Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 10, 2026

    3:19:29 AM

  • amritpal singh mehron being deported from uae to punjab

    ਅੰਮ੍ਰਿਤਪਾਲ ਮਹਿਰੋਂ ਨੂੰ ਲਿਆਂਦਾ ਜਾ ਰਿਹੈ ਪੰਜਾਬ!...

  • pm balendra shah sacks labour minister

    Labour ਮੰਤਰੀ ਬਰਖਾਸਤ! ਭ੍ਰਿਸ਼ਟਾਚਾਰ ਦੇ ਦੋਸ਼ਾਂ 'ਚ...

  • kkr vs lsg  ipl 2026

    ਮੁਕੁਲ ਚੌਧਰੀ ਨੇ ਪਲਟਿਆ ਮੈਚ, ਲਖਨਊ ਨੇ ਆਖਰੀ ਗੇਂਦ...

  • petrol and diesel will be cheaper

    ਕੀ ਘਟਣਗੀਆਂ Petrol Diesel ਦੀਆਂ ਕੀਮਤਾਂ! ਇਸ ਦੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਡਾ. ਧਰਮਵੀਰ ਗਾਂਧੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਖੁੱਲ੍ਹਾ ਪੱਤਰ

PUNJAB News Punjabi(ਪੰਜਾਬਂ)

ਡਾ. ਧਰਮਵੀਰ ਗਾਂਧੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖਿਆ ਖੁੱਲ੍ਹਾ ਪੱਤਰ

  • Updated: 16 Nov, 2018 05:58 PM
Patiala
dharamvir gandhi  capt  amarinder singh  letter
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ (ਬਲਜਿੰਦਰ) : ਪਟਿਆਲਾ ਤੋਂ ਮੈਂਬਰ ਪਾਰਲੀਮੈਂਟ ਡਾ. ਧਰਮਵੀਰ ਗਾਂਧੀ ਨੇ ਮੁੱਖ ਮੰਤਰੀ ਪੰਜਾਬ ਦੇ ਨਾਂ ਖੁੱਲਾ ਪੱਤਰ ਲਿਖ ਕੇ ਪੰਜਾਬ ਦੀ ਯਾਦ ਕਰਵਾਈ ਹੈ। ਗਾਂਧੀ ਨੇ ਲਿਖਿਆ ਹੈ ਕਿ 'ਪੰਜਾਬ ਦੇ ਕਰੋੜਾਂ ਲੋਕਾਂ ਨੇ 2017 ਵਿਚ ਆਪ 'ਤੇ ਵਿਸ਼ਵਾਸ ਪ੍ਰਗਟ ਕਰਦੇ ਹੋਏ ਪੰਜ ਸਾਲਾਂ ਲਈ ਪੰਜਾਬ ਦੀ ਤਕਦੀਰ ਬਦਲਣ ਦੀ ਜ਼ਿੰਮੇਵਾਰੀ ਦੀ ਪੱਗ ਆਪ ਦੇ ਸਿਰ ਤੇ ਰੱਖੀ।' ਉਨ੍ਹਾਂ ਅੱਗੇ ਲਿਖਿਆ ਕਿ ਜੇਕਰ ਨਸ਼ਾ, ਕਿਸਾਨੀ ਸੰਕਟ ਤੇ ਵਿਆਪਕ ਬੇਰੁਜ਼ਗਾਰੀ ਦੀ ਗੱਲ ਨਾ ਵੀ ਕਰੀਏ ਤਾਂ ਅੱਜ ਪੰਜਾਬ ਵਿਚ ਅਧਿਆਪਕਾਂ ਵੱਲੋਂ ਵਾਜਬ ਤਨਖਾਹਾਂ ਨੂੰ ਲੈ ਕੇ ਕੀਤਾ ਜਾ ਰਿਹਾ ਸੰਘਰਸ਼, ਆਪ ਦੀ ਪੰਜਾਬ ਦੇ ਬੱਚਿਆਂ ਅਤੇ ਵਿੱਦਿਆ ਪ੍ਰਤੀ ਸੰਵੇਦਨਸ਼ੀਲਤਾ ਤੇ ਪ੍ਰਤੀਬੱਧਤਾ ਦਾ ਇਕ ਇਮਤਿਹਾਨ ਹੈ।'
ਇਕ ਮੁੱਖ ਮੰਤਰੀ ਦੀ ਸੰਵਿਧਾਨਕ ਜਵਾਬਦੇਹੀ ਦੀ ਯਾਦ ਦਿਵਾਉਂਦਿਆਂ ਕਿਹਾ ਕਿ ਤੁਹਾਨੂੰ ਇਹ ਮੰਨਣਾ ਪਵੇਗਾ ਕਿ ਪੰਜਾਬ ਦੇ ਬੱਚਿਆਂ ਦੇ ਭਵਿੱਖ ਦੀ ਚਿੰਤਾ ਰਾਜ ਦੇ ਮੁੱਖ ਮੰਤਰੀ ਤੋਂ ਵੱਧ ਹੋਰ ਕਿਸੇ ਨੂੰ ਨਹੀਂ ਹੋ ਸਕਦੀ ਅਤੇ ਇਹ ਵੀ ਕਿ ਪੰਜਾਬ ਅੰਦਰ ਮਿਆਰੀ ਸਿੱਖਿਆ ਬਿਨਾਂ ਬੱਚਿਆਂ ਲਈ ਉਜਵੱਲ ਭਵਿੱਖ ਨਹੀਂ ਸਿਰਜਿਆ ਜਾ ਸਕਦਾ।

'ਮੈਨੂੰ ਯਕੀਨ ਹੈ ਕਿ ਤੁਹਾਨੂੰ ਇਸ ਗੱਲ ਦਾ ਪੂਰਾ-ਪੂਰਾ ਅਹਿਸਾਸ ਹੈ ਕਿ ਬੱਚਿਆਂ ਦੀ ਮਿਆਰੀ ਵਿੱਦਿਆ ਅਤੇ ਗਿਆਨਵਾਨ ਪੰਜਾਬ ਵਿਚਕਾਰਲੀ ਕੜੀ, ਅਧਿਆਪਕ ਅਤੇ ਸਿਰਫ਼ ਅਧਿਆਪਕ ਹੀ ਹਨ ਅਤੇ ਇਹ ਵੀ ਕਿ ਕੋਈ ਵੀ ਸਮਾਜ ਜਾਂ ਦੇਸ਼ ਆਪਣੇ ਅਧਿਆਪਕਾਂ ਦੀਆਂ ਲੋੜਾਂ ਨੂੰ ਨਜ਼ਰ ਅੰਦਾਜ਼ ਕਰਕੇ ਆਪਣੀਆਂ ਆਉਣ ਵਾਲੀਆਂ ਪੀੜੀਆਂ ਨੂੰ ਰੋਸ਼ਨ ਦਿਮਾਗ ਨਹੀਂ ਬਣਾ ਸਕਦਾ। ਡਾ. ਧਰਮਵੀਰ ਨੇ ਲਿਖਿਆ ਕਿ ਇਤਿਹਾਸ ਅਤੇ ਵਰਤਮਾਨ ਗਵਾਹ ਹੈ ਕਿ ਦੁਨੀਆਂ ਦੇ ਜਿਨ੍ਹਾਂ ਮੁਲਕਾਂ ਨੇ ਤਰੱਕੀਆਂ ਦੀਆਂ ਬੁਲੰਦੀਆਂ ਛੂਹੀਆਂ ਹਨ, ਉਨ੍ਹਾਂ ਨੇ ਸਮਾਜ ਵਿਚ ਆਪਣੇ ਅਧਿਆਪਕਾਂ ਨੂੰ ਸਭ ਤੋਂ ਉੱਚਾ ਆਰਥਿਕ ਤੇ ਸਮਾਜਿਕ ਰੁਤਬਾ ਦਿੱਤਾ ਹੈ। ਇਕ ਸਵੈ ਸੰਤੁਸ਼ਟ ਅਧਿਆਪਕ ਹੀ ਆਪਣੇ ਬੱਚਿਆਂ ਨਾਲ ਪੂਰਾ ਇਨਸਾਫ ਕਰ ਸਕਦਾ ਹੈ।

ਅਧਿਆਪਕਾਂ ਵੱਲ ਇਸ਼ਾਰਾ ਕਰਦਿਆਂ ਡਾ. ਗਾਂਧੀ ਨੇ ਲਿਖਿਆ ਕਿ ਅੱਜ ਪੰਜਾਬ ਦੇ ਅਧਿਆਪਕਾਂ ਅੰਦਰ ਘੱਟੋ-ਘੱਟ ਵਾਜਬ ਤਨਖਾਹਾਂ ਨੂੰ ਲੈ ਕੇ ਚੱਲ ਰਹੀ ਜੱਦੋ-ਜਹਿਦ ਤੋਂ ਆਪ ਭਲੀ-ਭਾਂਤ ਵਾਕਿਫ਼ ਹੋ। ਸੰਘਰਸ਼ ਕਰ ਰਹੇ ਅਧਿਆਪਕਾਂ ਨੇ ਹੜਤਾਲ ਦਾ ਰਸਤਾ ਅਖਤਿਆਰ ਕਰਕੇ ਮਰਦਿਆਂ ਨੇ ਅੱਕ ਚੱਬਿਆ ਹੈ। ਬੜੇ ਦੁੱਖ ਦੀ ਗੱਲ ਹੈ ਕਿ ਇਕ ਪਾਸੇ ਤਾਂ ਸਰਕਾਰ ਆਪਣੇ ਮੰਤਰੀਆਂ ਅਫ਼ਸਰਾਂ ਦੀਆਂ ਕੰਮ ਹਾਲਤਾਂ ਨੂੰ ਸੁਖਾਲਾ ਬਣਾਉਣ ਲਈ 80 ਕਰੋੜ ਦੀਆਂ ਮਹਿੰਗੀਆਂ ਲਗਜਰੀ ਕਾਰਾਂ ਤੇ ਅੰਨ੍ਹੇਵਾਹ ਪੈਸਾ ਖਰਚਣ ਤੋਂ ਭੋਰਾ ਨਹੀਂ ਝਿਜਕਦੀ ਅਤੇ ਆਪਣੇ ਵਿਧਾਇਕਾਂ ਤੇ ਵਜ਼ੀਰਾਂ ਦੇ ਇੰਨਕਮ ਟੈਕਸ ਭਰਨ ਤੱਕ ਜਾਂਦੀ ਹੈ ਅਤੇ ਇਸ ਦੇ ਨਾਲ ਹੀ 'ਧੜ ਨਾਲੋਂ ਸਿਰ ਭਾਰੀ' ਕਹਾਵਤ ਅਨੁਸਾਰ, ਅਫ਼ਸਰਸ਼ਾਹੀ ਦੀ ਫੌਜ਼ ਤੇ ਬੇਤਹਾਸ਼ਾ ਖਰਚ ਕਰ ਰਹੀ ਹੈ ਪਰ ਦੂਜੇ ਪਾਸੇ ਕੌਮ ਦੇ ਨਿਰਮਾਤਾ ਅਧਿਆਪਕਾਂ ਅਤੇ ਕੌਮ ਦਾ ਭਵਿੱਖ, ਬੱਚਿਆਂ ਦੀਆਂ ਲੋੜਾਂ ਵੱਲ ਅੱਖਾਂ ਮੀਟੀ ਬੈਠੀ ਹੈ। ਪੰਜਾਬ ਲਈ ਇਸ ਤੋਂ ਵੱਡੀ ਮੰਦਭਾਗੀ ਹਾਲਤ ਹੋਰ ਨਹੀਂ ਹੋ ਸਕਦੀ। ਇਸ ਚਿੱਠੀ ਰਾਹੀਂ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕੀਤੀ ਕਿ ਇਕ ਦੂਰਦਰਸ਼ੀ ਤੇ ਭਵਿੱਖਮੁੱਖੀ ਨੇਤਾ ਹੋਣ ਦੇ ਨਾਤੇ ਪੰਜਾਬ ਦੇ ਸੰਘਰਸ਼ ਕਰ ਰਹੇ ਅਧਿਆਪਕਾਂ ਨਾਲ ਖੁੱਦ ਗੱਲਬਾਤ ਕਰਕੇ ਇਸ ਸਮੱਸਿਆਂ ਦਾ ਜਲਦੀ ਤੋਂ ਜਲਦੀ ਢੁੱਕਵਾਂ ਹੱਲ ਕੀਤਾ ਜਾਵੇ।

  • dharamvir Gandhi
  • Capt. Amarinder Singh
  • Letter
  • ਧਰਮਵੀਰ ਗਾਂਧੀ
  • ਕੈਪਟਨ ਅਮਰਿੰਦਰ ਸਿੰਘ
  • ਪੱਤਰ

ਕੁਦਰਤ ਦਾ ਕਹਿਰ : ਇਕੋ ਦਿਨ ਘਰੋਂ 'ਚੋਂ ਉਠੀਆਂ ਪਿਓ-ਪੁੱਤ ਦੀਆਂ ਅਰਥੀਆਂ

NEXT STORY

Stories You May Like

  • captain amarinder singh  gautam adani
    ਕੈਪਟਨ ਅਮਰਿੰਦਰ ਸਿੰਘ ਨੇ ਗੌਤਮ ਅਡਾਨੀ ਦੀ ਕੀਤੀ ਸ਼ਲਾਘਾ; ਕਿਹਾ- 'ਦੇਸ਼ ਨੂੰ ਅਜਿਹੇ ਲੋਕਾਂ ਦੀ ਲੋੜ'
  • dr  dharamveer gandhi raised questions on   erosion of human rights
    ਡਾ. ਧਰਮਵੀਰ ਗਾਂਧੀ ਨੇ ਸੰਸਦ 'ਚ ਮਨੁੱਖੀ ਅਧਿਕਾਰਾਂ ਦੇ ਘਾਣ 'ਤੇ ਚੁੱਕੇ ਸਵਾਲ
  • the decision to remove captain amarinder singh was wrong bibi bhattal
    ਬੀਬੀ ਰਜਿੰਦਰ ਕੌਰ ਭੱਠਲ ਦਾ ਵੱਡਾ ਬਿਆਨ, 'ਕੈਪਟਨ ਅਮਰਿੰਦਰ ਨੂੰ ਹਟਾਉਣਾ ਦਾ ਫੈਸਲਾ ਗਲਤ ਸੀ'
  • tributes paid to gagandeep singh randhawa in brisbane
    ਬ੍ਰਿਸਬੇਨ ਵਿਖੇ ਡਾ. ਗਗਨਦੀਪ ਸਿੰਘ ਰੰਧਾਵਾ ਨੂੰ ਭਾਵ-ਭਿੰਨੀ ਸ਼ਰਧਾਂਜਲੀ ਭੇਟ
  • dr  nishan singh is back in the center of budhlada politics
    ਡਾ. ਨਿਸ਼ਾਨ ਸਿੰਘ ਮੁੜ ਬੁਢਲਾਡਾ ਸਿਆਸਤ ਦੇ ਕੇਂਦਰ 'ਚ, ਅਕਾਲੀ ਦਲ ਦੇ ਮਜ਼ਬੂਤ ਦਾਅਵੇਦਾਰ
  • dr jaismeen kaur sekhon got awarded
    ਬੱਚਿਆਂ ਦੇ ਮਾਹਿਰ ਡਾ. ਜੈਸਮੀਨ ਕੌਰ ਸੇਖੋਂ 'ਡਾ. ਸ਼ੀਲਾ ਸਿੰਘ ਪਾਲ ਮੈਮੋਰੀਅਲ' ਐਵਾਰਡ ਨਾਲ ਸਨਮਾਨਿਤ
  • manoj sinha  martyred police officer  wife  appointment letter
    LG ਮਨੋਜ ਸਿਨਹਾ ਨੇ ਸ਼ਹੀਦ ਪੁਲਸ ਅਧਿਕਾਰੀ ਦੀ ਪਤਨੀ ਨੂੰ ਸੌਂਪਿਆ ਨੌਕਰੀ ਦਾ ਨਿਯੁਕਤੀ ਪੱਤਰ
  • miscreants damage dr  ambedkar  s statue
    ਸ਼ਰਾਰਤੀ ਅਨਸਰਾਂ ਨੇ ਡਾ. ਅੰਬੇਡਕਰ ਦੇ ਬੁੱਤ ਨੂੰ ਪਹੁੰਚਾਇਆ ਨੁਕਸਾਨ
  • important news regarding punjab weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
  • strict action against corporation employee duty parking outside company bagh
    ਕੰਪਨੀ ਬਾਗ ਦੇ ਬਾਹਰ ਪਾਰਕਿੰਗ ’ਚ ਡਿਊਟੀ ਦੇਣ ਵਾਲੇ ਨਿਗਮ ਕਰਮਚਾਰੀ 'ਤੇ ਡਿੱਗੀ...
  • basmati rice becomes expensive by rs 2000 per quintal
    ਕਾਰੋਬਾਰੀਆਂ ਦੇ ਖਿੜ੍ਹੇ ਚਿਹਰੇ! ਬਾਸਮਤੀ ਚੌਲਾਂ ਦੀਆਂ ਕੀਮਤਾਂ 'ਚ ਹੋ ਗਿਆ ਭਾਰੀ...
  • robbery in pnb bank in jalandhar former dsp s son reveals
    Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...
  • thief escapes with gas cylinder and cash from house in jalandhar
    ਜਲੰਧਰ ਵਿਖੇ ਘਰ ਵਿਚੋਂ ਗੈਸ ਸਿਲੰਡਰ ਤੇ ਨਕਦੀ ਲੈ ਕੇ ਚੋਰ ਹੋਇਆ ਫਰਾਰ
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ...
  • heavy damage crop destruction to 7 districts in punjab due rain and hailstorm
    ਮੀਂਹ-ਗੜ੍ਹੇਮਾਰੀ ਕਾਰਨ ਪੰਜਾਬ ਦੇ 7 ਜ਼ਿਲ੍ਹਿਆਂ 'ਚ ਭਾਰੀ ਨੁਕਸਾਨ, ਕਿਸਾਨਾਂ ਦੀ...
  • big change in punjab s weather
    ਪੰਜਾਬ ਦੇ ਮੌਸਮ 'ਚ ਵੱਡਾ ਬਦਲਾਅ! 12 ਅਪ੍ਰੈਲ ਤੱਕ ਦੀ ਨਵੀਂ ਅਪਡੇਟ ਜਾਰੀ, 15...
Trending
Ek Nazar
india cricketer

ਦਿੱਗਜ ਭਾਰਤੀ ਖਿਡਾਰੀ ਦਾ ਹੋਇਆ ਦੇਹਾਂਤ, ਕ੍ਰਿਕਟ ਜਗਤ 'ਚ ਸੋਗ ਦੀ ਲਹਿਰ

2 cheap 5g smartphones launched

ਲਾਂਚ ਹੋਏ 2 ਸਸਤੇ 5G ਸਮਾਰਟਫੋਨ, ਘੱਟ ਕੀਮਤ 'ਚ ਮਿਲਣਗੇ ਜ਼ਬਰਦਸਤ ਫੀਚਰਜ਼

epfo auto transfer money without claim

ਹੁਣ ਬਿਨਾਂ ਕਲੇਮ ਤੁਹਾਡੇ ਬੈਂਕ ਖ਼ਾਤੇ 'ਚ ਆਉਣਗੇ PF ਦੇ ਪੈਸੇ! EPFO ਨੇ ਸ਼ੁਰੂ...

ipl rule costs delhi capitals a match

ਡੇਵਿਡ ਮਿਲਰ ਨਹੀਂ IPL ਦਾ ਇਹ ਨਿਯਮ ਬਣਿਆ DC ਦੀ ਹਾਰ ਦਾ ਕਾਰਨ

rbi wait upi transfers

10,000 ਭੇਜਣ ਮਗਰੋਂ 1 ਘੰਟੇ ਦੀ ਬ੍ਰੇਕ! UPI ਪੇਮੈਂਟ 'ਤੇ ਜਲਦ ਲਾਗੂ ਹੋ ਸਕਦੈ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 11 ਅਪ੍ਰੈਲ ਤੋਂ ਬਣ ਰਿਹੈ...

wife lover plan husband dhar

'ਤੂੰ ਕਾਲਾ ਏਂ, ਮੈਂ ...!' ਪਤਨੀ ਨੇ 1 ਲੱਖ ਦੇ ਕੇ ਦੇਰ ਰਾਤ ਘਰੇ ਸੱਦ ਲਿਆ...

dirty business was going on under the guise of a spa center

Punjab : ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਗੰਦਾ ਧੰਦਾ, ਪੁਲਸ ਨੇ ਮਾਰੀ ਰੇਡ...

punjabi man dies of heart attack in america

ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...

vitamin d deficiency may speed up brain ageing

ਇਸ Vitamin ਦੀ ਕਮੀ ਨਾਲ ਛੇਤੀ ਬੁੱਢਾ ਹੋ ਜਾਂਦੈ ਦਿਮਾਗ! 30 ਤੋਂ 40 ਸਾਲ ਵਾਲਿਆਂ...

a small clove of garlic is no less than sanjeevani

ਸੰਜੀਵਨੀ ਤੋਂ ਘੱਟ ਨਹੀਂ ਲਸਨ ਦੀ ਇਕ ਛੋਟੀ ਜਿਹੀ ਕਲੀ! ਜਾਣੋਂ ਫਾਇਦੇ ਤੇ ਖਾਣ ਦਾ...

  love   can be expensive in the digital world

ਡਿਜੀਟਲ ਦੁਨੀਆ ’ਚ ‘ਪਿਆਰ’ ਪੈ ਸਕਦੈ ਮਹਿੰਗਾ; ਸਾਈਬਰ ਠੱਗਾਂ ਦੇ ‘ਲਵ ਸਕੈਮ’ 'ਚ...

40 percent discount on gas

ਰੂਸ ਦਾ ਵੱਡਾ ਕਦਮ ; ਭਾਰਤ ਸਮੇਤ ਦੱਖਣੀ ਏਸ਼ੀਆਈ ਦੇਸ਼ਾਂ ਨੂੰ 40 ਫੀਸਦੀ ਸਸਤੀ ਗੈਸ...

salaries increase from may 1

1 ਮਈ ਤੋਂ ਵੱਧ ਜਾਵੇਗੀ ਕਰਮਚਾਰੀਆਂ ਦੀ ਤਨਖਾਹ! ਵੇਨੇਜ਼ੁਏਲਾ ਦੀ ਰਾਸ਼ਟਰਪਤੀ ਨੇ ਕਰ...

administration tightens restrictions before wheat harvesting

ਕਣਕ ਦੀ ਕਟਾਈ ਤੋਂ ਪਹਿਲਾਂ ਪ੍ਰਸ਼ਾਸਨ ਸਖ਼ਤ, 5 ਜੂਨ ਤੱਕ ਹੁਕਮ ਜਾਰੀ

robbery in pnb bank in jalandhar former dsp s son reveals

Punjab: PNB ਬੈਂਕ ਡਾਕਾ ਮਾਮਲੇ 'ਚ ਸਨਸਨੀਖੇਜ਼ ਖ਼ੁਲਾਸਾ! ਸਾਬਕਾ DSP ਦੇ ਪੁੱਤ...

the actor of the world  s most popular web series has passed away

ਦੁਨੀਆ ਦੀ ਸਭ ਤੋਂ ਧਾਕੜ ਵੈੱਬ ਸੀਰੀਜ਼ ਦੇ ਐਕਟਰ ਦਾ ਹੋਇਆ ਦਿਹਾਂਤ ! ਉਮਰ ਸੀ ਸਿਰਫ...

case registered against imran khan s sisters

ਪਾਕਿਸਤਾਨ : ਇਮਰਾਨ ਖਾਨ ਦੀਆਂ ਭੈਣਾਂ ਸਣੇ 1400 ਹੋਰ 'ਤੇ ਅੱਤਵਾਦ ਦਾ ਕੇਸ ਦਰਜ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • out of control car overturns on highway  driver injured
      ਹਾਈਵੇ 'ਤੇ ਬੇਕਾਬੂ ਹੋਈ ਕਾਰ ਪਲਟੀ, ਚਾਲਕ ਹੋਇਆ ਜ਼ਖਮੀ
    • punjabi man dies of heart attack in america
      ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ! ਮੁਕੇਰੀਆਂ ਦੇ ਵਿਅਕਤੀ ਦੀ ਅਮਰੀਕਾ 'ਚ...
    • two youth died of drug overdose on the same day in punjab
      ਮੰਦਭਾਗੀ ਖਬਰ! ਨਸ਼ੇ ਦੀ ਓਵਰਡੋਜ਼ ਕਾਰਨ ਇਕੋ ਪਿੰਡ ਦੇ 2 ਨੌਜਵਾਨਾਂ ਦੀ ਮੌਤ
    • punjab power cut
      ਹੁਣੇ ਕਰ ਲਓ ਤਿਆਰੀ! Punjab ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
    • important news regarding punjab weather
      ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖਬਰ, 14 ਅ੍ਰਪੈਲ ਤੱਕ ਦੀ ਪੜ੍ਹੋ ਤਾਜ਼ਾ ਅਪਡੇਟ
    • sukhbir badal haryana harkesh mohri new president
      ਸੁਖਬੀਰ ਬਾਦਲ ਦਾ ਵੱਡਾ ਫੈਸਲਾ, ਹਰਕੇਸ਼ ਮੋਹਰੀ ਨੂੰ ਸੌਂਪੀ ਹਰਿਆਣਾ ਅਕਾਲੀ ਦਲ ਦੀ...
    • immediately open the corridor to gurdwara sri kartarpur sahib advocate dhami
      ਵਿਸਾਖੀ ਮੌਕੇ ਪਾਕਿ ਦੇ ਗੁਰਧਾਮਾਂ ਲਈ ਭਲਕੇ ਰਵਾਨਾ ਹੋਵੇਗਾ ਜੱਥਾ, SGPC ਨੇ ਸੌਂਪੇ...
    • sunil jakhar latter
      ਸੁਨੀਲ ਜਾਖੜ ਵੱਲੋਂ ਬੇਅਦਬੀਆਂ ਬਾਰੇ ਕਾਨੂੰਨ ਦਾ ਮਸੌਦਾ ਅਤੇ ਸਿਲੈਕਟ ਕਮੇਟੀ ਦੀ...
    • gurjit singh aujla questions agriculture department
      MP ਗੁਰਜੀਤ ਸਿੰਘ ਔਜਲਾ ਦਾ ਵੱਡਾ ਦਾਅਵਾ, ਕੀਟਨਾਸ਼ਕ ਦੀ ਵਰਤੋਂ ਕੈਂਸਰ ਦਾ ਵੱਡਾ ਕਾਰਨ
    • punjab haryana highcourt s big decision in kotkapura firing case
      ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ, ਕੇਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +