Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    7:23:35 PM

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਵੱਡੀ ਖ਼ਬਰ : ਮੁਅੱਤਲ DIG ਭੁੱਲਰ ਤੇ ਉਸ ਦੇ ਪਰਿਵਾਰ ਦੇ 26 ਬੈਂਕ ਖਾਤੇ ਜਾਂਚ ਪੂਰੀ ਹੋਣ ਤੱਕ ਰਹਿਣਗੇ ਫ੍ਰੀਜ਼

PUNJAB News Punjabi(ਪੰਜਾਬ)

ਵੱਡੀ ਖ਼ਬਰ : ਮੁਅੱਤਲ DIG ਭੁੱਲਰ ਤੇ ਉਸ ਦੇ ਪਰਿਵਾਰ ਦੇ 26 ਬੈਂਕ ਖਾਤੇ ਜਾਂਚ ਪੂਰੀ ਹੋਣ ਤੱਕ ਰਹਿਣਗੇ ਫ੍ਰੀਜ਼

  • Edited By Rajwinder Kaur,
  • Updated: 28 May, 2026 09:13 AM
Punjab
dig bhullar  family  26 bank accounts freeze
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਪ੍ਰੀਕਸ਼ਿਤ) - ਪੰਜਾਬ ਪੁਲਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ, ਉਨ੍ਹਾਂ ਦੇ ਪਰਿਵਾਰ ਤੇ ਹੋਰਾਂ ਨਾਲ ਸਬੰਧਤ ਬੈਂਕ ਖਾਤਿਆਂ ਬਾਰੇ ਦਾਇਰ ਸੀ.ਬੀ.ਆਈ. ਦੀ ਅਰਜ਼ੀ ’ਤੇ ਫ਼ੈਸਲਾ ਸੁਣਾਉਂਦਿਆਂ ਵਿਸ਼ੇਸ਼ ਅਦਾਲਤ ਨੇ 26 ਬੈਂਕ ਖਾਤਿਆਂ ਨੂੰ ਜਾਂਚ ਪੂਰੀ ਹੋਣ ਤੱਕ ਫ੍ਰੀਜ਼ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਅਦਾਲਤ ਨੇ ਸੀ.ਬੀ.ਆਈ. ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਮਾਮਲੇ ਅਨੁਸਾਰ ਸੀ.ਬੀ.ਆਈ. ਨੇ ਪਿਛਲੇ ਸਾਲ 29 ਅਕਤੂਬਰ 2025 ਨੂੰ ਐੱਫ.ਆਈ.ਆਰ. ਦਰਜ ਕੀਤੀ ਸੀ, ਜਿਸ ’ਚ ਤਤਕਾਲੀ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ’ਤੇ ਆਪਣੀ ਜਾਣੀ-ਪਛਾਣੀ ਆਮਦਨ ਤੋਂ ਵੱਧ ਸੰਪਤੀ ਰੱਖਣ ਦੇ ਦੋਸ਼ ਲਾਏ ਗਏ ਸਨ।

ਇਹ ਵੀ ਪੜ੍ਹੋ - ਅਗਲੇ 48 ਘੰਟੇ ਅਹਿਮ! ਉੱਤਰੀ ਭਾਰਤ ਦੇ 13 ਸੂਬਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਮੀਂਹ

ਜਾਂਚ ਦੌਰਾਨ 16-17 ਅਕਤੂਬਰ 2025 ਨੂੰ ਚੰਡੀਗੜ੍ਹ ਦੇ ਸੈਕਟਰ-40ਬੀ ਸਥਿਤ ਮਕਾਨ ਨੰਬਰ 1489 ’ਚ ਛਾਪੇਮਾਰੀ ਕੀਤੀ ਗਈ ਸੀ। ਇਸ ਦੌਰਾਨ ਕਰੋੜਾਂ ਰੁਪਏ ਦੀ ਨਕਦੀ, ਸੋਨੇ-ਚਾਂਦੀ ਦੇ ਗਹਿਣੇ, ਮਹਿੰਗੀਆਂ ਘੜੀਆਂ, ਕਈ ਜਾਇਦਾਦਾਂ ਦੇ ਦਸਤਾਵੇਜ਼ ਤੇ ਮਰਸਿਡੀਜ਼, ਆਡੀ, ਇਨੋਵਾ ਅਤੇ ਫਾਰਚੂਨਰ ਵਰਗੀਆਂ ਲਗਜ਼ਰੀ ਗੱਡੀਆਂ ਬਰਾਮਦ ਕੀਤੀਆਂ ਗਈਆਂ। ਇਸ ਦੇ ਨਾਲ ਹੀ ਬੈਂਕ ਖਾਤਿਆਂ ਤੇ ਐੱਫ.ਡੀ. ’ਚ ਵੱਡੀ ਰਕਮ ਹੋਣ ਦਾ ਵੀ ਖ਼ੁਲਾਸਾ ਹੋਇਆ। ਸੀ.ਬੀ.ਆਈ. ਨੇ ਦੱਸਿਆ ਕਿ ਇਸ ਤੋਂ ਪਹਿਲਾਂ 16 ਅਕਤੂਬਰ 2025 ਨੂੰ ਟ੍ਰੈਪ ਕੇਸ ਵੀ ਦਰਜ ਕੀਤਾ ਗਿਆ ਸੀ, ਜਿਸ ਵਿਚ ਹਰਚਰਨ ਸਿੰਘ ਭੁੱਲਰ ਨੂੰ ਇੱਕ ਨਿੱਜੀ ਵਿਚੌਲੇ ਰਾਹੀਂ ਰਿਸ਼ਵਤ ਮੰਗਦੇ ਅਤੇ ਲੈਂਦੇ ਹੋਏ ਕਾਬੂ ਕੀਤਾ ਗਿਆ ਸੀ।

ਇਹ ਵੀ ਪੜ੍ਹੋ - ਗਰਮੀ ਦੇ ਕਹਿਰ ਦੇਖ PM ਮੋਦੀ ਨੇ ਖੁਦ ਸੰਭਾਲਿਆ ਮੋਰਚਾ, ਦੇਸ਼ ਨੂੰ ਜਾਰੀ ਕੀਤੇ ਇਹ ਸਖ਼ਤ ਨਿਰਦੇਸ਼

ਇਸ ਤੋਂ ਬਾਅਦ ਕਈ ਥਾਵਾਂ ’ਤੇ ਛਾਪੇਮਾਰੀ ਕਰਕੇ ਕੁੱਲ 31 ਬੈਂਕ ਖਾਤਿਆਂ ਦਾ ਪਤਾ ਲੱਗਾ, ਜੋ ਭੁੱਲਰ, ਉਨ੍ਹਾਂ ਦੇ ਪਰਿਵਾਰ ਅਤੇ ਕੁਝ ਸੰਸਥਾਵਾਂ ਦੇ ਨਾਂ ’ਤੇ ਹਨ। ਸੀ.ਬੀ.ਆਈ. ਨੇ ਅਦਾਲਤ ਨੂੰ ਦੱਸਿਆ ਕਿ ਇਨ੍ਹਾਂ ਖਾਤਿਆਂ ’ਚ ਗ਼ੈਰ-ਕਾਨੂੰਨੀ ਕਮਾਈ ਦੇ ਪੈਸਿਆਂ ਦੇ ਲੈਣ-ਦੇਣ ਦਾ ਸ਼ੱਕ ਹੈ ਤੇ ਜਾਂਚ ਹਾਲੇ ਸ਼ੁਰੂਆਤੀ ਪੜਾਅ ’ਚ ਹੈ। ਇਸ ਲਈ ਖਾਤਿਆਂ ਨੂੰ ਫ੍ਰੀਜ਼ ਰੱਖਣਾ ਜ਼ਰੂਰੀ ਹੈ ਤਾਂ ਜੋ ਰਕਮ ਦਾ ਦੁਰਵਰਤੋਂ ਜਾਂ ਟਰਾਂਸਫਰ ਨਾ ਹੋ ਸਕੇ। ਹਾਲਾਂਕਿ ਅਦਾਲਤ ਪਹਿਲਾਂ ਹੀ 8 ਦਸੰਬਰ 2025 ਦੇ ਹੁਕਮ ਤਹਿਤ 5 ਬੈਂਕ ਖਾਤਿਆਂ ਨੂੰ ਡੀ-ਫ੍ਰੀਜ਼ ਕਰ ਚੁੱਕੀ ਹੈ ਤਾਂ ਜੋ ਪਰਿਵਾਰ ਦੀਆਂ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਹੋ ਸਕਣ। ਇਨ੍ਹਾਂ ਖਾਤਿਆਂ ’ਚ ਕਾਫ਼ੀ ਰਕਮ ਹੋਣ ਦਾ ਵੀ ਜ਼ਿਕਰ ਕੀਤਾ ਗਿਆ।

ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ ਰੇਟ

ਅਦਾਲਤ ਨੇ ਆਪਣੇ ਹੁਕਮ ’ਚ ਕਿਹਾ ਕਿ ਬਾਕੀ 26 ਖਾਤਿਆਂ ’ਚ ਮੌਜੂਦ ਰਕਮ ਦਾ ਸਬੰਧ ਕਥਿਤ ਅਪਰਾਧ ਨਾਲ ਹੋ ਸਕਦਾ ਹੈ ਤੇ ਇਸ ਦੀ ਜਾਂਚ ਲਾਜ਼ਮੀ ਹੈ। ਇਸ ਲਈ ਨਿਰਪੱਖ ਜਾਂਚ ਲਈ ਇਨ੍ਹਾਂ ਖਾਤਿਆਂ ਨੂੰ ਫ੍ਰੀਜ਼ ਰੱਖਣਾ ਜ਼ਰੂਰੀ ਹੈ। ਅੰਤ ’ਚ ਅਦਾਲਤ ਨੇ ਕਿਹਾ ਕਿ ਸੀ.ਬੀ.ਆਈ. ਦਾ ਸ਼ੱਕ ਜਾਇਜ਼ ਹੈ ਤੇ ਜਾਂਚ ਪੂਰੀ ਹੋਣ ਤੱਕ ਬਾਕੀ ਖਾਤਿਆਂ ਨੂੰ ਫ੍ਰੀਜ਼ ਰੱਖਣਾ ਹੀ ਉੱਚਿਤ ਹੋਵੇਗਾ। ਇਸੇ ਆਧਾਰ ’ਤੇ ਅਰਜ਼ੀ ਨੂੰ ਮਨਜ਼ੂਰੀ ਦੇ ਦਿੱਤੀ ਗਈ।

ਇਹ ਵੀ ਪੜ੍ਹੋ - ਸੋਨੇ-ਚਾਂਦੀ ਨੇ ਤੋੜ 'ਤੇ ਸਾਰੇ ਰਿਕਾਰਡ, All Time High 'ਤੇ ਪੁੱਜੀਆਂ ਕੀਮਤਾਂ, ਜਾਣੋ ਅੱਜ ਦਾ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • Suspended DIG Bhullar
  • family
  • 26 bank accounts
  • investigation
  • freeze
  • DIG ਭੁੱਲਰ
  • ਪਰਿਵਾਰ
  • 26 ਬੈਂਕ ਖਾਤੇ
  • ਫ੍ਰੀਜ਼

ਗਦਈਪੁਰ ’ਚ ਅੱਗ ਦਾ ਤਾਂਡਵ: ਲੱਕੜ ਦੀ ਫੈਕਟਰੀ ’ਚ ਲੱਗੀ ਭਿਆਨਕ ਅੱਗ, ਮਜ਼ਦੂਰਾਂ ਨੇ ਭੱਜ ਕੇ ਬਚਾਈ ਜਾਨ

NEXT STORY

Stories You May Like

  • mamata freeze  440 crores  3 bank accounts
    ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440 ਕਰੋੜ ਰੁਪਏ ਵਾਲੇ ਤ੍ਰਿਣਮੂਲ ਦੇ 3 ਬੈਂਕ ਖਾਤੇ
  • letter going viral in the name of rbi don t fall for the scam
    RBI ਦੇ ਨਾਂ 'ਤੇ ਵਾਇਰਲ ਹੋ ਰਿਹਾ Letter, ਕਿਤੇ ਆ ਨਾ ਜਾਣਾ ਝਾਂਸੇ 'ਚ, ਪੜ੍ਹੋ ਪੂਰੀ ਖ਼ਬਰ
  • punjab teachers  education department
    ਪੰਜਾਬ ਦੇ ਅਧਿਆਪਕਾਂ ਲਈ ਵੱਡੀ ਖ਼ਬਰ, 3 ਅਗਸਤ ਤੱਕ ਮਿਲਿਆ ਮੌਕਾ
  • major incident in alike village of ferozepur
    ਫਿਰੋਜ਼ਪੁਰ ਦੇ ਪਿੰਡ ਅਲੀਕੇ 'ਚ ਵੱਡੀ ਘਟਨਾ, ਪੁਰਾਣੀ ਰੰਜਿਸ਼ ਨੇ ਪੁਆ ਦਿੱਤੇ ਵੈਣ, ਪੜ੍ਹੋ ਪੂਰੀ ਖ਼ਬਰ
  • fir case
    ਚੰਡੀਗੜ੍ਹ 'ਚ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ 'ਤੇ ਪਰਚਾ ਦਰਜ, ਪੜ੍ਹੋ ਪੂਰੀ ਖ਼ਬਰ
  • idfc  first bank  s profit more than doubles  at a record
    IDFC. ਫਰਸਟ ਬੈਂਕ ਦਾ ਮੁਨਾਫ਼ਾ ਦੁਗਣੇ ਤੋਂ ਵੱਧ, 1,075 ਕਰੋੜ ਰੁਪਏ ਦੇ ਰਿਕਾਰਡ ’ਤੇ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • villages of punjab electricity supply
    ਪੰਜਾਬ ਦੇ ਵੱਡੀ ਗਿਣਤੀ ਪਿੰਡਾਂ ਲਈ ਖੜ੍ਹੀ ਹੋਈ ਨਵੀਂ ਮੁਸੀਬਤ, ਬਿਜਲੀ ਸਪਲਾਈ ਪੂਰੀ ਤਰ੍ਹਾਂ ਠੱਪ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • suicide case
      ਹੋਟਲ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ
    • roadways employees  punjab pensioners  gate rally
      ਪੰਜਾਬ ਰੋਡਵੇਜ਼ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 7 ਅਗਸਤ...
    • youth brutally beaten up on suspicion of illicit relations
      ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +