Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    1:59:19 PM

  • roof collapses mother son

    ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ ਡਿੱਗੀ...

  • punjab indian army

    ਪੰਜਾਬ ਦੇ ਇਸ ਇਲਾਕੇ 'ਚੋਂ ਲੱਭਿਆ ਬੰਬ! ਫ਼ੌਜ ਨੇ...

  • jalandhar on high alert security increased police deployed at every corner

    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ,...

  • punjab police  asi arrested

    ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਢੀਂਡਸਾ ਨੇ ਅਨੁਸ਼ਾਸਨੀ ਕਮੇਟੀ ਦਾ ਫ਼ੈਸਲਾ ਕੀਤਾ ਰੱਦ, ਕਿਹਾ ਸੁਖਬੀਰ ਬਾਦਲ ਪ੍ਰਧਾਨਗੀ ਦੇ ਲਾਇਕ ਨਹੀਂ

PUNJAB News Punjabi(ਪੰਜਾਬ)

ਢੀਂਡਸਾ ਨੇ ਅਨੁਸ਼ਾਸਨੀ ਕਮੇਟੀ ਦਾ ਫ਼ੈਸਲਾ ਕੀਤਾ ਰੱਦ, ਕਿਹਾ ਸੁਖਬੀਰ ਬਾਦਲ ਪ੍ਰਧਾਨਗੀ ਦੇ ਲਾਇਕ ਨਹੀਂ

  • Edited By Gurminder Singh,
  • Updated: 31 Jul, 2024 05:08 PM
Chandigarh
dhindsa overruled the decision of the disciplinary committee
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਅਕਾਲੀ ਦਲ ਦੇ ਸਰਪ੍ਰਸਤ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ਦੀ ਅਨੁਸ਼ਾਸਨੀ ਕਮੇਟੀ ਵਲੋਂ ਬਾਗੀ ਧੜੇ ਦੇ 8 ਆਗੂਆਂ ਨੇ ਪਾਰਟੀ 'ਚੋਂ ਬਾਹਰ ਕੱਢਣ ਦੇ ਫ਼ੈਸਲੇ ਨੂੰ ਰੱਦ ਕਰ ਦਿੱਤਾ ਹੈ। ਸੁਖਦੇਵ ਸਿੰਘ ਢੀਂਡਸਾ ਨੇ ਆਖਿਆ ਹੈ ਕਿ ਇਹ ਸੁਖਬੀਰ ਬਾਦਲ ਹੁਣ ਪ੍ਰਧਾਨਗੀ ਦੇ ਲਾਇਕ ਨਹੀਂ ਰਿਹਾ ਹੈ। ਸੁਖਬੀਰ ਦਾ ਫੈਸਲਾ ਗੈਸੰਵਿਧਾਨਕ ਹੈ, ਲਿਹਾਜ਼ਾ ਉਹ ਪਾਰਟੀ ਦੇ ਸਰਪ੍ਰਸਤ ਹੋਣ ਦੇ ਨਾਤੇ ਇਹ ਫ਼ੈਸਲਾ ਰੱਦ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਪ੍ਰਸਤ ਦੇ ਤੌਰ 'ਤੇ ਇਸ ਸੰਬੰਧੀ ਮੈਂ ਲਿਖਤੀ ਤੌਰ 'ਤੇ ਸੁਖਬੀਰ ਬਾਦਲ ਨੂੰ ਭੇਜਾਂਗਾ। ਢੀਂਡਸਾ ਨੇ ਇਹ ਵੀ ਆਖਿਆ ਹੈ ਕਿ ਬਹੁਤ ਜਲਦੀ ਉਹ ਪਾਰਟੀ ਇਜਲਾਸ ਬੁਲਵਾਉਣਗੇ ਜਿਸ ਵਿਚ ਨਵਾਂ ਪ੍ਰਧਾਨ ਚੁਣਿਆ ਜਾਵੇਗਾ। ਹਾਲਾਂਕਿ ਨਵੇਂ ਪ੍ਰਧਾਨ ਦੇ ਨਾਂ 'ਤੇ ਅਜੇ ਕੋਈ ਫ਼ੈਸਲਾ ਨਹੀਂ ਹੋਇਆ ਹੈ ਅਤੇ ਇਹ ਫ਼ੈਸਲਾ ਵੀ ਸੰਗਤ ਹੀ ਕਰੇਗੀ।

ਇਹ ਵੀ ਪੜ੍ਹੋ : ਮੌਸਮ ਵਿਭਾਗ ਵੱਲੋਂ ਪੰਜਾਬ ਵਿਚ ਭਾਰੀ ਮੀਂਹ ਦੀ ਚਿਤਾਵਨੀ, ਇਨ੍ਹਾਂ ਤਾਰੀਖ਼ਾਂ ਨੂੰ ਸੋਚ ਸਮਝ ਕੇ ਨਿਕਲਿਓ ਘਰੋਂ ਬਾਹਰ

ਢੀਂਡਸਾ ਨੇ ਕਿਹਾ ਕਿ ਅਸੀਂ ਆਪਣੀ ਮਿਹਨਤ ਅਤੇ ਕੁਰਬਾਨੀਆਂ ਨਾਲ ਅਕਾਲੀ ਦਲ ਬਣਾਇਆ ਹੈ, ਜਿਸ ਲਈ ਉਨ੍ਹਾਂ ਨੇ ਜੇਲ੍ਹਾਂ ਵੀ ਕੱਟੀਆਂ, ਸੁਖਬੀਰ ਦੱਸੇ ਜੇ ਉਸ ਨੇ ਇਕ ਦਿਨ ਵੀ ਜੇਲ੍ਹ ਕੱਟੀ ਹੋਵੇ, ਅੱਜ ਉਹ ਪ੍ਰਧਾਨ ਬਣ ਕੇ ਬੈਠਾ ਹੈ। ਮੈਂ 2017 ਵਿਚ ਵੀ ਕੋਰ ਕਮੇਟੀ ਦੀ ਮੀਟਿੰਗ ਵਿਚ ਕਿਹਾ ਸੀ ਕਿ ਸੁਖਬੀਰ ਬਾਦਲ ਨੂੰ ਹੁਣ ਪ੍ਰਧਾਨਗੀ 'ਚੋਂ ਹਟਾ ਦਿੱਤਾ ਜਾਣਾ ਚਾਹੀਦਾ ਹੈ ਉਸ ਸਮੇਂ ਵੀ ਸੁਖਬੀਰ ਨਹੀਂ ਮੰਨਿਆ ਅਤੇ ਮੀਟਿੰਗ ਵਿਚੋਂ ਉਠ ਕੇ ਚਲਾ ਗਿਆ। ਪਾਰਟੀ ਜਦੋਂ ਜਿੱਤੀ ਸੀ ਤਾਂ ਉਸ ਸਮੇਂ ਕਰੇਡਿਟ ਵੀ ਸੁਖਬੀਰ ਨੂੰ ਮਿਲਿਆ ਸੀ ਹੁਣ ਜਦੋਂ ਹਾਰ ਹੋਈ ਹੈ ਤਾਂ ਇਸ ਦੀ ਜ਼ਿੰਮੇਵਾਰੀ ਵੀ ਲੈਣੀ ਚਾਹੀਦੀ ਹੈ। 

ਇਹ ਵੀ ਪੜ੍ਹੋ : ਅਕਾਲੀ ਦਲ 'ਚੋਂ ਕੱਢੇ ਜਾਣ ਤੋਂ ਬਾਅਦ ਪਰਮਿੰਦਰ ਢੀਂਡਸਾ ਦਾ ਸੁਖਬੀਰ ਬਾਦਲ 'ਤੇ ਵੱਡਾ ਹਮਲਾ

ਇਸ ਮੌਕੇ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਾਡਾ ਫੈਸਲਾ ਸੀ ਕਿ ਅਕਾਲੀ ਦਲ ਨੂੰ ਲੀਹਾਂ 'ਤੇ ਲੈ ਕੇ ਆਂਦਾ ਜਾਵੇ, ਪੁਰਾਣੀਆਂ ਰਿਵਾਇਤਾਂ ਕਾਇਮ ਕੀਤੀਆਂ ਜਾਣ, ਇਸ ਵਿਚ ਕਿਹੜੀ ਅਨੁਸ਼ਾਸਨਹੀਣਤਾ ਹੈ ਜਾਂ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕੇ ਖਿਮਾ ਯਾਚਨਾ ਦੀ ਅਪੀਲ ਕਰਨੀ ਅਨੁਸ਼ਾਸਨਹੀਣਤਾ ਹੈ, ਸਾਨੂੰ ਦੱਸਿਆ ਜਾਵੇ ਕਿ ਸਾਡੀ ਗਲਤੀ ਕੀ ਹੈ। ਨਾ ਸਾਨੂੰ ਨੋਟਿਸ ਭੇਜਿਆ ਗਿਆ ਅਤੇ ਨਾ ਸਾਡੇ ਕੋਲੋਂ ਕੋਈ ਜਵਾਬ ਮੰਗਿਆ ਗਿਆ। ਚੰਦੂਮਾਜਰਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੇ ਬਾਵਜੂਦ ਸੁਖਬੀਰ ਨੇ ਬੇਅਦਬੀ ਕਰਨ ਵਾਲਿਆਂ ਨਾਲ ਰਾਬਤਾ ਕੀਤਾ, ਪੰਥ 'ਚੋਂ ਛੇਕੇ ਵਿਅਕਤੀ ਨੂੰ ਖਿਮਾ ਦਿਵਾਉਣ ਲਈ ਯਤਨ ਕੀਤੇ। ਇਹ ਸਭ ਤੋਂ ਵੱਡੀ ਅਨੁਸ਼ਾਸਨਹੀਣਤਾ ਹੈ। ਅੱਜ ਅਕਾਲੀ ਦਲ ਦੋ ਹਿੱਸਿਆਂ ਵਿਚ ਵੰਡਿਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਵਿਚ ਭਲਕੇ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ, ਕਾਲਜ

ਇਕ ਉਹ ਹੈ ਜਿਨ੍ਹਾਂ ਨੇ ਤਸ਼ੱਦਦ ਹੰਢਾਇਆ ਅਤੇ ਡਾਂਗਾ ਖਾਧੀਆਂ ਅਤੇ ਇਕ ਉਹ ਹਨ ਜੋ ਕਾਰਾਂ ਵਿਚੋਂ ਨਿਕਲ ਕੇ ਆਏ ਹਨ, ਜਿਹੜੇ ਸਿਰਫ ਮਾਫੀਆ ਹਨ। ਇਸ ਦੌਰਾਨ ਉਨ੍ਹਾਂ ਨੇ ਸਾਫ ਕੀਤਾ ਕਿ ਉਹ ਕੋਈ ਨਵਾਂ ਅਕਾਲੀ ਦਲ ਨਹੀਂ ਬਣਾਉਣਗੇ, ਇਸੇ ਅਕਾਲੀ ਦਲ ਨੂੰ ਲੀਹਾਂ 'ਤੇ ਲੈ ਕੇ ਆਉਣਗੇ। ਡੇਰਾ ਸੱਚਾ ਸੌਦਾ ਕਮੇਟੀ ਦੇ ਸਿਆਸੀ ਵਿੰਗ ਦੇ ਆਗੂ ਰਹੇ ਡੇਰਾ ਪ੍ਰੇਮੀ ਪਰਦੀਪ ਕਲੇਰ ਨੇ ਸੁਖਬੀਰ 'ਤੇ ਸਨਸਨੀਖੇਜ਼ ਖੁਲਾਸੇ ਕੀਤੇ ਪਰ ਗਰੇਵਾਲ ਨੂੰ ਇਸ ਮਾਮਲੇ ਨੂੰ ਹਾਸੇ ਵਿਚ ਲੈ ਰਹੇ ਹਨ। ਜੋ ਕੁਝ ਵੀ ਅਕਾਲੀ ਦਲ ਦੇ ਪ੍ਰਧਾਨ ਨੇ ਕੀਤਾ ਹੈ, ਉਸ ਨਾਲ ਸਿੱਖਾਂ ਦੇ ਹਿਰਦੇ ਵਲੂੰਧਰੇ ਗਏ ਹਨ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Sukhdev Dhindsa
  • Disciplinary Committee
  • Sukhbir Badal
  • ਸੁਖਦੇਵ ਢੀਂਡਸਾ
  • ਅਨੁਸ਼ਾਸਨੀ ਕਮੇਟੀ
  • ਸੁਖਬੀਰ ਬਾਦਲ

ਤਿੰਨ ਦਿਨਾਂ ਤੋਂ ਸ਼ੱਕੀ ਹਾਲਾਤ ਵਿਚ ਲਾਪਤਾ ਨੌਜਵਾਨ ਦੀ ਨਹਿਰ ਕਿਨਾਰੇ ਝਾੜੀਆਂ 'ਚੋਂ ਮਿਲੀ ਲਾਸ਼

NEXT STORY

Stories You May Like

  • shiromani akali dal to screen controversial film sutlej in every village
    ਸੁਖਬੀਰ ਬਾਦਲ ਦਾ ਐਲਾਨ, ਪੰਜਾਬ ਦੇ ਹਰ ਪਿੰਡ 'ਚ ਵਿਖਾਵਾਂਗੇ ਫ਼ਿਲਮ 'ਸਤਲੁਜ'
  • sukhbir badal gets permission to travel abroad
    ਸੁਖਬੀਰ ਬਾਦਲ ਨੂੰ ਵਿਦੇਸ਼ ਜਾਣ ਦੀ ਮਿਲੀ ਇਜਾਜ਼ਤ
  • akali dal against land pooling
    ਲੈਂਡ ਪੂਲਿੰਗ ਨੀਤੀ ਦਾ ਡਟਵਾਂ ਵਿਰੋਧ ਕਰੇਗਾ ਅਕਾਲੀ ਦਲ, ਸੁਖਬੀਰ ਸਿੰਘ ਬਾਦਲ ਨੇ ਕੀਤਾ ਐਲਾਨ
  • sukhbir badal slams state government over power shortage in punjab
    ਪੰਜਾਬ 'ਚ ਬਿਜਲੀ ਦੀ ਘਾਟ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਸੂਬਾ ਸਰਕਾਰ
  • all government holidays including sundays are cancelled
    ਐਤਵਾਰ ਸਣੇ ਸਾਰੀਆਂ ਸਰਕਾਰੀ ਛੁੱਟੀਆਂ ਰੱਦ! ਰੱਖੜੀ ਤੋਂ ਪਹਿਲਾਂ ਡਾਕ ਵਿਭਾਗ ਦਾ ਵੱਡਾ ਫ਼ੈਸਲਾ
  • government holidays cancelled  sundays will also have to be observed
    ਸਰਕਾਰੀ ਛੁੱਟੀਆਂ ਰੱਦ! ਐਤਵਾਰ ਵੀ ਲਾਉਣੇ ਪੈਣਗੇ, ਜਾਣੋ ਚੰਡੀਗੜ੍ਹ 'ਚ ਕਿਉਂ ਲਿਆ ਗਿਆ ਇਹ ਫ਼ੈਸਲਾ
  • investors react coldly  government cancels auction of 9 mineral blocks
    ਨਿਵੇਸ਼ਕਾਂ ਦੀ ਠੰਢੀ ਪ੍ਰਤੀਕਿਰਿਆ, ਸਰਕਾਰ ਨੇ ਖਣਿਜਾਂ ਦੇ 9 ਬਲਾਕਾਂ ਦੀ ਨਿਲਾਮੀ ਕੀਤੀ ਰੱਦ
  • holidays of these punjab employees cancelled
    ਪੰਜਾਬ ਦੇ ਇਨ੍ਹਾਂ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਤਿੰਨ ਮਹੀਨੇ ਤਕ ਨਹੀਂ ਮਿਲੇਗੀ ਛੁੱਟੀ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • young man in live in relationship commits suicide
      ਪੰਜਾਬ: ਲਿਵ-ਇਨ-ਰਿਲੇਸ਼ਨਸ਼ਿਪ 'ਚ ਰਹਿ ਰਹੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ...
    • attempted activa theft at kapurthala sabji mandi
      ਕਪੂਰਥਲਾ ਦੀ ਸਬਜ਼ੀ ਮੰਡੀ 'ਚ ਐਕਟਿਵਾ ਚੋਰੀ ਦੀ ਕੋਸ਼ਿਸ਼ ਨਾਕਾਮ, ਲੋਕਾਂ ਨੇ ਫੜ...
    • cloudburst in the mountains threatens flood threat to villages along ravi
      ਗੁਰਦਾਸਪੁਰ 'ਚ ਹੜ੍ਹ ਦਾ ਅਲਰਟ! ਪਹਾੜਾਂ ’ਚ ਬੱਦਲ ਫਟਣ ਕਾਰਨ ਰਾਵੀ ਦਰਿਆ ਹੋ ਸਕਦੈ...
    • sacrilege accused sacrilege in village turan punjab
      ਜ਼ਮਾਨਤ 'ਤੇ ਬਾਹਰ ਆਏ ਬੇਅਦਬੀ ਦੇ ਮੁਲਜ਼ਮ ਦਾ ਸਿਰ ਧੜ ਨਾਲੋਂ ਕੀਤਾ ਵੱਖ
    • 3 member team will take feedback before decision on punjab congress
      ਸਿਆਸਤ 'ਚ ਵੱਡੀ ਹਲਚਲ! ਪੰਜਾਬ ਕਾਂਗਰਸ 'ਤੇ ਫ਼ੈਸਲੇ ਤੋਂ ਪਹਿਲਾਂ 3 ਮੈਂਬਰੀ ਟੀਮ...
    • fir in faridkot
      ਬੱਚਿਆਂ ਸਬੰਧੀ ਅਸ਼ਲੀਲ ਵੀਡੀਓਜ਼ ਫਾਰਵਰਡ ਕਰਨ 'ਤੇ ਪਰਚਾ ਦਰਜ
    • four districts of punjab monsoon
      ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
    • punjab congress high command meeting
      ਪੰਜਾਬ ਕਾਂਗਰਸ 'ਚ ਚੱਲ ਰਹੇ ਕਾਟੋ-ਕਲੇਸ਼ ਵਿਚਾਲੇ ਹਾਈਕਮਾਨ ਨੇ ਸੱਦ ਲਈ ਮੀਟਿੰਗ,...
    • fake ips officer and his wife arrested for cheating
      ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
    • punjab bans arbitrary fee hike of private schools
      ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +