Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 30, 2026

    2:12:13 PM

  • kim drone technology

    ਜੰਗ ਦੇ ਮੂਡ 'ਚ ਤਾਨਾਸ਼ਾਹ ਕਿਮ ! ਡਰੋਨ ਤਕਨਾਲੋਜੀ ਦੇ...

  • uae warehouse helpers

    UAE ਦੇ Amazon, Zippy ਤੇ Carrefour ਦੇ...

  • jalandhar bypass br ambedkar statue

    ਜਲੰਧਰ ਬਾਈਪਾਸ ਚੌਕ ਸਥਿਤ ਡਾ. ਬੀ.ਆਰ. ਅੰਬੇਡਕਰ ਦੀ...

  • pargat singh arrived at the protest held for parvinder jhota

    ਪਰਵਿੰਦਰ ਝੋਟੇ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਦਿਲਜੀਤ ਦੋਸਾਂਝ ਮੁੜ ਛਾਇਆ ਚਰਚਾ 'ਚ, ਸ਼ਰੇਆਮ ਲਿਖੀ ਇਹ ਵੱਡੀ ਗੱਲ

PUNJAB News Punjabi(ਪੰਜਾਬ)

ਦਿਲਜੀਤ ਦੋਸਾਂਝ ਮੁੜ ਛਾਇਆ ਚਰਚਾ 'ਚ, ਸ਼ਰੇਆਮ ਲਿਖੀ ਇਹ ਵੱਡੀ ਗੱਲ

  • Edited By Sunita,
  • Updated: 07 Feb, 2025 01:49 PM
Punjab
diljit dosanjh is back in the spotlight  this big thing was written openly
  • Share
    • Facebook
    • Tumblr
    • Linkedin
    • Twitter
  • Comment

ਐਂਟਰਟੇਨਮੈਂਟ ਡੈਸਕ - ਗਾਇਕ ਅਤੇ ਅਦਾਕਾਰਾ ਦਿਲਜੀਤ ਦੋਸਾਂਝ ਪਿਛਲੇ ਕੁਝ ਮਹੀਨਿਆਂ ਤੋਂ ਦਿਲ-ਲੂਮਿਨਾਟੀ ਕੰਸਰਟ ਕਾਰਨ ਸੁਰਖੀਆਂ ਵਿੱਚ ਹਨ। ਇਸ ਦੌਰਾਨ ਦਿਲਜੀਤ ਨੂੰ ਕਦੇ ਦਿੱਲੀ ਵਿੱਚ, ਕਦੇ ਚੰਡੀਗੜ੍ਹ ਵਿੱਚ ਅਤੇ ਕਦੇ ਤੇਲੰਗਾਨਾ ਵਿੱਚ ਸ਼ੋਅ ਦੌਰਾਨ ਨੋਟਿਸ ਭੇਜੇ ਗਏ। ਇੰਨਾ ਹੀ ਨਹੀਂ ਦਿਲਜੀਤ ਨੂੰ ਚੰਡੀਗੜ੍ਹ ਵਿੱਚ ਮਹਿਲਾ ਬਾਲ ਸੰਭਾਲ ਕਮਿਸ਼ਨ ਵੱਲੋਂ ਇੱਕ ਨੋਟਿਸ ਜਾਰੀ ਕੀਤਾ ਗਿਆ ਸੀ ਪਰ ਉਨ੍ਹਾਂ ਨੇ ਆਪਣੇ ਨਵੇਂ ਗੀਤ 'ਟੈਂਸ਼ਨ' ਵਿੱਚ ਸਾਰਿਆਂ ਨੂੰ ਜਵਾਬ ਦੇ ਦਿੱਤਾ ਹੈ।

ਇਹ ਖ਼ਬਰ ਵੀ ਪੜ੍ਹੋ - ਫ਼ਿਲਮ ਆਫਰ ਹੋਣ ਮਗਰੋਂ ਨਿਖਰੀ ਮਹਾਕੁੰਭ ਦੀ ਮੋਨਾਲੀਸਾ, Dance Move ਵੇਖ ਲੋਕਾਂ ਦੀਆਂ ਖੁੱਲ੍ਹੀਆਂ ਅੱਖਾਂ

PunjabKesari

ਦਿਲਜੀਤ ਨੇ ਪੋਸਟ 'ਚ ਲਿਖੀ ਇਹ ਗੱਲ
ਦਿਲਜੀਤ ਦਾ ਗੀਤ 'ਟੈਂਸ਼ਨ' ਬੀਤੇ ਦਿਨੀਂ ਰਿਲੀਜ਼ ਹੋਇਆ ਹੈ, ਜਿਸ ਦੀ ਸ਼ੁਰੂਆਤ ਪੰਜਾਬ ਦੇ ਪਿੰਡਾਂ ਵਿੱਚ ਸੱਥ ਨਾਲ ਹੁੰਦੀ ਹੈ, ਜਿੱਥੇ ਬਜ਼ੁਰਗ ਰੇਡੀਓ ਸੁਣ ਰਹੇ ਹਨ। ਰੇਡੀਓ ‘ਤੇ ਖ਼ਬਰ ਚੱਲ ਰਹੀ ਹੈ ਕਿ ਜਿਵੇਂ-ਜਿਵੇਂ ਹਾਲਾਤ ਬਣੇ ਰਹਿੰਦੇ ਹਨ, ਦਿਲਜੀਤ ਦੋਸਾਂਝ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਕਮਿਸ਼ਨ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਹੈ, ਦਿਲਜੀਤ ਦੋਸਾਂਝ ਲਈ ਇੱਥੇ ਤਣਾਅ ਦਾ ਮਾਹੌਲ ਹੈ। ਜਿਸ ‘ਤੇ ਇੱਕ ਬੁਜੁਰੱਗ ਆਦਮੀ ਕਹਿੰਦਾ ਹੈ, ਦੱਸੋ, ਜੱਟ ਤੇ ਝੋਟਾ ਕਿਸੇ ਤੋਂ ਡਰਿਆ ਹੈ, ਜਿਸ ਤੋਂ ਬਾਅਦ ਹਰ ਕੋਈ ਇਹੀ ਗੱਲ ਕਹਿਣ ਲੱਗਦਾ ਹੈ। ਇਸ ਤੋਂ ਬਾਅਦ ਗਾਣਾ ਸ਼ੁਰੂ ਹੁੰਦਾ ਹੈ – ਗੀਤ ਦੇ ਬੋਲ ਹਨ- ਮਿੱਤਰਾਂ ਨੂੰ ਟੈਂਸ਼ਨ ਹੈਨੀ..ਜੱਟ ਤੇ ਝੋਟਾ, ਪੈੱਗ ਹੈ ਮੋਟਾ, ਦੱਸ, ਜੇ ਲਗਾਉਣਾ ਹੈ ਕਹਿ ਨੀ।

ਇਹ ਖ਼ਬਰ ਵੀ ਪੜ੍ਹੋ - ਮਸ਼ਹੂਰ ਅਦਾਕਾਰਾ ਨੋਰਾ ਫਤੇਹੀ ਦੀ ਬੰਜੀ ਜੰਪਿੰਗ ਦੌਰਾਨ ਹੋਈ ਮੌਤ? ਵਾਇਰਲ ਖ਼ਬਰ ਦਾ ਜਾਣੋ ਪੂਰਾ ਸੱਚ

This one is for Bey Faltu Commissions 💀

Tension 😈 pic.twitter.com/co24Y8hSDQ

— DILJIT DOSANJH (@diljitdosanjh) February 6, 2025

ਦਿਲਜੀਤ ਨੂੰ ਆਏ ਸਨ ਕਈ ਨੋਟਿਸ
ਦਿਲਜੀਤ ਦੋਸਾਂਝ ਆਪਣੇ Dil Luminati Tour ਦੌਰਾਨ ਸੁਰਖੀਆਂ ਵਿੱਚ ਰਹੇ। ਉਨ੍ਹਾਂ ਨੂੰ ਪਹਿਲਾਂ ਟਿਕਟਾਂ ਦੀ ਕਾਲਾਬਾਜ਼ਾਰੀ ਦੇ ਇਲਜ਼ਾਮਾਂ ਹੇਠ ਨੋਟਿਸ ਭੇਜਿਆ ਗਿਆ। ਇਸ ਤੋਂ ਬਾਅਦ ਸਟੇਜ ਤੇ ਬੱਚਿਆਂ ਨੂੰ ਬੁਲਾਉਣ ਅਤੇ ਫਿਰ ਸ਼ਰਾਬ ਨੂੰ ਉਤਸ਼ਾਹਿਤ ਕਰਨ ਦੇ ਇਲਜ਼ਾਮਾਂ ਵਿੱਚ ਵੀ ਨੋਟਿਸ ਦਿੱਤੇ ਗਏ ਪਰ ਦਿਲਜੀਤ ਨੂੰ ਹਰ ਵਾਰ ਸਟੇਜ ‘ਤੇ ਆਪਣੀਆਂ ਮੁੱਛਾਂ ਮਰੋੜਦੇ ਦੇਖਿਆ ਗਿਆ। ਚੰਡੀਗੜ੍ਹ ਦੌਰੇ ਦੌਰਾਨ ਦਿਲਜੀਤ ਨੇ ਸਾਫ਼ ਕਿਹਾ ਸੀ, ''ਚਿੰਤਾ ਨਾ ਕਰੋ, ਸਾਰੀ ਐਡਵਾਇਜ਼ਰੀ ਮੇਰੇ ਲਈ ਹੈ, ਤੁਸੀਂ ਬਸ ਮੌਜ-ਮਸਤੀ ਕਰੋ। ਸਾਨੂੰ ਦੁੱਗਣਾ ਮਜ਼ਾ ਆਵੇਗਾ।'' ਆਪਣੇ ਟੂਰ ਦੌਰਾਨ ਦਿਲਜੀਤ ਦੋਸਾਂਝ ਨੇ ਇਹ ਤੱਕ ਕਹਿ ਦਿੱਤਾ ਸੀ ਕਿ ਜੇਕਰ ਅਜਿਹੇ ਹੀ ਹਾਲਾਤ ਰਹੇ ਤਾਂ ਉਹ ਇੰਡੀਆ ਵਿੱਚ ਆਪਣਾ ਅਗਲਾ ਟੂਰ ਨਹੀਂ ਕਰਨਗੇ।

ਇਹ ਖ਼ਬਰ ਵੀ ਪੜ੍ਹੋ - ਅਦਾਕਾਰਾ ਸੋਨਾਕਸ਼ੀ ਸਿਨ੍ਹਾ ਨਾਲ ਬਰਫੀਲੀਆਂ ਵਾਦੀਆਂ 'ਚ ਵੱਡਾ ਹਾਦਸਾ, ਵੀਡੀਓ ਵਾਇਰਲ ਫੈਨਜ਼ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Singer
  • Diljit Dosanjh
  • Back in The Spotlight
  • Big Thing
  • Written Openly

ਕਰਜ਼ੇ ਦੀ ਪੰਡ ਚੁੱਕ ਪੁੱਤ ਨੂੰ ਭੇਜਿਆ ਸੀ ਅਮਰੀਕਾ, ਆਕਾਸ਼ਦੀਪ ਦੇ ਪਿਓ ਨੇ ਸੁਣਾਏ ਦੁਖੜੇ

NEXT STORY

Stories You May Like

  • school  punjab legislative assembly  diljit dosanjh
    ਚੰਡੀਗੜ੍ਹ-ਮੋਹਾਲੀ ਦੇ ਸਕੂਲਾਂ, ਪੰਜਾਬ ਵਿਧਾਨ ਸਭਾ ਤੇ ਦਿਲਜੀਤ ਦੋਸਾਂਝ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ
  • accused arrested for writing khalistani slogans in diljit dosanjh s village
    ਦਿਲਜੀਤ ਦੋਸਾਂਝ ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਵਾਲੇ 3 ਗ੍ਰਿਫ਼ਤਾਰ! ਮੋਗਾ ਨਾਲ ਜੁੜੇ ਤਾਰ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦਿਨ-ਦਿਹਾੜੇ ਰਾਹ 'ਚ ਘੇਰ ਕੇ ਸ਼ਰੇਆਮ ਮਾਰ 'ਤਾ ਨੌਜਵਾਨ
  • diljit dosanjh says jhota s family should get justice
    'ਪਰਿਵਾਰ ਨੂੰ ਇਨਸਾਫ਼ ਮਿਲਣਾ ਚਾਹੀਦੈ'; ਦਿਲਜੀਤ ਦੋਸਾਂਝ ਨੇ ਪਰਵਿੰਦਰ ਝੋਟੇ ਦੇ ਹੱਕ 'ਚ ਪਾਈ ਪੋਸਟ
  • delhi concert  diljit says   see you on october 30th
    "30 ਅਕਤੂਬਰ ਨੂੰ ਮਿਲਦੇ ਹਾਂ"; ਦਿੱਲੀ ਕੰਸਰਟ ਲਈ ਮਨਜ਼ੂਰੀ ਮਿਲਣ 'ਤੇ ਬੋਲੇ ਦਿਲਜੀਤ ਦੋਸਾਂਝ
  • delhi police diljit dosanjh show manjit singh gk
    ਭਾਰਤ-ਪਾਕਿ ਮੈਚ ਲਈ ਸੁਰੱਖਿਆ ਮਿਲ ਸਕਦੀ ਹੈ ਤਾਂ ਦਿਲਜੀਤ ਦੇ ਸ਼ੋਅ ਲਈ ਕਿਉਂ ਨਹੀਂ? ਮਨਜੀਤ GK ਨੇ ਚੁੱਕੇ ਸਵਾਲ
  • mumbai mayor  s office  bachchan home  diljit dosanjh  s concert
    ਦਿਲਜੀਤ ਦੋਸਾਂਝ ਦੇ ਕੰਸਰਟ ਤੇ ਬਿੱਗ ਬੀ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
  • major in the case regarding the removal of a body in mansa
    ਮਾਨਸਾ 'ਚ ਲਾਸ਼ ਚੁੱਕਣ ਦੇ ਮਾਮਲੇ 'ਚ ਵੱਡੀ ਅਪਡੇਟ, ਝੋਟੇ ਦੇ ਪਿਤਾ ਭੀਮ ਸਿੰਘ ਨੇ ਆਖੀ ਵੱਡੀ ਗੱਲ (ਵੀਡੀਓ)
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • india defeated china 5 2 in their second match
    ਏਸ਼ੀਆਈ ਚੈਂਪੀਅਨਜ਼ ਟਰਾਫ਼ੀ ਦੇ ਆਪਣੇ ਦੂਜੇ ਮੈਚ ’ਚ ਭਾਰਤ ਨੇ ਚੀਨ ਨੂੰ 5-2 ਨਾਲ ਹਰਾਇਆ
  • three people arrested for incidents of theft and robbery
    ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ 2 ਸਕੇ ਭਰਾਵਾਂ ਸਮੇਤ 3 ਗ੍ਰਿਫ਼ਤਾਰ
  • private school bus meets with an accident
    ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
  • threat to blow up these schools along with several railway tracks in punjab
    Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
  • firecracker market will be set up in village raowali jalandhar
    ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
  • special initiative against drugs cp satinder singh s special message
    ਨਸ਼ੇ ਖ਼ਿਲਾਫ਼ ਵਿਸ਼ੇਸ਼ ਪਹਿਲ: ਜਲੰਧਰ ਦੇ CP ਸਤਿੰਦਰ ਸਿੰਘ ਨੇ ਨੌਜਵਾਨਾਂ ਨੂੰ ਦਿੱਤਾ...
  • all political parties should provide due representation to sikh figures
    ਸਾਰੀਆਂ ਸਿਆਸੀ ਪਾਰਟੀਆਂ ਸਿੱਖ ਚਿਹਰਿਆਂ ਨੂੰ ਬਣਦੀ ਨੁਮਾਇੰਦਗੀ ਦੇਣ : ਸਿੱਖ...
Trending
Ek Nazar
parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਅਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • private school bus meets with an accident
      ਪੰਜਾਬ: ਨਿੱਜੀ ਸਕੂਲ ਦੀ ਬੱਸ ਬੇਕਾਬੂ ਹੋ ਕੇ ਸੋਲਰ ਪਲਾਂਟ 'ਚ ਜਾ ਵੜੀ, ਵਾਲ-ਵਾਲ...
    • centre provides security to parvinder jhota  s family
      ਪਰਵਿੰਦਰ ਝੋਟਾ ਤੇ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ ਕੇਂਦਰ ਨੇ ਦਿੱਤੀ ਸੁਰੱਖਿਆ
    • new directives issued to punjab police
      ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ ਵਰਦੀ ਨੂੰ ਲੈ ਕੇ ਜਾਰੀ ਹੋਏ ਹੁਕਮ
    • threat to blow up these schools along with several railway tracks in punjab
      Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ...
    • firecracker market will be set up in village raowali jalandhar
      ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ...
    • village kalas  heroin  bsf
      ਪਿੰਡ ਕਲਸ ਨੇੜੇ 26 ਕਰੋੜ ਦੀ ਹੈਰੋਇਨ ਬਰਾਮਦ
    • murder case
      ਨੌਜਵਾਨ ਦੇ ਕਤਲ ਦੇ ਦੋਸ਼ ’ਚ ਮੁਲਜ਼ਮ ਗ੍ਰਿਫ਼ਤਾਰ
    • great hope for brain tumor patients
      ਬਰੇਨ ਟਿਊਮਰ ਦੇ ਮਰੀਜ਼ਾਂ ਲਈ ਵੱਡੀ ਉਮੀਦ! ਹੁਣ PGI 'ਚ ਹੋਵੇਗਾ ਸਟੀਕ ਇਲਾਜ
    • a big gift for female employees on karwa chauth
      ਕਰਵਾਚੌਥ 'ਤੇ ਮਹਿਲਾ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ! ਵਿਆਹ ਤੋਂ ਜਣੇਪੇ ਤੱਕ ਨਵੀਆਂ...
    • major incident in amritsar
      ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਦਰਗਾਹ ’ਤੇ ਮੱਥਾ ਟੇਕਣ ਆਏ  2 ਨੌਜਵਾਨਾਂ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +