Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    6:11:23 PM

  • punjab police wife

    ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ

  • online gaming business loss boy dead in nawanshahr

    ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ...

  • terrible accident in tanda mother and daughter tragically die

    ਪੰਜਾਬ: ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ...

  • big stir in punjab politics   pratap bajwa meets rahul gandhi

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Gurdaspur
  • ਸਰਹੱਦ ’ਤੇ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ BSF ਦੇ DIG ਨੇ ਸਰਹੱਦੀ ਇਲਾਕੇ ਦੇ ਲੋਕਾਂ ਦਾ ਮੰਗਿਆ ਸਾਥ

PUNJAB News Punjabi(ਪੰਜਾਬ)

ਸਰਹੱਦ ’ਤੇ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ BSF ਦੇ DIG ਨੇ ਸਰਹੱਦੀ ਇਲਾਕੇ ਦੇ ਲੋਕਾਂ ਦਾ ਮੰਗਿਆ ਸਾਥ

  • Edited By Rajwinder Kaur,
  • Updated: 01 Oct, 2022 04:54 PM
Gurdaspur
dig cooperation from people of border areas to stop drone activities
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ) - ਭਾਰਤ-ਪਾਕਿ ਅੰਤਰਰਾਸ਼ਟਰੀ ਸਰਹੱਦੀ ’ਤੇ ਪਾਕਿਸਤਾਨ ਵਾਲੇ ਪਾਸਿਓਂ ਵੱਧ ਰਹੀਆਂ ਡਰੋਨ ਦੀਆਂ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐੱਫ. ਨੇ ਸਰਹੱਦੀ ਇਲਾਕੇ ਦੇ ਵਸਨੀਕਾਂ ਦਾ ਸਹਿਯੋਗ ਮੰਗਿਆ ਹੈ। ਅੱਜ ਬੀ.ਐੱਸ.ਐੱਫ ਹੈਡਕੁਆਟਰ ਗੁਰਦਾਸਪੁਰ ਵਿਖੇ ਇੱਕ ਪੱਤਰਕਾਰ ਸੰਮੇਲਨ ਦੌਰਾਨ ਬੀ.ਐੱਸ.ਐੱਫ. ਦੇ ਡੀ.ਆਈ.ਜੀ. ਸ੍ਰੀ ਪ੍ਰਭਾਕਰ ਜੋਸ਼ੀ ਨੇ ਕਿਹਾ ਕਿ ਸਰਹੱਦਾਂ ਦੀ ਰਾਖੀ ਲਈ ਬੀ.ਐੱਸ.ਐੱਫ ਪੂਰੀ ਤਰ੍ਹਾਂ ਚੌਕਸ ਅਤੇ ਵਚਨਬੱਧ ਹੈ। ਸਰਹੱਦ ਉੱਪਰ ਸਖ਼ਤੀ ਦੇਖਦੇ ਹੋਏ ਗੁਆਂਢੀ ਮੁਲਕ ਵੱਲੋਂ ਨਸ਼ਿਆਂ ਅਤੇ ਹਥਿਆਰਾਂ ਦੀ ਸਪਲਾਈ ਲਈ ਡੋਰਨ ਦਾ ਸਹਾਰਾ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਸਹਿਯੋਗ ਨਾਲ ਬੀ.ਐੱਸ.ਐੱਫ ਵੱਲੋਂ ਦੁਸ਼ਮਣ ਦੇ ਇਨ੍ਹਾਂ ਨਾ-ਪਾਕ ਇਰਾਦਿਆਂ ਨੂੰ ਵੀ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।

ਪੜ੍ਹੋ ਇਹ ਵੀ ਖ਼ਬਰ : ਤਰਨਤਾਰਨ ਦੇ ਝਬਾਲ ’ਚ ਚੜ੍ਹਦੀ ਸਵੇਰ ਵਾਪਰੀ ਵਾਰਦਾਤ: ਪੁੱਤ ਨੇ ਪਿਓ ਦਾ ਗੋਲੀ ਮਾਰ ਕੀਤਾ ਕਤਲ

ਡੀ.ਆਈ.ਜੀ. ਸ੍ਰੀ ਪ੍ਰਭਾਕਰ ਜੋਸ਼ੀ ਨੇ ਕਿਹਾ ਕਿ ਡਰੋਨ ਗਤੀਵਿਧੀਆਂ ਨੂੰ ਰੋਕਣ ਲਈ ਬੀ.ਐੱਸ.ਐੱਫ ਵਲੋਂ ਭਾਰਤ ਸਰਹੱਦ ਉੱਪਰ ਹਾਈਟੈੱਕ ਐਂਟੀ ਡਰੋਨ ਸਿਸਟਮ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਬੀ.ਐੱਸ.ਐੱਫ ਦੇ ਜਵਾਨਾਂ ਵੱਲੋਂ ਸਰਹੱਦਾਂ ਦੇ ਉੱਪਰ ਪੂਰੀ ਚੌਂਕਸੀ ਵਰਤੀ ਜਾ ਰਹੀ ਹੈ। ਉਨ੍ਹਾਂ ਨੇ ਪਾਕਿਸਤਾਨ ਵੱਲੋਂ ਡਰੋਨ ਰਾਹੀਂ ਵਾਰ ਵਾਰ ਭੇਜੀ ਗਈ ਨਸ਼ੇ ਦੀ ਖੇਪ ਨੂੰ ਫੜ ਕੇ ਪਾਕਿਸਤਾਨ ਦੇ ਮਨਸੂਬਿਆਂ ’ਤੇ ਪਾਣੀ ਫੇਰਿਆ ਹੈ। ਇਸੇ ਤਰ੍ਹਾਂ ਪਾਕਿਸਤਾਨ ਵੱਲੋਂ ਭੇਜੀ ਗਈ ਵਿਸਫੋਟਕ ਸਮੱਗਰੀ ਨੂੰ ਵੀ ਫੜ੍ਹ ਕੇ ਜ਼ਬਤ ਕੀਤਾ ਹੈ। ਉਨ੍ਹਾਂ ਕਿਹਾ ਕਿ ਫਿਰ ਵੀ ਪਾਕਿਸਤਾਨ ਆਪਣੇ ਮਨਸੂਬਿਆਂ ਤੋਂ ਬਾਜ਼ ਨਹੀਂ ਆ ਰਿਹਾ, ਜਿਸ ਕਰਕੇ ਉਨ੍ਹਾਂ ਨੇ ਸਰਹੱਦੀ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐੱਸ.ਐੱਫ ਦਾ ਸਾਥ ਦੇਣ ਤਾਂ ਜੋ ਅਜਿਹੀ ਗਤੀਵਿਧੀਆਂ ਨੂੰ ਰੋਕਿਆ ਜਾ ਸਕੇ।

ਪੜ੍ਹੋ ਇਹ ਵੀ ਖ਼ਬਰ : ਪੱਟੀ ’ਚ ਰੂਹ ਕੰਬਾਊ ਵਾਰਦਾਤ: ਰਿਸ਼ਤੇਦਾਰੀ 'ਚ ਗਏ 2 ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਉਨ੍ਹਾਂ ਨੇ ਲੋਕਾਂ ਨੂੰ ਕਿਹਾ ਕਿ ਜਦੋਂ ਵੀ ਉਨ੍ਹਾਂ ਨੂੰ ਕਿਸੇ ਡੋਰਨ ਦੀ ਅਵਾਜ਼ ਸੁਣਾਈ ਦੇਵੇ ਜਾਂ ਸਰਹੱਦ ਨੇੜੇ ਕੋਈ ਸ਼ੱਕੀ ਹਰਕਤ ਹੁੰਦੀ ਦਿਖਾਈ ਦੇਵੇ ਤਾਂ ਉਹ ਇਸ ਦੀ ਜਾਣਕਾਰੀ ਤੁਰੰਤ ਬੀ.ਐੱਸ.ਐੱਫ, ਪੰਜਾਬ ਪੁਲਸ ਜਾਂ 112 ਨੰਬਰ ’ਤੇ ਜ਼ਰੂਰ ਦੇਣ। ਉਨ੍ਹਾਂ ਨੇ ਕਿਹਾ ਕਿ ਬੀ.ਐੱਸ.ਐੱਫ ਨੂੰ ਸੂਚਨਾ ਦੇਣ ਵਾਲੇ ਨੂੰ ਇੱਕ ਲੱਖ ਰੁਪਏ ਇਨਾਮ ਵਜੋਂ ਦਿੱਤੇ ਜਾਣਗੇ ਅਤੇ ਉਸ ਦਾ ਨਾਮ ਵੀ ਗੁਪਤ ਰੱਖਿਆ ਜਾਵੇਗਾ।

  • Border
  • Drone Activities
  • Interdiction
  • BSF
  • DIG
  • People cooperation
  • ਸਰਹੱਦ
  • ਡਰੋਨ ਗਤੀਵਿਧੀਆਂ
  • ਰੋਕਣ
  • BSF
  • DIG
  • ਲੋਕਾਂ
  • ਸਾਥ

ਤਿਉਹਾਰੀ ਸੀਜ਼ਨ ਦੇ ਮੱਦੇਨਜ਼ਰ ਜਲੰਧਰ ਪੁਲਸ ਕਮਿਸ਼ਨਰ ਦੀ ਸਖ਼ਤੀ, ਅਧਿਕਾਰੀਆਂ ਨੂੰ ਦਿੱਤੇ ਇਹ ਹੁਕਮ

NEXT STORY

Stories You May Like

  • suspended dig bhullar petition
    ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
  • kanwar yatra  dig  control room  inspection
    ਕਾਂਵੜ ਯਾਤਰਾ: DIG ਵਲੋਂ ਕੰਟਰੋਲ ਰੂਮ ਦਾ ਨਿਰੀਖਣ, ਵਾਧੂ ਕੈਮਰੇ ਲਗਾਉਣ ਦੇ ਦਿੱਤੇ ਨਿਰਦੇਸ਼
  • big on suspended dig bhullar s bail high court reserves decision
    ਮੁਅੱਤਲ DIG ਭੁੱਲਰ ਦੀ ਜ਼ਮਾਨਤ 'ਤੇ ਨਵੀਂ ਅਪਡੇਟ! ਹਾਈਕੋਰਟ ਨੇ ਫ਼ੈਸਲਾ ਰੱਖਿਆ ਸੁਰੱਖਿਅਤ
  • bsf camp  flood water  soldiers  barrack roof  trees
    BSF ਕੈਂਪ 'ਚ ਆ ਗਿਆ ਹੜ੍ਹ ਦਾ ਪਾਣੀ, ਜਵਾਨਾਂ ਨੇ ਬੈਰਕ ਦੀ ਛੱਤ ਤੇ ਦਰੱਖਤਾਂ 'ਤੇ ਲਈ ਸ਼ਰਨ
  • bsf s major operation on india pakistan border infiltrator shot dead
    ਭਾਰਤ-ਪਾਕਿ ਬਾਰਡਰ 'ਤੇ BSF ਦੀ ਵੱਡੀ ਕਾਰਵਾਈ! ਅੰਮ੍ਰਿਤਸਰ 'ਚ ਘੁਸਪੈਠੀਏ ਨੂੰ ਕੀਤਾ ਢੇਰ
  • curfew extended
    ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ
  • banks have a big plan to prevent upi fraud  this warning will appear
    ਬੈਂਕਾਂ ਕੋਲ UPI ਧੋਖਾਧੜੀ ਨੂੰ ਰੋਕਣ ਲਈ ਇੱਕ ਵੱਡੀ ਯੋਜਨਾ ਹੈ; ਲੈਣ-ਦੇਣ ਤੋਂ ਪਹਿਲਾਂ ਦਿਖਾਈ ਦੇਵੇਗੀ ਇਹ ਚਿਤਾਵਨੀ
  • tarn taran bsf bus overturns in fields 6 jawans injured
    ਪੰਜਾਬ 'ਚ BSF ਦੀ ਬੱਸ ਪਲਟੀ, 34 ਜਵਾਨ ਸਨ ਸਵਾਰ
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ ਮੁਲਾਜ਼ਮਾਂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • dgp  s strict orders before independence day
      ਆਜ਼ਾਦੀ ਦਿਹਾੜੇ ਤੋਂ ਪਹਿਲਾਂ DGP ਦੇ ਸਖ਼ਤ ਹੁਕਮ, ਅਧਿਕਾਰੀਆਂ ਨੂੰ ਚੌਕਸੀ ਵਧਾਉਣ...
    • right to pension high court decision
      ਪੈਨਸ਼ਨ ਨੂੰ ਲੈ ਕੇ ਪੰਜਾਬ-ਹਰਿਆਣਾ ਹਾਈਕੋਰਟ ਦਾ ਵੱਡਾ ਫ਼ੈਸਲਾ
    • high alert in bathinda due to bomb threat
      ਬਠਿੰਡਾ 'ਚ ਬੰਬ ਧਮਾਕਿਆਂ ਦੀ ਧਮਕੀ ਮਗਰੋਂ ਹਾਈ ਅਲਰਟ, ਚੱਪੇ-ਚੱਪੇ 'ਤੇ ਪੁਲਸ...
    • drug smuggling roti maker
      ਰੋਟੀ ਮੇਕਰ ਵਿਚੋਂ ਨਿਕਲੀ 1 ਕਿੱਲੋ ਤੋਂ ਵੱਧ ਅਫ਼ੀਮ
    • theft in ludhiana
      ਬਾਥਰੂਮ ਦੀ ਕੰਧ ਤੋੜ ਦੁਕਾਨ ਵਿਚੋਂ ਨਕਦੀ ਲੈ ਗਏ ਚੋਰ
    • important news regarding pu student council elections
      PU ਵਿਦਿਆਰਥੀ ਕੌਂਸਲ ਦੀਆਂ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, ਸਤੰਬਰ ਦੇ ਪਹਿਲੇ...
    • farmer leader  brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ...
    • viral video puts boy s life at stake
      ਪੰਜਾਬ : ਵਾਇਰਲ ਵੀਡੀਓ ਨੇ ਦਾਅ 'ਤੇ ਲਾਈ ਮੁੰਡੇ ਦੀ ਜ਼ਿੰਦਗੀ! ਪਿਓ ਨੇ ਜੰਜੀਰ ਨਾਲ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • rahul gandhi punjab congress
      ਪਾਰਟੀ 'ਚ ਕਲੇਸ਼ ਵਿਚਾਲੇ ਰਾਹੁਲ ਗਾਂਧੀ ਦੀ ਸਪੈਸ਼ਲ ਟੀਮ ਪੰਜਾਬ ’ਚ ਸਰਗਰਮ, ਵੱਡੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +