Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    4:54:26 PM

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

  • iran us escalation

    'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ...

  • air india schedule

    AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ...

  • punjab congress in charge sachin pilot holds meeting with ludhiana leaders

    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਨੰਨ੍ਹੀ ਦਿਲਰੋਜ ਦੇ ਭਰਾ ਅਗਮਪ੍ਰੀਤ ਨੇ ਬੇਦਰਦ ਕਾਤਲ ਔਰਤ ਦਾ ਫੂਕਿਆ ਰਾਵਣ ਰੂਪ ਪੁਤਲਾ

PUNJAB News Punjabi(ਪੰਜਾਬ)

ਨੰਨ੍ਹੀ ਦਿਲਰੋਜ ਦੇ ਭਰਾ ਅਗਮਪ੍ਰੀਤ ਨੇ ਬੇਦਰਦ ਕਾਤਲ ਔਰਤ ਦਾ ਫੂਕਿਆ ਰਾਵਣ ਰੂਪ ਪੁਤਲਾ

  • Edited By Babita,
  • Updated: 06 Oct, 2022 06:23 PM
Ludhiana
dilroz murderer woman effigy burn
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਮੋਹਿਨੀ) : ਢਾਈ ਸਾਲਾ ਮਾਸੂਮ ਨੰਨ੍ਹੀ ਦਿਲਰੋਜ ਦਾ 28 ਨਵੰਬਰ, 2021 ਨੂੰ ਉਨ੍ਹਾਂ ਦੇ ਗੁਆਂਢ 'ਚ ਰਹਿਣ ਵਾਲੀ ਔਰਤ ਨੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਉਸ ਨੇ ਦਿਲਰੋਜ ਨੂੰ ਆਪਣੇ ਝਾਂਸੇ 'ਚ ਲੈ ਕੇ ਜ਼ਿੰਦਾ ਦਫ਼ਨਾ ਦਿੱਤਾ ਸੀ। ਇਸ ਪ੍ਰਤੀ ਗੁੱਸਾ ਜ਼ਾਹਰ ਕਰਦੇ ਹੋਏ ਮ੍ਰਿਤਕਾ ਦਿਲਰੋਜ ਦੇ ਭਰਾ ਅਗਮਪ੍ਰੀਤ ਸਿੰਘ ਨੇ ਉਕਤ ਦੋਸ਼ੀ ਔਰਤ ਨੀਲਮ ਦਾ ਰਾਵਣ ਰੂਪੀ ਪੁਤਲਾ ਬਣਾ ਕੇ ਸਾੜਿਆ ਅਤੇ ਆਪਣੀ ਭੈਣ ਨੂੰ ਸ਼ਰਧਾਂਜਲੀ ਭੇਂਟ ਕੀਤੀ।

ਇਹ ਵੀ ਪੜ੍ਹੋ : ਸੁਖ਼ਨਾ ਝੀਲ 'ਤੇ 'ਏਅਰਸ਼ੋਅ' ਦੇਖਣ ਵਾਲਿਆਂ ਦੀ ਲੱਗ ਰਹੀ ਭੀੜ, ਲੋਕ ਭੁੱਲ ਕੇ ਵੀ ਨਾਲ ਨਾ ਲਿਜਾਣ ਇਹ ਚੀਜ਼ਾਂ (ਤਸਵੀਰਾਂ)

ਦਿਲਰੋਜ ਦੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ ਦੇ ਨਾਲ ਦੋਸ਼ੀ ਨੀਲਮ ਨੇ ਦਰਿੰਦਗੀ ਦੀ ਉਹ ਹੱਦ ਪਾਰ ਕਰ ਦਿੱਤੀ ਸੀ, ਜਿਸ ਨੂੰ ਸੁਣ ਕੇ ਵੀ ਰੌਂਗਟੇ ਖੜ੍ਹੇ ਹੋ ਜਾਂਦੇ ਹਨ। ਉਸ ਦੇ ਭਰਾ ਦਾ ਕਹਿਣਾ ਹੈ ਕਿ ਮੈਂ ਆਪਣੀ ਭੈਣ ਦੀ ਕਾਤਲ ਦਾ ਪੁਤਲਾ ਬਣਾਇਆ ਅਤੇ ਉਸ ਨੂੰ ਅਗਨੀ ਭੇਂਟ ਕੀਤਾ ਹੈ ਅਤੇ ਸਮਾਜ ਦੇ ਲੋਕਾਂ ਨੂੰ ਮੇਰਾ ਇਹ ਸੁਨੇਹਾ ਹੈ ਕਿ ਅਜਿਹੇ ਕਾਤਲਾਂ ਨੂੰ ਬਖ਼ਸ਼ਿਆ ਨਾ ਜਾਵੇ।

ਇਹ ਵੀ ਪੜ੍ਹੋ : ਪੰਜਾਬ ਦੇ ਨੌਜਵਾਨਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਖ਼ੁਦ ਟਵੀਟ ਕਰਕੇ ਦਿੱਤੀ ਇਹ ਖ਼ੁਸ਼ਖਬਰੀ

ਦੱਸਣਯੋਗ ਹੈ ਕਿ ਦਿਲਰੋਜ ਦੇ ਪਿਤਾ ਪੰਜਾਬ ਪੁਲਸ 'ਚ ਤਾਇਨਾਤ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਧੀ ਦੇ ਜਾਣ ਦਾ ਬੇਹੱਦ ਗਮ ਹੈ। ਦੋਸ਼ੀ ਔਰਤ ਅਜੇ ਜੇਲ੍ਹ 'ਚ ਬੰਦ ਹੈ ਅਤੇ ਅਦਾਲਤ 'ਚ ਕੇਸ ਚੱਲ ਰਿਹਾ ਹੈ। ਉਨ੍ਹਾਂ ਨੂੰ ਭਰੋਸਾ ਹੈ ਕਿ ਸਾਨੂੰ ਇਨਸਾਫ਼ ਜ਼ਰੂਰ ਮਿਲੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Dilroz
  • Murderer
  • Woman
  • Brother
  • Effigy
  • ਦਿਲਰੋਜ
  • ਕਾਤਲ
  • ਔਰਤ
  • ਭਰਾ
  • ਪੁਤਲਾ

ਅਮਰੀਕਾ 'ਚ ਪੰਜਾਬੀ ਪਰਿਵਾਰ ਦੇ ਕਤਲ ਮਾਮਲੇ 'ਚ ਸਿਰਸਾ ਨੇ ਦਿੱਤਾ ਵੱਡਾ ਬਿਆਨ

NEXT STORY

Stories You May Like

  • major revelation in the former sarpanch murder case
    ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ
  • arms license of parvinder jhota s killer ashwani cancelled
    ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ ਰੱਦ! ਇਸੇ ਅਸਲੇ ਨਾਲ ਮਾਰੀਆਂ ਸੀ ਗੋਲੀਆਂ
  • people set fire to the medical store of the killer of the parvinder jhota
    ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ ਪੁਲਸ ਤਾਇਨਾਤ (ਵੀਡੀਓ)
  • international trailer for   ramayana   released
    'ਰਾਮਾਇਣ' ਦਾ ਅੰਤਰਰਾਸ਼ਟਰੀ ਟ੍ਰੇਲਰ ਰਿਲੀਜ਼, ਰਣਬੀਰ ਕਪੂਰ ਦੇ ਰਾਮ ਅਤੇ ਯਸ਼ ਦੇ ਰਾਵਣ ਲੁੱਕ ਪੋਸਟਰ ਜਾਰੀ
  • another major statement from bibi roop kaur
    ਬੀਬੀ ਰੂਪ ਕੌਰ ਦਾ ਇਕ ਹੋਰ ਵੱਡਾ ਬਿਆਨ, ਕਿਹਾ- ਗਲਤ ਪ੍ਰਚਾਰ ਨਾ ਕੀਤਾ ਜਾਵੇ
  • roop kaur sandhu appeals to dgp gaurav yadav
    ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ ਧਮਕੀਆਂ ਮਿਲ ਰਹੀਆਂ
  • woman dies of snakebite in sangrur
    ਸੰਗਰੂਰ 'ਚ ਸੱਪ ਦੇ ਡੰਗ ਨਾਲ ਔਰਤ ਦੀ ਮੌਤ
  • rjd mla chandrashekhar yadav  s cousin murdered
    RJD ਵਿਧਾਇਕ ਚੰਦਰਸ਼ੇਖਰ ਯਾਦਵ ਦੇ ਚਚੇਰੇ ਭਰਾ ਦਾ ਕਤਲ, ਮਧੇਪੁਰਾ 'ਚ ਦਿਨ-ਦਿਹਾੜੇ ਹਮਲਾਵਰਾਂ ਨੇ ਮਾਰੀਆਂ ਗੋਲੀਆਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
  • gang stealing oil from transformers active in lohian
    ਲੋਹੀਆਂ ’ਚ ਟਰਾਂਸਫਾਰਮਰਾਂ ਦਾ ਤੇਲ ਚੋਰੀ ਕਰਨ ਵਾਲਾ ਗਿਰੋਹ ਸਰਗਰਮ, CCTV ’ਚ ਕੈਦ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • farmer case
      ਗੁਆਂਢੀ ਕਿਸਾਨ ’ਤੇ ਨਦੀਨਾਸ਼ਕ ਦਵਾਈ ਮਿਲਾ ਕੇ ਝੋਨੇ ਦੀ ਫ਼ਸਲ ਬਰਬਾਦ ਕਰਨ ਦੇ ਕਥਿਤ...
    • bjp kewal singh dhillon visit mansa
      ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ...
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ, CBI...
    • raid in moga
      ਇਕ ਹੋਰ ਮੈਡੀਕਲ ਸਟੋਰ 'ਤੇ ਪੈ ਗਈ RAID! ਤਲਾਸ਼ੀ ਮਗਰੋਂ ਮਾਲਕ ਗ੍ਰਿਫ਼ਤਾਰ
    • 10 kg of heroin recovered based on information provided by a head constable
      ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ...
    • sweets in festivals
      ਮਿਲਾਵਟ ਰਹਿਤ ਮਠਿਆਈਆਂ ਬਣਾਉਣ ਲਈ ਹਲਵਾਈ ਹੋਏ ਚੌਕੰਨੇ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • neeru bajwa puts a stop to the release of the film thapi
      'ਪੰਜਾਬ ਤੇ ਪੰਜਾਬੀਅਤ ਤੋਂ ਉੱਪਰ ਕੁਝ ਵੀ ਨਹੀਂ..!', ਨੀਰੂ ਬਾਜਵਾ ਨੇ 'ਥਾਪੀ'...
    • punjab congress incharge sachin pilot
      ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +