Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    8:02:01 PM

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • National News
  • New Delhi
  • ਇੱਧਰ ਕੇਜਰੀਵਾਲ ਪੁੱਜੇ ਪੰਜਾਬ, ਉਧਰ ਦਿੱਲੀ ਉਨ੍ਹਾਂ ਦੇ ਘਰ ਮੂਹਰੇ ਧਰਨੇ 'ਤੇ ਬੈਠੇ ਰਾਜਾ ਵੜਿੰਗ, ਜਾਣੋ ਪੂਰਾ ਮਾਮਲਾ

NATIONAL News Punjabi(ਦੇਸ਼)

ਇੱਧਰ ਕੇਜਰੀਵਾਲ ਪੁੱਜੇ ਪੰਜਾਬ, ਉਧਰ ਦਿੱਲੀ ਉਨ੍ਹਾਂ ਦੇ ਘਰ ਮੂਹਰੇ ਧਰਨੇ 'ਤੇ ਬੈਠੇ ਰਾਜਾ ਵੜਿੰਗ, ਜਾਣੋ ਪੂਰਾ ਮਾਮਲਾ

  • Updated: 24 Dec, 2021 02:34 PM
New Delhi
dharna by raja waring in front of arvind kejriwal s delhi residence
  • Share
    • Facebook
    • Tumblr
    • Linkedin
    • Twitter
  • Comment

ਨਵੀਂ ਦਿੱਲੀ: ਪੰਜਾਬ ਦੀਆਂ ਪਨਬੱਸਾਂ ਨੂੰ ਦਿੱਲੀ ਹਵਾਈ ਅੱਡੇ ਤੱਕ ਜਾਣ ਦੀ ਇਜਾਜ਼ਤ ਨਾ ਹੋਣ ਕਰਕੇ ਪੰਜਾਬ ਦੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੇ ਦਿੱਲੀ ਵਿਖੇ ਅਰਵਿੰਦ ਕੇਜਰੀਵਾਲ ਦੇ ਘਰ ਮੂਹਰੇ ਧਰਨਾ ਲਗਾ ਲਿਆ ਹੈ। ਦੱਸ ਦੇਈਏ ਕਿ ਰਾਜਾ ਵੜਿੰਗ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ਮੰਗ ਕਰ ਚੁੱਕੇ ਹਨ ਅਤੇ ਲੰਮੇ ਸਮੇਂ ਤੋਂ ਲਟਕਦੇ ਇਸ ਮਸਲੇ ਦੇ ਛੇਤੀ ਹੱਲ ਲਈ ਮੀਟਿੰਗ ਦਾ ਸਮਾਂ ਵੀ ਮੰਗ ਰਹੇ ਹਨ। ਅਰਵਿੰਦ ਕੇਜਰੀਵਾਲ ਵੱਲੋਂ ਇਸ ਮਸਲੇ 'ਤੇ ਕੋਈ ਪ੍ਰਤੀਕਿਰਿਆ ਨਾ ਆਉਣ ਕਰਕੇ ਅੱਜ ਰਾਜਾ ਵੜਿੰਗ ਉਨ੍ਹਾਂ ਦੇ ਘਰ ਦੇ ਬਾਹਰ ਧਰਨਾ ਲਗਾ ਕੇ ਬੈਠ ਗਏ ਹਨ।ਹੈਰਾਨੀ ਦੀ ਗੱਲ ਇਹ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਸਵੇਰੇ ਹੀ ਪੰਜਾਬ ਦੇ ਦੋ ਦਿਨਾਂ ਦੌਰੇ 'ਤੇ ਆਏ ਹਨ ਜਦਕਿ ਰਾਜਾ ਵੜਿੰਗ ਨੇ ਉਨ੍ਹਾਂ ਦੀ ਦਿੱਲੀ ਵਾਲੀ ਰਿਹਾਇਸ਼ ਮੂਹਰੇ ਧਰਨਾ ਲਗਾ ਦਿੱਤਾ ਹੈ।

ਇਹ ਵੀ ਪੜ੍ਹੋ : ‘ਓਮੀਕਰੋਨ’ ਵੇਰੀਐਂਟ ਨਾਲ ਲੜਨ ਲਈ ਦਿੱਲੀ ਸਰਕਾਰ ਨੇ ਖਿੱਚੀ ਤਿਆਰੀ, ਜਾਣੋ ਕੀ ਬੋਲੇ CM ਕੇਜਰੀਵਾਲ

ਰਾਜਾ ਵੜਿੰਗ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਦੀ ਆਮ ਲੋਕਾਂ ਪ੍ਰਤੀ ਬੇਰੁਖ਼ੀ ਦਾ ਪਤਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਦਿੱਲੀ ਟਰਾਂਸਪੋਰਟ ਵਿਭਾਗ ਨੇ ਪ੍ਰਾਈਵੇਟ ਬੱਸ ਆਪ੍ਰੇਟਰਾਂ ਨੂੰ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਬੱਸਾਂ ਚਲਾਉਣ ਦੀ ਆਗਿਆ ਦਿੱਤੀ ਹੋਈ ਹੈ ਜਦਕਿ ਸਰਕਾਰੀ ਬੱਸਾਂ ਨੂੰ ਕੌਮਾਂਤਰੀ ਹਵਾਈ ਅੱਡੇ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਪੰਜਾਬ ਟਰਾਂਸਪੋਰਟ ਵਿਭਾਗ ਵੱਲੋਂ ਪਹਿਲਾਂ ਵੀ ਦਿੱਲੀ ਟਰਾਂਸਪੋਰਟ ਅਥਾਰਿਟੀ ਨਾਲ ਕਈ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਅਤੇ ਮੁੱਖ ਮੰਤਰੀ ਅਤੇ ਟਰਾਂਸਪੋਰਟ ਮੰਤਰੀ ਨੂੰ ਕਈ ਪੱਤਰ ਲਿਖਣ ਸਮੇਤ ਕਈ ਵਾਰ ਬੇਨਤੀਆਂ ਵੀ ਕੀਤੀਆਂ ਜਾ ਚੁੱਕੀਆਂ ਹਨ ਪਰ ਕੋਈ ਲਾਭ ਨਹੀਂ ਹੋਇਆ। 
ਇਹ ਵੀ ਪੜ੍ਹੋ : ਦਿੱਲੀ 'ਚ ਠੰਡ ਜਾਰੀ, ਹਵਾ ਗੁਣਵੱਤਾ ਬੇਹੱਦ ਗੰਭੀਰ ਸ਼੍ਰੇਣੀ 'ਚ ਪਹੁੰਚੀ

ਜ਼ਿਕਰਯੋਗ ਹੈ ਕਿ 'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਇਸ ਮਾਮਲੇ ਸਬੰਧੀ ਖ਼ੁਲਾਸਾ ਕੀਤਾ ਸੀ ਕਿ ਟੈਕਸ ਨਾ ਭਰਨ ਕਰਕੇ ਪੰਜਾਬ ਸਰਕਾਰ ਦੀਆਂ ਬੱਸਾਂ ਦਿੱਲੀ ਹਵਾਈ ਅੱਡੇ ਨਹੀਂ ਜਾਂਦੀਆਂ ਅਤੇ ਬਾਦਲਾਂ ਵੱਲੋਂ ਟੈਕਸ ਦਾ ਭੁਗਤਾਨ ਕੀਤਾ ਜਾਂਦਾ ਹੈ ਜਿਸ ਕਾਰਨ ਉਨ੍ਹਾਂ ਦੀਆਂ ਬੱਸਾਂ ਹਵਾਈ ਅੱਡੇ ਤੱਕ ਜਾਂਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਪੂਰੇ ਟੈਕਸ ਦਾ ਭੁਗਤਾਨ ਕਰੇ ਤਾਂ ਪੰਜਾਬ ਸਰਕਾਰ ਦੀਆਂ ਬੱਸਾਂ ਵੀ ਦਿੱਲੀ ਹਵਾਈ ਅੱਡੇ ਤੱਕ ਜਾ ਸਕਦੀਆਂ ਨੇ।ਇਸ ਮਾਮਲੇ 'ਤੇ ਪੰਜਾਬ ਸਰਕਾਰ ਅਤੇ 'ਆਪ' ਆਗੂਆਂ ਦੇ ਵੱਖਰੇ-ਵੱਖਰੇ ਤਰਕ ਹਨ। ਵੇਖਣਾ ਇਹ ਹੋਵੇਗਾ ਕਿ ਇਸ ਮਾਮਲਾ ਸਿਰਫ਼ ਰਾਜਨੀਤਿਕ ਸਟੰਟ ਬਣਕੇ ਹੀ ਰਹਿ ਜਾਵੇਗਾ ਜਾਂ ਪੰਜਾਬ ਦੀਆਂ ਸਰਕਾਰੀ ਬੱਸਾਂ ਨੂੰ ਦਿੱਲੀ ਹਵਾਈ ਅੱਡੇ ਜਾਣ ਦੀ ਇਜਾਜ਼ਤ ਮਿਲੇਗੀ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


 

  • New Delhi
  • Arvind Kejriwal
  • Punjab
  • Raja Waring
  • ਨਵੀਂ ਦਿੱਲੀ
  • ਅਰਵਿੰਦ ਕੇਜਰੀਵਾਲ
  • ਪੰਜਾਬ
  • ਰਾਜਾ ਵੜਿੰਗ
  • ਟਰਾਂਸਟਰਪੋਰਟ ਮੰਤਰੀ

PM ਮੋਦੀ ਭਲਕੇ ਗੁਰਦੁਆਰਾ ਲਖਪਤ ਸਾਹਿਬ 'ਚ ਗੁਰੂ ਨਾਨਕ ਦੇਵ ਜੀ ਗੁਰਪੁਰਬ ਸਮਾਰੋਹ ਨੂੰ ਕਰਨਗੇ ਸੰਬੋਧਨ

NEXT STORY

Stories You May Like

  • all is well in punjab congress
    ਪੰਜਾਬ ਕਾਂਗਰਸ 'ਚ 'ਆਲ ਇਜ਼ ਵੈੱਲ'! ਰਾਜਾ ਵੜਿੰਗ ਤੇ ਚਰਨਜੀਤ ਚੰਨੀ ਇਕੱਠੇ ਬੈਠੇ
  • raja warring came out in favor of the students
    "ਇਹ ਸਿਰਫ਼ ਵਿਦਿਆਰਥੀਆਂ ਦੀ ਲੜਾਈ ਨਹੀਂ, ਭਾਰਤ ਦੇ ਭਵਿੱਖ ਦੀ ਲੜਾਈ ਹੈ" : ਰਾਜਾ ਵੜਿੰਗ
  • amarinder singh raja warring statement
    ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ
  • fraud in ludhiana
    ਪੰਜਾਬ 'ਚ 2,50,00,000 ਰੁਪਏ ਦੀ ਵੱਡੀ ਠੱਗੀ! ਜਾਣੋ ਪੂਰਾ ਮਾਮਲਾ
  • sukhjinder singh randhawa s big statement on raja warring
    ਰਾਜਾ ਵੜਿੰਗ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਹਮਲਾ
  • rahul gandhi priyanka gandhi pm s residence dharna
    PM ਰਿਹਾਇਸ਼ ਦੇ ਨੇੜੇ ਧਰਨੇ 'ਤੇ ਬੈਠੇ ਰਾਹੁਲ ਅਤੇ ਪ੍ਰਿਯੰਕਾ ਗਾਂਧੀ
  • punjab youth congress president
    ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਨੂੰ ਪੁਲਸ ਨੇ ਕੀਤਾ ਡਿਟੇਨ! ਜਾਣੋ ਪੂਰਾ ਮਾਮਲਾ
  • punjab congress chief warrents
    ਕਾਂਗਰਸ ਦੇ ਕੌਮੀ ਪ੍ਰਧਾਨ ਦੀ ਪੰਜਾਬ 'ਚ ਹੋਵੇਗੀ ਪੇਸ਼ੀ! ਅਦਾਲਤ ਨੇ ਜਾਰੀ ਕੀਤਾ ਵਾਰੰਟ, ਜਾਣੋ ਪੂਰਾ ਮਾਮਲਾ
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਦੇਸ਼ ਦੀਆਂ ਖਬਰਾਂ
    • high court stays rajesh khanna s old bungalow from being called bhutia
      ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...
    • restaurants angry with swiggy zomato  online delivery will be closed
      Swiggy-Zomato ਤੋਂ ਨਾਰਾਜ਼ ਹੋਏ Restaurants, 15 August ਤੋਂ ਬਾਅਦ ਬੰਦ ਹੋ...
    • j k police attaches land of five terrorists in reasi
      ਜੰਮੂ-ਕਸ਼ਮੀਰ ਪੁਲਸ ਨੇ ਰਿਆਸੀ 'ਚ 5 ਅੱਤਵਾਦੀਆਂ ਦੀ ਜ਼ਮੀਨ ਕੀਤੀ ਜ਼ਬਤ
    • out of control container truck crashes into house in mirzapur
      ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...
    • all government schools in himachal to remain open
      15 ਅਗਸਤ ਦੀ ਛੁੱਟੀ ਕੈਂਸਲ ! ਆਜ਼ਾਦੀ ਦਿਵਸ 'ਤੇ ਖੁੱਲ੍ਹੇ ਰਹਿਣਗੇ HP ਦੇ ਸਾਰੇ...
    • kannada activists halt screening of tamil nadu cm vijay  s film   jan nayagan
      ਕੰਨੜ ਕਾਰਕੁਨਾਂ ਨੇ ਤਾਮਿਲਨਾਡੂ ਦੇ CM ਵਿਜੇ ਦੀ ਫਿਲਮ "ਜਨ ਨਿਯਾਗਨ" ਦੀ...
    • vande mataram bill passed in lok sabha
      ਲੋਕ ਸਭਾ 'ਚ ਵੀ ਪਾਸ ਹੋਇਆ ਵੰਦੇ ਮਾਤਰਮ ਬਿੱਲ, ਵਿਰੋਧੀ ਧਿਰ ਨੇ ਕੀਤਾ ਹੰਗਾਮਾ
    • sawan month  beginning  kanwar yatra
      ਸਾਵਣ ਮਹੀਨੇ ਦੀ ਸ਼ੁਰੂਆਤ ਨਾਲ ਕਾਂਵੜ ਯਾਤਰਾ ਸ਼ੁਰੂ, ਸੁਰੱਖਿਆ ਦੇ ਕੀਤੇ ਸਖ਼ਤ ਪ੍ਰਬੰਧ
    • truck hits pickup van in maharashtra  s dharashiv
      ਤੇਜ਼ ਰਫਤਾਰ ਬਣੀ ਕਾਲ ! ਟਰੱਕ ਤੇ ਪਿਕਅੱਪ ਵੈਨ ਦੀ ਹੋਈ ਜ਼ਬਰਦਸਤ ਟੱਕਰ, ਪੈ ਗਿਆ...
    • parents children transfers property
      ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ?...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +