Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAR 17, 2026

    10:47:14 AM

  • a strong storm will hit punjab

    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ...

  • united arab emirates reopens airspace

    ਜੰਗ ਵਿਚਾਲੇ UAE ਤੋਂ Good News : ਮੁੜ ਖੁਲ੍ਹਿਆ...

  • petrol diesel price today

    ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ, ਟੈਂਕੀ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Faridkot
  • ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਸੇਵਾ ਕੇਂਦਰਾਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ

MALWA News Punjabi(ਮਾਲਵਾ)

ਪੰਜਾਬ ਸਰਕਾਰ ਦੀ ਵੱਡੀ ਪਹਿਲਕਦਮੀ, ਸੇਵਾ ਕੇਂਦਰਾਂ ਨੂੰ ਲੈ ਕੇ ਲਿਆ ਅਹਿਮ ਫ਼ੈਸਲਾ

  • Updated: 19 May, 2023 01:30 PM
Faridkot
digital receipt by sewa kendra
  • Share
    • Facebook
    • Tumblr
    • Linkedin
    • Twitter
  • Comment

ਸ੍ਰੀ ਮੁਕਤਸਰ ਸਾਹਿਬ/ਫਰੀਦਕੋਟ (ਤਨੇਜਾ, ਖੁਰਾਣਾ, ਚਾਵਲਾ, ਬਾਂਸਲ, ਜ.ਬ.) : ਪੰਜਾਬ ਸਰਕਾਰ ਦੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਸੂਬੇ ਵਿੱਚ ਜਨਤਕ ਨਾਗਰਿਕ ਸੇਵਾਵਾਂ ਦੇਣ ਲਈ ਚਲਾਏ ਜਾਂਦੇ ਸੇਵਾ ਕੇਂਦਰਾਂ ’ਚ ਕਾਗਜ਼ ਦੀ ਬੱਚਤ ਕਰਨ ਦੇ ਮੰਤਵ ਨਾਲ ਕਿਸੇ ਵੀ ਸੇਵਾ ਲਈ ਅਦਾ ਕੀਤੀ ਗਈ ਫ਼ੀਸ ਦੀ ‘ਪੇਪਰ ਰਸੀਦ’ ਦੀ ਥਾਂ ਮੋਬਾਇਲ ਦੇ ‘ਟੈਕਸਟ ਮੈਸੇਜ’ ਰਾਹੀਂ ਡਿਜੀਟਲ ਰਸੀਦ ਦੇਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਨਾਲ ਕਾਗਜ਼ ਦੀ ਵੱਡੇ ਪੱਧਰ ’ਤੇ ਬੱਚਤ ਹੋਵੇਗੀ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਔਸਤਨ ਇੱਕ ਸਾਲ ਵਿੱਚ ਜ਼ਿਲ੍ਹੇ ’ਚ ਕੰਮ ਕਰਦੇ ਸੇਵਾ ਕੇਂਦਰਾਂ ’ਚ 1.22 ਲੱਖ ਦੇ ਕਰੀਬ ਅਰਜ਼ੀਆਂ ਪ੍ਰਾਪਤ ਹੁੰਦੀਆਂ ਹਨ। ਇਨ੍ਹਾਂ ਵਿੱਚੋਂ ਇੱਕ ਰਸੀਦ ਪੇਪਰ ’ਤੇ ਪ੍ਰਿੰਟ ਕਰਕੇ ਬਿਨੈਕਾਰ ਨੂੰ ਅਤੇ ਦੂਸਰੀ ਉੁਸ ਦੀ ਅਰਜ਼ੀ ਨਾਲ ਲਾਈ ਜਾਂਦੀ ਸੀ। ਇਸ ਤਰ੍ਹਾਂ ਹੁਣ ਇਨ੍ਹਾਂ ਬਿਨੈਕਾਰਾਂ ਨੂੰ ‘ਪੇਪਰ ਰਸੀਦ’ ਦੀ ਥਾਂ ‘ਐੱਸ .ਐੱਮ.ਐੱਸ. ਆਧਾਰਿਤ ਲਿੰਕ’ ਰਸੀਦ ਮਿਲਣ ਨਾਲ ਅਤੇ ਫ਼ਾਈਲ ਨਾਲ ਲਾਈ ਜਾਣ ਵਾਲੀ ਰਸੀਦ, ਬਿਨੈਕਾਰ ਦੀ ਅਰਜ਼ੀ ਦੇ ਪਿਛਲੇ ਪਾਸੇ ਹੀ ਪ੍ਰਿੰਟ ਕਰਨ ਨਾਲ ਜ਼ਿਲੇ ਵਿੱਚ ‘ਏ ਫ਼ੋਰ’ ਸਾਈਜ਼ ਦੇ 1.22 ਲੱਖ ਪੇਪਰ ਸਾਲਾਨਾ ਬਚਾਏ ਜਾ ਸਕਣਗੇ। 

ਇਹ ਵੀ ਪੜ੍ਹੋ- ਪਤਨੀ ਵੱਲੋਂ ਰੋਕਣ 'ਤੇ ਵੀ ਨਾਜਾਇਜ਼ ਸੰਬੰਧਾਂ ਤੋਂ ਨਾ ਟਲਿਆ ਪਤੀ, ਅੰਤ ਪਤਨੀ ਨੇ ਉਹ ਕੀਤਾ ਜੋ ਸੋਚਿਆ ਨਾ ਸੀ

ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਨੇ ਕਿਹਾ ਕਿ ਇਸ ਤੋਂ ਪਹਿਲਾਂ ਪ੍ਰਸ਼ਾਸਨਿਕ ਸੁਧਾਰ ਵਿਭਾਗ ਵੱਲੋਂ ਬਹੁਤ ਸਾਰੀਆਂ ਸੇਵਾਵਾਂ ਦੀ ‘ਡਿਲਿਵਰੀ’ ਵੀ ਡਿਜੀਟਲ ਕਰ ਦਿੱਤੀ ਗਈ ਹੈ। ਭਾਵ ਸਬੰਧਤ ਬਿਨੈਕਾਰ ਦੇ ਮੋਬਾਇਲ ’ਤੇ ਐੱਸ. ਐੱਮ. ਐੱਸ. ਲਿੰਕ ਰਾਹੀਂ ਉਸ ਨੂੰ ਲੋੜੀਂਦਾ ਸਰਟੀਫ਼ਿਕੇਟ/ਦਸਤਾਵੇਜ਼ ਭੇਜ ਦਿੱਤਾ ਜਾਂਦਾ ਹੈ, ਜਿਸ ਨੂੰ ਕਿਸੇ ਵੀ ਸਰਕਾਰੀ ਦਫ਼ਤਰ ’ਚ ਉੁਸ ਦੇ ‘ਕਿਊ ਆਰ’ ਕੋਡ ਤੋਂ ਉਸ ਦੀ ਪ੍ਰਮਾਣਿਕਤਾ ਜਾਂਚ ਕੇ ਪ੍ਰਵਾਨ ਕੀਤਾ ਜਾਂਦਾ ਹੈ। ਇਸ ਢੰਗ ਨਾਲ ਵੀ ਵੱਡੀ ਗਿਣਤੀ ਵਿੱਚ ਪੇਪਰ ਬਚਾਇਆ ਗਿਆ ਹੈ। ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਡਿਜੀਟਲ ਰਸੀਦਾਂ ਦੀ ਪਹਿਲਕਦਮੀ ਨਾਲ ਸੂਬੇ ਭਰ ’ਚ ਨਾ ਸਿਰਫ਼ 1.3 ਕਰੋੜ ਕਾਗਜ਼ਾਂ ਦੀ ਬੱਚਤ ਦਾ ਅਨੁਮਾਨ ਲਾਇਆ ਗਿਆ ਹੈ ਸਗੋਂ ਸਰਕਾਰੀ ਖ਼ਜ਼ਾਨੇ ਨੂੰ ਲਗਭਗ 80 ਲੱਖ ਰੁਪਏ ਸਾਲਾਨਾ ਦੀ ਰਾਹਤ ਮਿਲੇਗੀ।

PunjabKesari

ਇਹ ਵੀ ਪੜ੍ਹੋ- ਕਾਲ ਬਣ ਕੇ ਆਏ ਬੇਸਹਾਰਾ ਪਸ਼ੂ ਕਾਰਣ 4 ਬੱਚਿਆਂ ਦੇ ਪਿਓ ਨੂੰ ਮਿਲੀ ਦਰਦਨਾਕ ਮੌਤ

ਡਿਜੀਟਲ ਰਸੀਦ ਦਾ ਸਭ ਤੋਂ ਵੱਡਾ ਲਾਭ, ਕਾਗਜ਼ੀ ਰਸੀਦ ਵਾਂਗ ਸੰਭਾਲਣ ਜਾਂ ਰੱਖ ਕੇ ਭੁੱਲਣ ਦੀ ਮੁਸ਼ਕਿਲ ਤੋਂ ਛੁਟਕਾਰਾ ਹੋਵੇਗਾ, ਕਿਉਂਕਿ ਪ੍ਰਾਰਥੀ ਆਪਣੀ ਰਸੀਦ ਸੇਵਾ ਕੇਂਦਰ ਦੇ ਕਾਊਂਟਰ ’ਤੇ ਦਿਖਾ ਕੇ ਆਪਣੀ ਸੇਵਾ ਦੀ ਡਿਲਿਵਰੀ ਪ੍ਰਾਪਤ ਜਾਂ ਪੁੱਛਗਿੱਛ ਕਰ ਸਕੇਗਾ। ਜੇਕਰ ਫ਼ਿਰ ਵੀ ਕੋਈ ਬਿਨੈਕਾਰ ਕਾਗਜ਼ੀ ਰਸੀਦ ਦੀ ਮੰਗ ਕਰਦਾ ਹੈ ਤਾਂ ਸੇਵਾ ਕੇਂਦਰ ਵੱਲੋਂ ਉਸ ਨੂੰ ਮੰਗ ਕਰਨ ’ਤੇ ਇਹ ਰਸੀਦ ਮੁਹੱਈਆ ਕਰਵਾ ਦਿੱਤੀ ਜਾਵੇਗੀ। ਡਿਪਟੀ ਕਮਿਸ਼ਨਰ ਡਾ. ਰੂਹੀ ਦੁੱਗ ਅਨੁਸਾਰ ਪੰਜਾਬ ਸਰਕਾਰ ਦੀ ਇਹ ਪੇਪਰ ਬਚਾਉਣ ਦੀ ਪਹਿਲਕਦਮੀ ਜਿੱਥੇ ਵਾਤਾਵਰਣ ਦੇ ਹੱਕ ਵਿੱਚ ਹੈ, ਉੱਥੇ ਬਿਨੈਕਾਰਾਂ ਲਈ ਵੀ ਰਸੀਦ ਪ੍ਰਿੰਟ ਕਰਨ ਦੇ ਸਮੇਂ ਦੀ ਬੱਚਤ ਲੈ ਕੇ ਆਈ ਹੈ। ਉਨ੍ਹਾਂ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਸਰਕਾਰ ਦੀ ਕਾਗਜ਼ ਬਚਾਉਣ ਦੀ ਇਸ ਪਹਿਲਕਦਮੀ ’ਚ ਸਹਿਯੋਗ ਕਰਨ ਅਤੇ ਆਪਣੇ ਫ਼ੋਨ ’ਤੇ ਪ੍ਰਾਪਤ ਡਿਜ਼ੀਟਲ ਰਸੀਦ ਨੂੰ ਹੀ ਸਵੀਕਾਰ ਕਰਨ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • Punjab Government
  • Paper Saving Campaign
  • Sewa Kendra
  • digital receipt
  • SMS
  • ਪੰਜਾਬ ਸਰਕਾਰ
  • ਪੇਪਰ ਬਚਾਓ ਮੁਹਿੰਮ
  • ਸੇਵਾ ਕੇਂਦਰ
  • ਡਿਜੀਟਲ ਰਸੀਦ
  • ਐਸਐਮਐਸ

ਪਤਨੀ ਵੱਲੋਂ ਰੋਕਣ 'ਤੇ ਵੀ ਨਾਜਾਇਜ਼ ਸੰਬੰਧਾਂ ਤੋਂ ਨਾ ਟਲਿਆ ਪਤੀ, ਚੁੱਕਿਆ ਖੌਫ਼ਨਾਕ ਕਦਮ

NEXT STORY

Stories You May Like

  • big relief for punjab roadways and punbus employees
    ਪੰਜਾਬ ਰੋਡਵੇਜ਼ ਤੇ ਪਨਬੱਸ ਦੇ ਮੁਲਾਜ਼ਮਾਂ ਨੂੰ ਵੱਡੀ ਰਾਹਤ! ਤਨਖ਼ਾਹਾਂ ਬਾਰੇ ਹਾਈਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ
  • middle east crisis maersk takes big decision regarding bookings
    ਮਿਡਲ ਈਸਟ ਸੰਕਟ ਦਾ ਵੱਡਾ ਅਸਰ: ਸ਼ਿਪਿੰਗ ਕੰਪਨੀ Maersk ਨੇ ਬੁਕਿੰਗ ਨੂੰ ਲੈ ਕੇ ਲਿਆ ਵੱਡਾ ਫ਼ੈਸਲਾ
  • big decision taken regarding chhatbir zoo
    ਛੱਤਬੀੜ ਚਿੜੀਆਘਰ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ, ਉਲੰਘਣਾ ਕਰਨ ਵਾਲਿਆਂ ਖ਼ਿਲਾਫ਼...
  • imd chandigarh makes big forecast for punjab weather till march 6
    ਪੰਜਾਬ ਦੇ ਮੌਸਮ ਨੂੰ ਲੈ ਕੇ IMD ਦੀ 6 ਮਾਰਚ ਤੱਕ ਵੱਡੀ ਭਵਿੱਖਬਾਣੀ! ਚੱਲਣਗੀਆਂ ਹਵਾਵਾਂ, ਜਾਣੋ ਤਾਜ਼ਾ ਅਪਡੇਟ
  • prtc employees to go on hunger strike again in punjab
    ਪੰਜਾਬ 'ਚ ਇਸ ਦਿਨ ਮੁੜ ਭੁੱਖ ਹੜਤਾਲ ‘ਤੇ ਬੈਠਣਗੇ PRTC ਮੁਲਾਜ਼ਮ, ਸਰਕਾਰ ਨੂੰ ਦਿੱਤੀ ਵੱਡੀ ਚਿਤਾਵਨੀ
  • girls and boys be careful about running away from home and getting married
    ਪੰਜਾਬ : ਘਰੋਂ ਭੱਜ ਕੇ ਵਿਆਹ ਕਰਾਉਣ ਵਾਲੇ ਕੁੜੀਆਂ-ਮੁੰਡੇ ਸਾਵਧਾਨ! ਪਿੰਡ ਦੀ ਪੰਚਾਇਤ ਨੇ ਲਿਆ ਸਖ਼ਤ ਫ਼ੈਸਲਾ
  • punjab ration card holders in lpg crisis
    ਪੰਜਾਬ ਦੇ ਨੀਲੇ ਕਾਰਡ ਧਾਰਕਾਂ ਲਈ ਵੱਡੀ ਖ਼ਬਰ! LPG ਸੰਕਟ ਵਿਚਾਲੇ ਲਿਆ ਗਿਆ ਵੱਡਾ ਫ਼ੈਸਲਾ
  • children social media
    ਹੁਣ ਬੱਚੇ ਨਹੀਂ ਕਰ ਸਕਣਗੇ ਸੋਸ਼ਲ ਮੀਡੀਆ ਦੀ ਵਰਤੋਂ,  ਸਰਕਾਰ ਨੇ ਲਿਆ ਫ਼ੈਸਲਾ
  • a strong storm will hit punjab
    ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • accident in jalandhar  s ppr market  audi hits thar  cctv comes to light
    ਜਲੰਧਰ ਦੀ PPR ਮਾਰਕੀਟ 'ਚ ਹਾਦਸਾ: ਆਡੀ ਨੇ ਥਾਰ ਨੂੰ ਮਾਰੀ ਟੱਕਰ, ਸੀਸੀਟੀਵੀ 'ਚ...
  • sukhbir singh badal statement
    ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
  • sukhpal singh khaira statement
    ਟਿਕਟਾਂ ਬਚਾਉਣ ਲਈ ਦਿੱਲੀ ਦੇ ਇਸ਼ਾਰੇ 'ਤੇ 'ਆਪ' ਵਿਧਾਇਕਾਂ ਕਰ ਰਹੀਆਂ ਮੇਰੇ...
  • heavy rains 3 days in punjab imd issues thunderstorm alert
    ਪੰਜਾਬ 'ਚ ਅਜੇ 3 ਦਿਨ ਹੋਰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ...
  • two food supply department inspectors suspended in punjab
    ਪੰਜਾਬ ਦੇ ਇਨ੍ਹਾਂ ਵੱਡੇ ਅਧਿਕਾਰੀਆਂ 'ਤੇ ਡਿੱਗੀ ਗਾਜ! ਹੋ ਗਈ ਵੱਡੀ ਕਾਰਵਾਈ
  • 3 consecutive holidays in punjab closed school collages
    ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
Trending
Ek Nazar
punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

huge shortage of healthy organs for donation

ਅੰਗ ਦਾਨ ਲਈ ਸਿਹਤਮੰਦ ਅੰਗਾਂ ਦੀ ਵੱਡੀ ਘਾਟ, ਸਕ੍ਰੀਨਿੰਗ ਦੌਰਾਨ ਇੱਕ-ਤਿਹਾਈ ਅੰਗ...

firing at former sarpanch s house

ਸਾਬਕਾ ਸਰਪੰਚ ਦੇ ਘਰ ’ਤੇ ਫਾਇਰਿੰਗ, ਜਾਨੋਂ ਮਾਰਨ ਦੀ ਨੀਅਤ ਨਾਲ ਕੀਤੇ 10 ਫਾਇਰ

young boy making reel accident

Reel ਬਣਾਉਣ ਦੇ ਚੱਕਰ 'ਚ ਨੌਜਵਾਨ ਨਾਲ ਵਾਪਰੀ ਅਜਿਹੀ ਅਣਹੋਈ, ਉੱਠਿਆ ਜਨਾਜ਼ਾ

oil executives warn trump

ਹੋਰ ਵਧੇਗਾ ਊਰਜਾ ਸੰਕਟ, ਤੇਲ ਕੰਪਨੀਆਂ ਦੀ ਟਰੰਪ ਨੂੰ ਚੇਤਾਵਨੀ

sidhu moosewala  s new song is coming

ਆਉਣ ਵਾਲੈ ਸਿੱਧੂ ਮੂਸੇਵਾਲਾ ਦਾ ਨਵਾਂ ਗਾਣਾ! Insta ਸਟੋਰੀ ਨੇ ਛੇੜੀ ਚਰਚਾ

bibi is alive benjamin netanyahu

‘ਬੀਬੀ ਅਜੇ ਜ਼ਿੰਦਾ ਹੈ...’, ਮੌਤ ਦੀਆਂ ਅਫਵਾਹਾਂ ਵਿਚਾਲੇ ਕੌਫੀ ਪੀਂਦੇ ਨਜ਼ਰ ਆਏ...

israel claims to destroyed hezbollah command

ਇਜ਼ਰਾਈਲ ਦਾ ਦਾਅਵਾ, ਬੇਰੂਤ 'ਚ ਹਿਜ਼ਬੁੱਲਾ ਕਮਾਂਡ ਸੈਂਟਰਾਂ ਨੂੰ ਕੀਤਾ ਤਬਾਹ

now ants smuggled chinese citizens arrested at airport

ਹੁਣ ਕੀੜੀਆਂ ਦੀ ਵੀ ਹੋਣ ਲੱਗੀ ਤਸਕਰੀ, ਏਅਰਪੋਰਟ 'ਤੇ ਚੀਨੀ ਨਾਗਰਿਕ ਗ੍ਰਿਫ਼ਤਾਰ

israeli soldiers opened fire on car

ਇਜ਼ਰਾਈਲੀ ਸੈਨਿਕਾਂ ਨੇ ਕਾਰ 'ਤੇ ਕੀਤੀ ਗੋਲੀਬਾਰੀ, ਬੱਚਿਆਂ ਸਣੇ ਚਾਰ ਲੋਕਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਲਵਾ ਦੀਆਂ ਖਬਰਾਂ
    • aap government  s   punjab    is just a  of false promises
      AAP ਸਰਕਾਰ ਦਾ 'ਪੰਜਾਬ ਮਾਡਲ' ਸਿਰਫ਼ ਝੂਠੇ ਵਾਅਦਿਆਂ ਅਤੇ ਝਠੇ ਪ੍ਰਚਾਰ ਦਾ...
    • bhai ranjit singh dhadrianwale summoned
      ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਖ਼ਿਲਾਫ਼ ਸੰਮਨ ਜਾਰੀ, ਜਾਣੋ ਕੀ ਹੈ ਪੂਰਾ ਮਾਮਲਾ
    • sukhbir singh badal statement
      ਦਿੱਲੀ ਦੀਆਂ ਪਾਰਟੀਆਂ ਨੇ ਪੰਜਾਬ ਨੂੰ ਕੀਤਾ ਬਰਬਾਦ, ਆਪਣੇ ਹੀ ਵਿਧਾਇਕਾਂ ਨੂੰ ਨਹੀਂ...
    • gurdwara sahib  shiromani committee
      ਹੈਦਰਾਬਾਦ ’ਚ ਗੁਰਦੁਆਰਾ ਸਾਹਿਬ ਦੀ ਜਗ੍ਹਾ ’ਤੇ ਜ਼ਬਰੀ ਕਬਜ਼ੇ ਦਾ ਸ਼੍ਰੋਮਣੀ ਕਮੇਟੀ...
    • sukhjinder singh randhawa  bhagwant mann
      ਸੁਖਜਿੰਦਰ ਸਿੰਘ ਰੰਧਾਵਾ ਦੀ CM ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ
    • robbery in ludhiana
      Lays ਦੇ ਸਪਲਾਇਰ ਨਾਲ ਹੋਈ ਲੁੱਟ! ਕਿਰਚ ਦਿਖਾ ਕੇ ਲੁੱਟ ਲਏ 54 ਹਜ਼ਾਰ ਰੁਪਏੇ
    • suicide in ludhiana
      ਲੁਧਿਆਣਾ ਦੇ ਕਾਰੋਬਾਰੀ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ
    • high court orders on pension
      ਸ਼ਹੀਦ ਫੌਜੀ ਦੀ ਪਤਨੀ ਨੂੰ ਪੈਨਸ਼ਨ ਦੇਣ ਦੇ ਹੁਕਮ: ਹਾਈਕੋਰਟ ਨੇ ਖਾਰਜ ਕੀਤੀ ਸਰਕਾਰ...
    • 3 consecutive holidays in punjab closed school collages
      ਪੰਜਾਬ 'ਚ ਲਗਾਤਾਰ 3 ਛੁੱਟੀਆਂ ! ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ
    • protest against aap
      '1000-1000 ਨਹੀਂ, 48000 ਚਾਹੀਦਾ...' AAP ਵਿਧਾਇਕ ਦੇ ਦਫ਼ਤਰ ਅੱਗੇ ਪ੍ਰਦਰਸ਼ਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +