Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    9:53:42 PM

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਢੀਂਡਸਾ ਤੇ ਬ੍ਰਹਮਪੁਰਾ ਅੱਜ ਕਰਨਗੇ ਨਵੀਂ ਸਿਆਸੀ ਪਾਰਟੀ ਦਾ ਐਲਾਨ!

PUNJAB News Punjabi(ਪੰਜਾਬ)

ਢੀਂਡਸਾ ਤੇ ਬ੍ਰਹਮਪੁਰਾ ਅੱਜ ਕਰਨਗੇ ਨਵੀਂ ਸਿਆਸੀ ਪਾਰਟੀ ਦਾ ਐਲਾਨ!

  • Edited By Anuradha,
  • Updated: 03 May, 2021 11:09 AM
Chandigarh
dhindsa and brahmapura to announce new political party today
  • Share
    • Facebook
    • Tumblr
    • Linkedin
    • Twitter
  • Comment

*ਹਮਖਿਆਲੀ ਸੋਚ ਰੱਖਣ ਵਾਲੇ ਲੋਕ ਸੀਨੀਅਰ ਅਕਾਲੀ ਆਗੂਆਂ ਨਾਲ ਪਾਰਟੀ ’ਚ ਹੋ ਸਕਦੇ ਹਨ ਸ਼ਾਮਲ

ਚੰਡੀਗੜ੍ਹ/ਮੋਹਾਲੀ (ਅਸ਼ਵਨੀ, ਪਰਦੀਪ) : ਸੀਨੀਅਰ ਅਕਾਲੀ-ਟਕਸਾਲੀ ਆਗੂ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਵਲੋਂ ਆਪੋ-ਆਪਣੇ ਰਾਜਨੀਤਕ ਦਲਾਂ ਨੂੰ ਭੰਗ ਕਰਨ ਮਗਰੋਂ, ਹੁਣ 3 ਮਈ ਸੋਮਵਾਰ ਨੂੰ ਇੱਕ ਨਵੀਂ ਰਾਜਨੀਤਕ ਪਾਰਟੀ ਦਾ ਐਲਾਨ ਕਰਨ ਦੀ ਸੰਭਾਵਨਾ ਹੈ। ਇੱਥੇ ਇੱਕ ਪ੍ਰੈੱਸ ਬਿਆਨ ਜਾਰੀ ਕਰਦਿਆਂ ਸੀਨੀਅਰ ਅਕਾਲੀ-ਟਕਸਾਲੀ ਆਗੂ ਕਰਨੈਲ ਸਿੰਘ ਪੀਰ ਮੁਹੰਮਦ ਵਲੋਂ ਵੀ ਇਸ ਗੱਲ ਦੀ ਪੁਸ਼ਟੀ ਕੀਤੀ ਗਈ ਹੈ ਕਿ ਦੋਵੇਂ ਨੇਤਾ ਸੋਮਵਾਰ ਨੂੰ ਇਕ ਨਵੀਂ ਰਾਜਨੀਤਿਕ ਪਾਰਟੀ ਦਾ ਐਲਾਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੋਹਾਂ ਰਵਾਇਤੀ ਪਾਰਟੀਆਂ ਕਾਂਗਰਸ ਅਤੇ ਬਾਦਲਾਂ ਦੇ ਚੁੰਗਲ ਤੋਂ ਆਜ਼ਾਦ ਕਰਵਾਉਣ ਲਈ ਇਹ ਇੱਕ ਸਲਾਹੁਣਯੋਗ ਕਦਮ ਹੈ, ਜੋ ਦਹਾਕਿਆਂ ਤੋਂ ਰਾਜ ਕਰ ਰਹੀਆਂ ਹਨ ਅਤੇ ਇਹ ਪੰਜਾਬ ਨੂੰ ਤਬਾਹ ਕਰ ਰਹੇ ਹਨ। ਇਸ ਨਵੀਂ ਰਾਜਨੀਤਿਕ ਪਾਰਟੀ ਵਿਚ ਨਵਜੋਤ ਸਿੰਘ ਸਿੱਧੂ, ਸੁਖਪਾਲ ਸਿੰਘ ਖਹਿਰਾ, ਬੈਂਸ ਭਰਾਵਾਂ, ਪ੍ਰਗਟ ਸਿੰਘ ਅਤੇ ਧਰਮਵੀਰ ਗਾਂਧੀ ਵਰਗੇ ਕੁਝ ਹੋਰ ਸੀਨੀਅਰ ਨੇਤਾਵਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਦੋਵੇਂ ਸੀਨੀਅਰ ਨੇਤਾ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਸਿਧਾਂਤਕ ਤੌਰ ’ਤੇ ਨਵੀਂ ਰਾਜਨੀਤਕ ਪਾਰਟੀ ਬਣਾਉਣ ਲਈ ਸਹਿਮਤ ਹੋ ਗਏ ਹਨ। ਲੋਕ ਹੁਣ ਬਾਦਲਾਂ ਅਤੇ ਕਾਂਗਰਸ ਤੋਂ ਖਹਿੜਾ ਛੁਡਾਉਣਾ ਚਾਹੁੰਦੇ ਹਨ ਅਤੇ ਇਹ ਫੈਸਲਾ ਸੂਬੇ ਦੇ ਹਿੱਤ ਵਿਚ ਹੋਵੇਗਾ। ਇਸ ਦਲ ਵਿਚ ਬਹੁਜਨ ਸਮਾਜ ਪਾਰਟੀ (ਬਸਪਾ), ਆਮ ਆਦਮੀ ਪਾਰਟੀ (ਆਪ) ’ਅਤੇ ਹੋਰ ਹਮਖ਼ਿਆਲੀ ਸੋਚ ਰੱਖਣ ਵਾਲੀਆਂ ਪਾਰਟੀਆਂ ਦੇ ਸਾਰੇ ਆਗੂ ਸਾਂਝੇ ਪਲੇਟਫਾਰਮ ’ਤੇ ਆਉਣਗੇ ਅਤੇ ਇੱਕ ਨਵਾਂ ਸਿਆਸੀ ਫਰੰਟ ਤਿਆਰ ਕਰਨਗੇ, ਜੋ ਦੇ ਲੋਕਾਂ ਦੀ ਸੇਵਾ ਕਰੇਗਾ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਕੋਰੋਨਾ ਦੇ ਚੱਲਦੇ ਪੰਜਾਬ ਸਰਕਾਰ ਨੇ ਵਧਾਈ ਸਖ਼ਤੀ, ਨਵੀਂ ਪਾਬੰਦੀਆਂ ਦੇ ਨਾਲ ਜਾਰੀ ਕੀਤਾ ਇਹ ਫਰਮਾਨ

ਇਨ੍ਹਾਂ ਦੋਹਾਂ ਨੇਤਾਵਾਂ ਵਲੋਂ ਕਾਂਗਰਸ ਵਿਚ ਤਾਜ਼ਾ ਘਟਨਾਕ੍ਰਮ ਬਾਰੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ, ਕਿਉਂਕਿ ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੰਘ ਸਿੱਧੂ ਵਿਚਾਲੇ ਸ਼ਬਦੀ ਜੰਗ ਚੱਲ ਰਹੀ ਹੈ। ਹਾਈ ਕੋਰਟ ਵਲੋਂ ਬਹਿਬਲਕਲਾਂ ਅਤੇ ਕੋਟਕਪੂਰਾ ਗੋਲੀਬਾਰੀ ਅਤੇ ਬੇਅਦਬੀ ਘਟਨਾਵਾਂ ਦੀ ਜਾਂਚ ਕਰ ਰਹੀ ‘ਸਿੱਟ’ ਨੂੰ ਰੱਦ ਕਰਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਲੋਕਾਂ ਨੂੰ ਇਨਸਾਫ ਨਾ ਮਿਲਣ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਕਈ ਵਾਰ ਸ਼ਬਦਾਂ ਦੇ ਵਾਰ ਕਰ ਰਹੇ ਹਨ ਅਤੇ ਜੇ ਇਹ ਨਵਾਂ ਸਿਆਸੀ ਫਰੰਟ ਇਨ੍ਹਾਂ ਦਿੱਗਜ ਟਕਸਾਲੀ ਨੇਤਾਵਾਂ ਦੀ ਅਗਵਾਈ ਵਿਚ ਸਫਲ ਹੋ ਜਾਂਦਾ ਹੈ ਤਾਂ ਇਹ ਫਰਵਰੀ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਰਾਜਨੀਤਕ ਸਮੀਕਰਣਾਂ ਨੂੰ ਬਦਲ ਸਕਦੇ ਹਨ। ਉੱਥੇ ਹੀ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਨੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਸਣੇ ਸਾਰੇ ਟੀ. ਐੱਮ. ਸੀ. ਵਰਕਰਾਂ ਨੂੰ ਵਧਾਈ ਦਿੱਤੀ, ਜਿਨ੍ਹਾਂ ਨੇ ਰਵਾਇਤੀ ਪਾਰਟੀਆਂ ਖ਼ਿਲਾਫ਼ ਸੂਬਾ ਚੋਣਾਂ ਜਿੱਤੀਆਂ ਅਤੇ। ਉਨ੍ਹਾਂ ਕਿਹਾ ਕਿ ਧਰਮ ਅਤੇ ਫਿਰਕਾਪ੍ਰਸਤੀ ਦੀ ਆੜ ਹੇਠ ਰਾਜਨੀਤੀ ਕਰਨ ਵਾਲੇ ਲੋਕਾਂ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਸੁਖਦੇਵ ਸਿੰਘ ਢੀਂਡਸਾ ਦੋਹਾਂ ਨੇ ਸਾਂਝੇ ਤੌਰ ’ਤੇ ਕਿਹਾ ਕਿ ਹੁਣ ਪੰਜਾਬ ਦੇ ਲੋਕ ਵੀ ਅਜਿਹੀਆਂ ਰਾਜਨੀਤਕ ਪਾਰਟੀਆਂ ਨੂੰ ਸਬਕ ਸਿਖਾਉਣ ਲਈ ਤਿਆਰ ਹਨ ਅਤੇ ਇਸ ਤਰ੍ਹਾਂ ਦੀ ਪਾਰਟੀਆਂ ਦਾ ਪੰਜਾਬ ਵਿਚ ਦਾਖਲਾ ਪੂਰੀ ਤਰ੍ਹਾਂ ਨਾਲ ਬੰਦ ਹੈ, ਜੋ ਫਿਰਕਾਪ੍ਰਸਤੀ ਆੜ ਘਟੀਆ ਰਾਜਨੀਤੀ ਕਰਦੇ ਹਨ। ਇਸ ਤੋਂ ਇਲਾਵਾ ਜਿਹੜੇ ਲੋਕ 10 ਸਾਲਾਂ ਤੋਂ ਭਾਜਪਾ ਗਠਜੋੜ ਵਿਚ ਰਹੇ ਹਨ, ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ, ਉਨ੍ਹਾਂ ਨੂੰ ਵੀ ਨੱਥ ਪਾ ਦਿੱਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ 1 ਮਈ ਤੋਂ 15 ਮਈ ਤੱਕ ਨਵੀਂਆਂ ਗਾਈਡਲਾਈਨਜ਼ ਜਾਰੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ

 

  • Ranjit Singh Brahmpura
  • Sukhdev Singh Dhindsa
  • Political Party
  • Announcement
  • ਰਣਜੀਤ ਸਿੰਘ ਬ੍ਰਹਮਪੁਰਾ
  • ਸੁਖਦੇਵ ਸਿੰਘ ਢੀਂਡਸਾ
  • ਰਾਜਨੀਤਕ ਪਾਰਟੀ
  • ਐਲਾਨ

ਸੰਗਰੂਰ ਜ਼ਿਲ੍ਹੇ ’ਚ ਇਕੋਂ ਦਿਨ ਸਾਹਮਣੇ ਆਏ 201 ਨਵੇਂ ਮਾਮਲੇ, 4 ਜਨਾਨੀਆਂ ਸਮੇਤ 12 ਲੋਕਾਂ ਦੀ ਮੌਤ

NEXT STORY

Stories You May Like

  • cockroach janata party announces new national executive
    ਕਾਕਰੋਚ ਜਨਤਾ ਪਾਰਟੀ ਵੱਲੋਂ ਨਵੀਂ ਰਾਸ਼ਟਰੀ ਕਾਰਜਕਾਰਨੀ ਦਾ ਐਲਾਨ, ਅਭਿਜੀਤ ਦੀਪਕੇ ਬਣੇ ਨੈਸ਼ਨਲ ਕਨਵੀਨਰ
  • the chinese communist party has complete control over the army
    ਚੀਨੀ ਕਮਿਊਨਿਸਟ ਪਾਰਟੀ ਦਾ ਫੌਜ 'ਤੇ ਮੁਕੰਮਲ ਕੰਟਰੋਲ ! 'ਪਾਰਟੀ ਦੀ ਬੰਦੂਕ 'ਤੇ ਕਮਾਨ' ਦਾ ਸਿਧਾਂਤ ਅੱਜ ਵੀ ਜਾਰੀ
  • lok janshakti party will contest on 117 seats punjab vidhan sabha elections
    ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ! 2027 ਦੀਆਂ ਚੋਣਾਂ ਲੜਣ ਦਾ ਕੀਤਾ ਐਲਾਨ
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • trump announced talks with iran
    ਟਲਿਆ ਤੀਜੇ ਵਿਸ਼ਵ ਯੁੱਧ ਦਾ ਖ਼ਤਰਾ ! ਟਰੰਪ ਨੇ ਈਰਾਨ ਨਾਲ ਨਵੀਂ ਗੱਲ਼ਬਾਤ ਦਾ ਕਰ'ਤਾ ਐਲਾਨ
  • punjab political news
    ਪੰਜਾਬ ਦੀ ਸਿਆਸਤ 'ਚ ਹਲਚਲ! ਸੀਨੀਅਰ ਲੀਡਰ ਵੱਲੋਂ ਪਾਰਟੀ ਛੱਡਣ ਦਾ ਐਲਾਨ
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ ਨਵੀਂ ਵੀਡੀਓ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP ਦਾ ਗਠਜੋੜ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +