Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    1:37:30 PM

  • 42 essential medicines become cheaper

    42 ਜ਼ਰੂਰੀ ਦਵਾਈਆਂ ਹੋਈਆਂ ਸਸਤੀਆਂ; NPPA ਨੇ...

  • 5 schools including bsf school in jalandhar declared holiday

    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ...

  • robot becomes buddhist monk

    ਰੂਹਾਨੀਅਤ ਤੇ AI ਦਾ ਅਨੋਖਾ ਸੁਮੇਲ; ਰੋਬੋਟ ਬਣ ਗਿਆ...

  • punjab student arshdeep singh

    ਪੰਜਾਬ: 10ਵੀਂ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਦੇ ਕਤਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਮੁਅੱਤਲ DIG ਭੁੱਲਰ ਤੇ ਵਿਚੋਲੇ ਕ੍ਰਿਸ਼ਨੂ ਨੂੰ ਕੀਤਾ ਗਿਆ ਆਹਮੋ-ਸਾਹਮਣੇ! ਕਈ ਅਫ਼ਸਰਾਂ ਦੇ ਸੁੱਕੇ ਸਾਹ

PUNJAB News Punjabi(ਪੰਜਾਬ)

ਮੁਅੱਤਲ DIG ਭੁੱਲਰ ਤੇ ਵਿਚੋਲੇ ਕ੍ਰਿਸ਼ਨੂ ਨੂੰ ਕੀਤਾ ਗਿਆ ਆਹਮੋ-ਸਾਹਮਣੇ! ਕਈ ਅਫ਼ਸਰਾਂ ਦੇ ਸੁੱਕੇ ਸਾਹ

  • Edited By Anmol Tagra,
  • Updated: 02 Nov, 2025 09:45 AM
Chandigarh
dig bhullar investigation
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਸੁਸ਼ੀਲ)- 5 ਲੱਖ ਰੁਪਏ ਰਿਸ਼ਵਤ ਮਾਮਲੇ ’ਚ ਪੁਲਸ ਰਿਮਾਂਡ ’ਤੇ ਚੱਲ ਰਿਹਾ ਵਿਚੋਲਾ ਕ੍ਰਿਸ਼ਨੂ ਸ਼ਨੀਵਾਰ ਸ਼ਾਮ ਮੁਅੱਤਲ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਰਿਮਾਂਡ ਰੂਮ ’ਚ ਦੇਖ ਕੇ ਹੈਰਾਨ ਰਹਿ ਗਿਆ। ਕ੍ਰਿਸ਼ਨੂ ਵਾਰ-ਵਾਰ ਆਪਣੇ ਬਿਆਨ ਦਰਜ ਕਰਵਾਉਣ ’ਚ ਲੱਗਾ ਹੋਇਆ ਸੀ। ਪੰਜ ਦਿਨਾਂ ਦਾ ਰਿਮਾਂਡ ਮਿਲਦੇ ਹੀ ਸੀ. ਬੀ. ਆਈ. ਰੋਪੜ ਰੇਂਜ ਦੇ ਤਤਕਾਲੀ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਨੂੰ ਦਫ਼ਤਰ ਲੈ ਕੇ ਗਈ ਅਤੇ ਸ਼ਨੀਵਾਰ ਸ਼ਾਮ ਨੂੰ ਵਿਚੋਲੇ ਕ੍ਰਿਸ਼ਨੂ ਨੂੰ ਆਹਮੋ-ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ। ਸੀ. ਬੀ. ਆਈ. ਪੁੱਛਗਿੱਛ ’ਚ ਡੀ. ਆਈ. ਜੀ. ਭੁੱਲਰ ਅਤੇ ਕ੍ਰਿਸ਼ਨੂ ਦੋਵਾਂ ਨੇ ਆਪਣੇ ਬਿਆਨ ਦਰਜ ਕਰਵਾਏ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੀਆਂ ਕਿੰਨ੍ਹਾਂ ਔਰਤਾਂ ਨੂੰ ਮਿਲਣਗੇ 1000-1000 ਰੁਪਏ? ਸਕੀਮ ਦੀਆਂ ਸ਼ਰਤਾਂ ਬਾਰੇ ਮੰਤਰੀ ਦਾ ਵੱਡਾ ਬਿਆਨ

ਸੀ. ਬੀ. ਆਈ. ਨੇ 5 ਦਿਨਾਂ ਦਾ ਪੁਲਸ ਰਿਮਾਂਡ ਮਿਲਣ ਤੋਂ ਬਾਅਦ ਡੀ. ਆਈ. ਜੀ. ਭੁੱਲਰ ਦਾ ਸੈਕਟਰ-16 ਜਨਰਲ ਹਸਪਤਾਲ ’ਚ ਮੈਡੀਕਲ ਕਰਵਾਇਆ। ਇਸ ਦੌਰਾਨ ਭੁੱਲਰ ਨੇ ਆਪਣੇ ਮੂੰਹ ’ਤੇ ਰੁਮਾਲ ਬੰਨ੍ਹਿਆ ਹੋਇਆ ਸੀ। ਮੈਡੀਕਲ ਤੋਂ ਬਾਅਦ ਸੀ. ਬੀ. ਆਈ. ਭੁੱਲਰ ਨੂੰ ਆਪਣੇ ਨਾਲ ਦਫ਼ਤਰ ਲੈ ਗਈ।

ਜਾਂਚ ਦੌਰਾਨ ਸਾਹਮਣੇ ਆਇਆ ਕਿ ਕ੍ਰਿਸ਼ਨੂ ਹੀ ਮੰਡੀ ਗੋਬਿੰਦਗੜ੍ਹ ’ਚ ਗਲਤ ਕੰਮ ਕਰਨ ਵਾਲਿਆਂ ਬਾਰੇ ਜਾਣਕਾਰੀ ਡੀ. ਆਈ. ਜੀ. ਭੁੱਲਰ ਨੂੰ ਦਿੰਦਾ ਸੀ। ਇਸ ਤੋਂ ਬਾਅਦ ਭੁੱਲਰ ਵਪਾਰੀਆਂ ਨੂੰ ਬੁਲਾ ਕੇ ਧਮਕੀ ਦਿੰਦਾ ਸੀ। ਕ੍ਰਿਸ਼ਨੂ ਵਪਾਰੀਆਂ ਦੀ ਡੀ. ਆਈ. ਜੀ. ਭੁੱਲਰ ਨਾਲ ਸੈਟਿੰਗ ਕਰਵਾਉਂਦਾ ਸੀ। ਸੀ. ਬੀ. ਆਈ. ਨੂੰ ਕ੍ਰਿਸ਼ਨੂ ਦੇ ਮੋਬਾਈਲ ਫੋਨ ਤੋਂ ਅਹਿਮ ਸਬੂਤ ਮਿਲੇ ਹਨ। ਉਨ੍ਹਾਂ ਦੇ ਆਧਾਰ ’ਤੇ ਸੀ. ਬੀ. ਆਈ. ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ। ਸੀ. ਬੀ. ਆਈ. ਡੀ. ਆਈ. ਜੀ. ਭੁੱਲਰ ਦੇ ਪ੍ਰਾਈਵੇਟ ਨੰਬਰ ਦੀ ਵੀ ਜਾਂਚ ਕਰ ਰਹੀ ਹੈ। ਖਾਸ ਤੌਰ ’ਤੇ ਵ੍ਹਟਸਐਪ ਕਾਲਾਂ ਅਤੇ ਮੈਸੇਜ ਚੈੱਕ ਕਰ ਰਹੀ ਹੈ। ਸੀ. ਬੀ. ਆਈ. ਨੇ ਭੁੱਲਰ ਤੋਂ ਕਰੋੜਾਂ ਰੁਪਏ ਦੀ ਜਾਇਦਾਦ ਬਾਰੇ ਪੁੱਛਿਆ ਤਾਂ ਉਸ ਨੇ ਕੋਈ ਜਵਾਬ ਨਹੀਂ ਦਿੱਤਾ। ਸੂਤਰਾਂ ਦੀ ਮੰਨੀਏ ਤਾਂ ਸੀ. ਬੀ. ਆਈ. ਨੂੰ ਭੁੱਲਰ ਦੀਆਂ ਕਈ ਬੇਨਾਮੀ ਜਾਇਦਾਦਾਂ ਮਿਲੀਆਂ ਹਨ, ਜਿਨ੍ਹਾਂ ਦੀ ਉਹ ਜਾਂਚ ਕਰ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਸਵੇਰੇ-ਸਵੇਰੇ ਸਕੂਲ 'ਚ ਹੋ ਗਿਆ ਧਮਾਕਾ!

ਕਈ ਅਫ਼ਸਰਾਂ ਦੇ ਸੁੱਕੇ ਸਾਹ

ਡੀ. ਆਈ. ਜੀ. ਭੁੱਲਰ ਲਈ ਵਿਚੋਲੇ ਵਜੋਂ ਕੰਮ ਕਰਨ ਵਾਲੇ ਕ੍ਰਿਸ਼ਨੂ ਨੂੰ ਬੁੜੈਲ ਜੇਲ ’ਚ ਪਰਿਵਾਰ ਦਾ ਕੋਈ ਵੀ ਮੈਂਬਰ ਮਿਲਣ ਨਹੀਂ ਆਇਆ। ਇਸ ਤੋਂ ਇਲਾਵਾ ਪਰਿਵਾਰਕ ਮੈਂਬਰ ਨਾਭਾ ਸਥਿਤ ਆਪਣੇ ਘਰ ਨੂੰ ਤਾਲਾ ਲਗਾ ਕੇ ਗਾਇਬ ਹੋ ਗਏ ਹਨ। ਸੂਤਰਾਂ ਦੀ ਮੰਨੀਏ ਤਾਂ ਕ੍ਰਿਸ਼ਨੂ ਦੇ ਪਰਿਵਾਰਕ ਮੈਂਬਰਾਂ ਨੂੰ ਖਰਚਾ ਦੇਣ ’ਚ ਕਈ ਅਧਿਕਾਰੀ ਲੱਗੇ ਹੋਏ ਹਨ। ਵਿਚੋਲੇ ਵਜੋਂ ਕੰਮ ਕਰਨ ਵਾਲੇ ਕ੍ਰਿਸ਼ਨੂ ਦਾ ਕਈ ਅਧਿਕਾਰੀ ਮੂੰਹ ਬੰਦ ਰਖਵਾਉਣਾ ਚਾਹੁੰਦੇ ਹਨ, ਕਿਉਂਕਿ ਜੇਕਰ ਉਸ ਨੇ ਕੁਝ ਬੋਲ ਦਿੱਤਾ ਤਾਂ ਉਹ ਵੀ ਫਸ ਸਕਦੇ ਹਨ।

 

  • Punjab
  • Punjab Police
  • DIG Harcharan Singh Bhullar
  • Punjab Police DIG

ਗੁਰਦੁਆਰਾ ਰਕਾਬਗੰਜ ਸਾਹਿਬ ’ਚ 'ਸੱਚ ਦੀ ਦੀਵਾਰ' ’ਤੇ ਮੋਮਬੱਤੀਆਂ ਬਾਲ ਕੇ 1984 ਦੇ ਸਿੱਖ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

NEXT STORY

Stories You May Like

  • big news related to the suspended dig bhullar case
    ਮੁਅੱਤਲ DIG ਭੁੱਲਰ ਮਾਮਲੇ ਨਾਲ ਜੁੜੀ ਵੱਡੀ ਖ਼ਬਰ, ਹੁਣ ED ਨੇ ਕੀਤੀ ਛਾਪੇਮਾਰੀ
  • railway track dig patiala
    ਰੇਲਵੇ ਟ੍ਰੈਕ ਉਡਾਉਣ ਲਈ ਜਗਰੂਪ ਇਕੱਲਾ ਨਹੀਂ ਸਗੋਂ ਚਾਰ ਹੋਰ ਸਨ ਸ਼ਾਮਲ, DIG ਦਾ ਵੱਡਾ ਖ਼ੁਲਾਸਾ
  • ed raid in punjab
    ਮੁਅੱਤਲ ਡੀ.ਆਈ.ਜੀ. ਹਰਚਰਨ ਭੁੱਲਰ ਮਾਮਲੇ 'ਚ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਦੇ ਦਫ਼ਤਰ ’ਚ ED ਦੀ ਰੇਡ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • kolkata and lucknow teams will face each other today
    ਕੋਲਕਾਤਾ ਤੇ ਲਖਨਊ ਦੀਆਂ ਟੀਮਾਂ ਅੱਜ ਹੋਣਗੀਆਂ ਆਹਮੋ-ਸਾਹਮਣੇ
  • two trains collide in indonesia
    ਇੰਡੋਨੇਸ਼ੀਆ: ਦੋ ਟ੍ਰੇਨਾਂ ਦੀ ਆਹਮੋ-ਸਾਹਮਣੇ ਟੱਕਰ, ਭਿਆਨਕ ਹਾਦਸੇ ਮਗਰੋਂ ਪੈ ਗਿਆ ਚੀਕ-ਚਿਹਾੜਾ
  • chhattisgarh  kanker  ied blast
    ਛੱਤੀਸਗੜ੍ਹ ਦੇ ਕਾਂਕੇਰ 'ਚ IED ਧਮਾਕਾ, ਤਿੰਨ DIG ਜਵਾਨ ਜ਼ਖਮੀ
  • today  lucknow and bengaluru teams will face each other
    ਅੱਜ ਲਖਨਊ ਤੇ ਬੈਂਗਲੁਰੂ ਦੀ ਟੀਮ ਹੋਵੇਗੀ ਆਹਮੋ-ਸਾਹਮਣੇ,ਇਸ ਖਿਡਾਰੀ 'ਤੇ ਰਹੇਗੀ ਸਭ ਦੀ ਨਜ਼ਰ
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fraud case
      25 ਲੱਖ ਰੁਪਏ ਦੀ ਠੱਗੀ ਦੇ ਦੋਸ਼ 'ਚ 3 ਲੋਕਾਂ ਖ਼ਿਲਾਫ਼ ਮਾਮਲਾ ਦਰਜ
    • immediate holiday declared in this school in jalandhar
      ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
    • ludhiana businessman call
      ਲੁਧਿਆਣਾ ਦੇ ਕਾਰੋਬਾਰੀ ਤੋਂ ਮੰਗੀ ਗਈ 1 ਕਰੋੜ ਦੀ ਫਿਰੌਤੀ, ਜਾਨੋਂ ਮਾਰਨ ਦੀ ਦਿੱਤੀ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
    • shots fired at poultry farm after ransom was not paid
      ਤਰਨਤਾਰਨ: ਫਿਰੌਤੀ ਨਾ ਦੇਣ ਦੇ ਚੱਲਦਿਆਂ ਪੋਲਟਰੀ ਫਾਰਮ ’ਤੇ ਚਲਾਈਆਂ ਗੋਲੀਆਂ
    • ed raids 12 places in chandigarh mohali
      ਚੰਡੀਗੜ੍ਹ-ਮੋਹਾਲੀ 'ਚ 12 ਥਾਵਾਂ 'ਤੇ ED ਦੀ ਛਾਪੇਮਾਰੀ, ਪੜ੍ਹੋ ਕੀ ਹੈ ਪੂਰੀ...
    • punjab pensioners pension portal pensioners
      ਪੰਜਾਬ ਦੇ ਪੈਨਸ਼ਨਧਾਰਕਾਂ ਲਈ ਵੱਡੀ ਖ਼ਬਰ, ਹੁਣ ਖੜ੍ਹੀ ਹੋਈ ਇਕ ਹੋਰ ਮੁਸੀਬਤ
    • 2 people arrested with drug capsules
      ਨਸ਼ੇ ਵਾਲੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
    • 26 crore people worldwide are suffering from this serious disease
      ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...
    • strict action ordered against these teachers
      ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੇ ਹੁਕਮ ਜਾਰੀ, ਨਾਵਾਂ ਦੀ ਤੁਰੰਤ ਮੰਗੀ ਗਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +