Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    3:28:02 PM

  • no tariffs

    'ਨਹੀਂ ਲੱਗੇਗਾ ਟੈਰਿਫ਼..!', ਅਮਰੀਕਾ ਨੇ ਭਾਰਤ ਲਈ...

  • us ambassador sergio gor paid obeisance at sri harmandir sahib

    ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਅਮਰੀਕੀ ਰਾਜਦੂਤ...

  • lovely professional university students protest

    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ...

  • congress protests against chief election commissioner gyanesh kumar

    ਕਾਂਗਰਸ ਵੱਲੋਂ ਚੀਫ ਇਲੈਕਸ਼ਨ ਕਮਿਸ਼ਨਰ ਗਿਆਨੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Moga News
  • ਵਿਦਿਆਰਥੀਆਂ ਵੱਲੋਂ 13 ਨੂੰ ਐੱਸ. ਡੀ. ਐੱਮ. ਦਫਤਰ ਮੂਹਰੇ ਧਰਨਾ ਦੇਣ ਦਾ ਐਲਾਨ

MOGA News Punjabi(ਮੋਗਾ)

ਵਿਦਿਆਰਥੀਆਂ ਵੱਲੋਂ 13 ਨੂੰ ਐੱਸ. ਡੀ. ਐੱਮ. ਦਫਤਰ ਮੂਹਰੇ ਧਰਨਾ ਦੇਣ ਦਾ ਐਲਾਨ

  • Updated: 12 Aug, 2018 12:17 AM
Moga
dharna
  • Share
    • Facebook
    • Tumblr
    • Linkedin
    • Twitter
  • Comment

ਬਾਘਾਪੁਰਾਣਾ, (ਰਾਕੇਸ਼)-ਕਾਲਜ ਲੋਪੋਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੀ ਉਲੰਘਣਾ ਕਰ ਕੇ 50,000 ਰੁਪਏ ਸਾਲਾਨਾ ਐੱਸ. ਸੀ., ਐੱਸ. ਟੀ. ਵਿਦਿਆਰਥੀਆਂ ਤੋਂ ਮੰਗੇ ਜਾ ਰਹੇ ਹਨ, ਜਿਸ ਖਿਲਾਫ ਪੰਜਾਬ ਸਟੂਡੈਂਟ  ਯੂਨੀਅਨ ਵੱਲੋਂ ਦੋ ਵਾਰ ਕਾਲਜ ਗੇਟ ਮੂਹਰੇ ਧਰਨਾ ਦਿੱਤਾ ਗਿਆ ਸੀ। ਯੂਨੀਅਨ  ਵੱਲੋਂ ਇਲਾਕੇ ਦੀਆਂ ਜਥੇਬੰਦੀਆਂ ਨੂੰ ਨਾਲ ਲੈ ਕੇ  ਐੱਸ. ਡੀ. ਐੱਮ.  ਦਫਤਰ  ਮੂਹਰੇ  ਧਰਨੇ ਦੀ ਤਿਆਰੀ ਸਬੰਧੀ ਪਿੰਡ ਫੂਲੇਵਾਲਾ, ਸਮਾਧ ਭਾਈ ਵਿਖੇ ਭਰਵੀਆਂ ਮੀਟਿੰਗਾਂ ਕੀਤੀਆਂ ਗਈਆਂ। ਇਸ ਮੌਕੇ ਜ਼ਿਲਾ ਪ੍ਰਧਾਨ ਮੋਹਨ ਸਿੰਘ ਅੌਲਖ ਨੇ ਕਿਹਾ ਕਾਲਜ ਨੇ  ਐੱਸ. ਸੀ. ਵਿਦਿਆਰਥਣਾਂ ਨਾਲ  ਬਿਨਾਂ  ਫੀਸ ਤੋਂ ਦਾਖਲੇ ਦੀ ਗੱਲ ਕੀਤੀ ਸੀ। ਹੁਣ ਸਾਲ ਬੀਤਣ ਬਾਅਦ ਲਡ਼ਕੀਆਂ ਤੋਂ  ਫੀਸ ਮੰਗੀ ਜਾ ਰਹੀ ਹੈ, ਜਿਸ ਕਰ ਕੇ ਕਾਲਜ ਮੈਨੇਜਮੈਂਟ ਖਿਲਾਫ ਕਾਰਵਾਈ ਕਰਵਾਉਣ ਅਤੇ ਬਿਨਾਂ ਫੀਸ ਤੋਂ ਦਾਖਲਾ ਕਰਵਾਉਣ ਲਈ ਸੰਘਰਸ਼ ਤਿੱਖਾ ਕੀਤਾ ਜਾ ਰਿਹਾ ਹੈ, ਜੇ ਪ੍ਰਸ਼ਾਸਨ ਨੇ ਬਣਦੀ ਕਾਰਵਾਈ ਨਾ ਕੀਤੀ ਤਾਂ 13 ਅਗਸਤ ਨੂੰ ਵੱਡੀ ਗਿਣਤੀ ’ਚ ਵਿਦਿਆਰਥੀਆਂ ਤੇ ਮਾਪਿਆਂ ਵੱਲੋਂ ਨਿਹਾਲ ਸਿੰਘ ਵਾਲਾ ਵਿਚ ਮਾਰਚ ਕਰ ਕੇ ਐੱਸ. ਡੀ. ਐੱਮ. ਦਫਤਰ  ਮੂਹਰੇ ਧਰਨਾ ਲਾਇਆ ਜਾਵੇਗਾ। ਇਸ ਮੌਕੇ ਜ਼ਿਲਾ ਆਗੂ ਸੁਖਵਿੰਦਰ ਕੌਰ, ਜਗਵੀਰ ਸਿੰਘ ਜੱਸ, ਨੌਜਵਾਨ ਆਗੂ ਜਸਵੀਰ ਸਿੰਘ ਨੇ ਵੀ ਸੰਬੋਧਨ ਕੀਤਾ। ਇਸ ਤੋਂ ਇਲਾਵਾ ਰੋਡੇ ਕਾਲਜ ਵਿਖੇ ਵੀ ਰਜਿੰਦਰ ਸਿੰਘ ਰਾਜੇਆਣਾ ਦੀ ਅਗਵਾਈ ਵਿਚ ਵਿਦਿਆਰਥੀਆਂ ਨਾਲ ਫੀਸਾਂ ਨੂੰ ਲੈ ਕੇ ਧਰਨਾ ਲਾਉਣ ਸਬੰਧੀ ਮੀਟਿੰਗ ਕੀਤੀ ਗਈ, ਜਿਸ ਵਿਚ ਬ੍ਰਿਜ ਲਾਲ ਰਾਜੇਆਣਾ, ਜਸਪ੍ਰੀਤ ਰਾਜੇਆਣਾ, ਜਸਵੀਰ ਲੰਡੇ, ਬੂਟਾ ਸਿੰਘ ਲੰਡੇ, ਬਲਜਿੰਦਰ ਸਿੰਘ ਅਤੇ ਹੋਰ ਆਗੂ ਸ਼ਾਮਲ ਸਨ। 
 

  • ਵਿਦਿਆਰਥੀਆਂ
  • ਧਰਨਾ
  • Dharna

ਚੋਰਾਂ ਨੇ ਇਕੋ ਰਾਤ ’ਚ ਦੋ ਦੁਕਾਨਾਂ ਨੂੰ ਬਣਾਇਅਾ ਨਿਸ਼ਾਨਾ

NEXT STORY

Stories You May Like

  • crops  farmers  protest
    ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਲੈਣ ਲਈ ਐੱਸ. ਡੀ. ਐੱਮ. ਦਫਤਰ ਦਾ ਘਿਰਾਓ ਜਾਰੀ
  • india may face slowdown in global economic growth  dbs
    ਭਾਰਤ ਅੰਤਰਰਾਸ਼ਟਰੀ ਆਰਥਿਕ ਵਾਧਾ ਪੈ ਸਕਦੈ ਮੱਠਾ : ਡੀ. ਬੀ. ਐੱਸ.
  • rupee gains 13 paise against usd
    ਅਮਰੀਕੀ ਡਾਲਰ ਮੁਕਾਬਲੇ ਭਾਰਤੀ ਰੁਪਿਆ 13 ਪੈਸੇ ਵਧਿਆ
  • protest case
    ਕਿਸਾਨ ਜੱਥੇਬੰਦੀਆਂ ਨੇ ਬਿਜਲੀ ਵਿਭਾਗ ਦੇ ਐੱਸ. ਈ. ਦਫ਼ਤਰ ਦੇ ਸਾਹਮਣੇ ਧਰਨਾ ਦਿੱਤਾ
  • outsourced sewer workers staged a protest
    ਤਨਖ਼ਾਹ ਨਾ ਮਿਲਣ ’ਤੇ ਆਊਟਸੋਰਸ ਸੀਵਰਮੈਨਾਂ ਨੇ ਨਿਗਮ ’ਚ ਦਿੱਤਾ ਧਰਨਾ, ਕਮਿਸ਼ਨਰ ਵੱਲੋਂ 52.90 ਲੱਖ ਦਾ ਚੈੱਕ ਜਾਰੀ
  • high court withholds salaries
    ਪੈਨਸ਼ਨ ਦਾ ਬਕਾਇਆ ਨਾ ਦੇਣ ’ਤੇ ਹਾਈ ਕੋਰਟ ਨੇ ਡੀ. ਈ. ਓ., ਡੀ. ਟੀ. ਓ. ਅਤੇ ਬੈਂਕ ਅਧਿਕਾਰੀਆਂ ਦੀ ਰੋਕੀ ਤਨਖ਼ਾਹ
  • 13 people  including a sub inspector
    ਤੇਲੰਗਾਨਾ ’ਚ ਗਣੇਸ਼ ਵਿਸਰਜਨ ਦੌਰਾਨ ਹਾਦਸਿਆਂ ’ਚ ਸਬ-ਇੰਸਪੈਕਟਰ ਸਮੇਤ 13 ਦੀ ਮੌਤ
  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
  • internet suspended in lpu area
    ਵੱਡੀ ਖ਼ਬਰ ; LPU ਦੇ ਨੇੜਲੇ ਇਲਾਕਿਆਂ 'ਚ ਇੰਟਰਨੈੱਟ ਬੰਦ
  • lpu closed for 10 days following violent incidents
    ਹਿੰਸਕ ਘਟਨਾਵਾਂ ਤੋਂ ਬਾਅਦ LPU 10 ਦਿਨਾਂ ਲਈ ਬੰਦ, ਰੈਗੂਲਰ ਕਲਾਸਾਂ ਅਤੇ...
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
Trending
Ek Nazar
major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮੋਗਾ ਦੀਆਂ ਖਬਰਾਂ
    • youth smalsar video
      ਪੰਜਾਬ 'ਚ ਵੱਡਾ ਹਾਦਸਾ, ਸ਼ਰਾਬ ਨਾਲ ਧੁੱਤ ਨੌਜਵਾਨ ਨੇ ਠੋਕ 'ਤੀ ਕਾਰ, ਤਿੰਨ...
    • amritpal mehron produced in moga court
      ਅੰਮ੍ਰਿਤਪਾਲ ਮਹਿਰੋਂ ਦੀ ਮੋਗਾ ਅਦਾਲਤ 'ਚ ਪੇਸ਼ੀ, ਗੰਨ ਕਲਚਲ ਮਾਮਲੇ 'ਚ ਹੋਈ...
    • youth  murder  moga police
      ਪੁਰਾਣੀ ਰੰਜਿਸ਼ ਕਾਰਨ ਨੌਜਵਾਨ ਦੀ ਲੱਕੜ ਦਾ ਬਾਲਾ ਮਾਰ ਕੇ ਕੀਤੀ ਕਤਲ
    • motorists traffic police punjab vehicles
      ਪੰਜਾਬ : ਵਾਹਨ ਚਾਲਕਾਂ ਲਈ ਖ਼ਤਰੇ ਦੀ ਘੰਟੀ, ਹੁਣ ਨਹੀਂ ਬਖਸ਼ੇ ਜਾਣਗੇ ਇਹ ਵਹੀਕਲ
    • harmeet sets 23 national and international records by walking 40 000 km
      40 ਹਜ਼ਾਰ Km ਪੈਦਲ ਚੱਲ ਕੇ ਹਰਮੀਤ ਨੇ ਬਣਾਏ 23 ਰਾਸ਼ਟਰੀ-ਅੰਤਰਰਾਸ਼ਟਰੀ ਰਿਕਾਰਡ,...
    • biker incident
      GT ਰੋਡ 'ਤੇ ਚੜ੍ਹਨ ਲੱਗੇ ਮੋਟਰਸਾਈਕਲ ਸਵਾਰ ਨੂੰ ਟਰਾਲੇ ਨੇ ਮਾਰੀ ਜ਼ਬਰਦਸਤ ਟੱਕਰ...
    • police raid moga  s meenia village in connection with amritsar asi murder case
      ਅੰਮ੍ਰਿਤਸਰ ASI ਕਤਲ ਮਾਮਲੇ ’ਚ ਮੋਗਾ ਦੇ ਪਿੰਡ ਮੀਨੀਆਂ ’ਚ ਪੁਲਸ ਦੀ ਛਾਪੇਮਾਰੀ, 3...
    • crops  farmers  protest
      ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਲੈਣ ਲਈ ਐੱਸ. ਡੀ. ਐੱਮ. ਦਫਤਰ ਦਾ ਘਿਰਾਓ ਜਾਰੀ
    • liquor  smugglers  police
      30 ਪੇਟੀਆਂ ਸ਼ਰਾਬ ਸਮੇਤ ਸਮੱਗਲਰ ਕਾਬੂ
    • police  raid  weapons
      ਮੋਗਾ : ਇਕ ਦੂਜੇ ਨੂੰ ਨਜਿੱਠਣ ਦੀ ਸੀ ਤਿਆਰੀ, ਰੇਡ ਕਰਨ ਗਈ ਪੁਲਸ ਦੇ ਅਸਲਾ ਦੇਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +