Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 29, 2026

    7:56:51 AM

  • river  fell  vehicle  5 people

    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ...

  • murder in bathinda

    ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ...

  • military airstrike in rebel held area of myanmar

    ਮਿਆਂਮਾਰ 'ਚ ਬਾਗੀਆਂ ਦੇ ਕਬਜ਼ੇ ਵਾਲੇ ਇਲਾਕੇ 'ਚ...

  • part of a mountain collapsed into a river in nepal

    ਪਲਕ ਝਪਕਦਿਆਂ ਨਦੀ 'ਚ ਸਮਾਇਆ ਪੂਰਾ ਪਹਾੜ ! ਨੇਪਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁਅੱਤਲ ਡੀ. ਆਈ. ਜੀ. ਭੁੱਲਰ ਦੇ ਮਾਮਲੇ ਦੀ ਹੋਈ ਸੁਣਵਾਈ, Airtel ਨੇ ਸੌਂਪਿਆ ਰਿਕਾਰਡ

PUNJAB News Punjabi(ਪੰਜਾਬ)

ਮੁਅੱਤਲ ਡੀ. ਆਈ. ਜੀ. ਭੁੱਲਰ ਦੇ ਮਾਮਲੇ ਦੀ ਹੋਈ ਸੁਣਵਾਈ, Airtel ਨੇ ਸੌਂਪਿਆ ਰਿਕਾਰਡ

  • Edited By Anmol Tagra,
  • Updated: 28 Sep, 2026 04:37 PM
Chandigarh
dig bhullar case
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਪੁਲਸ ਦੇ ਮੁਅੱਤਲ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਨਾਲ ਜੁੜੇ ਰਿਸ਼ਵਤਖੋਰੀ ਮਾਮਲੇ ਵਿਚ ਅੱਜ ਚੰਡੀਗੜ੍ਹ ਅਦਾਲਤ ਵਿਚ ਸੁਣਵਾਈ ਹੋਈ। ਸੁਣਵਾਈ ਦੌਰਾਨ ਏਅਰਟੈੱਲ ਦੇ ਨੋਡਲ ਅਫ਼ਸਰ ਨੇ ਰਿਕਾਰਡ ਦੀਆਂ ਕਾਪੀਆਂ ਅਦਾਲਤ ਨੂੰ ਸੌਂਪ ਦਿੱਤੀਆਂ ਹਨ। ਇਸ ਤੋਂ ਇਲਾਵਾ ਮੰਡੀ ਗੋਬਿੰਦਗੜ੍ਹ ਥਾਣੇ ਦੇ ਤਤਕਾਲੀ ਐੱਸ.ਐੱਚ.ਓ. ਇੰਸਪੈਕਟਰ ਸੰਦੀਪ ਸਿੰਘ ਨੇ ਅਦਾਲਤ ਵਿਚ ਪੇਸ਼ ਹੋ ਕੇ ਫ਼ਤਿਹਗੜ੍ਹ ਸਾਹਿਬ ਐੱਸ.ਐੱਸ.ਪੀ. ਦਫ਼ਤਰ ਦਾ ਇਕ ਸੀਲਬੰਦ ਪੱਤਰ ਸੌਂਪਿਆ। ਪੱਤਰ ਵਿਚ ਜਾਣਕਾਰੀ ਦਿੱਤੀ ਗਈ ਕਿ 7 ਅਤੇ 8 ਨਵੰਬਰ 2025 ਦੀ ਮੰਗੀ ਗਈ ਸੀਸੀਟੀਵੀ ਫੁਟੇਜ ਡੀਵੀਆਰ ਹਾਰਡ ਡਿਸਕ ਵਿਚ ਉਪਲਬਧ ਨਹੀਂ ਹੈ, ਕਿਉਂਕਿ ਡੀਵੀਆਰ ਵਿਚ ਕੇਵਲ 10 ਤੋਂ 15 ਦਿਨਾਂ ਦਾ ਹੀ ਸਟੋਰੇਜ ਬੈਕਅੱਪ ਰਹਿੰਦਾ ਹੈ। ਅਦਾਲਤ ਦੇ 6 ਫਰਵਰੀ 2026 ਦੇ ਹੁਕਮਾਂ ਤੱਕ ਇਹ ਡਾਟਾ ਓਵਰਰਾਈਟ ਹੋ ਚੁੱਕਾ ਸੀ।

ਅਦਾਲਤ ਵਿਚ ਸਰਕਾਰੀ ਗਵਾਹ ਅਤੇ ਸ਼ਿਕਾਇਤਕਰਤਾ ਆਕਾਸ਼ ਬੱਤਾ ਦੀ ਅੰਸ਼ਕ ਗਵਾਹੀ ਦਰਜ ਕੀਤੀ ਗਈ। ਗਵਾਹ ਵੱਲੋਂ ਆਪਣੇ ਬੇਟੇ ਦੇ ਜਨਮਦਿਨ ਦੀਆਂ ਤਿਆਰੀਆਂ ਲਈ ਪਿੰਡ ਜਾਣ ਦੀ ਬੇਨਤੀ ਕੀਤੀ ਗਈ, ਜਿਸ ਨੂੰ ਪ੍ਰਵਾਨ ਕਰਦਿਆਂ ਅਦਾਲਤ ਨੇ ਅਗਲੀ ਗਵਾਹੀ ਲਈ 1 ਅਕਤੂਬਰ ਅਤੇ 5 ਅਕਤੂਬਰ 2026 ਦੀ ਤਾਰੀਖ਼ ਤੈਅ ਕੀਤੀ ਹੈ।

ਨਿਆਇਕ ਹਿਰਾਸਤ ਵਧਾਈ, ਵਿਚੋਲੇ ਦਾ ਪ੍ਰੋਡਕਸ਼ਨ ਵਾਰੰਟ ਜਾਰੀ

ਅਦਾਲਤ ਵੱਲੋਂ ਦੋਵਾਂ ਮੁਲਜ਼ਮਾਂ ਦੀ ਨਿਆਇਕ ਹਿਰਾਸਤ ਵਧਾ ਦਿੱਤੀ ਗਈ ਹੈ। ਈਡੀ (ED) ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁਲਜ਼ਮ ਵਿਚੋਲੇ ਕ੍ਰਿਸ਼ਾਨੂ ਸ਼ਾਰਦਾ ਨੂੰ 1 ਅਕਤੂਬਰ 2026 ਨੂੰ ਮਾਡਲ ਜੇਲ੍ਹ ਚੰਡੀਗੜ੍ਹ ਤੋਂ ਨਿੱਜੀ ਤੌਰ 'ਤੇ ਅਦਾਲਤ ਵਿਚ ਪੇਸ਼ ਕਰਨ ਲਈ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਗਿਆ ਹੈ। ਦੁਪਹਿਰ ਦੇ ਖਾਣੇ ਦੇ ਵਕਫ਼ੇ ਦੌਰਾਨ ਅਦਾਲਤ ਨੇ ਹਰਚਰਨ ਸਿੰਘ ਭੁੱਲਰ ਨੂੰ ਆਪਣੇ ਵਕੀਲਾਂ ਨਾਲ ਗੱਲਬਾਤ ਕਰਨ ਦੀ ਇਜਾਜ਼ਤ ਵੀ ਦਿੱਤੀ।

ਦੱਸ ਦਈਏ ਕਿ ਹਰਚਰਨ ਸਿੰਘ ਭੁੱਲਰ ਨੂੰ ਸੀ.ਬੀ.ਆਈ. ਨੇ 16 ਅਕਤੂਬਰ 2025 ਨੂੰ ਗ੍ਰਿਫ਼ਤਾਰ ਕੀਤਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਸੈਕਟਰ-40 ਸਥਿਤ ਉਨ੍ਹਾਂ ਦੇ ਘਰ ਦੀ ਤਲਾਸ਼ੀ ਦੌਰਾਨ ਨਕਦੀ, ਸੋਨਾ ਅਤੇ ਹੋਰ ਕੀਮਤੀ ਸਾਮਾਨ ਬਰਾਮਦ ਹੋਇਆ ਸੀ। ਸੀ.ਬੀ.ਆਈ. ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
 

  • Punjab
  • Chandigarh
  • DIG Bhullar
  • Harcharan Singh Bhullar

ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼

NEXT STORY

Stories You May Like

  • suspended dig harcharan singh bhullar
    ਮੁਅੱਤਲ DIG ਭੁੱਲਰ ਦੇ ਮਾਮਲੇ 'ਚ ਨਵੀਂ ਅਪਡੇਟ! ਸ਼ਿਕਾਇਤ ਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ
  • major action by the ed in the case of suspended dig bhullar
    ਮੁਅੱਤਲ DIG ਭੁੱਲਰ ਮਾਮਲੇ 'ਚ ED ਦੀ ਵੱਡੀ ਕਾਰਵਾਈ, ਵਿਚੋਲੀਏ ਕ੍ਰਿਸ਼ਨੂ ਨੂੰ 7 ਦਿਨਾਂ ਦੇ ਰਿਮਾਂਡ 'ਤੇ ਲਿਆ
  • airtel  s major crackdown on cyber fraudsters
    Cyber ਠੱਗਾਂ 'ਤੇ Airtel ਦਾ ਵੱਡਾ ਹਮਲਾ : AI ਨੇ ਬਲੌਕ ਕਰ'ਤੇ 98.4 ਅਰਬ ਸਪੈਮ ਕਾਲਾਂ
  • airtel  s dhakar plan launched
    ਹੁਣ 84 ਦਿਨ ਮਿਲੇਗਾ ਅਨਲਿਮਟਿਡ 5G ਡਾਟਾ, ਕਾਲਿੰਗ ਤੇ 18 OTT ! Airtel ਦਾ ਧਾਕੜ ਪਲਾਨ ਹੋਇਆ ਲਾਂਚ
  • airtel will provide free icloud storage service to iphone users
    iPhone users ਨੂੰ ਮੁਫ਼ਤ ਆਈਕਲਾਊਡ ਸਟੋਰੇਜ ਸੇਵਾ ਦੇਵੇਗੀ Airtel
  • asi  dgp gaurav yadav  punjab government
    ਏ. ਐੱਸ. ਆਈ. ਕਤਲ ਕਾਂਡ ਤੋਂ ਬਾਅਦ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ ਚੇਤਾਵਨੀ
  • delhi  high court  woman  picture  hearing
    PM ਮੋਦੀ ਨਾਲ ਔਰਤ ਦੀ ਇਤਰਾਜ਼ਯੋਗ ਤਸਵੀਰ ਬਣਾਉਣ ਦੇ ਮਾਮਲੇ ਦੀ ਸੁਣਵਾਈ ਕਰੇਗੀ ਅਦਾਲਤ
  • case registered against unidentified individuals fake social media ids
    ਸੋਸ਼ਲ ਮੀਡੀਆ ’ਤੇ ਫਰਜ਼ੀ ਆਈ. ਡੀ. ਰਾਹੀਂ ਬਦਨਾਮ 'ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
  • the voices of those raising their voices against them are being suppressed
    ਨਸ਼ਿਆਂ ਨੂੰ ਰੋਕਣ ਦੀ ਬਜਾਏ, ਇਸ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਦਬਾਈ...
  • senior officials reviewed the arrangements ahead of amit shah visit
    ਅਮਿਤ ਸ਼ਾਹ ਦੀ ਜਲੰਧਰ ਫੇਰੀ ਤੋਂ ਪਹਿਲਾਂ ਉੱਚ ਅਧਿਕਾਰੀਆਂ ਨੇ ਲਿਆ ਪ੍ਰਬੰਧਾਂ ਦਾ...
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • sp major statement following the meeting
    LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • murder in bathinda
      ਬਠਿੰਡਾ 'ਚ ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ, ਸਾਥੀ ਵੀ ਗੰਭੀਰ ਜ਼ਖ਼ਮੀ
    • lovely professional university controversy
      LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
    • sp major statement following the meeting
      LPU ਮਾਮਲੇ 'ਚ ਵਿਦਿਆਰਥੀਆਂ ਨਾਲ ਮੀਟਿੰਗ ਮਗਰੋਂ SP ਦਾ ਵੱਡਾ ਬਿਆਨ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • entry of women commission in lpu controversy notice to dc and ssp
      LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
    • lpu internet shutdown dgp gaurav yadav
      LPU ਘਟਨਾ ਤੋਂ ਬਾਅਦ ਕਈ ਇਲਾਕਿਆਂ 'ਚ ਇੰਟਰਨੈੱਟ ਬੰਦ,  DGP ਨੇ ਦਿੱਤੇ ਕਾਰਵਾਈ...
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • lovely professional university students protest
      LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ...
    • special dgp makes major revelation regarding lpu controversy
      LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
    • supreme court cancellation of elections
      ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ ਚੋਣਾਂ ਕੀਤੀਆਂ ਰੱਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +