Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 28, 2026

    11:07:02 PM

  • india vs ireland world champion team india falls again to ireland

    India vs Ireland :ਵਰਲਡ ਚੈਂਪੀਅਨ ਟੀਮ ਇੰਡੀਆ...

  • heartbreaking incident in moga stray dogs attack man on way home from fields

    ਮੋਗਾ 'ਚ ਰੂਹ ਕੰਬਾਊ ਘਟਨਾ! ਬੰਦੇ 'ਤੇ ਅਚਾਨਕ ਅਵਾਰਾ...

  • father and daughter die after tree falls during strong storm in jalandhar

    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ...

  • helicopter crash in saudi arabia and plane crash in france

    ਸਾਊਦੀ 'ਚ ਹੈਲੀਕਾਪਟਰ ਤੇ ਫਰਾਂਸ 'ਚ ਪਲੇਨ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਵਾਸੀਆਂ 'ਤੇ ਮੰਡਰਾਇਆ ਖ਼ਤਰਾ! ਇਸ ਬੀਮਾਰੀ ਦਾ ਵੱਧਣ ਲੱਗਾ ਪ੍ਰਕੋਪ, ਵਧ ਰਹੇ ਮਰੀਜ਼

PUNJAB News Punjabi(ਪੰਜਾਬ)

ਜਲੰਧਰ ਵਾਸੀਆਂ 'ਤੇ ਮੰਡਰਾਇਆ ਖ਼ਤਰਾ! ਇਸ ਬੀਮਾਰੀ ਦਾ ਵੱਧਣ ਲੱਗਾ ਪ੍ਰਕੋਪ, ਵਧ ਰਹੇ ਮਰੀਜ਼

  • Edited By Shivani Attri,
  • Updated: 30 Aug, 2025 06:02 PM
Jalandhar
diarrhea patients are increasing in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਖੁਰਾਣਾ)-ਵੈਸਟ ਵਿਧਾਨ ਸਭਾ ਹਲਕੇ ਅਧੀਨ ਆਉਣ ਵਾਲੇ ਨਿਊ ਗੌਤਮ ਨਗਰ ਵਿਚ ਡਾਇਰੀਆ ਅਤੇ ਹੋਰ ਬੀਮਾਰੀਆਂ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਸਿਹਤ ਵਿਭਾਗ ਦੀਆਂ ਟੀਮਾਂ ਨੂੰ ਸ਼ੁੱਕਰਵਾਰ 4 ਹੋਰ ਨਵੇਂ ਮਰੀਜ਼ ਮਿਲੇ, ਜਿਨ੍ਹਾਂ ਨੂੰ ਤੁਰੰਤ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਸ ਦੇ ਨਾਲ ਹੀ ਪ੍ਰਭਾਵਿਤ ਮਰੀਜ਼ਾਂ ਦੀ ਗਿਣਤੀ ਲਗਭਗ 40 ਤਕ ਪਹੁੰਚ ਗਈ ਹੈ।

ਇਹ ਵੀ ਪੜ੍ਹੋ: ਬਿਆਸ ਦਰਿਆ ਕੋਲ ਪਹੁੰਚ ਸਾਬਕਾ ਮਹਿਲਾ ਪੰਚ ਨੇ ਪਹਿਲਾਂ ਕੀਤੀ ਅਰਦਾਸ, ਫਿਰ ਵੇਖਦੇ ਹੀ ਵੇਖਦੇ ਕਰ 'ਤਾ ਵੱਡਾ ਕਾਂਡ

PunjabKesari

ਇਲਾਕੇ ਦੇ ਕੌਂਸਲਰ ਗੁਰਜੀਤ ਸਿੰਘ ਘੁੰਮਣ ਦਿਨ ਭਰ ਵਾਰਡ ਵਿਚ ਸਰਗਰਮ ਵਿਖਾਈ ਦਿੱਤੇ ਅਤੇ ਸਿਹਤ ਵਿਭਾਗ ਅਤੇ ਨਗਰ ਨਿਗਮ ਦੀਆਂ ਟੀਮਾਂ ਦੇ ਨਾਲ ਸਹਿਯੋਗ ਕਰਦੇ ਨਜ਼ਰ ਆਏ। ਸਿਹਤ ਵਿਭਾਗ ਨੇ ਡਾਇਰੀਆ ਪ੍ਰਭਾਵਿਤ ਇਲਾਕਿਆਂ ਵਿਚ ਵਿਸ਼ੇਸ਼ ਕੈਂਪ ਲਗਾਏ ਹਨ। ਉਥੇ ਹੀ ਨਗਰ ਨਿਗਮ ਦੀਆਂ ਟੀਮਾਂ ਸੀਵਰੇਜ ਬਲਾਕੇਜ ਨੂੰ ਖੋਲ੍ਹਣ, ਸੁਪਰ ਸਕਸ਼ਨ ਅਤੇ ਜੈਟਿੰਗ ਮਸ਼ੀਨਾਂ ਨਾਲ ਸਫ਼ਾਈ ਕਰਵਾਉਣ ਅਤੇ ਗੰਦੇ ਪਾਣੀ ਦੀ ਸਪਲਾਈ ਨਾਲ ਜੁੜੇ ਫਾਲਟ ਦੂਰ ਕਰਨ ਵਿਚ ਜੁਟੀਆਂ ਹੋਈਆਂ ਹਨ। ਪ੍ਰਭਾਵਿਤ ਇਲਾਕਿਆਂ ਵਿਚ ਪੀਣ ਦਾ ਪਾਣੀ ਟੈਂਕਰਾਂ ਰਾਹੀਂ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਲਗਾਤਾਰ 3 ਦਿਨ ਭਾਰੀ ਮੀਂਹ! ਘਰੋਂ ਨਿਕਲਣ ਤੋਂ ਪਹਿਲਾਂ ਰਹੋ ਸਾਵਧਾਨ, ਇਨ੍ਹਾਂ ਜ਼ਿਲ੍ਹਿਆਂ ਲਈ Alert

PunjabKesari

ਬੀਮਾਰੀ ਫੈਲਣ ਦਾ ਮੁੱਖ ਕਾਰਨ ਪ੍ਰਵਾਸੀ ਮਜ਼ਦੂਰਾਂ ਦੇ ਕੁਆਰਟਰ
'ਜਗ ਬਾਣੀ' ਦੀ ਟੀਮ ਨੇ ਜਦੋਂ ਪ੍ਰਭਾਵਿਤ ਇਲਾਕੇ ਦਾ ਦੌਰਾ ਕੀਤਾ ਤਾਂ ਦੇਖਿਆ ਕਿ ਨਿਊ ਗੌਤਮ ਨਗਰ ਅਤੇ ਇਸੇ ਵਾਰਡ ਵਿਚ ਆਉਂਦੀ ਪੰਜਪੀਰ ਕਾਲੋਨੀ ਅਤੇ ਹੋਰਨਾਂ ਵਿਚ ਵੱਡੀ ਗਿਣਤੀ ਵਿਚ ਪ੍ਰਵਾਸੀ ਮਜ਼ਦੂਰਾਂ ਦੇ ਕੁਆਰਟਰ ਬਣੇ ਹੋਏ ਹਨ। ਇਨ੍ਹਾਂ ਕੁਆਰਟਰਾਂ ਵਿਚ ਕਈ ਲੋਕ ਰਹਿੰਦੇ ਹਨ ਪਰ ਸਫਾਈ ਵਿਵਸਥਾ ਕਾਫੀ ਖਰਾਬ ਹੈ। ਵਾਟਰ ਸਪਲਾਈ ਅਤੇ ਸੀਵਰ ਸਿਸਟਮ ਵਿਚ ਵੀ ਕਈ ਖਾਮੀਆਂ ਸਾਹਮਣੇ ਆਈਆਂ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਇਸ ਏਅਰਪੋਰਟ ਤੋਂ ਅਚਾਨਕ ਸਾਰੀਆਂ ਉਡਾਣਾਂ ਹੋਈਆਂ ਰੱਦ, ਘਰੋਂ ਨਿਕਲਣ ਤੋਂ ਪਹਿਲਾਂ ਦਿਓ ਧਿਆਨ

ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਇਨ੍ਹਾਂ ਕੁਆਰਟਰਾਂ ਦੀ ਗੰਦਗੀ ਪੂਰੇ ਇਲਾਕੇ ਵਿਚ ਬੀਮਾਰੀ ਫੈਲਣ ਦਾ ਵੱਡਾ ਕਾਰਨ ਹੈ। ਕੌਂਸਲਰ ਗੁਰਜੀਤ ਸਿੰਘ ਘੁੰਮਣ ਨੇ ਵੀ ਮੰਨਿਆ ਕਿ ਪ੍ਰਵਾਸੀ ਮਜ਼ਦੂਰਾਂ ਦੇ ਕੁਆਰਟਰ ਸਮੱਸਿਆ ਦੀ ਜੜ੍ਹ ਹਨ। ਉਨ੍ਹਾਂ ਨੇ ਕੌਂਸਲਰ ਬਣਨ ਤੋਂ ਤੁਰੰਤ ਬਾਅਦ ਇਸ ਮੁੱਦੇ ’ਤੇ ਕਾਰਵਾਈ ਕਰਦੇ ਹੋਏ ਕਈ ਮਾਲਕਾਂ ਨੂੰ ਨੋਟਿਸ ਜਾਰੀ ਕਰਵਾਏ ਸਨ ਅਤੇ ਨਗਰ ਨਿਗਮ ਤੋਂ ਚਲਾਨ ਤਕ ਕਰਵਾਏ ਸਨ ਪਰ ਮੁਹਿੰਮ ਵਿਚ ਹੀ ਠੰਢੀ ਪੈ ਗਈ। ਹੁਣ ਕੌਂਸਲਰ ਘੁੰਮਣ ਦਾ ਕਹਿਣਾ ਹੈ ਕਿ ਆਉਣ ਵਾਲੇ ਦਿਨਾਂ ਵਿਚ ਫਿਰ ਤੋਂ ਸਖ਼ਤੀ ਵਰਤੀ ਜਾਵੇਗੀ। ਜਿਨ੍ਹਾਂ ਕੁਆਰਟਰਾਂ ਵਿਚ ਗੰਦਗੀ, ਗੰਦਾ ਪਾਣੀ ਜਾਂ ਸੀਵਰੇਜ ਜਾਮ ਵਰਗੀਆਂ ਸਮੱਸਿਆਵਾਂ ਮਿਲੀਆਂ, ਉਨ੍ਹਾਂ ਖ਼ਿਲਾਫ਼ ਨਿਗਮ ਚਲਾਨ ਕਰੇਗਾ ਅਤੇ ਜ਼ਰੂਰਤ ਪੈਣ ’ਤੇ ਪਾਣੀ ਤੇ ਸੀਵਰੇਜ ਕੁਨੈਕਸ਼ਨ ਵੀ ਕੱਟੇ ਜਾ ਸਕਦੇ ਹਨ।

ਇਹ ਵੀ ਪੜ੍ਹੋ: ਪੰਜਾਬ 'ਚ ਹੜ੍ਹਾਂ ਵਿਚਾਲੇ ਪ੍ਰਤਾਪ ਸਿੰਘ ਬਾਜਵਾ ਨੇ PM ਨਰਿੰਦਰ ਮੋਦੀ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e

  • Diarrhea patients
  • increasing
  • Jalandhar
  • ਜਲੰਧਰ ਵਾਸੀ
  • ਬੀਮਾਰੀ
  • ਪ੍ਰਕੋਪ
  • ਮਰੀਜ਼

ਭੁੱਚੋ ਮੰਡੀ 'ਚ ਜਾਅਲੀ ਨੋਟਰੀਬਾਜ਼ ਆਇਆ ਸਾਹਮਣੇ, ਪੂਰਾ ਮਾਮਲਾ ਕਰੇਗਾ ਹੈਰਾਨ

NEXT STORY

Stories You May Like

  • punjabi people danger for punjab rainy season
    ਪੰਜਾਬ ਵਾਸੀਆਂ 'ਤੇ ਫਿਰ ਮੰਡਰਾਇਆ ਵੱਡਾ ਖ਼ਤਰਾ, ਲੋਕਾਂ ’ਚ ਬਣਿਆ ਡਰ ਦਾ ਮਾਹੌਲ
  • flood threat looms over people of mand region water released into beas river
    ਮੰਡ ਖੇਤਰ ਦੇ ਲੋਕਾਂ 'ਤੇ ਮੰਡਰਾਉਣ ਲੱਗਾ ਵੱਡਾ ਖ਼ਤਰਾ! ਬਿਆਸ ਦਰਿਆ 'ਚ ਛੱਡਿਆ ਪਾਣੀ
  • foreign exchange reserves increased by  963 million to  672 58 billion
    ਦੇਸ਼ ਦਾ ਵਿਦੇਸ਼ੀ ਕਰੰਸੀ ਭੰਡਾਰ 96.3 ਕਰੋੜ ਡਾਲਰ ਵਧ ਕੇ 672.58 ਅਰਬ ਡਾਲਰ ’ਤੇ ਪਹੁੰਚਿਆ
  • big gift to jalandhar residents
    ਜਲੰਧਰ ਵਾਸੀਆਂ ਨੂੰ ਵੱਡੀ ਸੌਗਾਤ! ਰਵਨੀਤ ਬਿੱਟੂ ਨੇ ਰੱਖਿਆ ਦੋ ਰੇਲਵੇ ਓਵਰਬ੍ਰਿਜਾਂ ਦਾ ਨੀਂਹ ਪੱਥਰ
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • menopause before age 40 may increase risk of heart attack and stroke
    40 ਸਾਲ ਤੋਂ ਪਹਿਲਾਂ ਮੈਨੋਪਾਜ਼ ਨਾਲ ਵਧ ਸਕਦੈ ਹਾਰਟ ਅਟੈਕ ਅਤੇ ਸਟ੍ਰੋਕ ਦਾ ਖ਼ਤਰਾ
  • israel pm netanyahu
    ਨੇਤਨਯਾਹੂ ਦੀਆਂ 'ਜੜ੍ਹਾਂ' 'ਚ ਬੈਠੀ ਜੰਗ ! ਕੁਰਸੀ 'ਤੇ ਮੰਡਰਾਉਣ ਲੱਗਾ ਖ਼ਤਰਾ, 'ਜੇਲ੍ਹ' ਦੀ ਵੀ ਲਟਕੀ ਤਲਵਾਰ
  • west bengal man arrested for charging rs 200 each from shopkeepers
    ਜਲੰਧਰ ਵਿਚ ਵੈਸਟ ਬੰਗਾਲ ਦਾ ਵਿਅਕਤੀ ਕਾਬੂ, ਗੂੰਗੇ ਹੋਣ ਦੀ ਕਰਨ ਲੱਗਾ ਐਕਟਿੰਗ
  • punjab weather s big forecast till july 4 alert of thunderstorms and rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਤੇ ਮੀਂਹ ਦਾ Alert! 4 ਜੁਲਾਈ...
  • father and daughter die after tree falls during strong storm in jalandhar
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗੇ ਦਰੱਖ਼ਤ, ਪਿਓ-ਧੀ ਦੀ ਦਰਦਨਾਕ ਮੌਤ
  • punjabi truck driver in canada
    ਕੈਨੇਡਾ ਤੋਂ ਪੰਜਾਬੀ ਟਰੱਕ ਡਰਾਈਵਰਾਂ ਲਈ ਵੱਡੀ ਖ਼ਬਰ; 1 ਜੁਲਾਈ ਤੋਂ ਲਾਗੂ ਹੋਣਗੇ...
  • pinkoo tv round round video
    ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
  • big weather warning for these districts of punjab
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ...
  • drunk father throws son down in jalandhar
    ਜਲੰਧਰ: ਨਸ਼ੇ 'ਚ ਟੱਲੀ ਪਿਓ ਨੇ ਜਵਾਕ ਨੂੰ ਹੇਠਾਂ ਸੁੱਟਿਆ, ਖ਼ੁਦ ਵੀ ਹੋਇਆ ਬੇਹੋਸ਼
  • girl deadbody found at jalandhar cantt railway station
    ਜਲੰਧਰ ਕੈਂਟ ਰੇਲਵੇ ਸਟੇਸ਼ਨ ਤੋਂ ਮਿਲੀ ਕੁੜੀ ਦੀ ਲਾਸ਼, ਨਹੀਂ ਹੋਈ ਪਛਾਣ
Trending
Ek Nazar
parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • man arrested case
      60 ਬੋਤਲਾਂ ਨਾਜਾਇਜ਼ ਸ਼ਰਾਬ ਤੇ ਇਕ ਮੋਟਰਸਾਈਕਲ ਸਣੇ ਵਿਅਕਤੀ ਗ੍ਰਿਫ਼ਤਾਰ
    • punjab congress calls important meeting
      ਪੰਜਾਬ ਕਾਂਗਰਸ ਨੇ ਬੁਲਾਈ ਅਹਿਮ ਮੀਟਿੰਗ, ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣ...
    • the surprising act of an 80 year old man
      80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...
    • farmer dies due to electrocution
      ਕਰੰਟ ਲੱਗਣ ਨਾਲ ਕਿਸਾਨ ਦੀ ਮੌਤ
    • cm saini listened to pm modi s mann ki baat with the people of ludhiana
      CM ਸੈਣੀ ਨੇ ਲੁਧਿਆਣਵੀਆਂ ਨਾਲ ਸੁਣੀ PM ਮੋਦੀ ਦੀ 'ਮਨ ਕੀ ਬਾਤ', ਜੂਨ ਮਹੀਨੇ 'ਚ...
    • pinkoo tv round round video
      ਗੋਲ ਚੀਜ਼ਾਂ ਦੀ ਪਛਾਣ ਕਰਵਾਉਣ ਲਈ ਬੱਚਿਆਂ ਨੂੰ ਜ਼ਰੂਰ ਵਿਖਾਓ Pinkoo TV ਦੀ ਇਹ...
    • ruckus at gurdwara singh shaheedan sohana
      ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਜੱਥੇਦਾਰ ਦੀ ਮੌਜੂਦਗੀ 'ਚ ਹੰਗਾਮਾ,...
    • big weather warning for these districts of punjab
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਲਈ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ...
    • body of unidentified elderly woman recovered from pakka distributary
      ਪੱਕਾ ਰਜਬਾਹੇ ’ਚੋਂ ਅਣਪਛਾਤੀ ਬਜ਼ੁਰਗ ਔਰਤ ਦੀ ਲਾਸ਼ ਬਰਾਮਦ
    • parents only son dies
      ਪੰਜਾਬ 'ਚ ਵੱਡਾ ਹਾਦਸਾ: ਬੁਝ ਗਏ 2 ਘਰਾਂ ਦੇ ਚਿਰਾਗ, ਤੜਫ਼-ਤੜਫ਼ ਕੇ ਨਿਕਲੀ ਜਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +