Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    1:48:58 PM

  • punjabi man in canada

    ਚਾਈਂ-ਚਾਈਂ ਬੱਚਿਆਂ ਨੂੰ ਕੈਨੇਡਾ ਮਿਲਣ ਗਏ ਪੰਜਾਬੀ...

  • gurdwara sahib  sewadar  punjab police

    ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ...

  • the case of violence in lpu reached the highcourt

    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI...

  • snow mountains trekkers helicopters rescue operation

    ਉੱਤਰਕਾਸ਼ੀ ਦੇ ਉੱਚੇ ਪਹਾੜਾਂ 'ਚ ਫਸੇ ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 3 ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਧਾਰੀਵਾਲ ਹੱਤਿਆਕਾਂਡ ਦਾ ਮਾਮਲਾ ਸੁਲਝਿਆ

PUNJAB News Punjabi(ਪੰਜਾਬ)

3 ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਧਾਰੀਵਾਲ ਹੱਤਿਆਕਾਂਡ ਦਾ ਮਾਮਲਾ ਸੁਲਝਿਆ

  • Edited By Anuradha,
  • Updated: 02 Apr, 2020 02:50 PM
Chandigarh
dhariwal murder solved
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ ਗੁਰਦਾਸਪੁਰ (ਰਮਨਜੀਤ, ਵਿਨੋਦ) : ਪੰਜਾਬ ਪੁਲਸ ਨੇ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਅਸ਼ੋਕ ਕੁਮਾਰ ਦੇ ਕਤਲ ਦਾ ਮਾਮਲਾ ਸੁਲਝਾ ਲਿਆ ਹੈ, ਜਿਸ ਨੂੰ 10 ਫਰਵਰੀ, 2020 ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਖੇਤਰ 'ਚ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਦਿੱਤੀ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ਜੀ. ਪੀ. ਦਿਨਕਰ ਗੁਪਤਾ ਨੇ ਦੱਸਿਆ ਕਿ ਦੋਸ਼ੀਆਂ ਨੂੰ 27 ਮਾਰਚ ਵਾਲੇ ਦਿਨ ਪੁਲਸ ਥਾਣਾ ਸ਼ਾਹਪੁਰ ਕੰਢੀ, ਜ਼ਿਲ੍ਹਾ ਪਠਾਨਕੋਟ ਦੀ ਇਕ ਟੀਮ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਮੁਲਜ਼ਮਾਂ ਦੀ ਪਛਾਣ ਜਗਮੀਤ ਸਿੰਘ ਉਰਫ਼ ਮੀਤ ਪੁੱਤਰ ਨਰਿੰਦਰ ਸਿੰਘ ਵਾਸੀ ਪੱਬਾਰਾਲੀ ਕਲਾਂ ਪੁਲਸ ਥਾਣਾ ਡੇਰਾ ਬਾਬਾ ਨਾਨਕ, ਜ਼ਿਲਾ ਗੁਰਦਾਸਪੁਰ, ਲਵਪ੍ਰੀਤ ਸਿੰਘ ਉਰਫ਼ ਲਵ ਪੁੱਤਰ ਲਖਬੀਰ ਸਿੰਘ ਵਾਸੀ ਝਾਂਜਿਆਂ ਖੁਰਦ ਪੁਲਸ ਥਾਣਾ ਫ਼ਤਹਿਗੜ੍ਹ ਚੂੜੀਆਂ, ਗੁਰਦਾਸਪੁਰ ਅਤੇ ਰਾਜਿੰਦਰ ਸਿੰਘ ਉਰਫ਼ ਨਿੱਕੂ ਪੁੱਤਰ ਕਸ਼ਮੀਰ ਸਿੰਘ ਵਾਸੀ ਗੁੰਨੋਪੁਰ ਪੁਲਸ ਥਾਣਾ ਭੈਣੀ ਮੀਆਂ ਖਾਂ, ਜ਼ਿਲਾ ਗੁਰਦਾਸਪੁਰ ਵਜੋਂ ਹੋਈ ਹੈ। ਮੁਲਜ਼ਮਾਂ ਕੋਲੋਂ ਇਕ 9 ਐੱਮ. ਐੱਮ. ਪਿਸਤੌਲ ਨਾਲ ਦੋ ਮੈਗਜ਼ੀਨਾਂ ਅਤੇ 21 ਜ਼ਿੰਦਾ ਕਾਰਤੂਸ ਅਤੇ ਇਕ 30 ਬੋਰ ਪਿਸਤੌਲ ਸਮੇਤ 18 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ, ਜਿਸ ਲਈ ਇਕ ਵੱਖਰਾ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ ► DGP ਦਿਨਕਰ ਗੁਪਤਾ ਨੇ ਟਵਿੱਟਰ ਹੈਂਡਲ ਤੋਂ ਡਿਲੀਟ ਕੀਤਾ ਸਿੱਧੂ ਮੂਸੇਵਾਲਾ ਦਾ ਵਿਵਾਦਤ ਗਾਣਾ

ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਕੱਥੂਨੰਗਲ ਅਤੇ ਦਸੂਹਾ ਤੋਂ ਇਕ ਆਈ-20 ਕਾਰ ਅਤੇ ਇਕ ਮੋਟਰਸਾਈਕਲ ਖੋਹਣ ਦੇ ਮਾਮਲੇ 'ਚ ਵੀ ਸ਼ਾਮਲ ਪਾਇਆ ਗਿਆ ਹੈ। ਜ਼ਿਕਰਯੋਗ ਹੈ ਕਿ ਮੁਲਜ਼ਮ ਜਗਮੀਤ ਸਿੰਘ ਅਤੇ ਲਵਪ੍ਰੀਤ ਸਿੰਘ ਪਿੰਡ ਢਿੱਲਵਾਂ, ਜ਼ਿਲ੍ਹਾ ਬਟਾਲਾ ਦੇ ਸਾਬਕਾ ਸਰਪੰਚ ਦਲਬੀਰ ਸਿੰਘ ਦੇ ਕਤਲ ਕੇਸ 'ਚ ਵੀ ਲੋੜੀਂਦੇ ਸਨ। ਦੱਸਣਯੋਗ ਹੈ ਕਿ ਅਣਪਛਾਤੇ ਵਿਅਕਤੀਆਂ ਵਲੋਂ ਕੀਤੇ ਗਏ ਹਮਲੇ 'ਚ ਅਸ਼ੋਕ ਕੁਮਾਰ ਦੀ ਮੌਕੇ 'ਤੇ ਹੀ ਮੌਤ ਹੋ ਗਈ ਸੀ ਜਦਕਿ ਸ਼ਿਵ ਸੈਨਾ ਆਗੂ ਹਨੀ ਮਹਾਜਨ ਗੰਭੀਰ ਜ਼ਖ਼ਮੀ ਹੋ ਗਿਆ ਸੀ। ਡੀ. ਜੀ. ਪੀ. ਅਨੁਸਾਰ ਹੁਣ ਤੱਕ ਦੀ ਜਾਂਚ 'ਚ ਇਹ ਗੱਲ ਸਾਹਮਣੇ ਆਈ ਹੈ ਕਿ ਹਮਲੇ ਦਾ ਕੰਟਰੈਕਟ ਖ਼ਤਰਨਾਕ ਗੈਂਗਸਟਰ ਸੁਖਮੀਤ ਪਾਲ ਸਿੰਘ ਉਰਫ ਸੁੱਖ ਭਿਖਾਰਿਵਾਲ ਪੁੱਤਰ ਸੁਲੱਖਣ ਸਿੰਘ ਵਾਸੀ ਭਿਖਾਰੀਵਾਲ, ਜ਼ਿਲਾ ਗੁਰਦਾਸਪੁਰ ਵਲੋਂ ਦਿੱਤਾ ਗਿਆ ਸੀ। ਸੁੱਖ ਭਿਖਾਰੀਵਾਲ ਧਾਰੀਵਾਲ ਖੇਤਰ 'ਚ ਸ਼ਰਾਬ ਦੇ ਕਾਰੋਬਾਰ ਨੂੰ ਕੰਟਰੋਲ ਕਰਨਾ ਚਾਹੁੰਦਾ ਸੀ ਅਤੇ ਉਸ ਨੂੰ ਡਰ ਸੀ ਕਿ ਹਨੀ ਮਹਾਜਨ ਉਸ ਦੀਆਂ ਯੋਜਨਾਵਾਂ 'ਚ ਰੁਕਾਵਟ ਪਾ ਸਕਦਾ ਹੈ। ਇਸ ਲਈ ਉਹ ਹਨੀ ਮਹਾਜਨ ਨੂੰ ਖਤਮ ਕਰਨਾ ਚਾਹੁੰਦਾ ਸੀ, ਜਦ ਕਿ ਅਸ਼ੋਕ ਕੁਮਾਰ ਅਣਜਾਣੇ 'ਚ ਮਾਰਿਆ ਗਿਆ ਜੋ ਹਮਲੇ ਸਮੇਂ ਮਹਾਜਨ ਨਾਲ ਸੀ।

ਉਨ੍ਹਾਂ ਦੱਸਿਆ ਕਿ ਸੁੱਖ ਭਿਖਾਰੀਵਾਲ ਨੇ ਇਹ ਕੰਟਰੈਕਟ ਮਨਦੀਪ ਸਿੰਘ ਉਰਫ਼ ਦੀਪ ਅਤੇ ਹਰਜਿੰਦਰ ਸਿੰਘ ਉਰਫ਼ ਜਿੰਦਾ ਨੂੰ ਦਿੱਤਾ ਸੀ, ਜਿਨ੍ਹਾਂ ਨੇ ਫੇਰ ਜਗਮੀਤ ਸਿੰਘ, ਲਵਪ੍ਰੀਤ ਸਿੰਘ ਅਤੇ ਰਾਜਿੰਦਰ ਸਿੰਘ ਉਰਫ਼ ਨਿੱਕੂ ਨੂੰ ਇਹ ਜੁਰਮ ਕਰਨ ਲਈ ਕਿਹਾ। ਜਾਂਚ 'ਚ ਅੱਗੇ ਇਹ ਗੱਲ ਸਾਹਮਣੇ ਆਈ ਕਿ ਧਾਰੀਵਾਲ ਦੀ ਘਟਨਾ ਨੂੰ ਅੰਜਾਮ ਤੱਕ ਪਹੁੰਚਾਉਣ ਦਾ ਕੰਮ ਮੁਲਜ਼ਮਾਂ ਨੇ ਗੁਰਦਾਸਪੁਰ 'ਚ ਕਿਰਾਏ ਦੇ ਮਕਾਨ ਤੋਂ ਸ਼ੁਰੂ ਕੀਤਾ, ਜਿਸ ਦਾ ਪ੍ਰਬੰਧ ਰਜਿੰਦਰ ਸਿੰਘ ਉਰਫ ਨਿੱਕੂ ਨੇ ਕੀਤਾ ਸੀ। ਚਿੱਟੀ ਸਵਿਫ਼ਟ ਕਾਰ ਅਤੇ ਹਥਿਆਰਾਂ ਦਾ ਪ੍ਰਬੰਧ ਹਰਜਿੰਦਰ ਸਿੰਘ ਨੇ ਕੀਤਾ ਸੀ। ਘਟਨਾ ਵਾਲੀ ਥਾਂ 'ਤੇ ਪਹੁੰਚਣ 'ਤੇ ਲਵਪ੍ਰੀਤ ਸਿੰਘ ਅਤੇ ਜਗਮੀਤ ਸਿੰਘ ਨੇ ਹਨੀ ਮਹਾਜਨ ਅਤੇ ਅਸ਼ੋਕ ਕੁਮਾਰ ਦੋਵਾਂ 'ਤੇ ਗੋਲੀਆਂ ਚਲਾਈਆਂ।

ਇਹ ਵੀ ਪੜ੍ਹੋ ► ਨਿਰਮਲ ਸਿੰਘ ਦੇ ਅਕਾਲ ਚਲਾਣੇ 'ਤੇ ਇਨ੍ਹਾਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

  • punjab police
  • arrest
  • Dhariwal murder
  • dinkar gupta
  • fire
  • ਪੰਜਾਬ ਪੁਲਸ
  • ਗ੍ਰਿਫ਼ਤਾਰ
  • ਧਾਰੀਵਾਲ ਹੱਤਿਆਕਾਂਡ

ਲੋੜਵੰਦਾਂ ਨੂੰ ਰਾਸ਼ਨ ਪਹੁੰਚਾਉਣ ਪਹੁੰਚੇ SSP ਮਾਹਲ ਦੀ ਮੀਡੀਆ ਨੂੰ ਅਪੀਲ

NEXT STORY

Stories You May Like

  • kathgarh police arrest 3 for betting  case registered
    ਕਾਠਗੜ੍ਹ ਪੁਲਸ ਵੱਲੋਂ ਦੜਾ ਸੱਟਾ ਲਗਾਉਂਦੇ 3 ਕਾਬੂ, ਮਾਮਲਾ ਦਰਜ
  • 3 people drowned in the sai river in lucknow
    ਲਖਨਊ ’ਚ ਸਈ ਨਦੀ ’ਚ 3 ਵਿਅਕਤੀ ਡੁੱਬੇ, ਲਾਸ਼ਾਂ ਬਰਾਮਦ, ਜਾਣੋ ਮਾਮਲਾ
  • rainwater 3 boys drowned
    ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ 'ਚ ਡੁੱਬੇ 3 ਮੁੰਡੇ, ਹੋਈ ਮੌਤ, ਬਾਰਾਬੰਕੀ ਪੁਲਸ ਕਰ ਰਹੀ ਜਾਂਚ
  • thieves broke the locks of two shops
    ਚੋਰਾਂ ਨੇ ਪੁਰਾਣਾ ਧਾਰੀਵਾਲ ’ਚ ਦੋ ਦੁਕਾਨਾਂ ਦੇ ਤਾਲੇ ਤੋੜ ਕੇ ਨਕਦੀ ਤੇ ਦਸਤਾਵੇਜ਼ ਕੀਤੇ ਚੋਰੀ
  • air india  3 employees  suspended
    ਇਮੀਗ੍ਰੇਸ਼ਨ ਪ੍ਰਕਿਰਿਆ ਪੂਰੇ ਕੀਤੇ ਬਿਨਾਂ ਫਲਾਈਟ 'ਚ ਚੜ੍ਹੇ 3 ਵਿਦੇਸ਼ੀ, Air India ਦੇ 3 ਮੁਲਾਜ਼ਮ ਮੁਅੱਤਲ
  • pak police identify suspects
    ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ
  • car  motorcycle  family  3 members
    ਰਾਜਸਥਾਨ 'ਚ ਕਾਰ-ਮੋਟਰਸਾਈਕਲ ਦੀ ਭਿਆਨਕ ਟੱਕਰ, ਇੱਕੋਂ ਪਰਿਵਾਰ ਦੇ 3 ਮੈਂਬਰਾਂ ਦੀ ਮੌਤ
  • overturned  speeding car  3 people
    ਆਗਰਾ 'ਚ ਭਿਆਨਕ ਹਾਦਸਾ : ਸੜਕ 'ਤੇ ਅਚਾਨਕ ਪਲਟ ਗਈ ਤੇਜ਼ ਰਫ਼ਤਾਰ ਬੇਕਾਬੂ ਕਾਰ, 3 ਦੀ ਮੌਤ
  • the case of violence in lpu reached the highcourt
    LPU 'ਚ ਹਿੰਸਾ ਦਾ ਮਾਮਲਾ ਹਾਈਕੋਰਟ ਪੁੱਜਾ, CBI ਜਾਂਚ ਦੀ ਮੰਗ, ਪੜ੍ਹੋ ਕਦੋਂ...
  • lpu protest big revelation
    LPU ਮਾਮਲੇ 'ਚ ਵੱਡਾ ਖ਼ੁਲਾਸਾ! ਪੁਲਸ ਦੇ ਹੱਥ ਲੱਗਿਆ ਸਭ ਤੋਂ ਅਹਿਮ ਸਬੂਤ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
Trending
Ek Nazar
sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

economic crisis

ਚੀਨ 327 ਅਰਬ ਡਾਲਰ ਦੇ ਖਰਾਬ ਖਪਤਕਾਰ ਕਰਜ਼ੇ ਨੂੰ ਨਿਪਟਾਉਣ ਲਈ ਕਰ ਰਿਹੈ ਜੱਦੋ-ਜਹਿਦ

jackie chan hit by death hoax

ਨਹੀਂ ਰਹੇ ਦਿੱਗਜ ਅਦਾਕਾਰ "ਜੈਕੀ ਚੈਨ?", ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਖ਼ਬਰ,...

diljit dosanjh shares no tension mantra

ਦਿਲਜੀਤ ਦੋਸਾਂਝ ਨੇ ਦਿੱਤਾ 'ਨੋ ਟੈਂਸ਼ਨ' ਮੰਤਰ: ਜੋ ਤੁਹਾਨੂੰ ਟੈਂਸ਼ਨ ਦੇਵੇ,...

famous bollywood actress wanted to become a mother before marriage

ਵਿਆਹ ਤੋਂ ਪਹਿਲਾਂ ਹੀ ਮਾਂ ਬਣਨਾ ਚਾਹੁੰਦੀ ਸੀ ਮਸ਼ਹੂਰ ਅਦਾਕਾਰਾ ! 2 ਵਾਰ ਨਾਕਾਮ...

delhi government  air pollution  office  timings

ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ...

pak police identify suspects

ਪਾਕਿ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ...

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cyber fraud
      ਇੱਕ ਵਿਅਕਤੀ ਦੇ ਖ਼ਾਤੇ 'ਚੋਂ 1.96 ਲੱਖ ਉਡਾਏ, ਮਾਮਲਾ ਦਰਜ
    • money laundering case
      662 ਕਰੋੜ ਦੇ ਮਨੀ ਲਾਂਡਰਿੰਗ ਦੇ ਦੋਸ਼ਾਂ ’ਚ ਕਾਰੋਬਾਰੀ ਜਰਨੈਲ ਸਿੰਘ ਬਾਜਵਾ ਦੀ...
    • the akali dal expelled this woman leader from the party
      ਅਕਾਲੀ ਦਲ ਨੇ ਇਸ ਮਹਿਲਾ ਆਗੂ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਪੂਰੀ ਖ਼ਬਰ
    • youth death case
      20 ਸਾਲਾ ਨੌਜਵਾਨ ਦੀ ਸ਼ੱਕੀ ਹਾਲਾਤ ’ਚ ਮੌਤ
    • bhullar bribery case
      ਭੁੱਲਰ ਰਿਸ਼ਵਤ ਮਾਮਲਾ : ਏਅਰਟੈੱਲ ਅਫ਼ਸਰ ਨੇ ਅਦਾਲਤ ’ਚ ਜਮ੍ਹਾਂ ਕਰਵਾਇਆ ਰਿਕਾਰਡ
    • punjab and haryana highcourt case
      ਔਰਤਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੋਟਰ ਕਾਰਡ ਲਾਜ਼ਮੀ ਕਰਨ ’ਤੇ ਹਾਈਕੋਰਟ...
    • big relief from pspcl to electricity consumers of punjab
      ਪੰਜਾਬ ਦੇ ਬਿਜਲੀ ਖ਼ਪਤਕਾਰਾਂ ਨੂੰ PSPCL ਵਲੋਂ ਵੱਡੀ ਰਾਹਤ, ਕੁਨੈਕਸ਼ਨ ਕੱਟਣ 'ਤੇ...
    • sergio gore amritsar visit protest
      ਸਰਜੀਓ ਗੋਰ ਦੇ ਅੰਮ੍ਰਿਤਸਰ ਦੌਰੇ ਦੌਰਾਨ ਪ੍ਰਦਰਸ਼ਨ, ਲੱਗੇ ਭਾਰਤ ਵਿਰੋਧੀ ਨਾਅਰੇ
    • fbi goldy ten most wanted fugitives list
      FBI ਦੀ 10 ਮੋਸਟ ਵਾਂਟੇਡ ਭਗੌੜਿਆਂ ਦੀ ਸੂਚੀ 'ਚ ਗੋਲਡੀ ਦਾ ਨਾਂ ਸ਼ਾਮਲ, ਰੱਖਿਆ 10...
    • many government thermal power units of punjab closed  900 mw capacity affected
      ਪੰਜਾਬ ਦੇ ਕਈ ਸਰਕਾਰੀ ਥਰਮਲ ਪਾਵਰ ਯੂਨਿਟ ਬੰਦ, 900 ਮੈਗਾਵਾਟ ਸਮਰੱਥਾ ਪ੍ਰਭਾਵਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +