Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    3:23:07 AM

  • adgp m f farooqui took charge at lpu

    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ...

  • heavy police presence at lpu

    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ...

  • ind vs wi 1st odi indias resounding victory powered by kohli century

    IND vs WI 1st ODI: ਕੋਹਲੀ ਦੇ ਸੈਂਕੜੇ ਨਾਲ ਭਾਰਤ...

  • tensions flared up outside lpu

    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ‘ਕੀਰਤਨ’ ਤੋਂ ‘ਕਿਸਾਨੀ ਸੰਘਰਸ਼’ ਤਕ ਜਾਣੋ ਦਿਲਜੀਤ ਦੋਸਾਂਝ ਦਾ ਸਫ਼ਰ, ਅਣਥੱਕ ਮਿਹਨਤ ਨੇ ਪਹੁੰਚਾਇਆ ਬੁਲੰਦੀਆਂ ’ਤੇ

PUNJAB News Punjabi(ਪੰਜਾਬ)

‘ਕੀਰਤਨ’ ਤੋਂ ‘ਕਿਸਾਨੀ ਸੰਘਰਸ਼’ ਤਕ ਜਾਣੋ ਦਿਲਜੀਤ ਦੋਸਾਂਝ ਦਾ ਸਫ਼ਰ, ਅਣਥੱਕ ਮਿਹਨਤ ਨੇ ਪਹੁੰਚਾਇਆ ਬੁਲੰਦੀਆਂ ’ਤੇ

  • Author Rahul Singh,
  • Updated: 07 Dec, 2020 11:57 PM
Jalandhar
diljit dosanjh biography and success journey
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)– ਪੰਜਾਬ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਮੰਨੇ ਜਿਵੇਂ ਸੋਸ਼ਲ ਮੀਡੀਆ ਨੂੰ ਹਿਲਾ ਕੇ ਰੱਖ ਦਿੱਤਾ ਹੈ। ਕੰਗਨਾ ਰਣੌਤ ਨੂੰ ਦਿੱਤੇ ਜਵਾਬ ਤੋਂ ਬਾਅਦ ਇੰਝ ਲੱਗਦਾ ਹੈ ਕਿ ਪੂਰਾ ਪੰਜਾਬ ਦਿਲਜੀਤ ਦੀ ਸੁਪੋਰਟ ’ਚ ਖੜ੍ਹਾ ਹੋ ਗਿਆ ਹੈ। ਕਿਸਾਨਾਂ ਦੇ ਧਰਨਿਆਂ ਖਿਲਾਫ ਬੋਲਣ ਵਾਲੀ ਕੰਗਨਾ ਨੂੰ ਦਿਲਜੀਤ ਨੇ ਅਜਿਹੇ ਜਵਾਬ ਦਿੱਤੇ ਕਿ ਟਵਿਟਰ ’ਤੇ ਉਹ ਹੁਣ ਤਕ ਚਰਚਾ ਦਾ ਵਿਸ਼ਾ ਬਣੇ ਹੋਏ ਹਨ। ਅੱਜ ਆਪਣੇ ਟੈਲੇਂਟ ਦੇ ਦਮ ’ਤੇ ਬਾਲੀਵੁੱਡ ’ਚ ਧੁੰਮਾਂ ਪਾਉਣ ਵਾਲੇ ਦਿਲਜੀਤ ਦੋਸਾਂਝ ਨੂੰ ਸ਼ੋਹਰਤ ਇੰਨੀ ਸੌਖੀ ਤਰ੍ਹਾਂ ਨਹੀਂ ਮਿਲੀ ਹੈ। ਦਿਲਜੀਤ ਦੀ ਸ਼ੋਹਰਤ ਪਿੱਛੇ ਉਸ ਦਾ ਲੰਮਾ ਸੰਘਰਸ਼ ਜੁੜਿਆ ਹੋਇਆ ਹੈ। ਅੱਜ ਤੁਹਾਨੂੰ ਦਿਲਜੀਤ ਦੇ ਕੀਰਤਨ ਕਰਨ ਤੋਂ ਸ਼ੁਰੂ ਹੋਏ ਸਫਰ ਬਾਰੇ ਦੱਸਣ ਜਾ ਰਹੇ ਹਾਂ, ਜੋ ਕਿਸਾਨੀ ਸੰਘਰਸ਼ ਤਕ ਅਜੇ ਵੀ ਜਾਰੀ ਹੈ–

‘ਮੈਂ ਕਿਸੇ ਨੂੰ ਨਾ ਜਾਣਾ, ਮੈਨੂੰ ਸਭ ਜਾਣਨ’
ਦਿਲਜੀਤ ਦੋਸਾਂਝ ਦਾ ਜਨਮ ਇਕ ਆਮ ਪਰਿਵਾਰ ’ਚ ਹੋਇਆ। ਦਿਲਜੀਤ ਦਾ ਬਚਪਨ ਜਲੰਧਰ ਜ਼ਿਲੇ ਦੇ ਪਿੰਡ ਦੋਸਾਂਝ ਕਲਾਂ ’ਚ ਬਤੀਤ ਹੋਇਆ। ਦਿਲਜੀਤ ਦਾ ਪ੍ਰਿਸੱਧੀ ਹਾਸਲ ਕਰਨ ਦਾ ਸੁਪਨਾ ਬਚਪਨ ਤੋਂ ਹੀ ਸੀ। ਗੁਰੂ ਘਰ ਜਾ ਕੇ ਦਿਲਜੀਤ ਇਕੋ ਅਰਦਾਸ ਕਰਦਾ ਸੀ, ‘ਹੇ ਵਾਹਿਗੁਰੂ, ਮੈਂ ਕਿਸੇ ਨੂੰ ਨਾ ਜਾਣਾ, ਮੈਨੂੰ ਸਭ ਜਾਣਨ।’ ਦਿਲਜੀਤ ਜਦੋਂ 11 ਸਾਲਾਂ ਦਾ ਹੋਇਆ ਤਾਂ ਉਸ ਦੀ ਮਾਂ ਨੇ ਇਹ ਸੋਚ ਕੇ ਉਸ ਨੂੰ ਸ਼ਹਿਰ ਭੇਜ ਦਿੱਤਾ ਕਿ ਚਾਚੇ ਨਾਲ ਰਹਿ ਕੇ ਉਹ ਕੁਝ ਸਿੱਖ ਲਵੇਗਾ। ਦਿਲਜੀਤ ਦੇ ਚਾਚਾ ਗੁਰਬਾਣੀ ਕੀਰਤਨ ਕਰਦੇ ਸਨ। ਹਾਲਾਂਕਿ ਦਿਲਜੀਤ ਉਸ ਸਮੇਂ ਨਾਰਾਜ਼ ਸੀ, ਉਸ ਨੂੰ ਲੱਗਾ ਕਿ ਪਰਿਵਾਰ ਨੇ ਉਸ ਨੂੰ ਖੁਦ ਤੋਂ ਦੂਰ ਕਰ ਦਿੱਤਾ ਹੈ। ਇਕ ਇੰਟਰਵਿਊ ’ਚ ਦਿਲਜੀਤ ਨੇ ਕਿਹਾ ਸੀ, ‘ਘਰ ਛੱਡਣ ਤੋਂ ਬਾਅਦ ਮੈਂ ਮਾਂ ਨਾਲ ਬਹੁਤ ਨਾਰਾਜ਼ ਸੀ। ਦੀਵਾਲੀ ਮੈਨੂੰ ਬਹੁਤ ਪਸੰਦ ਸੀ ਪਰ ਉਹ ਇਕ ਵਾਰ ਜੋ ਘਰ ਛੱਡਿਆ ਤਾਂ ਫਿਰ ਕਦੇ ਮੈਂ ਇਹ ਤਿਉਹਾਰ ਨਹੀਂ ਮਨਾ ਸਕਿਆ।’

18 ਸਾਲ ਦੀ ਉਮਰ ’ਚ ‘ਇਸ਼ਕ ਦਾ ਉੜਾ ਐੜਾ’
ਹਾਲਾਂਕਿ ਦਿਲਜੀਤ ਨੂੰ ਚਾਚੇ ਨਾਲ ਰਹਿਣ ਦਾ ਫਾਇਦਾ ਮਿਲਿਆ। ਦਿਲਜੀਤ ਨੇ ਤਬਲਾ ਤੇ ਹਰਮੋਨੀਅਮ ਵਜਾਉਣਾ ਤਾਂ ਸਿੱਖ ਹੀ ਲਿਆ ਸੀ ਨਾਲ ਹੀ ਉਸ ਦੇ ਸੁਰ ਵੀ ਪੱਕੇ ਹੋਣੇ ਸ਼ੁਰੂ ਹੋ ਗਏ। ਉਸ ਨੇ ਕੀਰਤਨ ਕਰਨਾ ਸ਼ੁਰੂ ਕਰ ਦਿੱਤਾ। ਛੇਤੀ ਹੀ ਜਨਤਕ ਪ੍ਰੋਗਰਾਮਾਂ ’ਚ ਸ਼ਿਰਕਤ ਕਰਨ ਲੱਗਾ। 18 ਸਾਲ ਦੀ ਉਮਰ ’ਚ ਦਿਲਜੀਤ ਦੀ ਪਹਿਲੀ ਐਲਬਮ ਆਈ ‘ਇਸ਼ਕ ਦਾ ਉੜਾ ਐੜਾ’ ਰਿਲੀਜ਼ ਹੋਈ। ਨਵੇਂ ਕਲਾਕਾਰ ਨੂੰ ਇਕ ਵੱਖਰੀ ਪਛਾਣ ਦੇਣ ਲਈ ਇਕ ਪ੍ਰੋਡਿਊਸਰ ਨੇ ਉਸ ਨੂੰ ਆਪਣਾ ਨਾਂ ਦਲਜੀਤ ਤੋਂ ਦਿਲਜੀਤ ਕਰਨ ਦੀ ਸਲਾਹ ਦਿੱਤੀ। ਕਈ ਸਾਲਾਂ ਬਾਅਦ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ’ਚ ਵਸੇ ਉਸ ਦੇ ਦੋਸਾਂਝ ਕਲਾਂ ਪਿੰਡ ਦੇ ਲੋਕਾਂ ਨੇ ਉਸ ਲਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਤਾਂ ਉਸ ਨੇ ਆਪਣੇ ਪਿੰਡ ਦਾ ਨਾਂ ਸਰਨੇਮ ਦੇ ਰੂਪ ’ਚ ਜੋੜ ਲਿਆ।

ਸੁਖਪਾਲ ਸੁੱਖ ਨੇ ਬਦਲੀ ਦਿਲਜੀਤ ਦੀ ਲੁੱਕ
ਦਿਲਜੀਤ ਦੋਸਾਂਝ ਦੀ ਲੁੱਕ ਬਦਲਣ ’ਚ ਪੰਜਾਬੀ ਮਿਊਜ਼ਿਕ ਪ੍ਰੋਡਿਊਸਰ ਸੁਖਪਾਲ ਸੁੱਖ ਦਾ ਵੱਡਾ ਯੋਗਦਾਨ ਹੈ। ਸੁਖਪਾਲ ਸੁੱਖ ਨੇ ‘ਇਸ਼ਕ ਦਾ ਉੜਾ ਐੜਾ’ ਤੋਂ ਬਾਅਦ ਦਿਲਜੀਤ ਨਾਲ ਦੋ ਐਲਬਮਾਂ ਕੀਤੀਆਂ, ਜਿਨ੍ਹਾਂ ਦੇ ਨਾਂ ਸਨ ‘ਦਿਲ’, ਜੋ 2004 ’ਚ ਰਿਲੀਜ਼ ਹੋਈ ਤੇ ਦੂਜੀ ‘ਸਮਾਈਲ’, ਜੋ 2005 ’ਚ ਰਿਲੀਜ਼ ਕੀਤੀ ਗਈ। ਇਨ੍ਹਾਂ ਐਲਬਮਾਂ ਰਾਹੀਂ ਦਿਲਜੀਤ ਨੂੰ ਸ਼ੋਹਰਤ ਮਿਲਣੀ ਸ਼ੁਰੂ ਹੋ ਗਈ। ਵਿਆਹਾਂ, ਡੀ. ਜੇ. ਪਾਰਟੀਆਂ ਤੋਂ ਇਲਾਵਾ ਯੂ. ਕੇ., ਅਮਰੀਕਾ ਤੇ ਕੈਨੇਡਾ ’ਚ ਲਾਈਵ ਪੇਸ਼ਕਾਰੀ ਦੇ ਆਫਰਜ਼ ਆਉਣ ਲੱਗੇ।

ਪੰਜਾਬੀ ਫ਼ਿਲਮਾਂ ਵੱਲ ਦਿਲਜੀਤ ਦਾ ਰੁਖ਼
ਦਿਲਜੀਤ ਦੋਸਾਂਝ ਨੇ ਲਗਭਗ 10 ਸਾਲਾਂ ਤਕ ਗਾਇਕੀ ਕਰਨ ਤੋਂ ਬਾਅਦ ਖੁਦ ਨੂੰ ਅਦਾਕਾਰੀ ’ਚ ਪਰਖਣ ਦਾ ਫੈਸਲਾ ਕੀਤਾ। ਸਾਲ 2010 ’ਚ ਆਈ ਫ਼ਿਲਮ ‘ਮੇਲ ਕਰਾਦੇ ਰੱਬਾ’ ’ਚ ਛੋਟੀ ਜਿਹੀ ਭੂਮਿਕਾ ਨਿਭਾਉਣ ਤੋਂ ਬਾਅਦ ਦਿਲਜੀਤ ਨੇ ਸਾਲ 2011 ’ਚ ਦੋ ਫ਼ਿਲਮਾਂ ਕੀਤੀਆਂ, ਜਿਨ੍ਹਾਂ ਦੇ ਨਾਂ ਸਨ ‘ਲਾਇਨ ਆਫ ਪੰਜਾਬ’ ਤੇ ‘ਜਿਨ੍ਹੇ ਮੇਰਾ ਦਿਲ ਲੁੱਟਿਆ’ ਪਰ ਦਿਲਜੀਤ ਨੂੰ ਸਭ ਤੋਂ ਵੱਧ ਪ੍ਰਸਿੱਧੀ 2012 ’ਚ ਆਈ ਫ਼ਿਲਮ ‘ਜੱਟ ਐਂਡ ਜੁਲੀਅਟ’ ਨਾਲ ਮਿਲੀ। ਇਸ ਤੋਂ ਬਾਅਦ ਦਿਲਜੀਤ ਦੀ ਫ਼ਿਲਮਾਂ ’ਚ ਗੁੱਡੀ ਇੰਝ ਚੜ੍ਹੀ ਕੇ ਮੁੜ ਕੇ ਦਿਲਜੀਤ ਨੇ ਪਿੱਛੇ ਨਹੀਂ ਦੇਖਿਆ। ਪੰਜਾਬ ਦੀਆਂ ਸਭ ਤੋਂ ਵੱਧ ਕਮਾਈ ਕਰਨ ਵਾਲੀਆਂ ਟੌਪ 10 ਫ਼ਿਲਮਾਂ ’ਚ ਦਿਲਜੀਤ ਦੀਆਂ ਫ਼ਿਲਮਾਂ ਸ਼ਾਮਲ ਹਨ।

‘ਉੜਤਾ ਪੰਜਾਬ’ ਨਾਲ ਮਾਰੀ ਬਾਲੀਵੁੱਡ ’ਚ ਉਡਾਰੀ
ਦਿਲਜੀਤ ਦੋਸਾਂਝ ਨੇ ਪੰਜਾਬੀ ਫ਼ਿਲਮਾਂ ਤੋਂ ਬਾਅਦ ਸਾਲ 2016 ’ਚ ਆਈ ਹਿੰਦੀ ਫ਼ਿਲਮ ‘ਉੜਤਾ ਪੰਜਾਬ’ ਨਾਲ ਬਾਲੀਵੁੱਡ ’ਚ ਉਡਾਰੀ ਮਾਰੀ। ਦਿਲਜੀਤ ਦੀ ਬਾਲੀਵੁੱਡ ’ਚ ਵੀ ਖੂਬ ਚਰਚਾ ਹੋਣ ਲੱਗੀ। ਦਿਲਜੀਤ ਨੇ ਸਰਦਾਰਾਂ ਦੀ ਇਮੇਜ ਨੂੰ ਬਾਲੀਵੁੱਡ ’ਚ ਜਾ ਕੇ ਪੂਰੀ ਤਰ੍ਹਾਂ ਨਾਲ ਬਦਲ ਦਿੱਤਾ। ‘ਉੜਤਾ ਪੰਜਾਬ’ ’ਚ ਆਪਣੇ ਕਿਰਦਾਰ ਕਰਕੇ ਦਿਲਜੀਤ ਨੂੰ ਬੈਸਟ ਮੇਲ ਡੈਬਿਊ ਦਾ ਫ਼ਿਲਮਫੇਅਰ ਐਵਾਰਡ ਵੀ ਮਿਲ ਚੁੱਕਾ ਹੈ।

ਅੱਜ ਆਪਣੇ 20 ਸਾਲਾਂ ਦੇ ਗਾਇਕੀ ਤੇ ਫ਼ਿਲਮੀ ਕਰੀਅਰ ’ਚ ਦਿਲਜੀਤ ਨੇ ਜੋ ਮੁਕਾਮ ਹਾਸਲ ਕੀਤਾ ਹੈ, ਉਹ ਪੌੜੀ-ਪੌੜੀ ਚੜ੍ਹ ਕੇ ਹੀ ਪਾਇਆ ਹੈ। ਦਿਲਜੀਤ ਅਕਸਰ ਇਹ ਸ਼ਬਦ ਕਹਿੰਦੇ ਹਨ, ‘ਜਿੰਨੇ ਸਵਰਗ ਲੈਣਾ, ਉਸ ਨੂੰ ਮਰਨਾ ਵੀ ਪੈਂਦਾ ਹੈ’। ਭਾਵ ਜੇ ਕੁਝ ਬਣਨਾ ਹੈ ਤਾਂ ਉਸ ਲਈ ਮਿਹਨਤ ਵੀ ਕਰਨੀ ਪਵੇਗੀ। ਇਹ ਨਹੀਂ ਕਿ ਮਿਹਨਤ ਕੋਈ ਹੋਰ ਕਰੇ ਤੇ ਫਲ ਤੁਹਾਨੂੰ ਮਿਲੇ।

ਨੋਟ– ਜੇ ਤੁਸੀਂ ਵੀ ਦਿਲਜੀਤ ਦੋਸਾਂਝ ਦੀ ਜ਼ਿੰਦਗੀ ਨਾਲ ਜੁੜੀਆਂ ਚੰਗੀਆਂ ਗੱਲਾਂ ਜਾਣਦੇ ਹੋ ਤਾਂ ਸਾਨੂੰ ਕੁਮੈਂਟ ਕਰਕੇ ਜ਼ਰੂਰ ਦੱਸੋ।

  • Diljit Dosanjh
  • Kirtan
  • Farmers Protest
  • Biography
  • Punjabi Singer
  • Punjabi Actor

ਸਹੁਰਿਆਂ ਤੋਂ ਤੰਗ ਆ ਕੇ ਵਿਆਹੁਤਾ ਨੇ ਚੁੱਕਿਆ ਖ਼ੌਫ਼ਨਾਕ ਕਦਮ, ਵੇਖ ਮਾਪੇ ਵੀ ਹੋਏ ਹੈਰਾਨ

NEXT STORY

Stories You May Like

  • diljit dosanjh to perform in ahmedabad on november 21
    ਦਿਲਜੀਤ ਦੋਸਾਂਝ ਦਾ ਵੱਡਾ ਐਲਾਨ: 21 ਨਵੰਬਰ ਨੂੰ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ 'ਚ ਲਾਉਣਗੇ ਰੌਣਕਾਂ
  • grand nagar kirtan arrives in batala from sultanpur lodhi
    ਬਾਬੇ ਨਾਨਕ ਦਾ ਵਿਆਹ: ਸੁਲਤਾਨਪੁਰ ਲੋਧੀ ਤੋਂ ਬਟਾਲਾ ਪਹੁੰਚਿਆ ਮਹਾਨ ਨਗਰ ਕੀਰਤਨ, ਸ਼ਹਿਰ 'ਚ ਲੱਗੀਆਂ ਰੌਣਕਾਂ
  • threat to agriculture from gm crops
    ਜੀ.ਐੱਮ. ਫ਼ਸਲਾਂ ਤੋਂ ਕੀ ਖ਼ਤਰੇ ਵਿਚ ਹੈ ਕਿਸਾਨੀ?
  • brics
    ਘੇਰੇ ਤੋਂ ਧੁਰੀ ਤੱਕ: ਬ੍ਰਿਕਸ ’ਚ ਭਾਰਤ ਦਾ ਸਫ਼ਰ
  • expensive  indigo travel extra charges
    ਮਹਿੰਗਾ ਹੋਇਆ IndiGo ਦਾ ਸਫ਼ਰ; ਨਵਜੰਮੇ ਬੱਚਿਆਂ ਦੀਆਂ ਟਿਕਟਾਂ ਤੇ ਓਵਰ ਵੇਟ ਸਾਮਾਨ ਲਈ ਦੇਣੇ ਪੈਣਗੇ ਵਾਧੂ ਪੈਸੇ
  • shocking incident in ludhiana
    ਮਿਹਨਤ ਦੇ ਪੈਸੇ ਨਾ ਮਿਲਣ 'ਤੇ ਦਿਹਾੜੀਦਾਰ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
  • news of merger of 9 government banks creates stir  viral documents
    9 ਸਰਕਾਰੀ ਬੈਂਕਾਂ ਦੇ ਰਲੇਵੇਂ ਦੀ ਖਬ਼ਰ ਨੇ ਮਚਾਈ ਹਲਚਲ, ਵਾਇਰਲ ਦਸਤਾਵੇਜ਼ਾਂ ਨੇ ਵਧਾਈ ਚਿੰਤਾ, ਜਾਣੋ ਸੱਚ
  • nagar kirtan organized to mark the 532nd prakash purab of baba sri chand ji
    ਬਾਬਾ ਸ੍ਰੀ ਚੰਦ ਜੀ ਦਾ 532 ਵਾਂ ਪ੍ਰਕਾਸ਼ ਪੁਰਵ ਮੌਕੇ ਸਜਾਇਆ ਗਿਆ ਮਹਾਨ ਨਗਰ ਕੀਰਤਨ
  • jalandhar delhi highway has reopened for traffic
    LPU ਵਿਦਿਆਰਥੀਆਂ ਦੇ ਪ੍ਰਦਰਸ਼ਨ ਮਗਰੋਂ ਰਾਹਤ ਦੀ ਖ਼ਬਰ, ਜਲੰਧਰ-ਦਿੱਲੀ ਹਾਈਵੇਅ...
  • an out of control crowd outside lpu targeted media vehicles
    LPU ਦੇ ਬਾਹਰ ਬੇਕਾਬੂ ਭੀੜ ਨੇ ਮੀਡੀਆ ਦੀਆਂ ਗੱਡੀਆਂ ਨੂੰ ਬਣਾਇਆ ਨਿਸ਼ਾਨਾ,...
  • adgp m f farooqui took charge at lpu
    LPU 'ਚ ADGP ਐੱਮ. ਐੱਫ. ਫਾਰੂਖੀ ਨੇ ਸੰਭਾਲਿਆ ਮੋਰਚਾ, ਪੁਲਸ ਫੋਰਸ ਨਾਲ ਕੈਂਪਸ 'ਚ...
  • heavy police presence at lpu
    LPU 'ਚ ਵੱਡੀ ਗਿਣਤੀ 'ਚ ਪੁਲਸ ਦੀ ਐਂਟਰੀ, 2 ਸ਼ੱਕੀ ਨੌਜਵਾਨਾਂ ਨੂੰ ਹਿਰਾਸਤ 'ਚ...
  • tensions flared up outside lpu
    LPU ਦੇ ਬਾਹਰ ਭੱਖ ਗਿਆ ਮਾਹੌਲ ! ਪ੍ਰਦਰਸ਼ਨਕਾਰੀਆਂ ਨੇ ਪੁਲਸ 'ਤੇ ਕੀਤਾ ਪਥਰਾਅ,...
  • the atmosphere in lpu became tense
    LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...
  • lpu students protest mig 23 aircraft
    MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ...
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
Trending
Ek Nazar
incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

sri lankan police remove statue

ਸ੍ਰੀਲੰਕਾਈ ਪੁਲਿਸ ਨੇ ਹਟਾਇਆ ਪਾਬੰਦੀਸ਼ੁਦਾ LTTE ਆਗੂ ਦਾ ਬੁੱਤ

homes near us airbase evacuated

ਇੰਗਲੈਂਡ 'ਚ ਅਮਰੀਕੀ ਏਅਰਬੇਸ ਨੇੜਲੇ ਘਰ ਕਰਵਾਏ ਗਏ ਖਾਲੀ

boat capsizes

ਯਾਤਰੀਆਂ ਨਾਲ ਭਰੀ ਕਿਸ਼ਤੀ ਕਿਵੂ ਝੀਲ 'ਚ ਪਲਟੀ, 12 ਲੋਕਾਂ ਦੀ ਮੌਤ

boat capsizes

ਇੰਡੋਨੇਸ਼ੀਆ ਕਿਸ਼ਤੀ ਹਾਦਸਾ : ਮੌਤਾਂ ਦੀ ਗਿਣਤੀ 60 ਤੋਂ ਪਾਰ

rana brought to police station

ਪੁਲਸ ਸਟੇਸ਼ਨ ਲਿਆਂਦੇ ਗਏ ਨੇਪਾਲ ਦੇ ਸਾਬਕਾ ਚੀਫ਼ ਜਸਟਿਸ ਰਾਣਾ

incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • delhi amritsar national highway blocked
      LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
    • punjab poltiics bjp
      ਪੰਜਾਬ 'ਚ ਭਾਜਪਾ ਨੇ ਬਦਲੀ ਰਣਨੀਤੀ! ਅਕਾਲੀ ਦਲ ਨਾਲ ਗੱਠਜੋੜ ਨਹੀਂ ਤਾਂ...
    • punjab vapar mandal upi
      UPI ਨੂੰ ਲੈ ਕੇ ਪੰਜਾਬ ਵਪਾਰ ਮੰਡਲ ਦਾ ਵੱਡਾ ਐਲਾਨ
    • change in the weather of punjab
      ਪੰਜਾਬ ਦੇ ਮੌਸਮ 'ਚ ਬਦਲਾਅ! ਵਿਭਾਗ ਵੱਲੋਂ 1 ਅਕਤੂਬਰ ਤੱਕ ਵੱਡੀ ਅਪਡੇਟ ਜਾਰੀ
    • giani raghbir singh big statement regarding meeting held on sacrilege law
      ਬੇਅਦਬੀ ਕਾਨੂੰਨ 'ਤੇ ਕੀਤੀ ਗਈ ਮੀਟਿੰਗ ਨੂੰ ਲੈ ਕੇ ਗਿਆਨੀ ਰਘਬੀਰ ਸਿੰਘ ਦਾ ਵੱਡਾ...
    • punjab politics niranjan singh
      ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਸਾਬਕਾ ED ਅਫ਼ਸਰ ਨੇ 'ਅਕਾਲੀ ਦਲ ਵਾਰਿਸ...
    • tarun chugh interview
      ਪੰਜਾਬ 'ਚ ਵਰਦੀ ਸੁਰੱਖਿਅਤ ਨਹੀਂ ਤਾਂ ਆਮ ਆਦਮੀ ਕਿਵੇਂ ਸੁਰੱਖਿਅਤ ਰਹੇਗਾ : ਤਰੁਣ...
    • bjp leader news
      ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਦੀ ਸੜਕ ਹਾਦਸੇ 'ਚ ਗਈ ਜਾਨ
    • public holiday announced in punjab for tomorrow
      ਪੰਜਾਬ 'ਚ ਭਲਕੇ ਸਰਕਾਰੀ ਛੁੱਟੀ ਦਾ ਐਲਾਨ!
    • woman dead on road accident
      ਸੜਕ ਹਾਦਸੇ ਦੌਰਾਨ ਐਕਟਿਵਾ ਸਵਾਰ ਔਰਤ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +