Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    3:17:00 PM

  • bjp state incharges co incharges nitin nabin

    ਭਾਜਪਾ ਨੇ ਕੀਤਾ ਸੂਬਾ ਇੰਚਾਰਜਾਂ ਦਾ ਐਲਾਨ ! ਜਾਣੋ...

  • bjp new appointments

    ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ,...

  • big stir in punjab politics before elections

    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ...

  • sa incident

    SA ; ਚੱਲਦੀ ਪਾਰਟੀ ਦੌਰਾਨ ਘਰ 'ਚ ਆ ਵੜੇ 'ਬੰਦੇ' !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਢੀਂਡਸਾ ਪਿਓ-ਪੁੱਤ ਦੀ ਸਿਆਸੀ ਪਾਰੀ ਨੂੰ ਲੱਗਾ ਗ੍ਰਹਿਣ, 20 ਸਾਲਾਂ ਮਗਰੋਂ ਟਿਕਟ ਤੋਂ ਵਾਂਝਾ ਹੋਇਆ ਪਰਿਵਾਰ

PUNJAB News Punjabi(ਪੰਜਾਬ)

ਢੀਂਡਸਾ ਪਿਓ-ਪੁੱਤ ਦੀ ਸਿਆਸੀ ਪਾਰੀ ਨੂੰ ਲੱਗਾ ਗ੍ਰਹਿਣ, 20 ਸਾਲਾਂ ਮਗਰੋਂ ਟਿਕਟ ਤੋਂ ਵਾਂਝਾ ਹੋਇਆ ਪਰਿਵਾਰ

  • Edited By Babita,
  • Updated: 15 Apr, 2024 11:52 AM
Sangrur-Barnala
dhindsa father son political party eclipsed
  • Share
    • Facebook
    • Tumblr
    • Linkedin
    • Twitter
  • Comment

ਸ਼ੇਰਪੁਰ (ਅਨੀਸ਼) : ਜਿਉਂ-ਜਿਉਂ ਲੋਕ ਸਭਾ ਚੋਣਾਂ ਦੀ ਤਾਰੀਖ਼ ਨੇੜੇ ਆ ਰਹੀ ਹੈ, ਸੂਬੇ 'ਚ ਸਿਆਸੀ ਪਾਰਾ ਵੱਧਦਾ ਜਾ ਰਿਹਾ ਹੈ। ਪੰਜਾਬ ਦੀ ਸਭ ਤੋਂ ਮੱਹਤਵਪੂਰਨ ਮੰਨੀ ਜਾਂਦੀ ਲੋਕ ਸਭਾ ਸੀਟ ਸੰਗਰੂਰ ਤੋਂ ਇਸ ਵਾਰ ਨਵੇ ਤਜ਼ਰਬੇ ਦੇਖਣ ਨੂੰ ਮਿਲ ਰਹੇ ਹਨ। ਜਿੱਥੇ ਸੱਤਾਧਿਰ ਆਮ ਆਦਮੀ ਪਾਰਟੀ ਵੱਲੋਂ ਕੈਬਿਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਮੈਦਾਨ 'ਚ ਉਤਾਰਿਆ ਗਿਆ ਹੈ, ਉੱਥੇ ਕਾਂਗਰਸ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕੱਟੜ ਵਿਰੋਧੀ ਸੁਖਪਾਲ ਸਿੰਘ ਖਹਿਰਾ ਨੂੰ ਟਿਕਟ ਦਿੱਤੀ ਗਈ ਹੈ। ਸਭ ਤੋਂ ਵਧ ਹੈਰਾਨੀ ਉਸ ਸਮੇਂ ਹੋਈ, ਜਦੋਂ ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਸੰਗਰੂਰ ਵਿਚ ਅਹਿਮ ਸਥਾਨ ਰੱਖਣ ਵਾਲੇ ਢੀਂਡਸਾ ਪਰਿਵਾਰ ਦੀ ਟਿਕਟ ਕੱਟ ਕੇ ਨਵੇਂ ਚਿਹਰੇ ਇਕਬਾਲ ਸਿੰਘ ਝੂੰਦਾ 'ਤੇ ਦਾਅ ਖੇਡਿਆ ਹੈ।

ਇਹ ਵੀ ਪੜ੍ਹੋ : ਲੋਕ ਸਭਾ ਚੋਣਾਂ : ਵੋਟਾਂ ਬਣਵਾਉਣ ਵਾਲਿਆਂ ਲਈ ਅਹਿਮ ਖ਼ਬਰ, ਇਸ ਨੰਬਰ 'ਤੇ ਮਿਲੇਗੀ ਸਾਰੀ ਜਾਣਕਾਰੀ

ਭਾਵੇਂ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਿੱਚ ਮੁਕੰਮਲ ਏਕਤਾ ਹੋਣ ਤੋਂ ਬਾਅਦ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਦੀ ਟਿਕਟ ਕਰੀਬ ਤੈਅ ਮੰਨੀ ਜਾ ਰਹੀ ਸੀ ਪਰ ਇਕਬਾਲ ਸਿੰਘ ਝੂੰਦਾ ਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਉਮੀਦਵਾਰ ਬਣਾਏ ਜਾਣ ਕਾਰਨ ਸਿਆਸੀ ਹਲਕੇ ਹੈਰਾਨ ਹਨ। ਇਸ ਪਾਸੇ ਜਿੱਥੇ ਇਕਬਾਲ ਸਿੰਘ ਝੂੰਦਾ ਦੇ ਸਮਰਥਕ ਸ਼੍ਰੋਮਣੀ ਅਕਾਲੀ ਦਲ ਦੇ ਇਸ ਫ਼ੈਸਲੇ ਨਾਲ ਬਾਗੋਬਾਗ਼ ਨਜ਼ਰ ਆ ਰਹੇ ਹਨ, ਉੱਥੇ ਹੀ ਢੀਂਡਸਾ ਸਮਰਥਕ ਆਪਣੀ ਨਾਰਾਜ਼ਗੀ ਪ੍ਰਗਟ ਕਰ ਰਹੇ ਹਨ। ਇਸ ਵਿਚ ਕੋਈ ਸ਼ੱਕ ਨਹੀਂ ਕਿ ਪਰਮਿੰਦਰ ਸਿੰਘ ਢੀਂਡਸਾ ਵੱਲੋਂ ਸੰਗਰੂਰ ਸੰਸਦੀ ਹਲਕੇ ਦੇ ਵੱਖ-ਵੱਖ ਅਸੈਂਬਲੀ ਹਲਕਿਆਂ ਵਿਚ ਪਾਰਟੀ ਵਰਕਰਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਸਨ ਅਤੇ ਅਕਾਲੀ ਤੇ ਗੈਰ ਅਕਾਲੀ ਹਲਕਿਆਂ ਵਿਚ ਪਰਮਿੰਦਰ ਸਿੰਘ ਢੀਂਡਸਾ ਦੀ ਟਿਕਟ ਲਗਭਗ ਤੈਅ ਮੰਨੀ ਜਾ ਰਹੀ ਸੀ ਅਤੇ ਢੀਂਡਸਾ ਨੂੰ ਮਜ਼ਬੂਤ ਉਮੀਦਵਾਰ ਵਜੋਂ ਦੇਖਿਆ ਜਾ ਰਿਹਾ ਸੀ।

ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ ਅਤੇ ਹੋਰ ਅਦਾਰੇ

ਇੱਥੇ ਇਹ ਵੀ ਜ਼ਿਕਰਯੋਗ ਹੈ ਕਿ ਪਿਛਲੇ 20 ਸਾਲ ਤੋਂ ਲੋਕ ਸਭਾ ਹਲਕਾ ਸੰਗਰੂਰ ਤੋਂ ਢੀਂਡਸਾ ਪਰਿਵਾਰ ਹੀ ਚੋਣ ਲੜਦਾ ਆ ਰਿਹਾ ਹੈ। ਸਾਲ 2004 ਵਿਚ ਸੁਖਦੇਵ ਸਿੰਘ ਢੀਂਡਸਾ ਨੇ ਜਿੱਤ ਪ੍ਰਾਪਤ ਕੀਤੀ ਸੀ , ਪਰ ਸਾਲ 2009, 2014 ਦੀਆਂ ਚੋਣਾਂ ਵਿਚ ਢੀਂਡਸਾ ਚੋਣ ਹਾਰ ਗਏ। ਇਸ ਤੋਂ ਬਾਅਦ 2019 ਦੀਆਂ ਚੋਣਾਂ ਵਿਚ ਪਰਮਿੰਦਰ ਸਿੰਘ ਢੀਂਡਸਾ ਨੇ ਚੋਣ ਲੜੀ ਪਰ ਉਨ੍ਹਾਂ ਨੂੰ ਕਾਮਯਾਬੀ ਨਹੀ ਮਿਲੀ। ਸੂਤਰਾ ਅਨੁਸਾਰ ਸੁਖਦੇਵ ਸਿੰਘ ਢੀਂਡਸਾ, ਜਿਨ੍ਹਾਂ ਦਾ ਪਹਿਲਾ ਭਾਜਪਾ ਨਾਲ ਸਮਝੌਤਾ ਸੀ, ਅਕਾਲੀ ਦਲ ਵਿਚ ਪਰਮਿੰਦਰ ਸਿੰਘ ਢੀਂਡਸਾ ਨੂੰ ਲੋਕ ਸਭਾ ਹਲਕਾ ਸੰਗਰੂਰ ਤੋਂ ਟਿਕਟ ਦੇ ਭਰੋਸੇ ਤੋਂ ਬਾਅਦ ਹੀ ਆਪਣੀ ਪਾਰਟੀ ਦਾ ਰਲੇਵਾਂ ਅਕਾਲੀ ਦਲ ਵਿਚ ਕੀਤਾ ਸੀ ਪਰ ਸੁਖਬੀਰ ਸਿੰਘ ਬਾਦਲ ਇਸ ਮਾਮਲੇ ਵਿਚ ਸਿਆਸੀ ਘੁੰਮਣਘੇਰੀ ਵਿਚ ਫਸ ਗਏ ਕਿਉਂਕਿ ਇਕਬਾਲ ਸਿੰਘ ਝੂੰਦਾ ਢੀਂਡਸਾ ਪਰਿਵਾਰ ਦੇ ਅਕਾਲੀ ਦਲ ਤੋਂ ਵੱਖ ਹੋਣ ਤੋਂ ਬਾਅਦ ਅਕਾਲੀ ਦਲ ਨੂੰ ਮਜ਼ਬੂਤ ਕਰਨ ਵਿਚ ਲੱਗੇ ਹੋਏ ਸਨ ਅਤੇ ਝੂੰਦਾ ਨੇ ਪਹਿਲਾਂ ਹੀ ਟਿਕਟ ਲਈ ਆਪਣੀ ਦਾਅਵੇਦਾਰੀ ਪੱਕੀ ਕਰ ਲਈ ਸੀ।

ਦੂਜੇ ਪਾਸੇ ਢੀਂਡਸਾ ਪਰਿਵਾਰ ਨੂੰ ਭਰੋਸਾ ਸੀ ਕਿ ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਹੋਵੇਗਾ ਪਰ ਕਿਸਾਨੀ ਅੰਦੋਲਨ ਕਾਰਨ ਇਹ ਗਠਜੋੜ ਸਿਰੇ ਨਹੀ ਚੜ੍ਹ ਸਕਿਆ। ਜ਼ਿਕਰਯੋਗ ਹੈ ਕਿ ਭਾਜਪਾ ਨੇ ਹਾਲੇ ਤੱਕ ਲੋਕ ਸਭਾ ਹਲਕਾ ਸੰਗਰੂਰ ਤੋਂ ਆਪਣਾ ਉਮੀਦਵਾਰ ਨਹੀ ਐਲਾਨਿਆ ਅਤੇ ਹੁਣ ਦੇਖਣਾ ਹੋਵੇਗਾ ਕਿ ਢੀਂਡਸਾ ਪਰਿਵਾਰ ਕੀ ਫ਼ੈਸਲਾ ਲੈਦਾ ਹੈ , ਕਿਉਂਕਿ ਇੱਕ ਵਾਰ ਸੁਖਬੀਰ ਬਾਂਦਲ ਦੇ ਇਸ ਫ਼ੈਸਲੇ ਨਾਲ ਢੀਂਡਸਾ ਪਰਿਵਾਰ ਸਿਆਸੀ ਹਾਸ਼ੀਏ 'ਤੇ ਚਲਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


 

  • Sukhdev Singh Dhindsa
  • Parminder Singh Dhindsa
  • Akali Dal
  • Lok Sabha Elections
  • ਸੁਖਦੇਵ ਸਿੰਘ ਢੀਂਡਸਾ
  • ਪਰਮਿੰਦਰ ਸਿੰਘ ਢੀਂਡਸਾ
  • ਅਕਾਲੀ ਦਲ
  • ਲੋਕ ਸਭਾ ਚੋਣਾਂ

ਪਾਕਿ ਨੂੰ ਵੱਡਾ ਝਟਕਾ, ਸ਼ਾਹਪੁਰਕੰਢੀ ਡੈਮ ਦਾ ਕੰਮ ਪੂਰਾ ਹੁੰਦੇ ਹੀ ਬੰਦ ਹੋਵੇਗਾ ਪਾਕਿਸਤਾਨ ਜਾਣ ਵਾਲਾ ਪਾਣੀ

NEXT STORY

Stories You May Like

  • land  father  son  haryana police
    ਜ਼ਮੀਨ ਪਿੱਛੇ ਪਿਓ ਨੇ ਪੁੱਤ ਦਾ ਗੋਲੀਆਂ ਮਾਰ ਕੀਤਾ ਕਤਲ, ਜਵਾਈ ਨਾਲ ਮਿਲ ਦਿੱਤਾ ਵਾਰਦਾਤ ਨੂੰ ਅੰਜਾਮ
  • uproar in   bigg boss 20
    'ਬਿਗ ਬੌਸ 20' 'ਚ ਹੰਗਾਮਾ: ਅਮਨ ਗਾਂਧੀ ਦੇ ਤਿੱਖੇ ਬੋਲ, ਆਸਿਫ਼ ਖ਼ਾਨ ਨੂੰ ਦੱਸਿਆ 'ਇਰਫ਼ਾਨ ਖ਼ਾਨ ਦੀ ਸਸਤੀ ਕਾਪੀ'
  • adi kailash yatra postponed  20 september
    ਆਦਿ ਕੈਲਾਸ਼ ਯਾਤਰਾ 20 ਸਤੰਬਰ ਤੱਕ ਹੋਈ ਮੁਲਤਵੀ
  • jammu  delhi katra expressway  bulldozer  20 shops
    ਜੰਮੂ 'ਚ ਦਿੱਲੀ-ਕਟੜਾ ਐਕਸਪ੍ਰੈਸਵੇਅ ਲਈ ਚਲਾਇਆ ਬੁਲਡੋਜ਼ਰ, ਢਹਿ-ਢੇਰੀ ਕੀਤੀਆਂ 20 ਦੁਕਾਨਾਂ
  • accident on national highway
    ਪੁੱਤ ਨੂੰ ਐਂਬੂਲੈਂਸ ਰਾਹੀਂ ਹਸਪਤਾਲ ਲਿਜਾ ਰਹੇ ਪਿਓ ਦੀ ਸੜਕ ਹਾਦਸੇ 'ਚ ਮੌਤ! ਮਾਂ ਗੰਭੀਰ ਜ਼ਖ਼ਮੀ
  • pakistan sikh pilgrims
    ਪਾਕਿਸਤਾਨ ਕਰ ਰਿਹੈ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਪੂਜਾ-ਪਾਠ ਦੇ ਅਧਿਕਾਰ ਤੋਂ ਵਾਂਝਾ
  • assembly elections  candidates  tickets  political parties  rules
    5 ਸੂਬਿਆਂ 'ਚ ਵਿਧਾਨ ਸਭਾ ਚੋਣਾਂ ! ਪਾਰਟੀਆਂ ਨੇ 191 ਹਿਸਟ੍ਰੀਸ਼ੀਟਰਾਂ ਨੂੰ ਦਿੱਤੀ ਟਿਕਟ
  • trinamool  20 rebel mps  bjp involved
    'ਤ੍ਰਿਣਮੂਲ ਦੇ 20 ਬਾਗੀ ਸੰਸਦ ਮੈਂਬਰਾਂ ’ਚੋਂ 17 ਭਾਜਪਾ ’ਚ ਹੋਣਗੇ ਸ਼ਾਮਲ', ਸੰਸਦ ਮੈਂਬਰ ਜਗਦੀਸ਼ ਦਾ ਦਾਅਵਾ
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
  • shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
Trending
Ek Nazar
crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • government holiday declared on friday in jalandhar
      ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
    • man falls into water from canal bridge
      ਨਹਿਰ ਦੇ ਪੁਲ ਤੋਂ ਪਾਣੀ ’ਚ ਡਿੱਗਿਆ ਵਿਅਕਤੀ, ਭਾਲ ਜਾਰੀ
    • tax  property tax  defaulter
      ਡਿਫਾਲਟਰਾਂ ਖਿਲਾਫ਼ ਵੱਡੀ ਕਾਰਵਾਈ ਦੀ ਤਿਆਰੀ, ਹਜ਼ਾਰਾਂ ਲੋਕਾਂ ਨੂੰ ਨੋਟਿਸ ਜਾਰੀ
    • amit shah will visit jalandhar on 30th september
      30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
    • new hope in treatment of gurmoh
      ਪੰਜਾਬੀ ਮੂਲ ਦੇ ਗੁਰਮੋਹ ਦੇ ਇਲਾਜ 'ਚ ਜਾਗੀ ਨਵੀਂ ਆਸ, ਕੈਨੇਡਾ ਸਰਕਾਰ ਦੇਵੇਗੀ 30...
    • no job eligibility without a recognized diploma  highcourt
      ਮਾਨਤਾ ਪ੍ਰਾਪਤ ਡਿਪਲੋਮਾ ਨਹੀਂ ਤਾਂ ਨੌਕਰੀ ਲਈ ਯੋਗ ਨਹੀਂ : ਹਾਈਕੋਰਟ
    • accident in tarntaran
      ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ
    • electricity bills advisory electricity department
      ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਐਡਵਾਇਜ਼ਰੀ ਦੇ ਨਾਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +