ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ ਪਾਣੀਆਂ ਬਾਰੇ ਸੱਦੇ ਗਏ ਵਿਧਾਨ ਸਭਾ ਦੇ ਵਿਸ਼ੇਸ਼ ਬਜਟ ਇਜਲਾਸ ਦੌਰਾਨ ਸੂਬੇ ਦੀਆਂ ਸਾਰੀਆਂ ਪਾਰਟੀਆਂ ਹੀ ਇਕਜੁੱਟ ਨਜ਼ਰ ਆਈਆਂ। ਇਸ ਬਾਰੇ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਸਾਰੇ ਵਿਰੋਧੀਆਂ ਦਾ ਇਸ ਲੜਾਈ ਵਿਚ ਸਹਿਯੋਗ ਦੇਣ ਲਈ ਧੰਨਵਾਦ ਕੀਤਾ।
ਇਹ ਖ਼ਬਰ ਵੀ ਪੜ੍ਹੋ - ਵਿਧਾਨ ਸਭਾ ਦੀ ਕਾਰਵਾਈ ਤੋਂ ਪਹਿਲਾਂ CM ਮਾਨ ਦਾ ਵੱਡਾ ਬਿਆਨ, ਕਿਹਾ- ਅੱਜ ਅਸੀਂ...
ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਦੇ ਵੀ ਦਿੱਲੀ ਤੋਂ ਇਨਸਾਫ਼ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਜਿਹੜਾ ਵੀ ਦਿੱਲੀ ਦੀ ਗੱਦੀ 'ਤੇ ਬਹਿ ਜਾਂਦਾ ਹੈ, ਪੰਜਾਬ ਨਾਲ ਹੀ ਖਹਿਣ ਲੱਗ ਜਾਂਦਾ ਹੈ। ਉਨ੍ਹਾਂ ਕਿਹਾ ਕਿ CM ਮਾਨ ਸਾਡੀ ਸਾਰਿਆਂ ਦੀ ਲੜਾਈ ਲੜ ਰਹੇ ਹਨ। ਕਦੇ ਟੇਲਾਂ ਵਾਲਿਆਂ ਦੇ ਪਾਣੀ ਨਹੀਂ ਲੱਗਿਆ ਸੀ, ਪਰ CM ਮਾਨ ਦੀ ਸਰਕਾਰ ਵਿਚ ਹੁਣ ਕੋਈ ਇਕ ਕਿੱਲਾ ਵੀ ਵਿਰਾਨੀ ਨਹੀਂ ਰਿਹਾ, ਹਰ ਟੇਲ ਵਿਚ ਪਾਣੀ ਪਹੁੰਚਿਆ। 40 ਸਾਲ ਬਾਅਦ ਸਾਡੇ ਮੋਘੇ ਵਿਚ ਪਾਣੀ ਪਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਲੰਧਰ 'ਚ ਹੋਏ ਮਹਿਲਾ ਦੇ ਕਤਲ ਮਾਮਲੇ 'ਚ B-Tech ਦਾ ਵਿਦਿਆਰਥੀ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
NEXT STORY