Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 02, 2026

    6:09:43 PM

  • punjab police police checkpoints officers

    ਪੰਜਾਬ ਪੁਲਸ ਨੂੰ ਵਿਸ਼ੇਸ਼ ਹਦਾਇਤਾਂ, ਨਾਕਿਆਂ ਨੂੰ ਲੈ...

  • amarinder singh raja warring rahul gandhi resignation

    ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਰਾਜਾ ਵੜਿੰਗ...

  • dsp office  punjab police  police checkpoint

    ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ,...

  • electrician  daughter  father  mother

    ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ 'ਡਰਾਈਵਿੰਗ ਲਾਈਸੈਂਸ' ਧਾਰਕਾਂ ਲਈ ਜ਼ਰੂਰੀ ਖ਼ਬਰ, ਸਰਕਾਰ ਨੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ

PUNJAB News Punjabi(ਪੰਜਾਬ)

ਪੰਜਾਬ ਦੇ 'ਡਰਾਈਵਿੰਗ ਲਾਈਸੈਂਸ' ਧਾਰਕਾਂ ਲਈ ਜ਼ਰੂਰੀ ਖ਼ਬਰ, ਸਰਕਾਰ ਨੇ ਸ਼ੁਰੂ ਕੀਤੀ ਵਿਸ਼ੇਸ਼ ਮੁਹਿੰਮ

  • Edited By Babita,
  • Updated: 03 Nov, 2020 04:01 PM
Chandigarh
digital driving license
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ 'ਚ ਜਿਨ੍ਹਾਂ ਲੋਕਾਂ ਦੇ ਡਰਾਈਵਿੰਗ ਲਾਈਸੈਂਸ ਪੁਰਾਣੇ ਤਰੀਕੇ ਨਾਲ (ਮੈਨੂਅਲ ਡਰਾਈਵਿੰਗ ਲਾਈਸੈਂਸ) ਬਣੇ ਹੋਏ ਹਨ, ਉਹ ਹੁਣ ਉਨ੍ਹਾਂ ਨੂੰ ਅਪਗਰੇਡ ਕਰਵਾ ਕੇ ਡਿਜੀਟਲ ਡਰਾਈਵਿੰਗ ਲਾਈਸੈਂਸ ਬਣਾ ਸਕਦੇ ਹਨ। ਇਸ ਮਕਸਦ ਲਈ ਪੰਜਾਬ ਸਰਕਾਰ ਨੇ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਹੈ ਅਤੇ ਲੋਕਾਂ ਨੂੰ ਘਰਾਂ 'ਚੋਂ ਜਾਂ ਕਿਸੇ ਵੀ ਜਗ੍ਹਾ ਤੋਂ ਆਨਲਾਈਨ ਅਪਲਾਈ ਕਰਕੇ ਡਿਜੀਟਲ ਡਰਾਈਵਿੰਗ ਲਾਈਸੈਂਸ ਪ੍ਰਾਪਤ ਕਰਨ ਦੀ ਸਹੂਲਤ ਦਿੱਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਟੇਟ ਟਰਾਂਸਪੋਰਟ ਕਮਿਸ਼ਨਰ ਡਾ. ਅਮਰਪਾਲ ਸਿੰਘ ਨੇ ਦੱਸਿਆ ਕਿ ਜਨਤਕ ਮੈਨੂਅਲ ਡਰਾਈਵਿੰਗ ਲਾਈਸੈਂਸ ਧਾਰਕਾਂ ਨੂੰ 'ਸਾਰਥੀ ਵੈੱਬ ਐਪਲੀਕੇਸ਼ਨ' 'ਤੇ ਮਿਲਣ ਵਾਲੀਆਂ ਸਾਰੀਆਂ ਸੇਵਾਵਾਂ ਹਾਸਲ ਨਹੀਂ ਹੁੰਦੀਆਂ ਹਨ ਅਤੇ ਅਜਿਹੇ ਲਾਈਸੈਂਸਾਂ ਨੂੰ ਤਸਦੀਕ ਕਰਨ ਸਮੇਂ ਵੀ ਮੁਸ਼ਕਲ ਆਉਂਦੀ ਸੀ।

ਇਹ ਵੀ ਪੜ੍ਹੋ : ਮਤਰੇਏ ਪਿਓ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਨਾਬਾਲਗ ਧੀ ਨਾਲ 2 ਸਾਲਾਂ ਤੱਕ ਬਣਾਏ ਸਬੰਧ, ਇੰਝ ਖੁੱਲ੍ਹਿਆ ਭੇਤ

ਉਨ੍ਹਾਂ ਦੱਸਿਆ ਕਿ ਇਨ੍ਹਾਂ ਦਿੱਕਤਾਂ ਨੂੰ ਦੂਰ ਕਰਨ ਲਈ ਅਤੇ ਮੈਨੂਅਲ ਡਰਾਈਵਿੰਗ ਲਾਈਸੈਂਸ ਧਾਰਕਾਂ ਨੂੰ ਆਪਣੇ ਲਾਈਸੈਂਸ ਡਿਜੀਟਲ ਅਪਗਰੇਡ ਕਰਨ ਲਈ ਟਰਾਂਸਪੋਰਟ ਮਹਿਕਮੇ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਪੁਰਾਣੇ ਤਰੀਕੇ ਨਾਲ ਦਸਤੀ ਰੂਪ 'ਚ ਕਾਪੀਆਂ 'ਤੇ ਬਣੇ ਜਾਂ ਬਿਨਾਂ ਚਿੱਪ ਤੋਂ ਪ੍ਰਿੰਟਿਡ ਡਰਾਈਵਿੰਗ ਲਾਈਸੈਂਸਾਂ ਨੂੰ ਹੁਣ 'ਸਾਰਥੀ ਵੈੱਬ ਐਪਲੀਕੇਸ਼ਨ' ਜ਼ਰੀਏ ਅਪਗਰੇਡ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ 'ਵਾਹਨ ਅਤੇ ਸਾਰਥੀ ਐਪਲੀਕੇਸ਼ਨਾਂ' ਦੇ ਲਾਗੂ ਹੋਣ ਤੋਂ ਪਹਿਲਾਂ ਡਰਾਈਵਿੰਗ ਲਾਈਸੈਂਸ ਹੱਥੀਂ ਜਾਰੀ ਕੀਤੇ ਜਾ ਰਹੇ ਸਨ। ਡਾ. ਅਮਰਪਾਲ ਨੇ ਕਿਹਾ ਕਿ ਪਹਿਲਾਂ ਲਾਈਸੈਂਸ ਪ੍ਰਾਪਤ ਕਰਨ ਲਈ ਸਬੰਧਿਤ ਰਜਿਸਟਰਿੰਗ ਅਥਾਰਟੀ ਦਫ਼ਤਰ ਜਾਣਾ ਪੈਂਦਾ ਸੀ ਅਤੇ ਬਿਨੈਕਾਰ ਨੂੰ ਬਿਨੈ-ਪੱਤਰ ਅਤੇ ਦਸਤਾਵੇਜ਼ਾਂ ਨਾਲ ਕਈ ਵਾਰ ਦਫ਼ਤਰਾਂ 'ਚ ਗੇੜੇ ਮਾਰਨੇ ਪੈਂਦੇ ਸਨ। ਇਸ ਨਾਲ ਲੋਕਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਪੇਸ਼ ਆਉਂਦੀਆਂ ਸਨ ਅਤੇ ਕਈ ਵਾਰੀ ਉਨ੍ਹਾਂ ਦਾ ਵਿੱਤੀ ਸ਼ੋਸ਼ਣ ਵੀ ਹੁੰਦਾ ਸੀ।
ਇਹ ਵੀ ਪੜ੍ਹੋ : ਚੰਗੀ ਖ਼ਬਰ : ਪੰਜਾਬ ਸਰਕਾਰ ਨੇ ਦੀਵਾਲੀ 'ਤੇ ਖੁਸ਼ ਕੀਤੇ ਮੁਲਾਜ਼ਮ, ਸ਼ੁਰੂ ਕੀਤੀ ਨਵੀਂ ਸਕੀਮ
ਉਨ੍ਹਾਂ ਕਿਹਾ ਕਿ ਅਜਿਹੀਆਂ ਮੁਸ਼ਕਲਾਂ ਨਾਲ ਨਜਿੱਠਣ ਅਤੇ ਲੋਕਾਂ ਦੀ ਸਹੂਲਤ ਲਈ ਸਾਰਥੀ ਡਾਟਾ ਬੇਸ 'ਚ ਡਰਾਈਵਿੰਗ ਲਾਈਸੈਂਸਾਂ ਨੂੰ ਅਪਡੇਟ ਕਰਨ ਲਈ ਹੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। 'ਸਾਰਥੀ ਵੈੱਬ ਐਪਲੀਕੇਸ਼ਨ' 'ਚ ਨਵੀਂ ਵਿਵਸਥਾ ਸ਼ੁਰੂ ਹੋਣ ਨਾਲ ਬਿਨੈਕਾਰ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਲਈ ਘਰ ਤੋਂ ਹੀ ਅਪਲਾਈ ਕਰ ਸਕਦਾ ਹੈ ਅਤੇ ਸਬੰਧਿਤ ਅਥਾਰਟੀ ਵੱਲੋਂ ਤਸਦੀਕ ਕਰਨ ਅਤੇ ਪ੍ਰਵਾਨਗੀ ਤੋਂ ਬਾਅਦ ਆਪਣੇ ਵੇਰਵਿਆਂ ਨੂੰ ਡਾਟਾ ਬੇਸ 'ਤੇ ਆਨਲਾਈਨ ਰਜਿਸਟਰ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ 'ਸਾਰਥੀ ਵੈੱਬ ਐਪਲੀਕੇਸ਼ਨ' 'ਚ ਅਪਲਾਈ ਕਰਨ ਲਈ ਡਰਾਈਵਿੰਗ ਲਾਈਸੈਂਸ ਧਾਰਕਾਂ ਨੂੰ www.sarathi.parivahan.gov.in ਜਾਂ ਮੋਬਾਇਲ ਐਪ 'ਐਮਪਰਿਵਾਹਨ' 'ਤੇ ਜਾ ਕੇ ਇਹ ਵੇਖਣਾ ਪਵੇਗਾ ਕਿ ਉਸ ਦਾ ਵੇਰਵਾ ਸਾਰਥੀ ਐਪ 'ਚ ਮੁਹੱਈਆ ਹੈ ਜਾਂ ਨਹੀਂ। ਜੇਕਰ ਬਿਨੈਕਾਰ ਦੇ ਵੇਰਵੇ ਸਾਰਥੀ ਡਾਟਾਬੇਸ 'ਚ ਨਹੀਂ ਹਨ ਤਾਂ ਬਿਨੈਕਾਰ  www.punjabtransport.org  ਜਾਂ  www.sarathi.parivahan.gov.in 'ਤੇ ਜਾ ਕੇ ਵੇਰਵੇ ਅਪਡੇਟ ਕਰ ਸਕੇਗਾ ਅਤੇ ਲੋੜੀਂਦੇ ਦਸਤਾਵੇਜ਼ਾਂ ਨਾਲ ਆਪਣੇ ਮੈਨੂਅਲ ਡਰਾਈਵਿੰਗ ਲਾਈਸੈਂਸ ਦੀ ਸਕੈਨ ਕਾਪੀ ਜਮ੍ਹਾਂ ਕਰੇਗਾ।

ਇਹ ਵੀ ਪੜ੍ਹੋ : ਜ਼ਰੂਰੀ ਖ਼ਬਰ : 5 ਤਾਰੀਖ਼ ਨੂੰ 'ਹਾਈਵੇਅ' 'ਤੇ ਨਾ ਨਿਕਲੋ ਕਿਉਂਕਿ ਇਹ 'ਰੂਟ' ਰਹਿਣਗੇ ਬੰਦ, ਜਾਣੋ ਕਾਰਨ

ਡਾ. ਅਮਰਪਾਲ ਸਿੰਘ ਨੇ ਅੱਗੇ ਕਿਹਾ ਕਿ ਸਬੰਧਿਤ ਕਲਰਕ ਬਿਨੈਕਾਰ ਵੱਲੋਂ ਅਪਲੋਡ ਕੀਤੇ ਦਸਤਾਵੇਜ਼ਾਂ ਦੀ ਤਸਦੀਕ ਕਰੇਗਾ ਅਤੇ ਇਸ ਨੂੰ ਮਨਜ਼ੂਰੀ ਲਈ ਲਾਈਸੈਂਸਿੰਗ ਤੇ ਰਜਿਸਟਰਿੰਗ ਅਥਾਰਟੀ ਨੂੰ ਭੇਜੇਗਾ। ਡਿਜੀਟਲ ਫਾਈਲ ਅਤੇ ਨੱਥੀ ਕੀਤੇ ਰਿਕਾਰਡ ਦੇ ਅਧਾਰ 'ਤੇ ਸਬੰਧਿਤ ਅਥਾਰਟੀ ਤੁਰੰਤ ਬਿਨੈਪੱਤਰ ਨੂੰ ਮਨਜ਼ੂਰ ਜਾਂ ਨਾ-ਮਨਜ਼ੂਰ ਕਰੇਗਾ। ਇੱਕ ਵਾਰ ਬਿਨੈਪੱਤਰ ਨੂੰ ਪ੍ਰਵਾਨਗੀ ਮਿਲਣ ਬਾਅਦ ਲਾਈਸੈਂਸ ਧਾਰਕ ਐਮਪਰਿਵਾਹਨ ਮੋਬਾਇਲ ਐਪ ਜਾਂ ਡਿਜੀਲਾਕਰ 'ਚ ਡਰਾਈਵਿੰਗ ਲਾਈਸੈਂਸ ਡਾਊਨਲੋਡ ਕਰਨ ਯੋਗ ਹੋ ਜਾਵੇਗਾ। ਬਿਨੈਕਾਰ ਨੂੰ ਸਮਾਰਟ ਕਾਰਡ ਡਰਾਈਵਿੰਗ ਲਾਈਸੈਂਸ ਵੀ ਜਾਰੀ ਕੀਤਾ ਜਾਵੇਗਾ।

ਸਟੇਟ ਟਰਾਂਸਪੋਰਟ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਡੀਲਿੰਗ ਕਲਰਕ ਤੋਂ ਲੌਗਇਨ ਆਈ. ਡੀਜ਼. 'ਚ ਡਾਟਾਬੇਸ 'ਚ ਸੋਧ ਕਰਨ ਦੀ ਅਥਾਰਟੀ ਲੈ ਲਈ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਅੰਕੜਿਆਂ 'ਚ ਕੋਈ ਫੇਰਬਦਲ ਨਾ ਕੀਤਾ ਜਾ ਸਕੇ। ਸਾਰਥੀ ਦੇ ਇਸ ਮੋਡਿਊਲ ਦੇ ਲਾਗੂ ਹੋਣ ਨਾਲ ਬਿਨੈਕਾਰ ਨੂੰ ਸਿਰਫ਼ ਇਕ ਵਾਰ ਬਾਇਓਮੈਟ੍ਰਿਕ (ਫੋਟੋਗ੍ਰਾਫ਼ ਅਤੇ ਦਸਤਖ਼ਤਾਂ) ਲਈ ਹੀ ਰਜਿਸਟਰਿੰਗ ਅਥਾਰਟੀ ਦਫ਼ਤਰ ਜਾਣਾ ਪੈਂਦਾ ਹੈ। ਸਾਰੀ ਪ੍ਰਕਿਰਿਆ ਨੂੰ ਮੁਕੰਮਲ ਹੋਣ 'ਚ 14 ਦਿਨਾਂ ਤੋਂ ਵੱਧ ਸਮਾਂ ਨਹੀਂ ਲੱਗੇਗਾ।

ਸਟੇਟ ਟਰਾਂਸਪੋਰਟ ਕਮਿਸ਼ਨਰ ਨੇ ਅੱਗੇ ਕਿਹਾ ਕਿ ਇਹ ਮੁਹਿੰਮ ਮਹਿਕਮੇ ਨੂੰ ਆਪਣੇ ਡਿਜੀਟਲਾਈਜ਼ਡ ਡਾਟਾ ਬੇਸ ਨੂੰ ਬਿਹਤਰ ਬਣਾਉਣ, ਨਕਲੀ ਡਰਾਈਵਿੰਗ ਲਾਈਸੈਂਸਾਂ ਨੂੰ ਖ਼ਤਮ ਕਰਨ ਅਤੇ ਜਨਤਾ ਲਈ ਸੇਵਾਵਾਂ ਦੀ ਉਪਲੱਬਧਤਾ ਨੂੰ ਸੁਖਾਲਾ ਬਣਾਉਣ 'ਚ ਮਦਦ ਕਰੇਗੀ। ਜ਼ਿਕਰਯੋਗ ਹੈ ਕਿ ਵਾਹਨ ਅਤੇ ਸਾਰਥੀ ਵੈੱਬ ਐਪਲੀਕੇਸ਼ਨ (ਜੋ ਸੜਕ ਆਵਾਜਾਈ ਰਾਜਮਾਰਗ ਮੰਤਰਾਲੇ, ਭਾਰਤ ਸਰਕਾਰ ਦੀ ਅਗਵਾਈ ਹੇਠ ਐਨ. ਆਈ. ਸੀ. ਵੱਲੋਂ ਤਿਆਰ ਕੀਤੀ ਗਈ ਹੈ) ਦੀ ਵਰਤੋਂ ਸੂਬੇ 'ਚ ਡਰਾਈਵਿੰਗ ਲਾਈਸੈਂਸ ਅਤੇ ਰਜਿਸਟ੍ਰੇਸ਼ਨ ਸਰਟੀਫਿਕੇਟ ਨਾਲ ਸੰਬੰਧਿਤ ਸੇਵਾਵਾਂ ਮੁਹੱਈਆ ਕਰਨ ਲਈ ਕੀਤੀ ਜਾ ਰਹੀ ਹੈ।




 

  • Punjab
  • Digital Driving License
  • Government
  • Speical Compaign
  • ਪੰਜਾਬ
  • ਡਿਜੀਟਲ ਡਰਾਈਵਿੰਗ ਲਾਈਸੈਂਸ
  • ਸਰਕਾਰ
  • ਵਿਸ਼ੇਸ਼ ਮੁਹਿੰਮ

ਦੁਬਈ ਸਰਕਾਰ ਵਲੋਂ ਸਨਮਾਨਿਤ ਚਿੱਤਰਕਾਰ ਗੁਲਵੰਤ ਸਿੰਘ ਆਪਣਿਆਂ ਨੇ ਕੀਤਾ ਨਜ਼ਰ ਅੰਦਾਜ਼ (ਵੇਖੋ ਖ਼ੂਬਸੂਰਤ ਚਿੱਤਰ)

NEXT STORY

Stories You May Like

  • district magistrate  travel firm  license
    ਟਰੈਵਲ ਫਰਮ ਦਾ ਲਾਈਸੈਂਸ ਰੱਦ
  • huge concessions to these electricity consumers of punjab from today
    ਪੰਜਾਬ ਦੇ ਇਨ੍ਹਾਂ ਬਿਜਲੀ ਖ਼ਪਤਕਾਰਾਂ ਨੂੰ ਅੱਜ ਤੋਂ ਭਾਰੀ ਰਿਆਇਤ, ਪਾਵਰਕਾਮ ਨੇ ਸ਼ੁਰੂ ਕੀਤੀ ਨਵੀਂ ਯੋਜਨਾ
  • punjab s villages gurdaspur
    ਪੰਜਾਬ ਦੇ ਇਨ੍ਹਾਂ ਪਿੰਡਾਂ ਲਈ ਰਾਹਤ ਭਰੀ ਖ਼ਬਰ, ਦਹਾਕਿਆਂ ਪੁਰਾਣੀ ਮੰਗ ਹੋਣ ਜਾ ਰਹੀ ਪੂਰੀ
  • school students chicken biryani
    ਸਕੂਲੀ ਵਿਦਿਆਰਥੀਆਂ ਨੂੰ ਖਾਣੇ 'ਚ ਮਿਲੇਗੀ ਚਿਕਨ ਬਿਰਿਆਨੀ; ਵਿਜੇ ਸਰਕਾਰ ਨੇ ਸ਼ੁਰੂ ਕੀਤੀ ਨਵੀਂ ਸਕੀਮ
  • upi users mdr will not be levied on these 7 types of payments
    UPI ਉਪਭੋਗਤਾਵਾਂ ਲਈ ਜ਼ਰੂਰੀ ਖ਼ਬਰ : ਇਹਨਾਂ 7 ਕਿਸਮਾਂ ਦੇ ਭੁਗਤਾਨਾਂ 'ਤੇ ਨਹੀਂ ਲੱਗੇਗਾ MDR
  • former ed officer niranjan singh joins   akali dal waris punjab de
    ਸਾਬਕਾ ED ਅਫ਼ਸਰ ਨਿਰੰਜਨ ਸਿੰਘ ਨੇ ਸਿਆਸੀ ਪਾਰੀ ਕੀਤੀ ਸ਼ੁਰੂ, 'ਅਕਾਲੀ ਦਲ ਵਾਰਿਸ ਪੰਜਾਬ ਦੇ' 'ਚ ਹੋਏ ਸ਼ਾਮਲ
  • the anti drug campaign must reach every corner of punjab nitin nabin
    ਨਸ਼ਾ ਵਿਰੋਧੀ ਮੁਹਿੰਮ ਪੰਜਾਬ ਦੇ ਹਰ ਕੋਨੇ ਤੱਕ ਪਹੁੰਚਣੀ ਚਾਹੀਦੀ ਹੈ: ਨਿਤਿਨ ਨਬੀਨ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
Trending
Ek Nazar
russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • doctor arrested with drugs
      ਵੱਡੀ ਗਿਣਤੀ 'ਚ ਨਸ਼ੇ ਵਾਲੀਆਂ ਗੋਲੀਆਂ ਸਣੇ ਫੜਿਆ ਗਿਆ ਡਾਕਟਰ
    • shocking incident in amritsar
      ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • deadbody of migrant worker who attended rally found in fields
      ਪੰਜਾਬ: ਰੈਲੀ 'ਚ ਗਏ ਪ੍ਰਵਾਸੀ ਮਜ਼ਦੂਰ ਦੀ ਖੇਤਾਂ 'ਚੋਂ ਮਿਲੀ ਲਾਸ਼, ਕਤਲ ਦਾ ਖ਼ਦਸ਼ਾ
    • shameful incident in ludhiana
      ਆਰਮੀ ਕੈਂਪ ਵਿਚ ਫ਼ੌਜੀ ਦੀ ਪਤਨੀ ਨਾਲ ਦਰਿੰਦਗੀ! ਹੈਰਾਨ ਕਰੇਗਾ ਪੂਰਾ ਮਾਮਲਾ
    • central jail  mobile phone  narcotic pills
      ਕੇਂਦਰੀ ਜੇਲ੍ਹ ’ਚ ਤਲਾਸ਼ੀ ਦੌਰਾਨ 20 ਮੋਬਾਈਲ ਤੇ ਨਸ਼ੀਲੀਆਂ ਗੋਲੀਆਂ ਬਰਾਮਦ
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • accident in ludhiana
      ਟਰਾਲੇ ਦੀ ਟੱਕਰ ਨਾਲ ਬਾਈਕ ਸਵਾਰ ਦੀ ਮੌਤ
    • new revelation in lpu case viral boy climbed on mig 23 arrested in himachal
      LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +