Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 12, 2026

    8:46:17 AM

  • superstar rajinikanth dhanush houses threat

    ਸੁਪਰਸਟਾਰ ਰਜਨੀਕਾਂਤ ਤੇ ਧਨੁਸ਼ ਦੇ ਘਰਾਂ ਨੂੰ ਬੰਬ...

  • pm modi expresses grief katihar accident

    ਕਟਿਹਾਰ ਹਾਦਸਾ: PM ਮੋਦੀ ਵੱਲੋਂ ਦੁੱਖ ਦਾ...

  • farmers faces withered once again due to unseasonal rain and hail

    ਬੇਮੌਸਮੀ ਬਾਰਿਸ਼ ਤੇ ਗੜੇਮਾਰੀ ਕਾਰਨ ਇੱਕ ਵਾਰ ਮੁੜ...

  • shocking truth related to the painful boat accident

    ਵ੍ਰਿੰਦਾਵਨ ਕਿਸ਼ਤੀ ਹਾਦਸਾ: ਲਵਿਸ਼ ਦੀਆਂ ਬਾਹਾਂ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਪਾਰਟੀ 'ਚ ਤਾਨਾਸ਼ਾਹ ਰਵੱਈਆ ਅਪਣਾਉਣ ਵਾਲੇ ਲੋਕਾਂ ਨੂੰ ਲਾਂਭੇ ਹੋਣਾ ਹੀ ਪਵੇਗਾ : ਢੀਂਡਸਾ

PUNJAB News Punjabi(ਪੰਜਾਬ)

ਪਾਰਟੀ 'ਚ ਤਾਨਾਸ਼ਾਹ ਰਵੱਈਆ ਅਪਣਾਉਣ ਵਾਲੇ ਲੋਕਾਂ ਨੂੰ ਲਾਂਭੇ ਹੋਣਾ ਹੀ ਪਵੇਗਾ : ਢੀਂਡਸਾ

  • Edited By Cherry,
  • Updated: 14 Feb, 2020 02:34 PM
Sangrur
dhawanigarh  parminder singh dhindsa  shiromani akali dal  sukhbir badal
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ) : ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਏ ਢੀਂਡਸਾ ਪਰਿਵਾਰ ਵੱਲੋਂ ਸੰਗਰੂਰ ਵਿਖੇ 23 ਫਰਵਰੀ ਨੂੰ ਕੀਤੀ ਜਾ ਰਹੀ ਰੈਲੀ ਵਿਚ ਵੱਧ ਤੋਂ ਵੱਧ ਇਕੱਠ ਕਰਨ ਲਈ ਇਲਾਕੇ 'ਚ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਜਿਸ ਤਹਿਤ ਵਿਧਾਨ ਸਭਾ ਹਲਕਾ ਲਹਿਰਾ ਤੋਂ ਵਿਧਾਇਕ ਤੇ ਸਾਬਕਾ ਖਜ਼ਾਨਾ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਬਲਾਕ ਦੇ ਪਿੰਡ ਭੱਟੀਵਾਲ ਕਲਾਂ ਵਿਚ ਲੋਕਾਂ ਨੂੰ ਰੈਲੀ 'ਚ ਭਾਗ ਲੈਣ ਲਈ ਲਾਮਬੰਦ ਕੀਤਾ।

ਇਸ ਮੌਕੇ ਪਰਮਿੰਦਰ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਲੋਕ ਅਤੇ ਪਾਰਟੀ ਵਰਕਰ ਵੀ ਹੁਣ ਅਕਾਲੀ ਦਲ ਦੀ ਸੋਚ ਅਤੇ ਅਗਵਾਈ ਵਿਚ ਬਦਲਾਅ ਚਾਹੁੰਦੇ ਹਨ। ਉਨ੍ਹਾਂ ਸੁਖਬੀਰ ਬਾਦਲ ਦਾ ਨਾਮ ਲਏ ਬਿਨਾਂ ਆਖਿਆ ਕਿ ਪੁਰਾਣੀ ਲੀਡਰਸ਼ਿਪ ਲੋਕਾਂ ਨੂੰ ਮਨਜ਼ੂਰ ਨਹੀਂ, ਇਸ ਲਈ ਹੁਣ ਪਾਰਟੀ 'ਚ ਤਾਨਾਸ਼ਾਹ ਰਵੱਈਆ ਅਪਣਾਉਣ ਵਾਲੇ ਲੋਕਾਂ ਨੂੰ ਲਾਂਭੇ ਹੋਣਾ ਹੀ ਪਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਸਥਾ ਜਾਂ ਪਾਰਟੀ ਦੀ ਹੋਂਦ ਆਪਣੇ ਉਸ ਦੇ ਵਿਚਾਰਾਂ ਤੇ ਸਿਧਾਂਤਾ ਕਰਕੇ ਹੁੰਦੀ ਹੈ ਅਤੇ ਅਕਾਲੀ ਦਲ ਆਪਣੇ ਬੁਨਿਆਦੀ ਮੂਲ ਵਿਚਾਰਧਾਰਾ ਤੇ ਸਿਧਾਂਤਾ ਨੂੰ ਪੂਰੀ ਤਰ੍ਹਾਂ ਨਾਲ ਵਿਸਾਰ ਚੁੱਕਿਆ ਹੈ, ਜਿਸ ਕਰਕੇ ਢੀਂਡਸਾ ਪਰਿਵਾਰ ਜਾਗਦੀ ਜ਼ਮੀਰ ਵਾਲੇ ਜੁਝਾਰੂ ਲੋਕਾਂ ਨੂੰ ਨਾਲ ਲੈ ਕੇ ਅਕਾਲੀ ਦਲ ਦੀ ਆਤਮਾ ਨੂੰ ਜਗਾਉਣ ਲੱਗਿਆ ਹੋਇਆ ਹੈ ਤਾਂ ਜੋ ਅਕਾਲੀ ਦਲ ਮੁੜ ਲੋਕਾਂ 'ਚ ਸਥਾਪਤ ਹੋ ਸਕੇ। ਟਕਸਾਲੀ ਆਗੂ ਰਤਨ ਸਿੰਘ ਅਜਨਾਲਾ ਦੇ ਮੁੜ ਅਕਾਲੀ ਦਲ 'ਚ ਜਾਣ ਸਬੰਧੀ ਪੁੱਛੇ ਇਕ ਸਵਾਲ ਦੇ ਜਵਾਬ 'ਚ ਢੀਂਡਸਾ ਨੇ ਕਿਹਾ ਕਿ ਕਿਸੇ ਅਹੁਦੇ ਜਾਂ ਲਾਲਚ 'ਚ ਆ ਕੇ ਅਸੀਂ ਅਪਣੀ ਸਿਧਾਂਤਕ ਸੋਚ ਨਾਲ ਕਦੇ ਵੀ ਸਮਝੌਤਾ ਨਹੀਂ ਕਰਾਂਗੇ ਤੇ ਅਪਣੀ ਲੜਾਈ ਜਾਰੀ ਰੱਖਾਂਗੇ। ਉਨ੍ਹਾਂ ਕਿਹਾ ਕਿ 23 ਫਰਵਰੀ ਨੂੰ ਹੋਣ ਵਾਲੀ ਰੈਲੀ ਇਤਿਹਾਸਕ ਹੋਵੇਗੀ ਤੇ ਇੱਥੇ ਆ ਕੇ ਦਮਗਜੇ ਮਾਰਨ ਵਾਲਿਆਂ ਦੀਆਂ ਅੱਖਾਂ ਖੋਲ ਦੇਵੇਗੀ। ਢੀਂਡਸਾ ਨੇ ਦਾਅਵਾ ਕੀਤਾ ਕਿ ਰੈਲੀ ਸਬੰਧੀ ਉਨ੍ਹਾਂ ਨੂੰ ਲੋਕਾਂ ਦਾ ਪੂਰਾ ਸਹਿਯੋਗ ਤੇ ਵਧੀਆ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਸਾਬਕਾ ਗੁਰਬਚਨ ਸਿੰਘ ਬਚੀ ਸਾਬਕਾ ਏ.ਐਮ. ਪਾਰਵਰਕਾਮ, ਗੁਰਤੇਜ ਸਿੰਘ ਝਨੇੜੀ, ਨਿਹਾਲ ਸਿੰਘ ਨੰਦਗੜ੍ਹ ਆਦਿ ਸਮੇਤ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਅਤੇ ਆਗੂ ਮੌਜੂਦ ਸਨ।

  • Dhawanigarh
  • Parminder Singh Dhindsa
  • Shiromani Akali Dal
  • Sukhbir Badal
  • ਭਵਾਨੀਗੜ੍ਹ
  • ਪਰਮਿੰਦਰ ਸਿੰਘ ਢੀਂਡਸਾ
  • ਸ਼੍ਰੋਮਣੀ ਅਕਾਲੀ ਦਲ
  • ਸੁਖਬੀਰ ਬਾਦਲ

ਮਿੱਤਲ ਨੇ ਕੀਤਾ ਵੱਡਾ ਖੁਲਾਸਾ, ਨਵਜੋਤ ਸਿੱਧੂ ਨੇ ਕਿਉਂ ਛੱਡੀ ਸੀ ਭਾਜਪਾ

NEXT STORY

Stories You May Like

  • himachal pradesh  pension  new law  mla
    ਹੁਣ ਪਾਰਟੀ ਬਦਲਣ ਵਾਲੇ ਵਿਧਾਇਕਾਂ ਨੂੰ ਨਹੀਂ ਮਿਲੇਗੀ ਪੈਨਸ਼ਨ ! ਹਿਮਾਚਲ ਸਰਕਾਰ ਦਾ ਵੱਡਾ ਫ਼ੈਸਲਾ
  • elders should be empowered
    ਬਜ਼ੁਰਗਾਂ ਦਾ ਹੋਣਾ ਚਾਹੀਦਾ ਸਸ਼ਕਤੀਕਰਨ
  • arizona plane crash
    Arizona Plane Crash: ਰਨਵੇਅ ਤੋਂ ਉਤਰਦੇ ਹੀ ਜਹਾਜ਼ ਬਣਿਆ ਅੱਗ ਦਾ ਗੋਲਾ, 2 ਲੋਕਾਂ ਦੀ ਮੌਤ
  • power cut will be implemented in these areas of punjab from morning
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਸਵੇਰ ਤੋਂ ਹੀ ਲੱਗ ਜਾਵੇਗਾ POWER CUT!, ਲੰਬਾ ਸਮਾਂ ਕਰਨਾ ਪਵੇਗਾ ਇੰਤਜ਼ਾਰ
  • conservative mp marilyn gladu joins liberal party
    Conservative ਸੰਸਦ ਮੈਂਬਰ ਮੈਰਿਲਿਨ ਗਲਾਡੂ ਲਿਬਰਲ ਪਾਰਟੀ 'ਚ ਸ਼ਾਮਲ
  • good news for job seekers  now the hassle of 45 days is over
    ਨੌਕਰੀਪੇਸ਼ਾ ਲੋਕਾਂ ਲਈ ਖ਼ੁਸ਼ਖਬਰੀ! ਹੁਣ 45 ਦਿਨਾਂ ਦਾ ਝੰਜਟ ਖ਼ਤਮ, ਨੌਕਰੀ ਛੱਡਦੇ ਹੀ 2 ਦਿਨਾਂ 'ਚ ਮਿਲੇਗਾ ਪੂਰਾ...
  • electricity bills  electricity meters
    ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਪੈ ਗਿਆ ਨਵਾਂ ਪੰਗਾ
  • electricity bills  punjab powercom
    ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪਿਆ ਪੰਗਾ, ਪਾਵਰਕਾਮ ਦੇ ਫੈਸਲੇ ਨੇ ਵਧਾਈ ਚਿੰਤਾ
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
  • rss expresses deep sorrow over vrindavan boat accident
    ਵ੍ਰਿੰਦਾਵਨ ਕਿਸ਼ਤੀ ਹਾਦਸੇ 'ਤੇ RSS ਨੇ ਪ੍ਰਗਟਾਇਆ ਡੂੰਘਾ ਦੁੱਖ
  • punjab weather raining
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ...
  • sunil kumar jakhar statement
    ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ...
  • bike riding duo commits two robberies at gunpoint in jalandhar
    ਜਲੰਧਰ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਹਥਿਆਰਬੰਦ ਬਾਈਕ ਸਵਾਰਾਂ ਨੇ ਦੋ ਘਟਨਾਵਾਂ...
  • there are no guards for the security of atms in jalandhar city at night
    ਰਾਤ ਨੂੰ ਜਲੰਧਰ ਸ਼ਹਿਰ ਦੇ ਏ. ਟੀ. ਐੱਮਜ਼ ਦੀ ਸਕਿਓਰਿਟੀ ਲਈ ਗਾਰਡ ਹੀ ਨਹੀਂ!
  • big revelation about alleged blackmailer journalist gurdeep singh
    ਬਲੈਕਮਿਲਰ ਗੁਰਦੀਪ ਸਿੰਘ ਬਾਰੇ ਖ਼ੁਲਾਸਾ, ਕਾਲ ਗਰਲਜ਼ ਕੋਲੋਂ ਨਗਨ ਹਾਲਾਤ ’ਚ...
  • major action gainst three police officers with sho of shahkot police station
    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
Trending
Ek Nazar
ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • municipal corporation  s hot mix plant has become a pollution factory
      ਪ੍ਰਦੂਸ਼ਣ ਦੀ ਫੈਕਟਰੀ ਬਣਿਆ ਨਗਰ ਨਿਗਮ ਦਾ ਹਾਟ ਮਿਕਸ ਪਲਾਂਟ, PPCB ਤੋਂ ਲੈ ਕੇ...
    • shocking truth related to the painful boat accident
      ਵ੍ਰਿੰਦਾਵਨ ਕਿਸ਼ਤੀ ਹਾਦਸਾ: ਲਵਿਸ਼ ਦੀਆਂ ਬਾਹਾਂ 'ਚ ਨਿਕਲੀ ਮੋਗਾ ਦੀ ਮਹਿਲਾ ਦੀ...
    • rss expresses deep sorrow over vrindavan boat accident
      ਵ੍ਰਿੰਦਾਵਨ ਕਿਸ਼ਤੀ ਹਾਦਸੇ 'ਤੇ RSS ਨੇ ਪ੍ਰਗਟਾਇਆ ਡੂੰਘਾ ਦੁੱਖ
    • death of a youth from punjab in armenia
      ਅਰਮੀਨੀਆ 'ਚ ਪੰਜਾਬ ਦੇ ਨੌਜਵਾਨ ਦੀ ਮੌਤ! ਮ੍ਰਿਤਕ ਦੇਹ ਵਾਪਸੀ ਲਈ ਪਰਿਵਾਰ ਲਾ...
    • electricity bills  punjab powercom
      ਪੰਜਾਬ 'ਚ ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਪਿਆ ਪੰਗਾ, ਪਾਵਰਕਾਮ ਦੇ ਫੈਸਲੇ ਨੇ...
    • punjab weather raining
      ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ...
    • big announcement made in punjab for may 1st all 55 toll plazas toll free
      ਪੰਜਾਬ 'ਚ 1 ਮਈ ਲਈ ਹੋਇਆ ਵੱਡਾ ਐਲਾਨ! ਸਾਰੇ 55 ਟੋਲ ਪਲਾਜ਼ੇ ਹੋਣਗੇ ਟੋਲ ਮੁਕਤ
    • leopard enters the forests of kheda kalmot in nurpurbedi
      ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...
    • batala police arrest accused with 6 5 kg heroin and weapons
      ਬਟਾਲਾ ਪੁਲਸ ਵੱਲੋਂ ਸਾਢੇ 6 ਕਿਲੋ ਹੈਰੋਇਨ ਤੇ ਅਸਲੇ ਸਮੇਤ ਮੁਲਜ਼ਮ ਗ੍ਰਿਫ਼ਤਾਰ
    • atm fraud in ludhiana
      ATM ਕਾਰਡ ਬਦਲ ਕੇ ਸ਼ਾਤਰ ਠੱਗ ਨੇ ਮਹਿਲਾ ਦੇ ਖਾਤੇ ਵਿਚੋਂ ਉਡਾਏ 2.05 ਲੱਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +