਗਾਉਣ ਦੀ ਅਪੀਲ ਕੀਤੀ। ਉਨ੍ਹਾਂ ਨੇ ਬਲੱਡ ਬੈਂਕ ਦੇ ਅਧਿਕਾਰੀਆਂ ਨੂੰ ਆਉਣ ਵਾਲੇ ਸਮੇਂ ਵਿੱਚ ਹੋਰ ਸੰਸਥਾਵਾਂ ਨੂੰ ਬਲੱਡ ਬੈਂਕ ਨਾਲ ਜੋੜਨ ਦਾ ਵਾਅਦਾ ਕੀਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Dharamveer Garg
  • Rotary Club
  • Sangrur
  • ਧਰਮਵੀਰ ਗਰਗ
  • ਰੋਟਰੀ ਕਲੱਬ
  • ਸੰਗਰੂਰ

ਮੋਬਾਈਲ ਵਿੰਗ ਨੇ ਡੀ. ਜੇ. ਸਮੇਤ 4 ਟਰੱਕ ਜ਼ਬਤ ਕਰ ਕੇ ਵਸੂਲਿਆ 3.53 ਲੱਖ ਜੁਰਮਾਨਾ

NEXT STORY

Stories You May Like

  • indian americans honored
    ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ
  • singer raj dadral honored by baba ram chand memorial trust europe
    ਬਾਬਾ ਰਾਮ ਚੰਦ ਯਾਦਗਾਰੀ ਟਰੱਸਟ ਯੂਰਪ ਵੱਲੋਂ ਗਾਇਕ ਰਾਜ ਦਦਰਾਲ ਵਿਸ਼ੇਸ਼ ਵਿਸ਼ੇਸ਼ ਸਨਮਾਨਿਤ
  • ludhiana food checking
    ਲੁਧਿਆਣਾ ਵਿਚ ਫੂਡ ਸੇਫਟੀ ਟੀਮ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ, 35 ਕਿੱਲੋ ਪਨੀਰ ਨਸ਼ਟ
  • rbi governor malhotra meets finance minister sitharaman
    RBI ਗਵਰਨਰ ਸੰਜੇ ਮਲਹੋਤਰਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਕੀਤੀ ਮੁਲਾਕਾਤ
  • special sir camps set up at 650 polling booths in mansa district
    ਮਾਨਸਾ ਜ਼ਿਲ੍ਹੇ ’ਚ 650 ਪੋਲਿੰਗ ਬੂਥਾਂ ’ਤੇ ਲੱਗੇ ਵਿਸ਼ੇਸ਼ SIR ਕੈਂਪ
  • campaign to catch stray dogs launched in dinanagar
    ਦੀਨਾਨਗਰ 'ਚ ਅਵਾਰਾ ਕੁੱਤਿਆਂ ਨੂੰ ਫੜਨ ਦੀ ਮੁਹਿੰਮ ਸ਼ੁਰੂ
  • rapid gunfire at the home of the former sarpanch s brother
    ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ ’ਚ ਦਰਜ
  • meteorological department issues new forecast regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ...
  • launch of the drug free punjab yatra by the bjp
    'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਬੋਲੇ ਮਨੋਰੰਜਨ ਕਾਲੀਆ, ਪੰਜਾਬ 'ਚੋਂ ਪੂਰੀ...
  • sodhal ram leela park dug up to install swings
    ਝੂਲੇ ਲਾਉਣ ਦੀ ਆੜ 'ਚ ਪੁੱਟ ਦਿੱਤਾ ਸੋਢਲ ਰਾਮ ਲੀਲਾ ਪਾਰਕ, ਕਮਿਸ਼ਨਰ ਕੋਲ ਪਹੁੰਚੀ...
  • kidnapped boy recovered in jalandhar within 12 hours
    ਜਲੰਧਰ 'ਚ ਖੇਡਦੇ ਸਮੇਂ ਅਗਵਾ ਹੋਇਆ ਜਵਾਕ 12 ਘੰਟਿਆਂ 'ਚ ਬਰਾਮਦ, ਬੱਸ ਸਟੈਂਡ...
  • uproar over encroachment on tradinag stalls market
    ਨਵੀਂ ਮਕਸੂਦਾਂ ਸਬਜ਼ੀ ਮੰਡੀ ’ਚ ਫੜ੍ਹਾਂ ’ਤੇ ਕਬਜ਼ੇ ਨੂੰ ਲੈ ਕੇ ਹੰਗਾਮਾ: ਆੜ੍ਹਤੀ...
  • rail traffic affected by farmers   protest
    ਕਿਸਾਨ ਅੰਦੋਲਨ ਨਾਲ ਰੇਲ ਆਵਾਜਾਈ ਪ੍ਰਭਾਵਿਤ: 1 ਘੰਟਾ ਦੇਰੀ ਨਾਲ ਪਹੁੰਚੀ...
  • councilors corner the corporation over the completion certificate
    ਕੰਪਲੀਸ਼ਨ ਸਰਟੀਫਿਕੇਟ ’ਤੇ ਕੌਂਸਲਰਾਂ ਨੇ ਨਿਗਮ ਨੂੰ ਘੇਰਿਆ, ਕਮਿਸ਼ਨਰ ਤੋਂ ਫੰਡ ਦੇ...
Trending
Ek Nazar
flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

khawaja asif statement

ਪਾਕਿਸਤਾਨ ਮੱਕਾ ਸਮਝੌਤੇ ਤਹਿਤ ਆਪਣੀਆਂ ਜ਼ਿੰਮੇਵਾਰੀਆਂ ਪੂਰੀਆਂ ਕਰਨ ਲਈ ਤਿਆਰ:...

punjabi man charged  in canada

ਕੈਨੇਡਾ 'ਚ ਪੰਜਾਬੀ ਵਿਅਕਤੀ 'ਤੇ ਲੱਗੇ ਕਤਲ ਦੇ ਦੋਸ਼

isi new conspiracy

ਪਹਿਲਾਂ ਆਉਂਦੀ ਕੁੜੀ ਦੀ ਨਿਊਡ ਵੀਡੀਓ ਕਾਲ ਤੇ ਫ਼ਿਰ..! ISI ਨੇ ਮੁੰਡਿਆਂ ਲਈ...

russia air strike on ukraine

ਯੂਕਰੇਨ ਦੀ ਰਾਜਧਾਨੀ 'ਤੇ ਰੂਸੀ ਹਵਾਈ ਹਮਲੇ, 16 ਲੋਕ ਜ਼ਖਮੀ

read books and get paid

'ਪੜ੍ਹੋ ਕਿਤਾਬਾਂ ....ਮਿਲਣਗੇ ਪੈਸੇ' , ਇਸ ਦੇਸ਼ ਦੀ ਸਰਕਾਰ ਦੀ ਨਵੀਂ ਪਹਿਲ

preity zinta

ਰਾਜਨੀਤੀ 'ਚ ਕਦਮ ਰੱਖੇਗੀ ਪ੍ਰੀਤੀ ਜ਼ਿੰਟਾ ? ਅਦਾਕਾਰਾ ਨੇ ਖ਼ੁਦ ਦਿੱਤਾ ਜਵਾਬ

multi storey building collapses

ਗਾਜ਼ਾ 'ਚ ਬਹੁ-ਮੰਜ਼ਿਲਾ ਇਮਾਰਤ ਡਿੱਗੀ; 21 ਲੋਕਾਂ ਦੀ ਮੌਤ

veteran actress  s health deteriorates

900 ਤੋਂ ਵੱਧ ਫਿਲਮਾਂ ਕਰ ਚੁੱਕੀ ਦਿੱਗਜ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ ਤੋਂ...

isha rikhi and badshah marriage

ਵਿਆਹ ਦੇ 5 ਮਹੀਨਿਆਂ ਬਾਅਦ ਹੀ ਕਿਉਂ ਟੁੱਟ ਗਿਆ ਈਸ਼ਾ ਤੇ ਬਾਦਸ਼ਾਹ ਦਾ ਵਿਆਹ ? ਸੱਚ...

eu chief ursula von der leyen

ਈਯੂ ਮੁਖੀ ਉਰਸੁਲਾ ਵਾਨ ਡੇਰ ਲੇਅਨ ਨੇ ਕੈਨੇਡਾ ਨੂੰ ਗਰੁੱਪ ਦਾ ਪਹਿਲਾ ਐਸੋਸੀਏਟ...

amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • police  raid  weapons
      ਮੋਗਾ : ਇਕ ਦੂਜੇ ਨੂੰ ਨਜਿੱਠਣ ਦੀ ਸੀ ਤਿਆਰੀ, ਰੇਡ ਕਰਨ ਗਈ ਪੁਲਸ ਦੇ ਅਸਲਾ ਦੇਖ...
    • youth  death  family
      ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ, ਪਰਿਵਾਰ ਨੇ ਕਿਹਾ, ਰੰਜਿਸ਼ ਤਹਿਤ ਓਵਰਡੋਜ਼ ਦੇ ਕੇ...
    • meteorological department issues new forecast regarding rain in punjab
      ਪੰਜਾਬ 'ਚ ਮੀਂਹ ਨੂੰ ਲੈ ਕੇ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ ਜਾਰੀ! ਜਾਣੋ ਅਗਲੇ...
    • girl rape case in dasuya accused arrested
      ਪੰਜਾਬ 'ਚ ਸ਼ਰਮਸਾਰ ਘਟਨਾ! ਨੌਜਵਾਨ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ, ਅਸ਼ਲੀਲ ਵੀਡੀਓ...
    • additional dc kritika goyal of mansa appointed as   op honored with jindal award
      ਮਾਨਸਾ ਦੀ ਵਧੀਕ DC ਕ੍ਰਿਤਿਕਾ ਗੋਇਲ ਨੂੰ 'ਓ.ਪੀ. ਜਿੰਦਲ ਐਵਾਰਡ' ਨਾਲ ਕੀਤਾ...
    • canada pr holder arrested
      ਪੰਜਾਬ 'ਚ ਵੱਡੀ ਸਾਜ਼ਿਸ਼ ਨਾਕਾਮ! 2 ਹੈਂਡ ਗ੍ਰੇਨੇਡਾਂ ਸਮੇਤ ਕੈਨੇਡਾ ਦਾ PR...
    • shiromani committee delegation relief material for flood victims
      ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਦੇ 4 ਟਰੱਕ ਲੈ ਕੇ ਨੇਪਾਲ ਪੁੱਜਾ ਸ਼੍ਰੋਮਣੀ ਕਮੇਟੀ...
    • asi  dgp gaurav yadav  punjab government
      ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ
    • ravneet bittu former union minister of state
      ਸਾਬਕਾ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਦੇ ਕਾਫਲੇ 'ਤੇ ਹਮਲਾ
    • village harinou waris punjab
      ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +